ਤਾਜਾ ਖ਼ਬਰਾਂ


ਮੱਧ ਪ੍ਰਦੇਸ਼:ਐਲ.ਪੀ.ਜੀ. ਲੈ ਕੇ ਜਾ ਰਹੀ ਮਾਲ ਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰੇ
. . .  12 minutes ago
ਜਬਲਪੁਰ, 7 ਜੂਨ -ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਸ਼ਾਹਪੁਰਾ ਭਿਟੋਨੀ ਵਿਚ ਇਕ ਮਾਲ ਰੇਲਗੱਡੀ ਦੇ ਐਲ.ਪੀ.ਜੀ. ਰੇਕ ਦੇ ਦੋ ਡੱਬੇ ਪਟੜੀ ਤੋਂ ਉਤਰ...
ਮੱਧ ਪ੍ਰਦੇਸ਼:ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ
. . .  18 minutes ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ ਦੇ ਪਿੰਡ ਮੁੰਗੌਲੀ 'ਚ ਖੇਤ 'ਚ ਖੇਡਦੇ ਹੋਏ ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਲਈ ਬਚਾਅ ਕਾਰਜ ਪੂਰੇ ਜ਼ੋਰਾਂ 'ਤੇ ਚੱਲ...
ਲੋਪੋਕੇ ਪੁਲਿਸ ਵਲੋਂ 5 ਲੱਖ 95 ਹਜ਼ਾਰ ਦੀ ਡਰੱਗ ਮਨੀ ਤੇ ਹੈਰੋਇਨ ਸਮੇਤ ਤਿੰਨ ਕਾਬੂ
. . .  23 minutes ago
ਚੋਗਾਵਾਂ, 7 ਜੂਨ (ਗੁਰਵਿੰਦਰ ਸਿੰਘ ਕਲਸੀ)-ਡੀ.ਐਸ.ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਐਸ.ਐਚ.ਓ. ਹਰਪਾਲ ਸਿੰਘ ਸੋਹੀ ਤੇ ਪੁਲਿਸ ਪਾਰਟੀਆਂ ਵਲੋਂ ਟੀਮਾਂ ਬਣਾਕੇ ਪਿੰਡਾਂ ਵਿਚ ਗਸ਼ਤ ਦੌਰਾਨ...
ਅਗਲੇ 24 ਘੰਟਿਆਂ ਦੌਰਾਨ ਗੰਭੀਰ ਚੱਕਰਵਾਤੀ ਤੂਫਾਨ-ਮੌਸਮ ਵਿਭਾਗ
. . .  29 minutes ago
ਨਵੀਂ ਦਿੱਲੀ, 7 ਜੂਨ-ਮੌਸਮ ਵਿਭਾਗ ਅਨੁਸਾਰ ਪੂਰਬੀ ਮੱਧ ਅਤੇ ਨਾਲ ਲੱਗਦੇ ਦੱਖਣ-ਪੂਰਬੀ ਅਰਬ ਸਾਗਰ ਉੱਤੇ ਗੰਭੀਰ ਚੱਕਰਵਾਤੀ ਤੂਫ਼ਾਨ ਬਿਪਰਜੋਏ ਗੋਆ ਦੇ ਪੱਛਮ-ਦੱਖਣ-ਪੱਛਮ ਵਿਚ ਲਗਭਗ 890 ਕਿਲੋਮੀਟਰ...
ਰਾਜਸਥਾਨ: ਟਰੱਕ ਅਤੇ ਕਾਰ ਦੀ ਟੱਕਰ 'ਚ 4 ਮੌਤਾਂ
. . .  about 1 hour ago
ਜੈਪੁਰ, 7 ਜੂਨ-ਰਾਜਸਥਾਨ ਦੇ ਫ਼ਤਹਿਪੁਰ ਇਲਾਕੇ 'ਚ ਸਾਲਾਸਰ-ਫਤਿਹਪੁਰ ਮਾਰਗ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ 4 ਲੋਕਾਂ ਦੀ ਮੌਤ ਹੋ...
ਰਾਸ਼ਟਰਪਤੀ ਦਰੋਪਦੀ ਮੁਰਮੂ ਸਰਕਾਰੀ ਦੌਰੇ ਤੇ ਸਰਬੀਆ ਲਈ ਹੋਏ ਰਵਾਨਾ
. . .  about 1 hour ago
ਪੈਰਾਮਾਰੀਬੋ, 7 ਜੂਨ-ਆਪਣੇ ਦੋ ਦੇਸ਼ਾਂ ਦੇ ਦੌਰੇ ਦੇ ਅਗਲੇ ਪੜਾਅ ਵਿਚ, ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੀ ਆਪਣੀ ਯਾਤਰਾ ਦੀ ਸਮਾਪਤੀ ਤੋਂ ਬਾਅਦ ਸਰਬੀਆ ਲਈ ਰਵਾਨਾ ਹੋ ਗਏ ਹਨ।ਉਹ ਸਰਬੀਆ ਦੇ ਰਾਸ਼ਟਰਪਤੀ...।
ਭਿਆਨਕ ਦੁਰਘਟਨਾ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਸੇਵਾਵਾਂ ਬਹਾਲ ਕਰਨ ਲਈ ਤਿਆਰ
. . .  about 2 hours ago
ਨਵੀਂ ਦਿੱਲੀ, 7 ਜੂਨ - ਭਿਆਨਕ ਰੇਲ ਹਾਦਸੇ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਆਪਣੀਆਂ ਸੇਵਾਵਾਂ ਦੁਬਾਰਾ ਸ਼ੁਰੂ ਕਰਨ ਜਾ ਰਹੀ ਹੈ। ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਆਦਿਤਿਆ ਕੁਮਾਰ ਚੌਧਰੀ...
ਮੱਧ ਪ੍ਰਦੇਸ਼: ਬੋਰਵੈਲ ਚ ਡਿਗੀ ਢਾਈ ਸਾਲ ਦੀ ਬੱਚੀ
. . .  about 2 hours ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸੀਹੋਰ ਜ਼ਿਲ੍ਹੇ ਦੇ ਮੁੰਗਵਾਲੀ ਪਿੰਡ ਵਿਚ ਖੇਡਦੇ ਸਮੇਂ ਢਾਈ ਸਾਲ ਦੀ ਬੱਚੀ ਬੋਰਵੈਲ ਵਿਚ ਡਿਗ ਪਈ। ਬੱਚੀ ਨੂੰ ਬੋਰਵੈਲ ਚੋਂ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਤੋਂ
. . .  about 2 hours ago
ਲੰਡਨ, 7 ਜੂਨ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਲੰਡਨ ਦੇ ਓਵਲ ਸਟੇਡੀਅਮ 'ਚ ਹੋਵੇਗਾ। ਭਾਰਤੀ ਸਮੇਂ ਅਨੁਸਾਰ ਇਹ ਫਾਈਨਲ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਮਾਘ ਸੰਮਤ 554

ਰਾਸ਼ਟਰੀ-ਅੰਤਰਰਾਸ਼ਟਰੀ

ਜਰਮਨੀ

ਨਿਊਯਾਰਕ ਵਿਖੇ 'ਗੁਰੂ ਰਵਿਦਾਸ ਦੇ ਯੋਧੇ' ਗੀਤ ਰਿਲੀਜ਼

ਸਿਆਟਲ, 31 ਜਨਵਰੀ (ਹਰਮਨਪ੍ਰੀਤ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੀਤ 'ਗੁਰੂ ਰਵਿਦਾਸ ਦੇ ਯੋਧੇ' ਨੂੰ ਰਿਲੀਜ਼ ਕਰਨ ਲਈ ਅੱਜ ਇਕ ਵਿਸ਼ੇਸ਼ ਸਮਾਗਮ ਨਿਊਯਾਰਕ ਦੇ ਸ੍ਰੀ ਗੁਰੂ ਰਵਿਦਾਸ ਸਭਾ ਗੁਰੂ ਘਰ ਵਿਖੇ ਕੀਤਾ ਗਿਆ | 'ਗੁਰੂ ਰਵਿਦਾਸ ਦੇ ...

ਪੂਰੀ ਖ਼ਬਰ »

ਟਰੰਪ ਨੂੰ ਚਿੱਠੀ ਰਾਹੀਂ ਜ਼ਹਿਰ ਭੇਜਣ ਵਾਲੀ ਕੈਨੇਡੀਅਨ ਔਰਤ ਨੇ ਆਪਣਾ ਗੁਨਾਹ ਕਬੂਲਿਆ

ਐਬਟਸਫੋਰਡ, 31 ਜਨਵਰੀ (ਗੁਰਦੀਪ ਸਿੰਘ ਗਰੇਵਾਲ)-ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਚਿੱਠੀ ਰਾਹੀਂ ਜ਼ਹਿਰ ਭੇਜਣ ਵਾਲੀ 55 ਸਾਲਾ ਕੈਨੇਡੀਅਨ ਔਰਤ ਪੈਸਕੇਲ ਫੈਰੀਅਰ ਨੇ ਅਦਾਲਤ ਵਿਚ ਆਪਣਾ ਗੁਨਾਹ ਸਵੀਕਾਰ ਕਰ ਲਿਆ ਹੈ | ਇਸ ਜੁਰਮ ਲਈ ਪੈਸਕੇਲ ਫੈਰੀਅਰ ...

ਪੂਰੀ ਖ਼ਬਰ »

ਆਈ. ਐਮ. ਐਫ. ਦਾ ਵਫ਼ਦ ਪਹੁੰਚਿਆ ਪਾਕਿਸਤਾਨ

ਸੁਰਿੰਦਰ ਕੋਛੜ ਅੰਮਿ੍ਤਸਰ, 31 ਜਨਵਰੀ-ਕੌਮਾਂਤਰੀ ਮੁਦਰਾ ਫ਼ੰਡ (ਆਈ. ਐਮ. ਐਫ.) ਦੀ ਟੀਮ ਸਮੀਖਿਆ ਬੈਠਕ ਲਈ ਪਾਕਿਸਤਾਨ ਪਹੁੰਚ ਗਈ ਹੈ | ਪਾਕਿ ਵਿੱਤ ਮੰਤਰਾਲੇ ਨੇ ਕਿਹਾ ਹੈ ਕਿ ਆਈ.ਐਮ.ਐਫ. ਦੀ ਟੀਮ ਨੇ ਦੇਸ਼ ਦੀਆਂ ਵਿੱਤੀ ਨੀਤੀਆਂ ਅਤੇ ਸੁਧਾਰਾਂ ਦੇ ਏਜੰਡੇ 'ਤੇ ਇਕ ਰੁਕੇ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੇ ਨੌਜਵਾਨ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਕੀਤੀ ਫਤਹਿ

ਫ਼ਾਜ਼ਿਲਕਾ, 31 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਨੌਜਵਾਨ ਪਰਬਤਰੋਹੀ ਰਾਮ ਚੰਦਰ ਨੇ ਦੱਖਣੀ ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਜਿੱਥੇ ਵੱਖਰਾ ਰਿਕਾਰਡ ਆਪਣੇ ਨਾਂਅ ਕੀਤਾ, ਉਥੇ ਹੀ ਦੇਸ਼ ਦਾ ...

ਪੂਰੀ ਖ਼ਬਰ »

ਡਾ. ਸੁਖਜਿੰਦਰ ਸਿੰਘ ਯੋਗੀ 'ਗਲੋਬਲ ਇੰਸਪੀਰੇਸ਼ਨਲ 2023 ਐਵਾਰਡ' ਨਾਲ ਸਨਮਾਨਿਤ

ਲੰਡਨ, 31 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਡਾ. ਸੁਖਜਿੰਦਰ ਸਿੰਘ ਯੋਗੀ ਨੂੰ ਹਾਊਸ ਆਫ਼ ਲਾਰਡਜ਼ ਵਿਖੇ ਇਕ ਸਮਾਗਮ ਦੌਰਾਨ ਆਯੁਰਵੇਦ ਦੇ ਖੇਤਰ 'ਚ ਖੋਜਾਂ ਲਈ 'ਗਲੋਬਲ ਇੰਸਪੀਰੇਸ਼ਨਾਲ 2023 ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ¢ਇਸ ਮੌਕੇ ਅਮਰਜੀਤ ਸਿੰਘ ਭਮਰਾ ਅਤੇ ...

ਪੂਰੀ ਖ਼ਬਰ »

ਟੋਰਾਂਟੋ ਵਿਖੇ ਭਾਰਤ ਦਾ 74ਵਾਂ ਗਣਤੰਤਰਤਾ ਦਿਵਸ ਮਨਾਇਆ

ਟੋਰਾਂਟੋ, 31 ਜਨਵਰੀ (ਹਰਜੀਤ ਸਿੰਘ ਬਾਜਵਾ)-ਭਾਰਤੀ ਕੌਂਸਲੇਟ ਜਨਰਲ ਟੋਰਾਂਟੋ ਵਲੋਂ ਭਾਰਤ ਦਾ 74ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ, ਜਿਥੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਲੋਕਾਂ ਨੇ ਇਸ ਦਿਹਾੜੇ ਮੌਕੇ ਹੋਏ ਸਮਾਗਮ 'ਚ ਹਿੱਸਾ ਲਿਆ | ਸਮਾਗਮ ਦੌਰਾਨ ਜਿਥੇ ...

ਪੂਰੀ ਖ਼ਬਰ »

'ਪਠਾਨ' 600 ਕਰੋੜ ਦੇ ਕਰੀਬ ਪੁੱਜੀ

ਮੁੰਬਈ, 31 ਜਨਵਰੀ (ਪੀ. ਟੀ. ਆਈ.)-ਪ੍ਰੋਡਕਸ਼ਨ ਹਾਊਸ ਯਸ਼ਰਾਜ ਫਿਲਮਜ਼ (ਵਾਈ.ਆਰ.ਐਫ.) ਨੇ ਮੰਗਲਵਾਰ ਨੂੰ ਦੱਸਿਆ ਕਿ ਸ਼ਾਹਰੁਖ ਖ਼ਾਨ ਦੀ ਅਦਾਕਾਰੀ ਵਾਲੀ ਉਸ ਦੀ ਫਿਲਮ 'ਪਠਾਨ' ਨੇ 6 ਦਿਨਾਂ 'ਚ ਦੁਨੀਆ ਭਰ 'ਚ 591 ਕਰੋੜ ਰੁਪਏ ਇਕੱਠੇ ਕੀਤੇ ਹਨ | ਵਾਈ.ਆਰ.ਐਫ. ਅਨੁਸਾਰ ਫਿਲਮ ਨੇ ...

ਪੂਰੀ ਖ਼ਬਰ »

ਪੁਤਿਨ ਵਲੋਂ ਜੌਹਨਸਨ ਨੂੰ ਧਮਕੀ ਦੇਣ ਦਾ ਮਾਮਲਾ ਗਰਮਾਇਆ

ਲੰਡਨ, 31 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਰੂਸੀ ਹਮਲੇ ਤੋਂ ਬਾਅਦ ਬਰਤਾਨੀਆ ਲਗਾਤਾਰ ਯੂਕਰੇਨ ਦਾ ਸਮਰਥਨ ਕਰ ਰਿਹਾ ਹੈ | ਬਰਤਾਨੀਆ ਵਲੋਂ ਮਦਦ ਲਈ ਦਿੱਤੇ ਗਏ ਟੈਂਕ ਗਰਮੀਆਂ ਤੋਂ ਪਹਿਲਾਂ ਪਹਿਲਾਂ ਅਪ੍ਰੈਲ ਜਾਂ ਮਈ 'ਚ ਯੂਕਰੇਨ ਦੀਆਂ ਸਰਹੱਦਾਂ 'ਤੇ ਮੋਹਰਲੀ ਕਤਾਰ ...

ਪੂਰੀ ਖ਼ਬਰ »

ਹਰਮੀਤ ਢਿੱਲੋਂ ਦੀ ਥਾਂ ਰਿਪਬਲਿਕਨ ਪਾਰਟੀ ਨੇ ਰੋਨਾ ਮੈਕਡੈਨੀਅਲ ਨੂੰ ਮੁਖੀ ਚੁਣਿਆ

ਸੈਕਰਾਮੈਂਟੋ, 31 ਜਨਵਰੀ (ਹੁਸਨ ਲੜੋਆ ਬੰਗਾ)-ਪਿਛਲੀਆਂ ਰਾਸ਼ਟਰਪਤੀ ਚੋਣਾਂ 'ਚ ਹੋਈ ਹਾਰ ਤੋਂ ਬਾਅਦ ਤੇ ਹਾਲ ਹੀ ਵਿਚ ਹੋਈਆਂ ਮੱਧਕਾਲੀ ਚੋਣਾਂ ਵਿਚ ਆਸ ਅਨੁਸਾਰ ਸਫ਼ਲਤਾ ਨਾ ਮਿਲਣ ਤੋਂ ਪ੍ਰੇਸ਼ਾਨ ਰਿਪਬਲੀਕਨ ਪਾਰਟੀ 'ਚ ਖਿੱਚੋਤਾਣ ਥੰਮਣ ਦਾ ਨਾਂਅ ਨਹੀਂ ਲੈ ਰਹੀ | ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਸਿੰਘ ਸਭਾ ਪਾਸੀਆਨੋ ਦੀ ਪੋਰਦੇਨੋਨੇ ਵਿਖੇ ਅੰਮਿ੍ਤ ਸੰਚਾਰ

ਵੈਨਿਸ (ਇਟਲੀ), 31 ਜਨਵਰੀ (ਹਰਦੀਪ ਸਿੰਘ ਕੰਗ)-ਯੂਨੀਅਨ ਸਿੱੱਖ ਇਟਲੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਸਿੰਘ ਸਭਾ ਪਾਸੀਆਨੋ ਦੀ ਪੋਰਦੇਨੋਨੇ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਗਿਆ¢ ਇਹ ਅੰਮਿ੍ਤ ਸੰਚਾਰ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਲਾਸ਼ ਮਿਲੀ

ਐਬਟਸਫੋਰਡ, 31 ਜਨਵਰੀ (ਗੁਰਦੀਪ ਸਿੰਘ ਗਰੇਵਾਲ)-ਪੌਣੇ 6 ਮਹੀਨੇ ਪਹਿਲਾਂ ਭੇਦਭਰੇ ਢੰਗ ਨਾਲ ਲਾਪਤਾ ਹੋਏ ਪੰਜਾਬੀ ਨੌਜਵਾਨ ਰੋਹਿਤ ਵਰਮਾ ਦੀ ਪੁਲਿਸ ਨੂੰ ਲਾਸ਼ ਮਿਲੀ ਹੈ | ਉਹ 27 ਵਰਿ੍ਹਆਂ ਦਾ ਸੀ | ਰੋਹਿਤ ਵਰਮਾ ਨੂੰ ਆਖਰੀ ਵਾਰ 6 ਸਤੰਬਰ, 2022 ਨੂੰ ਸਵੇਰੇ ਪੌਣੇ ਗਿਆਰਾਂ ...

ਪੂਰੀ ਖ਼ਬਰ »

ਬਰੈਂਪਟਨ ਦੇ ਮੇਅਰ ਵਲੋਂ ਮੰਦਿਰ ਦੀ ਬੇਅਦਬੀ ਦੀ ਨਿਖੇਧੀ

ਟੋਰਾਂਟੋ, 31 ਜਨਵਰੀ (ਸਤਪਾਲ ਸਿੰਘ ਜÏਹਲ)-ਕੈਨੇਡਾ ਦੇ ਸ਼ਹਿਰ ਬਰੈਂਪਟਨ ਦੇ ਪੱਛਮ 'ਚ ਸਥਿਤ ਗੌਰੀ ਸ਼ੰਕਰ ਮੰਦਿਰ ਦੀ ਕੰਧ ਉਪਰ ਸਪਰੇਅ ਨਾਲ ਖ਼ਾਲਿਸਤਾਨ ਜ਼ਿੰਦਾਬਾਦ, ਹਿੰਦੁਸਤਾਨ ਮੁਰਾਦਾਬਾਦ ਲਿਖੇ ਜਾਣ ਦੀ ਘਟਨਾ ਵਾਪਰਨ ਦੀ ਖ਼ਬਰ ਹੈ, ਜਿਸ ਦੀ ਬਰੈਂਪਟਨ ਦੇ ਮੇਅਰ ...

ਪੂਰੀ ਖ਼ਬਰ »

ਵਿਰਕ ਦੇ ਅਕਾਲ ਚਲਾਣੇ 'ਤੇ ਯੂ.ਕੇ. ਦੀਆਂ ਪ੍ਰਮੁੱਖ ਸ਼ਖਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ

ਲੰਡਨ, 31 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਿ੍ੰਸੀਪਲ ਸੁਜਿੰਦਰ ਸਿੰਘ ਸੰਘਾ ਨੇ ਗੁਰਬਖ਼ਸ਼ ਸਿੰਘ ਵਿਰਕ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬਰਤਾਨੀਆ ਦੀ ਪੰਜਾਬੀ ਪੱਤਰਕਾਰੀ ਅਤੇ ਅਖ਼ਬਾਰਾਂ ਦਾ ਇਕ ਯੁੱਗ ਪੂਰਾ ਹੋ ਗਿਆ ਹੈ | ਸਿੱਖ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX