ਤਾਜਾ ਖ਼ਬਰਾਂ


ਚੇਅਰਮੈਨ ਨਿਯੁਕਤ ਕਰਨ ਲਈ ਇਕ ਵੀ ਸਾਫ਼-ਸੁਥਰਾ ਵਿਅਕਤੀ ਨਹੀਂ ਲੱਭ ਸਕੀ ‘ਆਪ’- ਸੁਖਪਾਲ ਸਿੰਘ ਖਹਿਰਾ
. . .  10 minutes ago
ਚੰਡੀਗੜ੍ਹ, 1 ਜੂਨ- ਪੰਜਾਬ ਸਰਕਾਰ ਵਲੋਂ ਵੱਖ-ਵੱਖ ਮਾਰਕੀਟ ਕਮੇਟੀ ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨਾਂ ਤਹਿਤ ਆਨੰਦਪੁਰ ਸਾਹਿਬ ਤੋਂ ਨਿਯੁਕਤ ਚੇਅਰਮੈਨ ਸੰਬੰਧੀ ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਕੀਤਾ....
ਮਨੀਪੁਰ ਹਿੰਸਾ ਦੀ ਜਾਂਚ ਨਿਆਂਇਕ ਕਮਿਸ਼ਨ ਕਰੇਗੀ- ਅਮਿਤ ਸ਼ਾਹ
. . .  23 minutes ago
ਇੰਫ਼ਾਲ, 1 ਜੂਨ- ਅੱਜ ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰੈੱਸ ਕਾਨਫ਼ਰੰਸ ’ਚ ਕਿਹਾ ਕਿ ਇਨ੍ਹਾਂ 2 ਦਿਨਾਂ ’ਚ ਮੈਂ ਮਨੀਪੁਰ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਨ ਅਤੇ ਨਾਗਰਿਕਾਂ ਦੇ ਵਫ਼ਦਾਂ ਅਤੇ.....
ਬਲਦੇਵ ਸਿੰਘ ਬੱਬੂ ਚੇਤਨਪੁਰਾ ਮਾਰਕਿਟ ਕਮੇਟੀ ਅਜਨਾਲਾ, ਅਵਤਾਰ ਸਿੰਘ ਈਲਵਾਲ ਸੰਗਰੂਰ ਅਤੇ ਮੁਕੇਸ਼ ਜੁਨੇਜਾ ਸੁਨਾਮ ਦੇ ਚੇਅਰਮੈਨ ਨਿਯੁਕਤ
. . .  10 minutes ago
ਅਜਨਾਲਾ/ਸੰਗਰੂਰ/ਸੁਨਾਮ ਊਧਮ ਸਿੰਘ ਵਾਲਾ-1 ਜੂਨ-ਪੰਜਾਬ ਸਰਕਾਰ ਵਲੋਂ ਅੱਜ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ਕੀਤੇ ਗਏ ਹਨ।ਇਨ੍ਹਾਂ ਵਿਚ ਬਲਦੇਵ ਸਿੰਘ ਬੱਬੂ ਚੇਤਨਪੁਰਾ...
36 ਸਾਲਾਂ ਵਿਚ ਮਈ ਮਹੀਨਾ ਸਭ ਤੋਂ ਠੰਢਾ ਰਿਕਾਰਡ-ਮੌਸਮ ਵਿਭਾਗ
. . .  about 2 hours ago
ਨਵੀਂ ਦਿੱਲੀ, 1 ਜੂਨ-ਮੌਸਮ ਵਿਭਾਗ ਦੇ ਅਨੁਸਾਰ 36 ਸਾਲਾਂ ਵਿਚ ਮਈ ਮਹੀਨਾ ਸਭ ਤੋਂ ਠੰਢਾ ਰਿਕਾਰਡ ਕੀਤਾ ਗਿਆ, ਜਿਸ ਵਿਚ ਜ਼ਿਆਦਾ ਬਾਰਸ਼ ਹੋਈ। ਇਸ ਦੇ ਚੱਲਦਿਆਂ ਇਸ ਵਾਰ ਔਸਤ ਵੱਧ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਤੱਕ ਹੇਠਾਂ ਆ...
ਵਿਜੀਲੈਂਸ ਵਲੋ ਇਕ ਨਾਇਬ ਤਹਿਸੀਲਦਾਰ ਅਤੇ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ
. . .  about 2 hours ago
ਬਠਿੰਡਾ, 1 ਜੂਨ (ਅੰਮਿ੍ਤਪਾਲ ਸਿੰਘ ਵਲਾਣ)-ਵਿਜੀਲੈਸ ਦੀ ਟੀਮ ਨੇ ਮਾਲ ਰਿਕਾਰਡ ਵਿਚ ਫੇਰਬਦਲ ਕਰਕੇ ਸ਼ਾਮਲਾਟ ਦੀ 28 ਏਕੜ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਮ ਕਰਨ ਦੇ ਦੋਸ਼ ਵਿਚ ਸਰਦੂਲਗੜ੍ਹ ਦੇ ਨਾਇਬ ਤਹਿਸੀਲਦਾਰ...
ਪੁਲਿਸ ਤੇ ਗੈਂਗਸਟਰਾਂ ਦਰਮਿਆਨ ਮੁਕਾਬਲੇ ਵਿਚ 2 ਕਾਬੂ
. . .  about 2 hours ago
ਐਸ.ਏ.ਐਸ. ਨਗਰ, 1 ਜੂਨ-(ਜਸਬੀਰ ਸਿੰਘ ਜੱਸੀ) ਬੀਤੀ ਦੇਰ ਰਾਤ ਖਰੜ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ 40 ਲੱਖ ਰੁਪਏ ਦੀ ਲੁੱਟ ਕਰ ਕੇ ਭੱਜੇ ਗੈਂਗਸਟਰਾਂ ਦਰਮਿਆਨ ਗਹਿਗੱਚ ਮੁਕਾਬਲਾ ਹੋਇਆ, ਜਿਸ ਵਿਚ ਦੋ ਗੈਂਗਸਟਰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਨਿਪਾਲ ਦੇ ਪ੍ਰਧਾਨ ਮੰਤਰੀ ਨਾਲ ਕਰਨਗੇ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 1 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹੈਦਰਾਬਾਦ ਹਾਊਸ ਵਿਚ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਨਾਲ ਮੁਲਾਕਾਤ ਕਰਨਗੇ।ਨਿਪਾਲ ਦੇ ਪ੍ਰਧਾਨ ਮੰਤਰੀ ਭਾਰਤ ਦੇ ਚਾਰ ਦਿਨਾਂ...
ਬੀ.ਐਸ.ਐਫ. ਨੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ
. . .  about 2 hours ago
ਜੰਮੂ, 1 ਜੂਨ -ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਅੱਜ ਤੜਕੇ ਜੰਮੂ ਅਤੇ ਕਸ਼ਮੀਰ ਦੇ ਸਾਂਬਾ ਖੇਤਰ ਵਿਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ...
19 ਕਿਲੋਗ੍ਰਾਮ ਦਾ ਗੈਰ-ਘਰੇਲੂ ਗੈਸ ਸਿਲੰਡਰ ਹੋਇਆ ਸਸਤਾ
. . .  about 2 hours ago
ਨਵੀਂ ਦਿੱਲੀ,1 ਜੂਨ-19 ਕਿਲੋਗ੍ਰਾਮ ਦੇ ਗੈਰ-ਘਰੇਲੂ ਗੈਸ ਸਿਲੰਡਰ ਦੀ ਕੀਮਤ ਅੱਜ ਤੋਂ 83.50 ਰੁਪਏ ਘੱਟ ਗਈ ਹੈ। ਦਿੱਲੀ ਚ 19 ਕਿਲੋਗ੍ਰਾਮ ਗੈਰ-ਘਰੇਲੂ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ...
5 ਨਗਰ ਸੁਧਾਰ ਟਰੱਸਟਾਂ ਅਤੇ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ
. . .  about 2 hours ago
ਚੰਡੀਗੜ੍ਹ, 1 ਜੂਨ-ਪੰਜਾਬ ਸਰਕਾਰ ਵਲੋਂ 5 ਨਗਰ ਸੁਧਾਰ ਟਰੱਸਟਾਂ ਅਤੇ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ...
ਜੂਨ 1984 ਘੱਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀ ਯਾਦ ਮਨਾਈ
. . .  about 3 hours ago
ਅੰਮ੍ਰਿਤਸਰ, 1 ਜੂਨ (ਜਸਵੰਤ ਸਿੰਘ ਜੱਸ)-ਜੂਨ 1984 ਘੱਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀ ਸਲਾਨਾ ਯਾਦ ਅੱਜ ਜਥੇਦਾਰ ਹਵਾਰਾ ਕਮੇਟੀ ਅਤੇ ਪੰਥਕ ਜਥੇਬੰਦੀਆਂ ਵਲੋਂ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ...
ਛੱਤੀਸਗੜ੍ਹ: ਕਾਂਗੇਰ ਵੈਲੀ ਨੈਸ਼ਨਲ ਪਾਰਕ ਵਿਚ ਦੇਖਿਆ ਗਿਆ ਦੁਰਲੱਭ ਭਾਰਤੀ ਮਾਊਸ ਡੀਅਰ
. . .  about 3 hours ago
ਜਗਦਲਪੁਰ, 1 ਜੂਨ -ਭਾਰਤੀ ਮਾਊਸ ਡੀਅਰ, ਜੋ ਕਿ ਇਕ ਦੁਰਲੱਭ ਪ੍ਰਜਾਤੀ ਹੈ, ਨੂੰ ਛੱਤੀਸਗੜ੍ਹ ਦੇ ਜਗਦਲਪੁਰ ਦੇ ਜੰਗਲੀ ਖੇਤਰ ਵਿਚ ਦੇਖਿਆ ਗਿਆ। ਭਾਰਤ ਵਿਚ ਪਾਏ ਜਾਣ ਵਾਲੇ ਹਿਰਨ ਦੀਆਂ 12 ਕਿਸਮਾਂ ਵਿਚੋਂ, ਮਾਊਸ ਡੀਅਰ ਦੁਨੀਆ ਵਿਚ ਸਭ ਤੋਂ ਛੋਟੀਆਂ...
ਸੁਡਾਨ ਯੁੱਧ:ਜੇਦਾਹ ਜੰਗਬੰਦੀ ਵਾਰਤਾ ਵਿਚ ਹਿੱਸਾ ਨਹੀਂ ਲਵੇਗੀ ਫ਼ੌਜ
. . .  1 minute ago
ਖਾਰਟੂਮ, 1 ਜੂਨ -ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਸੂਡਾਨ ਦੀ ਫ਼ੌਜ ਨੇ ਇਕ ਜੰਗਬੰਦੀ ਅਤੇ ਮਨੁੱਖਤਾਵਾਦੀ ਪਹੁੰਚ 'ਤੇ ਗੱਲਬਾਤ ਵਿਚ ਆਪਣੀ ਭਾਗੀਦਾਰੀ ਨੂੰ ਮੁਅੱਤਲ ਕਰ ਦਿੱਤਾ ਹੈ, ਜਿਸ ਨਾਲ ਸੈਂਕੜੇ ਹਜ਼ਾਰਾਂ ਲੋਕ ਬੇਘਰ...
ਜਲੰਧਰ ਚ ਸਰਬ ਪਾਰਟੀ ਮੀਟਿੰਗ ਅੱਜ
. . .  about 4 hours ago
ਜਲੰਧਰ, 1 ਜੂਨ-ਪੰਜਾਬ ਸਰਕਾਰ ਦੀਆਂ ਹੱਕ-ਸੱਚ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਅਤੇ ਦਮਨਕਾਰੀ ਨੀਤੀਆਂ ਖ਼ਿਲਾਫ਼ ਜਲੰਧਰ ਵਿਖੇ ਸਰਬ ਪਾਰਟੀ ਮੀਟਿੰਗ ਅੱਜ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਦਿੱਲੀ ਹਾਈਕੋਰਟ ਨੇ ਕਿਤਾਬ ਵਿਚ ਗੁਪਤ ਸੂਚਨਾਵਾਂ ਦਾ ਖ਼ੁਲਾਸਾ ਕਰਨ ਲਈ ਵੀ.ਕੇ. ਸਿੰਘ ਵਿਰੁੱਧ ਸੀ.ਬੀ.ਆਈ.ਦੇ ਕੇਸ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ
. . .  1 day ago
ਭਾਰਤ-ਚੀਨ ਸਰਹੱਦੀ ਮਾਮਲਿਆਂ 'ਤੇ ਸਲਾਹ-ਮਸ਼ਵਰੇ ਅਤੇ ਤਾਲਮੇਲ ਲਈ ਕਾਰਜ ਪ੍ਰਣਾਲੀ ਦੀ 27ਵੀਂ ਮੀਟਿੰਗ ਅੱਜ ਹੋਈ
. . .  1 day ago
ਪੁਲਿਸ ਨੇ ਸੀਆਰਪੀਐਫ ਤੇ ਝਾਰਖੰਡ ਜੈਗੁਆਰ ਨਾਲ ਇਕ ਸੰਯੁਕਤ ਆਪ੍ਰੇਸ਼ਨ ਚ ਨਕਸਲੀਆਂ ਦੁਆਰਾ ਲਗਾਏ ਗਏ ਸੱਤ ਆਈਈਡੀ ਕੀਤੇ ਬਰਾਮਦ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮਣੀਪੁਰ ਦੇ ਮੋਰੇਹ ਵਿਚ ਕੁਕੀ ਅਤੇ ਹੋਰ ਭਾਈਚਾਰਿਆਂ ਦੇ ਵਫ਼ਦ ਨਾਲ ਕੀਤੀ ਮੁਲਾਕਾਤ
. . .  1 day ago
ਜਲ ਸੈਨਾ ਦੇ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਵਿਸ਼ਾਖਾਪਟਨਮ ਵਿਖੇ ਆਯੋਜਿਤ ਸਮਾਰੋਹ ਦੌਰਾਨ ਬਹਾਦਰੀ ਤੇ ਵਿਲੱਖਣ ਸੇਵਾ ਪੁਰਸਕਾਰ ਕੀਤੇ ਪ੍ਰਦਾਨ
. . .  1 day ago
ਪੜ੍ਹੇ-ਲਿਖੇ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੱਖ ਮੰਤਰੀ ਨੇ ਅਸਤੀਫ਼ਾ ਦੇਣ ਲਈ ਕੀਤਾ ਮਜਬੂਰ - ਬਾਜਵਾ
. . .  1 day ago
ਚੰਡੀਗੜ੍ਹ ,31 ਮਈ -ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ‘ਆਪ’ ਪੰਜਾਬ ਸਭ ਤੋਂ ਗ਼ੈਰ -ਜਮਹੂਰੀ ਅਤੇ ਕੱਟੜਪੰਥੀ ਪਾਰਟੀ ਹੈ ਜਿਸ ਕੋਲ ਵੱਖੋ-ਵੱਖਰੇ ਵਿਚਾਰਾਂ ...
ਮਨੋਹਰ ਲਾਲ ਖੱਟਰ ਨੇ ਕਿਸਾਨਾਂ ਦੇ ਖ਼ਾਤਿਆਂ ਵਿਚ ਜਮਾ ਕਰਵਾਏ 181 ਕਰੋੜ ਰੁਪਏ
. . .  1 day ago
ਚੰਡੀਗੜ੍ਹ, 31 ਮਈ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮਾਰਚ-ਅਪ੍ਰੈਲ ਵਿਚ ਬੇਮੌਸਮੀ ਬਰਸਾਤ ਕਾਰਨ....
ਦੁਆਬੇ ਦਾ ਯੂਥ ਅਕਾਲੀ ਦਲ ਅਦਾਰਾ ‘ਅਜੀਤ’ ਨਾਲ ਚੱਟਾਨ ਵਾਂਗ ਖੜ੍ਹਾ -ਸੁਖਦੇਵ ਸਿੰਘ ਨਾਨਕਪੁਰ
. . .  1 day ago
ਸੁਲਤਾਨਪੁਰ ਲੋਧੀ, 31 ਮਈ (ਥਿੰਦ, ਹੈਪੀ, ਲਾਡੀ)- ਵਿਜੀਲੈਂਸ ਵਿਭਾਗ ਵਲੋਂ ਜਾਣਬੁੱਝ ਕੇ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤੇ ਜਾਣ ਨਾਲ ਸੱਚ ਦੀ ਆਵਾਜ਼ ਨੂੰ.....
ਮੁਕੇਸ਼ ਤੇ ਨੀਤਾ ਅੰਬਾਨੀ ਮੁੜ ਬਣੇ ਦਾਦਾ-ਦਾਦੀ
. . .  1 day ago
ਮਹਾਰਾਸ਼ਟਰ, 31 ਮਈ- ਆਕਾਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਸ਼ਲੋਕਾ ਦੂਜੀ ਵਾਰ ਮਾਤਾ-ਪਿਤਾ ਬਣੇ ਹਨ। ਇਸ ਵਾਰ ਉਨ੍ਹਾਂ ਦੇ ਘਰ ਇਕ ਬੇਟੀ ਨੇ ਜਨਮ ਲਿਆ ਹੈ। ਦੱਸ ਦਈਏ ਕਿ ਦੋਵਾਂ ਦਾ ਇਕ ਬੇਟਾ....
ਵਿਜੀਲੈਂਸ ਵਲੋਂ ਡਾ. ਹਮਦਰਦ ਨੂੰ ਸੰਮਨ ਜਾਰੀ ਕਰਨੇ ਨਿੰਦਣਯੋਗ – ਰੂਬੀ ਸੋਢੀ
. . .  1 day ago
ਹਰਿਆਣਾ, 31 ਮਈ (ਹਰਮੇਲ ਸਿੰਘ ਖੱਖ)- ਸੂਬੇ ਦੀ ਮਾਨ ਵਲੋਂ ਆਪਣੀਆਂ ਨਕਾਮੀਆਂ ਛਪਾਉਣ ਤੇ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਤੋਂ ਪਾਸਾ ਵੱਟਿਆ ਜਾ ਰਿਹਾ ਹੈ ਪਰ ਨੂੰ ਉਜਾਗਰ ਕਰਨ ਵਾਲੇ ਅਦਾਰਾ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮਾਘ ਸੰਮਤ 554

ਪੰਜਾਬ / ਜਨਰਲ

ਵਿਗਿਆਨ ਅਤੇ ਨਵੀਨਤਾ ਕਾਰਨ ਭਾਰਤ ਤੇਜ਼ੀ ਨਾਲ ਵਿਕਾਸ ਕਰ ਰਿਹਾ-ਤੋਮਰ

ਚੰਡੀਗੜ੍ਹ, 30 ਜਨਵਰੀ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਖੇ ਭਾਰਤ ਦੀ ਪ੍ਰਧਾਨਗੀ ਹੇਠ ਜੀ-20 ਦੇ ਪਹਿਲੇ ਅੰਤਰਰਾਸ਼ਟਰੀ ਵਿੱਤੀ ਢਾਂਚੇ ਦੇ ਕਾਰਜ ਸਮੂਹ ਦੀ ਦੋ ਦਿਨਾ ਬੈਠਕ ਦਾ ਉਦਘਾਟਨ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਪਸ਼ੂਪਤੀ ਕੁਮਾਰ ਪਾਰਸ ਨੇ ਕੀਤਾ | ਇਸ ਮੌਕੇ ਸ੍ਰੀ ਤੋਮਰ ਨੇ ਕਿਹਾ ਕਿ ਭਾਰਤ ਵਿਗਿਆਨ ਅਤੇ ਨਵੀਨਤਾ ਦੇ ਕਾਰਨ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ, ਇਹ ਦੋਵੇਂ ਭਾਰਤ ਦੇ ਭਵਿੱਖ ਨਾਲ ਨਜ਼ਦੀਕ ਤੋਂ ਜੁੜੇ ਹੋਏ ਹਨ | ਗਲੋਬਲ ਹੈਲਥ ਕੇਅਰ 'ਚ ਵਿੱਤੀ ਸਮਾਵੇਸ਼, ਟਿਕਾਊ ਊਰਜਾ ਵੱਲ ਵਧਣ 'ਚ ਸਾਡਾ ਮਹੱਤਵਪੂਰਨ ਯੋਗਦਾਨ ਰਿਹਾ ਹੈ ਅਤੇ ਵਿਕਾਸ ਦੀ ਜਨ-ਕੇਂਦਰਿਤਤਾ ਸਾਡੀ ਰਾਸ਼ਟਰੀ ਰਣਨੀਤੀ ਦਾ ਆਧਾਰ ਹੈ | ਇਹ ਇਹੀ ਫਲਸਫਾ ਹੈ ਜੋ ਸਾਡੀ ਜੀ-20 ਪ੍ਰੈਜ਼ੀਡੈਂਸੀ ਦੇ ਥੀਮ 'ਇੱਕ ਪਿ੍ਥਵੀ, ਇੱਕ ਪਰਿਵਾਰ, ਇੱਕ ਭਵਿੱਖ' ਨੂੰ ਵੀ ਦਰਸਾਉਂਦਾ ਹੈ | ਕੇਂਦਰੀ ਮੰਤਰੀ ਸ੍ਰੀ ਤੋਮਰ ਨੇ ਕਿਹਾ ਕਿ ਭਾਰਤ ਦੇ ਸਾਰੇ ਨਾਗਰਿਕਾਂ ਲਈ ਜੀ-20 ਦੀ ਪ੍ਰਧਾਨਗੀ ਕਰਨਾ ਇਕ ਮਾਣ ਵਾਲਾ ਪਲ ਹੈ | ਸਾਡਾ ਦੇਸ਼, ਨਾ ਸਿਰਫ ਬਹੁ-ਆਯਾਮੀ ਵਿਕਾਸ ਨੂੰ ਪ੍ਰਦਰਸ਼ਿਤ ਕਰਨ ਲਈ ਤਿਆਰ ਹੈ, ਬਲਕਿ ਗਲੋਬਲ ਪੱਧਰ 'ਤੇ ਮਾਨਤਾ ਪ੍ਰਾਪਤ ਤਾਕਤ ਦਾ ਪ੍ਰਦਰਸ਼ਨ ਕਰਨ ਲਈ ਵੀ ਤਿਆਰ ਹੈ | ਇਸ ਲਈ ਕੋਈ ਹੈਰਾਨੀ ਦੀ ਗੱਲ ਨਹੀਂ ਹੈ ਕਿ ਹਾਲ ਹੀ 'ਚ ਆਯੋਜਿਤ ਵਰਲਡ ਇਕਨੌਮਿਕ ਫੋਰਮ 'ਚ, ਭਾਰਤ ਨੂੰ ਇਕ ਨਾਜ਼ੁਕ ਦੁਨੀਆ 'ਚ ਇਕ ਉਜਵਲ ਰੋਸ਼ਨੀ ਵਜੋਂ ਦਰਸਾਇਆ ਗਿਆ | ਸ੍ਰੀ ਤੋਮਰ ਨੇ ਕਿਹਾ ਕਿ ਸਾਨੂੰ ਆਪਣੇ ਸਫਲ ਵਿਕਾਸ ਮਾਡਲ ਦੇ ਟੈਂਪਲੇਟ ਸਾਂਝਾ ਕਰਨ 'ਚ ਖੁਸ਼ੀ ਹੋਵੇਗੀ | ਇਸ ਸਾਲ ਸਾਡੀਆਂ ਤਰਜੀਹਾਂ ਅਤੇ ਨਤੀਜਿਆਂ ਦੇ ਮਾਧਿਅਮ ਨਾਲ, ਅਸੀਂ ਸਲਾਹ-ਮਸ਼ਵਰੇ ਰਾਹੀਂ ਵਿਵਹਾਰਿਕ ਗਲੋਬਲ ਹੱਲ ਲੱਭਣਾ ਚਾਹੁੰਦੇ ਹਾਂ | ਬੈਠਕ 'ਚ ਕੇਂਦਰੀ ਮੰਤਰੀ ਸ੍ਰੀ ਪਾਰਸ ਨੇ ਕਿਹਾ ਕਿ ਭਾਰਤ ਦੀ ਕੋਸ਼ਿਸ਼ ਉਸਾਰੂ ਗੱਲਬਾਤ ਨੂੰ ਸੁਵਿਧਾਜਨਕ ਬਣਾਉਣਾ, ਗਿਆਨ ਸਾਂਝਾ ਕਰਨਾ ਅਤੇ ਇੱਕ ਸੁਰੱਖਿਅਤ, ਸ਼ਾਂਤੀਪੂਰਨ ਅਤੇ ਖੁਸ਼ਹਾਲ ਦੁਨੀਆ ਲਈ ਸਮੂਹਿਕ ਇੱਛਾਵਾਂ ਦੀ ਦਿਸ਼ਾ 'ਚ ਮਿਲ ਕੇ ਕੰਮ ਕਰਨਾ ਹੋਵੇਗੀ | ਉਨ੍ਹਾਂ ਕਿਹਾ ਕਿ ਭਾਰਤ ਦੀ ਜੀ-20 ਪ੍ਰੈਜ਼ੀਡੈਂਸੀ ਦੀ ਜ਼ਿੰਮੇਵਾਰੀ ਹੈ ਕਿ ਉਹ ਹੁਣ ਤੱਕ ਹੋਈ ਪ੍ਰਗਤੀ ਨੂੰ ਅੱਗੇ ਵਧਾਵੇ | ਬੈਠਕ 'ਚ ਆਈ.ਐਫ.ਏ ਦੇ ਕੋ-ਚੇਅਰ ਵਿਲੀਅਮ ਰੂਸ (ਫਰਾਂਸ), ਬਿਊਾਗਸਿਕ ਜੁੰਗ (ਦੱਖਣੀ ਕੋਰੀਆ), ਕੇਂਦਰੀ ਵਿੱਤ ਮੰਤਰਾਲੇ ਦੀ ਐਡੀਸ਼ਨਲ ਸਕੱਤਰ ਮਨੀਸ਼ਾ ਸਿਨਹਾ, ਆਰ.ਬੀ.ਆਈ. ਦੀ ਸਲਾਹਕਾਰ ਮਹੂਆ ਰਾਏ ਵੀ ਹਾਜ਼ਰ ਸਨ |

ਵਿਜੀਲੈਂਸ ਵਲੋਂ ਕੁਸ਼ਲਦੀਪ ਸਿੰਘ ਢਿੱਲੋਂ ਤਲਬ ਇਕ ਘੰਟਾ ਕੀਤੇ ਗਏ ਸਵਾਲ ਜਵਾਬ

ਫ਼ਰੀਦਕੋਟ, 30 ਜਨਵਰੀ (ਜਸਵੰਤ ਸਿੰਘ ਪੁਰਬਾ)- ਆਮਦਨ ਤੋਂ ਜ਼ਿਆਦਾ ਜਾਇਦਾਦ ਮਾਮਲੇ ਨੂੰ ਲੈ ਕੇ ਅੱਜ ਵਿਜੀਲੈਂਸ ਵਿਭਾਗ ਫ਼ਰੀਦਕੋਟ ਵਲੋਂ ਕਾਂਗਰਸ ਪਾਰਟੀ ਦੇ ਫ਼ਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਇੱਥੇ ਵਿਜੀਲੈਂਸ ਵਿਭਾਗ ਦੇ ਦਫ਼ਤਰ ...

ਪੂਰੀ ਖ਼ਬਰ »

ਸਰਕਾਰ ਸ਼ਰਾਬ ਫ਼ੈਕਟਰੀ ਨੂੰ ਬੰਦ ਕਰਨ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਨ ਤੋਂ ਅਜੇ ਇਨਕਾਰੀ

ਜ਼ੀਰਾ, 30 ਜਨਵਰੀ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਥਿਤ ਮਾਲਬਰੋਜ਼ ਸ਼ਰਾਬ ਫ਼ੈਕਟਰੀ ਵਿਰੁੱਧ ਪ੍ਰਦੂਸ਼ਣ ਫੈਲਾਉਣ ਦੇ ਮੱੁਦੇ ਨੂੰ ਲੈ ਕੇ ਇਲਾਕੇ ਦੇ ਲੋਕਾਂ ਅਤੇ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਹੋਰ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਪਹਿਲਾਂ ਕੋਰੇ ਤੇ ਹੁਣ ਬੇਮੌਸਮੀ ਮੀਂਹ ਦੀ ਮਾਰ ਹੇਠ ਆਈ ਆਲੂਆਂ ਦੀ ਫ਼ਸਲ

ਜਲੰਧਰ, 30 ਜਨਵਰੀ (ਜਸਪਾਲ ਸਿੰਘ)-ਪਿਛਲੇ ਕੁੱਝ ਦਿਨਾਂ ਤੋਂ ਪੈ ਰਹੇ ਮੀਂਹ ਨੇ ਆਲੂਆਂ ਦੀ ਫਸਲ ਦਾ ਕਾਫੀ ਨੁਕਸਾਨ ਕੀਤਾ ਹੈ ਤੇ ਇਸ ਨਾਲ ਆਲੂਆਂ ਦੇ ਮਿਆਰ 'ਤੇ ਅਸਰ ਪੈਣ ਦੀ ਸੰਭਾਵਨਾ ਹੈ | ਇੱਥੇ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਪਏ ਕੋਹਰੇ ਕਾਰਨ ਆਲੂਆਂ ਦੀ 20 ਤੋਂ ਲੈ ਕੇ 25 ...

ਪੂਰੀ ਖ਼ਬਰ »

ਮੀਂਹ ਕਾਰਨ ਕਣਕ ਦੀ ਭਰਪੂਰ ਪੈਦਾਵਾਰ ਹੋਣ ਦੀ ਸੰਭਾਵਨਾ

ਪਟਿਆਲਾ, 30 ਜਨਵਰੀ (ਭਗਵਾਨ ਦਾਸ)- ਪੰਜਾਬ 'ਚ ਸਮੇਂ ਸਿਰ ਪਿਆ ਮੀਂਹ ਕਣਕ ਦੀ ਫ਼ਸਲ ਲਈ ਬਹੁਤ ਲਾਭਦਾਇਕ ਹੈ | ਜਿਸ ਨੇ ਹਾੜ੍ਹੀ ਦੀਆਂ ਫ਼ਸਲਾਂ ਨੂੰ ਬਹੁਤ ਫਾਇਦਾ ਪਹੁੰਚਾਇਆ ਹੈ | ਭਾਵੇਂ ਪੰਜਾਬ 'ਚ ਕਣਕ ਦੀ ਕਾਸ਼ਤ ਹੇਠ ਰਕਬੇ 'ਚ ਵਾਧਾ ਨਹੀਂ ਹੋਇਆ, ਜਿਵੇਂ ਭਾਰਤ ਦੇ ਦੂਜੇ ...

ਪੂਰੀ ਖ਼ਬਰ »

ਸੁਰਿੰਦਰ ਪਹਿਲਵਾਨ ਵਿਰੁੱਧ ਵਿਜੀਲੈਂਸ ਦੇ ਮੁਕੱਦਮਿਆਂ ਦਾ ਨਿਪਟਾਰਾ ਮਾਰਚ ਤੱਕ

ਚੰਡੀਗੜ੍ਹ, 30 ਜਨਵਰੀ (ਬਿਊਰੋ ਚੀਫ਼)- ਗਮਾਡਾ ਦੇ ਸਾਬਕਾ ਚੀਫ਼ ਇੰਜੀਨੀਅਰ ਸੁਰਿੰਦਰ ਸਿੰਘ ਪਹਿਲਵਾਨ ਵਲੋਂ ਉਸ ਦਾ ਕੇਸ ਮੁਹਾਲੀ ਦੀ ਅਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਤੋਂ ਤਬਦੀਲ ਕਰਨ ਦੀ ਅਰਜ਼ੀ ਹਾਈਕੋਰਟ ਵਲੋਂ ਵੀ ਰੱਦ ਹੋ ਜਾਣ ਤੋਂ ਬਾਅਦ ਹਾਈਕੋਰਟ ਦੇ ਆਦੇਸ਼ਾਂ ...

ਪੂਰੀ ਖ਼ਬਰ »

ਪ੍ਰਾਈਵੇਟ ਕਾਲਜਾਂ ਦੀ 'ਸਾਂਝੀ ਐਕਸ਼ਨ ਕਮੇਟੀ' ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦੇ ਰੌਂਅ 'ਚ

ਅੰਮਿ੍ਤਸਰ, 30 ਜਨਵਰੀ (ਜਸਵੰਤ ਸਿੰਘ ਜੱਸ)-ਗ਼ੈਰ-ਸਰਕਾਰੀ ਏਡਿਡ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ, ਤਿੰਨ ਰਾਜ ਯੂਨੀਵਰਸਿਟੀਆਂ ਦੇ ਪਿ੍ੰਸੀਪਲ ਦੀ ਐਸੋਸੀਏਸ਼ਨਜ਼ ਅਤੇ ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ ਦੀ ਸਾਂਝੀ ਐਕਸ਼ਨ ਕਮੇਟੀ (ਜੇ.ਏ.ਸੀ.) ਨੇ ਅੱਜ ...

ਪੂਰੀ ਖ਼ਬਰ »

ਸਾਕਾ ਨੀਲਾ ਤਾਰਾ 'ਤੇ ਜਨਰਲ ਬਰਾੜ ਦਾ ਖੁਲਾਸਾ

ਨਵੀਂ ਦਿੱਲੀ, 30 ਜਨਵਰੀ (ਉਪਮਾ ਡਾਗਾ ਪਾਰਥ)-ਅੰਮਿ੍ਤਸਰ ਦੇ ਹਰਿਮੰਦਰ ਸਾਹਿਬ ਵਿਖੇ ਹੋਏ ਆਪ੍ਰੇਸ਼ਨ ਬਲੂ ਸਟਾਰ (ਸਾਕਾ ਨੀਲਾ ਤਾਰ) ਦੇ 39 ਸਾਲਾਂ ਬਾਅਦ ਉਸ ਆਪ੍ਰੇਸ਼ਨ ਦੀ ਅਗਵਾਈ ਕਰਨ ਵਾਲੇ ਜਨਰਲ ਕੁਲਦੀਪ ਬਰਾੜ ਨੇ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ...

ਪੂਰੀ ਖ਼ਬਰ »

ਫਾਰਮੇਸੀ ਅਫ਼ਸਰ ਲਗਾ ਸਕਦੇ ਨੇ ਸਰਕਾਰ ਦੇ ਆਮ ਆਦਮੀ ਕਲੀਨਿਕ ਦੇ ਪ੍ਰੋਜੈਕਟ ਨੂੰ ਬਰੇਕਾਂ

ਫ਼ਿਰੋਜ਼ਪੁਰ, 30 ਜਨਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਪੰਜਾਬ ਸਿਹਤ ਵਿਭਾਗ 'ਚ ਪਿਛਲੇ 17 ਸਾਲਾਂ ਤੋਂ ਕਾਰਜਸ਼ੀਲ 35-50 ਸਾਲ ਉਮਰ ਵਰਗ ਦੇ 600 ਤੋਂ ਵੱਧ ਹੈਲਥ ਫਾਰਮੇਸੀ ਅਫ਼ਸਰ ਰੈਗੂਲਰ ਨਾ ਹੋਣ ਦੀ ਸੂਰਤ 'ਚ ਆਮ ਆਦਮੀ ਕਲੀਨਿਕਾਂ ਦੀਆਂ ਚਾਬੀਆਂ ਸਰਕਾਰ ਨੂੰ ਸੌਂਪ ਕੇ ...

ਪੂਰੀ ਖ਼ਬਰ »

48 ਕਰੋੜ ਦੀ ਜੀ. ਐੱਸ. ਟੀ. ਚੋਰੀ ਮਾਮਲੇ 'ਚ ਚਾਰ ਕਾਰੋਬਾਰੀ ਗਿ੍੍ਰਫ਼ਤਾਰ

ਜਲੰਧਰ, 30 ਜਨਵਰੀ (ਸ਼ਿਵ ਸ਼ਰਮਾ)- ਪੰਜਾਬ ਦੇ ਜੀ. ਐੱਸ. ਟੀ. ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਜਾਅਲੀ ਬਿਲਿੰਗ ਨਾਲ 48 ਕਰੋੜ ਦੇ ਕਰ ਚੋਰੀ ਮਾਮਲੇ 'ਚ ਚਾਰ ਕਾਰੋਬਾਰੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਉਕਤ ਗਿ੍ਫ਼ਤਾਰ ਕੀਤੇ ਕਾਰੋਬਾਰੀਆਂ ਨੇ ਜਾਅਲੀ ਫ਼ਰਮਾਂ ਬਣਾ ਕੇ ...

ਪੂਰੀ ਖ਼ਬਰ »

'ਦੇਸ ਪ੍ਰਦੇਸ' ਦੇ ਸੰਪਾਦਕ ਗੁਰਬਖ਼ਸ਼ ਸਿੰਘ ਵਿਰਕ ਨਹੀਂ ਰਹੇ

ਲੰਡਨ, 30 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. 'ਚ ਛਪਦੇ ਸਭ ਤੋਂ ਪੁਰਾਣੇ ਅਖਬਾਰ 'ਦੇਸ ਪ੍ਰਦੇਸ' ਦੇ ਮੁੱਖ ਸੰਪਾਦਕ ਗੁਰਬਖਸ਼ ਸਿੰਘ ਵਿਰਕ (86) ਬੀਤੇ ਦਿਨੀ ਅਕਾਲ ਚਲਾਣਾ ਕਰ ਗਏ¢ ਸ. ਵਰਕ ਆਪਣੇ ਪਿੱਛੇ ਬੇਟਾ ਸਰਬਜੀਤ ਸਿੰਘ ਵਿਰਕ ਅਤੇ ਦੋ ਬੇਟੀਆਂ ਸਮੇਤ ਆਪਣਾ ...

ਪੂਰੀ ਖ਼ਬਰ »

ਬਿਜਲੀ ਨਿਗਮ ਨੇ ਪਾਵਰਕਾਮ ਰੈਗੂਲੇਟਰੀ ਕਮਿਸ਼ਨ ਦਾ ਹੁਕਮ ਮੰਨਣ ਤੋਂ ਟਾਲਾ ਵੱਟਿਆ

ਲੁਧਿਆਣਾ, 30 ਜਨਵਰੀ (ਪੁਨੀਤ ਬਾਵਾ)-ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵਲੋਂ ਪੰਜਾਬ ਰਾਜ ਬਿਜਲੀ ਬੋਰਡ ਨੂੰ ਇਕ ਹੁਕਮ ਜਾਰੀ ਕੀਤਾ ਗਿਆ ਸੀ ਕਿ ਕਿਸੇ ਵੀ ਸਰਕਾਰੀ ਵਿਭਾਗ ਦੇ ਕਹਿਣ 'ਤੇ ਉਦਯੋਗਿਕ ਬਿਜਲੀ ਕੁਨੈਕਸ਼ਨ ਨਾ ਕੱਟੇ ਜਾਣ, ਪਰ ਬਿਜਲੀ ਨਿਗਮ ...

ਪੂਰੀ ਖ਼ਬਰ »

ਮਜੀਠੀਆ ਜ਼ਿਲ੍ਹਾ ਅਦਾਲਤ 'ਚ ਹੋਏ ਪੇਸ਼

ਚੰਡੀਗੜ੍ਹ, 30 ਜਨਵਰੀ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ 'ਚ ਸਾਲ 2021 'ਚ ਸਰਕਾਰੀ ਆਦੇਸ਼ਾਂ ਦੀ ਉਲੰਘਣਾ ਕਰ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਤਤਕਾਲੀਨ ਮੁੱਖ ਮੰਤਰੀ ਦੀ ਸਰਕਾਰੀ ਕੋਠੀ ਦਾ ਘਿਰਾਓ ਕਰਨ ਨਿਕਲੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਵਫ਼ਦ ਵਲੋਂ ਇੰਦÏਰ 'ਚ ਸਿੰਧੀ ਸਮਾਜ ਦੇ ਆਗੂਆਂ ਤੇ ਸੰਗਤਾਂ ਨਾਲ ਮੁਲਾਕਾਤ

ਇੰਦÏਰ, 30 ਜਨਵਰੀ (ਰਤਨਜੀਤ ਸਿੰਘ ਸ਼ੈਰੀ)-ਮੱਧ ਪ੍ਰਦੇਸ਼ ਵਿਖੇ ਬੀਤੇ ਦਿਨੀਂ ਸਿੰਧੀ ਸਮਾਜ ਦੇ ਅਸਥਾਨਾਂ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੁੱਕਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ 29 ਜਨਵਰੀ ਨੂੰ ਦੋ ...

ਪੂਰੀ ਖ਼ਬਰ »

ਸੰਜੇ ਪੋਪਲੀ ਦੀ ਨਿਯਮਿਤ ਜ਼ਮਾਨਤ ਅਰਜ਼ੀ ਖਾਰਜ਼

ਚੰਡੀਗੜ੍ਹ, 30 ਜਨਵਰੀ (ਤਰੁਣ ਭਜਨੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਪੰਜਾਬ ਕੇਡਰ ਦੇ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਦੀ ਰਾਜ ਵਿਜੀਲੈਂਸ ਬਿਊਰੋ ਵਲੋਂ ਦਰਜ ਕਥਿਤ ਭਿ੍ਸ਼ਟਾਚਾਰ ਦੇ ਕੇਸ 'ਚ ਨਿਯਮਿਤ ਜ਼ਮਾਨਤ ਦੀ ਅਰਜੀ ਖਾਰਜ ਕਰ ਦਿੱਤੀ ਹੈ | ਇਹ ...

ਪੂਰੀ ਖ਼ਬਰ »

ਸਰਕਾਰ ਨੇ 2 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਧਿਕਾਰੀ ਬਦਲੇ

ਚੰਡੀਗੜ੍ਹ, 30 ਜਨਵਰੀ (ਪ੍ਰੋ. ਅਵਤਾਰ ਸਿੰਘ)- ਪੰਜਾਬ ਸਰਕਾਰ ਵਲੋਂ ਅੱਜ 2 ਸੀਨੀਅਰ ਆਈ.ਏ.ਐਸ. ਅਤੇ 2 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਮੁੱਖ ਸਕੱਤਰ ਵਲੋਂ ਜਾਰੀ ਹੁਕਮਾਂ ਅਨੁਸਾਰ ਰਵਨੀਤ ਕੌਰ ਆਈ.ਏ.ਐਸ. ਨੂੰ ਵਿਸ਼ੇਸ਼ ਮੁੱਖ ਸਕੱਤਰ ਫੂਡ ਪ੍ਰੋਸੈਸਿੰਗ ...

ਪੂਰੀ ਖ਼ਬਰ »

ਕਾਲਜ ਅਧਿਆਪਕਾਂ ਵਲੋਂ ਸ਼ੋ੍ਰਮਣੀ ਕਮੇਟੀ ਦੇ ਡਾਇਰੈਕਟੋਰੇਟ ਦਫ਼ਤਰ ਅੱਗੇ ਧਰਨਾ

ਬਹਾਦਰਗੜ੍ਹ, 30 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀ.ਸੀ.ਸੀ.ਟੀ.ਯੂ.) ਪੰਜਾਬ ਪ੍ਰਧਾਨ ਦੀ ਅਗਵਾਈ ਹੇਠ ਅੱਜ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਸਿੱਖਇਜ਼ਮ ਵਿਖੇ ਸਥਿਤ ਡਾਇਰੈਕਟੋਰੇਟ ਦਫ਼ਤਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕੌਮਾਂਤਰੀ ਖਿਡਾਰੀਆਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਪਿਛਲੇ ਦੋ ਸਾਲਾਂ ਤੋਂ ਬੰਦ

ਜਲੰਧਰ, 30 ਜਨਵਰੀ (ਡਾ: ਜਤਿੰਦਰ ਸਾਬੀ)- ਪੰਜਾਬ ਦੇ ਉਲੰਪਿਕ, ਏਸ਼ੀਅਨ, ਕਾਮਨਵੈਲਥ ਤੇ ਹੋਰ ਕੌਮਾਂਤਰੀ ਖੇਡ ਮੁਕਾਬਲਿਆਂ 'ਚੋ ਤਗਮਾ ਜੇਤੂ ਪੰਜਾਬ ਦੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਪੈਨਸ਼ਨ ਪਿਛਲੇ ਦੋ ਸਾਲਾਂ ਤੋਂ ਬੰਦ ਪਈ ਹੈ ਤੇ ਖਿਡਾਰੀਆਂ ...

ਪੂਰੀ ਖ਼ਬਰ »

ਗੁਰਦਾਸਪੁਰ 'ਚ ਕਿਸਾਨਾਂ ਦਾ 'ਰੇਲ ਰੋਕੋ' ਅੰਦੋਲਨ ਜਾਰੀ

ਅੰਮਿ੍ਤਸਰ, 30 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਗੁਰਦਾਸਪੁਰ 'ਚ 'ਰੇਲ ਰੋਕੋ' ਅੰਦੋਲਨ ਜਾਰੀ ਹੈ, ਜਿਸ ਦੇ ਚਲਦਿਆਂ ਅੱਜ 16 ਰੇਲ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਅਤੇ 10 ਗੱਡੀਆਂ ਦਾ ਰੂਟ ਬਦਲਿਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕੁੱਲ ਨਿਵੇਸ਼ ਦਾ ਇਕ ਫ਼ੀਸਦੀ ਤੋਂ ਵੀ ਘੱਟ ਲੱਗਾ ਹੈ ਅਡਾਨੀ ਗਰੁੱਪ ਦੀਆਂ ਕੰਪਨੀਆਂ 'ਚ-ਐਲ.ਆਈ.ਸੀ.

ਜਲੰਧਰ, 30 ਜਨਵਰੀ (ਅਜੀਤ ਬਿਊਰੋ)-ਭਾਰਤੀ ਜੀਵਨ ਬੀਮਾ ਨਿਗਮ (ਐਲ.ਆਈ.ਸੀ.) ਨੇ ਅੱਜ ਕਿਹਾ ਕਿ ਅਡਾਨੀ ਗਰੁੱਪ ਦੇ ਬਾਂਡ ਅਤੇ ਇਕੁਵਿਟੀ 'ਚ ਉਸ ਦੇ 36,474.78 ਕਰੋੜ ਰੁਪਏ ਲੱਗੇ ਹਨ ਅਤੇ ਇਹ ਰਾਸ਼ੀ ਬੀਮਾ ਕੰਪਨੀ ਦੇ ਕੁੱਲ ਨਿਵੇਸ਼ ਦਾ ਇਕ ਫ਼ੀਸਦੀ ਤੋਂ ਵੀ ਘੱਟ ਹੈ | ਸਤੰਬਰ 2022 'ਚ ...

ਪੂਰੀ ਖ਼ਬਰ »

ਰਾਕੇਸ਼ ਕੌਸ਼ਲ ਨੂੰ ਡੀ.ਆਈ.ਜੀ. ਵਜੋਂ ਪਦਉੱਨਤੀ 'ਤੇ ਡੀ.ਜੀ.ਪੀ. ਗੌਰਵ ਯਾਦਵ ਨੇ ਲਗਾਏ ਸਟਾਰ

ਅੰਮਿ੍ਤਸਰ, 30 ਜਨਵਰੀ (ਰੇਸ਼ਮ ਸਿੰਘ)-ਸੂਬਾ ਸਰਕਾਰ ਵਲੋਂ ਵਧੀਆ ਤੇ ਸ਼ਲਾਘਾਯੋਗ ਸੇਵਾਵਾਂ ਕਰਨ ਬਦਲੇ 2009 ਬੈਚ ਦੇ ਤਰੱਕੀਯਾਬ ਹੋਏ ਆਈ.ਪੀ.ਐੱਸ. ਅਧਿਕਾਰੀਆਂ 'ਚ ਸ਼ਾਮਿਲ ਪੁਲਿਸ ਅਧਿਕਾਰੀ ਰਾਕੇਸ਼ ਕੌਸ਼ਲ ਨੂੰ ਡੀ.ਆਈ.ਜੀ. ਨਿਯੁਕਤ ਕਰ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਪਿੰਡ ਪੰਡੋਰੀ ਅਰਾਈਆਂ 'ਚੋਂ ਮਿਲੇ ਦੋ ਹੈਾਡ ਗ੍ਰਨੇਡ ਤੇ 36 ਜ਼ਿੰਦਾ ਗ੍ਰਨੇਡ

ਮੋਗਾ, 30 ਜਨਵਰੀ (ਗੁਰਤੇਜ ਸਿੰਘ ਬੱਬੀ)- ਅੱਜ ਦੇਰ ਸ਼ਾਮ ਮੋਗਾ ਜ਼ਿਲ੍ਹੇ ਦੇ ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡ ਪੰਡੋਰੀ ਅਰਾਈਆਂ 'ਚੋਂ ਦੋ ਹੈਾਡ ਗ੍ਰਨੇਡ ਬੰਬ ਤੇ 36 ਜ਼ਿੰਦਾ ਗ੍ਰਨੇਡ ਮਿਲਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਪਿੰਡ ਪੰਡੋਰੀ ਅਰਾਈਆਂ ਵਿਖੇ ਕਿਸਾਨ ...

ਪੂਰੀ ਖ਼ਬਰ »

ਵਿੱਤ ਮੰਤਰੀ ਚੀਮਾ ਨੇ ਪੈਨਸ਼ਨਰਾਂ ਨੂੰ ਮੁਲਾਕਾਤ ਦਾ ਦਿੱਤਾ ਸੱਦਾ

ਸੰਗਰੂਰ, 30 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)- ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਰਾਜ ਕੁਮਾਰ ਅਰੋੜਾ ਵਲੋਂ ਅੱਜ ਇੱਥੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਇਕ ਵਿਸ਼ੇਸ਼ ਮੁਲਾਕਾਤ ...

ਪੂਰੀ ਖ਼ਬਰ »

ਸੀ.ਜੀ.ਸੀ. ਲਾਂਡਰਾਂ ਦੇ ਵਿਦਿਆਰਥੀਆਂ ਵਲੋਂ ਸਥਾਪਿਤ ਸਟਾਰਟਅੱਪ ਨੇ ਕੇਂਦਰ ਤੋਂ 1 ਕਰੋੜ ਰੁ. ਦੀ ਗ੍ਰਾਂਟ ਜਿੱਤੀ

ਐੱਸ. ਏ. ਐੱਸ. ਨਗਰ, 30 ਜਨਵਰੀ (ਕੇ. ਐੱਸ. ਰਾਣਾ)-ਸੀ. ਜੀ. ਸੀ. ਲਾਂਡਰਾਂ ਤੋਂ ਆਈ. ਟੀ. ਇੰਜੀਨੀਅਰਿੰਗ (ਸਾਲ ਤੀਜਾ) ਦੀ ਪੜ੍ਹਾਈ ਕਰ ਰਹੇ ਦੋ ਵਿਦਿਆਰਥੀਆਂ ਰਵਿੰਦਰ ਬਿਸ਼ਨੋਈ ਅਤੇ ਸ਼ੁਭ ਸਰਪਾਲ ਨੇ ਆਪਣੇ ਇਕ ਸਟਾਰਟਅੱਪ ਲਈ ਅਟਲ ਨਿਊ ਇੰਡੀਆ ਚੈਲੰਜ (ਏ. ਐੱਨ. ਆਈ. ਸੀ-2.0) ਦੇ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਮਹਾਂਸਭਾ ਦੇ ਪ੍ਰਧਾਨ ਕੋਰੋਸੀ ਵਲੋਂ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ, 30 ਜਨਵਰੀ (ਏਜੰਸੀ)-ਆਪਣੀ ਭਾਰਤ ਯਾਤਰਾ ਦੇ ਦੂਜੇ ਦਿਨ ਸੰਯੁਕਤ ਰਾਸ਼ਟਰ ਮਹਾਂਸਭਾ ਦੇ ਪ੍ਰਧਾਨ ਕਸਾਬਾ ਕੋਰੋਸੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਦੌਰਾਨ ਆਲਮੀ ਚੁਣੌਤੀਆਂ ਨਾਲ ਨਜਿੱਠਣ ਬਾਰੇ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX