ਤਾਜਾ ਖ਼ਬਰਾਂ


ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਮੁਲਾਜ਼ਮਾਂ ਨੇ ਐਸ. ਡੀ. ਓ. ਦੀਆਂ ਵਧੀਕੀਆਂ ਵਿਰੁੱਧ ਦਿੱਤਾ ਧਰਨਾ
. . .  17 minutes ago
ਕੋਟਫਤੂਹੀ, 7 ਜੂਨ (ਅਵਤਾਰ ਸਿੰਘ ਅਟਵਾਲ)- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਦੇ ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਪਾਲਦੀ (ਕੋਟਫ਼ਤੂਹੀ) ਦੇ....
ਅਨੁਰਾਗ ਠਾਕੁਰ ਦੀ ਰਿਹਾਇਸ਼ ’ਤੇ ਨਹੀਂ ਪੁੱਜੇ ਰਾਕੇਸ਼ ਟਿਕੈਤ
. . .  25 minutes ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਹੀ ਉਨ੍ਹਾਂ ਦੀ....
ਅਨੁਰਾਗ ਠਾਕੁਰ ਦੇ ਘਰ ਪੁੱਜੀ ਸਾਕਸ਼ੀ ਮਲਿਕ
. . .  39 minutes ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਸਾਕਸ਼ੀ ਮਲਿਕ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਪਹੁੰਚੀ।
ਸਰਕਾਰ ਪਹਿਲਵਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ- ਅਨੁਰਾਗ ਠਾਕੁਰ
. . .  46 minutes ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਕਾਰ ਪਹਿਲਵਾਨਾਂ ਨਾਲ ਉਨ੍ਹਾਂ ਦੇ ਮੁੱਦਿਆਂ ’ਤੇ ਗੱਲਬਾਤ ਕਰਨ ਲਈ....
ਅਨੁਰਾਗ ਠਾਕੁਰ ਨੂੰ ਮਿਲਣ ਪੁੱਜੇ ਬਜਰੰਗ ਪੂਨੀਆ ਤੇ ਰਾਕੇਸ਼ ਟਿਕੈਤ
. . .  52 minutes ago
ਨਵੀਂ ਦਿੱਲੀ, 7 ਜੂਨ- ਪਹਿਲਵਾਨ ਬਜਰੰਗ ਪੂਨੀਆ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ।
ਹਰਿਆਣਾ:ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ
. . .  about 1 hour ago
ਕੁਰੂਕਸ਼ੇਤਰ, 7 ਜੂਨ-ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਆਪਣਾ ਧਰਨਾ ਜਾਰੀ ਰੱਖਿਆ...
ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਬੋਲੀ ਸਾਕਸ਼ੀ ਮਲਿਕ
. . .  about 1 hour ago
ਨਵੀਂ ਦਿੱਲੀ, 7 ਜੂਨ-ਪਹਿਲਵਾਨ ਸਾਕਸ਼ੀ ਮਲਿਕ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਨਿਊਜ ਏਜੰਸੀ ਨਾਲ ਗੱਲਬਾਤ ਕਰਦਿਆ ਕਿਹਾ "ਅਸੀਂ ਆਪਣੇ ਸੀਨੀਅਰਾਂ ਅਤੇ ਸਮਰਥਕਾਂ ਨਾਲ ਸਰਕਾਰ ਦੁਆਰਾ ਦਿੱਤੇ ਪ੍ਰਸਤਾਵ...
ਮੱਧ ਪ੍ਰਦੇਸ਼:ਐਲ.ਪੀ.ਜੀ. ਲੈ ਕੇ ਜਾ ਰਹੀ ਮਾਲ ਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰੇ
. . .  about 1 hour ago
ਜਬਲਪੁਰ, 7 ਜੂਨ -ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਸ਼ਾਹਪੁਰਾ ਭਿਟੋਨੀ ਵਿਚ ਇਕ ਮਾਲ ਰੇਲਗੱਡੀ ਦੇ ਐਲ.ਪੀ.ਜੀ. ਰੇਕ ਦੇ ਦੋ ਡੱਬੇ ਪਟੜੀ ਤੋਂ ਉਤਰ...
ਮੱਧ ਪ੍ਰਦੇਸ਼:ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ
. . .  about 1 hour ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ ਦੇ ਪਿੰਡ ਮੁੰਗੌਲੀ 'ਚ ਖੇਤ 'ਚ ਖੇਡਦੇ ਹੋਏ ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਲਈ ਬਚਾਅ ਕਾਰਜ ਪੂਰੇ ਜ਼ੋਰਾਂ 'ਤੇ ਚੱਲ...
ਲੋਪੋਕੇ ਪੁਲਿਸ ਵਲੋਂ 5 ਲੱਖ 95 ਹਜ਼ਾਰ ਦੀ ਡਰੱਗ ਮਨੀ ਤੇ ਹੈਰੋਇਨ ਸਮੇਤ ਤਿੰਨ ਕਾਬੂ
. . .  about 1 hour ago
ਚੋਗਾਵਾਂ, 7 ਜੂਨ (ਗੁਰਵਿੰਦਰ ਸਿੰਘ ਕਲਸੀ)-ਡੀ.ਐਸ.ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਐਸ.ਐਚ.ਓ. ਹਰਪਾਲ ਸਿੰਘ ਸੋਹੀ ਤੇ ਪੁਲਿਸ ਪਾਰਟੀਆਂ ਵਲੋਂ ਟੀਮਾਂ ਬਣਾਕੇ ਪਿੰਡਾਂ ਵਿਚ ਗਸ਼ਤ ਦੌਰਾਨ...
ਅਗਲੇ 24 ਘੰਟਿਆਂ ਦੌਰਾਨ ਗੰਭੀਰ ਚੱਕਰਵਾਤੀ ਤੂਫਾਨ-ਮੌਸਮ ਵਿਭਾਗ
. . .  about 1 hour ago
ਨਵੀਂ ਦਿੱਲੀ, 7 ਜੂਨ-ਮੌਸਮ ਵਿਭਾਗ ਅਨੁਸਾਰ ਪੂਰਬੀ ਮੱਧ ਅਤੇ ਨਾਲ ਲੱਗਦੇ ਦੱਖਣ-ਪੂਰਬੀ ਅਰਬ ਸਾਗਰ ਉੱਤੇ ਗੰਭੀਰ ਚੱਕਰਵਾਤੀ ਤੂਫ਼ਾਨ ਬਿਪਰਜੋਏ ਗੋਆ ਦੇ ਪੱਛਮ-ਦੱਖਣ-ਪੱਛਮ ਵਿਚ ਲਗਭਗ 890 ਕਿਲੋਮੀਟਰ...
ਰਾਜਸਥਾਨ: ਟਰੱਕ ਅਤੇ ਕਾਰ ਦੀ ਟੱਕਰ 'ਚ 4 ਮੌਤਾਂ
. . .  about 2 hours ago
ਜੈਪੁਰ, 7 ਜੂਨ-ਰਾਜਸਥਾਨ ਦੇ ਫ਼ਤਹਿਪੁਰ ਇਲਾਕੇ 'ਚ ਸਾਲਾਸਰ-ਫਤਿਹਪੁਰ ਮਾਰਗ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ 4 ਲੋਕਾਂ ਦੀ ਮੌਤ ਹੋ...
ਰਾਸ਼ਟਰਪਤੀ ਦਰੋਪਦੀ ਮੁਰਮੂ ਸਰਕਾਰੀ ਦੌਰੇ ਤੇ ਸਰਬੀਆ ਲਈ ਹੋਏ ਰਵਾਨਾ
. . .  about 2 hours ago
ਪੈਰਾਮਾਰੀਬੋ, 7 ਜੂਨ-ਆਪਣੇ ਦੋ ਦੇਸ਼ਾਂ ਦੇ ਦੌਰੇ ਦੇ ਅਗਲੇ ਪੜਾਅ ਵਿਚ, ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੀ ਆਪਣੀ ਯਾਤਰਾ ਦੀ ਸਮਾਪਤੀ ਤੋਂ ਬਾਅਦ ਸਰਬੀਆ ਲਈ ਰਵਾਨਾ ਹੋ ਗਏ ਹਨ।ਉਹ ਸਰਬੀਆ ਦੇ ਰਾਸ਼ਟਰਪਤੀ...।
ਭਿਆਨਕ ਦੁਰਘਟਨਾ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਸੇਵਾਵਾਂ ਬਹਾਲ ਕਰਨ ਲਈ ਤਿਆਰ
. . .  about 3 hours ago
ਨਵੀਂ ਦਿੱਲੀ, 7 ਜੂਨ - ਭਿਆਨਕ ਰੇਲ ਹਾਦਸੇ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਆਪਣੀਆਂ ਸੇਵਾਵਾਂ ਦੁਬਾਰਾ ਸ਼ੁਰੂ ਕਰਨ ਜਾ ਰਹੀ ਹੈ। ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਆਦਿਤਿਆ ਕੁਮਾਰ ਚੌਧਰੀ...
ਮੱਧ ਪ੍ਰਦੇਸ਼: ਬੋਰਵੈਲ ਚ ਡਿਗੀ ਢਾਈ ਸਾਲ ਦੀ ਬੱਚੀ
. . .  about 3 hours ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸੀਹੋਰ ਜ਼ਿਲ੍ਹੇ ਦੇ ਮੁੰਗਵਾਲੀ ਪਿੰਡ ਵਿਚ ਖੇਡਦੇ ਸਮੇਂ ਢਾਈ ਸਾਲ ਦੀ ਬੱਚੀ ਬੋਰਵੈਲ ਵਿਚ ਡਿਗ ਪਈ। ਬੱਚੀ ਨੂੰ ਬੋਰਵੈਲ ਚੋਂ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਤੋਂ
. . .  about 4 hours ago
ਲੰਡਨ, 7 ਜੂਨ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਲੰਡਨ ਦੇ ਓਵਲ ਸਟੇਡੀਅਮ 'ਚ ਹੋਵੇਗਾ। ਭਾਰਤੀ ਸਮੇਂ ਅਨੁਸਾਰ ਇਹ ਫਾਈਨਲ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮਾਘ ਸੰਮਤ 554

ਖੰਨਾ / ਸਮਰਾਲਾ

ਮਿ੍ਤਕ ਆਸ਼ਰਿਤ ਸੰਘਰਸ਼ ਕਮੇਟੀ ਤੇ ਬਿਜਲੀ ਬੋਰਡ ਦੀ ਬਿਜਲੀ ਮੰਤਰੀ ਨਾਲ ਮੀਟਿੰਗ

ਮਲੌਦ, 7 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿਛਲੇ ਦੋ ਦਹਾਕਿਆਂ ਤੋਂ ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੇ ਪੰਜਾਬ ਰਾਜ ਬਿਜਲੀ ਬੋਰਡ 'ਚ ਨੌਕਰੀ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਕਰਮਚਾਰੀਆਂ ਦੇ 6141 ਆਸਰਿਤ ਪਰਿਵਾਰ ਜੋ ਸਮੇਂ ਸਮੇਂ ਦੀਆਂ ਸਰਕਾਰਾਂ ਤੋਂ ਆਪਣੇ ਹੱਕਾਂ ਦੀ ਮੰਗ ਕਰ ਰਹੇ ਹਨ¢ 'ਆਪ' ਸਰਕਾਰ ਨੇ ਲੰਘੀ 21 ਅਕਤੂਬਰ ਦੀ ਪੰਜਾਬ ਮੰਤਰੀ ਮੰਡਲ ਦੀ ਕੈਬਨਿਟ ਮੀਟਿੰਗ ਵਿੱਚ ਮਿ੍ਤਕ ਆਸ਼ਰਿਤ ਸੰਘਰਸ਼ ਕਮੇਟੀ ਦੇ ਹੱਕ ਵਿੱਚ ਪਾਲਿਸੀ ਆਊਟ ਕਰਕੇ ਨੌਕਰੀ ਦੇਣ ਦਾ ਰਾਹ ਪੱਧਰਾ ਕਰ ਦਿੱਤਾ ਸੀ¢ ਪਰ ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਵਲੋਂ ਆਪਣੇ ਨੋਟੀਫ਼ਿਕੇਸ਼ਨ ਜਰੀਏ 3 ਲੱਖ ਰੁਪਏ ਦੀ ਸਲੇਸੀਅਮ ਰਾਸ਼ੀ ਸਮੇਤ ਸਪੈਸ਼ਲ ਪੈਨਸ਼ਨ ਨੂੰ 12 ਫ਼ੀਸਦੀ ਵਿਆਜ ਸਮੇਤ ਵਾਪਸ ਲੈਣੀ, ਉਮਰ ਹੱਦ ਸੀਮਾ ਨੂੰ ਖ਼ਤਮ ਕਰਨਾ, ਅਪਲਾਈ ਕਰਨ ਵਾਲੀਆਂ ਕੁਆਰੀਆਂ ਲੜਕੀਆਂ ਜੋ ਮੌਜੂਦਾ ਵਕਤ ਵਿਆਹੁਤਾ ਹਨ ਨੂੰ ਜਲਦੀ ਨੌਕਰੀਆਂ ਦੇਣ ਦੀਆਂ ਮੰਗਾਂ ਉੱਪਰ ਵਿਚਾਰ ਚਰਚਾ ਹੋਈ¢ ਅੱਜ ਦੀ ਮੀਟਿੰਗ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ, ਪਾਵਰਕਾਮ ਕਾਰਪੋਰੇਸ਼ਨ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨਾਲ ਹੋਈ ਮੀਟਿੰਗ ਉਪਰੰਤ ਸੂਬਾ ਪ੍ਰਧਾਨ ਬਲਜੀਤ ਸਿੰਘ ਪੱਟੀ ਤੇ ਸਾਬਕਾ ਸੂਬਾ ਪ੍ਰਧਾਨ ਚਰਨਜੀਤ ਸਿੰਘ ਦਿਉਣ ਨੇ ਕਿਹਾ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਦੁਆਰਾ ਵਿਸ਼ਵਾਸ ਦਿਵਾਇਆ ਗਿਆ ਕਿ ਪਿਛਲੇ 18-20 ਸਾਲਾਂ ਤੋਂ ਹੱਕਾਂ ਤੋਂ ਵਾਂਝੇ ਆਸ਼ਰਿਤ ਪਰਿਵਾਰਾਂ ਨੂੰ ਜਲਦੀ ਬਣਦਾ ਹੱਕ ਮੁਹੱਈਆ ਕਰਵਾਇਆ ਜਾਵੇਗਾ¢ ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਆਪਣੇ ਨਾਲ ਸਬੰਧਿਤ ਮੰਗਾਂ ਦਾ ਹੱਲ ਕਰੇਗਾ ਤੇ ਪੰਜਾਬ ਸਰਕਾਰ ਭਵਿਖ ਦੌਰਾਨ ਕੈਬਨਿਟ ਮੀਟਿੰਗ ਵਿੱਚ ਆਪਣੇ ਅਧਿਕਾਰ ਖੇਤਰ ਦੀਆਂ ਮੰਗਾਂ ਦਾ ਹੱਲ ਕਰੇਗੀ¢ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਬਿਜਲੀ ਮੰਤਰੀ ਵਲੋਂ ਦੋ ਅਹਿਮ ਮੰਗਾਂ ਪ੍ਰਤੀ ਕਿਹਾ ਗਿਆ ਕਿ ਮਿ੍ਤਕ ਕਰਮਚਾਰੀ ਦੀ ਮੌਤ ਤੋਂ ਬਾਅਦ ਨੌਕਰੀ ਲਈ ਅਪਲਾਈ ਕਰਨ ਵਾਲੇ ਵਿਅਕਤੀ ਦੀ ਉਮਰ ਤੇ ਉਸ ਵਕਤ ਅਣਵਿਆਹੇ ਹੋਣ ਦੀ ਸ਼ਰਤ ਨੂੰ ਮੰਨਣ ਲਈ ਭਰੋਸਾ ਦਿੱਤਾ ਗਿਆ | ਇਸ ਮੌਕੇ ਤੇਜਵੀਰ ਸਿੰਘ ਗਰੇਵਾਲ ਪਾਵਰ ਸੈਕਟਰੀ, ਗੁਰਪ੍ਰੀਤ ਸਿੰਘ ਸਮਾਣਾ, ਗੁਰਜੰਟ ਸਿੰਘ ਪਸਿਆਣਾ, ਬੇਅੰਤ ਸਿੰਘ ਅਖਾੜਾ, ਲਖਵਿੰਦਰ ਸਿੰਘ ਹੁਸ਼ਿਆਰਪੁਰ, ਬਲਕਾਰ ਸਿੰਘ ਜ਼ੈਲਦਾਰ, ਕੁਲਵਿੰਦਰ ਸਿੰਘ ਦਿਉਣ ਆਦਿ ਹਾਜ਼ਰ ਸਨ¢

ਮਜ਼ਦੂਰਾਂ ਤੋਂ ਮੋਬਾਈਲਾਂ ਲੁੱਟਣ ਵਾਲਾ ਗਿ੍ਫ਼ਤਾਰ

ਸਮਰਾਲਾ, 7 ਫਰਵਰੀ (ਗੋਪਾਲ ਸੋਫਤ/ ਕੁਲਵਿੰਦਰ ਸਿੰਘ)-ਸਥਾਨਕ ਪੁਲਿਸ ਨੇ ਆਮ ਲੋਕਾਂ ਵਿਸ਼ੇਸ਼ ਕਰਕੇ ਮਜ਼ਦੂਰਾਂ ਤੋਂ ਮੋਬਾਈਲ ਫ਼ੋਨ ਖੋਹਣ ਦੀਆਂ ਵਾਰਦਾਤਾਂ ਕਰਨ ਵਾਲੇ ਕਥਿਤ ਹਰਦੀਪ ਸਿੰਘ ਉਰਫ਼ ਮਨੀ ਹਾਲ ਵਾਸੀ ਕਮਲ ਕਾਲੋਨੀ ਸਮਰਾਲਾ ਨੂੰ ਗਿ੍ਫ਼ਤਾਰ ਕੀਤਾ ਹੈ¢ ...

ਪੂਰੀ ਖ਼ਬਰ »

ਆਰ.ਐੱਸ.ਪੀ ਵਲੋਂ ਬੀ.ਸੀ/ਓ.ਬੀ.ਸੀ ਕੈਟਾਗਰੀ ਲਈ ਲੋਕ ਸਭਾ ਤੇ ਵਿਧਾਨ ਸਭਾ 'ਚ ਰਾਖਵਾਂਕਰਨ ਕਰਨ ਦੀ ਮੰਗ

ਖੰਨਾ, 7 ਫ਼ਰਵਰੀ (ਹਰਜਿੰਦਰ ਸਿੰਘ ਲਾਲ)-ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐੱਸ.ਪੀ) ਦੇ ਕੇਂਦਰੀ ਕਮੇਟੀ ਮੈਂਬਰ ਕਰਨੈਲ ਸਿੰਘ ਇਕੋਲਾਹਾ ਤੇ ਸੂਬਾ ਸਕੱਤਰ ਹਰਬੰਸ ਸਿੰਘ ਮਾਂਗਟ ਨੇ ਕਿਹਾ ਕਿ ਦੇਸ਼ ਅੰਦਰ ਧਰਮ ਤੇ ਜਾਤੀ ਦੇ ਨਾਂਅ 'ਤੇ ਰਾਜਨੀਤੀ ਕਰਕੇ ਸੱਤਾ ...

ਪੂਰੀ ਖ਼ਬਰ »

ਥਾਣਾ ਸਦਰ ਖੰਨਾ ਪੁਲਿਸ ਨੇ ਅੰਮਿ੍ਤਸਰ ਏਅਰਪੋਰਟ ਤੋਂ ਭਗੌੜਾ ਕੀਤਾ ਕਾਬੂ

ਖੰਨਾ, 7 ਫਰਵਰੀ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਅਦਾਲਤ ਵਲੋਂ ਭਗੌੜਾ ਕਰਾਰ ਕਥਿਤ ਦੋਸ਼ੀ ਨੂੰ ਅੰਮਿ੍ਤਸਰ ਏਅਰਪੋਰਟ ਤੋਂ ਕਾਬੂ ਕੀਤਾ ਗਿਆ | ਥਾਣਾ ਸਦਰ ਖੰਨਾ ਦੇ ਐੱਸ.ਐੱਚ.ਓ ਇੰਸਪੈਕਟਰ ਨਛੱਤਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਦਿਲਬਾਗ ਸਿੰਘ ...

ਪੂਰੀ ਖ਼ਬਰ »

ਹੈਰੋਇਨ ਸਮੇਤ 1 ਕਾਬੂ

ਮਾਛੀਵਾੜਾ ਸਾਹਿਬ, 7 ਫਰਵਰੀ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਿਆਂ ਖਿਲਾਫ ਛੇੜੀ ਗਈ ਮੁਹਿੰਮ ਤਹਿਤ ਵਿਕਰਮ ਕੁਮਾਰ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ | ਡੀ. ਐੱਸ. ਪੀ. ਸਮਰਾਲਾ ਵਰਿਆਮ ਸਿੰਘ ਤੇ ਥਾਣਾ ...

ਪੂਰੀ ਖ਼ਬਰ »

ਚੋਰੀ ਦੇ ਦੋਸ਼ 'ਚ ਵਿਅਕਤੀ ਕਾਬੂ-ਮਾਮਲਾ ਦਰਜ

ਖੰਨਾ, 7 ਫਰਵਰੀ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ-2 ਖੰਨਾ ਪੁਲਿਸ ਨੇ ਚੋਰੀ ਕਰਨ ਦੇ ਦੋਸ਼ 'ਚ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਏ.ਐੱਸ.ਆਈ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਲਿਖਾਏ ਬਿਆਨਾਂ 'ਚ ਸ਼ਿਕਾਇਤਕਰਤਾ ...

ਪੂਰੀ ਖ਼ਬਰ »

ਪੁਲਿਸ ਜ਼ਿਲ੍ਹਾ ਖੰਨਾ 'ਚ 45 ਅਸਲ੍ਹਾ ਲਾਇਸੈਂਸ ਮੁਅੱਤਲ

ਖੰਨਾ, 7 ਫਰਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਜ਼ਿਲ੍ਹਾ ਖੰਨਾ ਵਿਚ ਪੁਲਿਸ ਨੇ 45 ਵਿਅਕਤੀਆਂ ਦੇ ਅਸਲਾ ਲਾਇਸੈਂਸ ਏ.ਡੀ.ਸੀ ਖੰਨਾ ਵਲੋਂ ਮੁਅੱਤਲ ਕੀਤੇ ਹਨ¢ ਇਸ ਮੌਕੇ ਸਾਰੇ 45 ਅਸਲਾ ਲਾਇਸੈਂਸਾਂ ਨੂੰ ਕਾਰਨ ਦੱਸੋ ਨੋਟਿਸ ਦੇ ਕੇ ਮੁਅੱਤਲ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਦਿਨ-ਦਿਹਾੜੇ ਘਰ ਦੇ ਤਾਲੇ ਤੋੜ ਕੇ ਨਕਦੀ, ਗਹਿਣੇ ਤੇ ਕੀਮਤੀ ਸਾਮਾਨ ਚੋਰੀ

ਖੰਨਾ, 7 ਫਰਵਰੀ (ਮਨਜੀਤ ਸਿੰਘ ਧੀਮਾਨ)-ਸ਼ਹਿਰ 'ਚ ਚੋਰੀਆਂ ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ¢ ਚੋਰ ਗਿਰੋਹ ਦੇ ਮੈਂਬਰ ਅਕਸਰ ਇੰਤਜ਼ਾਰ ਕਰਦੇ ਰਹਿੰਦੇ ਹਨ ਕਿ ਕਦੋਂ ਕਿਸੇ ਘਰ ਨੂੰ ਤਾਲਾ ਲੱਗੇ ਤੇ ਉਹ ਤਾਲੇ ਤੋੜ ਕੇ ਵਾਰਦਾਤ ਨੂੰ ...

ਪੂਰੀ ਖ਼ਬਰ »

ਚੋਰੀ ਦੇ ਦੋਸ਼ 'ਚ ਵਿਅਕਤੀ ਕਾਬੂ-ਮਾਮਲਾ ਦਰਜ

ਖੰਨਾ, 7 ਫਰਵਰੀ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ-2 ਖੰਨਾ ਪੁਲਿਸ ਨੇ ਚੋਰੀ ਕਰਨ ਦੇ ਦੋਸ਼ 'ਚ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਏ.ਐੱਸ.ਆਈ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਲਿਖਾਏ ਬਿਆਨਾਂ 'ਚ ਸ਼ਿਕਾਇਤਕਰਤਾ ...

ਪੂਰੀ ਖ਼ਬਰ »

ਗੁੱਜਰਵਾਲ ਵਿਖੇ ਨਗਰ ਕੀਰਤਨ ਸਜਾਇਆ

ਅਹਿਮਦਗੜ੍ਹ, 7 ਫਰਵਰੀ (ਪੁਰੀ)- ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਗੁੱਜਰਵਾਲ ਵਿਖੇ ਨਗਰ ਕੀਰਤਨ ਸਜਾਇਆ ਗਿਆ¢ ਮੁੱਖ ਪ੍ਰਬੰਧਕ ਲਖਵਿੰਦਰ ਸਿੰਘ ਸਾਬਕਾ ਸਰਪੰਚ, ਮਾਸਟਰ ਮਨਦੀਪ ਸਿੰਘ ਤੇ ਸੂਬੇਦਾਰ ਰਣਧੀਰ ਸਿੰਘ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਬੀਜਾ, 7 ਫ਼ਰਵਰੀ (ਅਵਤਾਰ ਸਿੰਘ ਜੰਟੀ ਮਾਨ)-ਇਥੋਂ ਕੁੱਝ ਕਿਲੋਮੀਟਰ ਦੂਰ ਪਿੰਡ ਨੌਲੜੀ ਖ਼ੁਰਦ ਦੇ ਗੁਰਦੁਆਰਾ ਬਾਜ਼ ਸਾਹਿਬ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ¢ ਸਮਾਗਮ ਦੇ ਪਹਿਲੇ ਦਿਨ ਸ੍ਰੀ ...

ਪੂਰੀ ਖ਼ਬਰ »

ਰਾਈਸ ਮਿਲਰਜ਼ ਐਸੋਸੀਏਸ਼ਨ ਵਲੋਂ ਅੱਜ ਤੋਂ ਐੱਫ.ਆਰ.ਕੇ ਚਾਵਲਾਂ ਦੀ ਸਪਲਾਈ ਬੰਦ

ਖੰਨਾ, 7 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਰਾਈਸ ਮਿਲਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ | ਪੰਜਾਬ ਦੇ ਵੱਖ-ਵੱਖ ਡੀਪੂਆਂ ਵਿਚ ਐੱਫ.ਆਰ.ਕੇ ਚਾਵਲਾਂ ਦੀ ਕੁਆਲਿਟੀ ਦੇ ਐੱਫ.ਸੀ.ਆਈ ਵਲੋਂ ਰੱਦ ਕੀਤੇ ਗਏ ਸੈਂਪਲਾਂ ਕਾਰਨ ਰੋਸ ਪ੍ਰਗਟ ਕੀਤਾ ਗਿਆ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਐੱਸ. ਡੀ. ਐਮ. ਮਨਜੀਤ ਕੌਰ ਦੀ ਅਗਵਾਈ 'ਚ ਰੋਗੀ ਕਲਿਆਣ ਸਮਿਤੀ ਦੀ ਮੀਟਿੰਗ

ਖੰਨਾ, 7 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਐੱਸ. ਡੀ. ਐਮ. ਤੇ ਰੋਗੀ ਕਲਿਆਣ ਸਮਿਤੀ ਦੀ ਚੇਅਰਮੈਨ ਮਨਜੀਤ ਕੌਰ ਦੀ ਅਗਵਾਈ 'ਚ ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ਹੋਈ, ਜਿਸ 'ਚ ਸਿਵਲ ਹਸਪਤਾਲ ਖੰਨਾ ਦੇ ਐੱਸ. ਐਮ. ਓ. ਤੇ ਸਮਿਤੀ ਦੇ ਮੈਂਬਰ ਸਕੱਤਰ ਡਾ. ਮਨਿੰਦਰ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਇਸ਼ਤਿਹਾਰ ਬਣਾਉਣ ਦਾ ਮੁਕਾਬਲਾ ਕਰਵਾਇਆ

ਦੋਰਾਹਾ, 7 ਫਰਵਰੀ (ਜਸਵੀਰ ਝੱਜ)-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੱਛਤਾ ਮਿਸ਼ਨ ਤਹਿਤ 'ਮਹਾਤਮਾ ਗਾਂਧੀ ਨੈਸ਼ਨਲ ਕਾਉਂਸਿਲ ਆਫ਼ ਰੂਰਲ ਐਜੂਕੇਸ਼ਨ' ਅਧੀਨ ਕਾਲਜ ਦੇ ਆਰ. ਈ. ਡੀ. ਸੀ. ਤੇ ...

ਪੂਰੀ ਖ਼ਬਰ »

ਘਲੋਟੀ ਖੇਡਾਂ 'ਤੇ ਦੂਸਰੇ ਦਿਨ ਵਾਲੀਬਾਲ ਸਮੈਸ਼ਿੰਗ 'ਚ ਮਨਸੂਰਪੁਰ ਤੇ ਕਬੱਡੀ 65 ਕਿੱਲੋ ਘਲੋਟੀ ਰਹੀ ਜੇਤੂ

ਰਾੜਾ ਸਾਹਿਬ, 7 ਫਰਵਰੀ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘਲੋਟੀ ਦੇ ਯੂਥ ਸਪੋਰਟਸ ਐਂਡ ਸੱਭਿਆਚਾਰਕ ਕਲੱਬ ਵਲੋਂ ਪ੍ਰਵਾਸੀ ਭਾਰਤੀਆਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ 45ਵੀਆਂ ਖੇਡਾਂ ਦੇ ਦੂਸਰੇ ਦਿਨ ਦੇ ਹੋਏ ਖੇਡ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਬਰਮਾਲੀਪੁਰ 'ਚ ਬਾਬਾ ਕਾਲਾ ਮਹਿਰ ਜੀ ਦੇ ਜੋੜ ਮੇਲੇ ਦਾ ਪੋਸਟਰ ਜਾਰੀ

ਪਾਇਲ, 7 ਫਰਵਰੀ (ਰਜਿੰਦਰ ਸਿੰਘ/ਨਿਜ਼ਾਮਪੁਰ)-ਇੱਥੋਂ ਨੇੜਲੇ ਪਿੰਡ ਬਰਮਾਲੀਪੁਰ ਵਿਖੇ ਕੱਦੋਂ ਰੋਡ 'ਤੇ ਸਥਿਤ ਪਵਿੱਤਰ ਅਸਥਾਨ ਬਾਬਾ ਕਾਲਾ ਮਹਿਰ ਜੀ ਦੀ ਯਾਦ ਵਿਚ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਦਾ ਪੋਸਟਰ ਜਾਰੀ ਕਰਦਿਆਂ ਪ੍ਰਧਾਨ ਪਰਮਜੀਤ ਵਰਮਾ ਜਿਊਲਰਜ਼ ...

ਪੂਰੀ ਖ਼ਬਰ »

ਈ.ਓ ਗੁਰਪਾਲ ਸਿੰਘ ਨੇ ਵੈਂਡਰ ਜ਼ੋਨ ਪਲਾਨ ਸਬੰਧੀ ਕੀਤੀ ਮੀਟਿੰਗ

ਖੰਨਾ, 7 ਫਰਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਨਗਰ ਕੌਂਸਲ ਦੇ ਈ.ਓ. ਗੁਰਪਾਲ ਸਿੰਘ ਨੇ ਅੱਜ ਖੰਨਾ ਜੀ.ਟੀ. ਰੋਡ, ਲਿੰਕ ਰੋਡ ਅਤੇ ਬਾਜ਼ਾਰਾਂ ਵਿਚ ਸੜਕਾਂ ਕਿਨਾਰੇ ਖੜ੍ਹੇ ਹਲਵਾਈਆਂ ਦੀ ਸਮੱਸਿਆ ਦੇ ਹੱਲ ਲਈ ਬਣਾਏ ਗਏ ਵੈਂਡਰ ਜ਼ੋਨ ਪਲਾਨ ਸਬੰਧੀ ਮੀਟਿੰਗ ...

ਪੂਰੀ ਖ਼ਬਰ »

ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਸੂਇਆਂ ਨੂੰ ਪੱਕੇ ਕਰਨ ਦੇ ਵਿਰੋਧ 'ਚ ਧਰਨਾ

ਸਮਰਾਲਾ, 7 ਫਰਵਰੀ (ਗੋਪਾਲ ਸੋਫਤ)-ਪੰਜਾਬ ਦੇ ਕਿਸਾਨਾਂ ਨਾਲ ਹਰੀ ਕ੍ਰਾਂਤੀ ਦੇ ਨਾਂਅ ਹੇਠ ਬਹੁਤ ਵੱਡਾ ਧੋਖਾ ਹੋਇਆ ਹੈ, ਪੰਜਾਬ ਦਾ ਕਿਸਾਨ ਪੂਰੇ ਦੇਸ਼ ਦਾ ਢਿੱਡ ਭਰਨ ਦੀ ਖਾਤਰ ਆਪਣੇ ਸੂਬੇ ਦਾ ਪਾਣੀ ਮੁਕਾ ਬੈਠਿਆ ਹੈ, ਜਿਸ ਕਾਰਨ ਆਉਂਦੇ ਕੁੱਝ ਸਾਲਾਂ ਅੰਦਰ ਪੰਜਾਬ ...

ਪੂਰੀ ਖ਼ਬਰ »

ਡੇਹਲੋਂ ਵਿਖੇ ਖੇਲੋ ਇੰਡੀਆ ਯੂਥ ਖੇਡਾਂ ਦੌਰਾਨ ਗਤਕਾ ਮੁਕਾਬਲਿਆਂ 'ਚ ਜੇਤੂ ਖਿਡਾਰੀਆਂ ਦਾ ਸਨਮਾਨ

ਡੇਹਲੋਂ, 7 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਭਾਰਤ ਸਰਕਾਰ ਤੇ ਸਪੋਰਟਸ ਅਥਾਰਿਟੀ ਆਫ਼ ਇੰਡੀਆ ਵਲੋਂ 5ਵੀਆਂ ਖੇਲੋ ਇੰਡੀਆ ਯੂਥ ਖੇਡਾਂ ਜੋ ਮੱਧ ਪ੍ਰਦੇਸ਼ ਵਿਖੇ ਚੱਲ ਰਹੀਆਂ ਹਨ, ਵਿਚੋਂ ਖੇਡਾਂ ਦੇ ਅੰਤਰਗਤ ਪੰਜਾਬ ਦੀ ਵਿਰਾਸਤੀ ਖੇਡ 'ਗਤਕਾ' ਦੇ ਮੁਕਾਬਲੇ ਮਿਤੀ 2 ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕ ਖੋਲ੍ਹਣਾ ਪੰਜਾਬ ਸਰਕਾਰ ਦੀ ਕੇਵਲ ਇਕ ਡਰਾਮੇਬਾਜ਼ੀ-ਗਰੇਵਾਲ

ਦੋਰਾਹਾ, 7 ਫਰਵਰੀ (ਮਨਜੀਤ ਸਿੰਘ ਗਿੱਲ)-ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਪਿੰਡ ਬੇਗੋਵਾਲ ਵਿਖੇ ਅਕਾਲੀ ਆਗੂ ਰੁਪਿੰਦਰਪਾਲ ਸਿੰਘ ਰੂਪ ਬੇਗੋਵਾਲ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਏ ਕਿਹਾ ਕਿ ਆਪ ਸਰਕਾਰ ਵਲੋਂ ਪੰਜਾਬ ਭਰ 'ਚ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕੂਹਲੀ ਖ਼ੁਰਦ ਵਿਖੇ ਖੇਡਾਂ ਕਰਵਾਈਆਂ

ਮਲੌਦ, 7 ਫਰਵਰੀ (ਦਿਲਬਾਗ ਸਿੰਘ ਚਾਪੜਾ)-ਸਰਕਾਰੀ ਹਾਈ ਸਕੂਲ ਕੂਹਲੀ ਖ਼ੁਰਦ ਦੇ ਚੌਗਿਰਦੇ ਵਿੱਚ ਇਸ ਸਾਲ ਸਕੂਲ ਦੀ ਪਹਿਲੀ ਐਥਲੈਟਿਕ ਮੀਟ ਡੀ. ਪੀ. ਈ. ਹਰਵਿੰਦਰ ਸਿੰਘ ਦੇ ਯਤਨਾਂ ਸਦਕਾ ਨਵਨੀਤ ਕੌਰ ਦੀ ਅਗਵਾਈ ਹੇਠ ਕਰਵਾਈ ਗਈ¢ ਅਥਲੈਟਿਕ ਮੀਟ ਵਿੱਚ ਸੈਕੰਡਰੀ ਵਰਗਾਂ ਤੇ ...

ਪੂਰੀ ਖ਼ਬਰ »

ਡਾ. ਅੰਬੇਦਕਰ ਮਿਸ਼ਨ ਸੁਸਾਇਟੀ ਵਲੋਂ ਸ਼ੋਭਾ ਯਾਤਰਾ ਦਾ ਜ਼ੋਰਦਾਰ ਸਵਾਗਤ

ਖੰਨਾ, 7 ਫਰਵਰੀ (ਹਰਜਿੰਦਰ ਸਿੰਘ ਲਾਲ)-ਡਾ. ਅੰਬੇਦਕਰ ਮਿਸ਼ਨ ਸੁਸਾਇਟੀ ਖੰਨਾ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਦਿਹਾੜੇ ਤੇ ਖੰਨਾ ਨਿਵਾਸੀਆਂ ਵਲੋਂ ਕੱਢੀ ਗਈ ਸ਼ੋਭਾ ਯਾਤਰਾ ਦਾ ਅੰਬੇਦਕਰ ਭਵਨ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ | ਅੰਬੇਦਕਰ ਮਿਸ਼ਨ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਵਿਖੇ 'ਕੈਂਸਰ ਡੇਅ' ਸੰਬੰਧੀ ਸੈਮੀਨਾਰ

ਬੀਜਾ, 7 ਫਰਵਰੀ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੈਡੀਕਲ ਸਿੱਖਿਆ ਖੇਤਰ 'ਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ, ਬੀਜਾ ਵਿਖੇ 'ਕੈਂਸਰ ਡੇ' 'ਤੇ ਆਧਾਰਿਤ ਸੈਮੀਨਾਰ ਕਰਵਾਇਆ ਗਿਆ¢ ਇਸ ...

ਪੂਰੀ ਖ਼ਬਰ »

ਖੇਲੋ ਇੰਡੀਆ ਯੂਥ ਗੇਮਜ਼ 'ਚ ਤੇਜਸਵੀ ਵਸ਼ਿਸ਼ਟ ਨੇ ਜਿੱਤਿਆ ਕਾਂਸੇ ਦਾ ਤਗਮਾ

ਖੰਨਾ, 7 ਫਰਵਰੀ (ਹਰਜਿੰਦਰ ਸਿੰਘ ਲਾਲ)-ਏ.ਐੱਸ. ਸੀਨੀਅਰ ਸੈਕੰਡਰੀ ਸਕੂਲ, ਖੰਨਾ ਦੇ ਬਾਕਸਿੰਗ ਦੇ ਖਿਡਾਰੀ ਤੇਜਸਵੀ ਵਸ਼ਿਸ਼ਟ ਨੇ ਖੇਲੋ ਇੰਡੀਆ ਯੂਥ ਗੇਮਜ਼ ਜੋ ਕਿ ਭੋਪਾਲ (ਮੱਧ ਪ੍ਰਦੇਸ਼) ਵਿਖੇ ਹੋਈਆਂ ਵਿਚ ਕਾਂਸੇ ਦਾ ਤਗਮਾ ਜਿੱਤ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਕੇਂਦਰੀ ਬਜਟ ਆਮ ਲੋਕ ਤੇ ਕਿਸਾਨ ਪੱਖੀ-ਸੁਭਾਸ਼ ਸ਼ਰਮਾ

ਸਮਰਾਲਾ, 7 ਫਰਵਰੀ (ਗੋਪਾਲ ਸੋਫਤ/ ਕੁਲਵਿੰਦਰ ਸਿੰਘ)-ਪੰਜਾਬ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਨੇ ਕਿਹਾ ਹੈ ਕਿ ਮੋਦੀ ਸਰਕਾਰ ਵਲੋਂ ਇਸ ਵਾਰ ਪੇਸ਼ ਕੀਤਾ ਦੇਸ਼ ਦਾ ਬਜਟ ਆਮ ਲੋਕ ਪੱਖੀ, ਕਿਸਾਨ ਪੱਖੀ ਤੇ ਅਰਥ ਵਿਵਸਥਾ ਨੂੰ ਅੱਗੇ ਲਿਜਾਣ ਵਾਲਾ ਹੈ¢ ਉਹ ...

ਪੂਰੀ ਖ਼ਬਰ »

ਨੂਰਪੁਰ ਰੋਡ 'ਤੇ ਖੁੱਲ੍ਹੇ ਠੇਕੇ ਨੂੰ ਬੰਦ ਕਰਨ ਲਈ ਐੱਸ. ਡੀ. ਐਮ. ਨੂੰ ਮੰਗ ਪੱਤਰ

ਮਾਛੀਵਾੜਾ ਸਾਹਿਬ, 7 ਫਰਵਰੀ (ਸੁਖਵੰਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਵਲੋਂ ਨੂਰਪੁਰ ਰੋਡ ਸੇਮ ਨਾਲੇ ਉਪਰ ਖੁੱਲ੍ਹੇ ਸ਼ਰਾਬ ਦੇ ਠੇਕੇ ਨੂੰ ਬੰਦ ਕਰਾਉਣ ਲਈ ਐੱਸ. ਡੀ. ਐਮ. ਸਮਰਾਲਾ ਦੇ ਸੁਪਰਡੈਂਟ ਰੀਗਨ ਗੁਪਤਾ ਨੂੰ ਮੰਗ ਪੱਤਰ ਦਿੱਤਾ ਗਿਆ | ...

ਪੂਰੀ ਖ਼ਬਰ »

ਸੇਵਾ ਮੁਕਤ ਐੱਸ.ਐੱਮ.ਓ ਡਾ. ਫ਼ਕੀਰ ਚੰਦ ਬਗ਼ਲੀ ਦਾ ਸਨਮਾਨ

ਬੀਜਾ, 7 ਫ਼ਰਵਰੀ (ਕਸ਼ਮੀਰਾ ਸਿੰਘ ਬਗ਼ਲੀ)-ਸਿਹਤ ਵਿਭਾਗ ਵਿਚ ਐੱਸ.ਐੱਮ.ਓ ਤੇ ਹੋਰ ਵੱਖ-ਵੱਖ ਅਹੁਦਿਆਂ ਤੋਂ ਸੇਵਾ ਮੁਕਤ ਹੋਏ ਬੱਚਿਆਂ ਦੇ ਮਾਹਿਰ ਡਾ. ਫ਼ਕੀਰ ਚੰਦ ਨੇ ਸਰਕਾਰੀ ਨੌਕਰੀ ਦੌਰਾਨ ਨਿਭਾਈਆਂ ਗਈਆਂ ਸੇਵਾਵਾਂ ਨੂੰ ਅੱਜ ਲੋਕ ਯਾਦ ਕਰ ਰਹੇ ਹਨ | ਅੱਜ ਉਹ ਅਮਨ ...

ਪੂਰੀ ਖ਼ਬਰ »

ਯੂਨਾਈਟਿਡ ਇਮੀਗ੍ਰੇਸ਼ਨ ਰਾਹੀਂ 15 ਦਿਨਾਂ ਅੰਦਰ ਹਾਸਲ ਕੀਤਾ ਕੈਨੇਡਾ ਦਾ ਸਟੱਡੀ ਵੀਜ਼ਾ

ਕੁਹਾੜਾ, 7 ਫਰਵਰੀ (ਸੰਦੀਪ ਸਿੰਘ ਕੁਹਾੜਾ)-ਸਾਹਨੇਵਾਲ ਰੋਡ ਕੁਹਾੜਾ ਸਥਿਤ ਯੂਨਾਈਟਿਡ ਇਮੀਗ੍ਰੇਸ਼ਨ ਸੰਸਥਾ ਲਗਾਤਾਰ ਸਟੱਡੀ ਵੀਜ਼ੇ ਲਗਵਾ ਕੇ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰਨ 'ਚ ਮੀਲ ਪੱਥਰ ਸਾਬਤ ਹੋਈ ਹੈ¢ ਸੰਸਥਾ ਦੇ ਤਾਜ਼ਾ ਆਏ ਨਤੀਜਿਆਂ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ-ਦੋਸ਼ੀ ਕਾਬੂ

ਦੋਰਾਹਾ, 7 ਫਰਵਰੀ (ਮਨਜੀਤ ਸਿੰਘ ਗਿੱਲ/ਜਸਵੀਰ ਝੱਜ)-ਇੱਕ 12 ਸਾਲਾ ਲੜਕੀ ਨਾਲ ਦੋਰਾਹਾ ਸ਼ਹਿਰ ਦੇ ਹੀ ਇਕ ਨੌਜਵਾਨ ਵਲੋਂ ਜਬਰ ਜਨਾਹ ਕੀਤੇ ਜਾਣ ਦਾ ਸਮਾਚਾਰ ਹੈ | ਥਾਣੇਦਾਰ ਹਰਦਮ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ ਲਾਡੀ ਪੁੱਤਰ ਬਲਵਿੰਦਰ ਸਿੰਘ ਵਾਸੀ ਦੋਰਾਹਾ ਇਕ 12 ...

ਪੂਰੀ ਖ਼ਬਰ »

ਪੈਰਾਗੌਨ ਇੰਟਰਨੈਸ਼ਨਲ ਸਕੂਲ ਰਾਜ ਪੱਧਰੀ ਮੁਕਾਬਲੇ 'ਚ ਚੈਂਪੀਅਨ ਬਣਿਆ

ਡੇਹਲੋਂ, 7 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਇਕ ਦਿਨਾਂ ਪੰਜਾਬ ਰਾਜ ਕਰਾਟੇ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਸੇਵਾ ਮੁਕਤ ਆਈ. ਜੀ. ਇਕਬਾਲ ਸਿੰਘ ਵਲੋਂ ਕੀਤਾ ਗਿਆ | ਇਸ ਮੁਕਾਬਲੇ ਦੌਰਾਨ ਸੂਬੇ ...

ਪੂਰੀ ਖ਼ਬਰ »

ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸਕੂਲ ਦੇ 2 ਪੁਰਾਣੇ ਵਿਦਿਆਰਥੀਆਂ ਨੇ ਸਕੂਲ ਨੂੰ 50 ਹਜਾਰ ਦੀ ਰਾਸ਼ੀ ਦਿੱਤੀ

ਬੀਜਾ, 7 ਫਰਵਰੀ (ਕਸ਼ਮੀਰਾ ਸਿੰਘ ਬਗ਼ਲੀ)-ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਨੂੰ ਪੁਰਾਣੇ ਦੋ ਵਿਦਿਆਰਥੀਆਂ ਵਲੋਂ ਗੁਪਤ ਦਾਨ ਵਜੋਂ 50000 ਰੁਪਏ ਭੇਟ ਕੀਤੇ ਗਏ¢ ਸਕੂਲ ਪਿ੍ੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ...

ਪੂਰੀ ਖ਼ਬਰ »

ਦੋਰਾਹਾ ਦੇ ਪ੍ਰਸਿੱਧ ਗਾਇਕ ਵਲੋਂ ਢਾਬੇ 'ਤੇ ਹੰਗਾਮਾ ਦੀ ਵੀਡੀਓ ਹੋਈ ਵਾਇਰਲ

ਦੋਰਾਹਾ, 7 ਫ਼ਰਵਰੀ (ਗਿੱਲ/ਝੱਜ)-ਦੋਰਾਹਾ ਦੇ ਰਹਿਣ ਵਾਲੇ ਇੱਕ ਨਾਮਵਰ ਪੰਜਾਬੀ ਗਾਇਕ ਵਲੋਂ ਇੱਕ ਢਾਬੇ 'ਤੇ ਹੰਗਾਮਾ ਕੀਤੇ ਜਾਣ ਦੀ ਵੀਡੀਓ ਵਾਇਰਲ ਹੋਣ ਦੀ ਚਾਰੇ ਪਾਸੇ ਚਰਚਾ ਹੈ | ਇਸ ਢਾਬੇ 'ਤੇ ਕੰਮ ਕਰਨ ਵਾਲੇ ਪ੍ਰਵਾਸੀ ਨੇ ਦੱਸਿਆ ਕਿ ਰਾਤ ਸਮੇਂ ਮਾਲਕ ਦੇ ਜਾਣ ਮਗਰੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX