ਤਾਜਾ ਖ਼ਬਰਾਂ

ਨੈਸ਼ਨਲ ਐੱਸ.ਸੀ. ਕਮਿਸ਼ਨ ਦੀ ਟੀਮ ਪਹੁੰਚੀ ਪਿੰਡ ਕਾਨਿਆਂਵਾਲੀ, ਮਾਮਲਾ ਪਿੰਡ 'ਚ ਪੁਲਿਸ ਕੁੱਟਮਾਰ ਦੀ ਘਟਨਾ ਦਾ
. . .  13 minutes ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਬਲਕਰਨ ਸਿੰਘ ਖਾਰਾ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਵਿਖੇ ਪੁਲਿਸ ਨਾਲ ਮਾਰਕੁੱਟ ਦੀ ਘਟਨਾ ਦੇ ਮਾਮਲੇ ਵਿਚ ਪਿੰਡ ਵਾਸੀਆਂ ਵਲੋਂ ਕਿਸਾਨ ਮਜ਼ਦੂਰ ਜਥੇਬੰਦੀਆਂ...
ਦਰਬਾਰਾ ਸਿੰਘ ਗੁਰੂ ਦੀ ਅਕਾਲੀ ਦਲ 'ਚ ਵਾਪਸੀ,ਸੁਖਬੀਰ ਸਿੰਘ ਬਾਦਲ ਘਰ ਪਹੁੰਚ ਕਰਵਾਉਣਗੇ ਦਲ 'ਚ ਸ਼ਮੂਲੀਅਤ
. . .  28 minutes ago
ਖਮਾਣੋਂ, 2 ਜੂਨ (ਮਨਮੋਹਨ ਸਿੰਘ ਕਲੇਰ)- ਹਲਕਾ ਬੱਸੀ ਪਠਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਜਿਹੜੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ...
ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਐਡਵੋਕੇਟ ਧਾਮੀ
. . .  41 minutes ago
ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ 'ਤੇ ਸਖ਼ਤ ਪ੍ਰਤੀਕਿਰਿਆ ...
1983 ਕ੍ਰਿਕਟ ਵਿਸ਼ਵ ਕੱਪ ਜੇਤੂ ਟੀਮ ਆਈ ਪਹਿਲਵਾਨਾਂ ਦੇ ਹੱਕ ਵਿਚ
. . .  about 1 hour ago
ਨਵੀਂ ਦਿੱਲੀ, 2 ਜੂਨ- 1983 ਕ੍ਰਿਕੇਟ ਵਿਸ਼ਵ ਕੱਪ ਜੇਤੂ ਟੀਮ ਨੇ ਪਹਿਲਵਾਨਾਂ ਦੇ ਵਿਰੋਧ ’ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਚੈਂਪੀਅਨ ਪਹਿਲਵਾਨਾਂ ਨਾਲ ਛੇੜਛਾੜ ਕੀਤੇ ਜਾਣ ਵਾਲੇ ਅਜੀਬ ਦ੍ਰਿਸ਼ਾਂ ਤੋਂ....
ਕਟਾਰੂਚੱਕ ਵੀਡੀਓ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ
. . .  about 1 hour ago
ਚੰਡੀਗੜ੍ਹ, 2 ਜੂਨ- ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਨਾਮ ਇਕ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ...
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  about 1 hour ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਰਾਹੁਲ ਗਾਂਧੀ ਲਗਾਤਾਰ ਚਲਾ ਰਹੇ ਹਨ ਹੇਟ ਇੰਡੀਆ ਮੁਹਿੰਮ- ਅਨਿਲ ਵਿੱਜ
. . .  about 2 hours ago
ਅੰਬਾਲਾ, 2 ਜੂਨ- ਮੁਸਲਿਮ ਲੀਗ ’ਤੇ ਰਾਹੁਲ ਗਾਂਧੀ ਦੇ ਬਿਆਨ ’ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅੰਬਾਲਾ ’ਚ ਕਿਹਾ ਕਿ ਰਾਹੁਲ ਗਾਂਧੀ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਭਾਰਤ ਆਜ਼ਾਦ ਹੋ ਗਿਆ.....
ਦਿੱਲੀ ਆਬਕਾਰੀ ਮਾਮਲਾ: ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 3 hours ago
ਨਵੀਂ ਦਿੱਲੀ, 2 ਜੂਨ- ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਈ.ਡੀ. ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ....
ਭਾਰਤ ਤੇ ਨਿਪਾਲ ਪ੍ਰਾਚੀਨ ਤੇ ਮਹਾਨ ਰਾਸ਼ਟਰ- ਸ਼ਿਵਰਾਜ ਸਿੰਘ ਚੌਹਾਨ
. . .  about 3 hours ago
ਭੋਪਾਲ, 2 ਜੂਨ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਦਾ ਇੰਦੌਰ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਗੱਲ ਕਰਦਿਆਂ ਮੁੱਖ ਮੰਤਰੀ.....
ਬੀ.ਸੀ.ਸੀ.ਆਈ. ਨੇ ਮਹਿਲਾ ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ
. . .  about 4 hours ago
ਨਵੀਂ ਦਿੱਲੀ, 2 ਜੂਨ- ਅਖਿਲ ਭਾਰਤੀ ਮਹਿਲਾ ਚੋਣ ਕਮੇਟੀ ਨੇ ਅੱਜ ਆਗਾਮੀ ਏ.ਸੀ.ਸੀ. ਮਹਿਲਾ ਏਸ਼ੀਆ ਕੱਪ 2023 ਲਈ ਭਾਰਤ ‘ਏ’ (ਉਭਰਦੀ) ਟੀਮ ਦਾ ਐਲਾਨ ਕਰ ਦਿੱਤਾ। ਦੱਸ ਦਈਏ ਕਿ ਇਹ....
ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਕੀਤੀ ਮੁਲਤਵੀ
. . .  about 5 hours ago
ਨਵੀਂ ਦਿੱਲੀ, 2 ਜੂਨ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ 5 ਜੂਨ ਤੋਂ ਹੋਣ ਵਾਲੀ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਨੂੰ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਨੇ ਖ਼ੁਦ ਇਸ ਦੀ.....
ਸਰਹੱਦੀ ਪਿੰਡ ਤੋਂ 2 ਕਿੱਲੋ ਹੈਰੋਇਨ ਬਰਾਮਦ
. . .  about 5 hours ago
ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)- ਸਪੈਸ਼ਲ ਸਟੇਟ ਓਪਰੇਸ਼ਨ ਸੈੱਲ ਫ਼ਾਜ਼ਿਲਕਾ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਐਸ. ਐਸ. ਓ. ਸੀ. ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਜਲਾਲਾਬਾਦ ਵਲੋਂ ਬੀਤੀ....
ਕੌਂਸਲਰਾਂ ਵਲੋਂ ਸ਼ਹਿਰ ਵਿਚ ਵਿਕਾਸ ਦੇ ਕੰਮ ਨਾ ਹੋਣ ਕਾਰਨ ਭੁੱਖ ਹੜਤਾਲ ਸ਼ੁਰੂ
. . .  about 5 hours ago
ਖਰੜ, 2 ਜੁਨ (ਗੁਰਮੁੱਖ ਸਿੰਘ ਮਾਨ - ਨਗਰ ਕੌਂਸਲ ਖਰੜ ਦੇ ਮਿਊਂਪਲ ਕੌਂਸਲਰਾਂ ਵਲੋਂ ਵਿਕਾਸ ਅਤੇ ਸ਼ਹਿਰ ਦੇ ਕੰਮ ਨਾ ਹੋਣ ਕਾਰਨ ਰੋਸ ਵਜੋਂ ਨਗਰ ਕੌਂਸਲ ਪ੍ਰਧਾਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ....
4 ਆਈ.ਏ.ਐਸ. ਤੇ 34 ਪੀ.ਸੀ.ਐਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 5 hours ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਨੇ ਵੱਡਾ ਫ਼ੇਰਬਦਲ ਕਰਦਿਆਂ ਰਾਜ ਦੇ 4 ਆਈ.ਏ.ਐਸ. ਅਤੇ 34 ਪੀ.ਸੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਹੈ।
1984 ਸਿੱਖ ਵਿਰੋਧੀ ਦੰਗੇ- ਜਗਦੀਸ਼ ਟਾਈਟਲਰ ਦਾ ਕੇਸ ਵਿਸ਼ੇਸ਼ ਸੰਸਦ ਮੈਂਬਰ ਅਦਾਲਤ ’ਚ ਤਬਦੀਲ
. . .  about 6 hours ago
ਨਵੀਂ ਦਿੱਲੀ, 2 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕਾਂਗਰਸ ਦੇ....
ਨਰਿੰਦਰ ਮੋਦੀ ਨੇ ਤੇਲੰਗਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਦਿੱਤੀ ਵਧਾਈ
. . .  about 7 hours ago
ਨਵੀਂ ਦਿੱਤੀ, 2 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਥਾਪਨਾ ਦਿਵਸ ’ਤੇ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ...
ਯੂ.ਪੀ- ਅਫ਼ਰੀਕੀ ਮੂਲ ਦੇ 16 ਨਾਗਰਿਕ ਬਿਨਾਂ ਪਾਸਪੋਰਟ-ਵੀਜ਼ਾ ਦੇ ਗਿ੍ਫ਼ਤਾਰ
. . .  about 7 hours ago
ਲਖਨਊ, 2 ਜੂਨ- ਮੀਡੀਆ ਸੈਲ ਗੌਤਮ ਬੁੱਧ ਨਗਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਸਥਾਨਕ ਪੁਲਿਸ ਵਲੋਂ ਕੁਝ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ ਦੀ ਚੈਕਿੰਗ ਕੀਤੀ ਗਈ ਤਾਂ....
ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਅੱਤਵਾਦੀ ਢੇਰ
. . .  about 8 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਵਿਚ ਰਾਜੌਰੀ ਦੇ ਦਾਸਲ ਜੰਗਲੀ ਖ਼ੇਤਰ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਇਸ ਸੰਬੰਧੀ ਫ਼ਿਲਹਾਲ ਤਲਾਸ਼ੀ ਮੁਹਿੰਮ ਚੱਲ ਰਹੀ....
ਸਾਕਸ਼ੀ ਕਤਲ ਕੇਸ: ਪੁਲਿਸ ਨੇ ਹੱਤਿਆ ਲਈ ਵਰਤਿਆ ਚਾਕੂ ਕੀਤਾ ਬਰਾਮਦ
. . .  about 8 hours ago
ਨਵੀਂ ਦਿੱਲੀ, 2 ਜੂਨ- ਡੀ. ਸੀ. ਪੀ. ਆਊਟਰ ਨਾਰਥ ਰਵੀ ਕੁਮਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਪੁਲਿਸ ਨੇ ਸਾਕਸ਼ੀ ਕਤਲ ਕੇਸ ਵਿਚ ਵਰਤਿਆ ਗਿਆ ਚਾਕੂ ਪੁਲਿਸ ਨੇ ਬਰਾਮਦ ਕਰ ਲਿਆ....
ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ- ਰਾਹੁਲ ਗਾਂਧੀ
. . .  about 8 hours ago
ਵਾਸ਼ਿੰਗਟਨ, 2 ਜੂਨ- ਕਾਂਗਰਸ ਨੇਤਾ ਰਾਹੁਲ ਗਾਂਧੀ ਅਮਰੀਕਾ ਦੇ ਦੌਰੇ ’ਤੇ ਹਨ। ਵਾਸ਼ਿੰਗਟਨ ਡੀ.ਸੀ. ਵਿਚ ਉਨ੍ਹਾਂ ਕਿਹਾ ਕਿ ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ ਹੈ, ਜੋ ਕਿਸੇ ਤੋਂ ਲੁਕੀ ਨਹੀਂ ਹੈ....
ਰਾਜੌਰੀ: ਦਾਸਲ ਜੰਗਲੀ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ
. . .  about 9 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਹ ਮੁੱਠਭੇੜ...
⭐ਮਾਣਕ-ਮੋਤੀ⭐
. . .  about 9 hours ago
⭐ਮਾਣਕ-ਮੋਤੀ⭐
ਬ੍ਰਿਕਸ ਐਫਐਮਜ਼ ਦੀ ਮੀਟਿੰਗ : ਜੈਸ਼ੰਕਰ, ਰੂਸੀ ਹਮਰੁਤਬਾ ਲਾਵਰੋਵ ਨੇ ਦੁਵੱਲੇ ਏਜੰਡੇ ਦੇ ਮੁੱਦਿਆਂ 'ਤੇ ਚਰਚਾ ਕੀਤੀ
. . .  1 day ago
ਇਮਰਾਨ ਖਾਨ ਦੀ ਪਾਰਟੀ ਦੇ ਪ੍ਰਧਾਨ ਪਰਵੇਜ਼ ਇਲਾਹੀ ਨੂੰ ਲਾਹੌਰ ਸਥਿਤ ਉਨ੍ਹਾਂ ਦੇ ਘਰ ਦੇ ਬਾਹਰੋਂ ਕੀਤਾ ਗ੍ਰਿਫ਼ਤਾਰ
. . .  1 day ago
ਭਾਰਤ ਮੌਸਮ ਵਿਗਿਆਨ ਵਿਭਾਗ ਦੇ ਡਾਇਰੈਕਟਰ ਜਨਰਲ, ਮ੍ਰਿਤਯੂੰਜਯ ਮਹਾਪਾਤਰਾ ਨੂੰ ਵਿਸ਼ਵ ਮੌਸਮ ਵਿਗਿਆਨ ਸੰਗਠਨ ਦਾ ਤੀਜਾ ਉਪ-ਪ੍ਰਧਾਨ ਚੁਣਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਮਾਘ ਸੰਮਤ 554

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ 'ਚ ਲੁਟੇਰਿਆਂ ਨੇ ਬੱਚੇ ਨੂੰ ਬੰਦੀ ਬਣਾ ਮਾਂ ਨੂੰ ਗੰਭੀਰ ਜ਼ਖ਼ਮੀ ਕਰਨ ਉਪਰੰਤ ਲੁੱਟ ਨੂੰ ਦਿੱਤਾ ਅੰਜਾਮ

ਬਟਾਲਾ, 8 ਫਰਵਰੀ (ਹਰਦੇਵ ਸਿੰਘ ਸੰਧੂ)- ਬਟਾਲਾ 'ਚ ਅੱਜ ਦੇਰ ਸ਼ਾਮ ਇਕ ਸੰਘਣੀ ਆਬਾਦੀ ਵਾਲੇ ਇਲਾਕੇ 'ਚ ਕੁਝ ਲੁਟੇਰਿਆਂ ਵਲੋਂ ਘਰ 'ਚ ਦਾਖ਼ਲ ਹੋ ਕੇ ਇਕ ਬੱਚੇ ਨੂੰ ਬੰਦੀ ਬਣਾ ਕੇ ਔਰਤ ਨੂੰ ਗੰਭੀਰ ਜ਼ਖ਼ਮੀ ਕਰਨ ਉਪਰੰਤ ਘਰ 'ਚੋਂ ਨਕਦੀ ਤੇ ਹੋਰ ਸਾਮਾਨ ਚੋਰੀ ਕਰ ਲਿਆ | ਇਸ ਘਟਨਾ ਸਬੰਧੀ ਬਟਾਲਾ ਦੇ ਇਕ ਨਿੱਜੀ ਹਸਪਤਾਲ 'ਚ ਗੰਭੀਰ ਜ਼ਖ਼ਮੀ ਹਾਲਤ 'ਚ ਦਾਖਲ ਪੀੜਤ ਔਰਤ ਦੀਕਸ਼ਾ ਪਤਨੀ ਸੰਜੀਵ ਕੁਮਾਰ ਵਾਸੀ ਮੋਨੀਆ ਮੁਹੱਲਾ ਨੇ ਦੱਸਿਆ ਕਿ ਮੈਂ ਘਰ ਅੰਦਰ ਆਪਣੇ ਬੱਚੇ ਨਾਲ ਇਕੱਲੀ ਬੈਠੀ ਸੀ | ਮੇਰੀ ਸੱਸ ਮੰਦਰ ਗਈ ਹੋਈ ਸੀ ਤੇ ਘਰ 'ਚ 2 ਅਣਪਛਾਤੇ ਵਿਅਕਤੀ ਜਬਰਦਸਤੀ ਦਾਖਲ ਹੋਏ, ਜਦ ਮੈਂ ਉਨ੍ਹਾਂ ਨੂੰ ਪੁੱਛਿਆ ਕਿ ਤੁਸੀਂ ਕਿਉਂ ਆਏ ਹੋ ਤਾਂ ਉਨ੍ਹਾਂ ਕਿਹਾ ਕਿ ਤੁਹਾਡੇ ਸਹੁਰੇ ਨੇ ਘਰ ਦੇ ਸਾਮਾਨ ਦੀ ਮੁਰੰਮਤ ਕਰਨ ਭੇਜਿਆ ਹੈ | ਉਨ੍ਹਾਂ 'ਚੋਂ ਇਕ ਵਿਅਕਤੀ ਨੇ ਆਪਣੇ ਹੋਰ ਸਾਥੀਆਂ ਨੂੰ ਅੰਦਰ ਬੁਲਾ ਲਿਆ ਤੇ ਮੇਰੇ ਤਿੰਨ ਸਾਲਾਂ ਦੇ ਬੱਚੇ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਬੰਦੀ ਬਣਾ ਲਿਆ ਤੇ ਮੈਨੂੰ ਧਮਕੀ ਦਿੱਤੀ ਕਿ ਜੇਕਰ ਕਿਸੇ ਨੂੰ ਫ਼ੋਨ ਕੀਤਾ ਤਾਂ ਅਸੀਂ ਬੱਚੇ ਨੂੰ ਮਾਰ ਦਿਆਂਗੇ, ਜਦ ਮੈਂ ਉਕਤ ਵਿਅਕਤੀ ਦਾ ਵਿਰੋਧ ਕਰਨਾ ਚਾਹਿਆ ਤਾਂ ਉਨ੍ਹਾਂ ਮੇਰੇ 'ਤੇ ਕਥਿਤ ਤੌਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਮੇਰੇ ਸਿਰ 'ਚ ਇੱਟ ਮਾਰ ਦਿੱਤੀ, ਜਿਸ ਨਾਲ ਮੈਂ ਬੇਹੋਸ ਹੋ ਗਈ | ਹਸਪਤਾਲ 'ਚ ਮੌਜੂਦ ਪੀੜਤ ਔਰਤ ਦੇ ਪਤੀ ਸੰਜੀਵ ਕੁਮਾਰ ਨੇ ਦੱਸਿਆ ਕਿ ਮੇਰੀ ਮਾਂ ਨੇ ਮੰਦਰ ਤੋਂ ਆ ਕੇ ਘਰ ਦੀ ਹਾਲਤ ਦੇਖ ਕੇ ਸਾਨੂੰ ਜਾਣਕਾਰੀ ਦਿੱਤੀ ਤੇ ਅਸੀਂ ਤੁਰੰਤ ਦੀਕਸ਼ਾ ਨੂੰ ਹਸਪਤਾਲ ਦਾਖ਼ਲ ਕਰਵਾਇਆ | ਉਨ੍ਹਾਂ ਦੱਸਿਆ ਕਿ ਅਜੇ ਤੱਕ ਇਹ ਪਤਾ ਨਹੀਂ ਲੱਗਾ ਕੇ ਘਰ 'ਚੋਂ ਕਿੰਨਾ ਸਾਮਾਨ ਚੋਰੀ ਹੋਇਆ ਹੈ, ਘਰ ਜਾ ਕੇ ਸਾਰਾ ਚੈੱਕ ਕਰਾਂਗੇ | ਮੌਕੇ 'ਤੇ ਪਹੁੰਚੇ ਥਾਣਾ ਸਿਟੀ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀਆਂ ਦੀ ਵੱਖ-ਵੱਖ ਇਲਾਕਿਆਂ 'ਚ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |

ਹਰਪਾਲ ਸਿੰਘ ਦੀ ਪਹਿਲੀ ਬਰਸੀ ਨੂੰ ਯਾਦਗਾਰ ਬਣਾਉਣ ਲਈ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਬਟਾਲਾ, 8 ਫਰਵਰੀ (ਕਾਹਲੋਂ)- ਸੇਂਟ ਕਬੀਰ ਪਬਲਿਕ ਸਕੂਲ, ਸੁਲਤਾਨਪੁਰ (ਗੁਰਦਾਸਪੁਰ) ਵਿਖੇ ਸਕੂਲ ਫਾਊਾਡਰ, ਚੇਅਰਮੈਨ ਸ: ਹਰਪਾਲ ਸਿੰਘ ਦੀ ਪਹਿਲੀ ਬਰਸੀ ਉਨ੍ਹਾਂ ਦੀਆਂ ਨਿੱਘੀਆਂ ਯਾਦਾਂ ਨੂੰ ਤਾਜਾ ਕਰਦੇ ਹੋਏ ਮਨਾਈ ਗਈ | ਇਸ ਮੌਕੇ ਸਕੂਲ 'ਚ ਸਮਾਗਮ ਕਰਵਾਇਆ ਗਿਆ, ਜਿਸ ਦੀ ...

ਪੂਰੀ ਖ਼ਬਰ »

ਪਿੰਡ ਕੋਠੇ ਤੋਂ 12 ਤੋਲੇ ਸੋਨਾ ਤੇ 20 ਹਜ਼ਾਰ ਚੋਰੀ

ਬਹਿਰਾਮਪੁਰ, 8 ਫਰਵਰੀ (ਬਲਬੀਰ ਸਿੰਘ ਕੋਲਾ)- ਥਾਣਾ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਕੈਰੇ ਵਿਖੇ ਇਕ ਫ਼ੌਜੀ ਦੇ ਘਰੋਂ ਲੱਖਾਂ ਰੁਪਇਆਂ ਦੇ ਗਹਿਣੇ ਤੇ ਨਕਦੀ ਚੋਰੀ ਹੋਣ ਦੀ ਖ਼ਬਰ ਹੈ | ਹੋਈ ਚੋਰੀ ਸਬੰਧੀ ਫ਼ੌਜੀ ਜਵਾਨ ਦੇ ਪਿਤਾ ਜਨਕ ਰਾਜ ਨੇ ਦੱਸਿਆ ਕਿ ਉਨ੍ਹਾਂ ਦਾ ...

ਪੂਰੀ ਖ਼ਬਰ »

ਨਗਰ ਕੌਂਸਲ ਕਾਦੀਆਂ ਨੇ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਏ

ਕਾਦੀਆਂ, 8 ਫਰਵਰੀ (ਕੁਲਵਿੰਦਰ ਸਿੰਘ)- ਨਗਰ ਕੌਂਸਲ ਕਾਦੀਆਂ ਦੇ ਅਧਿਕਾਰੀਆਂ ਵਲੋਂ ਥਾਣਾ ਕਾਦੀਆਂ ਦੀ ਪੁਲਿਸ ਨੂੰ ਨਾਲ ਲੈ ਕੇ ਸ਼ਹਿਰ ਦੇ ਬਜ਼ਾਰਾਂ ਦੇ ਦੋਵੇਂ ਪਾਸੇ ਰੇਹੜੀਆਂ-ਫੜ੍ਹੀਆਂ ਤੇ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਤੇ ਰੱਖੇ ਸਾਮਾਨ ਨੂੰ ...

ਪੂਰੀ ਖ਼ਬਰ »

ਚੇਅਰਮੈਨ ਬਲਬੀਰ ਸਿੰਘ ਪੰਨੂੰ ਨੇ ਕਰਵਾਲੀਆਂ ਦੇ ਕਾਂਗਰਸੀ ਸਰਪੰਚ ਨੂੰ ਸਾਥੀਆਂ ਸਮੇਤ 'ਆਪ' 'ਚ ਕੀਤਾ ਸ਼ਾਮਿਲ

ਕਿਲ੍ਹਾ ਲਾਲ ਸਿੰਘ, 8 ਫਰਵਰੀ (ਬਲਬੀਰ ਸਿੰਘ)- ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਕਰਵਾਲੀਆਂ ਅੰਦਰ 30 ਲੱਖ ਦੀ ਲਾਗਤ ਨਾਲ ਬਣੇ ਨਵੇਂ ਪੰਚਾਇਤ ਘਰ ਦਾ ਉਦਘਾਟਨ ਕਰਨ ਮੌਕੇ ਚੇਅਰਮੈਨ ਬਲਬੀਰ ਸਿੰਘ ਪੰਨੂੰ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਭਿ੍ਸ਼ਟਾਚਾਰ ਦੀਆਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੋ ਅÏਰਤਾਂ ਕੋਲੋਂ ਖੋਹਿਆ ਪਰਸ, ਕੀਤਾ ਜ਼ਖ਼ਮੀ

ਕਾਦੀਆਂ, 8 ਫਰਵਰੀ (ਯਾਦਵਿੰਦਰ ਸਿੰਘ)- ਦੁਪਹਿਰ ਬਾਅਦ ਕਾਦੀਆਂ ਦੇ ਨਜ਼ਦੀਕੀ ਪਿੰਡ ਨੰਗਲ ਦੇ ਕੋਲ ਮੋਟਰਸਾਈਕਲ 'ਤੇ ਜਾ ਰਹੀਆਂ ਦੋ ਅÏਰਤਾਂ ਨੂੰ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਹਿਲਾਂ ਲੱਤ ਮਾਰ ਕੇ ਥੱਲੇ ਸੁੱਟ ਦਿੱਤਾ ਤੇ ਬਾਅਦ ਵਿਚ ਹੱਥੋਪਾਈ ਦੌਰਾਨ ...

ਪੂਰੀ ਖ਼ਬਰ »

ਪੁਰਾਣਾ ਸ਼ਾਲਾ 'ਚ ਪੈਨਸ਼ਨਰਾਂ ਦੀ ਮੀਟਿੰਗ ਕੱਲ੍ਹ-ਸੁਰਿੰਦਰ ਪੱਪੂ

ਪੁਰਾਣਾ ਸ਼ਾਲਾ, 8 ਫਰਵਰੀ (ਅਸ਼ੋਕ ਸ਼ਰਮਾ)- ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਦੇ ਸਾਬਕਾ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਰਾਣਾ ਸ਼ਾਲਾ ਸਬ ਡਵੀਜ਼ਨ ਤੇ ਨੇੜੇ ਦਫ਼ਤਰਾਂ ਤੋਂ ਸੇਵਾ-ਮੁਕਤ ਹੋਏ ਬਿਜਲੀ ਕਰਮਚਾਰੀਆਂ ...

ਪੂਰੀ ਖ਼ਬਰ »

ਸੂਬੇ ਨੂੰ ਦੇਸ਼ ਦਾ ਸਨਅਤੀ ਧੁਰਾ ਬਣਾਉਣਾ ਸਮੇਂ ਦੀ ਲੋੜ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 8 ਫਰਵਰੀ (ਕਾਹਲੋਂ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਲਈ ਨਵੀਂ ਉਦਯੋਗਿਕ ਨੀਤੀ ਲਾਗੂ ਕੀਤੀ ਹੈ | ਇਹ ਨੀਤੀ ਸਾਰੇ ਭਾਈਵਾਲਾਂ ਖਾਸ ਕਰ ਕੇ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਬਲਾਕ ਗੁਰਦਾਸਪੁਰ ਦਾ ਜਥੇਬੰਦਕ ਇਜਲਾਸ

ਗੁਰਦਾਸਪੁਰ, 8 ਫਰਵਰੀ (ਆਰਿਫ਼)- ਸ਼ਹੀਦ ਬਲਜੀਤ ਸਿੰਘ ਭਵਨ ਰੂਲੀਆ ਰਾਮ ਕਾਲੋਨੀ ਗੁਰਦਾਸਪੁਰ ਵਿਖੇ ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਬਲਾਕ ਗੁਰਦਾਸਪੁਰ ਦਾ ਜਥੇਬੰਧਕ ਇਜਲਾਸ ਅਜੀਤ ਸਿੰਘ ਹੁੰਦਲ, ਮੱਖਣ ਸਿੰਘ ਕੁਹਾੜ ਤੇ ਕਪੂਰ ਸਿੰਘ ਘੁੰਮਣ ਦੀ ...

ਪੂਰੀ ਖ਼ਬਰ »

ਬੀ.ਵੀ.ਐੱਨ. ਸਕੂਲ 'ਚ ਵੱਖ-ਵੱਖ ਮੁਕਾਬਲੇ ਕਰਵਾਏ

ਬਟਾਲਾ, 8 ਫਰਵਰੀ (ਕਾਹਲੋਂ)- ਬੀ.ਵੀ.ਐੱਨ. ਹਾਈ ਸਕੂਲ ਪੁਰੀਆਂ ਮੁਹੱਲਾ ਬਟਾਲਾ ਵਿਖੇ ਵੱਖ-ਵੱਖ ਕਲਾ ਮੁਕਾਬਲੇ ਕਰਵਾਏ ਗਏ, ਜਿਸ ਵਿਚ ਨਰਸਰੀ ਤੋਂ ਲੈ ਕੇ 10ਵੀਂ ਤੱਕ ਦੇ ਵਿਦਿਆਰਥੀਆਂ ਨੇ ਫੈਂਸੀ ਡਰੈੱਸ, ਸੁੰਦਰ ਲਿਖਾਈ, ਹਿੰਦੀ-ਪੰਜਾਬੀ ਤੇ ਅੰਗਰੇਜ਼ੀ 'ਚ ਭਾਗ ਲਿਆ | ...

ਪੂਰੀ ਖ਼ਬਰ »

ਮੰਗਾਂ ਮੰਨ ਕੇ ਵੀ ਲਾਗੂ ਨਹੀਂ ਕਰ ਰਹੀ ਮਾਨ ਸਰਕਾਰ-ਕਾ. ਸੈਣੀ

ਗੁਰਦਾਸਪੁਰ, 8 ਫਰਵਰੀ (ਪ੍ਰੇਮ ਕੁਮਾਰ)- ਪੰਜਾਬ ਦੀ 'ਆਪ' ਸਰਕਾਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨ ਕੇ ਵੀ ਲਾਗੂ ਕਰਨ 'ਚ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ | ਇਹ ਪ੍ਰਗਟਾਵਾ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਸਾਬਕਾ ਸਕੱਤਰ, ਸੀਟੂ ਦੇ ...

ਪੂਰੀ ਖ਼ਬਰ »

ਹਲਕੇ 'ਚ ਹੋਇਆ ਵਿਕਾਸ ਸ਼ੋ੍ਰਮਣੀ ਅਕਾਲੀ ਦਲ ਦੀ ਦੇਣ-ਦਲੇਰ ਸਿੰਘ

ਡੇਰਾ ਬਾਬਾ ਨਾਨਕ, 8 ਫਰਵਰੀ (ਵਿਜੇ ਸ਼ਰਮਾ)- ਹਲਕਾ ਡੇਰਾ ਬਾਬਾ ਨਾਨਕ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਦਲੇਰ ਸਿੰਘ ਰੱਤੜ ਛੱਤੜ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਸ਼ੋ੍ਰਮਣੀ ਅਕਾਲੀ ਦਲ ਵੇਲੇ ਦੀ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਲਈ ਸ਼ੁਰੂ ...

ਪੂਰੀ ਖ਼ਬਰ »

'ਸੁਨੱਖੀ ਪੰਜਾਬਣ ਮੁਟਿਆਰ' ਦੇ ਪ੍ਰਾਸਪੈਕਟਸ ਤੇ ਪੋਸਟਰ ਦੀ ਪਿੜ ਪਰਿਵਾਰ ਨੇ ਕੀਤੀ ਘੁੰਡ ਚੁਕਾਈ

ਗੁਰਦਾਸਪੁਰ, 8 ਫਰਵਰੀ (ਆਰਿਫ਼)-ਸੰਸਾਰ ਭਰ ਵਿਚ ਆਪਣੀ ਵਿਲੱਖਣ ਪਛਾਣ ਬਣਾਉਣ ਵਾਲਾ ਮਾਝੇ ਵਿਰਾਸਤੀ ਸਭਿਆਚਾਰਕ ਮੁਕਾਬਲਾ 'ਸੁਨੱਖੀ ਪੰਜਾਬਣ ਮੁਟਿਆਰ' 24 ਫਰਵਰੀ 2023 ਨੂੰ ਲੋਕ ਸਭਿਆਚਾਰਕ ਪਿੜ ਗੁਰਦਾਸਪੁਰ ਦੇ ਪਰਿਵਾਰ ਵਲੋਂ ਕਰਵਾਏ ਜਾ ਰਿਹਾ ਹੈ | ਸਥਾਨਕ ਰਾਮ ਸਿੰਘ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ਸੰਬੰਧੀ ਲਏ ਫ਼ੈਸਲੇ

ਬਟਾਲਾ, 8 ਫਰਵਰੀ (ਹਰਦੇਵ ਸਿੰਘ ਸੰਧੂ)-ਪੰਜਾਬ ਪੁਲਿਸ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਇਕਾਈ ਬਟਾਲਾ ਦੀ ਇਕ ਅਹਿਮ ਮੀਟਿੰਗ ਸਥਾਨਕ ਪੁਲਿਸ ਲਾਇਨ ਵਿਖੇ ਪ੍ਰਧਾਨ ਸੇਵਾ ਮੁਕਤ ਡਿਪਟੀ ਸੁਪਰਡੈਂਟ ਪੁਲਿਸ ਸੁਖਬੀਰ ਸਿੰਘ ਨੱਤ ਦੀ ਅਗਵਾਈ ਵਿਚ ਹੋਈ, ਜਿਸ ਵਿਚ ਪਿਛਲੇ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਸਕੂਲ ਗਾਹਲੜੀ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਦੋਰਾਂਗਲਾ, 8 ਫਰਵਰੀ (ਚੱਕਰਾਜਾ)- ਬਾਬਾ ਸ੍ਰੀਚੰਦ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗਾਹਲੜੀ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਐਸ.ਡੀ.ਐਮ ਕਲਾਨੌਰ ਅਮਨਦੀਪ ਕੌਰ ਘੁੰਮਣ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਸਕੂਲ ਦੀਆਂ ...

ਪੂਰੀ ਖ਼ਬਰ »

ਭਾਰਤ ਹੈਲਥ ਕੇਅਰ ਵਲੋਂ ਪਿੰਡਾਂ 'ਚ ਲਗਾਏ ਜਾ ਰਹੇ ਹਨ ਮੁਫ਼ਤ ਮੈਡੀਕਲ ਕੈਂਪ

ਧਾਰੀਵਾਲ, 8 ਫਰਵਰੀ (ਜੇਮਸ ਨਾਹਰ)- ਭਾਰਤ ਹੈਲਥ ਕੇਅਰ ਵਲੋਂ ਲਗਾਤਾਰ ਪਿੰਡਾਂ ਵਿਚ ਮੁਫ਼ਤ ਮੈਡੀਕਲ ਕੈਂਪ ਲਗਾ ਕੇ ਮਾਨਵਤਾ ਦੀ ਸੇਵਾ ਕੀਤੀ ਜਾ ਰਹੀ ਹੈ, ਜਿਸ ਵਿਚ ਹਰ ਤਰਾਂ ਦੀ ਬਿਮਾਰੀ ਨਾਲ ਪ੍ਰਭਾਵਿਤ ਮਰੀਜ਼ ਦਾ ਮੁਫ਼ਤ ਇਲਾਜ਼ ਤੇ ਦਵਾਈ ਦਿੱਤੀ ਜਾਂਦੀ ਹੈ | ਇਹ ...

ਪੂਰੀ ਖ਼ਬਰ »

ਆਈ.ਏ.ਈ. ਗਲੋਬਲ ਇੰਡੀਆ ਨੇ ਲਗਵਾਇਆ ਕੈਨੇਡਾ ਦਾ ਟੂਰਿਸਟ ਵੀਜ਼ਾ

ਗੁਰਦਾਸਪੁਰ, 8 ਫਰਵਰੀ (ਆਰਿਫ਼)- ਆਈ.ਏ.ਈ. ਗਲੋਬਲ ਇੰਡੀਆ ਸੰਸਥਾ ਵਲੋਂ ਲਗਾਤਾਰ ਸਟੱਡੀ ਤੇ ਟੂਰਿਸਟ ਵੀਜ਼ੇ ਹਾਸਲ ਕੀਤੇ ਜਾ ਰਹੇ ਹਨ ਜਿਸ ਤਹਿਤ ਸੰਸਥਾ ਵਲੋਂ ਇਕ ਹੋਰ ਕੈਨੇਡਾ ਦਾ ਟੂਰਿਸਟ ਵੀਜ਼ਾ ਲਗਾਇਆ ਗਿਆ ਹੈ | ਇਸ ਸਬੰਧੀ ਇਮੀਗੇ੍ਰਸ਼ਨ ਵਕੀਲ ਤੇ ਵੀਜ਼ਾ ਮਾਹਿਰ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਵਿਖੇ ਵਿਦਾਇਗੀ ਪਾਰਟੀ ਮੌਕੇ ਸਮਾਗਮ

ਬਟਾਲਾ, 8 ਫਰਵਰੀ (ਕਾਹਲੋਂ)- ਸੀ.ਬੀ.ਐੱਸ.ਸੀ. ਬੋਰਡ ਦਿੱਲੀ ਵਲੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਵਿਖੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦੇਣ ਹਿੱਤ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਵਿਚ ਸਮੂਹ ਵਿਦਿਆਰਥੀ, ਸਟਾਫ਼ ਤੇ ...

ਪੂਰੀ ਖ਼ਬਰ »

ਜੇ.ਆਰ. ਕੰਕਰੀਟ ਪਲਾਂਟ ਗੁਰਦਾਸਪੁਰ ਨੇ ਕਲਾਨੌਰ ਖੇਤਰ 'ਚ ਉਸਾਰੀ ਕਿਰਤੀ ਕੀਤੇ ਜਾਗਰੂਕ

ਕਲਾਨੌਰ, 8 ਫਰਵਰੀ (ਪੁਰੇਵਾਲ)- ਜੇ.ਆਰ. ਕੰਕਰੀਟ ਗੁਰਦਾਸਪੁਰ ਵਲੋਂ ਖੇਤਰ ਦੇ ਪਿੰਡਾਂ 'ਚ ਉਸਾਰੀ ਦੇ ਕੰਮ ਨਾਲ ਸਬੰਧਤ ਕਿਰਤੀਆਂ ਨੂੰ ਰੈਡੀ ਮਿਕਸ ਕੰਕਰੀਟ ਬਾਰੇ ਜਾਗਰੂਕ ਕਰਨ ਲਈ ਪ੍ਰਚਾਰ ਕੀਤਾ ਗਿਆ | ਦੱਸਣਯੋਗ ਹੈ ਕਿ ਹਾਟ ਮਿਕਸ ਦੇ ਕੰਮ ਕਾਜ 'ਚ ਨਾਮਣਾ ਖੱਟਣ ਵਾਲੀ ...

ਪੂਰੀ ਖ਼ਬਰ »

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਕੂਲ 'ਚ ਛੋਟੇ ਬੱਚਿਆਂ ਨੂੰ ਮਨੋਰੰਜਨਾਤਮਕ ਵਿਧੀ ਨਾਲ ਪੜ੍ਹਾਇਆ ਜਾਂਦਾ-ਸੁਪਰੀਤ ਕੌਰ ਮੱਲ੍ਹੀ

ਕਲਾਨੌਰ, 8 ਫਰਵਰੀ (ਪੁਰੇਵਾਲ)- ਸਥਾਨਕ ਸਾਹਿਬਜਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਨਰਸਰੀ ਵਿੰਗ 'ਚ ਬੱਚਿਆਂ ਨੂੰ ਆਧੁਨਿਕ ਤੇ ਕੰਪਿਊਟਰਾਈਜੇਸ਼ਨ ਵਿਧੀ ਨਾਲ ਮਨੋਰੰਜਨ ਦੀ ਤਰਜ਼ 'ਤੇ ਪੜ੍ਹਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਸਸਤੇ ਮੁੱਲ ਰੇਤ ਮੁਹੱਈਆ ਕਰਵਾ ਕੇ ਸ਼ਲਾਘਾਯੋਗ ਕਾਰਜ ਕੀਤਾ-ਜ਼ਿਲ੍ਹਾ ਪ੍ਰਧਾਨ ਮਨਦੀਪ ਗਿੱਲ

ਨੌਸ਼ਹਿਰਾ ਮੱਝਾ ਸਿੰਘ, 8 ਫਰਵਰੀ (ਤਰਸੇਮ ਸਿੰਘ ਤਰਾਨਾ)- ਆਮ ਆਦਮੀ ਪਾਰਟੀ ਵਲੋਂ ਕੀਤੇ ਚੋਣ ਵਾਅਦੇ ਪੂਰੇ ਕਰਦਿਆਂ ਹਰੇਕ ਵਰਗ ਦੇ ਪਰਿਵਾਰਾਂ ਨੂੰ ਬੁਨਿਆਦੀ ਸਹੂਲਤਾਂ ਸਮੇਤ ਹੁਣ ਰੇਤ ਸਸਤੇ ਮੁੱਲ ਦਿੱਤੇ ਜਾਣਾ ਸ਼ੁਰੂ ਕਰਕੇ 'ਆਪ' ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ ਦਾ ਵਫ਼ਦ ਸੀ.ਐੱਮ.ਡੀ. ਪੰਜਾਬ ਨੂੰ ਮਿਲਿਆ

ਧਾਰੀਵਾਲ, 8 ਫਰਵਰੀ (ਸਵਰਨ ਸਿੰਘ)- ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਪਾਵਰਕਾਮ ਅਤੇ ਟਰਾਂਸਕੋ ਦਾ ਇਕ ਵਫਦ ਜਸਵੀਰ ਸਿੰਘ ਆੜਲੂ ਪ੍ਰਧਾਨ ਦੀ ਅਮਵਾਈ 'ਚ ਸੀ.ਐੱਮ.ਡੀ. ਕਮ ਪਿ੍ੰਸੀਪਲ ਸੈਕਟਰੀ ਟੂ ਮੁੱਖ ਮੰਤਰੀ ਪੰਜਾਬ ਏ ਵੇਨੂੰ ਪ੍ਰਸਾਦ ਆਈ.ਏ.ਐੱਸ. ਨੂੰ ...

ਪੂਰੀ ਖ਼ਬਰ »

ਸ਼ੈਲਰ ਐਸੋਸੀਏਸ਼ਨ ਵਲੋਂ ਗੁਰਦਾਸਪੁਰ ਤੇ ਪਠਾਨਕੋਟ ਦੇ ਸਮੂਹ ਸ਼ੈਲਰ ਬੰਦ ਕਰਕੇ ਮੁਕੰਮਲ ਹੜਤਾਲ

ਪੁਰਾਣਾ ਸ਼ਾਲਾ, 8 ਫਰਵਰੀ (ਅਸ਼ੋਕ ਸ਼ਰਮਾ)- ਸ਼ੈਲਰ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ ਦੇ ਸਮੂਹ ਸ਼ੈਲਰ ਮਾਲਕਾਂ ਵਲੋਂ ਆਪਣੇ ਸ਼ੈਲਰ ਮੁਕੰਮਲ ਤੌਰ 'ਤੇ ਬੰਦ ਕਰਕੇ ਇਕ ਰੋਜ਼ਾ ਹੜਤਾਲ ਕੀਤੀ ਗਈ | ਇਸ ...

ਪੂਰੀ ਖ਼ਬਰ »

ਆਸਟ੍ਰੇਲੀਆ ਜਾਣ ਦੇ ਚਾਹਵਾਨ ਸਿਰਫ਼ ਲੈਵਲ-1 ਦੀਆਂ ਯੂਨੀਵਰਸਿਟੀਆਂ 'ਚ ਕਰਨ ਅਪਲਾਈ-ਗੈਵੀ ਕਲੇਰ

ਗੁਰਦਾਸਪੁਰ, 8 ਫਰਵਰੀ (ਆਰਿਫ਼)- ਜਿਹੜੇ ਵਿਦਿਆਰਥੀ ਸਿੰਗਲ ਜਾਂ ਸਪਾਊਸ ਵੀਜ਼ੇ 'ਤੇ ਆਸਟ੍ਰੇਲੀਆ ਜਾਣਾ ਚਾਹੁੰਦੇ ਹਨ, ਉਨ੍ਹਾਂ ਲਈ ਜੁਲਾਈ ਇਨਟੇਕ ਬਹੁਤ ਹੀ ਵਧੀਆ ਮੌਕਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਨਾਮਵਰ ਸਟੱਡੀ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੀ.ਸੀ. ਦੇ ਹੁਕਮਾਂ ਦੇ ਨਾਂਅ 'ਤੇ ਨਗਰ ਕੌਂਸਲ ਮੁਲਾਜ਼ਮਾਂ ਤੇ ਸਫ਼ਾਈ ਸੇਵਕਾਂ ਨੇ ਬਾਜ਼ਾਰ 'ਚ ਮਚਾਇਆ ਹੁੜਦੰਗ

ਫਤਹਿਗੜ੍ਹ ਚੂੜੀਆਂ, 8 ਫਰਵਰੀ (ਹਰਜਿੰਦਰ ਸਿੰਘ ਖਹਿਰਾ)- ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ਾਂ 'ਤੇ ਕਸਬੇ 'ਚੋਂ ਨਾਜਾਇਜ਼ ਕਬਜ਼ੇ ਛਡਾਉਣ ਲਈ ਚਲਾਈ ਮੁਹਿੰਮ ਤਹਿਤ ਅੱਜ ਨਗਰ ਕੌਂਸਲ ਮੁਲਾਜ਼ਮਾਂ ਅਤੇ ਸਫ਼ਾਈ ਸੇਵਕਾਂ ਨੇ ਸ਼ਹਿਰ ਦੇ ...

ਪੂਰੀ ਖ਼ਬਰ »

ਸੁਖਜਿੰਦਰ ਸਕੂਲ ਬੱਬਰੀ ਦੇ ਵਿਦਿਆਰਥੀਆਂ ਨੇ 20 ਗੋਲਡ ਮੈਡਲ ਆਫ਼ ਐਕਸੀਲੈਂਸ ਕੀਤੇ ਪ੍ਰਾਪਤ

ਗੁਰਦਾਸਪੁਰ, 8 ਫਰਵਰੀ (ਆਰਿਫ਼)- ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੇ ਵਿਦਿਆਰਥੀਆਂ ਨੇ ਨੈਸ਼ਨਲ ਸਾਇੰਸ ਉਲੰਪੀਅਡ ਵਿਚ 20 ਗੋਲਡ ਮੈਡਲ ਆਫ਼ ਐਕਸੀਲੈਂਸ ਪ੍ਰਾਪਤ ਕੀਤੇ ਹਨ | ਸਕੂਲ ਪਿ੍ੰਸੀਪਲ ਦਲਜੀਤ ਕੌਰ ਨੇ ਦੱਸਿਆ ਕਿ ਸਾਇੰਸ ਓਲੰਪੀਅਡ ਫਾਊਾਡੇਸ਼ਨ ...

ਪੂਰੀ ਖ਼ਬਰ »

ਬਿਜਲੀ ਵਿਭਾਗ 'ਚ ਨੌਕਰੀ ਕਰਨ 'ਤੇ ਨਹੀਂ ਦਿੱਤੀ ਜਾ ਰਹੀ ਪੂਰੀ ਪੈਨਸ਼ਨ-ਸਾਬਕਾ ਫ਼ੌਜੀ

ਬਟਾਲਾ, 8 ਫਰਵਰੀ (ਬੁੱਟਰ)- ਫ਼ੌਜ 'ਚੋਂ ਸੇਵਾ-ਮੁਕਤ ਹੋਣ ਤੋਂ ਬਾਅਦ ਬਿਜਲੀ ਬੋਰਡ ਵਿਚ ਨੌਕਰੀ ਕਰਨ 'ਤੇ ਪੂਰੀ ਪੈਨਸ਼ਨ ਨਾ ਮਿਲਣ 'ਤੇ ਸਾਬਕਾ ਫ਼ੌਜੀ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ | ਇਸ ਸਬੰਧੀ ਸੰਭੂ ਨਾਥ ਪੁੱਤਰ ਲਾਲ ਚੰਦ ਵਾਸੀ ਗਾਂਧੀ ਕੈਂਪ ਬਟਾਲਾ ਨੇ ਦੱਸਿਆ ...

ਪੂਰੀ ਖ਼ਬਰ »

ਚੋਰੀ ਦੇ 5 ਮੋਟਰਸਾਈਕਲਾਂ ਸਮੇਤ ਦੋ ਦੋਸ਼ੀ ਕਾਬੂ

ਭੈਣੀ ਮੀਆਂ ਖਾਂ, 8 ਫਰਵਰੀ (ਜਸਬੀਰ ਸਿੰਘ ਬਾਜਵਾ)- ਸਥਾਨਕ ਥਾਣਾ ਪੁਲਿਸ ਵਲੋਂ 5 ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਡੀ.ਐੱਸ.ਪੀ. ਰਾਜਬੀਰ ਸਿੰਘ ਅਤੇ ਥਾਣਾ ਮੁਖੀ ਸੁਦੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਬੀਤੇ ਦਿਨ ਪੁਲਿਸ ...

ਪੂਰੀ ਖ਼ਬਰ »

ਪਿੰਡ ਭਰਥ 'ਚ ਬੀ.ਪੀ. ਤੇ ਸ਼ੂਗਰ ਦੀ ਜਾਂਚ ਸੰਬੰਧੀ ਕੈਂਪ

ਊਧਨਵਾਲ, 8 ਫਰਵਰੀ (ਪਰਗਟ ਸਿੰਘ)- ਸਿਹਤ ਵਿਭਾਗ ਦੇ ਸਬ ਸੈਂਟਰ ਭਰਥ ਦੇ ਅਧਿਕਾਰੀਆਂ ਨੇ ਪਿੰਡ ਭਰਥ ਵਿਚ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਬੀ.ਪੀ. ਤੇ ਸ਼ੂਗਰ ਦੀ ਜਾਂਚ ਸੰਬੰਧੀ ਕੈਂਪ ਲਗਾਇਆ ਗਿਆ | ਸੀ. ਐੱਚ. ਓ. ਨੇਹਾ ਕੁਮਾਰੀ ਅਤੇ ਹੈਲਥ ਵਰਕਰ ਮਨਪ੍ਰੀਤ ਸਿੰਘ ਨੇ ਆਏ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

Powered by REFLEX