ਖੰਨਾ, 1 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਦੀਪਕ ਗੋਇਲ ਸਮੇਤ 3 ਵਿਅਕਤੀਆਂ ਨੂੰ 6 ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ¢ ਐਸ. ਐਸ. ਪੀ. ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਪੈੱ੍ਰਸ ਕਾਨਫ਼ਰੰਸ 'ਚ ਦੱਸਿਆ ਕਿ ਸੀ. ਆਈ. ਏ. ਸਟਾਫ਼ ਖੰਨਾ ਦੀ ਟੀਮ ਨੇ 3 ਵਿਅਕਤੀਆਂ ਨੂੰ ਬਹੁਤ ਹੀ ਸਬਰ ਅਤੇ ਹੋਸ਼ਮੰਦੀ ਤੋਂ ਕੰਮ ਲੈਂਦਿਆਂ ਭਾਰੀ ਅਸਲ੍ਹੇ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ¢ ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਪੁਲਿਸ ਪਾਰਟੀ ਨੇ ਨਾਕਾਬੰਦੀ ਦਰਮਿਆਨ ਇਕ ਚਿੱਟੇ ਰੰਗ ਦੀ ਇਟੀਅਸ ਲਿਵਾ ਕਾਰ ਰੋਕੀ ਅਤੇ ਉਸ ਵਿੱਚ ਸਵਾਰ ਇਕ ਵਿਅਕਤੀ ਅਕਾਸ਼ਦੀਪ ਸਿੰਘ ਨੂੰ ਆਸਟੇ੍ਰਲੀਆ ਵਿਚ ਬਣੇ 9 ਐਮ. ਐਮ. ਦੇ ਇਕ ਗਲੌਕ ਪਿਸਤੌਲ ਅਤੇ ਰੌਂਦ ਸਮੇਤ ਕਾਬੂ ਕਰ ਲਿਆ ¢ ਤਫ਼ਤੀਸ਼ ਦੌਰਾਨ ਦੋਸ਼ੀ ਅਕਾਸ਼ਦੀਪ ਸਿੰਘ ਤੋਂ ਪੁੱਛਗਿੱਛ ਦਰਮਿਆਨ ਇਹ ਪਤਾ ਲੱਗਾ ਕਿ ਉਸ ਦਾ ਸੰਪਰਕ ਪਰਮਿੰਦਰ ਸਿੰਘ ਉਰਫ਼ ਪਿੰਦਰੀ ਨਾਲ ਹੈ, ਜਿਸ ਕੋਲ ਵੀ ਨਜਾਇਜ਼ ਹਥਿਆਰ ਹਨ¢ ਕਥਿਤ ਦੋਸ਼ੀ ਅਕਾਸ਼ਦੀਪ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀ ਪਰਮਿੰਦਰ ਸਿੰਘ ਉਰਫ਼ ਪਿੰਦਰੀ ਦੇ ਕਹਿਣ 'ਤੇ ਹੀ ਉਸ ਦੇ ਬੰਦਿਆਂ ਕੋਲੋਂ ਅਸਲ੍ਹਾ ਲੈ ਕੇ ਆਇਆ ਸੀ¢ ਪੁਲਿਸ ਨੇ ਫ਼ੋਰੀ ਕਾਰਵਾਈ ਕਰਦਿਆਂ ਪਿੰਦਰੀ ਨੂੰ ਗਿ੍ਫ਼ਤਾਰ ਕਰ ਲਿਆ¢ ਪਿੰਦਰੀ ਅਤੇ ਅਕਾਸ਼ਦੀਪ ਦੀ ਪੁੱਛਗਿੱਛ ਵਿਚ ਇਹ ਗੱਲ ਸਾਹਮਣੇ ਆਈ ਕਿ ਉਨ੍ਹਾਂ ਦੇ ਸਾਥੀ ਦੀਪਕ ਗੋਇਲ ਪੁੱਤਰ ਸੰਜੀਵ ਕੁਮਾਰ ਗੋਇਲ ਵਾਸੀ ਮਲੌਦ, ਜ਼ਿਲ੍ਹਾ ਲੁਧਿਆਣਾ ਕੋਲ ਵੀ ਭਾਰੀ ਮਾਤਰਾ ਵਿੱਚ ਹਥਿਆਰ ਮੌਜੂਦ ਹਨ | ਇਸ 'ਤੇ ਖੰਨਾ ਦੀ ਸੀ. ਆਈ. ਏ. ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਦੀਪਕ ਗੋਇਲ ਨੂੰ ਕਾਬੂ ਕਰਕੇ ਉਸ ਕੋਲੋਂ 5 ਪਿਸਤੌਲ ਅਤੇ 21 ਜਿਊਾਦੇ ਕਾਰਤੂਸ ਬਰਾਮਦ ਕੀਤੇ | ਇਨ੍ਹਾਂ ਵਿਚ ਇਕ 32 ਬੋਰ ਦਾ ਦੇਸੀ ਪਿਸਤੌਲ, 2 ਮੈਗਜ਼ੀਨ, 2 ਜ਼ਿੰਦਾ ਰੌਂਦ ਤੇ 4 ਦੇਸੀ ਕੱਟੇ (ਪਿਸਤੌਲ) 315 ਬੋਰ ਦੇ ਅਤੇ 19 ਜ਼ਿੰਦਾ ਰੌਂਦ ਵੀ ਬਰਾਮਦ ਕੀਤੇ ਗਏ, ਦੋਸ਼ੀ ਦੀਪਕ ਗੋਇਲ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਇਨ੍ਹਾਂ ਕੋਲੋਂ ਇਕ ਫ਼ਾਰਚੂਨਰ ਕਾਰ ਨੰ. ਐੱਚ. ਆਰ. 26 ਬੀ. ਐਕਸ-9400 ਵੀ ਬਰਾਮਦ ਕੀਤੀ ਗਈ ਹੈ | ਜਦੋਂ ਪੈੱ੍ਰਸ ਕਾਨਫ਼ਰੰਸ ਵਿਚ ਐਸ. ਐਸ. ਪੀ ਨੂੰ ਪੱੁਛਿਆ ਗਿਆ ਕਿ ਇਨ੍ਹਾਂ ਨੇ ਇਹ ਹਥਿਆਰ ਕਿਸ ਕਾਰਵਾਈ ਲਿਆਂਦੇ ਸਨ ਅਤੇ ਇਨ੍ਹਾਂ ਦਾ ਨਿਸ਼ਾਨਾ ਕੀ ਸੀ ਤਾਂ ਐਸ. ਐਸ. ਪੀ. ਨੇ ਕਿਹਾ ਕਿ ਅਜੇ ਜਾਂਚ ਚੱਲ ਰਹੀ ਹੈ | ਉਨ੍ਹਾਂ ਨੇ ਇਕ ਕਥਿਤ ਦੋਸ਼ੀ ਦੇ ਆਮ ਆਦਮੀ ਪਾਰਟੀ ਨਾਲ ਸੰਬੰਧ ਹੋਣ ਬਾਰੇ ਵੀ ਕੁੱਝ ਕਹਿਣ ਤੋਂ ਇਨਕਾਰ ਕਰ ਦਿੱਤਾ | ਅਜੇ ਪੁਲਿਸ ਨੇ ਇਹ ਵੀ ਨਹੀਂ ਦੱਸਿਆ ਕਿ ਇਨ੍ਹਾਂ ਦਾ ਕਿਸੇ ਗੈਂਗਸਟਰ ਗਰੋਹ ਨਾਲ ਕੋਈ ਸੰਬੰਧ ਹੈ ਜਾਂ ਨਹੀ, ਜਦਕਿ ਇਸ ਗੱਲ ਦੀ ਜਾਂਚ ਵੀ ਜਾਰੀ ਹੈ ਕਿ ਇਹ ਹਥਿਆਰ ਕਿੱਥੋਂ ਲਿਆਂਦੇ ਗਏ |
ਖੰਨਾ, 1 ਫਰਵਰੀ (ਹਰਜਿੰਦਰ ਸਿੰਘ ਲਾਲ)-ਪੁਰਾਣੀ ਪੈਨਸ਼ਨ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਕਮੇਟੀ ਦੇ ਬਲਾਕ ਕਨਵੀਨਰ ਪਾਲ ਸਿੰਘ ਬੈਨੀਪਾਲ ਰੌਣੀ ਦੀ ਅਗਵਾਈ ਵਿੱਚ ਖੰਨਾ ਦੇ ਮਲੇਰਕੋਟਲਾ ਚੌਂਕ ਵਿਖੇ ਐਨ. ਪੀ. ਐਸ. ਪੀੜਿਤ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ...
ਦੋਰਾਹਾ, 1 ਫ਼ਰਵਰੀ (ਮਨਜੀਤ ਸਿੰਘ ਗਿੱਲ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਅੱਜ ਚੇਅਰਮੈਨ ਬੰਤ ਸਿੰਘ ਦੋਬੁਰਜੀ ਦੇ ਗ੍ਰਹਿ ਵਿਖੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਗੁਰਵਿੰਦਰ ਸਿੰਘ ਟੀਨੂੰ, ਕੌਂਸਲਰ ਰਣਜੀਤ ...
ਪਾਇਲ, 1 ਫਰਵਰੀ (ਰਜਿੰਦਰ ਸਿੰਘ, ਨਿਜ਼ਾਮਪੁਰ)-ਸਥਾਨਕ ਮਕਸੂਦੜਾ ਰੋਡ ਪਾਇਲ ਬੋਪਾਰਾਏ ਇਲੈਕਟਰੀਕਲ ਦੇ ਮਾਲਕ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਦੀ ਮੋਟਰ 'ਤੇ ਸੋਲਰ ਵਾਲੀਆਂ 4 ਪਲੇਟਾਂ ਬੀਤੀ ਰਾਤ ਚੋਰੀ ਹੋ ਗਈਆਂ ਹਨ | ਇਸ ਸਬੰਧੀ ਇੰਜੀ: ਬੋਪਾਰਾਏ ਨੇ ਦੱਸਿਆ ਕਿ ...
ਖੰਨਾ , 1 ਫਰਵਰੀ (ਹਰਜਿੰਦਰ ਸਿੰਘ ਲਾਲ)-ਸ਼ਿਵ ਸੈਨਾ ਹਿੰਦ ਵੱਲੋਂ ਅੱਜ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਦੀ ਅਗਵਾਈ ਵਿਚ ਜੇਲ੍ਹਾਂ ਵਿਚ ਬੰਦ ਪੁਲਿਸ ਕਰਮੀਆਂ ਦੀ ਰਿਹਾਈ ਨੂੰ ਲੈ ਕੇ ਅਮਲੋਹ ਚੌਕ ਤੋਂ ਐਸ. ਐਸ. ਪੀ. ਦਫ਼ਤਰ ਖੰਨਾ ਤੱਕ ਇਕ ਭਗਵਾਂ ਮਾਰਚ ਕੱਢਿਆ ਗਿਆ¢ ਜਿਸ ...
ਡੇਹਲੋਂ, 1 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਕਿਲਾ ਰਾਏਪੁਰ ਵਿਖੇ ਪੇਂਡੂ ਉਲੰਪਿਕਸ ਖੇਡਾਂ 3 ਤੋਂ 5 ਫਰਵਰੀ ਨੂੰ ਕਰਵਾਈਆਂ ਜਾ ਰਹੀਆਂ ਹਨ¢ਤਿਆਰੀਆਂ ਸੰਬੰਧੀ ਰੱਖੀ ਵਿਸ਼ੇਸ਼ ਮੀਟਿੰਗ ਸਮੇਂ ਕਿਲਾ ਰਾਏਪੁਰ ਸਪੋਰਟਸ ਸੁਸਾਇਟੀ (ਪੱਤੀ ਸੁਹਾਵੀਆ) ਦੇ ਪ੍ਰਧਾਨ ...
ਖੰਨਾ, 1 ਫਰਵਰੀ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਗਾਂਜੇ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸ. ਐੱਚ. ਓ. ਇੰਸ. ਨਛੱਤਰ ਸਿੰਘ ਨੇ ਦੱਸਿਆ ਕਿ ਚੌਂਕੀ ਇੰਚਾਰਜ ਈਸੜੂ ਏ. ਐੱਸ. ਆਈ. ਸੁਖਵਿੰਦਰ ...
ਕੁਹਾੜਾ, 1 ਫਰਵਰੀ (ਸੰਦੀਪ ਸਿੰਘ ਕੁਹਾੜਾ)-ਪੁਲਿਸ ਕਮਿਸ਼ਨਰ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਨੂੰ ਉਸ ਸਮੇਂ ਹੋਰ ਸਫਲਤਾ ਮਿਲੀ, ਜਦੋਂ ਥਾਣਾ ਜਮਾਲਪੁਰ ਦੀ ਪੁਲਸ ਵੱਲੋਂ 70 ਪੇਟੀਆਂ ਨਾਜਾਇਜ਼ ...
ਰਾੜਾ ਸਾਹਿਬ, 1 ਫਰਵਰੀ (ਸਰਬਜੀਤ ਸਿੰਘ ਬੋਪਾਰਾਏ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਹਸਪਤਾਲ ਕਰਮਸਰ ਰਾੜਾ ਸਾਹਿਬ ਵਿਖੇ ਹੱਡੀਆਂ ਅਤੇ ਜੋੜਾਂ ਦੇ ਮੁਫ਼ਤ ਜਾਂਚ ਕੈਂਪ ਲਾਇਆ ਗਿਆ | ਇਸ ਦਾ ਉਦਘਾਟਨ ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਲਜਿੰਦਰ ਸਿੰਘ ਨੇ ਕੀਤਾ | ਇਸ ...
ਮਲੌਦ, 1 ਫਰਵਰੀ (ਸਹਾਰਨ ਮਾਜਰਾ)-ਪਿੰਡ ਰੱਬੋਂ ਨੀਵੀਂ ਵਿਖੇ ਧੰਨ-ਧੰਨ ਬਾਬਾ ਨੇਕ ਰਾਮ ਲਸੋਈ ਵਾਲਿਆਂ ਅਤੇ ਸੰਤ ਜੰਗੀਰ ਰਾਮ ਦੀ ਸਾਲਾਨਾ ਬਰਸੀ ਮੁੱਖ ਪ੍ਰਬੰਧਕ ਦਰਸ਼ਨ ਸਿੰਘ ਰੱਬੋਂ ਦੇ ਯਤਨਾਂ ਸਦਕਾ ਮਨਾਈ ਗਈ ¢ ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਸ਼੍ਰੋਮਣੀ ...
ਖੰਨਾ, 1 ਫਰਵਰੀ (ਮਨਜੀਤ ਸਿੰਘ ਧੀਮਾਨ)-ਵਿਅਕਤੀ ਦੀ ਕੁੱਟਮਾਰ, ਕਾਰ ਦੀ ਭੰਨਤੋੜ ਕਰਨ ਦੇ ਦੋਸ਼ 'ਚ ਨਾਮਾਲੂਮ ਵਿਅਕਤੀਆਂ ਸਮੇਤ 5 ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਏ. ਐੱਸ. ਆਈ. ਸੁਖਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਸਨਦੀਪ ...
ਮਲੌਦ, 1 ਫਰਵਰੀ (ਸਹਾਰਨ ਮਾਜਰਾ)-ਗੁਰਦੁਆਰਾ ਦਮਦਮਾ ਸਾਹਿਬ ਨਗਰਾਸੂ ਦੇ ਮੁੱਖ ਸੇਵਾਦਾਰ ਸੰਤ ਬਾਬਾ ਬੇਅੰਤ ਸਿੰਘ ਕਾਰ ਸੇਵਾ ਵਾਲੇ ਅਤੇ ਸੰਤ ਬਾਬਾ ਸੁਖਦੇਵ ਸਿੰਘ ਲੰਗਰਾਂ ਵਾਲਿਆਂ ਦੇ ਯਤਨਾਂ ਸਦਕਾ ਮਹਾਨ ਪਰਉਪਕਾਰੀ ਸੰਤ ਬਾਬਾ ਠਾਕੁਰ ਗੁਲਾਬ ਸਿੰਘ ਦੇ 297ਵੇਂ ਜਨਮ ...
ਮਲੌਦ, 1 ਫਰਵਰੀ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ)-ਹਲਕਾ ਪਾਇਲ ਨੇ ਰਾਜਨੀਤੀ ਦੇ ਖੇਤਰ ਵਿੱਚ ਦੋ ਮੁੱਖ ਮੰਤਰੀ ਪੈਦਾ ਕੀਤੇ ਹਨ, ਜਿਨ੍ਹਾਂ ਵਿੱਚ ਗਿਆਨ ਸਿੰਘ ਰਾੜੇ ਵਾਲਾ ਤੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਨਾਂਅ ਸ਼ਾਮਿਲ ਹਨ¢ ਪਰ ਜੋ ...
ਰਾੜਾ ਸਾਹਿਬ, 1 ਫਰਵਰੀ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘੁਡਾਣੀ ਕਲਾਂ ਵਿਖੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਰਵਿਦਾਸ ਦਰਵਾਜ਼ੇ ਅੰਦਰ ਵਾਲੇ ਪਾਸੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਵਿਸ਼ੇਸ਼ ਤੌਰ 'ਤੇ ਪੁੱਜੇ | ਜਿਥੇ ਸਰਕਲ ਪ੍ਰਧਾਨ ਦੀਦਾਰ ਸਿੰਘ, ...
ਖੰਨਾ, 1 ਫਰਵਰੀ (ਹਰਜਿੰਦਰ ਸਿੰਘ ਲਾਲ)-ਲਾਲਾ ਸਰਕਾਰੂ ਮੱਲ ਸਰਵਹਿੱਤਕਾਰੀ ਸੀ. ਸੈਕੰ. ਵਿੱਦਿਆ ਮੰਦਰ, ਖੰਨਾ ਵਿਖੇ 12ਵੀਂ ਜਮਾਤ ਲਈ ਵਿਦਾਇਗੀ ਸਮਾਰੋਹ ਕਰਵਾਇਆ ਗਿਆ | ਇਸ ਮੌਕੇ 'ਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੇ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ...
ਖੰਨਾ, 1 ਫਰਵਰੀ (ਹਰਜਿੰਦਰ ਸਿੰਘ ਲਾਲ)-ਅਕਾਦਮਿਕ ਖੇਤਰ ਦੇ ਸਮਾਨਾਂਤਰ ਖੇਡਾਂ ਦੇ ਖੇਤਰ ਵਿੱਚ ਵੀ ਵੱਡੀਆਂ ਮੱਲਾਂ ਮਾਰਨ ਵਾਲੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਏ. ਐੱਸ. ਕਾਲਜ, ਖੰਨਾ ਦੇ ਹੋਣਹਾਰ ਵਿਦਿਆਰਥੀਆਂ ਨੇ ਸਰਬ-ਭਾਰਤੀ ਅੰਤਰ-ਯੂਨੀਵਰਸਿਟੀ ਮੁਕਾਬਲਿਆਂ ...
ਸਮਰਾਲਾ, 1 ਫ਼ਰਵਰੀ (ਗੋਪਾਲ ਸੋਫਤ)- ਪੁਲਿਸ ਵੱਲੋਂ ਅੱਜ ਇੱਕ 5 ਮੈਂਬਰੀ ਚੋਰ ਗਿਰੋਹ ਨੂੰ ਗਿ੍ਫ਼ਤਾਰ ਕਰ ਲਿਆ ਹੈ¢ ਪੁਲਿਸ ਅਨੁਸਾਰ ਇਹ ਵਿਅਕਤੀ ਨਸ਼ੇ ਦੀ ਪੂਰਤੀ ਕਰਨ ਲਈ ਵੱਡੇ ਪੱਧਰ 'ਤੇ ਚੋਰੀਆਂ ਕਰਨ ਲੱਗ ਪਏ¢ਅੱਜ ਇੱਕ ਪੈੱ੍ਰਸ ਕਾਨਫਰੰਸ 'ਚ ਡੀ. ਐੱਸ. ਪੀ. ਸਮਰਾਲਾ ...
ਖੰਨਾ, 1 ਫਰਵਰੀ (ਮਨਜੀਤ ਸਿੰਘ ਧੀਮਾਨ)-ਕਾਰ ਚਾਲਕ ਨੂੰ ਘੇਰ ਕੇ ਧਮਕੀਆਂ ਦੇਣ ਦੇ ਦੋਸ਼ 'ਚ ਥਾਣਾ ਸਿਟੀ ਖੰਨਾ ਪੁਲਿਸ ਨੇ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਏ. ਐੱਸ. ਆਈ. ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਲਿਖਾਏ ਬਿਆਨਾਂ ਵਿਚ ...
ਮਲੌਦ, 1 ਫਰਵਰੀ (ਦਿਲਬਾਗ ਸਿੰਘ ਚਾਪੜਾ)-ਥਾਣਾ ਮਲੌਦ ਅਧੀਨ ਪੈਂਦੇ ਪਿੰਡ ਸੇਖਾ ਵਿੱਚ ਆਮ ਆਦਮੀ ਪਾਰਟੀ ਦੇ ਟਕਸਾਲੀ ਵਲੰਟੀਅਰ ਪਰਮਜੀਤ ਸਿੰਘ ਉਰਫ਼ ਪੰਮਾ ਸੇਖਾ ਨੇ ਐਸ. ਐਸ. ਪੀ. ਦਫ਼ਤਰ ਖੰਨਾ 'ਚ ਇਨਸਾਫ਼ ਲੈਣ ਲਈ ਦਰਖਾਸਤ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਹਲਕਾ ਵਿਧਾਇਕ ...
ਬੀਜਾ, 1 ਫਰਵਰੀ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਦੀ ਬੀ. ਸੀ. ਏ. ਭਾਗ ਪਹਿਲਾ ਦੀ ਵਿਦਿਆਰਥਣ ਪ੍ਰਭਕਿਰਨ ਕੌਰ ਨੇ ਗਤਕਾ ...
ਜਗਰਾਉਂ, 1 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸੰਤ ਬਾਬਾ ਕੁੰਦਨ ਸਿੰਘ ਨਾਨਕਸਰ ਵਾਲਿਆਂ ਦੀ 21ਵੀਂ ਬਰਸੀ ਨਮਿਤ ਕਰਵਾਏ ਤਿੰਨ ਰੋਜ਼ਾ ਸਮਾਗਮ ਸਮਾਪਤ ਹੋਏ | ਸਮਾਗਮ ਦੌਰਾਨ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ...
ਸਿੱਧਵਾਂ ਬੇਟ, 1 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਅੱਜ ਸਥਾਨਕ ਕਸਬੇ ਦੇ ਬਾਹਰਵਾਰ ਸਥਿਤ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਸਿੱਧਵਾਂ ਬੇਟ-1 ਦੇ ਮੁੱਖ ਗੇਟ ਸਾਹਮਣੇ ਪੁਰਾਣੀ ਪੈਨਸ਼ਨ ਸੰਘਰਸ਼ ਕਮੇਟੀ ਦੇ ਸੱਦੇ 'ਤੇ ਬਲਾਕ ਕਨਵੀਨਰ ਬਾਲ ਕਿ੍ਸ਼ਨ ਦੀ ਅਗਵਾਈ ਵਿਚ ...
ਸਿੱਧਵਾਂ ਬੇਟ, 1 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ, ਮਿਲਕ ਪਲਾਂਟ ਲੁਧਿਆਣਾ ਦੇ ਡਾਇ: ਰਛਪਾਲ ਸਿੰਘ ਤਲਵਾੜਾ, ਮਰਹੂਮ ਆੜ੍ਹਤੀਆ ਪਿ੍ਤਪਾਲ ਸਿੰਘ ਬੁੱਟਰ ਅਤੇ ਹਰਪ੍ਰੀਤ ਕੌਰ ਢਿੱਲੋਂ ਦੇ ਸਤਿਕਾਰਯੋਗ ਪਿਤਾ ਅਤੇ ...
ਚੌਂਕੀਮਾਨ, 1 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਂਕੀਮਾਨ ਵਿਖੇ 5 ਰੋਜ਼ਾ ਦੂਜਾ ਐੱਨ.ਆਰ.ਆਈਜ਼ ਕਿ੍ਕਟ ਟੂਰਨਾਮੈਂਟ ਨੌਜਵਾਨ ਵੀਰਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਵਿਚ ਪੰਜਾਬ ਭਰ ਤੋਂ 48 ਕਿ੍ਕਟ ਦੀਆਂ ਟੀਮਾਂ ਨੇ ਹਿੱਸਾ ਲਿਆ | ...
ਗੁਰੂਸਰ ਸੁਧਾਰ, 1 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਭਾਕਿਯੂ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਸੁਪਿੰਦਰ ਸਿੰਘ ਬੱਗਾ ਦੀ ਅਗਵਾਈ ਤੇ ਬਲਾਕ ਸੁਧਾਰ ਕਨਵੀਨਰ ਅਮਰੀਕ ਸਿੰਘ ਹਲਵਾਰਾ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਐਤੀਆਣਾ ਦੀ ਦੇਖ-ਰੇਖ ਹੇਠ ਪਿੰਡ ...
ਚੌਂਕੀਮਾਨ, 1 ਫਰਵਰੀ (ਤੇਜਿੰਦਰ ਸਿੰਘ ਚੱਢਾ)-ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਸਕੱਤਰ ਮਾ: ਜਸਦੇਵ ਸਿੰਘ ਲਲਤੋਂ, ਸਕੱਤਰ ਮਾ: ਅਵਤਾਰ ਸਿੰਘ ਬਿੱਲੂ ਵਲੈਤੀਆ, ਡਾ. ਗੁਰਮੇਲ ਸਿੰਘ ਕੁਲਾਰ ਵਲੋਂ ਪਿੰਡ ...
ਪੱਖੋਵਾਲ/ਸਰਾਭਾ, 1 ਫਰਵਰੀ (ਕਿਰਨਜੀਤ ਕੌਰ ਗਰੇਵਾਲ)-ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਲੁਧਿਆਣਾ ਸ: ਬਲਦੇਵ ਸਿੰਘ ਜੋਧਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸਰਾਭਾ, ਲੀਲ੍ਹ, ਕੈਲੇ ਆਦਿ ਸਕੂਲਾਂ 'ਚ ਪੰਜਵੀ ਜਮਾਤ ਦੀ ਪ੍ਰੀ-ਬੋਰਡ ਪ੍ਰੀਖਿਆਵਾਂ ਦਾ ਜਾਇਜ਼ਾ ...
ਚੌਂਕੀਮਾਨ, 1 ਫਰਵਰੀ (ਤੇਜਿੰਦਰ ਸਿੰਘ ਚੱਢਾ)-ਤੇਜਸ ਪਬਲਿਕ ਸਕੂਲ ਚੌਂਕੀਮਾਨ ਦੇ ਵਿਦਿਆਰਥੀਆਂ ਨੇ ਐੱਸ.ਓ.ਐੱਫ ਦੇ ਇਮਤਿਹਾਨ ਦੇ ਵੱਖ-ਵੱਖ ਵਿਸ਼ਿਆਂ 'ਚ ਮੱਲਾਂ ਮਾਰੀਆਂ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਬਲਵਿੰਦਰ ਕੌਰ ਨੇ ਦੱਸਿਆ ਕਿ ਇਮਤਿਹਾਨ ਵਿਚ ਸਕੂਲ ਦੇ ਦੋ ...
ਮਲੌਦ, 1 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)-ਸਰਕਾਰ ਆਮ ਆਦਮੀ ਪਾਰਟੀ ਦੀ ਪਰ ਹਲਕਾ ਪਾਇਲ ਦੇ ਪਿੰਡ ਸੇਖਾ 'ਚ ਧਮਕੀਆਂ ਲੋਕ ਇਨਸਾਫ਼ ਪਾਰਟੀ ਦੇ ਖੰਨਾ ਹਲਕਾ ਇੰਚਾਰਜ ਵਲੋਂ ਆਮ ਆਦਮੀ ਪਾਰਟੀ ਦੇ ਇੱਕ ਵਲੰਟੀਅਰ ਨੂੰ ਕਾਰ ਰਾਹੀਂ ਲਾਊਡ ਸਪੀਕਰ ...
ਖੰਨਾ, 1 ਫਰਵਰੀ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਭਾਜਪਾ ਨੇਤਾਵਾਂ ਜ਼ਿਲ੍ਹਾ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ, ਭਾਜਪਾ ਦੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ, ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਵਰਕਿੰਗ ਕਮੇਟੀ ਮੈਂਬਰ ਰਣਜੀਤ ਸਿੰਘ ਹੀਰਾ ਅਤੇ ਜ਼ਿਲ੍ਹਾ ਜਨਰਲ ...
ਮਲੌਦ, 1 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ਼ਹੀਦ ਪ੍ਰੇਮ ਸਿੰਘ ਸਪੋਰਟਸ ਕਲੱਬ ਸਿਹੌੜਾ, ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ ਤੇ ਪ੍ਰਵਾਸੀ ਭਾਰਤੀ ਭਰਾਵਾਂ ਦੇ ਸਹਿਯੋਗ ਸਦਕਾ ਸਵ: ਮਨਜੀਤ ਸਿੰਘ ਕੈਨੇਡਾ ਕਬੱਡੀ ਕੱਪ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਬਿੱਟੂ ...
ਖੰਨਾ, 1 ਫਰਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖਾਨ ਨੇ ਅੱਜ ਪੇਸ਼ ਕੀਤੇ ਗਏ ਕੇਂਦਰੀ ਬਜਟ ਨੂੰ ਦੇਸ਼ ਵਿੱਚ ਮਹਿੰਗਾਈ ਵਧਾਉਣ ਵਾਲਾ ਦੱਸਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵਲੋਂ ਦੇਸ਼ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX