ਕਰਨਾਲ, 5 ਫਰਵਰੀ (ਗੁਰਮੀਤ ਸਿੰਘ ਸੱਗੂ)-ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦੇਸ਼-ਵਿਦੇਸ਼ 'ਚ ਵਸਦੇ ਸਿੱਖਾਂ 'ਚ ਸਰਕਾਰ ਖ਼ਿਲਾਫ਼ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ ਇਥੋਂ ਦੇ ਡੇਰਾ ਕਾਰ ਸੇਵਾ ਕਲੰਦਰੀ ਗੇਟ ਤੋਂ ਬੇੜੀਆਂ 'ਚ ਜਕੜੇ ਹੋਏ ਪੰਜ ਸਿੰਘਾਂ ਦੀ ਅਗਵਾਈ ਹੇਠ ਇਕ ਜਥਾ ਪੈਦਲ ਮਾਰਚ ਕਰਦੇ ਹੋਏ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਬੀਤੀ 7 ਜਨਵਰੀ ਤੋਂ ਮੁਹਾਲੀ ਦੇ ਵਾਈ. ਪੀ. ਐਸ. ਚੌਕ ਨੇੜੇ ਜਾਰੀ ਕੌਮੀ ਇਨਸਾਫ ਮੋਰਚੇ 'ਚ ਸ਼ਮੂਲੀਅਤ ਕਰਨ ਲਈ ਰਵਾਨਾ ਹੋਇਆ | ਇਸ ਮੌਕੇ ਨੌਜਵਾਨਾਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕਰਦੇ ਹੋਏ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ | ਅੱਜ ਇਸ ਮੋਰਚੇ ਨੂੰ ਹੋਰ ਬਲ ਦੇਣ ਲਈ ਕਰਨਾਲ 'ਚ ਮਨੁੱਖੀ ਅਧਿਕਾਰ ਸੰਸਥਾਵਾਂ ਵਲੋਂ ਅਤੇ ਸਿੱਖ ਜਥੇਬੰਦੀਆਂ ਵਲੋਂ ਅਨੋਖਾ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਪੰਜ ਸਿੰਘਾਂ ਵਲੋਂ ਆਪਣੇ ਆਪ ਨੂੰ ਬੇੜੀਆਂ ਵਿਚ ਜਕੜ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦੇ ਹੋਏ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਬੇੜੀਆਂ 'ਚ ਜਕੜੇ ਹੋਏ ਇਹ ਸਿੰਘ ਇਕ ਵੱਡੇ ਜਨ ਸਮਰਥਨ ਨੂੰ ਨਾਲ ਲੈ ਕੇ ਪੈਦਲ ਹੀ ਕਰਨਾਲ ਤੋਂ ਮੁਹਾਲੀ ਵੱਲ ਰਵਾਨਾ ਹੋਏ | ਇਸ ਪੈਦਲ ਮਾਰਚ ਦੀ ਅਗਵਾਈ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਵਾਲੀ ਸੰਸਥਾ ਦੇ ਆਗੂ ਗੁਰਜੰਟ ਸਿੰਘ ਖਾਲਸਾ ਵਲੋਂ ਕੀਤੀ ਗਈ | ਇਸ ਮੌਕੇ ਗੁਰਜੰਟ ਸਿੰਘ ਨੇ ਕਿਹਾ ਬੰਦੀ ਸਿੰਘ ਜੋ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ 'ਚ ਪਿਛਲੇ 30 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਬੰਦ ਹਨ, ਅਦਾਲਤਾਂ ਵਲੋਂ ਦਿੱਤੀਆਂ ਗਈਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਭਾਰਤ ਸਰਕਾਰ ਵਲੋਂ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਜੋ ਸਿੱਧੇ ਤੌਰ 'ਤੇ ਮਨੁੱਖੀ ਅਧਿਕਾਰਾਂ ਦਾ ਘਾਣ ਹੈ | ਉਨ੍ਹਾਂ ਕਿਹਾ ਕਿ ਮੁਹਾਲੀ ਵਿਖੇ ਜੋ ਕੌਮੀ ਇਨਸਾਫ ਮੋਰਚਾ ਲਗਾਇਆ ਗਿਆ ਹੈ, ਨੂੰ ਸਮਰਥਨ ਦੇਣ ਲਈ ਅੱਜ ਉਹ ਆਪਣੇ ਆਪ ਨੂੰ ਜੰਜੀਰਾਂ ਵਿਚ ਜਕੜ ਕੇ ਸੈਂਕੜਿਆਂ ਦੀ ਗਿਣਤੀ 'ਚ ਇਨਸਾਫ਼ ਪਸੰਦ ਲੋਕਾਂ ਨੂੰ ਨਾਲ ਲੈ ਕੇ ਕਰਨਾਲ ਤੋਂ ਮੁਹਾਲੀ ਤੱਕ ਰੋਸ ਮਾਰਚ ਕੱਢ ਰਹੇ ਹਨ ਤਾਂ ਜੋ ਕਿ ਸਰਕਾਰ ਨੂੰ ਹਲੂਣਾ ਦਿੱਤਾ ਜਾ ਸਕੇ | ਉਨ੍ਹਾਂ ਦੀ ਭਾਰਤ ਸਰਕਾਰ ਨੂੰ ਅਪੀਲ ਹੈ ਕਿ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਫੌਰਨ ਰਿਹਾਅ ਕੀਤਾ ਜਾਵੇ |
ਡੱਬਵਾਲੀ, 5 ਫਰਵਰੀ (ਇਕਬਾਲ ਸਿੰਘ ਸ਼ਾਂਤ)- ਅੱਜ ਖੂਈਆਂ ਮਲਕਾਣਾ ਟੋਲ ਪਲਾਜ਼ਾ 'ਤੇ ਤਾਇਨਾਤ ਅਮਲੇ ਵੱਲੋਂ ਸੂਬਾ ਪ੍ਰਧਾਨ ਨਾਲ ਬਦਸਲੂਕੀ ਤੋਂ ਭੜਕੇ ਭਾਕਿਯੂ (ਸਿੱਧੂਪੁਰ) ਦੇ ਕਾਰਕੁੰਨਾਂ ਨੇ ਆਵਾਜਾਈ ਪਰਚੀ ਕਰਵਾ ਕੇ ਵਿਰੋਧ ਜਤਾਇਆ | ਦਰਅਸਲ ਸਿੱਧੂਪੁਰ ਯੂਨੀਅਨ ਦੇ ...
ਰਤੀਆ, 5 ਫਰਵਰੀ (ਬੇਅੰਤ ਕੌਰ ਮੰਡੇਰ)- ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਭੂੰਦੜਵਾਸ ਵਲੋਂ ਸਰਦਾਰੀਆਂ ਟਰੱਸਟ ਪੰਜਾਬ ਦੀ ਅਗਵਾਈ ਵਿਚ 10 ਦਿਨਾਂ ਦਸਤਾਰ ਸਿਖਲਾਈ ਕੈਂਪ ਗੁਰਦੁਆਰਾ ਨਾਨਕਸ਼ਾਹੀ ਸਾਹਿਬ ਵਿਚ ਆਯੋਜਿਤ ਕੀਤਾ ...
ਗੂਹਲਾ ਚੀਕਾ, 5 ਫਰਵਰੀ (ਓ.ਪੀ. ਸੈਣੀ)-ਮੈਂ ਅਜਿਹਾ ਨਿਯਮ ਚਾਹੁੰਦਾ ਹਾਂ, ਜਿੱਥੇ ਹਰ ਕਿਸੇ ਨੂੰ ਭੋਜਨ ਮਿਲੇ, ਜਵਾਨ, ਬੁੱਢੇ ਖ਼ੁਸ਼ ਰਹਿਣ | ਸੰਤ ਸ਼ੋ੍ਰਮਣੀ ਗੁਰੂ ਰਵਿਦਾਸ ਨੇ ਸਮਾਜਵਾਦ ਦਾ ਨਾਅਰਾ ਦਿੱਤਾ ਸੀ | ਅਜੋਕੇ ਮਾਹੌਲ ਵਿਚ ਗੁਰੂ ਰਵਿਦਾਸ ਵਲੋਂ ਦਿੱਤੀ ਸਿੱਖਿਆ ...
ਕਾਲਾਂਵਾਲੀ/ਸਿਰਸਾ, 5 ਫਰਵਰੀ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰਿਆਣਾ ਵਿਚ ਸਥਿਤ ਇਤਿਹਾਸਕ ਗੁਰਦੁਆਰਿਆਂ ਗੁਰਧਾਮਾਂ ਦੀ ...
ਸਿਰਸਾ, 5 ਫਰਵਰੀ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਸੀਆਈਏ ਥਾਣਾ ਪੁਲਿਸ ਨੇ ਛਾਪੇਮਾਰੀ ਕਰਕੇ ਢਾਣੀ ਸ਼ਾਹਪੁਰ ਬੇਗੂ ਦੇ ਏਰੀਏ ਚੋਂ ਦਸ ਜਣਿਆਂ ਨੂੰ ਜਨਤਕ ਤÏਰ 'ਤੇ ਜੂਆ ਖੇਡਦਿਆਂ ਕਾਬੂ ਕੀਤਾ ਹੈ¢ ਪੁਲਿਸ ਨੇ ਕਾਬੂ ਕੀਤੇ ਵਿਅਕਤੀਆਂ ਤੋਂ ਸੱਤ ਲੱਖ ਚਾਰ ਹਜਾਰ ਰੁਪਏ ...
ਕਾਲਾਂਵਾਲੀ/ਸਿਰਸਾ, 5 ਫਰਵਰੀ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਰੋਡਵੇਜ ਕਰਮਚਾਰੀ ਸਾਂਝਾ ਮੋਰਚਾ ਦੇ ਆਗੂ ਤੇ ਸਰਵ ਕਰਮਚਾਰੀ ਸੰਘ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਪਿ੍ਥਵੀ ਸਿੰਘ ਚਾਹਰ ਨੇ ਕਿਹਾ ਹੈ ਕਿ ਹਰਿਆਣਾ ਸਰਕਾਰ ਰੋਡਵੇਜ ਕਰਮਚਾਰੀਆਂ ਦੀਆਂ ਮੰਗਾਂ ਨੂੰ ...
ਸ਼ਾਹਬਾਦ ਮਾਰਕੰਡਾ, 5 ਫਰਵਰੀ (ਅਵਤਾਰ ਸਿੰਘ)-ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕਿਹਾ ਕਿ ਸੂਬੇ 'ਚ ਇਲੈਕਟ੍ਰੌਨਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਲਈ ਏ. ਸੀ. ਐਸ. ਪੱਧਰ ਦੇ ਅਧਿਕਾਰੀਆਂ ਨੂੰ ਇਲੈਕਟ੍ਰੋਨਿਕ ਵਾਹਨ ਮੁਹੱਈਆ ਕਰਵਾਏ ਜਾਣਗੇ, ਜਿਸ ਦੇ ...
ਰਤੀਆ, 5 ਫਰਵਰੀ (ਮੰਡੇਰ)- ਖ਼ਾਲਸਾ ਤ੍ਰੈ-ਸ਼ਤਾਬਦੀ ਸਰਕਾਰੀ ਕਾਲਜ ਰਤੀਆ ਵਿਖੇ ਇਕ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ ਗਿਆ, ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਐਨ.ਐਸ.ਐਸ. ਦੀਆਂ ਦੋਵੇਂ ਯੂਨਿਟਾਂ ਦੇ ਵਿਦਿਆਰਥੀਆਂ ਨੇ ਕਾਲਜ ਦੇ ਵਿਹੜੇ, ...
ਨਵੀਂ ਦਿੱਲੀ, 5 ਫਰਵਰੀ (ਬਲਵਿੰਦਰ ਸਿੰਘ ਸੋਢੀ)-ਮੋਤੀ ਨਗਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ਼ਿਵਚਰਨ ਗੋਇਲ ਨੇ ਇੱਥੋਂ ਦੇ ਐਫ ਬਲਾਕ ਕਰਮਪੁਰਾ ਵਿਖੇ ਪਾਣੀ ਦੀ ਨਵੀਂ ਪਾਇਪ ਪਾਉਣ ਦਾ ਉਦਘਾਟਨ ਨਾਰੀਅਲ ਤੋੜ ਕੇ ਕੀਤਾ | ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਦਿੱਲੀ 'ਚ ਹਰ ...
ਨਵੀਂ ਦਿੱਲੀ, 5 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੈਟਰੋ ਰੇਲ ਦਾ ਲਗਾਤਾਰ ਵਿਸਥਾਰ ਹੋ ਰਿਹਾ ਹੈ ਅਤੇ ਜਿਨ੍ਹਾਂ ਇਲਾਕਿਆਂ 'ਚ ਮੈਟਰੋ ਨਹੀਂ ਪੁੱਜੀ ਉੱਥੇ ਵੀ ਮੈਟਰੋ ਰੇਲ ਪਹੁੰਚਣ ਲਈ ਯੋਜਨਾ ਬਣ ਰਹੀ ਹੈ | ਹੁਣ ਦਿੱਲੀ ਮੈਟਰੋ ਰੇਲ ਪ੍ਰਸ਼ਾਸਨ ਨੇ ਏਅਰਪੋਰਟ ...
ਨਵੀਂ ਦਿੱਲੀ, 5 ਫਰਵਰੀ (ਬਲਵਿੰਦਰ ਸਿੰਘ ਸੋਢੀ)-ਸਿੰਗਲ ਵਰਤੋਂ ਦੇ ਪਲਾਸਟਿਕ ਦੀ ਵਰਤੋਂ ਘੱਟ ਕਰਨ ਲਈ ਨਗਰ ਨਿਗਮ ਦੇ ਬਾਜ਼ਾਰਾਂ ਵਿਚ ਕੱਪੜੇ ਦੇ ਥੈਲੇ ਦੇਣ ਵਾਲੀਆਂ ਵੇਡਿੰਗ ਮਸ਼ੀਨਾਂ ਲਗਾਉਣ ਪ੍ਰਤੀ ਇਕ ਯੋਜਨਾ ਤਿਆਰ ਕੀਤੀ ਹੈ | ਇਸ ਮਸ਼ੀਨ ਰਾਹੀਂ ਕੇਵਲ 10 ਰੁਪਏ ਵਿਚ ...
ਨਵੀਂ ਦਿੱਲੀ, 5 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੋਤੀ ਨਗਰ ਮੈਟਰੋ ਸਟੇਸ਼ਨ 'ਤੇ ਈ-ਰਿਕਸ਼ਿਆਂ ਦੇ ਲੱਗੇ ਜਮਾਵੜ੍ਹੇ ਤੋਂ ਲੋਕ ਬਹੁਤ ਪ੍ਰੇਸ਼ਾਨ ਹਨ, ਕਿਉਂਕਿ ਇਨ੍ਹਾਂ ਦੇ ਸੜਕ 'ਤੇ ਖੜ੍ਹੇ ਹੋਣ ਦੇ ਨਾਲ ਲੋਕਾਂ ਨੂੰ ਆਉਣਾ ਜਾਣਾ ਬਹੁਤ ਮੁਸ਼ਕਿਲ ਹੋ ਗਿਆ ਹੈ | ...
ਨਵੀਂ ਦਿੱਲੀ, 5 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਦੇ ਰਾਮਲਾਲ ਆਨੰਦ ਕਾਲਜ 'ਚ ਸਮੁਦਾਇਕ ਰੇਡੀਓ ਸ਼ੁਰੂ ਕੀਤਾ ਗਿਆ ਹੈ | ਕਾਲਜ ਦੇ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਦਿੱਲੀ ਯੂਨੀਵਰਸਿਟੀ ਦਾ ਇਹ ਪਹਿਲਾ ਕਾਲਜ ਹੈ, ਜਿਸ ਨੇ ਆਪਣਾ ਸਮੁਦਾਇਕ ਰੇਡੀਓ ...
ਜਲੰਧਰ, 5 ਫਰਵਰੀ (ਸ਼ਿਵ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਜਨਰਲ ਸਕੱਤਰ ਜੀਵਨ ਗੁਪਤਾ, ਜਲੰਧਰ ਦੇ ਇੰਚਾਰਜ ਪੁਸ਼ਪਿੰਦਰ ਸਿੰਗਲ ਤੇ ਸਮੂਹ ਸੀਨੀਅਰ ਲੀਡਰਸ਼ਿਪ ਨਾਲ ਚਰਚਾ ਕਰਨ ਤੋਂ ਬਾਅਦ ਟੀਮ ਦਾ ਵਾਧਾ ਕੀਤਾ ...
ਨਵੀਂ ਦਿੱਲੀ, 5 ਫਰਵਰੀ (ਬਲਵਿੰਦਰ ਸਿੰਘ ਸੋਢੀ)-ਸੀ.ਸੀ.ਆਰ.ਟੀ. ਅਧੀਨ ਮਨਿਸਟਰੀ ਆਫ਼ ਕਲਚਰ (ਭਾਰਤ ਸਰਕਾਰ) ਵਲੋਂ ਨਵੀਂ ਦਿੱਲੀ ਵਿਖੇ ਇਕ ਵਰਕਸ਼ਾਪ ਲਗਾਈ ਗਈ, ਜਿਸ ਵਿਚ ਪੜ੍ਹਾਈ ਦੇ ਨਾਲ-ਨਾਲ ਲੋਕ-ਕਲਾ, ਲੋਕ-ਸੰਗੀਤ, ਲੋਕ-ਨਾਚ, ਲੋਕ ਗੀਤਾਂ ਆਦਿ ਪ੍ਰਤੀ ਅਧਿਆਪਕਾਂ ਨੂੰ ...
ਜਲੰਧਰ, 5 ਫਰਵਰੀ (ਐੱਮ. ਐੱਸ. ਲੋਹੀਆ)-ਪਟੇਲ ਹਸਪਤਾਲ ਵਲੋਂ ਵਿਸ਼ਵ ਕੈਂਸਰ ਦਿਵਸ ਮੌਕੇ ਵੱਖ-ਵੱਖ ਸੰਸਥਾਵਾਂ 'ਚ ਮੁਫ਼ਤ ਜਾਂਚ ਕੈਂਪ ਤੇ ਕੈਂਸਰ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਹਸਪਤਾਲ ਦੇ ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਡਾ. ਆਂਚਲ ਅਗਰਵਾਲ ...
ਮਕਸੂਦਾਂ, 5 ਫਰਵਰੀ (ਸੋਰਵ ਮਹਿਤਾ)-ਥਾਣਾ ਡਵੀਜ਼ਨ ਨੰਬਰ 8 ਦੇ ਅਧੀਨ ਆਉਂਦੀ ਚÏਕੀ ਫੋਕਲ ਪੁਆਇੰਟ ਦੀ ਪੁਲਿਸ ਵਲੋਂ ਚੋਰੀ ਦੇ ਸਾਮਾਨ ਨਾਲ 3 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ | ਜਾਣਕਾਰੀ ਦਿੰਦੇ ਹੋਏ ਥਾਣਾ 8 ਦੇ ਮੁਖੀ ਨਵਦੀਪ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਰਾਜਪਾਲ ...
ਜਲੰਧਰ, 5 ਫਰਵਰੀ (ਸ਼ਿਵ)-ਜੀ. ਐੱਸ. ਟੀ. ਵਿਭਾਗ ਵਲੋਂ ਮਾਰੇ ਜਾ ਰਹੇ ਛਾਪਿਆਂ ਨੂੰ ਲੈ ਕੇ ਵਿਭਾਗ ਤੇ ਕਾਰੋਬਾਰੀਆਂ ਵਿਚਕਾਰ ਟਕਰਾਅ ਵਧਦਾ ਨਜ਼ਰ ਆ ਰਿਹਾ ਹੈ ਤੇ ਇਹ ਟਕਰਾਅ ਉਸ ਵੇਲੇ ਹੋਰ ਵਧ ਗਿਆ ਜਦੋਂ ਜੀ. ਐੱਸ. ਟੀ. ਵਿਭਾਗ ਵਲੋਂ ਖੇਡ ਮਾਰਕੀਟ 'ਚ ਛਾਪਾ ਮਾਰਿਆ ਗਿਆ ਸੀ ...
ਜਲੰਧਰ, 5 ਫਰਵਰੀ (ਐੱਮ. ਐੱਸ. ਲੋਹੀਆ)-ਮਾਡਲ ਟਾਊਨ ਦੀ ਸਟੇਸ਼ਨਰੀ ਦੀ ਦੁਕਾਨ 'ਤੇ ਖ਼ਰੀਦਦਾਰੀ ਕਰਨ ਗਈ ਅਧਿਆਪਕਾ ਲੀਨਾ ਦੱਤਾ ਦੀ ਵਾਇਰਲ ਹੋਈ ਵੀਡੀਓ ਬਾਰੇ ਆਪਣਾ ਪੱਖ ਰੱਖਣ ਲਈ ਅੱਜ ਉਸ ਵਲੋਂ ਪੱਤਰਕਾਰ ਸੰਮੇਲਨ ਕੀਤਾ ਗਿਆ | ਲੀਨਾ ਦੱਤਾ ਨੇ ਦੱਸਿਆ ਕਿ ਉਸ ਨੇ ...
ਜਲੰਧਰ ਛਾਉਣੀ, 5 ਫਰਵਰੀ (ਪਵਨ ਖਰਬੰਦਾ)-ਤਰਲੋਕ ਸਿੰਘ ਸਰਾਂ ਦੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਨਾਲ ਜਿੱਥੇ ਰਾਮਾ ਮੰਡੀ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਹੁੰਗਾਰਾ ਮਿਲਿਆ ਹੈ, ਉੱਥੇ ਹੀ ਸਰਾਂ ਦੇ ਪਾਰਟੀ 'ਚ ਆਉਣ ਨਾਲ ਸ਼ਹਿਰੀ ਖੇਤਰ 'ਚ ਆਮ ਆਦਮੀ ਪਾਰਟੀ ਨੂੰ ਹੋਰ ...
ਜਲੰਧਰ, 5 ਫਰਵਰੀ (ਐੱਮ. ਐੱਸ. ਲੋਹੀਆ)-ਦੁੱਧ ਦੀ ਸਪਲਾਈ ਕਰਨ ਲਈ ਰੱਖੀ ਬੋਲੈਰੋ ਗੱਡੀ 'ਚੋਂ 10 ਪੇਟੀਆਂ ਸ਼ਰਾਬ ਬਰਾਮਦ ਕਰ ਕੇ ਕਮਿਸ਼ਨਰੇਟ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਗੌਰਵ ਅਰੋੜਾ ਉਰਫ਼ ਗੁੱਡੂ ਪੁੱਤਰ ...
ਜਮਸ਼ੇਰ ਖ਼ਾਸ, 5 ਫਰਵਰੀ (ਅਵਤਾਰ ਤਾਰੀ)-ਏ.ਸੀ.ਪੀ. ਜਲੰਧਰ ਛਾਉਣੀ ਬਬਨਦੀਪ ਸਿੰਘ ਵਲੋਂ ਇਲਾਕੇ 'ਚ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਦੋਂ ਸਫ਼ਲਤਾ ਮਿਤੀ ਜਦੋਂ ਇਕ ਪੰਜ ਸਾਲ ਤੋਂ ਭਗੌੜਾ ਵਿਅਕਤੀ ਕਾਬੂ ਕੀਤਾ ਗਿਆ | ਥਾਣਾ ਸਦਰ ਜਲੰਧਰ ਦੇ ਇੰਚਾਰਜ ...
ਮਲਸੀਆਂ, 5 ਫਰਵਰੀ (ਸੁਖਦੀਪ ਸਿੰਘ)-ਮਲਸੀਆਂ-ਨਕੋਦਰ ਕੌਮੀ ਮਾਰਗ 'ਤੇ ਬੀਤੀ ਰਾਤ ਧੁੰਦ ਦੌਰਾਨ ਕੈਂਟਰ ਤੇ ਮਹਿੰਦਰਾ ਬੋਲੈਰੋ ਪਿਕਅਪ ਗੱਡੀ ਦੀ ਜ਼ਬਰਦਸਤ ਟੱਕਰ 'ਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ | ਜਾਣਕਾਰੀ ਅਨੁਸਾਰ ਰਾਜ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ...
ਆਦਮਪੁਰ, 5 ਫਰਵਰੀ (ਹਰਪ੍ਰੀਤ ਸਿੰਘ)-ਅੱਜ ਦੁਪਹਿਰ ਕਰੀਬ 2.30 ਵਜੇ ਆਦਮਪੁਰ ਨੇੜਲੇ ਪਿੰਡ ਉਦੇਸੀਆਂ ਵਿਖੇ ਐੱਚ. ਪੀ. ਫਿਊਲ ਪੈਟਰੋਲ ਪੰਪ 'ਤੇ ਕੰਮ ਕਰਦੇ ਵਿਅਕਤੀ 'ਤੇ ਕਰੀਬ 5 ਤੋਂ 7 ਨÏਜਵਾਨਾਂ ਵਲੋਂ ਸ਼ਰੇਆਮ ਹਥਿਆਰਾਂ ਨਾਲ ਹਮਲਾ ਕਰ ਜ਼ਖ਼ਮੀ ਕਰ ਦਿੱਤਾ | ਜ਼ੇਰੇ ਇਲਾਜ ...
ਕਾਲਾਂਵਾਲੀ/ਸਿਰਸਾ, 5 ਫਰਵਰੀ (ਭੁਪਿੰਦਰ ਪੰਨੀਵਾਲੀਆ)- ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਜੁਮਲਿਆਂ ਦੀ ਪੋਲ ਖੁੱਲਣੀ ਸ਼ੁਰੂ ਹੋ ਗਈ ਹੈ | ਸੂਬੇ ਵਿੱਚ ਉੱਚ ਯੋਗਤਾ ਵਾਲੇ ਐਮ.ਫਿਲ, ਐਮ.ਏ, ਐਮ.ਕਾਮ, ਐਮ.ਬੀ.ਏ, ਐਮ.ਐਡ, ਐਮ ਫਾਰਮਾ ਪਾਸ ਨÏਜਵਾਨ ਆਪਣੀ ਯੋਗਤਾ ...
ਕਾਲਾਂਵਾਲੀ/ਸਿਰਸਾ, 5 ਫਰਵਰੀ (ਭੁਪਿੰਦਰ ਪੰਨੀਵਾਲੀਆ)- ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਾਲਾਂਵਾਲੀ ਦੇ ਮਿਡਲ ਹੈਡ ਅਤੇ ਪੰਜਾਬੀ ਅਧਿਆਪਕ ਹਰਚਰਨ ਸਿੰਘ ਮਾਨ ਦੀ ਸੇਵਾਮੁਕਤੀ 'ਤੇ ਸਥਾਨਕ ਸੂਰਤੀਆ ਧਰਮਸ਼ਾਲਾ ਵਿਖੇ ਸਕੂਲ ਸਟਾਫ ਵੱਲੋਂ ਉਹਨਾਂ ਨੂੰ ਅਧਿਆਪਨ ...
ਕਾਲਾਂਵਾਲੀ/ਸਿਰਸਾ, 5 ਫਰਵਰੀ (ਭੁਪਿੰਦਰ ਪੰਨੀਵਾਲੀਆ)- ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਮਿੰਨੀ ਸਕੱਤਰੇਤ 'ਚ ਜਿਥੇ ਧਰਨਾ ਜਾਰੀ ਹੈ ਉਥੇ ਹੀ ਕਿਸਾਨਾਂ ਵੱਲੋਂ 6 ਫਰਵਰੀ ਨੂੰ ਕੀਤੀ ਜਾ ਰਹੀ ਕਿਸਾਨ ਮਹਾਂ ਪੰਚਾਇਤ ਦੀ ਵੱਡੇ ਪੱਧਰ ...
ਲੁਧਿਆਣਾ, 5 ਫਰਵਰੀ (ਕਵਿਤਾ ਖੁੱਲਰ)-ਇੰਪਾਵਰਮੈਂਟ ਐਸੋਸੀਏਸ਼ਨ ਫ਼ਾਰ ਦਾ ਬਲਾਇੰਡ ਪੰਜਾਬ ਦੇ ਨੁਮਾਇੰਦਿਆਂ ਦੀ ਕਿਰਪਾ ਸਰੋਜ ਸ਼ੰਕਰ ਸਪੈਸ਼ਲ ਚੀਫ਼ ਸੈਕਟਰੀ ਸਮਾਜਿਕ ਸੁਰੱਖਿਆ ਵਿਭਾਗ, ਪੰਜਾਬ ਸਰਕਾਰ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਹੋਈ, ...
ਲੁਧਿਆਣਾ, 5 ਫਰਵਰੀ (ਕਵਿਤਾ ਖੁੱਲਰ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂਸਰ ਗੁਜਰਵਾਲ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਵੈਲਫੇਅਰ ਕਮੇਟੀ ਪ੍ਰਧਾਨ ਜਥੇਦਾਰ ਜਗਰੂਪ ਸਿੰਘ ਗੁੱਜਰਵਾਲ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਹੋਈ ਅਤੇ ਬੰਦੀ ਸਿੰਘਾਂ ਦੀ ...
ਲੁਧਿਆਣਾ, 5 ਫਰਵਰੀ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ | ਇਸ ਦੌਰਾਨ ਸ੍ਰੀ ਸੁਖਮਨੀ ਗੁਰਮਤਿ ਸੰਗੀਤ ਅਕੈਡਮੀ ਦੀ ਬੀਬੀਆਂ ਨੇ ਕੀਰਤਨ ਨਾਲ ਸੰਗਤ ਨੂੰ ...
ਲੁਧਿਆਣਾ, 5 ਫਰਵਰੀ (ਪੁਨੀਤ ਬਾਵਾ)-ਐਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ ਦੇ ਬੀ.ਏ. ਭਾਗ ਤੀਜਾ ਦੇ ਸਮੀਰ ਸੱਭਰਵਾਲ ਤੇ ਪ੍ਰਣਵ ਮਲਿਕ ਨੇ 25 ਜਨਵਰੀ ਤੋਂ 3 ਫਰਵਰੀ 2023 ਤੱਕ ਗੋਆ ਵਿਖੇ ਯੁਵਕ ਸੇਵਾਵਾਂ ਪੰਜਾਬ ਦੇ ਡਾਇਰੈਕਟੋਰੇਟ ਦੁਆਰਾ ਆਯੋਜਿਤ ਅੰਤਰ ਰਾਜ ਟੂਰ 'ਚ ਹਿੱਸਾ ...
ਲੁਧਿਆਣਾ, 5 ਫਰਵਰੀ (ਕਵਿਤਾ ਖੁੱਲਰ)-ਮਾਂ ਬਗਲਾਮੁਖੀ ਧਾਮ ਵਿਖੇ ਸ਼ੁਰੂ ਹੋਏ ਅਖੰਡ ਮਹਾਯੱਗ 'ਚ ਵੱਡੀ ਗਿਣਤੀ ਵਿਚ ਸ਼ਰਧਾਲੂ ਮਾਂ ਦੇ ਚਰਨਾਂ 'ਚ ਹਾਜ਼ਰੀ ਭਰ ਰਹੇ ਹਨ ਤੇ ਯੱਗ 'ਚ ਅਹੁੱਤੀਆਂ ਪਾ ਕੇ ਸੁੱਖ-ਸ਼ਾਂਤੀ ਦੀ ਕਾਮਨਾ ਕਰ ਰਹੇ ਹਨ | ਪੱਖੋਵਾਲ ਰੋਡ ਸਿੰਗਲਾ ...
ਲੁਧਿਆਣਾ, 5 ਫ਼ਰਵਰੀ (ਪੁਨੀਤ ਬਾਵਾ)-ਸਥਾਨਕ ਸਰਕਾਰੀ ਕਾਲਜ ਲੜਕੀਆਂ ਵਿਖੇ ਬਸੰਤ ਪੰਚਮੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਕਾਲਜ ਦੇ ਪਿ੍ੰਸੀਪਲ ਸੁਮਨ ਲਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਪਿ੍ੰਸੀਪਲ ਸ਼੍ਰੀਮਤੀ ਲਤਾ ...
ਲੁਧਿਆਣਾ, 5 ਫਰਵਰੀ (ਕਵਿਤਾ ਖੁੱਲਰ/ਪੁਨੀਤ ਬਾਵਾ)-ਦੇਸ਼ ਭਗਤ ਪਰਿਵਾਰ ਨਾਲ ਸਬੰਧਤ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਸਨਤਕਾਰ ਹਰੀਸ਼ ਦੂਆ ਨੇ ਅੱਜ ਲੁਧਿਆਣਾ ਵਿਖੇ ਕਾਂਗਰਸ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ...
ਲੁਧਿਆਣਾ, 5 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਲੜਕੀਆਂ ਨਾਲ ਛੇੜਖ਼ਾਨੀ ਕਰਨ ਦੇ ਦੋਸ਼ ਤਹਿਤ 3 ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਲੜਕੀਆਂ ਦੀ ਮਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX