ਤਾਜਾ ਖ਼ਬਰਾਂ


ਰਾਜਸਥਾਨ: ਟਰੱਕ ਅਤੇ ਕਾਰ ਦੀ ਟੱਕਰ 'ਚ 4 ਮੌਤਾਂ
. . .  about 1 hour ago
ਜੈਪੁਰ, 7 ਜੂਨ-ਰਾਜਸਥਾਨ ਦੇ ਫ਼ਤਹਿਪੁਰ ਇਲਾਕੇ 'ਚ ਸਾਲਾਸਰ-ਫਤਿਹਪੁਰ ਮਾਰਗ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ 4 ਲੋਕਾਂ ਦੀ ਮੌਤ ਹੋ...
ਰਾਸ਼ਟਰਪਤੀ ਦਰੋਪਦੀ ਮੁਰਮੂ ਸਰਕਾਰੀ ਦੌਰੇ ਤੇ ਸਰਬੀਆ ਲਈ ਹੋਏ ਰਵਾਨਾ
. . .  about 1 hour ago
ਪੈਰਾਮਾਰੀਬੋ, 7 ਜੂਨ-ਆਪਣੇ ਦੋ ਦੇਸ਼ਾਂ ਦੇ ਦੌਰੇ ਦੇ ਅਗਲੇ ਪੜਾਅ ਵਿਚ, ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੀ ਆਪਣੀ ਯਾਤਰਾ ਦੀ ਸਮਾਪਤੀ ਤੋਂ ਬਾਅਦ ਸਰਬੀਆ ਲਈ ਰਵਾਨਾ ਹੋ ਗਏ ਹਨ।ਉਹ ਸਰਬੀਆ ਦੇ ਰਾਸ਼ਟਰਪਤੀ...।
ਭਿਆਨਕ ਦੁਰਘਟਨਾ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਸੇਵਾਵਾਂ ਬਹਾਲ ਕਰਨ ਲਈ ਤਿਆਰ
. . .  about 2 hours ago
ਨਵੀਂ ਦਿੱਲੀ, 7 ਜੂਨ - ਭਿਆਨਕ ਰੇਲ ਹਾਦਸੇ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਆਪਣੀਆਂ ਸੇਵਾਵਾਂ ਦੁਬਾਰਾ ਸ਼ੁਰੂ ਕਰਨ ਜਾ ਰਹੀ ਹੈ। ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਆਦਿਤਿਆ ਕੁਮਾਰ ਚੌਧਰੀ...
ਮੱਧ ਪ੍ਰਦੇਸ਼: ਬੋਰਵੈਲ ਚ ਡਿਗੀ ਢਾਈ ਸਾਲ ਦੀ ਬੱਚੀ
. . .  about 2 hours ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸੀਹੋਰ ਜ਼ਿਲ੍ਹੇ ਦੇ ਮੁੰਗਵਾਲੀ ਪਿੰਡ ਵਿਚ ਖੇਡਦੇ ਸਮੇਂ ਢਾਈ ਸਾਲ ਦੀ ਬੱਚੀ ਬੋਰਵੈਲ ਵਿਚ ਡਿਗ ਪਈ। ਬੱਚੀ ਨੂੰ ਬੋਰਵੈਲ ਚੋਂ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਤੋਂ
. . .  about 2 hours ago
ਲੰਡਨ, 7 ਜੂਨ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਲੰਡਨ ਦੇ ਓਵਲ ਸਟੇਡੀਅਮ 'ਚ ਹੋਵੇਗਾ। ਭਾਰਤੀ ਸਮੇਂ ਅਨੁਸਾਰ ਇਹ ਫਾਈਨਲ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 day ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  1 day ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  1 day ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮਾਘ ਸੰਮਤ 554

ਗੁਰਦਾਸਪੁਰ / ਬਟਾਲਾ / ਪਠਾਨਕੋਟ

ਮਜ਼ਦੂਰ ਮੁਕਤੀ ਮੋਰਚਾ ਤੇ ਲਿਬਰੇਸ਼ਨ ਵਲੋਂ ਮਨਰੇਗਾ ਵਰਕਰਾਂ ਦੀ ਰੈਲੀ

ਬਟਾਲਾ, 7 ਫਰਵਰੀ (ਕਾਹਲੋਂ)- ਮਜ਼ਦੂਰ ਮੁਕਤੀ ਮੋਰਚਾ ਅਤੇ ਲਿਬਰੇਸ਼ਨ ਨੇ ਅੱਜ ਬਟਾਲਾ ਵਿਖੇ ਮਨਰੇਗਾ ਵਰਕਰਾਂ ਦੀ ਰੈਲੀ ਕਰਕੇ ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਆਪਣੇ ਆਖ਼ਰੀ ਬਜਟ ਵਿਚ ਮਨਰੇਗਾ ਬਜਟ ਪਿਛਲੇ ਸਾਲ ਦੇ 89400 ਕਰੋੜ ਰੁਪਏ ਦੇ ਮੁਕਾਬਲੇ 60000 ਕਰੋੜ ਰੁਪਏ (25.2 ਫ਼ੀਸਦੀ ਘਟਾਉਣ) ਕਰਨ ਨੂੰ ਦੇਸ਼ ਦੇ ਕਰੋੜਾਂ ਬੇਰੁਜ਼ਗਾਰ ਆਮ ਲੋਕਾਂ ਨਾਲ ਵੱਡਾ ਧੋਖਾ ਕਰਾਰ ਦਿੱਤਾ ਹੈ | ਇਸ ਸਬੰਧੀ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਤੇ ਮਨਰੇਗਾ ਆਗੂ ਸੁਖਜਿੰਦਰ ਕੌਰ ਨੇ ਕਿਹਾ ਕਿ ਪਹਿਲਾਂ ਹੀ ਕਰੀਬ 10 ਫ਼ੀਸਦ ਗਰੀਬਾਂ ਨੂੰ ਪੰਜਾਬ ਵਿਚ ਰੁਜ਼ਗਾਰ ਮਿਲਦਾ ਸੀ ਤੇ ਮਨਰੇਗਾ ਦੀ ਜ਼ਿਆਦਾਤਰ ਰਕਮ ਭਿ੍ਸ਼ਟਾਚਾਰ ਦੀ ਭੇਟ ਚੜ੍ਹ ਜਾਂਦੀ ਸੀ, ਲੋੜ ਇਸ ਗੱਲ ਦੀ ਸੀ ਕਿ ਮੋਦੀ ਸਰਕਾਰ ਮਨਰੇਗਾ 'ਚੋਂ ਭਿ੍ਸ਼ਟਾਚਾਰ ਨੂੰ ਖ਼ਤਮ ਕਰਕੇ ਦੇਸ਼ ਦੇ 82 ਕਰੋੜ ਲੋਕਾਂ ਨੂੰ ਜੋ ਸਰਕਾਰੀ ਅਨਾਜ 'ਤੇ ਨਿਰਭਰ ਹਨ, ਨੂੰ ਰੁਜ਼ਗਾਰ ਮੁਹੱਈਆ ਕਰਵਾਉਂਦੀ, ਪਰ ਮਨਰੇਗਾ ਬਜਟ ਨੂੰ ਘਟਾ ਕੇ ਮੋਦੀ ਸਰਕਾਰ ਨੇ ਗਰੀਬਾਂ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਬਖਤਪੁਰਾ ਨੇ ਭਗਵੰਤ ਮਾਨ ਸਰਕਾਰ ਨੂੰ ਆਪਣੇ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਸਾਰੇ ਸਾਲ ਵਿਚ ਸਰਕਾਰ ਬਹੁਤ ਸੀਮਤ ਪਰਿਵਾਰਾਂ ਨੂੰ ਰੁਜ਼ਗਾਰ ਦਿਵਾ ਸਕੀ ਹੈ, ਇਹ ਰੁਜ਼ਗਾਰ ਜੋ ਕੇਂਦਰ ਸਰਕਾਰ ਦੇ ਪੈਸੇ ਨਾਲ ਚਲਦਾ ਹੈ, ਨੂੰ ਆਮ ਲੋਕਾਂ ਤੱਕ ਲਿਜਾਣ ਲਈ ਮਾਨ ਸਰਕਾਰ ਨੇ ਕੋਈ ਨੀਤੀ ਤਿਆਰ ਹੀ ਨਹੀਂ ਕੀਤੀ, ਇਹ ਹੀ ਵਜ੍ਹਾ ਹੈ ਕਿ ਸਰਕਾਰ ਨੇ ਮਨਰੇਗਾ ਮਜ਼ਦੂਰਾਂ ਦੀ 282 ਰੁਪਏ ਤੋਂ ਅੱਗੇ ਦਿਹਾੜੀ ਵਧਾਉਣੀ ਵੀ ਮੁਨਾਸਿਬ ਨਹੀਂ ਸਮਝੀ, ਜਦਕਿ ਸਾਡੇ ਗੁਆਂਢੀ ਰਾਜਾਂ ਵਿਚ ਮਨਰੇਗਾ ਮਜ਼ਦੂਰੀ ਪੰਜਾਬ ਤੋਂ ਕਿਧਰੇ ਵਧੇਰੇ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਮਨਰੇਗਾ ਬਜਟ ਦੀ ਸਮੀਖਿਆ ਕਰ ਕੇ ਇਸ 'ਚ ਵਾਧਾ ਕਰਨਾ ਚਾਹੀਦਾ ਹੈ ਤੇ ਮਾਨ ਸਰਕਾਰ ਨੂੰ ਮਨਰੇਗਾ ਦੇ ਕੰਮਾਂ ਦਾ ਵਿਸਥਾਰ ਕਰਨਾ ਚਾਹੀਦਾ ਹੈ ਤਾਂ ਜੋ ਮਜ਼ਦੂਰਾਂ ਨੂੰ ਪਿੰਡਾਂ ਦੇ ਨੇੜੇ ਰੁਜ਼ਗਾਰ ਦਿੱਤਾ ਜਾ ਸਕੇ |

ਜੋੜ ਮੇਲਾ ਸ੍ਰੀ ਚੋਲਾ ਸਾਹਿਬ ਦੀਆਂ ਤਿਆਰੀਆਂ ਜ਼ੋਰਾਂ 'ਤੇ-ਮੈਨੇਜਰ ਬਲਜੀਤ ਸਿੰਘ

ਡੇਰਾ ਬਾਬਾ ਨਾਨਕ, 7 ਫਰਵਰੀ (ਵਿਜੇ ਸ਼ਰਮਾ)- ਸ੍ਰੀ ਗੁਰੂ ਨਾਨਕ ਦੇੇਵ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ 'ਤੇ 4 ਮਾਰਚ ਤੋਂ ਸ਼ੁਰੂ ਹੋਣ ਜਾ ਰਹੇ ਸਾਲਾਨਾ ਜੋੜ ਮੇਲਾ ਸ੍ਰੀ ਚੋਲਾ ਸਾਹਿਬ ਦੇ ਸਬੰਧ 'ਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਮੈਨੇਜਰ ...

ਪੂਰੀ ਖ਼ਬਰ »

ਕਾਹਨੂੰਵਾਨ ਵਿਖੇ ਸਰਬਸੰਮਤੀ ਨਾਲ ਇਫਟੂ ਦੀ ਮੀਟਿੰਗ

ਕਾਹਨੂੰਵਾਨ, 7 ਫਰਵਰੀ (ਜਸਪਾਲ ਸਿੰਘ ਸੰਧੂ)- ਸਥਾਨਕ ਕਸਬੇ ਅੰਦਰ ਰੇਵਸ ਸੰਧੂ ਦੀ ਅਗਵਾਈ ਹੇਠ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨ (ਇਫਟੂ) ਭਾਵ ਉਸਾਰੀ ਨਾਲ ਸਬੰਧਤ ਮਿਸਤਰੀ-ਮਜ਼ਦੂਰਾਂ ਦੀ ਮੀਟਿੰਗ ਹੋਈ, ਜਿਸ 'ਚ ਇਫਟੂ ਦੇ ਜ਼ਿਲ੍ਹਾ ਦਫ਼ਤਰ ਸਕੱਤਰ ਜੋਗਿੰਦਰ ਪਾਲ ...

ਪੂਰੀ ਖ਼ਬਰ »

ਚੇਅ. ਅਲਾਵਲਪੁਰ ਵਲੋਂ ਰਾਜਪਾਲ ਕੋਲ ਸਰਹੱਦੀ ਪਿੰਡਾਂ ਦੀ ਭਲਾਈ ਲਈ ਚੁੱਕੀ ਆਵਾਜ਼ ਦੀ ਚਰਚਾ

ਕਲਾਨੌਰ, 7 ਫਰਵਰੀ (ਪੁਰੇਵਾਲ)- ਬੀਤੇ ਦਿਨ ਜ਼ਿਲ੍ਹਾ ਗੁਰਦਾਸਪੁਰ 'ਚ ਸਰਹੱਦੀ ਪਿੰਡਾਂ ਦੇ ਸਰਪੰਚਾਂ, ਮੁਹਤਬਰਾਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਰੂ-ਬਰੂ ਹੋਣ ਲਈ ਪਹੁੰਚੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਜਦੋਂ ਆਪਣੀ ਗੱਲਬਾਤ ਦੀ ਸਮਾਪਤੀ 'ਤੇ ...

ਪੂਰੀ ਖ਼ਬਰ »

ਬਟਾਲਾ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਕਾਬੂ

ਬਟਾਲਾ, 7 ਫਰਵਰੀ (ਕਾਹਲੋਂ)- ਬਟਾਲਾ ਪੁਲਿਸ ਵਲੋਂ ਵੱਖ-ਵੱਖ ਥਾਂਵਾਂ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਐੱਸ.ਆਈ. ਸੁਖਵਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਬਟਾਲਾ ਨੇ ਦੱਸਿਆ ਕਿ ਨਸ਼ਾ ਵਿਰੋਧੀ ਅਨਸਰਾਂ ...

ਪੂਰੀ ਖ਼ਬਰ »

ਪਿੰਡ ਕਾਦੀਆਂ ਰਾਜਪੂਤਾਂ ਦੇ 80 ਪਰਿਵਾਰ 'ਆਪ' 'ਚ ਸ਼ਾਮਿਲ

ਅਲੀਵਾਲ, 7 ਫਰਵਰੀ (ਸੁੱਚਾ ਸਿੰਘ ਬੁੱਲੋਵਾਲ)- ਪਿੰਡ ਕਾਦੀਆਂ ਰਾਜਪੂਤਾਂ 'ਚ ਪੰਜਾਬ ਪਨਸਪ ਦੇ ਚੇਅਰਮੈਨ (ਹਲਕਾ ਇੰਚਾਰਜ) ਬਲਬੀਰ ਸਿੰਘ ਪਨੂੰ ਦੀ ਅਗਵਾਈ ਤੇ ਹਲਕਾ ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ ਦੇ ਯਤਨਾਂ ਸਦਕਾ ਕਰੀਬ 80 ਪਰਿਵਾਰ ਰਵਾਇਤੀ ਪਾਰਟੀਆਂ ਨੂੰ ...

ਪੂਰੀ ਖ਼ਬਰ »

ਕਮਿਸ਼ਨਰ ਡਾ. ਸ਼ਾਇਰੀ ਭੰਡਾਰੀ ਵਲੋਂ ਟਰੈਫਿਕ ਸਮੱਸਿਆ ਸੰਬੰਧੀ ਬਟਾਲਾ ਸ਼ਹਿਰ ਦੇ ਬਾਜ਼ਾਰਾਂ ਦਾ ਦੌਰਾ

ਬਟਾਲਾ, 7 ਫਰਵਰੀ (ਕਾਹਲੋਂ)- ਡਾ. ਸ਼ਾਇਰੀ ਭੰਡਾਰੀ ਕਮਿਸ਼ਨਰ ਨਗਰ ਨਿਗਮ-ਕਮ ਐਸ.ਡੀ.ਐਮ. ਬਟਾਲਾ ਵਲੋਂ ਟਰੈਫਿਕ ਦੀ ਸਮੱਸਿਆ ਦੇ ਸਬੰਧ ਵਿਚ ਸਿਟੀ ਰੋਡ ਬਾਜ਼ਾਰ ਦਾ ਦੌਰਾ ਕੀਤਾ ਤੇ ਆਵਾਜਾਈ ਨੂੰ ਹੋਰ ਸੁਖਾਲਾ ਬਣਾਉਣ ਦੇ ਮੰਤਵ ਨਾਲ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ | ਇਸ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਦਾ ਚੋਰ ਕਾਬੂ

ਬਟਾਲਾ, 7 ਫਰਵਰੀ (ਹਰਦੇਵ ਸਿੰਘ ਸੰਧੂ)- ਬਟਾਲਾ 'ਚ ਅੱਜ ਸ਼ਹਿਰ ਵਾਸੀਆਂ ਵਲੋਂ ਇਕ ਮੋਟਰਸਾਈਕਲ ਚੋਰ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ | ਇਸ ਬਾਰੇ ਭੰਡਾਰੀ ਮੁਹੱਲਾ ਨਿਵਾਸੀ ਉਜਵਲ ਹਾਂਡਾ ਪੁੱਤਰ ਪਵਨ ਕੁਮਾਰ ਹਾਂਡਾ ਨੇ ਦੱਸਿਆ ਕਿ ਮੈਂ ਆਪਣਾ ਮੋਟਰਸਾਈਕਲ ਘਰ ਦੇ ਬਾਹਰ ...

ਪੂਰੀ ਖ਼ਬਰ »

ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਚੱਢਾ ਖੰਡ ਮਿੱਲ ਦੇ ਪ੍ਰਬੰਧਕਾਂ ਨੂੰ ਗੰਨੇ ਦੀ ਅਦਾਇਗੀ ਅਤੇ ਪਰਚੀਆਂ ਸਮੇਂ ਸਿਰ ਦੇਣ ਸੰਬੰਧੀ ਦਿੱਤੀ ਚਿਤਾਵਨੀ

ਹਰਚੋਵਾਲ, 7 ਫਰਵਰੀ (ਰਣਜੋਧ ਸਿੰਘ ਭਾਮ)- ਅੱਜ ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਅਹਿਮ ਮੀਟਿੰਗ ਬਲਵਿੰਦਰ ਸਿੰਘ ਰਾਜੂ ਅÏਲਖ ਦੀ ਅਗਵਾਈ ਹੇਠ ਕਸਬਾ ਹਰਚੋਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿਚ ਕਿਸਾਨਾਂ ਨੂੰ ਪਰਚੀਆਂ ਤੇ ਪੈਸੇ ਦੀ ਅਦਾਇਗੀ ਸਬੰਧੀ ਆ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਸਿਵਲ ਹਸਪਤਾਲ ਦੇ ਠੇਕਾ ਮੁਲਾਜ਼ਮਾਂ ਵਲੋਂ ਹੜਤਾਲ

ਗੁਰਦਾਸਪੁਰ,7 ਫਰਵਰੀ (ਪ੍ਰੇਮ ਕੁਮਾਰ)- ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਯੂਜ਼ਰ ਚਾਰਜ ਅਤੇ ਠੇਕਾ ਅਧੀਨ ਕੰਮ ਕਰਦੇ ਕਰਮਚਾਰੀਆਂ ਵਲੋਂ ਤਨਖ਼ਾਹਾਂ ਨਾ ਮਿਲਣ ਕਾਰਨ ਹੜਤਾਲ ਕੀਤੀ ਗਈ | ਇਸ ਮੌਕੇ ਮੁਲਾਜ਼ਮਾਂ ਨੇ ਕਿਹਾ ਕਿ ਕੰਪਿਊਟਰ ਆਪ੍ਰੇਟਰ, ਐੱਲ.ਟੀ., ਸਟਾਫ਼ ਨਰਸ, ...

ਪੂਰੀ ਖ਼ਬਰ »

ਰੈਂਕਰਜ਼ ਸਕੂਲ ਦੀਆਂ ਵਿਦਿਆਰਥਣਾਂ ਦਾ ਖੇਲੋ ਇੰਡੀਆ ਖੇਡਾਂ (ਮੱਧ ਪ੍ਰਦੇਸ਼) ਦੇ ਬਾਕਸਿੰਗ ਮੁਕਾਬਲੇ 'ਚ ਅੱਵਲ ਪ੍ਰਦਰਸ਼ਨ

ਬਟਾਲਾ, 7 ਫਰਵਰੀ (ਕਾਹਲੋਂ)- ਰੈਂਕਰਜ਼ ਇੰਟਰਨੈਸ਼ਨਲ ਪਬਲਿਕ ਸਕੂਲ ਅਤੇ ਖੇਡ ਅਕੈਡਮੀ ਕੋਟ ਧੰਦਲ ਦੇ ਵਿਦਿਆਰਥੀਆਂ ਵਲੋਂ ਖੇਡਾਂ ਦੇ ਮੁਕਾਬਲਿਆਂ ਵਿਚ ਹਮੇਸ਼ਾ ਹੀ ਵਿਸ਼ੇਸ਼ ਪ੍ਰਾਪਤੀਆਂ ਕੀਤੀਆਂ ਹਨ | ਇਸੇ ਵਿਚ ਇਕ ਕਦਮ ਹੋਰ ਅੱਗੇ ਵਧਦੇ ਹੋਏ ਬੀਤੇ ਦਿਨੀਂ ਭਾਰਤ ...

ਪੂਰੀ ਖ਼ਬਰ »

ਮੈਡੀਕਲ ਲੈਬ ਟੈਕਨੀਸ਼ੀਅਨਾਂ ਵਲੋਂ ਆਮ ਆਦਮੀ ਕਲੀਨਿਕਾਂ ਦੀ ਆੜ 'ਚ ਧੱਕੇਸ਼ਾਹੀ ਵਿਰੁੱਧ ਸਿਵਲ ਸਰਜਨ ਨੰੂ ਮੰਗ ਪੱਤਰ

ਗੁਰਦਾਸਪੁਰ, 7 ਫਰਵਰੀ (ਆਰਿਫ਼)- ਆਮ ਆਦਮੀ ਕਲੀਨਿਕਾਂ ਦੀ ਆੜ ਹੇਠ ਮੈਡੀਕਲ ਲੈਬ ਟੈਕਨੀਸ਼ੀਅਨਾਂ ਵਲੋਂ ਉਨ੍ਹਾਂ ਨਾਲ ਹੋ ਰਹੀ ਧੱਕੇਸ਼ਾਹੀ ਦੇ ਵਿਰੋਧ 'ਚ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਜ਼ਫਰਵਾਲ ਦੀ ਅਗਵਾਈ ...

ਪੂਰੀ ਖ਼ਬਰ »

ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬੋਲੇਵਾਲ ਵਲੋਂ ਸਮੂਹਿਕ ਅਨੰਦ ਕਾਰਜ 13 ਨੂੰ

ਘੁਮਾਣ, 7 ਫਰਵਰੀ (ਬੰਮਰਾਹ)- ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬੋਲੇਵਾਲ ਵਲੋਂ ਐਨ.ਆਰ.ਆਈਜ਼ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਬੋਲੇਵਾਲ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਥੇਦਾਰ ਭਾਈ ਰੇਸ਼ਮ ਸਿੰਘ, ਬਾਬਾ ਹਰਜੀਤ ਸਿੰਘ ਮਲੇਸ਼ੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧਾ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰ ਦੇਵੇਗਾ-ਖੋਦੇਬੇਟ

ਡੇਰਾ ਬਾਬਾ ਨਾਨਕ, 7 ਫਰਵਰੀ (ਵਿਜੇ ਸ਼ਰਮਾ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਨੌਜਵਾਨ ਆਗੂ ਤੇ ਹਲਕਾ ਡੇਰਾ ਬਾਬਾ ਨਾਨਕ ਦੇ ਜ਼ੋਨ ਇੰਚਾਰਜ ਸੁਖਜਿੰਦਰ ਸਿੰਘ ਖੋਦੇਬੇਟ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ 'ਚ ਕੀਤੇ ਵਾਧੇ ਦੀ ਨਿਖੇਧੀ ਕਰਦਿਆਂ ...

ਪੂਰੀ ਖ਼ਬਰ »

ਪਿੰਡ ਸ਼ਾਹਪੁਰ ਤੋਂ ਚੋਰੀ ਦੀ ਸਰਕਾਰੀ ਕਣਕ ਦੇ ਫੜੇ ਟਰੱਕਾਂ ਦੀ ਕੋਈ ਉੱਗ-ਸੁੱਘ ਨਹੀਂ ਨਿਕਲੀ-'ਆਪ' ਆਗੂ

ਕਾਲਾ ਅਫਗਾਨਾ, 7 ਫਰਵਰੀ (ਅਵਤਾਰ ਸਿੰਘ ਰੰਧਾਵਾ)- ਬੀਤੇ ਦਿਨੀਂ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਛਿਛਰੇਵਾਲ ਦੇ ਗੁਦਾਮ 'ਚੋਂ ਲੋੜਵੰਦ ਲੋਕਾਂ ਨੂੰ ਵੰਡੀ ਜਾਣ ਵਾਲੀ ਸਰਕਾਰੀ ਕਣਕ ਚੋਰੀ ਹੋਈ ਸੀ, ਜੋ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਪ੍ਰੇਸ਼ਾਨੀ ਦੇ ਆਲਮ 'ਚ ਪ੍ਰਾਇਮਰੀ ਅਧਿਆਪਕ

ਗੁਰਦਾਸਪੁਰ, 7 ਫਰਵਰੀ (ਆਰਿਫ਼)-ਪੰਜਾਬ ਸਰਕਾਰ ਦੀ ਗ਼ਲਤ ਪਾਲਿਸੀ ਕਾਰਨ ਪਿਛਲੇ ਕਰੀਬ ਇਕ ਸਾਲ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਸਿੱਖਿਆ ਵਿਭਾਗ ਦੇ ਪ੍ਰਾਇਮਰੀ ਅਧਿਆਪਕਾਂ ਨੂੰ ਮਾਨਸਿਕ ਤੇ ਆਰਥਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪਿੰਡ ਸ਼ਾਹਪੁਰ ਤੋਂ ਚੋਰੀ ਦੀ ਸਰਕਾਰੀ ਕਣਕ ਦੇ ਫੜੇ ਟਰੱਕਾਂ ਦੀ ਕੋਈ ਉੱਗ-ਸੁੱਘ ਨਹੀਂ ਨਿਕਲੀ-'ਆਪ' ਆਗੂ

ਕਾਲਾ ਅਫਗਾਨਾ, 7 ਫਰਵਰੀ (ਅਵਤਾਰ ਸਿੰਘ ਰੰਧਾਵਾ)- ਬੀਤੇ ਦਿਨੀਂ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਛਿਛਰੇਵਾਲ ਦੇ ਗੁਦਾਮ 'ਚੋਂ ਲੋੜਵੰਦ ਲੋਕਾਂ ਨੂੰ ਵੰਡੀ ਜਾਣ ਵਾਲੀ ਸਰਕਾਰੀ ਕਣਕ ਚੋਰੀ ਹੋਈ ਸੀ, ਜੋ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਪ੍ਰੇਸ਼ਾਨੀ ਦੇ ਆਲਮ 'ਚ ਪ੍ਰਾਇਮਰੀ ਅਧਿਆਪਕ

ਗੁਰਦਾਸਪੁਰ, 7 ਫਰਵਰੀ (ਆਰਿਫ਼)-ਪੰਜਾਬ ਸਰਕਾਰ ਦੀ ਗ਼ਲਤ ਪਾਲਿਸੀ ਕਾਰਨ ਪਿਛਲੇ ਕਰੀਬ ਇਕ ਸਾਲ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਸਿੱਖਿਆ ਵਿਭਾਗ ਦੇ ਪ੍ਰਾਇਮਰੀ ਅਧਿਆਪਕਾਂ ਨੂੰ ਮਾਨਸਿਕ ਤੇ ਆਰਥਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪਿੰਡ ਮੋਹਲੋਵਾਲੀ 'ਚ ਛੱਪੜ ਦੀ ਗੰਦਗੀ ਨਾਲ ਹੋ ਰਹੀ ਬਿਮਾਰੀਆਂ ਦੀ ਭਰਮਾਰ

ਧਿਆਨਪੁਰ, 7 ਫਰਵਰੀ (ਕੁਲਦੀਪ ਸਿੰਘ ਸੋਨੂੰ)- ਧਿਆਨਪੁਰ ਦੇ ਨਜ਼ਦੀਕ ਪਿੰਡ ਮੋਹਲੋਵਾਲੀ ਵਿਚ ਸਫ਼ਾਈ ਮੁਹਿੰਮ ਦੀ ਉਸ ਸਮੇਂ ਫੂਕ ਨਿਕਲੀ, ਜਦੋਂ ਪਤਾ ਲੱਗਾ ਕਿ ਮੌਜੂਦਾ ਸਰਪੰਚ ਦੇ ਘਰ ਦੇ ਸਾਹਮਣੇ ਅਤੇ 'ਆਪ' ਆਗੂ ਅਮਨਦੀਪ ਸਿੰਘ ਬੇਦੀ, ਜਤਿੰਦਰ ਸਿੰਘ ਬੱਬਾ ਅਤੇ ...

ਪੂਰੀ ਖ਼ਬਰ »

ਐਕਟਿਵਾ-ਮੋਟਰਸਾਈਕਲ ਦੀ ਟੱਕਰ 'ਚ ਤਿੰਨ ਗੰਭੀਰ ਜ਼ਖ਼ਮੀ

ਗੁਰਦਾਸਪੁਰ, 7 ਫਰਵਰੀ (ਪੰਕਜ ਸ਼ਰਮਾ)- ਸਥਾਨਕ ਸ਼ਹਿਰ ਦੇ ਜੇਲ੍ਹ ਰੋਡ ਸਥਿਤ ਡਾਲਾ ਫਾਰਮ ਦੇ ਨਜ਼ਦੀਕ ਰਾਤ ਕਰੀਬ 8 ਵਜੇ ਇਕ ਐਕਟਿਵਾ ਅਤੇ ਮੋਟਰਸਾਈਕਲ ਦਾ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਵਿਚ ਤਿੰਨ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ...

ਪੂਰੀ ਖ਼ਬਰ »

ਸ.ਹਾ. ਸਕੂਲ ਖਾਨੋਵਾਲ ਦੇ ਵਿਦਿਆਰਥੀ ਨੈਤਿਕ ਸਿੱਖਿਆ ਵਜ਼ੀਫ਼ਾ ਸਕੀਮ 'ਚ ਛਾਏ

ਵਡਾਲਾ ਬਾਂਗਰ, 7 ਫਰਵਰੀ (ਭੁੰਬਲੀ)- ਇਲਾਕੇ 'ਚ ਪੈਂਦੇ ਸਰਕਾਰੀ ਹਾਈ ਸਕੂਲ ਖਾਨੋਵਾਲ ਦੇ ਵਿਦਿਆਰਥੀ ਪੰਜਾਬ ਸਰਕਾਰ ਵਲੋਂ ਕਰਵਾਈ ਗਈ ਨੈਤਿਕ ਸਿੱਖਿਆ ਵਜ਼ੀਫ਼ਾ ਸਕੀਮ ਪ੍ਰੀਖਿਆ ਵਿਚ ਵੀ ਛਾਏ ਰਹੇ | ਹੈੱਡ ਮਾਸਟਰ ਦਲਜੀਤ ਸਿੰਘ ਖ਼ਾਲਸਾ ਤੇ ਪੰਜਾਬੀ ਅਧਿਆਪਕਾ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਸਵਾਮੀ ਸਰੂਪਾਨੰਦ ਦੀ ਯਾਦ 'ਚ 26ਵਾਂ ਭੰਡਾਰਾ ਪਿੰਡ ਮੰਡ ਵਿਖੇ 26 ਨੂੰ

ਘੁਮਾਣ, 7 ਫਰਵਰੀ (ਬੰਮਰਾਹ)- ਬ੍ਰਹਮ ਗਿਆਨੀ ਸਵਾਮੀ ਸਰੂਪਾਨੰਦ ਦੀ ਯਾਦ 'ਚ 26ਵਾਂ ਸਾਲਾਨਾ ਭੰਡਾਰਾ ਤਪ ਸਥਾਨ ਪਿੰਡ ਮੰਡ ਵਿਖੇ 24, 25, 26 ਫਰਵਰੀ ਨੂੰ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਮੁੱਖ ਸੇਵਾਦਾਰ ਸਵਾਮੀ ਗੁਰਬਖਸ਼ ਦੇਵੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਲਕਾ ਡੇਰਾ ਬਾਬਾ ਨਾਨਕ 'ਚ ਅਹੁਦੇਦਾਰੀਆਂ ਵੰਡਣ ਦਾ ਮਾਮਲਾ ਉਦੋਵਾਲੀ ਨੇ ਮੁੱਖ ਮੰਤਰੀ ਤੱਕ ਪਹੁੰਚਾਇਆ

ਕਲਾਨੌਰ, 7 ਫਰਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਅਹੁਦੇਦਾਰੀਆਂ ਵੰਡਣ ਦਾ ਮਾਮਲਾ ਦਿਨ-ਬ-ਦਿਨ ਤੂਲ ਫੜਦਾ ਜਾ ਰਿਹਾ ਹੈ, ਜਿਸ ਸਬੰਧ 'ਚ ਅਮਰਜੀਤ ਸਿੰਘ ਉਦੋਵਾਲੀ 'ਆਪ' ਆਗੂ ਹਲਕਾ ਡੇਰਾ ਬਾਬਾ ਨਾਨਕ ਵਲੋਂ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਦੀਨਾਨਗਰ ਦੇ ਸਰਗਰਮ ਵਰਕਰਾਂ ਦੀ ਮੀਟਿੰਗ

ਬਹਿਰਾਮਪੁਰ, 7 ਫਰਵਰੀ (ਬਲਬੀਰ ਸਿੰਘ ਕੋਲਾ)- ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਭਾਰਤੀ ਜਨਤਾ ਪਾਰਟੀ ਦੇ ਸਰਗਰਮ ਵਰਕਰਾਂ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਿਵਬੀਰ ਸਿੰਘ ਰਾਜਨ ਦੀ ਪ੍ਰਧਾਨਗੀ ਹੇਠ ਪਿੰਡ ਭਰਿਆਲ ਵਿਖੇ ਹੋਈ ਜਿਸ 'ਚ ਭਾਰਤੀ ਜਨਤਾ ਪਾਰਟੀ ਦੇ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਬਟਾਲਾ, 7 ਫਰਵਰੀ (ਹਰਦੇਵ ਸਿੰਘ ਸੰਧੂ)- ਗੁਰਦੁਆਰਾ ਸਿੰਘ ਸਭਾ ਹਰਨਾਮ ਨਗਰ ਬਟਾਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਸੁਖਮਨੀ ...

ਪੂਰੀ ਖ਼ਬਰ »

ਟਾਈਟੇਨੀਅਮ ਸਕੂਲ ਆਫ਼ ਇੰਗਲਿਸ਼ ਦੀ ਇਕ ਹੋਰ ਵਿਦਿਆਰਥਣ ਨੇ ਸ਼ਾਨਦਾਰ ਸਕੋਰ ਕੀਤੇ ਹਾਸਿਲ

ਗੁਰਦਾਸਪੁਰ, 7 ਫਰਵਰੀ (ਆਰਿਫ਼)- ਟਾਈਟੇਨੀਅਮ ਸਕੂਲ ਆਫ਼ ਇੰਗਲਿਸ਼ ਤੋਂ ਆਈਲੈਟਸ ਅਤੇ ਪੀ. ਟੀ. ਈ. ਦੀ ਕੋਚਿੰਗ ਲੈਣ ਵਾਲੇ ਵਿਦਿਆਰਥੀ ਹਮੇਸ਼ਾ ਹੀ ਸ਼ਾਨਦਾਰ ਸਕੋਰ ਹਾਸਲ ਕਰਦੇ ਹਨ ਕਿਉਂਕਿ ਸੰਸਥਾ ਦੇ ਮਾਹਿਰ ਟਰੇਨਰ ਵਿਦਿਆਰਥੀਆਂ 'ਤੇ ਸਖ਼ਤ ਮਿਹਨਤ ਕਰਦੇ ਹਨ ਜਿਸ ਦੇ ...

ਪੂਰੀ ਖ਼ਬਰ »

ਜੈਂਮਜ ਵਿਖੇ ਸਾਇੰਸ-ਮੈਥ ਫੈਸਟ 'ਚ ਵੱਖ-ਵੱਖ ਮਾਡਲਾਂ ਦੀ ਪ੍ਰਦਰਸ਼ਨੀ

ਬਟਾਲਾ, 7 ਫਰਵਰੀ (ਕਾਹਲੋਂ)-ਆਧੁਨਿਕ ਯੁੱਗ 'ਚ ਸਿੱਖਿਆ ਸਿਰਫ਼ ਪੜ੍ਹਨ-ਲਿਖਣ ਤੱਕ ਹੀ ਸੀਮਤ ਨਹੀਂ ਹੈ | ਇਹ ਹੁਣ ਬੱਚਿਆਂ ਦੇ ਸਰਬਪੱਖੀ ਵਿਕਾਸ ਨਾਲ ਜੁੜਿਆ ਹੋਇਆ ਹੈ | ਇਹੀ ਕਾਰਨ ਹੈ ਕਿ ਜੈਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ ਬਟਾਲਾ ਵਿਦਿਆਰਥੀਆਂ ਨੂੰ ਪ੍ਰਯੋਗੀ ...

ਪੂਰੀ ਖ਼ਬਰ »

ਸਤੀ ਲਕਸ਼ਮੀ ਦੇਵੀ ਗਊਸ਼ਾਲਾ 'ਚ ਗਊ ਭਲਾਈ ਕੈਂਪ ਲਗਾਇਆ

ਬਟਾਲਾ, 7 ਫਰਵਰੀ (ਕਾਹਲੋਂ)- ਗਊ ਸੇਵਾ ਕਮਿਸ਼ਨ ਦੇ ਸਹਿਯੋਗ ਨਾਲ ਸਤੀ ਲਕਸ਼ਮੀ ਦੇਵੀ ਗਊਸ਼ਾਲਾ ਬਟਾਲਾ ਵਿਖੇ ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਗੁਰਦਾਸਪੁਰ ਦੇ ਨਿਰਦੇਸ਼ਾਂ ਅਨੁਸਾਰ ਡਾ. ਰਾਜੇਸ਼ ਸ਼ਰਮਾ ਸੀਨੀਅਰ ਵੈਟਰਨਰੀ ਅਫ਼ਸਰ ਬਟਾਲਾ ਦੀ ਅਗਵਾਈ ਹੇਠ ਗਊ ...

ਪੂਰੀ ਖ਼ਬਰ »

ਪੰਜਾਬ ਪੁਲਿਸ ਸੇਵਾ-ਮੁਕਤ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਗੁਰਦਾਸਪੁਰ, 7 ਫਰਵਰੀ (ਆਰਿਫ਼)- ਪੰਜਾਬ ਪੁਲਿਸ ਸੇਵਾ ਮੁਕਤ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪੁਲਿਸ ਲਾਈਨ ਵਿਖੇ ਸੇਵਾ-ਮੁਕਤ ਇੰਸਪੈਕਟਰ ਮਲਹਾਰ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸੇਵਾ ਮੁਕਤ ਪੁਲਿਸ ਮੁਲਾਜ਼ਮਾਂ ਨੇ ਆਪਣੀਆਂ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ ਬਲਾਕ ਫ਼ਤਹਿਗੜ੍ਹ ਚੂੜੀਆਂ ਦੀ ਸਰਬਸੰਮਤੀ ਨਾਲ ਚੋਣ

ਫਤਹਿਗੜ੍ਹ ਚੂੜੀਆਂ­ 7 ਫਰਵਰੀ (ਐਮ.ਐਸ. ਫੁੱਲ)- ਬਲਾਕ ਫਤਹਿਗੜ੍ਹ ਚੂੜੀਆਂ ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ ਦੀ ਅਹਿਮ ਮੀਟਿੰਗ ਹੋਈ, ਜਿਸ 'ਚ ਸਰਬਸੰਮਤੀ ਨਾਲ ਯੂਨੀਅਨ ਦੀ ਚੋਣ ਕੀਤੀ ਗਈ, ਜਿਸ ਵਿਚ ਅਰੁਣ ਕੁਮਾਰ ਸ਼ਰਮਾ ਲੱਕੀ ਨੂੰ ਬਲਾਕ ਫਤਹਿਗੜ੍ਹ ਚੂੜੀਆਂ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਭਾਜਪਾ ਵਲੋਂ ਸਰਕਲ ਪ੍ਰਧਾਨ ਨਿਯੁਕਤ

ਸ੍ਰੀ ਹਰਿਗੋਬਿੰਦਪੁਰ, 7 ਫਰਵਰੀ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਹਲਕੇ 'ਚ ਭਾਜਪਾ ਪਾਰਟੀ ਵਲੋਂ ਆਪਣੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਤਹਿਤ ਹਲਕੇ 'ਚ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ | ਇਸੇ ਤਹਿਤ ਸ੍ਰੀ ਹਰਿਗੋਬਿੰਦਪੁਰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸੀ.ਸੈ. ਸਕੂਲ ਦੇ ਬੱਚੇ ਐਜੂਕੇਟ ਪੰਜਾਬ ਪ੍ਰਾਜੈਕਟ ਵਲੋਂ ਸਨਮਾਨਿਤ

ਬਟਾਲਾ, 7 ਫਰਵਰੀ (ਕਾਹਲੋਂ)- ਸਰਹੱਦੀ ਇਲਾਕੇ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੱਡਾ ਕੋਟਲੀ ਸੂਰਤ ਮੱਲ੍ਹੀ ਦੇ ਵਿਦਿਆਰਥੀ ਹਰ ਖੇਤਰ ਵਿਚ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਪੰਜਾਬ ਪੱਧਰ 'ਤੇ ਅੱਵਲ ਆ ਕੇ ਸੰਸਥਾ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਬਟਾਲਾ, 7 ਫਰਵਰੀ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਹਸਨਪੁਰਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ 'ਚ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਤੇ ਇੰਸਪੈਕਟਰ ਕਪਿਲ ਕੋਸ਼ਿਲ ...

ਪੂਰੀ ਖ਼ਬਰ »

ਜੀ.ਐੱਸ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਪ੍ਰੀਖਿਆ 'ਚ ਮੱਲਾਂ ਮਾਰੀਆਂ

ਕੋਟਲੀ ਸੂਰਤ ਮੱਲ੍ਹੀ, 7 ਫਰਵਰੀ (ਕੁਲਦੀਪ ਸਿੰਘ ਨਾਗਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਪਿਛਲੇ ਦਿਨੀ ਕਰਵਾਏ ਗਏ ਨੈਤਿਕ ਸਿੱਖਿਆ ਇਮਤਿਹਾਨ ਦੇ ਦੂਜੇ ਦਰਜੇ ਵਿਚ ਜੀ.ਐੱਸ. ਇੰਟਰਨੈਸ਼ਨਲ ਸੀ.ਸੈਕੰ. ਪਬਲਿਕ ਸਕੂਲ ਭਗਵਾਨਪੁਰ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਏਟਕ ਕੋਟਲੀ ਸੂਰਤ ਮੱਲ੍ਹੀ ਦੀ ਜਥੇਬੰਦਕ ਚੋਣ ਹੋਈ

ਕੋਟਲੀ ਸੂਰਤ ਮੱਲ੍ਹੀ, 7 ਫਰਵਰੀ (ਕੁਲਦੀਪ ਸਿੰਘ ਨਾਗਰਾ)-ਇੰਪਲਾਈਜ ਫੈਡਰੇਸ਼ਨ ਏਟਕ ਜਥੇਬੰਦੀ ਦੀ ਸਬ ਡਵੀਜ਼ਨ ਕੋਟਲੀ ਸੂਰਤ ਮੱਲ੍ਹੀ ਦੀ ਜਥੇਬੰਦਕ ਚੋਣ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਬਲਵਿੰਦਰ ਉਦੀਪੁਰ ਨੇ ਕਿਹਾ ਕਿ ...

ਪੂਰੀ ਖ਼ਬਰ »

ਦ ਮਿਲੇਨੀਅਮ ਸਕੂਲ ਬਟਾਲਾ ਵਲੋਂ ਈ-ਵੇਸਟ 'ਤੇ ਜਾਗਰੂਕਤਾ ਕੈਂਪ

ਪੰਜਗਰਾਈਆਂ, 7 ਫਰਵਰੀ (ਬਲਵਿੰਦਰ ਸਿੰਘ)-ਜਲੰਧਰ ਰੋਡ ਉੱਪਰ ਸਥਿਤ ਦਾ ਮਿਲੇਨੀਅਮ ਸਕੂਲ ਬਟਾਲਾ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਲਾਇਨਜ ਕਲੱਬ ਬਟਾਲਾ ਜੋਤ ਐਕਟਿਵ ਦੀ ਪ੍ਰਧਾਨ ਪਦਮਜਾ ਵਰਮਾ, ਸਕੱਤਰ ਕਾਇਨਾਤ ਚੰਦਾ, ਖਜਾਨਚੀ ਨਿਸ਼ਾ ਅਗਰਵਾਲ ਅਤੇ ਰਿਤੂ ਅਗਰਵਾਲ ...

ਪੂਰੀ ਖ਼ਬਰ »

ਅਮਨਦੀਪ ਸਿੰਘ ਚਾਹਲ ਭਾਰਤੀਯ ਅੰਬੇਡਕਰ ਮਿਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਧਾਰੀਵਾਲ, 7 ਫਰਵਰੀ (ਜੇਮਸ ਨਾਹਰ)-ਸਮਾਜ ਵਿਚ ਸਮੇਂ-ਸਮੇਂ 'ਤੇ ਪ੍ਰਭਾਵਸ਼ਾਲੀ ਸੇਵਾਵਾਂ ਦੇ ਰਹੇ ਬਲਾਕ ਧਾਰੀਵਾਲ ਅਧੀਨ ਪੈਂਦੇ ਪਿੰਡ ਫ਼ਤਿਹ ਨੰਗਲ ਦੇ ਵਸਨੀਕ ਉੱਘੇ ਸਮਾਜ ਸੇਵੀ ਅਮਨਦੀਪ ਸਿੰਘ ਚਾਹਲ ਨੂੰ ਭਾਰਤੀਯ ਅੰਬੇਡਕਰ ਮਿਸ਼ਨ ਵਲੋਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸ਼ਿਵ ਪਰਿਵਾਰ ਸੇਵਾ ਕਮੇਟੀ ਵਲੋਂ ਟੀ.ਬੀ. ਦੇ ਮਰੀਜ਼ਾਂ ਨੂੰ ਲੜੀਵਾਰ ਰਾਸ਼ਨ ਵੰਡਿਆ

ਫਤਹਿਗੜ੍ਹ ਚੂੜੀਆਂ, 7 ਫਰਵਰੀ (ਹਰਜਿੰਦਰ ਸਿੰਘ ਖਹਿਰਾ)-ਮਨੁੱਖੀ ਸੇਵਾ ਨੂੰ ਸਮਰਪਿਤ ਸਮਾਰੋਹ ਦੌਰਾਨ ਕਮਿਊਨਿਟੀ ਸਿਹਤ ਕੇਂਦਰ ਵਿਖੇ ਸ਼ਿਵ ਪਰਿਵਾਰ ਸੇਵਾ ਕਮੇਟੀ ਵਲੋਂ ਟੀ.ਬੀ. ਦੇ ਮਰੀਜ਼ਾਂ ਨੂੰ ਮੁਫ਼ਤ ਰਾਸ਼ਨ ਵੰਡਿਆ ਗਿਆ | ਇਹ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX