ਤਾਜਾ ਖ਼ਬਰਾਂ


1984 ਸਿੱਖ ਵਿਰੋਧੀ ਦੰਗੇ- ਜਗਦੀਸ਼ ਟਾਈਟਲਰ ਦਾ ਕੇਸ ਵਿਸ਼ੇਸ਼ ਸੰਸਦ ਮੈਂਬਰ ਅਦਾਲਤ ’ਚ ਤਬਦੀਲ
. . .  2 minutes ago
ਨਵੀਂ ਦਿੱਲੀ, 2 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕਾਂਗਰਸ ਦੇ....
ਨਰਿੰਦਰ ਮੋਦੀ ਨੇ ਤੇਲੰਗਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਦਿੱਤੀ ਵਧਾਈ
. . .  41 minutes ago
ਨਵੀਂ ਦਿੱਤੀ, 2 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਥਾਪਨਾ ਦਿਵਸ ’ਤੇ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ...
ਯੂ.ਪੀ- ਅਫ਼ਰੀਕੀ ਮੂਲ ਦੇ 16 ਨਾਗਰਿਕ ਬਿਨਾਂ ਪਾਸਪੋਰਟ-ਵੀਜ਼ਾ ਦੇ ਗਿ੍ਫ਼ਤਾਰ
. . .  about 1 hour ago
ਲਖਨਊ, 2 ਜੂਨ- ਮੀਡੀਆ ਸੈਲ ਗੌਤਮ ਬੁੱਧ ਨਗਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਸਥਾਨਕ ਪੁਲਿਸ ਵਲੋਂ ਕੁਝ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ ਦੀ ਚੈਕਿੰਗ ਕੀਤੀ ਗਈ ਤਾਂ....
ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਵਿਚ ਰਾਜੌਰੀ ਦੇ ਦਾਸਲ ਜੰਗਲੀ ਖ਼ੇਤਰ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਇਸ ਸੰਬੰਧੀ ਫ਼ਿਲਹਾਲ ਤਲਾਸ਼ੀ ਮੁਹਿੰਮ ਚੱਲ ਰਹੀ....
ਸਾਕਸ਼ੀ ਕਤਲ ਕੇਸ: ਪੁਲਿਸ ਨੇ ਹੱਤਿਆ ਲਈ ਵਰਤਿਆ ਚਾਕੂ ਕੀਤਾ ਬਰਾਮਦ
. . .  about 1 hour ago
ਨਵੀਂ ਦਿੱਲੀ, 2 ਜੂਨ- ਡੀ. ਸੀ. ਪੀ. ਆਊਟਰ ਨਾਰਥ ਰਵੀ ਕੁਮਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਪੁਲਿਸ ਨੇ ਸਾਕਸ਼ੀ ਕਤਲ ਕੇਸ ਵਿਚ ਵਰਤਿਆ ਗਿਆ ਚਾਕੂ ਪੁਲਿਸ ਨੇ ਬਰਾਮਦ ਕਰ ਲਿਆ....
ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ- ਰਾਹੁਲ ਗਾਂਧੀ
. . .  about 1 hour ago
ਵਾਸ਼ਿੰਗਟਨ, 2 ਜੂਨ- ਕਾਂਗਰਸ ਨੇਤਾ ਰਾਹੁਲ ਗਾਂਧੀ ਅਮਰੀਕਾ ਦੇ ਦੌਰੇ ’ਤੇ ਹਨ। ਵਾਸ਼ਿੰਗਟਨ ਡੀ.ਸੀ. ਵਿਚ ਉਨ੍ਹਾਂ ਕਿਹਾ ਕਿ ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ ਹੈ, ਜੋ ਕਿਸੇ ਤੋਂ ਲੁਕੀ ਨਹੀਂ ਹੈ....
ਰਾਜੌਰੀ: ਦਾਸਲ ਜੰਗਲੀ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ
. . .  about 2 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਹ ਮੁੱਠਭੇੜ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਬ੍ਰਿਕਸ ਐਫਐਮਜ਼ ਦੀ ਮੀਟਿੰਗ : ਜੈਸ਼ੰਕਰ, ਰੂਸੀ ਹਮਰੁਤਬਾ ਲਾਵਰੋਵ ਨੇ ਦੁਵੱਲੇ ਏਜੰਡੇ ਦੇ ਮੁੱਦਿਆਂ 'ਤੇ ਚਰਚਾ ਕੀਤੀ
. . .  1 day ago
ਇਮਰਾਨ ਖਾਨ ਦੀ ਪਾਰਟੀ ਦੇ ਪ੍ਰਧਾਨ ਪਰਵੇਜ਼ ਇਲਾਹੀ ਨੂੰ ਲਾਹੌਰ ਸਥਿਤ ਉਨ੍ਹਾਂ ਦੇ ਘਰ ਦੇ ਬਾਹਰੋਂ ਕੀਤਾ ਗ੍ਰਿਫ਼ਤਾਰ
. . .  1 day ago
ਭਾਰਤ ਮੌਸਮ ਵਿਗਿਆਨ ਵਿਭਾਗ ਦੇ ਡਾਇਰੈਕਟਰ ਜਨਰਲ, ਮ੍ਰਿਤਯੂੰਜਯ ਮਹਾਪਾਤਰਾ ਨੂੰ ਵਿਸ਼ਵ ਮੌਸਮ ਵਿਗਿਆਨ ਸੰਗਠਨ ਦਾ ਤੀਜਾ ਉਪ-ਪ੍ਰਧਾਨ ਚੁਣਿਆ
. . .  1 day ago
ਭਗਵੰਤ ਮਾਨ ਸਰਕਾਰ ਦੀ 'ਅਜੀਤ' ਨੂੰ ਦਬਾਉਣ ਦੀ ਨੀਤੀ ਦੀ ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਵਿਚ ਸਖ਼ਤ ਨਿਖੇਧੀ
. . .  1 day ago
ਸ੍ਰੀ ਮੁਕਤਸਰ ਸਾਹਿਬ ,1 ਜੂਨ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੀ ਸਮਾਜ ਸੇਵੀ ਸੰਸਥਾ ਵਿਕਾਸ ਮਿਸ਼ਨ ਦੀ ਮੀਟਿੰਗ ਜਗਦੀਸ਼ ਰਾਏ ਢੋਸੀਵਾਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਭਗਵੰਤ ਮਾਨ ...
ਡਾ: ਬਰਜਿੰਦਰ ਸਿੰਘ ਹਮਦਰਦ ਦੇ ਹੱਕ ‘ਚ ਹਾਈਕੋਰਟ ਦੇ ਆਏ ਫ਼ੈਸਲੇ ਨਾਲ ਮਾਨ ਸਰਕਾਰ ਦੀਆਂ ਵਧੀਕੀਆਂ ਦਾ ਮਿਲਿਆ ਜਵਾਬ-ਕੰਵਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 1 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਹੱਕ-ਸੱਚ ਦੀ ਆਵਾਜ਼ ਰੋਜ਼ਾਨਾਂ ‘ਅਜੀਤ’ ਦੇ ਮੁੱਖ ਸੰਪਾਦਕ ਸਤਿਕਾਰਯੋਗ ਭਾਅਜੀ ਡਾ: ਬਰਜਿੰਦਰ ਸਿੰਘ ਹਮਦਰਦ ਨਾਲ ਨਿੱਜੀ ਕਿੜ ਕੱਢਦਿਆਂ ਉਨ੍ਹਾਂ ਨੂੰ ਬੇਵਜ੍ਹਾ ਤੰਗ ਪ੍ਰੇਸ਼ਾਨ ...
ਜਸਪਾਲ ਸਿੰਘ ਪੰਧੇਰ ਕਾਹਨੂੰਵਾਨ ਮਾਰਕੀਟ ਕਮੇਟੀ ਅਤੇ ਮੋਹਨ ਸਿੰਘ ਬੋਪਾਰਾਏ ਕਾਦੀਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਕੀਤੇ ਨਿਯੁਕਤ
. . .  1 day ago
ਕਾਹਨੂੰਵਾਨ, 1 ਜੂਨ (ਕੁਲਦੀਪ ਸਿੰਘ ਜਾਫਲਪੁਰ)-ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਜੋ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ ਉਸ ਤਰ੍ਹਾਂ ਮਾਰਕੀਟ ਕਮੇਟੀ ਕਾਹਨੂੰਵਾਨ ਦੇ ਚੇਅਰਮੈਨ ਵਜੋਂ ਡਾਕਟਰ ਜਸਪਾਲ ਸਿੰਘ ਪੰਧੇਰ ਲਾਧੂਪੁਰ ਨੂੰ...
ਕੇਰਲਾ ਦੀ ਨੰਨ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਫਰੈਂਕੋ ਮੁਲੱਕਲ ਨੇ ਜਲੰਧਰ ਬਿਸ਼ਪ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਜਲੰਧਰ, 1 ਜੂਨ- ਕੇਰਲਾ ਦੀ ਨਨ ਨਾਲ ਰੇਪ ਕੇਸ ਦੇ ਦੋਸ਼ੀ ਜਲੰਧਰ ਦੇ ਬਿਸ਼ਪ ਫਰੈਂਕੋ ਮਲੱਕਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਫਰੈਂਕੋ ਮੁਲੱਕਲ - ਜਿਸ ਨੂੰ ਇਕ ਨੰਨ ਦੁਆਰਾ ਜਬਰ-ਜ਼ਿਨਾਹ ਦੇ ਦੋਸ਼ਾਂ ਤੋਂ ਬਾਅਦ 2018 'ਚ ਅਸਥਾਈ ਤੌਰ 'ਤੇ...
ਮੋਟਰਸਾਈਕਲ ਤੇ ਕਾਰ ਦੀ ਟੱਕਰ ’ਚ ਔਰਤ ਦੀ ਮੌਤ
. . .  1 day ago
ਘੋਗਰਾ, 1 ਮਈ (ਆਰ.ਐਸ.ਸਲਾਰੀਆ)- ਦਸੂਹਾ ਹਾਜ਼ੀਪੁਰ ਸੜ੍ਹਕ ’ਤੇ ਪੈਂਦੇ ਪਿੰਡ ਹਲੇੜ ਦੇ ਨਜ਼ਦੀਕ ਮੋਟਰਸਾਈਕਲ ਕਾਰ ਦੀ ਟੱਕਰ ’ਚ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ....
ਕੱਟਾਰੂਚੱਕ ਨੂੰ ਅਹੁਦੇ ’ਤੇ ਰਹਿਣ ਦਾ ਕੋਈ ਹੱਕ ਨਹੀਂ- ਰਾਜਪਾਲ
. . .  1 day ago
ਚੰਡੀਗੜ੍ਹ, 1 ਜੂਨ- ਅੱਜ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ’ਤੇ ਬੋਲਦਿਆਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਲਾਲ ਚੰਦ ਕਟਾਰੂਚੱਕ ਨੇ....
ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਮਾਣਯੋਗ ਹਾਈਕੋਰਟ ਤੋਂ ਰਾਹਤ ਮਿਲਣ ਨਾਲ ਤਾਨਸ਼ਾਹੀ ਮਾਨ ਸਰਕਾਰ ਦਾ ਹੰਕਾਰ ਟੁੱਟਿਆ- ਬੀਬਾ ਗੁਨੀਵ ਕੌਰ ਮਜੀਠੀਆ
. . .  1 day ago
ਮਜੀਠਾ, 1 ਜੂਨ (ਜਗਤਾਰ ਸਿੰਘ ਸਹਿਮੀ)- ਪੰਜਾਬ ਦੀ ਆਪ ਸਰਕਾਰ ਵਲੋਂ ਪ੍ਰੈਸ ਦੀ ਆਜ਼ਾਦੀ ’ਤੇ ਹਮਲਾ ਤੇ ਬਦਲਾਖੋਰੀ ਦੀ ਨੀਅਤ ਨਾਲ ਪਿਛਲੇ ਦਿਨੀਂ ਵਿਜੀਲੈਂਸ ਰਾਹੀਂ ‘ਅਜੀਤ’ ਦੇ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ....
ਲਾਰੈਂਸ ਤੇ ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 1 ਜੂਨ- ਗੁਰੂਗ੍ਰਾਮ ਪੁਲਿਸ ਦੇ ਏ.ਸੀ.ਪੀ. ਕ੍ਰਾਈਮ ਵਰੁਣ ਦਹੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ....
ਨਹਿਰ ਵਿਚ ਡਿੱਗੀ ਕਾਰ, ਪੁਲਿਸ ਵਲੋਂ ਬਚਾਅ ਕਾਰਜ ਸ਼ੁਰੂ
. . .  1 day ago
ਦਸੂਹਾ, 1 ਜੂਨ- ਤਲਵਾੜਾ ਦੇ ਸਾਹ ਨਹਿਰ ਨਜ਼ਦੀਕ 52 ਗੇਟ ਵਿਚ ਅੱਜ ਇਕ ਕਾਰ ਦੇ ਬੇਕਾਬੂ ਹੋ ਕੇ ਨਹਿਰ ਵਿਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਚਸ਼ਮਦੀਦਾਂ ਦੇ ਅਨੁਸਾਰ ਕਾਰ ਵਿਚ ਇਕੱਲਾ....
ਨੰਬਰਦਾਰ ਯੂਨੀਅਨ ਮਮਦੋਟ ਵਲੋਂ ਮਾਨ ਸਰਕਾਰ ਦੇ ਰਵੱਈਏ ਦੀ ਨਿੰਦਾ
. . .  1 day ago
ਮਮਦੋਟ, 1 ਜੂਨ (ਸੁਖਦੇਵ ਸਿੰਘ ਸੰਗਮ)- ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਮਮਦੋਟ ਦੀ ਮਹੀਨਾਵਾਰ ਮੀਟਿੰਗ ਦਫ਼ਤਰ ਤਹਿਸੀਲ ਕੰਪਲੈਕਸ ਮਮਦੋਟ ਵਿਖੇ ਪ੍ਰਧਾਨ ਵਰਿੰਦਰ ਸਿੰਘ ਵੈਰੜ ਦੀ ਪ੍ਰਧਾਨਗੀ ਹੇਠ....
ਮਹਿਲਾ ਪਹਿਲਵਾਨਾਂ ਨਾਲ ਹੋਈ ਧੱਕੇਸ਼ਾਹੀ ਦੇ ਵਿਰੋਧ ’ਚ ਸਾੜਿਆ ਕੇਂਦਰ ਸਰਕਾਰ ਦਾ ਪੁਤਲਾ
. . .  1 day ago
ਬਠਿੰਡਾ, 1 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਦੇ ਰਹੀਆਂ ਮਹਿਲਾਂ ਪਹਿਲਵਾਨਾਂ ਨਾਲ ਧੱਕੇਸ਼ਾਹੀਆਂ ਅਤੇ ਬਦਸਲੂਕੀਆਂ ਕਰਨ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ....
ਹਿਮਾਚਲ: ਖੱਡ ’ਚ ਡਿੱਗੀ ਬੱਸ, ਕਈ ਯਾਤਰੀ ਜ਼ਖ਼ਮੀ
. . .  1 day ago
ਸ਼ਿਮਲਾ, 1 ਜੂਨ- ਪੁਲਿਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ’ਚ 40 ਤੋਂ ਵੱਧ ਲੋਕਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਦੇ ਸੜਕ ਤੋਂ ਉਤਰ ਕੇ ਖੱਡ ’ਚ ਡਿੱਗਣ ਕਾਰਨ ਕਈ ਯਾਤਰੀ ਜ਼ਖ਼ਮੀ ਹੋ ਗਏ। ਮੰਡੀ ਦੇ ਪੁਲਿਸ ਸੁਪਰਡੈਂਟ ਸੌਮਿਆ ਸੰਬਸ਼ਿਵਮ ਨੇ ਦੱਸਿਆ ਕਿ.....
ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 1 ਜੂਨ- ਪੰਜਾਬ ਦੇ ਸੀਨੀਅਰ ਪੱਤਰਕਾਰ ਡਾ: ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ...
ਸਰਕਾਰ ਨੂੰ ਟਿਚ ਕਰਕੇ ਜਾਣਦੇ ਪ੍ਰਾਈਵੇਟ ਸਕੂਲ, ਸਰਕਾਰੀ ਛੁੱਟੀ ਦੇ ਬਾਵਜੂਦ ਭੁਲੱਥ ’ਚ ਕੁੱਝ ਸਕੂਲ ਰਹੇ ਖੁੱਲ੍ਹੇ
. . .  1 day ago
ਭੁਲੱਥ, 1 ਜੂਨ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ’ਚ ਕੁੱਝ ਚੋਣਵੇਂ ਪ੍ਰਾਈਵੇਟ ਸਕੂਲ ਤੇ ਸਰਕਾਰੀ ਸਕੂਲ ਪੰਜਾਬ ਦੇ ਹੁਕਮਾਂ ਅਨੁਸਾਰ ਤਾਂ ਬੰਦ ਨਜ਼ਰ ਆਏ, ਪਰ ਕੁੱਝ ਨਾਮਵਰ ਚੋਣਵੇਂ ਪ੍ਰਾਈਵੇਟ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮਾਘ ਸੰਮਤ 554

ਬਰਨਾਲਾ

ਟੈਂਕਰ ਅਤੇ ਕਾਰ ਦੀ ਟੱਕਰ ਵਿਚ ਇਕ ਦੀ ਮੌਤ, ਚਾਰ ਗੰਭੀਰ ਜ਼ਖ਼ਮੀ

ਬਰਨਾਲਾ, 1 ਫਰਵਰੀ (ਨਰਿੰਦਰ ਅਰੋੜਾ)- ਹੰਡਿਆਇਆ ਰੋਡ ਸਥਿਤ ਪੁਲ ਨੇੜੇ ਡੀ.ਮਾਰਟ ਵਿਖੇ ਬੀਤੀ ਰਾਤ ਟੈਂਕਰ ਅਤੇ ਕਾਰ ਦੀ ਟੱਕਰ ਵਿਚ ਇਕ ਦੀ ਮੌਤ ਹੋ ਗਈ ਅਤੇ ਚਾਰ ਗੰਭੀਰ ਜ਼ਖ਼ਮੀ ਹੋ ਗਏ | ਜਿਨ੍ਹਾਂ ਵਿਚੋਂ ਤਿੰਨ ਨੂੰ ਰੈਫ਼ਰ ਕਰ ਦਿੱਤਾ ਗਿਆ | ਪੁਲਿਸ ਨੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਟੇਕ ਚੰਦ ਨੇ ਦੱਸਿਆ ਕਿ ਬੀਤੀ ਰਾਤ ਡਿਜਾਇਰ ਕਾਰ ਨੰ: ਡੀ.ਐਲ.1 ਸੀ.ਐਨ.-6695 'ਤੇ ਸਵਾਰ ਹੋ ਕੇ 5 ਵਿਅਕਤੀ ਕੁਲਦੀਪ ਸਿੰਘ ਪੱੁਤਰ ਹਰਦੇਵ ਸਿੰਘ, ਚਮਕੌਰ ਸਿੰਘ ਪੱੁਤਰ ਬਲਦੇਵ ਸਿੰਘ, ਅਮਰੀਕ ਸਿੰਘ ਪੱੁਤਰ ਕਰਨੈਲ ਸਿੰਘ ਵਾਸੀਆਨ ਜ਼ਿਲ੍ਹਾ ਮਾਨਸਾ, ਰਜਿੰਦਰ ਸਿੰਘ ਪੱੁਤਰ ਜੀਤ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਅਤੇ ਪ੍ਰਗਟ ਸਿੰਘ ਪੱੁਤਰ ਚੰਨਣ ਸਿੰਘ ਵਾਸੀ ਫਰਵਾਹੀ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਆ ਰਹੇ ਸਨ ਕਿ ਅਚਾਨਕ ਉਨ੍ਹਾਂ ਦੀ ਕਾਰ ਦੀ ਦੱੁਧ ਦੇ ਟੈਂਕਰ ਨਾਲ ਟੱਕਰ ਹੋ ਗਈ | ਟੱਕਰ ਐਨੀ ਭਿਆਨਕ ਸੀ ਕਿ ਕਾਰ ਅੱਗਿਓਾ ਬਿਲਕੁਲ ਖ਼ਤਮ ਹੋ ਗਈ ਅਤੇ ਕਾਰ ਸਵਾਰ ਕੁਲਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 4 ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ ਐਂਬੂਲੈਂਸ ਦੁਆਰਾ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਆਂਦਾ ਗਿਆ | ਹਸਪਤਾਲ ਵਿਚ ਹਾਜ਼ਰ ਡਾਕਟਰਾਂ ਦੀ ਟੀਮ ਵਲੋਂ ਚਮਕੌਰ ਸਿੰਘ, ਰਜਿੰਦਰ ਸਿੰਘ ਤੇ ਪ੍ਰਗਟ ਸਿੰਘ ਦੀ ਹਾਲਤ ਗੰਭੀਰ ਦੇਖਦਿਆਂ ਹੋਇਆਂ ਮੱੁਢਲੀ ਸਹਾਇਤਾ ਦੇਣ ਤੋਂ ਬਾਅਦ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫ਼ਰ ਕਰ ਦਿੱਤਾ ਅਤੇ ਮਿ੍ਤਕ ਕੁਲਦੀਪ ਸਿੰਘ ਦੀ ਦੇਹ ਸਿਵਲ ਹਸਪਤਾਲ ਬਰਨਾਲਾ ਦੇ ਮੋਰਚਰੀ ਵਿਚ ਰੱਖ ਦਿੱਤੀ ਅਤੇ ਅਮਰੀਕ ਸਿੰਘ ਸਿਵਲ ਹਸਪਤਾਲ ਬਰਨਾਲਾ ਵਿਖੇ ਜੇਰੇ ਇਲਾਜ ਭਰਤੀ ਹੈ | ਉਨ੍ਹਾਂ ਦੱਸਿਆ ਕਿ ਅਮਰੀਕ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਟੈਂਕਰ ਚਾਲਕ ਬਲਜਿੰਦਰ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਵਿਰੱੁਧ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਿ੍ਤਕ ਕੁਲਦੀਪ ਸਿੰਘ ਦੇ ਪੋਸਟਮਾਰਟਮ ਤੋਂ ਬਾਅਦ ਮਿ੍ਤਕ ਦੇਹ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ |

ਸਟਾਫ਼ ਦੀ ਬਦਲੀ ਆਮ ਆਦਮੀ ਕਲੀਨਿਕ 'ਚ ਕਰਨ ਵਿਰੁੱਧ ਲੋਕਾਂ ਨੇ ਸੜਕ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ

ਰੂੜੇਕੇ ਕਲਾਂ, 1 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਜ਼ਿਲ੍ਹਾ ਪ੍ਰੀਸ਼ਦ ਅਧੀਨ ਚੱਲਦੇ ਸਬ-ਸਿਡਰੀ ਹੈਲਥ ਸੈਂਟਰ ਧੂਰਕੋਟ ਦੇ ਡਾਕਟਰ ਤੇ ਫਾਰਮਾਸਿਸਟ ਦੀ ਬਦਲੀ ਆਮ ਆਦਮੀ ਕਲੀਨਿਕ ਰੂੜੇਕੇ ਕਲਾਂ ਵਿਖੇ ਕਰਨ ਕਰ ਕੇ ਹੈਲਥ ਸੈਂਟਰ ਬੰਦ ਹੋਣ ਕਾਰਨ ਲੋੜਵੰਦ ਮਰੀਜ਼ਾਂ ...

ਪੂਰੀ ਖ਼ਬਰ »

ਪਿੰਡ ਪੱਖੋਕੇ ਵਾਸੀਆਂ ਨੇ ਜਥੇਬੰਦੀਆਂ ਦੇ ਸਮਰਥਨ ਨਾਲ ਤਿੰਨ ਘੰਟੇ ਨੈਸ਼ਨਲ ਹਾਈਵੇ ਜਾਮ ਕਰ ਕੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਟੱਲੇਵਾਲ, 1 ਫਰਵਰੀ (ਸੋਨੀ ਚੀਮਾ)- ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਲੋਕਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਕੇ ਜਬਰੀ ਥੋਪੇ ਗਏ ਮੁਹੱਲਾ ਕਲੀਨਿਕਾਂ ਦਾ ਜਿੱਥੇ ਲਗਾਤਾਰ ਵਿਰੋਧ ਜਾਰੀ ਹੈ, ਉੱਥੇ ਪਿੰਡ ਪੱਖੋਕੇ ਵਾਸੀਆਂ ਨੇ ਪਿਛਲੇ ਪੰਜ ਦਹਾਕੇ ਤੋਂ ਪਿੰਡ ਅਤੇ ...

ਪੂਰੀ ਖ਼ਬਰ »

ਸੂਬਾ ਸਰਕਾਰ ਕਾਂਵੜੀਆਂ ਦੀ ਸੜਕੀ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਯਤਨ ਕਰੇ-ਤਰਲੋਚਨ ਬਾਂਸਲ

 ਤਪਾ ਮੰਡੀ, 1 ਫਰਵਰੀ (ਪ੍ਰਵੀਨ ਗਰਗ)-ਸ਼ਿਵ ਭਗਵਾਨ ਦਾ ਪਵਿੱਤਰ ਤਿਉਹਾਰ ਸ਼ਿਵਰਾਤਰੀ ਜੋ ਕੇ ਪੰਜਾਬ ਅਤੇ ਹੋਰ ਸੂਬਿਆਂ ਵਿਚ ਸਾਲ 'ਚ ਦੋ ਵਾਰ ਮਨਾਇਆ ਜਾਂਦਾ ਹੈ, ਇਸ ਤਿਉਹਾਰ ਮੌਕੇ ਸੂਬੇ ਭਰ ਦੇ ਕਾਂਵੜੀਏ ਪੈਦਲ ਯਾਤਰਾ ਕਰ ਕੇ ਕਾਂਵੜ ਲੈ ਕੇ ਆਉਂਦੇ ਹਨ ਅਤੇ ਆਪਣੇ ...

ਪੂਰੀ ਖ਼ਬਰ »

ਨਾਂਅ ਪੱਟੀਆਂ ਅਤੇ ਦਿਸ਼ਾ ਸੂਚਕ ਬੋਰਡ ਪੰਜਾਬੀ 'ਚ ਲਿਖੇ ਜਾਣ ਸੰਬੰਧੀ ਡਿਪਟੀ ਕਮਿਸ਼ਨਰ ਵਲੋਂ ਸਮੂਹ ਵਿਭਾਗਾਂ ਨੂੰ ਹਦਾਇਤਾਂ ਜਾਰੀ

ਬਰਨਾਲਾ, 1 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਂ ਬੋਲੀ ਪੰਜਾਬੀ ਦਾ ਮਾਣ-ਸਤਿਕਾਰ ਅਤੇ ਗÏਰਵ ਬਹਾਲ ਕਰਵਾਉਣ ਲਈ ਸੂਬੇ ਦੇ ਭਾਸ਼ਾ ਵਿਭਾਗ ਦੇ ਯਤਨਾਂ ਤਹਿਤ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ...

ਪੂਰੀ ਖ਼ਬਰ »

ਪਿੰਡ ਸੰਘੇੜੇ ਦੇ ਸਰਕਾਰੀ ਰਸਤਿਆਂ 'ਤੇ ਕੀਤੇ ਨਾਜਾਇਜ਼ ਕਬਜ਼ੇ ਛੁਡਵਾਉਣ ਸੰਬੰਧੀ ਭਾਕਿਯੂ ਉਗਰਾਹਾਂ ਦਾ ਵਫ਼ਦ ਡੀ.ਸੀ. ਨੂੰ ਮਿਲਿਆ

ਬਰਨਾਲਾ, 1 ਫਰਵਰੀ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਸੰਘੇੜਾ ਅਤੇ ਪੀੜਤ ਕਿਸਾਨਾਂ ਦਾ ਵਫ਼ਦ ਪਿੰਡ ਸੰਘੇੜਾ ਤੇ ਸਰਕਾਰੀ ਰਸਤਿਆਂ ਉੱਪਰ ਕੀਤੇ ਨਾਜਾਇਜ਼ ਕਬਜ਼ੇ ਛੁਡਾਉਣ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮਿਲਿਆ | ਇਸ ਮੌਕੇ ...

ਪੂਰੀ ਖ਼ਬਰ »

ਹਵਾਲਾਤੀ ਕੋਲੋਂ ਤਿੰਨ ਮੋਬਾਈਲ ਫ਼ੋਨ ਬਰਾਮਦ, ਮਾਮਲਾ ਦਰਜ

ਬਰਨਾਲਾ, 1 ਫਰਵਰੀ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ 'ਚ ਹਵਾਲਾਤੀ ਕੋਲੋਂ ਤਿੰਨ ਮੋਬਾਈਲ ਫ਼ੋਨ, ਤੰਬਾਕੂ ਮਿਲਣ ਦੇ ਸਬੰਧ ਵਿਚ ਥਾਣਾ ਸਿਟੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ ...

ਪੂਰੀ ਖ਼ਬਰ »

ਪਿੰਡ ਗਹਿਲ ਆਮ ਆਦਮੀ ਕਲੀਨਿਕ ਦਾ ਕੰਮ ਮੁਕੰਮਲ ਹੋਣ ਤੋਂ ਪਹਿਲਾਂ ਹੀ ਕੀਤਾ ਉਦਘਾਟਨ

ਟੱਲੇਵਾਲ, 1 ਫਰਵਰੀ (ਸੋਨੀ ਚੀਮਾ)- ਪਿੰਡਾਂ ਦੇ ਪ੍ਰਾਇਮਰੀ ਹੈਲਥ ਸੈਂਟਰਾਂ (ਪੀ.ਐਚ.ਸੀ.), ਰੂਰਲ ਡਿਸਪੈਂਸਰੀਆਂ ਨੂੰ ਜਬਰੀ ਆਮ ਆਦਮੀ ਕਲੀਨਿਕਾਂ ਵਿਚ ਤਬਦੀਲ ਕਰ ਕੇ ਲੋਕਾਂ ਦੀ ਰਾਇ ਤੇ ਰੋਸ ਨੂੰ ਅਣਗੌਲਿਆ ਕਰ ਕੇ ਖੋਲੇ ਗਏ ਆਮ ਆਦਮੀ ਕਲੀਨਿਕ ਬੋਤਲ ਨਵੀਂ ਤੇ ਸ਼ਰਾਬ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕਾਂ ਦੀ ਸੱਚਾਈ : ਪੀ.ਐਚ.ਸੀ. ਦੇ ਮੁਕਾਬਲੇ ਸ਼ਹਿਣਾ ਕਲੀਨਿਕ ਵਿਖੇ ਮਰੀਜ਼ਾਂ ਦੀ ਹਾਜ਼ਰੀ ਨਾਮਾਤਰ

ਸ਼ਹਿਣਾ, 1 ਫਰਵਰੀ (ਸੁਰੇਸ਼ ਗੋਗੀ)- ਸ਼ਹਿਣਾ ਵਿਖੇ ਉਦਘਾਟਨੀ ਸਮਾਰੋਹ ਤੋਂ ਪਹਿਲਾਂ ਹੀ ਵਿਵਾਦਾਂ ਵਿਚ ਘਿਰਿਆ ਆਮ ਆਦਮੀ ਕਲੀਨਿਕ ਉਦਘਾਟਨ ਦੇ ਕਈ ਦਿਨਾਂ ਬਾਅਦ ਵੀ ਗਤੀ ਨਹੀਂ ਫੜ ਸਕਿਆ | ਜ਼ਿਕਰਯੋਗ ਹੈ ਕਿ ਪਿੰਡ ਦੀ ਪੰਚਾਇਤ ਅਤੇ ਆਮ ਲੋਕਾਂ ਦੇ ਵਿਰੋਧ ਦੇ ਬਾਵਜੂਦ ...

ਪੂਰੀ ਖ਼ਬਰ »

ਮਾਨ ਸਰਕਾਰ ਵਲੋਂ 'ਆਮ ਆਦਮੀ ਕਲੀਨਿਕ' ਦੇ ਨਾਂ ਹੇਠ ਪਹਿਲਾਂ ਮਿਲ ਰਹੀਆਂ ਸਹੂਲਤਾਂ ਨੂੰ ਛਾਂਗਣ ਦੇ ਯਤਨ-ਲੋਕ ਮੋਰਚਾ ਪੰਜਾਬ

ਲਹਿਰਾਗਾਗਾ, 1 ਫਰਵਰੀ (ਪ੍ਰਵੀਨ ਖੋਖਰ) - ਵੱਖ-2 ਪਿੰਡਾਂ ਦੇ ਪ੍ਰਾਇਮਰੀ ਹੈਲਥ ਕੇਂਦਰਾਂ, ਰੂਰਲ ਡਿਸਪੈਂਸਰੀਆਂ ਤੇ ਵੱਖ-2 ਸ਼ਹਿਰਾਂ ਦੀਆਂ ਬਸਤੀਆਂ, ਮੁਹੱਲਿਆਂ ਦੇ ਅਰਬਨ ਹੈਲਥ ਸੈਂਟਰਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕੀਤੇ ਜਾਣ ਅਤੇ ਲੋਕਾਂ ਦੀ ਰਾਇ ਅਤੇ ...

ਪੂਰੀ ਖ਼ਬਰ »

ਉੱਚ ਵਿੱਦਿਆ ਨਾਲ ਹੀ ਚੰਗਾ ਮੁਕਾਮ ਪ੍ਰਾਪਤ ਕੀਤਾ ਜਾ ਸਕਦਾ ਹੈ-ਡਾ. ਹਿਮਾਂਸ਼ੂ ਦੱਤ ਸ਼ਰਮਾ

ਮਹਿਲ ਕਲਾਂ, 1 ਫਰਵਰੀ (ਤਰਸੇਮ ਸਿੰਘ ਗਹਿਲ)-ਉੱਘੀ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਕੂਲ ਪਿ੍ੰਸੀਪਲ ਡਾ: ਹਿਮਾਂਸ਼ੂ ਦੱਤ ਸ਼ਰਮਾ ਦੀ ਅਗਵਾਈ ਹੇਠ ਦਸਵੀਂ ਦੇ ਵਿਦਿਆਰਥੀਆਂ ਨੂੰ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵਿਦਾਇਗੀ ...

ਪੂਰੀ ਖ਼ਬਰ »

ਸੰਗਰੂਰ ਦੀ ਬ੍ਰਹਮਜੋਤ ਬਣੀ ਅਗਨੀਵੀਰ, ਅਰਵਿੰਦ ਖੰਨਾ ਅਸ਼ੀਰਵਾਦ ਦੇਣ ਪਹੁੰਚੇ

ਸੰਗਰੂਰ, 1 ਫਰਵਰੀ (ਅਮਨਦੀਪ ਸਿੰਘ ਬਿੱਟਾ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਸ੍ਰੀ ਅਰਵਿੰਦ ਖੰਨਾ ਨੇ ਕਿਹਾ ਕਿ 'ਅਗਨੀਵੀਰ' ਰਾਹੀਂ ਕੇਂਦਰ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਜੋ ਯਤਨ ਆਰੰਭ ਕੀਤੇ ਹਨ, ਇਹ ਕਦਮ ਨੌਜਵਾਨਾਂ ਲਈ ਬੇਹੱਦ ਲਾਹੇਵੰਦ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਕੱਲ੍ਹ ਤੋਂ

ਹੰਡਿਆਇਆ, 1 ਫਰਵਰੀ (ਗੁਰਜੀਤ ਸਿੰਘ ਖੁੱਡੀ)-ਸ੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਹੰਡਿਆਇਆ ਤੋਂ 4 ਫਰਵਰੀ ਨੂੰ ਰਵਾਨਾ ਹੋਵੇਗਾ | ਇਹ ਜਾਣਕਾਰੀ ਸ੍ਰੀ ਗੁਰੂ ਰਵਿਦਾਸ ਜੀ ਪ੍ਰਬੰਧਕ ਕਮੇਟੀ ਹੰਡਿਆਇਆ ਦੇ ਪ੍ਰਧਾਨ ਨੈਬ ਸਿੰਘ, ...

ਪੂਰੀ ਖ਼ਬਰ »

ਸੰਯੁਕਤ ਅਕਾਲੀ ਦਲ ਅਤੇ ਭਾਜਪਾ ਆਗੂਆਂ ਨੇ ਕੀਤੀ ਬਜਟ ਦੀ ਸ਼ਲਾਘਾ

ਸੰਗਰੂਰ, 1 ਫਰਵਰੀ (ਧੀਰਜ਼ ਪਸ਼ੌਰੀਆ) - ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤੇ ਬਜ਼ਟ ਦੀ ਸ਼ਲਾਘਾ ਕਰਦਿਆਂ ਅਕਾਲੀ ਦਲ (ਸ) ਦੇ ਆਗੂ ਸੁਰਜੀਤ ਸਿੰਘ ਗਰੇਵਾਲ ਐਡਵੋਕੇਟ, ਭਾਜਪਾ ਸੂਬਾ ਕਾਰਜਕਾਰਨੀ ਮੈਂਬਰਾਂ ਐਡਵੋਕੇਟ ਲਲਿਤ ਗਰਗ ਅਤੇ ਸਰਜੀਵਨ ...

ਪੂਰੀ ਖ਼ਬਰ »

ਨਗਰ ਕੀਰਤਨ ਦੇ ਸਵਾਗਤ ਦੀ ਤਿਆਰੀ

ਮੂਲੋਵਾਲ 1 ਫਰਵਰੀ (ਰਤਨ ਭੰਡਾਰੀ) - ਗਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਧੰਦੀਵਾਲ ਦੀਆਂ ਸਮੂਹ ਸੰਗਤਾਂ ਵਲੋਂ ਪਿੰਡ ਦੀ ਸਫ਼ਾਈ ਕੀਤੀ ਗਈ |ਨਗਰ ਕੀਰਤਨ ਦੇ ਸਵਾਗਤ ਲਈ ਗੇਟ ਬਣਾਏ ਗਏ ਅਤੇ ਸਜਾਵਟ ਕੀਤੀ ਗਈ | ਪਿੰਡ ਦੇ ਲੋਕਾਂ ਵਿਚ ਆਪਸੀ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਵਲੋਂ ਮੋਹਾਲੀ ਡੀ. ਜੀ. ਐਸ. ਈ. ਦਫ਼ਤਰ ਵਿਖੇ ਰੋਸ ਪ੍ਰਦਰਸ਼ਨ 6 ਨੂੰ

ਬਰਨਾਲਾ, 1 ਫ਼ਰਵਰੀ (ਅਸ਼ੋਕ ਭਾਰਤੀ)-ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹੱਕੀ ਮੰਗਾਂ ਦਾ ਹੱਲ ਹੋਣ ਦੀ ਆਸ ਲਾਈ ਬੈਠੇ ਕੱਚੇ ਦਫ਼ਤਰੀ ਕਾਮਿਆ ਦੀ ਆਸ ਪਹਿਲੇ 10 ਮਹੀਨਿਆਂ ਵਿਚ ਹੀ ਟੁੱਟਦੀ ਨਜ਼ਰ ਆ ਰਹੀ ਹੈ ਕਿਉਂਕਿ ਆਮ ਆਦਮੀ ਪਾਰਟੀ ਤੋਂ ਕੱਚੇ ਮੁਲਾਜ਼ਮਾਂ ਨੂੰ ਬਹੁਤ ...

ਪੂਰੀ ਖ਼ਬਰ »

ਸੁਖਦਿਆਲ ਸਿੰਘ ਸ਼ੀਤਲ ਨਮਿੱਤ ਸ਼ਰਧਾਂਜਲੀ ਸਮਾਗਮ ਹੋਇਆ

ਬਰਨਾਲਾ, 1 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸੇਵਾ ਮੁਕਤ ਬੀ.ਪੀ.ਈ.ਓ. ਸ: ਸੁਖਦਿਆਲ ਸਿੰਘ ਸ਼ੀਤਲ ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਪ੍ਰਗਟਸਰ ਸਾਹਿਬ, ਹੰਡਿਆਇਆ ਰੋਡ, ਬਰਨਾਲਾ ਵਿਖੇ ਹੋਇਆ | ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਅਮਰਜੀਤ ਸਿੰਘ ਹਜ਼ੂਰੀ ਰਾਗੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪੱਖੋਕੇ ਦੇ ਬਹੁਪੱਖੀ ਵਿਕਾਸ ਲਈ ਪੰਚਾਇਤ, ਕਲੱਬ ਅਤੇ ਪਤਵੰਤਿਆਂ ਨੇ ਕੀਤੀ ਮੀਟਿੰਗ

ਟੱਲੇਵਾਲ, 1 ਫਰਵਰੀ (ਸੋਨੀ ਚੀਮਾ)-ਸਰਕਾਰੀ ਹਾਈ ਸਕੂਲ ਪੱਖੋਕੇ ਵਿਖੇ ਸਕੂਲ ਦੇ ਵਿੱਦਿਅਕ ਮਾਹੌਲ ਤੇ ਵਿਕਾਸ ਬਾਰੇ ਜਾਣਕਾਰੀ ਲੈਣ ਲਈ ਪਿੰਡ ਦੀ ਪੰਚਾਇਤ, ਕਲੱਬ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਕੂਲ ਦੇ ਸਮੁੱਚੇ ਸਟਾਫ਼ ਨਾਲ ਮੀਟਿੰਗ ਕੀਤੀ | ਸਕੂਲ ਸਟਾਫ਼ ਵਲੋਂ ...

ਪੂਰੀ ਖ਼ਬਰ »

ਸਾਇੰਸ ਮੇਲੇ 'ਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ

ਤਪਾ ਮੰਡੀ, 1 ਫਰਵਰੀ (ਪ੍ਰਵੀਨ ਗਰਗ)-ਪਿੰਡ ਢਿਲਵਾਂ ਦੇ ਦਸਮੇਸ਼ ਪਬਲਿਕ ਸਕੂਲ ਵਿਖੇ ਸਾਇੰਸ ਮੇਲੇ ਦਾ ਆਯੋਜਨ ਕੀਤਾ ਗਿਆ | ਜਿਸ ਦਾ ਉਦਘਾਟਨ ਸਕੂਲ ਡਾਇਰੈਕਟਰ ਨਵਦੀਪ ਗੁਪਤਾ ਵਲੋਂ ਕੀਤਾ ਗਿਆ | ਇਸ ਸਾਇੰਸ ਮੇਲੇ ਦÏਰਾਨ ਪੰਜਵੀਂ ਕਲਾਸ ਤੋਂ ਲੈ ਕੇ ਦਸਵੀਂ ਕਲਾਸ ਤੱਕ ਦੇ ...

ਪੂਰੀ ਖ਼ਬਰ »

ਪੰਜਾਬ ਲੋਕ ਸੱਭਿਆਚਾਰਕ ਮੰਚ ਵਲੋਂ ਵਿੱਛੜੇ ਸਾਥੀਆਂ ਦੀ ਯਾਦ 'ਚ ਉਸਾਰੂ ਸਮਾਗਮ ਕਰਵਾਇਆ

ਭਦੌੜ, 1 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)- ਪੰਜਾਬ ਲੋਕ ਸਭਿਆਚਾਰਕ ਮੰਚ ਵਲੋਂ ਵਿੱਛੜੇ ਸਾਥੀ ਲੋਕਾਂ ਦੇ ਕਵੀ ਕਿ੍ਸ਼ਨ ਕੋਰਪਾਲ, ਹਰਦੀਪ ਸਿੰਘ ਹੰਡਿਆਇਆ, ਤਰਕਸ਼ੀਲ ਲਹਿਰ ਦੇ ਆਗੂ ਕਿ੍ਸ਼ਨ ਬਰਗਾੜੀ ਦੀ ਯਾਦ ਵਿਚ ਸਮਾਗਮ ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਵਲੋਂ ਮੋਹਾਲੀ ਡੀ. ਜੀ. ਐਸ. ਈ. ਦਫ਼ਤਰ ਵਿਖੇ ਰੋਸ ਪ੍ਰਦਰਸ਼ਨ 6 ਨੂੰ

ਬਰਨਾਲਾ, 1 ਫ਼ਰਵਰੀ (ਅਸ਼ੋਕ ਭਾਰਤੀ)-ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹੱਕੀ ਮੰਗਾਂ ਦਾ ਹੱਲ ਹੋਣ ਦੀ ਆਸ ਲਾਈ ਬੈਠੇ ਕੱਚੇ ਦਫ਼ਤਰੀ ਕਾਮਿਆ ਦੀ ਆਸ ਪਹਿਲੇ 10 ਮਹੀਨਿਆਂ ਵਿਚ ਹੀ ਟੁੱਟਦੀ ਨਜ਼ਰ ਆ ਰਹੀ ਹੈ ਕਿਉਂਕਿ ਆਮ ਆਦਮੀ ਪਾਰਟੀ ਤੋਂ ਕੱਚੇ ਮੁਲਾਜ਼ਮਾਂ ਨੂੰ ਬਹੁਤ ...

ਪੂਰੀ ਖ਼ਬਰ »

ਸ਼ਿਆਮ ਕੇ ਲਾਡਲੇ ਸੇਵਾ ਮੰਡਲ ਵਲੋਂ ਕੱਢੀ ਗਈ ਸ਼ੋਭਾ ਯਾਤਰਾ

ਬਰਨਾਲਾ, 1 ਫਰਵਰੀ (ਨਰਿੰਦਰ ਅਰੋੜਾ)-ਸ੍ਰੀ ਸ਼ਿਆਮ ਕੇ ਲਾਡਲੇ ਸੇਵਾ ਮੰਡਲ (ਰਜਿ:) ਬਰਨਾਲਾ ਵਲੋਂ ਇਕਾਦਸੀ ਮੌਕੇ ਵਿਸਾਲ ਸ਼ੋਭਾ ਯਾਤਰਾ ਕੱਢੀ ਗਈ | ਜਾਣਕਾਰੀ ਦਿੰਦਿਆਂ ਟੋਨੀ ਗੋਇਲ ਧਨੌਲਾ ਨੇ ਦੱਸਿਆ ਕਿ ਸਵੇਰੇ ਕਰੀਬ 5 ਵਜੇ ਰੇਲਵੇ ਸਟੇਸ਼ਨ ਬਰਨਾਲਾ ਤੋਂ ਵੱਡੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX