ਤਾਜਾ ਖ਼ਬਰਾਂ


ਹਰਿਆਣਾ:ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ
. . .  3 minutes ago
ਕੁਰੂਕਸ਼ੇਤਰ, 7 ਜੂਨ-ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਆਪਣਾ ਧਰਨਾ ਜਾਰੀ ਰੱਖਿਆ...
ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਬੋਲੀ ਸਾਕਸ਼ੀ ਮਲਿਕ
. . .  6 minutes ago
ਨਵੀਂ ਦਿੱਲੀ, 7 ਜੂਨ-ਪਹਿਲਵਾਨ ਸਾਕਸ਼ੀ ਮਲਿਕ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਨਿਊਜ ਏਜੰਸੀ ਨਾਲ ਗੱਲਬਾਤ ਕਰਦਿਆ ਕਿਹਾ "ਅਸੀਂ ਆਪਣੇ ਸੀਨੀਅਰਾਂ ਅਤੇ ਸਮਰਥਕਾਂ ਨਾਲ ਸਰਕਾਰ ਦੁਆਰਾ ਦਿੱਤੇ ਪ੍ਰਸਤਾਵ...
ਮੱਧ ਪ੍ਰਦੇਸ਼:ਐਲ.ਪੀ.ਜੀ. ਲੈ ਕੇ ਜਾ ਰਹੀ ਮਾਲ ਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰੇ
. . .  25 minutes ago
ਜਬਲਪੁਰ, 7 ਜੂਨ -ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਸ਼ਾਹਪੁਰਾ ਭਿਟੋਨੀ ਵਿਚ ਇਕ ਮਾਲ ਰੇਲਗੱਡੀ ਦੇ ਐਲ.ਪੀ.ਜੀ. ਰੇਕ ਦੇ ਦੋ ਡੱਬੇ ਪਟੜੀ ਤੋਂ ਉਤਰ...
ਮੱਧ ਪ੍ਰਦੇਸ਼:ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ
. . .  31 minutes ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ ਦੇ ਪਿੰਡ ਮੁੰਗੌਲੀ 'ਚ ਖੇਤ 'ਚ ਖੇਡਦੇ ਹੋਏ ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਲਈ ਬਚਾਅ ਕਾਰਜ ਪੂਰੇ ਜ਼ੋਰਾਂ 'ਤੇ ਚੱਲ...
ਲੋਪੋਕੇ ਪੁਲਿਸ ਵਲੋਂ 5 ਲੱਖ 95 ਹਜ਼ਾਰ ਦੀ ਡਰੱਗ ਮਨੀ ਤੇ ਹੈਰੋਇਨ ਸਮੇਤ ਤਿੰਨ ਕਾਬੂ
. . .  36 minutes ago
ਚੋਗਾਵਾਂ, 7 ਜੂਨ (ਗੁਰਵਿੰਦਰ ਸਿੰਘ ਕਲਸੀ)-ਡੀ.ਐਸ.ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਐਸ.ਐਚ.ਓ. ਹਰਪਾਲ ਸਿੰਘ ਸੋਹੀ ਤੇ ਪੁਲਿਸ ਪਾਰਟੀਆਂ ਵਲੋਂ ਟੀਮਾਂ ਬਣਾਕੇ ਪਿੰਡਾਂ ਵਿਚ ਗਸ਼ਤ ਦੌਰਾਨ...
ਅਗਲੇ 24 ਘੰਟਿਆਂ ਦੌਰਾਨ ਗੰਭੀਰ ਚੱਕਰਵਾਤੀ ਤੂਫਾਨ-ਮੌਸਮ ਵਿਭਾਗ
. . .  42 minutes ago
ਨਵੀਂ ਦਿੱਲੀ, 7 ਜੂਨ-ਮੌਸਮ ਵਿਭਾਗ ਅਨੁਸਾਰ ਪੂਰਬੀ ਮੱਧ ਅਤੇ ਨਾਲ ਲੱਗਦੇ ਦੱਖਣ-ਪੂਰਬੀ ਅਰਬ ਸਾਗਰ ਉੱਤੇ ਗੰਭੀਰ ਚੱਕਰਵਾਤੀ ਤੂਫ਼ਾਨ ਬਿਪਰਜੋਏ ਗੋਆ ਦੇ ਪੱਛਮ-ਦੱਖਣ-ਪੱਛਮ ਵਿਚ ਲਗਭਗ 890 ਕਿਲੋਮੀਟਰ...
ਰਾਜਸਥਾਨ: ਟਰੱਕ ਅਤੇ ਕਾਰ ਦੀ ਟੱਕਰ 'ਚ 4 ਮੌਤਾਂ
. . .  about 1 hour ago
ਜੈਪੁਰ, 7 ਜੂਨ-ਰਾਜਸਥਾਨ ਦੇ ਫ਼ਤਹਿਪੁਰ ਇਲਾਕੇ 'ਚ ਸਾਲਾਸਰ-ਫਤਿਹਪੁਰ ਮਾਰਗ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ 4 ਲੋਕਾਂ ਦੀ ਮੌਤ ਹੋ...
ਰਾਸ਼ਟਰਪਤੀ ਦਰੋਪਦੀ ਮੁਰਮੂ ਸਰਕਾਰੀ ਦੌਰੇ ਤੇ ਸਰਬੀਆ ਲਈ ਹੋਏ ਰਵਾਨਾ
. . .  about 1 hour ago
ਪੈਰਾਮਾਰੀਬੋ, 7 ਜੂਨ-ਆਪਣੇ ਦੋ ਦੇਸ਼ਾਂ ਦੇ ਦੌਰੇ ਦੇ ਅਗਲੇ ਪੜਾਅ ਵਿਚ, ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੀ ਆਪਣੀ ਯਾਤਰਾ ਦੀ ਸਮਾਪਤੀ ਤੋਂ ਬਾਅਦ ਸਰਬੀਆ ਲਈ ਰਵਾਨਾ ਹੋ ਗਏ ਹਨ।ਉਹ ਸਰਬੀਆ ਦੇ ਰਾਸ਼ਟਰਪਤੀ...।
ਭਿਆਨਕ ਦੁਰਘਟਨਾ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਸੇਵਾਵਾਂ ਬਹਾਲ ਕਰਨ ਲਈ ਤਿਆਰ
. . .  about 2 hours ago
ਨਵੀਂ ਦਿੱਲੀ, 7 ਜੂਨ - ਭਿਆਨਕ ਰੇਲ ਹਾਦਸੇ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਆਪਣੀਆਂ ਸੇਵਾਵਾਂ ਦੁਬਾਰਾ ਸ਼ੁਰੂ ਕਰਨ ਜਾ ਰਹੀ ਹੈ। ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਆਦਿਤਿਆ ਕੁਮਾਰ ਚੌਧਰੀ...
ਮੱਧ ਪ੍ਰਦੇਸ਼: ਬੋਰਵੈਲ ਚ ਡਿਗੀ ਢਾਈ ਸਾਲ ਦੀ ਬੱਚੀ
. . .  about 2 hours ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸੀਹੋਰ ਜ਼ਿਲ੍ਹੇ ਦੇ ਮੁੰਗਵਾਲੀ ਪਿੰਡ ਵਿਚ ਖੇਡਦੇ ਸਮੇਂ ਢਾਈ ਸਾਲ ਦੀ ਬੱਚੀ ਬੋਰਵੈਲ ਵਿਚ ਡਿਗ ਪਈ। ਬੱਚੀ ਨੂੰ ਬੋਰਵੈਲ ਚੋਂ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਤੋਂ
. . .  about 2 hours ago
ਲੰਡਨ, 7 ਜੂਨ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਲੰਡਨ ਦੇ ਓਵਲ ਸਟੇਡੀਅਮ 'ਚ ਹੋਵੇਗਾ। ਭਾਰਤੀ ਸਮੇਂ ਅਨੁਸਾਰ ਇਹ ਫਾਈਨਲ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮਾਘ ਸੰਮਤ 554

ਅੰਮ੍ਰਿਤਸਰ / ਦਿਹਾਤੀ

ਸਿਵਲ ਹਸਪਤਾਲ ਅਜਨਾਲਾ ਦੇ ਡਾਕਟਰਾਂ ਦੀਆਂ ਵੀ. ਆਈ. ਪੀ. ਡਿਊਟੀਆਂ ਲੱਗਣ ਕਾਰਨ ਸਰਹੱਦੀ ਖੇਤਰ ਦੇ ਲੋਕਾਂ ਨੂੰ ਆ ਰਹੀਆਂ ਹਨ ਭਾਰੀ ਮੁਸ਼ਕਲਾਂ

ਅਜਨਾਲਾ, 7 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਹਸਪਤਾਲ ਅਜਨਾਲਾ 'ਚ ਤਾਇਨਾਤ ਡਾਕਟਰਾਂ ਦੀਆਂ ਆਏ ਦਿਨ ਵੀ. ਆਈ. ਪੀ. ਡਿਊਟੀਆਂ ਲੱਗਣ ਕਾਰਨ ਇੱਥੇ ਇਲਾਜ਼ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸੰਬੰਧੀ 'ਅਜੀਤ' ਨਾਲ ਗੱਲਬਾਤ ਕਰਦਿਆਂ ਸੁਰਜੀਤ ਕੌਰ ਵਾਸੀ ਤੇੜੀ ਸਮੇਤ ਹੋਰਨਾਂ ਮਰੀਜ਼ਾਂ ਨੇ ਦੱਸਿਆ ਕਿ ਜਦ ਵੀ ਉਹ ਆਪਣਾ ਚੈੱਕਅਪ ਕਰਵਾਉਣ ਲਈ ਇੱਥੇ ਆਉਂਦੇ ਹਾਂ ਤਾਂ ਅਕਸਰ ਹੀ ਵੱਖ-ਵੱਖ ਬੀਮਾਰੀਆਂ ਦੇ ਮਾਹਿਰ ਡਾਕਟਰ ਇੱਥੇ ਨਹੀਂ ਮਿਲਦੇ, ਜਿਸ ਕਾਰਨ ਉਨ੍ਹਾਂ ਨੂੰ ਪ੍ਰਾਈਵੇਟ ਡਾਕਟਰਾਂ ਕੋਲੋਂ ਇਲਾਜ਼ ਕਰਵਾਉਣਾ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਅਜਨਾਲਾ ਵਿਚ ਐਕਸਰੇ ਫਿਲਮਾਂ ਦੀ ਘਾਟ ਹੋਣ ਕਾਰਨ ਇੱਥੇ ਐਕਸਰੇ ਵੀ ਨਹੀਂ ਹੋ ਰਹੇ ਤੇ ਜਦੋਂ ਐਕਸਰੇ ਕਰਨ ਵਾਲੇ ਸਟਾਫ਼ ਨੂੰ ਐਕਸਰੇ ਕਰਨ ਲਈ ਕਿਹਾ ਜਾਂਦਾ ਹੈ ਤਾਂ ਕਈ ਕਰਮਚਾਰੀ ਬਦਸਲੂਕੀ ਕਰਦੇ ਹਨ ਤੇ ਇਹ ਕਹਿ ਕੇ ਵਾਪਸ ਭੇਜ ਦਿੰਦੇ ਹਨ ਕਿ ਸਾਮਾਨ ਚੰਡੀਗੜ੍ਹ ਤੋਂ ਆਉਣ ਵਾਲਾ ਹੈ, ਜਿਸ ਕਾਰਨ ਉਨ੍ਹਾਂ ਨੂੰ ਮਜ਼ਬੂਰੀ ਵੱਸ ਬਾਹਰੋਂ ਸਰਕਾਰੀ ਹਸਪਤਾਲ ਨਾਲੋਂ ਵੱਧ ਪੈਸੇ ਖ਼ਰਚ ਕਰਕੇ ਐਕਸਰੇ ਕਰਵਾਉਣੇ ਪੈ ਰਹੇ ਹਨ | ਉਕਤ ਮਰੀਜ਼ਾਂ ਨੇ ਕਿਹਾ ਕਿ ਭਾਵੇਂ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਅਤੇ ਨਵੇਂ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕਾਂ ਵਿਚ ਸਾਰੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਪੱਧਰ 'ਤੇ ਵਾਅਦੇ ਸੱਚਾਈ ਤੋਂ ਕੋਹਾਂ ਦੂਰ ਹਨ | ਉੱਧਰ ਅੱਜ ਡੋਪ ਟੈੱਸਟ ਕਰਵਾਉਣ ਆਏ ਵਿਅਕਤੀਆਂ ਦੇ ਡੋਪ ਟੈੱਸਟ ਨਾ ਹੋਣ ਕਾਰਨ ਉਨ੍ਹਾਂ ਦੇ ਚਿਹਰਿਆਂ 'ਤੇ ਵੀ ਨਿਰਾਸ਼ਾ ਦੇਖਣ ਨੂੰ ਮਿਲੀ ਤੇ ਉਹ ਸਰਕਾਰ ਨੂੰ ਕੋਸਦੇ ਹੋਏ ਹਸਪਤਾਲ ਤੋਂ ਵਾਪਸ ਜਾ ਰਹੇ ਸਨ | ਉੱਧਰ ਜਦ ਹਸਪਤਾਲ ਵਿਚ ਡਾਕਟਰਾਂ ਦੇ ਨਾ ਹੋਣ ਸੰਬੰਧੀ ਕਾਰਜਕਾਰੀ ਡਾ: ਸੁਖਰਾਜ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿਚ ਸਾਰੀਆਂ ਅਸਾਮੀਆਂ 'ਤੇ ਡਾਕਟਰ ਪੂਰੇ ਹਨ, ਪਰ ਆਏ ਦਿਨ ਹੀ ਵੀ. ਆਈ. ਪੀ. ਡਿਊਟੀ ਲੱਗਣ ਕਾਰਨ ਡਾਕਟਰਾਂ ਨੂੰ ਉਸ ਡਿਊਟੀ 'ਤੇ ਜਾਣਾ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਅੱਜ ਵੀ ਅੰਮਿ੍ਤਸਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਹੋਣ ਕਾਰਨ ਚਾਰ ਮਾਹਿਰ ਡਾਕਟਰ ਜਿਨ੍ਹਾਂ ਵਿਚ ਡਾ: ਨਰੇਸ਼ ਮੈਡੀਕਲ ਅਫ਼ਸਰ (ਮੈਡੀਸਨ), ਡਾ: ਨੀਰਜ ਮੈਡੀਕਲ ਅਫ਼ਸਰ (ਐਨੇਸਥੀਸੀਆ), ਡਾ: ਗੁਰਸਿਮਰਨ ਮੈਡੀਕਲ ਅਫ਼ਸਰ (ਸਰਜਰੀ) ਅਤੇ ਡਾ: ਰੀਤੂ ਮੈਡੀਕਲ ਅਫ਼ਸਰ (ਪੈਥੈਲੋਜਿਸਟ) ਵੀ. ਆਈ. ਪੀ. ਡਿਊਟੀ 'ਤੇ ਹਨ, ਜਿਸ ਕਾਰਨ ਅੱਜ ਲੋਕਾਂ ਦੀਆਂ ਵੱਖ-ਵੱਖ ਬੀਮਾਰੀਆਂ ਦੇ ਚੈੱਕਅਪ ਤੋਂ ਇਲਾਵਾ ਸਰਜਰੀਆਂ ਅਤੇ ਡੋਪ ਟੈੱਸਟ ਨਹੀਂ ਹੋ ਸਕੇ | ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਸਵੇਰੇ ਹੀ ਐਕਸਰੇ ਫਿਲਮਾਂ ਖ਼ਤਮ ਹੋਈਆਂ ਹਨ ਤੇ ਜਲਦ ਹੀ ਫਿਲਮਾਂ ਆ ਜਾਣਗੀਆਂ ਜਿਸ ਤੋਂ ਬਾਅਦ ਲੋਕਾਂ ਦੇ ਐਕਸਰੇ ਆਮ ਦਿਨਾਂ ਵਾਂਗ ਕੀਤੇ ਜਾਣਗੇ | ਉਨ੍ਹਾਂ ਇਹ ਵੀ ਦੱਸਿਆ ਕਿ ਐਮਰਜੈਂਸੀ ਲੋੜ ਪੈਣ 'ਤੇ ਐਕਸਰੇ ਕੀਤੇ ਵੀ ਜਾ ਰਹੇ ਹਨ |

ਪਿਛਲੇ 70 ਸਾਲ ਦੌਰਾਨ ਰਾਜ ਕਰਨ ਵਾਲਿਆਂ ਨੇ ਵਿਕਾਸ ਦੇ ਨਾਂਅ 'ਤੇ ਆਪਣੇ ਚਹੇਤਿਆਂ ਨੂੰ ਖ਼ਜ਼ਾਨੇ ਦੀ ਲੁੱਟ ਕਰਾਈ- ਕੈਬਨਿਟ ਮੰਤਰੀ ਧਾਲੀਵਾਲ

ਗੱਗੋਮਾਹਲ, 7 ਫਰਵਰੀ (ਬਲਵਿੰਦਰ ਸਿੰਘ ਸੰਧੂ)-ਪੰਜਾਬ ਦੇ ਖੇਤਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਐੱਨ. ਆਰ. ਆਈ. ਮਾਮਲਿਆ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਸਬਾ ਗੱਗੋਮਾਹਲ ਦੇ ਪੰਨੂ ਰਿਜਾਰਟ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਹਲਕੇ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਾਲੀਵਾਲ ਵਲੋਂ ਅਜਨਾਲਾ ਦੇ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ

ਅਜਨਾਲਾ, 7 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਦਫ਼ਤਰਾਂ ਦੇ ਕੰਮ ਨੂੰ ਹੋਰ ਚੁਸਤ ਦਰੁਸਤ ਕਰਨ ਦੇ ਮਕਸਦ ਨਾਲ ਅੱਜ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਦੇ ...

ਪੂਰੀ ਖ਼ਬਰ »

ਥਾਣਾ ਚਾਟੀਵਿੰਡ ਅਧੀਨ ਆਉਂਦੇ ਪਿੰਡਾਂ 'ਚ ਕਿਸਾਨ ਚੋਰਾਂ ਹੱਥੋਂ ਪ੍ਰੇਸ਼ਾਨ

ਚੱਬਾ, 7 ਫਰਵਰੀ (ਜੱਸਾ ਅਨਜਾਣ)-ਸੂਬੇ ਨੂੰ 'ਆਪ' ਸਰਕਾਰ ਵਲੋਂ ਰੰਗਲਾ ਪੰਜਾਬ ਬਨਾਉਣ ਦੇ ਸੁਪਨੇ ਬੁਣੇ ਜਾ ਰਹੇ ਹਨ ਤੇ ਲੋਕਾਂ ਨੂੰ ਸਾਫ਼-ਸੁਥਰਾ ਭਿ੍ਸ਼ਟਾਚਾਰ ਤੋਂ ਮੁਕਤ ਸ਼ਾਸ਼ਨ ਦੇ ਦਾਅਵੇ ਤਾਂ ਜ਼ਰੂਰ ਕੀਤੇ ਜਾ ਰਹੇ ਹਨ, ਪਰ ਇੰਝ ਲੱਗ ਰਿਹਾ ਹ,ੈ ਜਿਵੇਂ ਸਭ ਹਵਾ 'ਚ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਸਕੂਲ ਚੂੰਘ ਵਿਖੇ ਧਾਰਮਿਕ ਸਮਾਗਮ ਕਰਵਾਇਆ

ਚੌਕ ਮਹਿਤਾ, 7 ਫਰਵਰੀ (ਧਰਮਿੰਦਰ ਸਿੰਘ ਭੰਮਰਾ)-ਸ੍ਰੀ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਚੂੰਘ ਵਿਖੇ ਸਾਲਾਨਾ ਪ੍ਰੀਖਿਆਵਾਂ ਦੀ ਭਰਪੂਰ ਸਫ਼ਲਤਾ ਨੂੰ ਲੈ ਕੇ ਪ੍ਰਮਾਤਮਾ ਦਾ ਓਟ ਆਸਾਰਾ ਲੈਣ ਲਈ ਆਰੰਭੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਭੋਗ ...

ਪੂਰੀ ਖ਼ਬਰ »

ਸ. ਦੇਸਾ ਸਿੰਘ ਮਜੀਠੀਆ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਮਜੀਠਾ, 7 ਫਰਵਰੀ (ਜਗਤਾਰ ਸਿੰਘ ਸਹਿਮੀ)-ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਕੂਲ ਪੈਟਰਨ, ਹੇਮਇੰਦਰ ਸਿੰਘ ਮਜੀਠਾ ਸਕੂਲ ਪ੍ਰਧਾਨ ਤੇ ਸਾਬਕਾ ਆਰ. ਟੀ. ਆਈ. ਕਮਿਸ਼ਨਰ ਤੇ ਸੁਖਦੀਪ ਸਿੰਘ ਗਿੱਲ ਸਕੂਲ ਮੈਂਬਰ ਇੰਚਾਰਜ ਦੀ ਯੋਗ ਅਗਵਾਈ ਵਿਚ ਚਲਾਏ ਜਾ ਰਹੇ ...

ਪੂਰੀ ਖ਼ਬਰ »

'ਆਪ' ਛੱਡ ਕੇ 50 ਪਰਿਵਾਰ ਭਾਜਪਾ 'ਚ ਸ਼ਾਮਿਲ

ਚੋਗਾਵਾਂ, 7 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਛੰਨ ਕੋਹਾਲੀ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਹੁੰਗਾਰਾ ਮਿਲਿਆ ਜਦੋਂ ਪ੍ਰਧਾਨ ਰਣਜੀਤ ਸਿੰਘ ਦੀ ਪ੍ਰੇਰਣਾ ਸਦਕਾ 50 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਨੂੰ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਹਰਜਿੰਦਰ ਸਿੰਘ ਨੇ ਚਾਰਜ ਸੰਭਾਲਿਆ

ਚਵਿੰਡਾ ਦੇਵੀ, 7 ਫਰਵਰੀ (ਸਤਪਾਲ ਸਿੰਘ ਢੱਡੇ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਵਿਚ ਪੈਂਦੇ ਥਾਣਾ ਕੱਥੂਨੰਗਲ ਅਧੀਨ ਆਉਂਦੀ ਪੁਲਿਸ ਚੌਕੀ ਚਵਿੰਡਾ ਦੇਵੀ ਦਾ ਸਬ ਇੰਸਪੈਕਟਰ ਹਰਜਿੰਦਰ ਸ਼ਿੰਘ ਨੇ ਚਾਰਜ ਸੰਭਾਲ ਲਿਆ | ਇਸ ਤੋਂ ਪਹਿਲਾਂ ਚੌਕੀ ਇੰਚਾਰਜ ਹਰਜਿੰਦਰ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਹਰਜਿੰਦਰ ਸਿੰਘ ਨੇ ਚਾਰਜ ਸੰਭਾਲਿਆ

ਚਵਿੰਡਾ ਦੇਵੀ, 7 ਫਰਵਰੀ (ਸਤਪਾਲ ਸਿੰਘ ਢੱਡੇ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਵਿਚ ਪੈਂਦੇ ਥਾਣਾ ਕੱਥੂਨੰਗਲ ਅਧੀਨ ਆਉਂਦੀ ਪੁਲਿਸ ਚੌਕੀ ਚਵਿੰਡਾ ਦੇਵੀ ਦਾ ਸਬ ਇੰਸਪੈਕਟਰ ਹਰਜਿੰਦਰ ਸ਼ਿੰਘ ਨੇ ਚਾਰਜ ਸੰਭਾਲ ਲਿਆ | ਇਸ ਤੋਂ ਪਹਿਲਾਂ ਚੌਕੀ ਇੰਚਾਰਜ ਹਰਜਿੰਦਰ ...

ਪੂਰੀ ਖ਼ਬਰ »

ਟੀ. ਐੱਸ. ਯੂ. ਵਲੋਂ ਮੀਟਿੰਗ

ਮਜੀਠਾ, 7 ਫਰਵਰੀ (ਜਗਤਾਰ ਸਿੰਘ ਸਹਿਮੀ)-ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਰਾਜ ਬਿਜਲੀ ਬੋਰਡ ਦਿਹਾਤੀ ਸਰਕਲ ਅੰਮਿ੍ਤਸਰ ਦੀ ਮੀਟਿੰਗ ਪ੍ਰਧਾਨ ਮਲਕੀਅਤ ਸਿੰਘ ਸੈਂਸਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੂਬਾ ਕਮੇਟੀ ਵਲੋਂ ਹੋਏ ਫ਼ੈਸਲਿਆਂ 'ਤੇ ਵਿਚਾਰ ਚਰਚਾ ...

ਪੂਰੀ ਖ਼ਬਰ »

ਸਕੇ ਭਰਾਵਾਂ ਨੇ ਜਿੱਤੇ ਹੁਲਾ ਹੂੂਪ ਗੇਮ ਇੰਟਰ ਸਟੇਟ ਚੈਂਪੀਨਸ਼ਿਪ 'ਚੋਂ ਦੋ ਸੋਨ ਤਗਮੇ

ਬਾਬਾ ਬਕਾਲਾ ਸਾਹਿਬ, 7 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਨਾਲ ਜੁੜੇ ਸ਼ਾਇਰ ਦਿਲਰਾਜ ਸਿੰਘ ਦਰਦੀ ਦੇ ਦੋਵਾਂ ਬੇਟਿਆਂ ਏਕਮਵੀਰ ਸਿੰਘ (12) ਛੇਵੀਂ ਕਲਾਸ ਤੇ ਜਪਦੀਪ ਸਿੰਘ (7) ਪਹਿਲੀ ਕਲਾਸ, ਜੋ ਕਿ ਤਹਿਸੀਲ ਬਾਬਾ ਬਕਾਲਾ ...

ਪੂਰੀ ਖ਼ਬਰ »

'ਆਪ' ਸਰਕਾਰ ਨੇ ਤੇਲ ਕੀਮਤਾਂ 'ਚ ਵਾਧਾ ਕਰਕੇ ਲੋਕਾਂ 'ਤੇ ਪਾਇਆ ਕਰੋੜਾਂ ਦਾ ਬੋਝ- ਰਣੀਕੇ

ਜੇਠੂਵਾਲ, 7 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)-ਮੌਜੂਦਾ ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਸਤਾ ਸੰਭਾਲਣ ਤੋ ਪਹਿਲਾਂ ਲੋਕਾਂ ਨਾਲ ਵਾਧੇ ਕਰਕੇ ਵੋਟਾਂ ਬਟੋੋਰੀਆਂ, ਪਰ ਇਕ ਸਾਲ ਬੀਤ ਚੱਲਿਆ ਪਰ ਸਰਕਾਰ ਨੇ ਲੋਕਾਂ ਨਾਲ ਕੀਤੇ ...

ਪੂਰੀ ਖ਼ਬਰ »

ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦਾ ਸ਼ਹੀਦੀ ਦਿਵਸ 10 ਨੂੰ

ਅਟਾਰੀ, 7 ਫਰਵਰੀ (ਗੁਰਦੀਪ ਸਿੰਘ ਅਟਾਰੀ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦੇ ਸਿੱਖ ਜਰਨੈਲ ਸ: ਸ਼ਾਮ ਸਿੰਘ ਅਟਾਰੀਵਾਲਾ ਦਾ 177ਵਾਂ ਸ਼ਹੀਦੀ ਦਿਹਾੜਾ 10 ਫਰਵਰੀ ਨੂੰ ਸ: ਸ਼ਾਮ ਸਿੰਘ ਟਰੱਸਟ, ਇਲਾਕਾ ਨਿਵਾਸੀਆਂ ਤੇ ਗ੍ਰਾਮ ਪੰਚਾਇਤ ਅਟਾਰੀ ਦੇ ਸਹਿਯੋਗ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਕਰਵਾਈ

ਮਜੀਠਾ, 7 ਫਰਵਰੀ (ਮਨਿੰਦਰ ਸਿੰਘ ਸੋਖੀ)-ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ ਵਿਚ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਅਤੇ ਹੋਰ ਜਗਿਆਸੂਆਂ ਨੂੰ ਸਿੱਖ ਧਰਮ ਸੰਬੰਧੀ ਜਾਣਕਾਰੀ ਦੇਣ ਅਤੇ ਸਿੱਖੀ ਨਾਲ ਜੋੜਨ ਦੇ ਮਕਸਦ ਨਾਲ ਦਾਖ਼ਲਾ ਕੀਤਾ ਜਾਂਦਾ ...

ਪੂਰੀ ਖ਼ਬਰ »

'ਖੇਡਾਂ ਜੱਲੂਪੁਰ ਖੈੜਾ ਦੀਆਂ' ਦੌਰਾਨ ਦੂਜੇ ਦਿਨ 75 ਕਿਲੋ ਕਬੱਡੀ ਦੇ ਮੁਕਾਬਲੇ ਕਰਵਾਏ

ਰਈਆ, 7 ਫਰਵਰੀ (ਸ਼ਰਨਬੀਰ ਸਿੰਘ ਕੰਗ)-ਧੰਨ-ਧੰਨ ਬਾਬਾ ਕਾਲਾ ਮਹਿਰ ਦੀ ਯਾਦ ਵਿਚ ਪਿੰਡ ਦੀ ਸੰਗਤ ਅਤੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਮੇਲਾ ਕਮੇਟੀ ਵਲੋਂ ਸਲਾਨਾ 'ਖੇਡਾਂ ਜੱਲੂਪੁਰ ਖੈੜਾ ਦੀਆਂ' ਦੌਰਾਨ ਦੂਜੇ ਦਿਨ 75 ਕਿਲੋ ਕਬੱਡੀ ਦੇ ਬੜੇ ਫਸਵੇਂ ਮੁਕਾਬਲੇ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸੂਬਾ ਪੱਧਰੀ ਧਰਨਾ ਮੁਲਤਵੀ

ਅਜਨਾਲਾ, 7 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਹੋਰਨਾਂ ਨੁਮਾਇੰਦਿਆਂ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਕਰਨ ਉਪਰੰਤ ਆਪਣੀਆਂ ਮੰਗਾਂ ਦੇ ਹੱਲ ਲਈ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸੂਬਾ ਪੱਧਰੀ ਧਰਨਾ ਮੁਲਤਵੀ

ਅਜਨਾਲਾ, 7 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਹੋਰਨਾਂ ਨੁਮਾਇੰਦਿਆਂ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਕਰਨ ਉਪਰੰਤ ਆਪਣੀਆਂ ਮੰਗਾਂ ਦੇ ਹੱਲ ਲਈ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਅੰਮਿ੍ਤਸਰ-ਜਲੰਧਰ 'ਤੇ ਰੋਜ਼ਾਨਾ ਹੀ ਅਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਸੜਕ ਹਾਦਸੇ

ਜੰਡਿਆਲਾ ਗੁਰੂ, 7 ਫਰਵਰੀ (ਰਣਜੀਤ ਸਿੰਘ ਜੋਸਨ)-ਨੈਸ਼ਨਲ ਹਾਈਵੇ ਅੰਮਿ੍ਤਸਰ-ਜਲੰਧਰ 'ਤੇ ਰੋਜ਼ਾਨਾ ਹੀ ਵਾਪਰਦੇ ਸੜਕ ਹਾਦਸਿਆਂ 'ਚ ਜ਼ਿਆਦਾਤਰ ਹਾਦਸੇ ਆਵਾਰਾ ਪਸ਼ੂਆਂ (ਗਾਵਾਂ ਤੇ ਕੁੱਤਿਆਂ) ਕਾਰਨ ਵਾਪਰਦੇ ਹਨ, ਜਿਸ ਨਾਲ ਅਨੇਕਾਂ ਬੇਕਸੂਰ ਰਾਹਗੀਰ ਲੋਕ ਆਪਣੀਆਂ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਅੰਮਿ੍ਤਸਰ-ਜਲੰਧਰ 'ਤੇ ਰੋਜ਼ਾਨਾ ਹੀ ਅਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਸੜਕ ਹਾਦਸੇ

ਜੰਡਿਆਲਾ ਗੁਰੂ, 7 ਫਰਵਰੀ (ਰਣਜੀਤ ਸਿੰਘ ਜੋਸਨ)-ਨੈਸ਼ਨਲ ਹਾਈਵੇ ਅੰਮਿ੍ਤਸਰ-ਜਲੰਧਰ 'ਤੇ ਰੋਜ਼ਾਨਾ ਹੀ ਵਾਪਰਦੇ ਸੜਕ ਹਾਦਸਿਆਂ 'ਚ ਜ਼ਿਆਦਾਤਰ ਹਾਦਸੇ ਆਵਾਰਾ ਪਸ਼ੂਆਂ (ਗਾਵਾਂ ਤੇ ਕੁੱਤਿਆਂ) ਕਾਰਨ ਵਾਪਰਦੇ ਹਨ, ਜਿਸ ਨਾਲ ਅਨੇਕਾਂ ਬੇਕਸੂਰ ਰਾਹਗੀਰ ਲੋਕ ਆਪਣੀਆਂ ...

ਪੂਰੀ ਖ਼ਬਰ »

ਜਸਤਰਵਾਲ ਦੇ 60 ਪਰਿਵਾਰ ਭਾਜਪਾ 'ਚ ਸ਼ਾਮਿਲ

ਓਠੀਆਂ, 7 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜਿਸ ਤਰ੍ਹਾਂ ਖੇਤੀ ਕਾਨੂੰਨ ਰੱਦ ਕਰਨ, ਗ਼ਰੀਬ ਮਜ਼ਦੂਰਾਂ ਲਈ ਨਰੇਗਾ ਸਕੀਮ ਤੇ ਗ਼ਰੀਬ ਪਰਿਵਾਰਾਂ ਨੂੰ ਮੁਫ਼ਤ ਕਣਕ ਦੇਣ ਤੇ ਹੋਰ ਚੰਗੇ ਕੰਮਾਂ ਤੋਂ ਖੁਸ਼ ਹੋ ਕੇ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਆਪਸੀ ਰੰਜਿਸ਼ ਨੂੰ ਲੈ ਕੇ ਹੋਈ ਤਕਰਾਰ 'ਚ 2 ਗੰਭੀਰ ਜ਼ਖ਼ਮੀ

ਚੋਗਾਵਾਂ, 7 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਭਿੰਡੀਸੈਦਾਂ ਅਧੀਨ ਆਉਂਦੇ ਸਰਹੱਦੀ ਪਿੰਡ ਡੱਗ ਵਿਖੇ ਆਪਸੀ ਰੰਜਿਸ਼ ਨੂੰ ਲੈ ਕੇ ਕੋਈ ਤਕਰਾਰ 'ਚ 2 ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਦੋਸ਼ ਲਗਾਉਂਦਿਆਂ ਜਗਬੀਰ ਸਿੰਘ ਪਿੰਡ ...

ਪੂਰੀ ਖ਼ਬਰ »

ਪਿੰਡ ਚੀਮਾਂਬਾਠ ਵਿਖੇ ਅਣਪਛਾਤੇ ਵਿਅਕਤੀਆਂ ਨੇ ਕਤਲ ਕਰਕੇ ਲਾਸ਼ ਝਾੜੀਆਂ 'ਚ ਸੁੱਟੀ ਲਾਸ਼

ਰਈਆ, 7 ਫਰਵਰੀ (ਸ਼ਰਨਬੀਰ ਸਿੰਘ ਕੰਗ)-ਸਬ-ਡਵੀਜ਼ਨ ਬਾਬਾ ਬਕਾਲਾ ਅੰਦਰ ਆਏ ਦਿਨ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਤਾਜ਼ਾ ਘਟਨਾ ਏਥੋਂ ਨਜ਼ਦੀਕੀ ਪੈਂਦੇ ਪਿੰਡ ਚੀਮਾ ਬਾਠ ਤੋਂ ਸਾਹਮਣੇ ਆਈ ਹੈ | ਜਿੱਥੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX