ਬਠਿੰਡਾ, 7 ਫਰਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਤਾਲਮੇਲ ਕਮੇਟੀ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਇਕਾਈ ਬਠਿੰਡਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਬਠਿੰਡਾ ਵਿਖੇ ਜ਼ਿਲ੍ਹਾ ਪੱਧਰੀ ਰੋਸ ਧਰਨਾ ਲਗਾਇਆ ਗਿਆ | ਇਸ ਮੌਕੇ ਜ਼ਿਲ੍ਹਾ ਕਮੇਟੀ ਪ੍ਰਧਾਨ ਗਗਨਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਲਗਭਗ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਦੀ ਕੋਈ ਵੀ ਮੰਗ ਨਹੀਂ ਮੰਨੀ ਗਈ, ਮਹੀਨਾਵਾਰ ਮੀਟਿੰਗਾਂ ਦੌਰਾਨ ਵੀ ਹਮੇਸ਼ਾ ਹੀ ਉਨ੍ਹਾਂ ਦਾ ਰਵੱਈਆ ਟਾਲ-ਮਟੋਲ ਵਾਲਾ ਹੀ ਰਿਹਾ ਹੈ | ਸਮੁੱਚੇ ਪੈਰਾ-ਮੈਡੀਕਲ ਕਾਮਿਆਂ ਦੀਆਂ ਸਿਵਲ ਸਰਜਨ ਪੱਧਰੀ ਮੰਗਾਂ ਜਿਵੇਂ ਕਿ ਜੀ.ਪੀ.ਐਫ. ਸਟੇਟਮੈਂਟਾਂ ਨਾ ਦੇਣਾ, ਅਫ਼ਸਰਾਂ ਨੂੰ ਜਾਂਚ ਪੜਤਾਲ ਦੌਰਾਨ ਦੋਸੀ ਹੋਣ ਦੇ ਬਾਵਜੂਦ ਕਲੀਨ ਚਿੱਟ ਦੇਣਾ, ਇਮਾਨਦਾਰੀ ਨਾਲ ਕੰਮ ਕਰਦੇ ਮੁਲਾਜ਼ਮਾਂ ਨੂੰ ਬੇਲੋੜੀਆਂ ਜਾਂਚ ਪੜਤਾਲ ਵਿਚ ਉਲਝਾ ਕੇ ਮਾਨਸਿਕ ਤੌਰ 'ਤੇ ਪ੍ਰਭਾਵਿਤ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਡਿਊਟੀਆਂ ਵੱਟਸਐਪ ਰਾਹੀਂ ਲਗਾਕੇ ਥੋੜ੍ਹੀ ਦੇਰ ਬਾਅਦ ਸਿਫ਼ਾਰਸ਼ੀ ਮੁਲਾਜ਼ਮਾਂ ਦੀਆਂ ਡਿਊਟੀ ਨਾ ਕੱਟ ਕੇ, ਜੋ ਕੇ ਉਨ੍ਹਾਂ ਦੇ ਚਹੇਤੇ ਹਨ ਦੀ ਥਾਂ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ ਜੋ ਕਿ ਦਫ਼ਤਰੀ ਅਸੂਲਾਂ ਨਾਲ ਸ਼ਰੇਆਮ ਖਿਲਵਾੜ ਕੀਤਾ ਜਾ ਰਿਹਾ ਹੈ | ਠੇਕੇ ਤੇ ਆਊਟਸੋਰਸਿੰਗ ਵਾਲੇ ਮੁਲਾਜ਼ਮਾਂ ਤੋਂ ਲੋੜ ਵੱਧ ਕੰਮ ਕਰਵਾ ਕੇ ਤਨਖ਼ਾਹਾਂ ਨਿਗੂਣੀਆਂ ਦਿੱਤੀਆਂ ਜਾ ਰਹੀਆਂ ਹਨ | ਮੁਲਾਜ਼ਮਾਂ ਦੇ ਸੀਨੀਅਰ ਜੂਨੀਅਰ ਦੇ ਕੇਸ ਅਤੇ ਸੀਨੀਅਰਤਾ ਸੂਚੀ ਵਿਚੋਂ ਵਾਰ-ਵਾਰ ਸੋਧ ਕਰਨ ਦੀ ਲਿਖਤੀ ਬੇਨਤੀ ਨੂੰ ਪ੍ਰਵਾਨ ਨਹੀਂ ਕੀਤਾ ਜਾਂਦਾ | ਮੈਡੀਕਲ ਬਿੱਲ ਜੋ ਕਿ ਬਿਮਾਰ ਮਰੀਜ਼ਾਂ ਲਈ ਇਕ ਆਰਥਿਕ ਸਹਾਰਾ ਹੁੰਦਾ ਹੈ ਵੀ ਦੋ ਦੋ ਸਾਲਾਂ ਤੱਕ ਪਾਸ ਨਹੀਂ ਕੀਤੇ ਜਾਂਦੇ | ਜਥੇਬੰਦੀ ਵਿਚ ਕੰਮ ਕਰਦੇ ਸਾਥੀਆਂ ਨੂੰ ਜਾਣ-ਬੁੱਝ ਕੇ ਧਮਕੀਆਂ ਦੇ ਕੇ ਮਾਨਸਿਕ ਤੌਰ 'ਤੇ ਤੰਗ ਪੇ੍ਰਸ਼ਾਨ ਕੀਤਾ ਜਾਂਦਾ ਹੈ, ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿਖੇ ਚੱਲ ਰਹੀਆਂ ਸਿਹਤ ਸੰਸਥਾਵਾਂ ਵਿਚ ਪਏ ਸਾਮਾਨ ਨੂੰ ਬਾਹਰ ਕੱਢ ਕੇ ਰੱਖ ਦਿੱਤਾ ਤੇ ਕਿਹਾ ਗਿਆ ਹੈ ਬਾਅਦ ਵਿਚ ਵਾਪਸ ਰਖਵਾ ਲਿਆ ਜਾਵੇਗਾ | ਇਸ ਧਰਨੇ ਵਿਚ ਪੰਜਾਬ ਸੁਬਾਰਡੀਨੇਟ ਸਰਵਿਸਜ ਫੈਡਰੇਸ਼ਨ ਵਿਗਿਆਨਕ ਦੇ ਸੁਖਵਿੰਦਰ ਸਿੰਘ ਅਤੇ ਗੁਰਮੇਲ ਸਿੰਘ, ਪੰਜਾਬ ਪੈਨਸ਼ਨਰਜ਼ ਫ਼ਰੰਟ ਦੇ ਦਰਸਨ ਸਿੰਘ ਮੌੜ, ਪੰਜਾਬ ਟੈਕਨੀਕਲ ਬੋਰਡ ਅਤੇ ਵਰਕਸ਼ਾਪ ਯੂਨੀਅਨ ਦੇ ਆਗੂ ਕੇਵਲ ਸਿੰਘ, ਰੇਸ਼ਮ ਸਿੰਘ, ਗੋਨਿਆਣਾ ਬਲਾਕ ਤੋਂ ਸੁਖਦੀਪ ਤੇ ਸਿੰਘ ਅਮਰੀਕ ਸਿੰਘ, ਸੰਗਤ ਬਲਾਕ ਤੋਂ ਭੈਣ ਪਰਮਿੰਦਰ ਕੌਰ, ਕੁਲਦੀਪ ਸਿੰਘ, ਭਗਤਾ ਬਲਾਕ ਤੋਂ ਮਲਕੀਤ ਸਿੰਘ ਤੇ ਜਸਵਿੰਦਰ ਸਿੰਘ, ਨਥਾਣਾ ਤੋਂ ਜਗਦੀਸ ਸਿੰਘ ਮੌਜੂਦ ਸਨ |
ਬਠਿੰਡਾ, 7 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ 6 ਤੋਂ 10 ਫਰਵਰੀ, 2023 ਤੱਕ ਪਾਠਕ੍ਰਮ ਵਿਕਸਤ ਕਰਨ ਦੇ ਵਿਸ਼ੇ 'ਤੇ ਪੰਜ ਰੋਜ਼ਾ ਵਰਕਸ਼ਾਪ ਦਾ ਉਦਘਾਟਨੀ ਸੈਸ਼ਨ ਵਾਇਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸ਼ਾਦ ਤਿਵਾੜੀ ਦੀ ਸਰਪ੍ਰਸਤੀ ...
ਬਠਿੰਡਾ, 7 ਫਰਵਰੀ (ਪ੍ਰੀਤਪਾਲ ਸਿੰਘ ਰੋਮਾਣਾ)-ਪਿਛਲੇ ਦਿਨੀਂ ਗੁਰੂ ਕਾਂਸ਼ੀ ਕਾਲਜ ਤਲਵੰਡੀ ਸਾਬੋ ਵਿਖੇ ਕਰਵਾਏ ਗਏ ਪੰਜਾਬੀ ਯੂਨੀਵਰਸਟੀ ਅੰਤਰ ਕਾਲਜ ਖੇਡ ਗੱਤਕਾ ਮੁਕਾਬਲੇ ਕਰਵਾਏ ਗਏ | ਜਿਸ ਵਿਚ ਪੰਜਾਬੀ ਯੂਨੀਵਰਸਟੀ ਦੇ ਵੱਖ ਵੱਖ ਕਾਲਜਾਂ ਨੇ ਗੱਤਕਾ ...
ਬਠਿੰਡਾ, 7 ਫਰਵਰੀ (ਸੱਤਪਾਲ ਸਿੰਘ ਸਿਵੀਆਂ)- ਚੈੱਕ ਬਾਉਂਸ ਦੇ ਮੁਕੱਦਮੇ 'ਚੋਂ ਬਠਿੰਡਾ ਦੀ ਇਕ ਅਦਾਲਤ ਵਲੋਂ ਇਕ ਔਰਤ ਨੂੰ ਬਾਇੱਜ਼ਤ ਬਰੀ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਬਠਿੰਡਾ ਦੇ ਸੁਰਖਪੀਰ ਰੋਡ ਦੀ ਵਸਨੀਕ ਪ੍ਰਵੀਨ ਰਾਣੀ ਖ਼ਿਲਾਫ਼ ਇਕ ਔਰਤ ਨੇ ਸਾਲ 2018 ਵਿਚ ਇਹ ...
ਤਲਵੰਡੀ ਸਾਬੋ, 7 ਫਰਵਰੀ (ਰਣਜੀਤ ਸਿੰਘ ਰਾਜੂ)-ਬੰਦੀ ਸਿੰਘਾਂ ਦੀ ਰਿਹਾਈ ਦੇ ਨਾਂ 'ਤੇ ਆਮ ਆਦਮੀ ਪਾਰਟੀ ਗੁਮਰਾਹ ਕਰ ਰਹੀ ਹੈ ਕਿਉਂਕਿ ਸੱਤ ਬੰਦੀ ਸਿੰਘ ਤਾਂ ਦਿੱਲੀ ਅਤੇ ਪੰਜਾਬ ਦੀਆਂ ਜੇਲ੍ਹਾਂ 'ਚ ਹੀ ਬੰਦ ਹਨ ਅਤੇ ਦੋਵੇਂ ਥਾਂ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਜੇ ਬੰਦੀ ...
ਬਾਲਿਆਂਵਾਲੀ, 7 ਫਰਵਰੀ (ਕੁਲਦੀਪ ਮਤਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਕ੍ਰਾਂਤੀਕਾਰੀ ਵਲੋਂ ਇਕਾਈ ਬਾਲਿਆਂਵਾਲੀ ਦੀ ਚੋਣ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਸਿੰਘ ਮਹਿਰਾਜ ਤੇ ਬਲਾਕ ਰਾਮਪੁਰਾ ਦੇ ਪ੍ਰਧਾਨ ਗੋਰਾ ਸਿੰਘ ਡਿੱਖ ਦੀ ਅਗਵਾਈ ਹੇਠ ਕੀਤੀ | ਇਕਾਈ ...
ਭਾਈਰੂਪਾ, 7 ਫਰਵਰੀ (ਵਰਿੰਦਰ ਲੱਕੀ)- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਪਿਛਲੇ ਕਈ ਮਹੀਨਿਆਂ ਤੋਂ ਕੰਪਿਊਟਰ ਅਧਿਆਪਕਾਂ ਖ਼ਿਲਾਫ਼ ਕਥਿਤ ਝੂਠੀ ਤੇ ਗੁੰਮਰਾਹਕੁੰਨ ਬਿਆਨਬਾਜ਼ੀ ਕਰ ਰਹੇ ਹਨ, ਜਿਸ ਕਾਰਨ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ 'ਚ ਭਾਰੀ ਰੋਸ ਹੈ ...
ਬਠਿੰਡਾ, 7 ਫ਼ਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਰੇਲਵੇ ਪੁਲਿਸ ਨੂੰ ਇਕ ਲਵਾਰਿਸ ਬੱਚੀ ਮਿਲੀ ਜਿਸ ਦੀ ਉਮਰ ਕਰੀਬ 2 ਸਾਲ ਹੈ | ਇਸ ਬੱਚੀ ਦੇ ਸਬੰਧ ਵਿਚ ਡੀ. ਡੀ. ਆਰ. ਦਰਜ ਕਰਵਾਕੇ ਚਾਈਲਡ ਲਾਈਨ, ...
ਰਾਮਾਂ ਮੰਡੀ, 7 ਫਰਵਰੀ (ਅਮਰਜੀਤ ਸਿੰਘ ਲਹਿਰੀ)-ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਤਰ੍ਹਾਂ-ਤਰ੍ਹਾਂ ਦੇ ਵਾਅਦੇ ਕਰ ਕੇ ਪੰਜਾਬ ਦੀ ਸੱਤਾ 'ਤੇ ਕਾਬਜ਼ ਤਾਂ ਹੋ ਗਈ, ਪਰ ਇਨ੍ਹਾਂ ਵਾਅਦਿਆਂ ਨੂੰ ਸਰਕਾਰ ਬਣਨ ਤੋਂ ਬਾਅਦ ਪੂਰਾ ਨਹੀਂ ਕੀਤਾ ਜਾ ਰਿਹਾ, ...
ਭਾਈਰੂਪਾ, 7 ਫਰਵਰੀ (ਵਰਿੰਦਰ ਲੱਕੀ)-ਦੀ ਭਾਈਰੂਪਾ ਬਹੁਮੰਤਵੀਂ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਭਾਈਰੂਪਾ ਦੇ ਸਕੱਤਰ ਬਲਵੰਤ ਸਿੰਘ (ਨੱਥਾ ਭੁੱਲਰ) ਦੀ ਸੇਵਾ ਮੁਕਤੀ 'ਤੇ ਬਲਾਕ ਰਾਮਪੁਰਾ ਤੇ ਬਲਾਕ ਭਗਤਾ ਭਾਈ ਦੇ ਸਕੱਤਰਾਂ ਵਲੋਂ ਉਨ੍ਹਾਂ ਨੂੰ ਸ਼ਾਨਦਾਰ ਵਿਦਾਇਗੀ ...
ਲਹਿਰਾ ਮੁਹੱਬਤ, 7 ਫਰਵਰੀ (ਸੁਖਪਾਲ ਸਿੰਘ ਸੁੱਖੀ)-ਮਾਊਾਟ ਲਿਟਰਾ ਜੀ ਸਕੂਲ ਲਹਿਰਾ ਧੂਰਕੋਟ ਵਿਖੇ ਦੋ ਰੋਜ਼ਾ ਐਥਲੈਟਿਕ ਮੀਟ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈ | ਅਥਲੈਟਿਕ ਗਰਾੳਾੂਡ ਦੂਜੇ ਦਿਨ ਵੀ ਉਤਸ਼ਾਹ ਨਾਲ ਭਰਿਆ ਸੀ | ਐਥਲੈਟਿਕ ਮੀਟ ਦੇ ਸ਼ੁਰੂਆਤ ਸਕੂਲ ...
ਬਠਿੰਡਾ, 7 ਫਰਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਸਿਹਤ ਵਿਭਾਗ 'ਚ ਕੰਮ ਕਰਦੇ ਐਨ.ਐੱਚ.ਐਮ. ਕਰਮਚਾਰੀਆਂ ਨੂੰ ਹਰ ਮਹੀਨੇ ਤਨਖ਼ਾਹ ਲੇਟ ਮਿਲਣ ਨੂੰ ਲੈ ਕੇ ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਢਿੱਲੋਂ ਨੂੰ ਮਿਸ਼ਨ ਡਾਇਰੈਕਟਰ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ | ਇਸ ...
ਬਠਿੰਡਾ, 7 ਫਰਵਰੀ (ਪੱਤਰ ਪ੍ਰੇਰਕ)- ਥਾਣਾ ਸਦਰ ਬਠਿੰਡਾ ਪੁਲਿਸ ਵਲੋਂ ਏਮਜ਼ ਬਠਿੰਡਾ ਦੇ ਸਕਿਉਰਿਟੀ ਸੁਪਰਵਾਈਜ਼ਰ ਦੀ ਸ਼ਿਕਾਇਤ ਦੇ ਅਧਾਰ 'ਤੇ ਦੋ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜੋ ਕਿ ਏਮਜ਼ ਹਸਪਤਾਲ 'ਚ ਨਸ਼ੇ ਦਾ ਸੇਵਨ ਕਰਨ ਤੋਂ ਬਾਦ ਨਸ਼ਾ ਤਸਕਰੀ ਕਰਦੇ ਸਨ | ਇਸ ...
ਕੋਟਫੱਤਾ, 7 ਫਰਵਰੀ (ਰਣਜੀਤ ਸਿੰਘ ਬੁੱਟਰ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣਿਆਂ ਲਗਭਗ ਇੱਕ ਸਾਲ ਬੀਤਣ ਵਾਲਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੇ ਦਾਅਵੇ ਖੋਖਲੇ ਦਿਖਾਈ ਦੇ ਰਹੇ ਹਨ ਜਾਂ ਫਿਰ ਮਾਨ ਸਰਕਾਰ ਕੁੱਝ ਕਰਨਾ ਚਾਹੁੰਦੀ ਹੈ ਪਰ ਪੁਲਿਸ ਤੇ ...
ਬਾਲਿਆਂਵਾਲੀ, 7 ਫਰਵਰੀ (ਕੁਲਦੀਪ ਮਤਵਾਲਾ)-ਭਾਜਪਾ ਵਲੋਂ ਪਾਰਟੀ ਨੂੰ ਪਿੰਡਾਂ ਵਿਚ ਮਜ਼ਬੂਤ ਕਰਨ ਦੀ ਮੁਹਿੰਮ ਤਹਿਤ ਬਾਲਿਆਂਵਾਲੀ ਵਿਖੇ ਸੀਨੀਅਰ ਭਾਜਪਾ ਆਗੂ ਮੇਜਰ ਸਿੰਘ ਰੰਧਾਵਾ ਦੀ ਪ੍ਰੇਰਨਾ ਸਦਕਾ, ਸੂਬਾ ਮੀਤ ਪ੍ਰਧਾਨ ਦਿਆਲ ਸੋਢੀ ਦੀ ਅਗਵਾਈ ਹੇਠ ਦਰਜਨਾਂ ...
ਭੀਖੀ, 7 ਫਰਵਰੀ (ਗੁਰਿੰਦਰ ਸਿੰਘ ਔਲਖ)- ਸਿੱਖ ਕੌਮ ਆਪਣੇ ਸੰਪੂਰਨ ਆਜ਼ਾਦ ਸਿੱਖ ਰਾਜ ਨੂੰ ਕਾਇਮ ਕਰਨ ਲਈ ਜੱਦੋ-ਜਹਿਦ ਕਰ ਰਹੀ ਹੈ | ਇਸ ਲਈ ਆਪਣੇ ਕੌਮੀ ਨਿਸ਼ਾਨੇ ਦੀ ਪ੍ਰਾਪਤੀ ਅਤੇ ਹੋ ਰਹੀਆਂ ਬੇਇਨਸਾਫ਼ੀਆਂ ਦੇ ਖ਼ਾਤਮੇ ਲਈ ਪੂਰੇ ਜਾਹੋ-ਜਲਾਲ ਅਤੇ ਕੇਸਰੀ ਖ਼ਾਲਸਾਈ ...
ਮਹਿਮਾ ਸਰਜਾ, 7 ਫਰਵਰੀ (ਰਾਮਜੀਤ ਸ਼ਰਮਾ) ਸ੍ਰੀਮਾਨ 108 ਸੰਤ ਬਾਬਾ ਬੁੱਧ ਪ੍ਰਕਾਸ਼ ਜੀ, ਸੰਤ ਬਾਬਾ ਦਰਸ਼ਨ ਦਾਸ ਜੀ ਅਤੇ ਸੰਤ ਬਾਬਾ ਗੁਰਮੇਲ ਦਾਸ ਟਿੱਲੇ ਵਾਲੇ ਦੀ 63ਵੀ ਬਰਸੀਂ ਨੂੰ ਮੁੱਖ ਰੱਖਦਿਆਂ ਗ੍ਰਾਮ ਪੰਚਾਇਤ ਕੋਠੇ ਚੇਤ ਸਿੰਘ ਵਾਲੇ, ਪ੍ਰਬੰਧਕ ਕਮੇਟੀ ਸੰਤ ਬਾਬਾ ...
ਬਠਿੰਡਾ, 7 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨਗਰ ਨਿਗਮ ਬਠਿੰਡਾ ਦੇ ਕਾਂਗਰਸ ਪਾਰਟੀ ਨਾਲ ਸਬੰਧਿਤ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਖ਼ਾਸਮਖ਼ਾਸ ਮੰਨੇ ਜਾਂਦੇ ਮੇਅਰ ਰਮਨ ਗੋਇਲ ਖ਼ਿਲਾਫ਼ ਬੇਸ਼ੱਕ ਮੁੱਢ ਤੋਂ ਕਾਂਗਰਸੀ ਕੌਂਸਲਰਾਂ ਦਾ ...
ਚਾਉਕੇ, 7 ਫਰਵਰੀ (ਮਨਜੀਤ ਸਿੰਘ ਘੜੈਲੀ)- ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਬੱਲ੍ਹੋ ਦੇ ਰਿਕਾਰਡ ਨੂੰ ਡਿਜੀਟਲ ਕਰਨ ਦੇ ਮਕਸਦ ਨਾਲ ਸੰਸਥਾ ਦੇ ਸਰਪ੍ਰਸਤ ਤੇ ਉੱਘੇ ਕਾਰੋਬਾਰੀ ਗੁਰਮੀਤ ਸਿੰਘ ਮਾਨ ਨੇ ਤਕਨੀਕੀ ਮਾਹਿਰਾਂ ਨਾਲ ਵਿਸ਼ੇਸ਼ ਰਾਬਤਾ ਕਾਇਮ ਕਰਕੇ ...
ਬਠਿੰਡਾ, 7 ਫ਼ਰਵਰੀ (ਸੱਤਪਾਲ ਸਿੰਘ ਸਿਵੀਆਂ)- ਪੁਰਾਣੀ ਪੈਨਸ਼ਨ ਦੀ ਬਹਾਲੀ ਨੂੰ ਲੈ ਕੇ ਡੈਮੋਕਰੈਟਿਕ ਟੀਚਰਜ਼ ਫ਼ਰੰਟ ਨੇ 14 ਫਰਵਰੀ ਨੂੰ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ, ਜਿਸ ਦੀ ਤਿਆਰੀ ਸੰਬੰਧੀ ਅੱਜ ਸਥਾਨਕ ਟੀਚਰ ਹੋਮ ...
ਸੀਂਗੋ ਮੰਡੀ, 7 ਫਰਵਰੀ (ਲਕਵਿੰਦਰ ਸ਼ਰਮਾ)-ਪਿੰਡ ਲਹਿਰੀ 'ਚ ਬਾਬਾ ਪੂਰਨ ਦਾਸ ਕਲੱਬ ਵਲੋਂ ਐਨ ਆਰ ਆਈਜ਼, ਰਿਟਾਇਰਡ ਫ਼ੌਜੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੋ ਰੋਜ਼ਾ ਵਜ਼ਨੀ ਕਬੱਡੀ ਖੇਡ ਮੇਲਾ ਕਰਵਾਇਆ ਗਿਆ | ਟੂਰਨਾਮੈਂਟ ਦਾ ਉਦਘਾਟਨ ਡੇਰਾ ਮੁਖੀ ਬਾਬਾ ...
ਬਠਿੰਡਾ, 7 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ 'ਬੀ. ਐਫ. ਜੀ. ਆਈ. ਸਕਾਲਰਸ਼ਿਪ ਯੋਗਤਾ ਟੈਸਟ-23' ਨੂੰ ਲਾਂਚ ਕਰਦਿਆਂ ਬੀ. ਐਫ. ਜੀ. ਆਈ. ਦੇ ਚੇਅਰਮੈਨ ਡਾ: ਗੁਰਮੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਟੈਸਟ 26 ਮਾਰਚ, 9 ...
ਬਠਿੰਡਾ, 7 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ 'ਬੀ. ਐਫ. ਜੀ. ਆਈ. ਸਕਾਲਰਸ਼ਿਪ ਯੋਗਤਾ ਟੈਸਟ-23' ਨੂੰ ਲਾਂਚ ਕਰਦਿਆਂ ਬੀ. ਐਫ. ਜੀ. ਆਈ. ਦੇ ਚੇਅਰਮੈਨ ਡਾ: ਗੁਰਮੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਟੈਸਟ 26 ਮਾਰਚ, 9 ...
ਚਾਉਕੇ, 7 ਫਰਵਰੀ (ਮਨਜੀਤ ਸਿੰਘ ਘੜੈਲੀ)- ਪਿਛਲੇ ਦਿਨੀਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੂਸਰਾ ਕੌਮੀ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ | ਇਸ ...
ਰਾਮਾਂ ਮੰਡੀ, 7 ਫਰਵਰੀ (ਤਰਸੇਮ ਸਿੰਗਲਾ)- ਨੇੜਲੇ ਪਿੰਡ ਬਾਘਾ ਦੀ ਕੋਆਪ੍ਰੇਟਿਵ ਸੁਸਾਇਟੀ ਵਿਚੋਂ ਪ੍ਰਬੰਧਕਾਂ ਤੇ ਅੱਧੀ ਦਰਜਨ ਦੇ ਕਰੀਬ ਹਰੇ ਦਰੱਖਤ ਪੁੱਟਣ ਦਾ ਦੋਸ਼ ਲਗਾਉਂਦੇ ਹੋਏ ਸੁਸਾਇਟੀ ਦੇ ਸਾਬਕਾ ਪ੍ਰਧਾਨ ਗੁਰਮੇਲ ਸਿੰਘ, ਜਗਦੇਵ ਸਿੰਘ ਸਾਬਕਾ ਪੰਚ, ...
ਭੁੱਚੋ ਮੰਡੀ, 7 ਫਰਵਰੀ (ਪਰਵਿੰਦਰ ਸਿੰਘ ਜੌੜਾ)- ਇਥੋਂ ਦੇ ਸਮਾਜ ਸੇਵੀ ਜਗਦੀਸ਼ ਰਾਏ ਕਾਮਰੇਡ ਦੇ ਪੋਤੇ ਅਕਸ਼ਿਤ ਗਰਗ ਨੇ ਸਾਲ 2023 ਦੀ ਹੋਈ ਪਹਿਲੀ ਜੇ. ਈ. ਈ. (ਮੇਨਸ) ਦੀ ਪ੍ਰੀਖਿਆ 'ਚੋਂ ਆਲ ਇੰਡੀਆ 99.898 ਪ੍ਰਸੈਂਟਾਈਲ ਪ੍ਰਾਪਤ ਕਰਕੇ ਭੁੱਚੋ ਮੰਡੀ ਅਤੇ ਜ਼ਿਲ੍ਹਾ ਬਠਿੰਡਾ ...
ਨਥਾਣਾ, 7 ਫਰਵਰੀ (ਗੁਰਦਰਸ਼ਨ ਲੁੱਧੜ)-ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਵਲੋਂ ਐੱਸ.ਐਮ.ਓ ਨਥਾਣਾ ਤਰਫ਼ੋਂ ਪਿਛਲੇ ਦਿਨੀਂ ਉਨ੍ਹਾਂ ਦੇ ਭਤੀਜੇ ਦੀ ਸਿਫ਼ਾਰਿਸ਼ 'ਤੇ ਸਿਹਤ ਕਰਮਚਾਰੀਆਂ ਦੀਆਂ ਇੱਕ ਟੂਰਨਾਮੈਂਟ ਵਿਚ ਡਿਊਟੀਆਂ ਲਗਾਉਣ ਸੰਬੰਧੀ ਜਾਰੀ ਹੋਏ ਵਿਭਾਗੀ ...
ਮਾਨਸਾ, 7 ਫਰਵਰੀ (ਸਟਾਫ਼ ਰਿਪੋਰਟਰ)- ਭਾਰਤੀ ਖ਼ੁਰਾਕ ਨਿਗਮ (ਐੱਫ.ਸੀ.ਆਈ.) ਵਲੋਂ ਮਾਲਵੇ ਵਿਚ ਐੱਫ.ਆਰ.ਕੇ. ਚਾਵਲ ਦੀਆਂ 60 ਗੱਡੀਆਂ ਰੱਦ ਕਰਨ ਦੇ ਫ਼ੈਸਲੇ ਨੂੰ ਮੰਦਭਾਗਾ ਦੱਸਦਿਆਂ ਰਾਈਸ ਮਿੱਲਰਜ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਲਾਲ ਧਲੇਵਾਂ ਨੇ ਕਿਹਾ ਕਿ ...
ਮਾਨਸਾ, 7 ਫਰਵਰੀ (ਸਟਾਫ਼ ਰਿਪੋਰਟਰ)- ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਲੋਂ ਸ਼ਹਿਰ 'ਚ ਪਾਣੀ ਅਤੇ ਸੀਵਰੇਜ ਦੇ ਕਮਰਸ਼ੀਅਲ ਤੇ ਘਰੇਲੂ ਕੁਨੈਕਸ਼ਨ, ਜੋ ਬਿਨਾਂ ਮਨਜ਼ੂਰੀ ਤੋਂ ਚੱਲ ਰਹੇ ਹਨ, ਨੂੰ ਰੈਗੂਲਰ ਕਰਵਾਉਣ ਅਤੇ ਬਕਾਇਆ ਬਿੱਲ ਜਮਾਂ ਕਰਵਾਉਣ ਲਈ ਜੇ.ਈ. ...
ਮਾਨਸਾ, 7 ਫਰਵਰੀ (ਸ.ਰਿ.)- ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮਾਨਸਾ ਦੇ ਸਮੂਹ ਜੇ.ਈ./ਏ.ਈ. ਅਤੇ ਪਦ ਉੱਨਤ ਉਪ ਮੰਡਲ ਇੰਜੀਨੀਅਰ 8 ਤੋਂ 10 ਫਰਵਰੀ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2 ਜੇ ਤੱਕ ਜਲ ਸਪਲਾਈ ਅਤੇ ...
ਮਾਨਸਾ, 7 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗੁਰੂ ਗੋਬਿੰਦ ਸਿੰਘ ਆਈ.ਟੀ.ਆਈ. ਭੈਣੀਬਾਘਾ ਅਤੇ ਇੰਜੀਨੀਅਰਜ਼ ਆਈ.ਟੀ.ਆਈ. ਮਾਨਸਾ ਕੈਂਚੀਆਂ ਵਲੋਂ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਅਤੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਰੋਜ਼ਗਾਰ ਮੇਲਾ ...
ਮਾਨਸਾ, 7 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸਰਕਾਰੀ ਸੈਕੰਡਰੀ ਸਮਾਰਟ ਸਕੂਲ ਭੈਣੀਬਾਘਾ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਹਰਿੰਦਰ ਸਿੰਘ ਭੁੱਲਰ ਨੇ ਸਕੂਲ ਸਟਾਫ਼ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ...
ਮਾਨਸਾ, 7 ਫਰਵਰੀ (ਸ.ਰਿ.)- ਫਰੀਡਮ ਫਾਇਟਰਜ਼ ਉੱਤਰਾਧਿਕਾਰੀ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਸਥਾਨਕ ਬੱਚਤ ਭਵਨ ਵਿਖੇ ਹੋਈ | ਇਸ ਮੌਕੇ ਜਥੇਬੰਦੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਮੰਗਾਂ ਸਬੰਧੀ ਸਮੂਹ ਮੈਂਬਰਾਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ | ...
ਮਾਨਸਾ, 7 ਫਰਵਰੀ (ਧਾਲੀਵਾਲ)- ਸਥਾਨਕ ਮੈਕਰੋ ਗਲੋਬਲ ਦੇ ਵਿਦਿਆਰਥੀ ਜਿੱਥੇ ਆਈਲੈਟਸ 'ਚੋਂ ਚੰਗੇ ਬੈਂਡ ਹਾਸਲ ਕਰ ਰਹੇ ਹਨ ਉੱਥੇ ਸੰਸਥਾ ਵਲੋਂ ਸਟੱਡੀ ਵੀਜ਼ੇ ਵੀ ਵੱਡੇ ਪੱਧਰ 'ਤੇ ਲਗਵਾਏ ਜਾਂਦੇ ਹਨ | ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਅਰਸ਼ਦੀਪ ਸਿੰਘ ...
ਮਾਨਸਾ, 7 ਫਰਵਰੀ (ਸ.ਰਿ.)- ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਹਰਚਰਨ ਸਿੰਘ ਤਾਮਕੋਟ ਅਤੇ ਬਲਾਕ ਪ੍ਰਧਾਨ ਗੁਰਜੰਟ ਸਿੰਘ ਦੀ ਅਗਵਾਈ ਹੇਠ ਹੋਈ | ਬੁਲਾਰਿਆਂ ਨੇ ਭਖਦੇ ਕਿਸਾਨੀ ਮੁੱਦਿਆਂ 'ਤੇ ਚਰਚਾ ਕਰਦਿਆਂ ਕਿਰਤੀ ਲੋਕਾਂ ਨੂੰ ...
ਬਰੇਟਾ, 7 ਫਰਵਰੀ (ਜੀਵਨ ਸ਼ਰਮਾ)- ਪਿੰਡ ਕਾਹਨਗੜ੍ਹ ਅਤੇ ਬਖਸ਼ੀਵਾਲਾ ਵਿਖੇ ਚੱਲ ਰਹੀਆਂ ਸਰਕਾਰੀ ਡਿਸਪੈਂਸਰੀਆਂ ਨੂੰ ਬੰਦ ਕਰ ਕੇ ਸਟਾਫ਼ ਨੂੰ ਮਹੱਲਾ ਕਲੀਨਿਕਾਂ 'ਚ ਤਬਦੀਲ ਕਰਨ ਦੇ ਰੋਸ ਵਜੋਂ ਪਿੰਡ ਵਾਸੀਆਂ ਵਲੋਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ...
ਮਾਨਸਾ, 7 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਨਹਿਰੀ ਵਿਭਾਗ ਵਲੋਂ ਪਿੰਡ ਫਫੜੇ ਭਾਈਕੇ ਨੂੰ ਜਾਂਦੀ ਿਲੰਕ ਸੜਕ 'ਤੇ ਕਬਜ਼ੇ ਖ਼ਿਲਾਫ਼ ਕਿਸ਼ਨਗੜ੍ਹ ਫਰਵਾਹੀ ਤੇ ਫਫੜੇ ਭਾਈਕੇ ਦੇ ਕਿਸਾਨਾਂ ਵਲੋਂ ਉੱਡਤ ਰਜਬਾਹੇ 'ਤੇ 35ਵੇਂ ਦਿਨ ਵੀ ਧਰਨਾ ਲਗਾ ਕੇ ਪੰਜਾਬ ਸਰਕਾਰ ਤੇ ...
ਮਾਨਸਾ, 7 ਫਰਵਰੀ (ਸੱਭਿ.ਪ੍ਰਤੀ.)-ਪੰਜਾਬ ਕਿਸਾਨ ਯੂਨੀਅਨ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਹਾਲੀ ਵਿਖੇ ਲਗਾਏ ਕੌਮੀ ਇਨਸਾਫ਼ ਮੋਰਚੇ ਦੀ ਹਮਾਇਤ ਕੀਤੀ ਗਈ ਹੈ | ਜਥੇਬੰਦੀ ਦੇ ਜਰਨਲ ਸਕੱਤਰ ਗੁਰਨਾਮ ਸਿੰਘ ਭੀਖੀ, ਸੂਬਾ ਆਗੂ ਗੋਰਾ ਸਿੰਘ ਭੈਣੀਬਾਘਾ, ਜ਼ਿਲ੍ਹਾ ...
ਬੋਹਾ, 7 ਫਰਵਰੀ (ਰਮੇਸ਼ ਤਾਂਗੜੀ)- ਸਥਾਨਕ ਕਸਬੇ 'ਚ ਕਈ ਥਾਵਾਂ 'ਤੇ ਖਾਲੀ ਪਈਆਂ ਥਾਵਾਂ ਤੇ ਪਲਾਟਾਂ 'ਚ ਲੋਕਾਂ ਵਲੋਂ ਸੁੱਟਿਆ ਜਾਂਦਾ ਕੂੜਾ, ਥਾਂ ਥਾਂ ਉੱਗੀਆਂ ਝਾੜੀਆਂ, ਨਦੀਨ ਅਤੇ ਪਹਾੜੀ ਕਿੱਕਰਾਂ ਤੋਂ ਸਥਾਨਕ ਵਾਸੀ ਤੰਗ ਆ ਚੁੱਕੇ ਹਨ | ਵੇਖਣ 'ਚ ਆਇਆ ਹੈ ਕਿ ਇਨ੍ਹਾਂ ...
ਮਾਨਸਾ, 7 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਦੀ ਵਾਗਡੋਰ ਗੈਰ ਪੰਜਾਬੀਆਂ ਦੇ ਹੱਥ ਹੋਣੀ ਗਹਿਰੀ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਉਹ ਲੋਕ ਜੋ ਸਰਕਾਰ ਦਾ ਹਿੱਸਾ ਹੀ ਨਹੀਂ, ਇਸ ਵਕਤ ਉੱਚ ਅਧਿਕਾਰੀਆਂ ਤੱਕ ਮੀਟਿੰਗਾਂ ਲੈ ਰਹੇ ਹਨ | ਇਹ ਵਿਚਾਰ ਸ਼੍ਰੋਮਣੀ ...
ਭੀਖੀ, 7 ਫਰਵਰੀ (ਔਲਖ)- ਲੋਕਾਂ ਦੀਆਂ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਨੂੰ ਲੈ ਕੇ ਸਥਾਨਕ ਬੀ.ਡੀ.ਪੀ.ਓ. ਦਫ਼ਤਰ 'ਚ ਚੌਥਾ ਕੈਂਪ ਲਗਾਇਆ ਗਿਆ | ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ ਨੇ ਦੱਸਿਆ ਕਿ ਜਨ ਸੁਣਵਾਈ ਇਨ੍ਹਾਂ ਕੈਂਪਾਂ ਦੌਰਾਨ ਹੁਣ ਤੱਕ ਕੁੱਲ 55 ...
ਮਾਨਸਾ, 7 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਦੀ ਵਾਗਡੋਰ ਗੈਰ ਪੰਜਾਬੀਆਂ ਦੇ ਹੱਥ ਹੋਣੀ ਗਹਿਰੀ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਉਹ ਲੋਕ ਜੋ ਸਰਕਾਰ ਦਾ ਹਿੱਸਾ ਹੀ ਨਹੀਂ, ਇਸ ਵਕਤ ਉੱਚ ਅਧਿਕਾਰੀਆਂ ਤੱਕ ਮੀਟਿੰਗਾਂ ਲੈ ਰਹੇ ਹਨ | ਇਹ ਵਿਚਾਰ ਸ਼੍ਰੋਮਣੀ ...
ਮਾਨਸਾ, 7 ਫਰਵਰੀ (ਸੱਭਿ.ਪ੍ਰਤੀ.)- ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਦਫ਼ਤਰਾਂ 'ਚ ਸਹਾਇਕ ਕਮਿਸ਼ਨਰ (ਜ) ਹਰਜਿੰਦਰ ਸਿੰਘ ਜੱਸਲ ਵਲੋਂ ਅਚਨਚੇਤ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸਮੇਤ ਦਫ਼ਤਰ ਦੇ 6 ਕਰਮਚਾਰੀ ਗ਼ੈਰ ਹਾਜ਼ਰ ...
ਜੌੜਕੀਆਂ, 7 ਫਰਵਰੀ (ਲੱਕਵਿੰਦਰ ਸ਼ਰਮਾ)- ਸਿਲਵਰ ਬੈਲਜ ਸਕੂਲ ਬਹਿਣੀਵਾਲ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਈ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ | ਇਸੇ ਤਹਿਤ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਬੱਚਿਆਂ ਦੇ ਨਾਂਅ 'ਤੇ ਲਾਟਰੀ ਸਿਸਟਮ ਰਾਹੀਂ 1 ਸਾਈਕਲ ਕੱਢਿਆ ਗਿਆ | ...
ਕੋਟਫੱਤਾ,7 ਫਰਵਰੀ (ਰਣਜੀਤ ਸਿੰਘ ਬੁੱਟਰ)-ਨਗਰ ਕੋਟਫੱਤਾ ਦੀ ਵਸਨੀਕ ਸ਼ਾਂਤੀ ਦੇਵੀ (80) ਪਤਨੀ ਲਛਮਣ ਦਾਸ ਵਾਸੀ ਵਾਰਡ ਨੰਬਰ 1 ਅਨਾਜ ਮੰਡੀ ਕੋਟਫੱਤਾ ਆਪਣੇ ਘਰ ਅੱਗੇ ਗਲੀ ਵਿਚ ਬੈਠੀ ਸੀ ਕਿ ਮੋਟਰਸਾਈਕਲ 'ਤੇ ਸਵਾਰ 2 ਨਾਮਾਲੂਮ ਨੌਜਵਾਨ ਆਏ ਤੇ ਬਜ਼ੁਰਗ ਅÏਰਤ ਦੇ ਕੰਨਾਂ ...
ਮÏੜ ਮੰਡੀ, 7 ਫਰਵਰੀ (ਗੁਰਜੀਤ ਸਿੰਘ ਕਮਾਲੂ)- ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੋਂ ਤਿਆਗ ਦੀ ਭਾਵਨਾ ਦੀ ਮੰਗ ਕੀਤੀ ਸੀ, ਇਹ ਕਿਹਾ ਸੀ ਕਿ ਅਕਾਲੀ ਦਲ ਖੇਤਰੀ ਪਾਰਟੀ ਵਜੋਂ ਦੇਸ਼ ਅੰਦਰ ਮਜ਼ਬੂਤ ਹੋਵੇ, ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ...
ਲੰਬੀ, 7 ਫ਼ਰਵਰੀ (ਮੇਵਾ ਸਿੰਘ)-ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਦਸਮੇਸ਼ ਗਰਲਜ਼ ਕਾਲਜ ਬਾਦਲ ਵਿਖੇ ਯੁਵਕ ਦਿਵਸ ਮਨਾਇਆ | ਇਸ ਮੌਕੇ ਹਲਕਾ ਲੰਬੀ ਦੇ ਵਿਧਾਇਕ ਨੇ ਮੁੱਖ ਮਹਿਮਾਨ ਅਤੇ ਕੁਲਵਿੰਦਰ ਸਿੰਘ ਸਹਾਇਕ ਡਰਾਇਰੈਕਟਰ ...
ਲੰਬੀ, 7 ਫ਼ਰਵਰੀ (ਮੇਵਾ ਸਿੰਘ)-ਸਕੂਲ ਦੇ ਅਧਿਆਪਕ ਤੇ ਵਿਦਿਆਰਥੀ ਦਾ ਆਪਸੀ ਰਿਸ਼ਤਾ ਬੜਾ ਹੀ ਅਹਿਮ ਮੰਨਿਆ ਜਾਂਦਾ, ਜੇਕਰ ਮਾਤਾ ਪਿਤਾ ਬੱਚੇ ਦਾ ਪਾਲਣ ਪੋਸ਼ਣ ਕਰਕੇ ਉਸ ਤੋਂ ਬਾਅਦ ਉਸਨੂੰ ਸਕੂਲ ਭੇਜਦਾ ਤਾਂ ਅਧਿਆਪਕ ਉਸ ਬੱਚੇ ਨੂੰ ਦੇਸ਼ ਤੇ ਕੌਮ ਦੀ ਸੇਵਾ ਲਈ ਵਿਦਿਆ ...
ਮੋਗਾ, 7 ਫਰਵਰੀ (ਗੁਰਤੇਜ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਸਿਵਲ ਸਰਜਨ ਮੋਗਾ ਡਾ. ਰੁਪਿੰਦਰ ਕੌਰ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਕੁਸ਼ਟ ਰੋਗ ਵਿਰੋਧੀ ਜਾਗਰੂਕਤਾ ਪੰਦ੍ਹਰਵਾੜਾ ਮਿਤੀ 30 ਜਨਵਰੀ ਤੋਂ ਮਨਾਇਆ ਜਾ ਰਿਹਾ ਹੈ | ਇਸ ਕੁਸ਼ਟ ...
ਕੋਟ ਈਸੇ ਖਾਂ, 7 ਫਰਵਰੀ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਕਾਰਜ ਸਿੰਘ ਮਸੀਤਾਂ ਦੀ ਅਗਵਾਈ ਹੇਠ ਗੁਰਦੁਆਰਾ ਛਾਉਣੀ ਨਿਹੰਗ ਸਿੰਘ ਕੋਟ ਈਸੇ ਖਾਂ ਵਿਖੇ ਹੋਈ | ਜਿਸ ਵਿਚ ਯੂਨੀਅਨ ਦੇ ਜ਼ਿਲ੍ਹਾ ਖ਼ਜ਼ਾਨਚੀ ...
ਮੋਗਾ, 7 ਫਰਵਰੀ (ਗੁਰਤੇਜ ਸਿੰਘ)-ਭਾਰਤ ਮਾਤਾ ਮੰਦਰ ਦੇ ਸਾਬਕਾ ਪ੍ਰਧਾਨ ਜੋ ਕਿ ਰੋਟਰੀ ਕਲੱਬ ਮੋਗਾ ਰਾਇਲ ਦੇ ਮੈਂਬਰ ਵੀ ਹਨ, ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸੂਬਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਰੋਟਰੀ ਕਲੱਬ ਮੋਗਾ ਰਾਇਲ ਦੇ ਦੇ ਮੈਂਬਰਾਂ ਵਿਚ ...
ਮੋਗਾ, 7 ਫਰਵਰੀ (ਅਸ਼ੋਕ ਬਾਂਸਲ)-ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਮੇਨ ਬਾਜ਼ਾਰ ਮੋਗਾ ਵਿਖੇ ਇੰਗਲਿਸ਼ ਦੀ ਲੈਕਚਰਾਰ ਉਰਮਿਲਾ ਨਰੂਲਾ ਦੀ ਸੇਵਾ ਮੁਕਤੀ ਤੇ ਵਿਦਾਇਗੀ ਪਾਰਟੀ ਦਿੱਤੀ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਜਸਵਿੰਦਰ ਕੌਰ ਨੇ ਉਰਮਿਲਾ ਨਰੂਲਾ ...
ਸ੍ਰੀ ਮੁਕਤਸਰ ਸਾਹਿਬ, 7 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬੀ ਸਿਨੇਮਾ ਦੀ ਸ਼ਾਨ ਉਹ ਅਦਾਕਾਰ ਜਿਸ ਨੇ ਮਾਲਵੇ ਦਾ ਨਾਮ ਪੂਰੀ ਦੁਨੀਆਂ 'ਚ ਰੌਸ਼ਨ ਕੀਤਾ ਗੱਗੂ ਗਿੱਲ ਨਾਲ ਉਨ੍ਹਾਂ ਦੇ ਘਰ ਪਿੰਡ ਮਾਹਣੀਖੇੜਾ ਵਿਖੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਬਰਾੜ ਹਨੀ ...
ਸ੍ਰੀ ਮੁਕਤਸਰ ਸਾਹਿਬ, 7 ਫ਼ਰਵਰੀ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 6 'ਚ ਪੈਂਦੇ ਕੋਟਕਪੂਰਾ ਰੋਡ ਗੁਰੂ ਅੰਗਦ ਦੇਵ ਨਗਰ ਵਿਖੇ ਬ੍ਰਹਮਾਕੁਮਾਰੀ ਸੰਸਥਾਨ ਵਲੋਂ ਮਹਾਂਸ਼ਿਵਰਾਤਰੀ ਨੂੰ ਸਮਰਪਿਤ ਸਮਾਗਮ ਕੀਤਾ ਗਿਆ | ਜਿਸ ਵਿਚ ਪਹੁੰਚੇ ਕੋਟਕਪੂਰਾ ...
ਮੰਡੀ ਬਰੀਵਾਲਾ, 7 ਫ਼ਰਵਰੀ (ਨਿਰਭੋਲ ਸਿੰਘ)-ਦਮਦਮੀ ਟਕਸਾਲ ਵਲੋਂ ਗੁਰਦੁਆਰਾ ਸਾਹਿਬ ਪਿੰਡ ਹਰਾਜ ਦੇ ਪ੍ਰਧਾਨ ਸਤਵੀਰ ਸਿੰਘ ਤੇ ਪ੍ਰਚਾਰਕ ਬੀਬੀ ਸੁਖਦੀਪ ਕੌਰ ਦੇ ਸਹਿਯੋਗ ਨਾਲ 24 ਪ੍ਰਾਣੀਆਂ ਨੂੰ ਅੰਮਿ੍ਤ ਛਕਾਇਆ ਗਿਆ | ਇਸ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ...
ਸ੍ਰੀ ਮੁਕਤਸਰ ਸਾਹਿਬ, 7 ਫ਼ਰਵਰੀ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਵਿਖੇ ਫਾਗੁਨ ਮੇਲੇ ਦੇ ਸੰਬੰਧ 'ਚ 'ਕਰਨੇ ਵਾਲਾ ਸ਼ਿਆਮ, ਕਰਾਨੇ ਵਾਲਾ ਸ਼ਿਆਮ ਪਰਿਵਾਰ' ਵਲੋਂ ਸ੍ਰੀ ਸ਼ਿਆਮ ਪ੍ਰਭੂ ਖਾਟੂ ਵਾਲੇ ਦੀ ਰਥ ਯਾਤਰਾ ਕੱਢੀ ਗਈ, ਜਿਸ ਵਿਚ ਵੱਡੀ ਗਿਣਤੀ 'ਚ ਸ਼ਹਿਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX