ਹੁਸ਼ਿਆਰਪੁਰ, 8 ਫਰਵਰੀ (ਬਲਜਿੰਦਰਪਾਲ ਸਿੰਘ)-ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਜ਼ੋਨ ਹੁਸ਼ਿਆਰਪੁਰ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਹਲਕਾ ਦਫ਼ਤਰ ਹੁਸ਼ਿਆਰਪੁਰ ਵਿਖੇ ਰੋਸ ਧਰਨਾ ਲਗਾਇਆ ਗਿਆ | ਇਸ ਮੌਕੇ ਜ਼ੋਨ ਪ੍ਰਧਾਨ ਇੰਜ: ਸ਼ਿਵ ਸ਼ਕਤੀ ਕਪੂਰ ਨੇ ਦੱਸਿਆ ਕਿ 11 ਜਨਵਰੀ 2023 ਨੂੰ ਵਿਭਾਗੀ ਮੁਖੀ ਨਾਲ ਮੁਹਾਲੀ ਵਿਖੇ ਜਥੇਬੰਦੀ ਦੀ ਮੀਟਿੰਗ ਹੋਈ, ਜਿਸ 'ਚ ਉਨ੍ਹਾਂ ਲੰਬੇ ਸਮੇਂ ਤੋਂ ਰੁਕੀ ਪਈ ਡੀ.ਪੀ.ਸੀ. ਕਰਕੇ ਜੂਨੀਅਰ ਇੰਜੀਨੀਅਰ ਤੋਂ ਉਪ ਮੰਡਲ ਇੰਜੀਨੀਅਰ ਅਤੇ ਉਪ ਮੰਡਲ ਇੰਜੀਨੀਅਰ ਤੋਂ ਕਾਰਜਕਾਰੀ ਇੰਜੀਨੀਅਰ ਦੀ ਪਦਉਨਤੀ ਜਲਦ ਕਰਨ ਦਾ ਭਰੋਸਾ ਦਵਾਇਆ ਸੀ | ਇਹ ਪਦਉਨਤੀਆਂ ਸਾਲ 2022 ਵਿਚ ਇੱਕ ਵਾਰ ਵੀ ਨਹੀਂ ਹੋਈਆਂ, ਜੋ ਕਿ ਪਹਿਲਾਂ ਸਾਲ ਵਿਚ 2 ਵਾਰ ਵੀ ਕਰ ਦਿੱਤੀਆਂ ਜਾਂਦੀਆਂ ਸਨ | ਜ਼ੋਨ ਜਨਰਲ ਸਕੱਤਰ ਇੰਜ: ਵਰੁਣ ਭੱਟੀ ਨੇ ਕਿਹਾ ਕਿ ਸਾਲ 2018 'ਚ ਭਰਤੀ ਹੋਏ ਜੂਨੀਅਰ ਇੰਜੀਨੀਅਰ ਦਾ ਪ੍ਰੋਬੇਸ਼ਨ ਕਾਲ ਜੋ ਕਿ 3 ਸਾਲ ਦਾ ਹੁੰਦਾ ਹੈ, ਦੌਰਾਨ ਉਨ੍ਹਾਂ ਨੂੰ ਬੇਸਿਕ ਤਨਖ਼ਾਹ ਦਿੱਤੀ ਜਾਂਦੀ ਹੈ, ਨੂੰ 3 ਸਾਲ ਦੇ ਸਮੇਂ ਉਪਰੰਤ ਵੀ ਕਲੀਅਰ ਨਹੀਂ ਕੀਤਾ ਗਿਆ, ਜਿਸ ਕਾਰਨ ਜਥੇਬੰਦੀ ਦੇ ਮੈਂਬਰਾਂ 'ਚ ਭਾਰੀ ਰੋਸ ਹੈ | ਉਨ੍ਹਾਂ ਦੱਸਿਆ ਕਿ ਰੋਸ ਵਜੋਂ ਸਮੂਹ ਜੂਨੀਅਰ ਇੰਜੀਨੀਅਰ ਅਤੇ ਪੱਦਉਨਤ ਉਪ ਮੰਡਲ ਇੰਜੀਨੀਅਰਾਂ ਵਲੋਂ 3 ਦਿਨਾਂ ਰੋਸ ਧਰਨਾ 10 ਫਰਵਰੀ ਤੱਕ ਲਗਾਇਆ ਜਾਵੇਗਾ | ਇਸ ਮੌਕੇ ਜਨਰਲ ਸਕੱਤਰ ਪੰਜਾਬ ਇੰਜ: ਅਰਵਿੰਦ ਸੈਣੀ ਨੇ ਮੰਗ ਕੀਤੀ ਕਿ ਡਿਪਲੋਮਾ ਇੰਜੀਨੀਅਰਾਂ ਦੀਆਂ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ | ਇਸ ਮੌਕੇ ਇੰਜ: ਗੁਰਵਿੰਦਰ ਸਿੰਘ, ਇੰਜ: ਲਾਲ ਚੰਦ, ਇੰਜ: ਮਨੀਸ਼ ਤਲਵਾੜ, ਇੰਜ: ਵਿਕਾਸ ਸੈਣੀ, ਇੰਜ: ਗੁਰਪ੍ਰੀਤ ਸਿੰਘ, ਇੰਜ: ਤਰੁਣਦੀਪ. ਇੰਜ: ਮਹਿੰਦਰਪਾਲ, ਇੰਜ: ਰੰਜੀਤ ਕੁਮਾਰ, ਇੰਜ: ਧਰਮਿੰਦਰ ਕੁਮਾਰ, ਇੰਜ: ਨਵਜੀਵਨ, ਇੰਜ: ਜੀਵਨ ਲਾਲ ਹੀਰ ਆਦਿ ਹਾਜ਼ਰ ਸਨ |
ਟਾਂਡਾ ਉੜਮੁੜ, 8 ਫਰਵਰੀ (ਕੁਲਬੀਰ ਸਿੰਘ ਗੁਰਾਇਆ)-ਪੰਜਾਬ ਦੀ ਮਾਨ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...
ਟਾਂਡਾ ਉੜਮੁੜ, 8 ਫਰਵਰੀ (ਦੀਪਕ ਬਹਿਲ)- ਨਗਰ ਕੌਂਸਲ ਟਾਂਡਾ ਦੇ ਸਾਬਕਾ ਕੌਂਸਲਰ ਤੇ ਭਾਜਪਾ ਦੇ ਸੀਨੀਅਰ ਨੇਤਾ ਸ੍ਰੀ ਰਾਜਨ ਸੌਂਧੀ ਵਲੋਂ ਟਾਂਡਾ ਦੇ ਨਵ-ਨਿਯੁਕਤ ਭਾਜਪਾ ਨੇਤਾਵਾਂ ਦਾ ਇਕ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੋਂਧੀ ਵਲੋਂ ...
ਗੜ੍ਹਸ਼ੰਕਰ, 8 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਸਟੇਸ਼ਨ ਦਾ ਫੋਨ ਨੰਬਰ 282021 ਹਰ ਇਕ ਦੀ ਜ਼ੁਬਾਨ 'ਤੇ ਹੈ | ਇਲਾਕੇ ਵਿਚ ਜਦੋਂ ਵੀ ਕੋਈ ਅਣਸੁਖਾਵੀਂ ਘਟਨਾ ਵਾਪਦੀ ਹੈ ਤਾਂ ਲੋਕ ਇਕਦਮ ਇਹ ਨੰਬਰ ਮਿਲਾਉਂਦੇ ਹਨ | ਪਰ ਹੈਰਾਨੀ ਦੀ ਗੱਲ ਹੈ ਇਹ ਹੈ ਕਿ ਪੁਲਿਸ ਸਟੇਸ਼ਨ ਦੇ ...
ਗੜ੍ਹਸ਼ੰਕਰ, 8 ਫਰਵਰੀ (ਧਾਲੀਵਾਲ)- ਲੰਘੀ ਰਾਤ ਇਥੇ ਹੁਸ਼ਿਆਰਪੁਰ ਰੋਡ 'ਤੇ ਇਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਸਾਈਕਲ ਚਾਲਕ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ 32 ਸਾਲਾ ਸੁਰਿੰਦਰ ਸਿੰਘ ਪੁੱਤਰ ਬੋਧ ਰਾਜ ਵਾਸੀ ਗੋਲੀਆਂ ਜੋ ਗੜ੍ਹਸ਼ੰਕਰ ...
ਮੁਕੇਰੀਆਂ, 8 ਫਰਵਰੀ (ਰਾਮਗੜ੍ਹੀਆ)- ਸੀ.ਪੀ.ਆਈ.ਐਮ. ਦੀ ਕੇਂਦਰੀ ਕਮੇਟੀ ਦੇ ਸੱਦੇ 'ਤੇ ਪਿੰਡ ਨੰਗਲ ਅਵਾਣਾਂ ਵਿਖੇ ਆਗੂ ਪ੍ਰੀਕਸ਼ਿਤ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ ਅਤੇ ਮਿਹਨਤਕਸ਼ ਜਨਤਾ ਦੇ ਹੋਰ ਮਸਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ...
ਹਾਜੀਪੁਰ, 8 ਫਰਵਰੀ (ਪੁਨੀਤ ਭਾਰਦਵਾਜ, ਜੋਗਿੰਦਰ ਸਿੰਘ)- ਥਾਣਾ ਹਾਜੀਪੁਰ ਅਧੀਨ ਪੈਂਦੇ ਪਿੰਡ ਸੈਦੋ ਦੇ ਲਾਪਤਾ ਵਿਅਕਤੀ ਦੀ ਲਾਸ਼ ਅੱਜ ਹਾਜੀਪੁਰ ਦੇ ਸ਼ਮਸ਼ਾਨਘਾਟ ਦੇ ਸਾਹਮਣੇ ਖੇਤਾਂ ਵਿਚ ਪਈ ਮਿਲੀ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਮੰਗਲ ਸਿੰਘ ਪੁੱਤਰ ਨਿਵੈਲ ...
ਹੁਸ਼ਿਆਰਪੁਰ, 8 ਫ਼ਰਵਰੀ (ਹਰਪ੍ਰੀਤ ਕੌਰ)-ਸੀ.ਆਈ.ਏ ਸਟਾਫ਼ ਨੇ ਸ਼ਰਾਬ ਦੇ ਇਕ ਸਮੱਗਲਰ ਨੂੰ ਗਿ੍ਫ਼ਤਾਰ ਕਰ ਕੇ 15 ਪੇਟੀਆਂ ਸ਼ਰਾਬ ਬਰਾਮਦ ਕੀਤੀ ਹੈ | ਐਸ.ਐਸ.ਪੀ ਸਰਤਾਜ ਸਿਘ ਚਾਹਲ ਨੇ ਦੱਸਿਆ ਕਿ ਸੀ.ਆਈ.ਏ ਸਟਾਫ਼ ਦੇ ਇੰਚਾਰਜ ਬਲਵਿੰਦਰਪਾਲ ਦੀ ਨਿਗਰਾਨੀ ਹੇਠ ਚੱਲ ਰਹੀ ...
ਕੋਟਫ਼ਤੂਹੀ, 8 ਫਰਵਰੀ (ਅਵਤਾਰ ਸਿੰਘ ਅਟਵਾਲ)-ਐੱਸ.ਆਈ. ਬਲਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਭਾਣਾ ਗੇਟ ਚੁਰਸਤੇ ਉੱਪਰ ਨਾਕਾਬੰਦੀ ਕੀਤੀ ਹੋਈ ਸੀ | ਭਾਣਾ ਮਾਹਲਾ ਬਲਟੋਹੀਆ ਸਾਈਡ ਤੋਂ ਇਕ ਗੱਡੀ ਬੜੀ ਤੇਜ ਰਫ਼ਤਾਰ ਨਾਲ ਆ ਰਹੀ ਸੀ, ਜੋ ਨਾਕਾਬੰਦੀ ਵੇਖ ਦੇ ਕਾਰ ਚਾਲਕ ...
ਮੁਕੇਰੀਆਂ, 8 ਫਰਵਰੀ (ਰਾਮਗੜ੍ਹੀਆ)-ਕਿਸਾਨ ਮਜ਼ਦੂਰ ਹਿਤਕਾਰੀ ਸਭਾ ਮੁਕੇਰੀਆਂ ਵਲੋਂ ਗੰਨੇ ਦੀ ਪੇਮੈਂਟ 14 ਦਿਨਾਂ ਦੇ ਅੰਦਰ ਨਾ ਪਾਉਣ ਅਤੇ ਹੋਰ ਲਿਖਤੀ ਸਮਝੌਤੇ ਕਰ ਕੇ ਮੁੱਕਰਨ ਦੇ ਵਿਰੋਧ ਵਿਚ ਇੰਡੀਅਨ ਲਿਮਟਿਡ ਖੰਡ ਮਿਲ ਮੁਕੇਰੀਆਂ ਖ਼ਿਲਾਫ਼ ਐੱਸ.ਡੀ.ਐਮ. ਦਫ਼ਤਰ ...
ਰਾਮਗੜ੍ਹ ਸੀਕਰੀ, 8 ਫਰਵਰੀ (ਕਟੋਚ)- ਹਲਕਾ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਨੇ ਸਰਕਾਰੀ ਹਾਈ ਸਕੂਲ ਅਮਰੋਹ ਵਿਖੇ ਨਵੇਂ ਬਣਨ ਵਾਲੇ ਸਮਾਰਟ ਰੂਮ ਦਾ ਨੀਂਹ ਪੱਥਰ ਰੱਖਿਆ ਜਿਸ 'ਤੇ ਕਰੀਬ 7.50 ਲੱਖ ਰੁਪਏ ਦੀ ਲਾਗਤ ਆਵੇਗੀ | ਇਸ ਤੋਂ ਪਹਿਲਾਂ ਸਕੂਲ ਪਹੁੰਚਣ 'ਤੇ ਸਕੂਲ ...
ਹੁਸ਼ਿਆਰਪੁਰ, 8 ਫ਼ਰਵਰੀ (ਹਰਪ੍ਰੀਤ ਕੌਰ)-ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ ਖੋਜ ਅਫ਼ਸਰ ਡਾ. ਜਸਵੰਤ ਰਾਏ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸਾਕੰਡਰੀ ਸਕੂਲ ਖੁਆਸ ਪੁਰਹੀਰਾਂ ਵਿਖੇ ਜ਼ਿਲ੍ਹਾ ਪੱਧਰੀ ਹਿੰਦੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ | ਡਾ. ...
ਅੱਡਾ ਸਰਾਂ, 8 ਫਰਵਰੀ (ਮਸੀਤੀ)- ਪਬਲਿਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਕੰਧਾਲਾ ਜੱਟਾਂ ਵਿਖੇ ਕੈਂਸਰ ਸਬੰਧੀ ਜਾਗਰੂਕਤਾ ਫੈਲਾਉਣ ਲਈ ਸੈਮੀਨਾਰ ਲਗਾਇਆ ਗਿਆ¢ ਕਾਲਜ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿ੍ੰਸੀਪਲ ਦਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ...
ਹੁਸ਼ਿਆਰਪੁਰ, 8 ਫਰਵਰੀ (ਬਲਜਿੰਦਰਪਾਲ ਸਿੰਘ)-ਆਪਣੀ ਵੱਖਰੀ ਪਹਿਚਾਣ ਰੱਖਣ ਵਾਲੇ ਹਰਿਆਣਾ ਰੋਡ, ਹੁਸ਼ਿਆਰਪੁਰ ਦੇ ਸ਼ਿਵਪੁਰੀ ਸ਼ਮਸ਼ਾਨਘਾਟ ਨੂੰ ਹੋਰ ਬਿਹਤਰ ਬਣਾਉਣ ਲਈ ਵੱਡੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾਣਗੇ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ...
ਮਿਆਣੀ, 8 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)- ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੌਰਾਨ ਟਾਂਡਾ ਪੁਲਿਸ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ ਜਦੋਂ ਨਸ਼ੇ ਸਪਲਾਈ ਕਰਨ ਵਾਲੀ ਇੱਕ ...
ਬੁੱਲ੍ਹੋਵਾਲ, 8 ਫਰਵਰੀ (ਲੁਗਾਣਾ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮਨਾਉਂਦੇ ਹੋਏ ਪਿੰਡ ਸਰਹਾਲਾ ਮੂੰਡੀਆ ਵਿਖੇ ਕੀਰਤਨ ਦਰਬਾਰ ਅਤੇ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ ਗਿਆ | ਜਿਸ 'ਚ ਪੰਥ ਦੇ ਮਹਾਨ ਕੀਰਤਨੀ ਜਥੇ ਭਾਈ ਅਵਤਾਰ ਸਿੰਘ ਨੰਗਲ ਵਾਲੇ, ...
ਹੁਸ਼ਿਆਰਪੁਰ, 8 ਫ਼ਰਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ 'ਚ ਅੱਜ ਕੋਵਿਡ ਦੇ ਇਕ ਨਵੇਂ ਕੇਸ ਦੀ ਪੁਸ਼ਟੀ ਹੋਈ | ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪ੍ਰੀਤ ਮਹਿੰਦਰ ਸਿੰਘ ਨੇ ਦੱਸਿਆ ਕਿ ਲੈਬਾਰਟਰੀ ਤੋਂ ਅੱਜ 379 ਨਮੂਨਿਆਂ ਦੀ ...
ਦਸੂਹਾ, 8 ਫਰਵਰੀ (ਭੁੱਲਰ)- ਡਾਇਰੈਕਟਰ ਜਨਰਲ ਸਕੂਲ ਸਿੱਖਿਆ ਕਮ ਸਟੇਟ ਪ੍ਰਾਜੈਕਟ ਡਾਇਰੈਕਟਰ ਸਮੱਗਰਾ ਸਿੱਖਿਆ ਅਭਿਆਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਇੰਜ ਸੰਜੀਵ ਗੌਤਮ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਹੁਸ਼ਿਆਰਪੁਰ ਦੀ ਅਗਵਾਈ ਹੇਠ ਦਸੂਹਾ ਵਿਖੇ ...
ਹੁਸ਼ਿਆਰਪੁਰ, 8 ਫਰਵਰੀ (ਨਰਿੰਦਰ ਸਿੰਘ ਬੱਡਲਾ)- ਸੰਤ ਅਤਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਪਾਲਦੀ ਦਾ 100 ਸਾਲਾ ਸਥਾਪਨਾ ਦਿਵਸ 25 ਤੇ 26 ਫਰਵਰੀ 2023 'ਚ ਮਨਾਉਣ ਸਬੰਧੀ ਮੀਟਿੰਗ ਹੋਈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੈਨੇਜਰ ਅਜੀਤ ਸਿੰਘ ਨੇ ਦੱਸਿਆ ਕਿ 25 ...
ਹੁਸ਼ਿਆਰਪੁਰ, 8 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਨੂੰ ਦੇਸ਼ ਦੇ ਸਾਫ਼-ਸੁਥਰੇ ਸ਼ਹਿਰਾਂ ਦੀ ਸ਼ੇ੍ਰਣੀ 'ਚ ਸ਼ਾਮਿਲ ਕਰਨ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ਕਿ ...
ਮਾਹਿਲਪੁਰ, 8 ਫਰਵਰੀ (ਰਜਿੰਦਰ ਸਿੰਘ)-ਪੰਜਾਬ ਜਲ ਸਰੋਤ ਨਿਗਮ ਰਿਟਾਇਰੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਬਲਦੇਵ ਸਿੰਘ ਅਤੇ ਤਾਰਾ ਸਿੰਘ ਦੀ ਅਗਵਾਈ ਵਿਚ ਹੋਈ | ਉਪਰੰਤ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੋਹਣ ਸਿੰਘ ਭੂਨੋ ...
ਭੰਗਾਲਾ, 8 ਫਰਵਰੀ (ਬਲਵਿੰਦਰਜੀਤ ਸਿੰਘ ਸੈਣੀ)- ਪੈਨਸ਼ਨਰਜ਼ ਐਸੋਸੀਏਸ਼ਨ (ਰਜਿਸਟਰਾਰ) ਪੰਜਾਬ ਸਟੇਟ ਪਾਵਰ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਆਮ ਆਦਮੀ ਪਾਰਟੀ ਮੁਕੇਰੀਆਂ ਦੇ ਹਲਕਾ ਇੰਚਾਰਜ ਪ੍ਰੋ. ਜੀ.ਐਸ. ਮੁਲਤਾਨੀ ...
ਦਸੂਹਾ, 8 ਫਰਵਰੀ (ਭੁੱਲਰ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਬੰਧੀ ਰੂਪੋਵਾਲ ਵਿਖੇ ਹਰ ਸਾਲ ਦੀ ਤਰਾਂ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਇਸ ਨਗਰ ਕੀਰਤਨ ਵਿੱਚ ...
ਹੁਸ਼ਿਆਰਪੁਰ, 8 ਫ਼ਰਵਰੀ (ਹਰਪ੍ਰੀਤ ਕੌਰ)-ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਵਲੋਂ ਅਡਾਪਟ ਕੀਤੇ ਗਏ ਪਿੰਡ ਜਹਾਨਖਲਾਂ ਵਿਖੇ ਏਡਜ਼ ਬਾਰੇ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਪਿੰਡ ਵਿਚ ਸਵੱਛਤਾ ਅਭਿਆਨ ਚਲਾਇਆ ਗਿਆ | ਵਿਦਿਆਰਥੀਆਂ ਨੇ ਹੱਥਾਂ ਵਿਚ ਜਾਗਰੂਕਤਾ ਬੈਨਰ ਫ਼ੜ ...
ਹੁਸ਼ਿਆਰਪੁਰ, 8 ਫਰਵਰੀ (ਨਰਿੰਦਰ ਸਿੰਘ ਬੱਡਲਾ)- ਹੁਸ਼ਿਆਰਪੁਰ ਮਿਊਾਸੀਪਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ 'ਚ ਸਹਾਇਕ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਨੂੰ ਮੰਗ ਪੱਤਰ ਦਿੱਤਾ ਗਿਆ¢ ਜਿਸ 'ਚ ਨਿਗਮ ਕਰਮਚਾਰੀਆਂ ਦੀਆਂ ਲਟਕ ...
ਹੁਸ਼ਿਆਰਪੁਰ, 8 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਦੇ ਟਰੇਨਿੰਗ ਹਾਲ 'ਚ ਸਿਵਲ ਸਰਜਨ ਡਾ. ਪ੍ਰੀਤ ਮਹਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਓਰੀਐਂਟੇਸ਼ਨ ਵਰਕਸ਼ਾਪ ਲਗਾਈ ਗਈ ¢ ਇਸ ਮੌਕੇ ਸੰਬੋਧਨ ਕਰਦੇ ਹੋਏ ...
ਦਸੂਹਾ, 8 ਫਰਵਰੀ (ਭੁੱਲਰ)- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦਸੂਹਾ ਦੀ ਮਾਸਿਕ ਮੀਟਿੰਗ ਸ੍ਰੀ ਦਲਬੀਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਆਰੰਭ ਵਿਚ ਸ੍ਰੀ ਤਰਲੋਚਨ ਸਿੰਘ ਰਾਣਾ ਦੀ ਵਿੱਛੜੀ ਆਤਮਾ ਨੂੰ 2 ਮਿੰਟ ਦਾ ਮੋਨ ...
ਦਸੂਹਾ, 8 ਫਰਵਰੀ (ਕੌਸ਼ਲ)- ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਬਲੱਗਣ ਦੇ 1994-95 ਬੈਂਚ ਦੇ ਵਿਦਿਆਰਥੀਆਂ ਸੁਰਿੰਦਰਜੀਤ ਸਿੰਘ ਮੁਲਤਾਨੀ ਨੇ 11 ਹਜ਼ਾਰ ਰੁਪਏ ਚੈੱਕ ਰਾਹੀਂ ਅਤੇ ਗੁਰਵਿੰਦਰ ਸਿੰਘ ਮੁਲਤਾਨੀ ਨੇ ਗਿਆਰਾਂ ਸੌ ਰੁਪਈਆ ਨਕਦ ਡੀ. ਏ ਵੀ. ਸੀਨੀਅਰ ਸੈਕੰਡਰੀ ਸਕੂਲ ...
ਨਸਰਾਲਾ, 7 ਫਰਵਰੀ (ਸਤਵੰਤ ਸਿੰਘ ਥਿਆੜਾ)- ਸੰਤ ਬਾਬਾ ਸ਼ਾਮ ਸਿੰਘ ਬੈਂਸਤਾਨੀ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਭਾਈ ਬਲਵਿੰਦਰ ਸਿੰਘ ਰੰਧਾਵਾ ਬਰੋਟਾ ਵਾਲਿਆਂ ਦੀ ਦੇਖ-ਰੇਖ ਹੇਠ ਗੁਰ ਜੋਤ ਪ੍ਰਕਾਸ਼ ਪ੍ਰਚਾਰਕ ਜਥੇ ਵਲੋਂ ਇਲਾਕਾ ਤੇ ਨਗਰ ਨਿਵਾਸੀ ਸੰਗਤਾਂ ਦੇ ...
ਨਸਰਾਲਾ, 7 ਫਰਵਰੀ (ਸਤਵੰਤ ਸਿੰਘ ਥਿਆੜਾ)- ਸੰਤ ਬਾਬਾ ਸ਼ਾਮ ਸਿੰਘ ਬੈਂਸਤਾਨੀ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਭਾਈ ਬਲਵਿੰਦਰ ਸਿੰਘ ਰੰਧਾਵਾ ਬਰੋਟਾ ਵਾਲਿਆਂ ਦੀ ਦੇਖ-ਰੇਖ ਹੇਠ ਗੁਰ ਜੋਤ ਪ੍ਰਕਾਸ਼ ਪ੍ਰਚਾਰਕ ਜਥੇ ਵਲੋਂ ਇਲਾਕਾ ਤੇ ਨਗਰ ਨਿਵਾਸੀ ਸੰਗਤਾਂ ਦੇ ...
ਹੁਸ਼ਿਆਰਪੁਰ, 8 ਫ਼ਰਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਮਾਡਲ ਟਾਊਨ ਪੁਲਿਸ ਨੇ ਮੁਹੱਲਾ ਭਗਤ ਨਗਰ ਵਿਖੇ ਚਲਾਈ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਇਕ ਪਤੀ-ਪਤਨੀ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 510 ਗ੍ਰਾਮ ਨਸ਼ੀਲਾ ਪਦਾਰਥ ਤੇ 8 ਲੱਖ 10 ਹਜ਼ਾਰ ਰੁਪਏ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX