ਤਾਜਾ ਖ਼ਬਰਾਂ


ਨੈਸ਼ਨਲ ਐੱਸ.ਸੀ. ਕਮਿਸ਼ਨ ਦੀ ਟੀਮ ਪਹੁੰਚੀ ਪਿੰਡ ਕਾਨਿਆਂਵਾਲੀ, ਮਾਮਲਾ ਪਿੰਡ 'ਚ ਪੁਲਿਸ ਕੁੱਟਮਾਰ ਦੀ ਘਟਨਾ ਦਾ
. . .  16 minutes ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਬਲਕਰਨ ਸਿੰਘ ਖਾਰਾ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਵਿਖੇ ਪੁਲਿਸ ਨਾਲ ਮਾਰਕੁੱਟ ਦੀ ਘਟਨਾ ਦੇ ਮਾਮਲੇ ਵਿਚ ਪਿੰਡ ਵਾਸੀਆਂ ਵਲੋਂ ਕਿਸਾਨ ਮਜ਼ਦੂਰ ਜਥੇਬੰਦੀਆਂ...
ਦਰਬਾਰਾ ਸਿੰਘ ਗੁਰੂ ਦੀ ਅਕਾਲੀ ਦਲ 'ਚ ਵਾਪਸੀ,ਸੁਖਬੀਰ ਸਿੰਘ ਬਾਦਲ ਘਰ ਪਹੁੰਚ ਕਰਵਾਉਣਗੇ ਦਲ 'ਚ ਸ਼ਮੂਲੀਅਤ
. . .  31 minutes ago
ਖਮਾਣੋਂ, 2 ਜੂਨ (ਮਨਮੋਹਨ ਸਿੰਘ ਕਲੇਰ)- ਹਲਕਾ ਬੱਸੀ ਪਠਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਜਿਹੜੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ...
ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਐਡਵੋਕੇਟ ਧਾਮੀ
. . .  44 minutes ago
ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ 'ਤੇ ਸਖ਼ਤ ਪ੍ਰਤੀਕਿਰਿਆ ...
1983 ਕ੍ਰਿਕਟ ਵਿਸ਼ਵ ਕੱਪ ਜੇਤੂ ਟੀਮ ਆਈ ਪਹਿਲਵਾਨਾਂ ਦੇ ਹੱਕ ਵਿਚ
. . .  about 1 hour ago
ਨਵੀਂ ਦਿੱਲੀ, 2 ਜੂਨ- 1983 ਕ੍ਰਿਕੇਟ ਵਿਸ਼ਵ ਕੱਪ ਜੇਤੂ ਟੀਮ ਨੇ ਪਹਿਲਵਾਨਾਂ ਦੇ ਵਿਰੋਧ ’ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਚੈਂਪੀਅਨ ਪਹਿਲਵਾਨਾਂ ਨਾਲ ਛੇੜਛਾੜ ਕੀਤੇ ਜਾਣ ਵਾਲੇ ਅਜੀਬ ਦ੍ਰਿਸ਼ਾਂ ਤੋਂ....
ਕਟਾਰੂਚੱਕ ਵੀਡੀਓ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ
. . .  about 1 hour ago
ਚੰਡੀਗੜ੍ਹ, 2 ਜੂਨ- ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਨਾਮ ਇਕ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ...
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  about 1 hour ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਰਾਹੁਲ ਗਾਂਧੀ ਲਗਾਤਾਰ ਚਲਾ ਰਹੇ ਹਨ ਹੇਟ ਇੰਡੀਆ ਮੁਹਿੰਮ- ਅਨਿਲ ਵਿੱਜ
. . .  about 2 hours ago
ਅੰਬਾਲਾ, 2 ਜੂਨ- ਮੁਸਲਿਮ ਲੀਗ ’ਤੇ ਰਾਹੁਲ ਗਾਂਧੀ ਦੇ ਬਿਆਨ ’ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅੰਬਾਲਾ ’ਚ ਕਿਹਾ ਕਿ ਰਾਹੁਲ ਗਾਂਧੀ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਭਾਰਤ ਆਜ਼ਾਦ ਹੋ ਗਿਆ.....
ਦਿੱਲੀ ਆਬਕਾਰੀ ਮਾਮਲਾ: ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 3 hours ago
ਨਵੀਂ ਦਿੱਲੀ, 2 ਜੂਨ- ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਈ.ਡੀ. ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ....
ਭਾਰਤ ਤੇ ਨਿਪਾਲ ਪ੍ਰਾਚੀਨ ਤੇ ਮਹਾਨ ਰਾਸ਼ਟਰ- ਸ਼ਿਵਰਾਜ ਸਿੰਘ ਚੌਹਾਨ
. . .  about 3 hours ago
ਭੋਪਾਲ, 2 ਜੂਨ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਦਾ ਇੰਦੌਰ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਗੱਲ ਕਰਦਿਆਂ ਮੁੱਖ ਮੰਤਰੀ.....
ਬੀ.ਸੀ.ਸੀ.ਆਈ. ਨੇ ਮਹਿਲਾ ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ
. . .  about 4 hours ago
ਨਵੀਂ ਦਿੱਲੀ, 2 ਜੂਨ- ਅਖਿਲ ਭਾਰਤੀ ਮਹਿਲਾ ਚੋਣ ਕਮੇਟੀ ਨੇ ਅੱਜ ਆਗਾਮੀ ਏ.ਸੀ.ਸੀ. ਮਹਿਲਾ ਏਸ਼ੀਆ ਕੱਪ 2023 ਲਈ ਭਾਰਤ ‘ਏ’ (ਉਭਰਦੀ) ਟੀਮ ਦਾ ਐਲਾਨ ਕਰ ਦਿੱਤਾ। ਦੱਸ ਦਈਏ ਕਿ ਇਹ....
ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਕੀਤੀ ਮੁਲਤਵੀ
. . .  about 5 hours ago
ਨਵੀਂ ਦਿੱਲੀ, 2 ਜੂਨ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ 5 ਜੂਨ ਤੋਂ ਹੋਣ ਵਾਲੀ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਨੂੰ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਨੇ ਖ਼ੁਦ ਇਸ ਦੀ.....
ਸਰਹੱਦੀ ਪਿੰਡ ਤੋਂ 2 ਕਿੱਲੋ ਹੈਰੋਇਨ ਬਰਾਮਦ
. . .  about 5 hours ago
ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)- ਸਪੈਸ਼ਲ ਸਟੇਟ ਓਪਰੇਸ਼ਨ ਸੈੱਲ ਫ਼ਾਜ਼ਿਲਕਾ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਐਸ. ਐਸ. ਓ. ਸੀ. ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਜਲਾਲਾਬਾਦ ਵਲੋਂ ਬੀਤੀ....
ਕੌਂਸਲਰਾਂ ਵਲੋਂ ਸ਼ਹਿਰ ਵਿਚ ਵਿਕਾਸ ਦੇ ਕੰਮ ਨਾ ਹੋਣ ਕਾਰਨ ਭੁੱਖ ਹੜਤਾਲ ਸ਼ੁਰੂ
. . .  about 5 hours ago
ਖਰੜ, 2 ਜੁਨ (ਗੁਰਮੁੱਖ ਸਿੰਘ ਮਾਨ - ਨਗਰ ਕੌਂਸਲ ਖਰੜ ਦੇ ਮਿਊਂਪਲ ਕੌਂਸਲਰਾਂ ਵਲੋਂ ਵਿਕਾਸ ਅਤੇ ਸ਼ਹਿਰ ਦੇ ਕੰਮ ਨਾ ਹੋਣ ਕਾਰਨ ਰੋਸ ਵਜੋਂ ਨਗਰ ਕੌਂਸਲ ਪ੍ਰਧਾਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ....
4 ਆਈ.ਏ.ਐਸ. ਤੇ 34 ਪੀ.ਸੀ.ਐਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 5 hours ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਨੇ ਵੱਡਾ ਫ਼ੇਰਬਦਲ ਕਰਦਿਆਂ ਰਾਜ ਦੇ 4 ਆਈ.ਏ.ਐਸ. ਅਤੇ 34 ਪੀ.ਸੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਹੈ।
1984 ਸਿੱਖ ਵਿਰੋਧੀ ਦੰਗੇ- ਜਗਦੀਸ਼ ਟਾਈਟਲਰ ਦਾ ਕੇਸ ਵਿਸ਼ੇਸ਼ ਸੰਸਦ ਮੈਂਬਰ ਅਦਾਲਤ ’ਚ ਤਬਦੀਲ
. . .  about 6 hours ago
ਨਵੀਂ ਦਿੱਲੀ, 2 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕਾਂਗਰਸ ਦੇ....
ਨਰਿੰਦਰ ਮੋਦੀ ਨੇ ਤੇਲੰਗਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਦਿੱਤੀ ਵਧਾਈ
. . .  about 7 hours ago
ਨਵੀਂ ਦਿੱਤੀ, 2 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਥਾਪਨਾ ਦਿਵਸ ’ਤੇ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ...
ਯੂ.ਪੀ- ਅਫ਼ਰੀਕੀ ਮੂਲ ਦੇ 16 ਨਾਗਰਿਕ ਬਿਨਾਂ ਪਾਸਪੋਰਟ-ਵੀਜ਼ਾ ਦੇ ਗਿ੍ਫ਼ਤਾਰ
. . .  about 7 hours ago
ਲਖਨਊ, 2 ਜੂਨ- ਮੀਡੀਆ ਸੈਲ ਗੌਤਮ ਬੁੱਧ ਨਗਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਸਥਾਨਕ ਪੁਲਿਸ ਵਲੋਂ ਕੁਝ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ ਦੀ ਚੈਕਿੰਗ ਕੀਤੀ ਗਈ ਤਾਂ....
ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਅੱਤਵਾਦੀ ਢੇਰ
. . .  about 8 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਵਿਚ ਰਾਜੌਰੀ ਦੇ ਦਾਸਲ ਜੰਗਲੀ ਖ਼ੇਤਰ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਇਸ ਸੰਬੰਧੀ ਫ਼ਿਲਹਾਲ ਤਲਾਸ਼ੀ ਮੁਹਿੰਮ ਚੱਲ ਰਹੀ....
ਸਾਕਸ਼ੀ ਕਤਲ ਕੇਸ: ਪੁਲਿਸ ਨੇ ਹੱਤਿਆ ਲਈ ਵਰਤਿਆ ਚਾਕੂ ਕੀਤਾ ਬਰਾਮਦ
. . .  about 8 hours ago
ਨਵੀਂ ਦਿੱਲੀ, 2 ਜੂਨ- ਡੀ. ਸੀ. ਪੀ. ਆਊਟਰ ਨਾਰਥ ਰਵੀ ਕੁਮਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਪੁਲਿਸ ਨੇ ਸਾਕਸ਼ੀ ਕਤਲ ਕੇਸ ਵਿਚ ਵਰਤਿਆ ਗਿਆ ਚਾਕੂ ਪੁਲਿਸ ਨੇ ਬਰਾਮਦ ਕਰ ਲਿਆ....
ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ- ਰਾਹੁਲ ਗਾਂਧੀ
. . .  about 8 hours ago
ਵਾਸ਼ਿੰਗਟਨ, 2 ਜੂਨ- ਕਾਂਗਰਸ ਨੇਤਾ ਰਾਹੁਲ ਗਾਂਧੀ ਅਮਰੀਕਾ ਦੇ ਦੌਰੇ ’ਤੇ ਹਨ। ਵਾਸ਼ਿੰਗਟਨ ਡੀ.ਸੀ. ਵਿਚ ਉਨ੍ਹਾਂ ਕਿਹਾ ਕਿ ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ ਹੈ, ਜੋ ਕਿਸੇ ਤੋਂ ਲੁਕੀ ਨਹੀਂ ਹੈ....
ਰਾਜੌਰੀ: ਦਾਸਲ ਜੰਗਲੀ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ
. . .  about 9 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਹ ਮੁੱਠਭੇੜ...
⭐ਮਾਣਕ-ਮੋਤੀ⭐
. . .  about 9 hours ago
⭐ਮਾਣਕ-ਮੋਤੀ⭐
ਬ੍ਰਿਕਸ ਐਫਐਮਜ਼ ਦੀ ਮੀਟਿੰਗ : ਜੈਸ਼ੰਕਰ, ਰੂਸੀ ਹਮਰੁਤਬਾ ਲਾਵਰੋਵ ਨੇ ਦੁਵੱਲੇ ਏਜੰਡੇ ਦੇ ਮੁੱਦਿਆਂ 'ਤੇ ਚਰਚਾ ਕੀਤੀ
. . .  1 day ago
ਇਮਰਾਨ ਖਾਨ ਦੀ ਪਾਰਟੀ ਦੇ ਪ੍ਰਧਾਨ ਪਰਵੇਜ਼ ਇਲਾਹੀ ਨੂੰ ਲਾਹੌਰ ਸਥਿਤ ਉਨ੍ਹਾਂ ਦੇ ਘਰ ਦੇ ਬਾਹਰੋਂ ਕੀਤਾ ਗ੍ਰਿਫ਼ਤਾਰ
. . .  1 day ago
ਭਾਰਤ ਮੌਸਮ ਵਿਗਿਆਨ ਵਿਭਾਗ ਦੇ ਡਾਇਰੈਕਟਰ ਜਨਰਲ, ਮ੍ਰਿਤਯੂੰਜਯ ਮਹਾਪਾਤਰਾ ਨੂੰ ਵਿਸ਼ਵ ਮੌਸਮ ਵਿਗਿਆਨ ਸੰਗਠਨ ਦਾ ਤੀਜਾ ਉਪ-ਪ੍ਰਧਾਨ ਚੁਣਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮਾਘ ਸੰਮਤ 554

ਪੰਜਾਬ / ਜਨਰਲ

ਸਰਕਾਰ ਵਲੋਂ ਖ਼ੁਦ ਦਿੱਤੇ ਸਮੇਂ 'ਚ ਇਨਸਾਫ਼ ਨਾ ਮਿਲਣ 'ਤੇ ਬਹਿਬਲ ਮੋਰਚਾ ਵਲੋਂ ਅਣਮਿੱਥੇ ਸਮੇਂ ਲਈ ਸੜਕ ਜਾਮ

ਕੁਝ ਦਿਨਾਂ ਤੱਕ ਪੂਰੇ ਪੰਜਾਬ 'ਚ ਸੜਕਾਂ ਜਾਮ ਅਤੇ ਵਿਧਾਇਕਾਂ ਦਾ ਹੋਵੇਗਾ ਘਿਰਾਓ

ਬਰਗਾੜੀ, 5 ਫ਼ਰਵਰੀ (ਲਖਵਿੰਦਰ ਸ਼ਰਮਾ)-ਕਰੀਬ ਸਾਢੇ ਸੱਤ ਸਾਲ ਪਹਿਲਾਂ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਬਹਿਬਲ ਗੋਲੀਕਾਂਡ ਦਾ ਇਨਸਾਫ਼ ਲੈਣ ਲਈ ਲਗਪਗ 14 ਮਹੀਨੇ ਤੋਂ ਬਹਿਬਲ ਕਲਾਂ ਵਿਖੇ ਧਰਨੇ 'ਤੇ ਬੈਠੇ ਭਾਈ ਸੁਖਰਾਜ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਅੱਜ ਨੈਸ਼ਨਲ ਹਾਈਵੇ ਸੜਕ ਦੇ ਦੋਨੋਂ ਪਾਸੇ ਅਣਮਿੱਥੇ ਸਮੇਂ ਲਈ ਜਾਮ ਕਰਕੇ ਧਰਨਾ ਲਗਾ ਦਿੱਤਾ ਗਿਆ | ਮੋਰਚਾ ਪ੍ਰਬੰਧਕਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨਸਾਫ਼ ਦੇਣ ਦੇ ਕਈ ਲਾਰੇ ਲਾਏ ਅਤੇ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ 24 ਘੰਟੇ ਵਿਚ ਇਨਸਾਫ਼ ਦੀ ਗੱਲ ਕੀਤੀ ਪ੍ਰੰਤੂ ਹੁਣ ਅਨੇਕਾਂ ਵਾਰ ਇਸ ਮੋਰਚੇ 'ਤੇ ਆ ਕੇ ਸਰਕਾਰੀ ਨੁਮਾਇੰਦਿਆਂ ਨੇ ਇਨਸਾਫ਼ ਦੇਣ ਲਈ ਸਮਾਂ ਮੰਗਿਆ ਅਤੇ ਸਰਕਾਰ ਵਲੋਂ ਖੁਦ ਦਿੱਤੇ ਸਮੇਂ ਵਿਚ ਵੀ ਇਨਸਾਫ ਨਹੀਂ ਦਿੱਤਾ ਗਿਆ, ਜਿਸ ਤੋਂ ਅੱਕ ਕੇ ਅੱਜ ਸੜਕ ਜਾਮ ਵਾਲਾ ਫ਼ੈਸਲਾ ਲਿਆ | ਮੋਰਚਾ ਪ੍ਰਬੰਧਕਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸੰਗਤ ਦੇ ਸਹਿਯੋਗ ਨਾਲ ਇਸ ਸੰਘਰਸ਼ ਨੂੰ ਪੂਰੇ ਪੰਜਾਬ ਵਿਚ ਫ਼ੈਲਾਉਂਦਿਆਂ ਹੋਰਨਾਂ ਥਾਵਾਂ 'ਤੇ ਸੜਕ ਜਾਮ, ਵਿਧਾਇਕਾਂ, ਸਰਕਾਰੀ ਮੰਤਰੀਆਂ ਦੇ ਘਿਰਾਓ ਆਦਿ ਦੇ ਫ਼ੈਸਲੇ ਵੀ ਲਏ ਜਾਣਗੇ | ਉਨ੍ਹਾਂ ਕਿਹਾ ਕਿ ਅਸੀਂ ਸੜਕ ਜਾਮ ਲਈ ਲੋਕਾਂ ਦੀ ਪ੍ਰੇਸ਼ਾਨੀ ਸਮਝਦੇ ਹਾਂ ਪ੍ਰੰਤੂ ਇਸ ਲਈ ਵਾਅਦਿਆਂ ਤੋਂ ਵਾਰ ਵਾਰ ਮੁਕਰਨ ਵਾਲੀ ਸਰਕਾਰ ਜ਼ਿੰਮੇਵਾਰ ਹੈ | ਇਸ ਮੌਕੇ ਬਾਬਾ ਬਖਸ਼ੀਸ਼ ਸਿੰਘ, ਬਾਬਾ ਹਰਦੀਪ ਸਿੰਘ ਮਹਿਰਾਜ, ਵਕੀਲ ਹਰਪਾਲ ਸਿੰਘ ਖਾਰਾ, ਸੁਖਜੀਤ ਸਿੰਘ ਖੋਸੇ, ਗੁਰਪ੍ਰੀਤ ਸਿੰਘ ਖਾਲਸਾ, ਕਿਸਾਨ ਯੂਨੀਅਨਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਅਤੇ ਸੰਗਤ ਹਾਜ਼ਰ ਸੀ |

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦੂਜੇ ਕੌਮੀ ਦਸਤਾਰਬੰਦੀ ਸਮਾਗਮ 'ਚ 5000 ਤੋਂ ਵੱਧ ਬੱਚਿਆਂ ਨੇ ਸਜਾਈਆਂ ਦਸਤਾਰਾਂ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਬੱਚਿਆਂ ਨੂੰ ਦਸਤਾਰ ਨਾਲ ਜੁੜਨ ਦਾ ਸੰਦੇਸ਼ ਕੀਤਾ ਜਾਰੀ

ਤਲਵੰਡੀ ਸਾਬੋ, 5 ਫਰਵਰੀ (ਰਣਜੀਤ ਸਿੰਘ ਰਾਜੂ)-ਸਿੱਖ ਬੱਚਿਆਂ ਨੂੰ ਦਸਤਾਰ ਨਾਲ ਜੋੜਨ ਦੇ ਮਨੋਰਥ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਆਰੰਭ ਕੀਤੇ ਕੌਮੀ ਦਸਤਾਰਬੰਦੀ ਸਮਾਗਮਾਂ ਦੀ ਲੜੀ ਤਹਿਤ ਅੱਜ ...

ਪੂਰੀ ਖ਼ਬਰ »

ਜਾਇਦਾਦ ਖ਼ਾਤਰ ਚਾਚੇ ਤੇ ਤਾਏ 'ਤੇ ਨੌਜਵਾਨ ਨੂੰ ਕਤਲ ਕਰਨ ਦੇ ਦੋਸ਼

ਪੁਲਿਸ ਨੇ ਬਲਦੇ ਸਿਵੇ 'ਚੋਂ ਲਾਸ਼ ਨੂੰ ਲਿਆ ਕਬਜ਼ੇ 'ਚ

ਭਿੱਖੀਵਿੰਡ (ਤਰਨ ਤਾਰਨ), 5 ਫਰਵਰੀ (ਸੁਰਜੀਤ ਬੌਬੀ)- ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਪਿੰਡ ਸੁਰਸਿੰਘ ਵਿਖੇ ਸ਼ਮਸ਼ਾਨਘਾਟ ਵਿਚੋਂ ਨੌਜਵਾਨ ਦੇ ਹੋ ਰਹੇ ਸਸਕਾਰ ਨੂੰ ਰੋਕ ਕੇ ਲਾਸ਼ ਕਬਜ਼ੇ ਵਿਚ ਲੈ ਲਈ | ਮਿ੍ਤਕ ਨੌਜਵਾਨ ਹਰਦੀਪ ਸਿੰਘ ...

ਪੂਰੀ ਖ਼ਬਰ »

ਸ਼ਹਿਰ 'ਚ ਜਾਮ ਦੇ ਹਾਲ ਬਦਤਰ-ਹਥਿਆਰਬੰਦ ਨੇ ਪਿਸਤੌਲ ਵਿਖਾ ਕੇ ਖੁਲ੍ਹਵਾਇਆ ਜਾਮ

ਅੰਮਿ੍ਤਸਰ, 5 ਫਰਵਰੀ (ਰੇਸ਼ਮ ਸਿੰਘ)-ਸ਼ਹਿਰ 'ਚ ਲੱਗ ਰਹੇ ਜਾਮ ਕਾਰਨ ਆਮ ਲੋਕਾਂ ਦਾ ਇਹ ਹਾਲ ਹੈ ਕਿ ਹੁਣ ਉਹ ਲੋਕ ਖੁਦ ਹਥਿਆਰਾਂ ਦਾ ਸਹਾਰਾ ਲੈ ਕੇ ਜਾਮ ਖੁੱਲ੍ਹਵਾਉਣ ਲੱਗ ਪਏ ਹਨ | ਅਜਿਹੀ ਹੀ ਘਟਨਾ ਅੱਜ ਇਥੇ ਪੁਤਲੀਘਰ ਵਿਖੇ ਵਾਪਰੀ ਹੈ ਜਿਥੇ ਇਕ ਹਥਿਆਰਬੰਦ ਵਿਅਕਤੀ ਨੇ ...

ਪੂਰੀ ਖ਼ਬਰ »

ਜਗਰਾਉਂ ਤਿੰਨ ਦਿਨਾ ਪੀ.ਡੀ.ਐਫ਼.ਏ. ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਭਾਰਤ ਸਰਕਾਰ ਪੀ.ਡੀ.ਐਫ਼.ਏ. ਵਾਂਗ ਕੋਆਪੇ੍ਰਟਿਵ ਅਦਾਰੇ ਨੂੰ ਮਜ਼ਬੂਤ ਕਰੇਗੀ-ਸੈਕਟਰੀ ਰਜੇਸ਼ ਕੁਮਾਰ

ਜਗਰਾਉਂ, 5 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)- ਜਗਰਾਉਂ ਵਿਖੇ ਪੀ.ਡੀ.ਐਫ.ਏ. ਵਲੋਂ ਖੇਤੀ ਅਤੇੇ ਡੇਅਰੀ ਤਿੰਨ ਦਿਨਾ ਮੇਲੇ ਦੇ ਆਖ਼ਰੀ ਦਿਨ ਮੁੱਖ ਮਹਿਮਾਨ ਸ਼ਾਮਿਲ ਹੋਏ ਭਾਰਤ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਦੇ ਸੈਕਟਰੀ ਰਜੇਸ਼ ਕੁਮਾਰ ਸਿੰਘ ਨੇ ਕਿਹਾ ਕਿ ਪਬਲਿਕ ਸੈਕਟਰ ...

ਪੂਰੀ ਖ਼ਬਰ »

ਕੋਟਕਪੂਰਾ ਗੋਲੀਕਾਂਡ ਸਬੰਧੀ ਜਾਣਕਾਰੀ ਦੇਣ ਲਈ ਲੋਕ ਸਾਹਮਣੇ ਆਉਣ-ਏ.ਡੀ.ਜੀ.ਪੀ.

ਫ਼ਰੀਦਕੋਟ, 5 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਸਿਟ ਦੇ ਮੁਖੀ ਐਲ.ਕੇ. ਯਾਦਵ ਏ.ਡੀ.ਜੀ.ਪੀ. ਪੰਜਾਬ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਟਕਪੂਰਾ ਗੋਲੀਕਾਂਡ ਸਬੰਧੀ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਟੀਮ ਨਾਲ ਸਾਂਝੀ ਕਰ ਸਕਦੇ ...

ਪੂਰੀ ਖ਼ਬਰ »

ਸੂਬੇ ਦੇ ਵੈਟਰਨਰੀ ਡਾਕਟਰਾਂ ਨੇ ਖੋਲਿ੍ਹਆ ਪੰਜਾਬ ਸਰਕਾਰ ਵਿਰੁੱਧ ਮੋਰਚਾ

ਪੇਅ ਪੈਰਿਟੀ ਦੀ ਬਹਾਲੀ ਲਈ ਕੱਲ੍ਹ ਤੋਂ ਰੋਸ ਪੰਦ੍ਹਰਵਾੜਾ ਮਨਾਉਣ ਦਾ ਐਲਾਨ

ਲੁਧਿਆਣਾ, 5 ਫਰਵਰੀ (ਸਲੇਮਪੁਰੀ)-ਪਸ਼ੂ ਪਾਲਣ ਵਿਭਾਗ ਵਿਚ ਸੇਵਾਵਾਂ ਨਿਭਾ ਰਹੇ ਵੈਟਰਨਰੀ ਡਾਕਟਰਾਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ, ਕਿਉਂਕਿ ਵੈਟਰਨਰੀ ਅਫਸਰਾਂ ਦਾ ਐਂਟਰੀ ਸਕੇਲ ਹਮ ਰੁਤਬਾ ਮੈਡੀਕਲ ...

ਪੂਰੀ ਖ਼ਬਰ »

ਪੰਜਾਬ 'ਚ ਬੱਚੇ ਹੁਣ ਸਕੂਲ ਨਹੀਂ, ਕੈਂਸਰ ਦੇ ਇਲਾਜ ਲਈ ਹਸਪਤਾਲ ਜਾਂਦੇ ਨੇ!

ਸੂਬੇ 'ਚ 4 ਸਾਲਾਂ ਅੰਦਰ ਕੈਂਸਰ ਕਾਰਨ ਸਵਾ ਲੱਖ ਦੇ ਕਰੀਬ ਮੌਤਾਂ

ਰਾਮਪੁਰਾ ਫੂਲ (ਬਠਿੰਡਾ), 5 ਫਰਵਰੀ (ਨਰਪਿੰਦਰ ਸਿੰਘ ਧਾਲੀਵਾਲ)- ਪੰਜਾਬ 'ਚ ਬੱਚੇ ਹੁਣ ਸਕੂਲ ਨਹੀਂ, ਕੈਂਸਰ ਦੇ ਇਲਾਜ ਲਈ ਹਸਪਤਾਲ ਜਾਂਦੇ ਹਨ | ਕੈਂਸਰ ਦੀ ਬਿਮਾਰੀ ਨੇ ਵੱਡਿਆਂ ਦੇ ਨਾਲ-ਨਾਲ ਬੱਚਿਆਂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ ਹੈ | ਸੂਬੇ ਅੰਦਰ ਪਿਛਲੇ 4 ਸਾਲਾਂ 'ਚ ...

ਪੂਰੀ ਖ਼ਬਰ »

ਪੰਜਾਬ ਪੁਲਿਸ ਭਰਤੀ ਯੂਨੀਅਨ ਦੇ ਵਲੰਟੀਅਰਾਂ ਵਲੋਂ ਮੁੱਖ ਮੰਤਰੀ ਨਿਵਾਸ ਬਾਹਰ ਜ਼ਬਰਦਸਤ ਪ੍ਰਦਰਸ਼ਨ

ਸੰਗਰੂਰ, 5 ਫਰਵਰੀ (ਅਮਨਦੀਪ ਸਿੰਘ ਬਿੱਟਾ)- ਪੰਜਾਬ ਪੁਲਿਸ ਭਰਤੀ ਯੂਨੀਅਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਵਲੰਟੀਅਰਾਂ ਨੇ ਮੁੱਖ ਮੰਤਰੀ ਨਿਵਾਸ ਬਾਹਰ ਰੋਹਪੁੂਰਨ ਧਰਨਾ ਦਿੱਤਾ | ਯੂਨੀਅਨ ਦੇ ਵਲੰਟੀਅਰ ਤੜਕਸਾਰ ਮੁੱਖ ਮੰਤਰੀ ਨਿਵਾਸ ...

ਪੂਰੀ ਖ਼ਬਰ »

ਖੰਨਾ ਦੀ ਐਸ.ਪੀ. ਪ੍ਰਗਿਆ ਜੈਨ ਦੇਸ਼ ਦੇ ਚੋਟੀ ਦੇ 22 ਅਫ਼ਸਰਾਂ 'ਚ ਸ਼ਾਮਿਲ

ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਭਾਰਤੀ ਸਿਵਲ ਸੇਵਾਵਾਂ 'ਚ ਉੱਚ ਅਹੁਦਿਆਂ 'ਤੇ ਬਿਰਾਜਮਾਨ ਅਧਿਕਾਰੀਆਂ ਵਲੋਂ ਨਾਗਰਿਕਾਂ ਦੇ ਸਵੈ-ਮਾਣ ਨੂੰ ਉੱਚਾ ਰੱਖਣ ਅਤੇ ਜਨਤਾ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਹਰ ਸਾਲ ਬਿਊਰੋਕ੍ਰੇਟਸ ਇੰਡੀਆ ਵਲੋਂ ਸ਼ਾਨਦਾਰ ਸੇਵਾਵਾਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਜਗਰਾਓਾ ਨੂੰ ਪੰਜਾਬ 'ਚੋਂ ਪਹਿਲਾ ਸਥਾਨ

ਲੁਧਿਆਣਾ, 5 ਫਰਵਰੀ (ਸਲੇਮਪੁਰੀ)-ਸਿਵਲ ਸਰਜਨ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਕੇਂਦਰੀ ਟੀਮ ਵਲੋਂ ਐਨ. ਕਿਊ. ਐਸ. ਅਧੀਨ ਸਬ ਡਵੀਜਨਲ ਹਸਪਤਾਲ ਜਗਰਾਉਂ ਦੀ ਕੀਤੀ ਜਾਂਚ ਦੌਰਾਨ ਰੀਸਰਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕੇਂਦਰੀ ਜਾਂਚ ਟੀਮ ...

ਪੂਰੀ ਖ਼ਬਰ »

ਬੰਗਲਾਦੇਸ਼ ਵਿਚ 14 ਮੰਦਰਾਂ 'ਚ ਭੰਨਤੋੜ

ਢਾਕਾ, 5 ਫਰਵਰੀ (ਏਜੰਸੀ)-ਬੰਗਲਾਦੇਸ਼ ਦੇ ਉੱਤਰ ਪੱਛਮੀ ਇਲਾਕੇ ਵਿਚ ਕੁਝ ਅਣਪਛਾਤੇ ਲੋਕਾਂ ਨੇ 14 ਹਿੰਦੂ ਮੰਦਰਾਂ ਵਿਚ ਰਾਤ ਸਮੇਂ ਸਿਲਸਿਲੇਵਾਰ ਤਰੀਕੇ ਨਾਲ ਹਮਲੇ ਕੀਤੇ। ਪੁਲਿਸ ਨੇ ਦੱਸਿਆ ਕਿ ਰਾਤ ਦੇ ਹਨੇਰੇ ਦਾ ਫਾਇਦਾ ਚੁੱਕਦੇ ਹੋਏ ਕੁਝ ਬਦਮਾਸ਼ਾਂ ਨੇ 14 ਮੰਦਰਾਂ ...

ਪੂਰੀ ਖ਼ਬਰ »

ਹਰੀਕੇ ਝੀਲ 'ਤੇ ਵਧੀ ਸੈਲਾਨੀਆਂ ਦੀ ਆਮਦ

ਹਰੀਕੇ ਪੱਤਣ, 5 ਫਰਵਰੀ (ਸੰਜੀਵ ਕੁੰਦਰਾ)¸ਬਿਆਸ-ਸਤਲੁਜ ਦਰਿਆਵਾਂ ਦਾ ਸੰਗਮ ਵਿਸ਼ਵ ਪ੍ਰਸਿੱਧ ਹਰੀਕੇ ਝੀਲ ਜਿੱਥੇ ਸਰਦ ਰੁੱਤ ਵਿਚ ਆਉਂਦੇ ਮਹਿਮਾਨ ਪ੍ਰਵਾਸੀ ਪੰਛੀਆਂ ਦਾ ਨਜ਼ਾਰਾ ਨੇੜੇ ਤੋਂ ਤੱਕਣ ਲਈ ਦੇਸ਼ ਵਿਦੇਸ਼ ਤੋਂ ਸੈਲਾਨੀ ਆਉਂਦੇ ਹਨ, ਪ੍ਰੰਤੂ ਕੋਈ ਵੀ ...

ਪੂਰੀ ਖ਼ਬਰ »

ਹਰਚੰਦ ਸਿੰਘ ਬਰਸਟ ਨੂੰ ਪੰਜਾਬ ਮੰਡੀ ਬੋਰਡ ਦਾ ਚੇਅਰਮੈਨ ਲਗਾਏ ਜਾਣ 'ਤੇ ਸਮਰਥਕਾਂ 'ਚ ਖ਼ੁਸ਼ੀ

ਬਠਿੰਡਾ, 5 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਜਨਰਲ ਹਰਚੰਦ ਸਿੰਘ ਬਰਸ਼ਟ ਨੂੰ ਪੰਜਾਬ ਮੰਡੀ ਬੋਰਡ ਦਾ ਚੇਅਰਮੈਨ ਲਗਾਏ ਜਾਣ 'ਤੇ ਸਮਰਥਕਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਬਰਸ਼ਟ ਦੇ ਨਜ਼ਦੀਕੀ ਸਾਥੀ ਤੇ ਸੀਨੀਅਰ 'ਆਪ' ਆਗੂ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮਨਜਿੰਦਰ ਸਿੰਘ ਕੰਗ ਦੀ ਮਾਤਾ ਕੰਵਲਜੀਤ ਕੌਰ ਕੰਗ ਨੂੰ ਸ਼ਰਧਾਂਜਲੀਆਂ ਭੇਟ

ਅੰਮਿ੍ਤਸਰ/ਬਾਬਾ ਬਕਾਲਾ ਸਾਹਿਬ, 5 ਫਰਵਰੀ (ਹਰਮਿੰਦਰ ਸਿੰਘ/ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਚੇਅਰਮੈਨ ਜੰਗਲਾਤ ਵਿਭਾਗ ਮਨਜਿੰਦਰ ਸਿੰਘ ਕੰਗ ਦੇ ਮਾਤਾ ਕੰਵਲਜੀਤ ਕੌਰ ਕੰਗ (ਸੁਪਤਨੀ ਸਵਰਗੀ ਮੱਖਣ ਸਿੰਘ ਕੰਗ), ...

ਪੂਰੀ ਖ਼ਬਰ »

ਵਾਧੂ ਖਰਚਿਆਂ ਕਰਕੇ ਮਹਿੰਗਾ ਸਾਬਤ ਹੋਏਗਾ ਪਾਵਰਕਾਮ ਲਈ ਨਵਾਂ ਵਿੱਤੀ ਵਰ੍ਹਾ

ਮਹਿੰਗੇ ਵਿਦੇਸ਼ੀ ਕੋਲੇ, ਫਿਕਸ ਚਾਰਜਿਜ਼ ਦੀ ਅਦਾਇਗੀ ਕਰਨ ਨਾਲ ਵਧੇਗੀ ਬਿਜਲੀ ਦੀ ਉਤਪਾਦਨ ਲਾਗਤ

ਜਲੰਧਰ, 5 ਫਰਵਰੀ (ਸ਼ਿਵ ਸ਼ਰਮਾ)-ਪਾਵਰਕਾਮ ਲਈ ਜਿੱਥੇ ਸਾਲ 2022-23 ਦੇ ਵਿੱਤੀ ਵਰੇ੍ਹ ਵਿਚ ਜ਼ਿਆਦਾ ਗਰਮੀ ਪੈਣ, ਬਿਜਲੀ ਦੀ ਜ਼ੀਰੋ ਬਿੱਲਾਂ ਦੀ ਰਿਕਾਰਡ ਤੋੜ ਗਿਣਤੀ ਵਿਚ ਵਾਧਾ ਹੋਣ ਅਤੇ ਮਹਿੰਗੇ ਵਿਦੇਸ਼ੀ ਕੋਲੇ ਅਤੇ ਮਹਿੰਗੀ ਬਿਜਲੀ ਨਾਲ ਲਈ ਵਾਧੂ ਖਰਚਾ ਕਰਨ ਵਾਲਾ ...

ਪੂਰੀ ਖ਼ਬਰ »

ਸਰਹੱਦੀ ਪਿੰਡ ਘੜੁੰਮੀ ਨੇੜੇ ਖੇਤ 'ਚੋਂ ਬਰਾਮਦ ਹੋਏ ਹੈਰੋਇਨ ਦੇ 3 ਪੈਕਟ

ਪਾਕਿ ਡਰੋਨ ਦੀ ਹਲਚਲ ਤੋਂ ਬਾਅਦ ਜਵਾਨਾਂ ਨੇ ਚਲਾਈ ਤਲਾਸ਼ੀ ਮੁਹਿੰਮ

ਫ਼ਾਜ਼ਿਲਕਾ, 5 ਫ਼ਰਵਰੀ (ਅਮਰਜੀਤ ਸ਼ਰਮਾ)- ਭਾਰਤ-ਪਾਕਿ ਕੌਮਾਂਤਰੀ ਸਰਹੱਦ ਦੇ ਪਿੰਡ ਘੜੁੰਮੀ ਨੇੜੇ ਇਕ ਖੇਤ ਵਿਚੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਹੋਈ ਹੈ, ਉਧਰ ਦੂਜੇ ਪਾਸੇ ਸਰਹੱਦੀ ਪਿੰਡ ਮੋਜ਼ਮ ਨੇੜੇ ਡਰੋਨ ਦੀ ਹਲਚਲ ਤੋਂ ਬਾਅਦ ਪੰਜਾਬ ਪੁਲਿਸ ਅਤੇ ਬੀ.ਐਸ.ਐਫ. ...

ਪੂਰੀ ਖ਼ਬਰ »

ਮਾਪਿਆਂ ਦੇ ਇਕਲੌਤੇ ਪੁੱਤ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ

ਪਿਉ-ਪੁੱਤਰ ਖ਼ਿਲਾਫ਼ ਪਰਚਾ ਦਰਜ

ਮਹਿਲ ਕਲਾਂ (ਬਰਨਾਲਾ), 5 ਫ਼ਰਵਰੀ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਸਹਿਜੜਾ 'ਚ ਦੋ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਇਕ ਨੌਜਵਾਨ ਦੀ ਹੱਤਿਆ ਕਰਨ ਦੀ ਖਬਰ ਹੈ | ਜਾਣਕਾਰੀ ਅਨੁਸਾਰ ਕਿਸਾਨ ਪਰਿਵਾਰ ਨਾਲ ਸੰਬੰਧਤ ਮਾਪਿਆਂ ...

ਪੂਰੀ ਖ਼ਬਰ »

ਭੂੰਦੜ ਦੇ ਵਿਅਕਤੀ ਦੀ ਭੇਦਭਰੇ ਹਾਲਾਤ 'ਚ ਸਰਿੰਜ ਲੱਗੀ ਮਿਲੀ ਲਾਸ਼

ਪਰਿਵਾਰ ਵਲੋਂ ਬਾਲਿਆਂਵਾਲੀ ਥਾਣੇ ਦਾ ਘਿਰਾਓ

ਬਾਲਿਆਂਵਾਲੀ (ਬਠਿੰਡਾ), 5 ਫਰਵਰੀ (ਕੁਲਦੀਪ ਮਤਵਾਲਾ)-ਜ਼ਿਲ੍ਹਾ ਬਠਿੰਡਾ ਦੇ ਪਿੰਡ ਭੂੰਦੜ ਵਿਖੇ ਇਕ ਨੌਜਵਾਨ ਲਵਪ੍ਰੀਤ ਸਿੰਘ ਪੁੱਤਰ ਗੱਗੂ ਸਿੰਘ ਦੀ ਮੌਤ ਹੋਣ 'ਤੇ ਪੀੜਤ ਪਰਿਵਾਰ ਵਲੋਂ ਪਿੰਡ ਦੇ ਹੀ ਇਕ ਵਿਅਕਤੀ 'ਤੇ ਕਤਲ ਦਾ ਪਰਚਾ ਦਰਜ ਕਰਵਾਉਣ ਲਈ ਥਾਣਾ ...

ਪੂਰੀ ਖ਼ਬਰ »

ਪਾਕਿ 'ਚ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਦਾ ਮਾਮਲਾ ਭਖਿਆ

ਪੁਲਿਸ ਕਰ ਰਹੀ ਕੇਸ ਖ਼ਤਮ ਕਰਨ ਦੀ ਕੋਸ਼ਿਸ਼-ਹਰਵਿੰਦਰ ਸਿੰਘ

ਅੰਮਿ੍ਤਸਰ, 5 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ 'ਚ ਗਲੀ 'ਚੋਂ ਵਾਹਨ ਕੱਢਣ ਲਈ ਜਗ੍ਹਾ ਮੰਗਣ 'ਤੇ ਗੁਆਂਢੀਆਂ 'ਚ ਆਪਸੀ ਝਗੜੇ ਦੌਰਾਨ ਦੋ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ | ਅੱਜ ...

ਪੂਰੀ ਖ਼ਬਰ »

ਆੜ੍ਹਤੀ ਨੂੰ ਵਿਦੇਸ਼ੀ ਨੰਬਰ ਤੋਂ ਧਮਕਾ ਕੇ ਮੰਗੀ 50 ਲੱਖ ਦੀ ਫਿਰੌਤੀ

ਤਰਨ ਤਾਰਨ, 5 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਦੁਬਲੀ ਦੇ ਰਹਿਣ ਵਾਲੇ ਆੜ੍ਹਤੀ ਨੂੰ ਵਿਦੇਸ਼ੀ ਨੰਬਰ ਤੋਂ ਧਮਕਾ ਕੇ 50 ਲੱਖ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ | ਹੀਰਾ ਲਾਲ ਪੁੱਤਰ ਸਾਧੂ ਰਾਮ ਵਾਸੀ ਪਿੰਡ ਦੁਬਲੀ ਨੇ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਪੰਜਾਬ 'ਚ ਬਿਜਲੀ ਦੀ ਮੰਗ ਪਿਛਲੇ ਸਾਲ ਨਾਲੋਂ 12 ਫ਼ੀਸਦੀ ਵਧੀ-ਬਿਜਲੀ ਮੰਤਰੀ ਹਰਭਜਨ ਸਿੰਘ

ਪਟਿਆਲਾ, 5 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਇਸ ਸਾਲ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਆਪਣੇ ਸਰੋਤਾਂ ਦੀ ਵਰਤੋਂ ਕਰਕੇ ਪੰਜਾਬ 'ਚ ਬਿਜਲੀ ਦੀ ਵੱਧ ਰਹੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ...

ਪੂਰੀ ਖ਼ਬਰ »

ਮਾਨ ਸਰਕਾਰ ਕਥਿਤ ਟਰੈਵਲ ਏਜੰਟਾਂ ਦੀ ਨਕੇਲ ਕੱਸੇ-ਰਾਮੂਵਾਲੀਆ

ਜਲੰਧਰ, 5 ਫਰਵਰੀ (ਹਰਵਿੰਦਰ ਸਿੰਘ ਫੁੱਲ)-ਪੰਜਾਬ ਦੇ ਬੇਰੁਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਕਥਿਤ ਏਜੰਟਾਂ ਵਲ਼ੋਂ ਵਿਦੇਸ਼ਾਂ ਦੀ ਚਕਾਚੌਂਧ ਦੇ ਸੁਪਨੇ ਦਿਖਾ ਕੇ ਕੀਤੀ ਜਾ ਰਹੀ ਲੁੱਟ ਖਸੁੱਟ ਦੇ ਖ਼ਿਲਾਫ਼ ਆਵਾਜ਼ ਉਠਾ ਰਹੇ ਲੋਕ ਭਲਾਈ ਪਾਰਟੀ ਦੇ ਪ੍ਰਧਾਨ, ਸਾਬਕਾ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧੇ ਨਾਲ ਸਨਅਤਕਾਰਾਂ 'ਤੇ ਕਰੋੜਾਂ ਰੁਪਏ ਦਾ ਪਵੇਗਾ ਆਰਥਿਕ ਬੋਝ

ਲੁਧਿਆਣਾ, 5 ਫ਼ਰਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਹਰ ਵਰਗ ਨੂੰ ੂ ਰਾਹਤ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ | ਪਰ ਪੰਜਾਬ ਸਰਕਾਰ ਵਲੋਂ ਡੀਜ਼ਲ-ਪੈਟਰੋਲ 'ਤੇ 90 ਪੈਸੇ ਪ੍ਰਤੀ ਲੀਟਰ ਸੈੱਸ ਲਗਾਉਣ ਨਾਲ ਹਰ ਵਰਗ ਨੂੰ ਜਿੱਥੇ ਭਾਰੀ ਆਰਥਿਕ ਸੱਟ ਵੱਜੀ ਹੈ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX