ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  21 minutes ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਓਡੀਸ਼ਾ ਰੇਲ ਹਾਦਸਾ: ਮੁੱਖ ਮੰਤਰੀ ਪਟਨਾਇਕ ਵਲੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ
. . .  28 minutes ago
ਭੁਵਨੇਸ਼ਵਰ, 4 ਜੂਨ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਾਲਾਸੋਰ ਰੇਲ ਹਾਦਸੇ ਦੇ ਮੱਦੇਨਜ਼ਰ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ, ਜਿਸ 'ਚ 288 ਲੋਕਾਂ ਦੀ ਮੌਤ ਹੋ ਗਈ ਸੀ।ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁਸਾਫ਼ਰਾਂ ਦੇ ਵੱਧ ਤੋਂ ਵੱਧ ਲਾਭ ਨੂੰ ਧਿਆਨ ਵਿੱਚ...
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਜਾਣਿਆ ਬਾਲਾਸੋਰ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ
. . .  20 minutes ago
ਬਾਲਾਸੋਰ, 4 ਜੂਨ-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਰੇਲ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਭਦਰਕ ਦੇ ਸਰਕਾਰੀ ਹਸਪਤਾਲ...
ਘੱਲੂਘਾਰਾ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਬੰਧ -ਏ.ਡੀ.ਜੀ.ਪੀ. ਅਰਪਿਤ ਸ਼ੁਕਲਾ
. . .  39 minutes ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ)-ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਅਣਸੁਖਾਵੇ ਮਾਹੌਲ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਇਹ ਪ੍ਰਗਟਾਵਾ...
ਕਲਾਨੌਰ ਤਹਿਸੀਲ ਟੁੱਟਣ ਨਹੀਂ ਦੇਵਾਂਗੇ, ਮਾਮਲਾ ਵਿਧਾਨ ਸਭਾ ’ਚ ਚੁੱਕਾਂਗੇ- ਵਿਧਾਇਕ ਰੰਧਾਵਾ
. . .  44 minutes ago
ਕਲਾਨੌਰ, 4 ਜੂਨ (ਪੁਰੇਵਾਲ)-ਸੂਬੇ ਦੀ ਆਮ ਆਦਮੀਂ ਪਾਰਟੀ ਦੀ ਸਰਕਾਰ ਵਲੋਂ ਸਥਾਨਕ ਤਹਿਸੀਲ ਨੂੰ ਤੋੜਨ ਲਈ ਸ਼ੁਰੂ ਕੀਤੀ ਗਈ ਪੈਰਵਾਈ ’ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਉੱਪ ਮੁੱਖ ਮੰਤਰੀ ਤੇ ਵਿਧਾਇਕ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਲਾਨੌਰ ਤਹਿਸੀਲ ਨੂੰ ਟੁੱਟਣ ਨਹੀਂ ਦਿੱਤਾ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ
. . .  about 1 hour ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੇ ਮਾਹਿਰ ਪੈਨਲ ਤੋਂ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ...
ਬਾਲਾਸੋਰ ਰੇਲ ਹਾਦਸੇ ਦੇ ਕਾਰਨਾਂ ਦੀ ਕਰ ਰਹੇ ਹਾਂ ਜਾਂਚ-ਅਨੁਰਾਗ ਠਾਕੁਰ
. . .  about 1 hour ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅਸੀਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ, ਫਿਲਹਾਲ ਸਾਡਾ ਧਿਆਨ ਜ਼ਖਮੀਆਂ ਨੂੰ ਵਧੀਆ ਸੰਭਵ...
ਸੁੰਨੇ ਮਕਾਨ ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 2 hours ago
ਬਠਿੰਡਾ, 4 ਜੂਨ-ਬਠਿੰਡਾ ਵਿਖੇ ਬਾਦਲ ਮਾਰਗ ਅਤੇ ਮਲੋਟ ਮਾਰਗ ਨੂੰ ਮਿਲਾਉਣ ਵਾਲੇ ਰਿੰਗ ਮਾਰਗ 'ਤੇ ਨੰਨ੍ਹੀ ਛਾਂ ਚੌਂਕ ਦੇ ਨਜ਼ਦੀਕ ਖੇਤਾਂ ਵਿਚ ਸੁੰਨੇ ਮਕਾਨ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼...
ਹਾਦਸੇ ਦੀ ਜੜ੍ਹ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰ ਲਈ ਗਈ ਹੈ-ਓਡੀਸ਼ਾ ਰੇਲ ਹਾਦਸੇ ਤੇ ਰੇਲ ਮੰਤਰੀ
. . .  about 2 hours ago
ਬਾਲਾਸੋਰ, 4 ਜੂਨ - ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬਾਲਾਸੋਰ ਤੀਹਰੀ ਟਰੇਨ ਦੀ ਟੱਕਰ ਵਾਲੀ ਥਾਂ 'ਤੇ ਬਹਾਲੀ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ 288 ਯਾਤਰੀਆਂ ਦੀ ਜਾਨ ਲੈਣ ਵਾਲਾ ਹਾਦਸਾ ਇਲੈਕਟ੍ਰਾਨਿਕ ਇੰਟਰਲਾਕਿੰਗ...
ਓਡੀਸ਼ਾ ਰੇਲ ਹਾਦਸਾ: ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
. . .  about 2 hours ago
ਨਵੀਂ ਦਿੱਲੀ, 4 ਜੂਨ-ਭਾਰਤ ਵਿਚ ਸਿੰਗਾਪੁਰ ਦੇ ਹਾਈ ਕਮਿਸ਼ਨਰ ਸਾਈਮਨ ਵੋਂਗ ਨੇ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂਂਗ ਨੇ ਓਡੀਸ਼ਾ ਰੇਲ ਹਾਦਸੇ'ਤੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ...
ਓਡੀਸ਼ਾ ਰੇਲ ਹਾਦਸਾ:ਮੁੱਖ ਮੰਤਰੀ ਨਵੀਨ ਪਟਨਾਇਕ ਵਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ
. . .  about 2 hours ago
ਭੁਵਨੇਸ਼ਵਰ, 4 ਜੂਨ- ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ...
ਪ੍ਰਧਾਨ ਮੰਤਰੀ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਮੌਜੂਦ ਰੇਲ ਮੰਤਰੀ ਨੂੰ ਕੀਤਾ ਫ਼ੋਨ
. . .  about 2 hours ago
ਨਵੀਂ ਦਿੱਲੀ, 4 ਜੂਨ-ਰੇਲਵੇ ਮੰਤਰਾਲੇ ਦੇ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਨੇ ਅਸ਼ਵਿਨੀ ਵੈਸ਼ਨਵ ਨੂੰ ਫ਼ੋਨ ਕੀਤਾ ਜੋ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ'ਤੇ ਮੌਜੂਦ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨੇ ਰੇਲ ਮੰਤਰੀ...
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਕਾਰਵਾਈ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਦਾ ਟਵੀਟ
. . .  about 2 hours ago
ਭੁਲੱਥ, 4 ਜੂਨ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ ਕਿ ਭ੍ਰਿਸ਼ਟ ਅਫਸਰਾਂ, ਬਿਸ਼ਨੋਈ ਵਰਗੇ ਗੈਂਗਸਟਰਾਂ ਅਤੇ ਕਟਾਰੂਚੱਕ ਵਰਗੇ ਦਾਗੀ ਮੰਤਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਇ ਭਗਵੰਤ ਮਾਨ ਡਾ. ਬਰਜਿੰਦਰ ਸਿੰਘ ਹਮਦਰਦ ਵਰਗੇ ਸੁਤੰਤਰ ਪੱਤਰਕਾਰਾਂ ਨੂੰ ਸਿਰਫ਼ ਆਪਣੇ ਅਖ਼ਬਾਰ 'ਅਜੀਤ' ਦੀ ਲਕੀਰ 'ਤੇ ਨਹੀਂ ਚੱਲਣ ਦੇ ਕਾਰਨ ਠੱਗਣ...
ਟਿਪਰ ਵਲੋਂ ਟੱਕਰ ਮਾਰ ਦੇਣ ਮੋਟਰਸਾਈਕਲ ਸਵਾਰ ਦੀ ਮੌਤ, ਲੋਕਾਂ ਵਲੋਂ ਸੜਕ ਜਾਮ
. . .  about 2 hours ago
ਭਵਾਨੀਗੜ੍ਹ, 4 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਝਨੇੜੀ ਵਿਖੇ ਮੁਖ ਸੜਕ 'ਤੇ ਟਿਪਰ ਵਲੋਂ ਮੋਟਰਸਾਈਕਲ ਸਵਾਰ ਨੂੰ ਪਿਛੋਂ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਿਸ ਤੋਂ ਗੁੱਸੇ ਚ ਆਏ ਲੋਕਾਂ...
ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਫ਼ਰੀਦਕੋਟ ਜ਼ਿਲ੍ਹੇ ਵਿਚ ਚਲਾਇਆ ਗਿਆ ਸਰਚ ਅਭਿਆਨ
. . .  about 3 hours ago
ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-1 ਜੂਨ ਤੋਂ 6 ਜੂਨ ਤੱਕ ਚੱਲਣ ਵਾਲੇ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਹਰ ਜ਼ਿਲ੍ਹੇ ਵਿਚ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਚੱਲਦਿਆਂ ਅੱਜ ਏ.ਡੀ.ਜੀ.ਪੀ. ਸੁਰੱਖਿਆ ਐਸ.ਸ੍ਰੀਵਾਸਤਵ...
ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਆਰੰਭ
. . .  about 2 hours ago
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)- ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦਾ ਭੋਗ 6 ਜੂਨ ਨੂੰ ਸਵੇਰੇ ਸੱਤ...
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸੂਰੀਨਾਮ ਦੌਰਾ ਅੱਜ ਤੋਂ ਸ਼ੁਰੂ
. . .  about 2 hours ago
ਨਵੀਂ ਦਿੱਲੀ, 4 ਜੂਨ -ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਸੂਰੀਨਾਮ ਯਾਤਰਾ ਅੱਜ ਤੋਂ ਸ਼ੁਰੂ ਹੋ ਰਹੀ ਹੈ। ਰਾਸ਼ਟਰਪਤੀ ਕੱਲ੍ਹ ਸੂਰੀਨਾਮ ਅਤੇ ਸਰਬੀਆ ਦੇ ਛੇ ਦਿਨਾਂ ਦੌਰੇ ਲਈ ਰਾਸ਼ਟਰੀ ਰਾਜਧਾਨੀ ਤੋਂ ਰਵਾਨਾ ਹੋਏ।ਇਹ ਰਾਸ਼ਟਰਪਤੀ ਦੀ ਸੂਰੀਨਾਮ ਦੀ...
ਏਮਜ਼ ਦਿੱਲੀ ਦੇ ਮਾਹਿਰ ਡਾਕਟਰਾਂ ਦੀ ਟੀਮ ਰੇਲ ਹਾਦਸੇ ਵਾਲੀ ਥਾਂ ਦਾ ਕਰੇਗੀ ਦੌਰਾ
. . .  about 4 hours ago
ਨਵੀਂ ਦਿੱਲੀ, 4 ਜੂਨ-ਸੂਤਰਾਂ ਅਨੁਸਾਰ ਏਮਜ਼ ਦਿੱਲੀ ਦੇ ਡਾਕਟਰੀ ਮਾਹਿਰਾਂ ਦੀ ਇਕ ਟੀਮ 1,000 ਤੋਂ ਵੱਧ ਜ਼ਖਮੀਆਂ ਅਤੇ 100 ਗੰਭੀਰ ਮਰੀਜ਼ਾਂ ਦਾ ਇਲਾਜ ਕਰਨ ਲਈ ਮੈਡੀਕਲ ਉਪਕਰਣਾਂ ਦੇ ਨਾਲ ਓਡੀਸ਼ਾ ਦੇ ਰੇਲ ਹਾਦਸੇ ਵਾਲੀ ਥਾਂ ਦਾ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੀਆਂ ਲੱਖਾਂ ਸੰਗਤਾਂ
. . .  about 2 hours ago
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦਰਸ਼ਨ ਕਰਨ ਪੁੱਜ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸਕੂਲਾਂ ਵਿਚ ਗਰਮੀਆਂ ਦੀਆਂ ਸ਼ੁਰੂ ਹੋਈਆਂ ਛੁੱਟੀਆਂ ਕਾਰਨ...
ਓਡੀਸ਼ਾ: ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵਲੋਂ ਰੇਲ ਹਾਦਸੇ ਵਾਲੀ ਜਗ੍ਹਾ ਤੇ ਚੱਲ ਰਹੇ ਬਹਾਲੀ ਦੇ ਕੰਮ ਦਾ ਮੁਆਇਨਾ
. . .  about 4 hours ago
ਬਾਲਾਸੋਰ, 4 ਜੂਨ-ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਉਸ ਜਗ੍ਹਾ 'ਤੇ ਚੱਲ ਰਹੇ ਬਹਾਲੀ ਦੇ ਕੰਮ ਦਾ ਮੁਆਇਨਾ ਕੀਤਾ ਜਿਥੇ ਦੁਖਦਾਈ ਰੇਲ ਹਾਦਸਾ ਹੋਇਆ...
ਬਾਲਾਸੋਰ ਰੇਲ ਹਾਦਸਾ:ਕੁਝ ਸਮੇਂ ਚ ਟਰੈਕ ਨੂੰ ਕਰ ਦਿੱਤਾ ਜਾਵੇਗਾ ਸਾਫ਼-ਰੇਲਵੇ ਅਧਿਕਾਰੀ
. . .  about 5 hours ago
ਬਾਲਾਸੋਰ, 4 ਜੂਨ-ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ.ਓ. ਅਦਿੱਤਿਆ ਚੌਧਰੀ ਨੇ ਕਿਹਾ ਕਿ ਜਿੰਨੇ ਵੀ ਡੱਬੇ ਪਲਟੇ ਸਨ, ਸਾਰਿਆਂ ਨੂੰ ਹਟਾ ਦਿੱਤਾ ਗਿਆ ਹੈ, ਜਦਕਿ ਮਾਲ ਗੱਡੀ ਦੇ 3 ਡੱਬਿਆਂ 'ਚੋਂ 2 ਡੱਬੇ ਹਟਾ ਦਿੱਤੇ ਗਏ ਹਨ ਤੇ ਤੀਜੇ ਨੂੰ...
ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਤੇ ਟ੍ਰੈਕ ਦੀ ਮੁਰੰਮਤ ਦਾ ਕੰਮ ਜਾਰੀ
. . .  about 2 hours ago
ਬਾਲਾਸੋਰ, 4 ਜੂਨ-ਓਡੀਸ਼ਾ ਦੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਟ੍ਰੈਕ ਦੀ ਮੁਰੰਮਤ ਦਾ ਕੰਮ ਜਾਰੀ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਮਨੀਪੁਰ : ਸੁਰੱਖਿਆ ਬਲਾਂ ਨੇ ਲੁੱਟੇ ਗਏ 40 ਆਧੁਨਿਕ ਹਥਿਆਰ ਕੀਤੇ ਬਰਾਮਦ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਵਿਅਕਤੀ ਪੇਸ਼ੀ ਸਮੇਂ ਫ਼ਰਾਰ
. . .  1 day ago
ਗੜ੍ਹਸ਼ੰਕਰ, 3 ਜੂਨ (ਧਾਲੀਵਾਲ)- ਥਾਣਾ ਗੜ੍ਹਸ਼ੰਕਰ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਕਾਬੂ ਕੀਤਾ ਵਿਅਕਤੀ ਪੁਲਿਸ 'ਤੇ ਹੀ ਭਾਰੀ ਪੈ ਗਿਆ ਜਿਸ ਨੇ ਕੁਝ ਸਮੇਂ ਲਈ ਪੁਲਿਸ ਦੇ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਚੇਤ ਸੰਮਤ 555

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸਾਈਬਰ ਅਪਰਾਧ ਤੋਂ ਬਚਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਪੁਲਿਸ ਨੇ ਜਾਗਰੂਕਤਾ ਸੈਸ਼ਨ ਕਰਵਾਇਆ

ਚੰਡੀਗੜ੍ਹ, 21 ਮਾਰਚ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਦੇ ਸੈਕਟਰ 18 ਸਥਿੱਤ ਟੈਗੋਰ ਥੀਏਟਰ ਵਿਖੇ ਚੰਡੀਗੜ੍ਹ ਪੁਲਿਸ ਵਲੋਂ ਸਾਈਬਰ ਅਪਰਾਧ ਤੋਂ ਬਚਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਇਕ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ | ਇਸ ਮੌਕੇ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸੈਸ਼ਨ ਵਿਚ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਅਨੂਪ ਗੁਪਤਾ ਅਤੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਆਈ.ਏ.ਐਸ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਦੌਰਾਨ ਵੱਡੀ ਗਿਣਤੀ ਵਿਚ ਸਕੂਲੀ ਵਿਦਿਆਰਥੀਆਂ ਤੋਂ ਇਲਾਵਾ ਕਾਲਜਾਂ ਦੇ ਵਿਦਿਆਰਥੀਆਂ ਅਤੇ ਸ਼ਹਿਰ ਦੇ ਸੀਨੀਅਰ ਸਿਟੀਜ਼ਨਾਂ ਨੇ ਵੀ ਸ਼ਿਰਕਤ ਕੀਤੀ | ਡੀ.ਜੀ.ਪੀ ਚੰਡੀਗੜ੍ਹ ਪਰਵੀਰ ਰੰਜਨ ਨੇ ਸੈਸ਼ਨ ਵਿਚ ਪਹੁੰਚਣ 'ਤੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ-ਆਇਆਂ ਆਖਿਆ | ਮੁੱਖ ਮਹਿਮਾਨ ਨੇ ਸਾਈਬਰ ਸਵੱਛਤਾ ਨੂੰ ਮੁੱਖ ਰੱਖਦਿਆਂ ਇਕ ਕਿਤਾਬਚਾ ਵੀ ਜਾਰੀ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਪਹੁੰਚੇ ਹੋਏ ਸਨ | ਸੈਸ਼ਨ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸਾਈਬਰ ਅਪਰਾਧ ਬਾਰੇ ਪੂਰੀ ਜਾਣਕਾਰੀ ਨਾ ਹੋਣ ਕਾਰਨ ਠੱਗ ਲੋਕ ਭੋਲੇ ਭਾਲੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਹਨ | ਇਸ ਦੌਰਾਨ ਇਕ ਨੁੱਕੜ ਨਾਟਕ ਵੀ ਖੇਡਿਆ ਗਿਆ ਅਤੇ ਨਾਟਕਕਾਰਾਂ ਨੇ ਲੋਕਾਂ ਨੂੰ ਨਾਟਕ ਰਾਹੀ ਸਾਈਬਰ ਅਪਰਾਧ ਬਾਰੇ ਜਾਗਰੂਕ ਕੀਤਾ |

ਡਾ. ਪੀ.ਜੇ. ਸਿੰਘ ਨੇ ਸੀ.ਆਈ.ਆਈ. ਪੰਜਾਬ ਦੇ ਚੇਅਰਮੈਨ ਅਤੇ ਐਮ.ਆਰ. ਅਭਿਸ਼ੇਕ ਗੁਪਤਾ ਨੇ ਸੀ.ਆਈ.ਆਈ. ਪੰਜਾਬ ਦੇ ਉਪ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ • ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਮੁੱਖ ਮਹਿਮਾਨ ਵਜੋਂ ਪੁੱਜੇ

ਚੰਡੀਗੜ੍ਹ, 21 ਮਾਰਚ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਵਿਚ 2022-2023 ਲਈ ਆਪਣੇ ਸਲਾਨਾ ਸੈਸ਼ਨ ਵਿਚ, ਸੀ.ਆਈ.ਆਈ ਪੰਜਾਬ ਨੇ ਡਾ. ਪੀ.ਜੇ. ਸਿੰਘ, ਸੀ.ਐਮ.ਡੀ., ਟਾਈਨਰ ਆਰਥੋਟਿਕਸ ਲਿਮਟਿਡ ਨੂੰ ਇਸਦੇ ਨਵੇਂ ਚੁਣੇ ਹੋਏ ਚੇਅਰਮੈਨ ਅਤੇ ਸ੍ਰੀ ਅਭਿਸ਼ੇਕ ਗੁਪਤਾ, ਚੀਫ-ਰਣਨੀਤਕ ...

ਪੂਰੀ ਖ਼ਬਰ »

ਭਾਕਿਯੂ (ਏਕਤਾ-ਉਗਰਾਹਾਂ) ਵਲੋਂ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਜ਼ਿਲ੍ਹਾ ਪੱਧਰ 'ਤੇ ਜੋਸ਼ ਨਾਲ ਮਨਾਉਣ ਦਾ ਫ਼ੈਸਲਾ

ਚੰਡੀਗੜ੍ਹ, 21 ਮਾਰਚ (ਅਜੀਤ ਬਿਊਰੋ)-ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ 23 ਮਾਰਚ ਨੂੰ ਜ਼ਿਲ੍ਹਾ ਪੱਧਰਾਂ 'ਤੇ ਜੋਸ਼ ਭਰਪੂਰ ਸ਼ਰਧਾਂਜਲੀ ਸਮਾਗਮਾਂ ਰਾਹੀਂ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ ...

ਪੂਰੀ ਖ਼ਬਰ »

ਸੈਕਟਰ-77 ਦੇ ਵਸਨੀਕਾਂ ਨੇ ਮੇਅਰ ਜੀਤੀ ਸਿੱਧੂ ਨਾਲ ਮੁਲਾਕਾਤ ਕਰਕੇ ਸੌਂਪਿਆ ਮੰਗ-ਪੱਤਰ

ਐੱਸ. ਏ. ਐੱਸ. ਨਗਰ, 21 ਮਾਰਚ (ਕੇ. ਐੱਸ. ਰਾਣਾ)-ਐਸੋਸੀਏਸ਼ਨ ਫਾਰ ਰੈਜ਼ੀਡੈਂਟਸ ਵੈੱਲਫ਼ੇਅਰ ਐਂਡ ਡਿਵੈਲਪਮੈਂਟ ਸੈਕਟਰ-77 ਮੁਹਾਲੀ ਦੇ ਅਹੁਦੇਦਾਰਾਂ ਵਲੋਂ ਪ੍ਰਧਾਨ ਜਗਜੀਤ ਸਿੰਘ ਦੀ ਅਗਵਾਈ ਹੇਠ ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਚੰਡੀਗੜ੍ਹ, 21 ਮਾਰਚ (ਪ੍ਰੋ. ਅਵਤਾਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਚੰਡੀਗੜ੍ਹ ਵਿਖੇ ਵਿਗਿਆਨਕ ਸੋਚ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਦੀ ਜੀ-20 ਪ੍ਰੈਜ਼ੀਡੈਂਸੀ ਦੀ ਰੌਸ਼ਨੀ ਵਿਚ 'ਗਲੋਬਲ ਸਾਇੰਸ ਫਾਰ ਗਲੋਬਲ ਵੈਲਬਿੰਗ' ਥੀਮ 'ਤੇ ...

ਪੂਰੀ ਖ਼ਬਰ »

ਪੰਜਾਬ 'ਚ ਕਿਸਾਨਾਂ ਦੀ ਹਜ਼ਾਰਾਂ ਏਕੜ ਮੀਂਹ ਨਾਲ ਫ਼ਸਲ ਖ਼ਰਾਬ ਹੋਈ : ਅਮਨਦੀਪ ਢੋਲੇਵਾਲ

ਚੰਡੀਗੜ੍ਹ, 21 ਮਾਰਚ (ਅਜਾਇਬ ਸਿੰਘ ਔਜਲਾ) ਪੰਜਾਬ ਵਿਚ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਅਤੇ ਸਬਜੀਆਂ ਪੂਰੀ ਤਰ੍ਹਾਂ ਨਾਲ ਬਰਬਾਦ ਹੋ ਗਈਆਂ ਹਨ ਅਤੇ ਪਹਿਲਾਂ ਤੋਂ ਹੀ ਆਰਥਿਕ ਸੰਕਟ ਦੀ ਮਾਰ ਝੱਲ ਰਿਹਾ ਕਿਸਾਨ ਕੁਦਰਤ ਦੇ ਇਸ ਕਹਿਰ ਅੱਗੇ ਬੇਵਸ ਨਜ਼ਰ ਆ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕੀਤਾ ਜ਼ਖ਼ਮੀ

ਚੰਡੀਗੜ੍ਹ, 21 ਮਾਰਚ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਦੇ ਸੈਕਟਰ-25 ਦੇ ਰਹਿਣ ਵਾਲੇ ਕੁਨਾਲ ਨੇ ਸਥਾਨਕ ਪੁਲਿਸ ਕੋਲ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਦੋਸ਼ ਲਗਾਇਆ ਕਿ ਅਨੁਜ ਉਰਫ ਖ਼ਾਨ, ਅੰਨਾ ਅਤੇ ਉਨ੍ਹਾਂ ਦੇ ਦੋ ਤਿੰਨ ਹੋਰ ਸਾਥੀਆਂ ਨੇ ਸ਼ਿਕਾਇਤਕਰਤਾ ਉੱਤੇ ...

ਪੂਰੀ ਖ਼ਬਰ »

ਸਾਈਬਰ ਅਪਰਾਧ ਤੋਂ ਬਚਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਪੁਲਿਸ ਨੇ ਜਾਗਰੂਕਤਾ ਸੈਸ਼ਨ ਕਰਵਾਇਆ

ਚੰਡੀਗੜ੍ਹ, 21 ਮਾਰਚ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਦੇ ਸੈਕਟਰ 18 ਸਥਿੱਤ ਟੈਗੋਰ ਥੀਏਟਰ ਵਿਖੇ ਚੰਡੀਗੜ੍ਹ ਪੁਲਿਸ ਵਲੋਂ ਸਾਈਬਰ ਅਪਰਾਧ ਤੋਂ ਬਚਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਇਕ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ | ਇਸ ਮੌਕੇ ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਚੰਡੀਗੜ੍ਹ ਪ੍ਰਸ਼ਾਸਨ ਵਲੋਂ 23 ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ, 21 ਮਾਰਚ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ 'ਤੇ 23 ਮਾਰਚ ਨੂੰ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ...

ਪੂਰੀ ਖ਼ਬਰ »

ਅਕਾਲੀ ਦਲ ਅੰਮਿ੍ਤਸਰ ਨੇ ਰਾਸ਼ਟਰਪਤੀ ਦੇ ਨਾਂ ਡੀ.ਸੀ. ਚੰਡੀਗੜ੍ਹ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ, 21 ਮਾਰਚ (ਪ੍ਰੋ. ਅਵਤਾਰ ਸਿੰਘ)-ਅੱਜ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਚੰਡੀਗੜ੍ਹ ਦੇ ਪ੍ਰਧਾਨ ਗੋਪਾਲ ਸਿੰਘ ਸਿੱਧੂ ਦੀ ਅਗਵਾਈ ਵਿਚ ਭਾਰਤ ਦੇ ਰਾਸ਼ਟਰਪਤੀ ਨੂੰ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਵਿਚ ਵਾਰਿਸ ਪੰਜਾਬ ਜਥੇਬੰਦੀ ਦੇ ...

ਪੂਰੀ ਖ਼ਬਰ »

'ਤਿੰਨ ਪੀੜ੍ਹੀਆਂ, ਤਿੰਨ ਵਕੀਲਾਂ ਦੀਆਂ' ਤਿੰਨ ਪੁਸਤਕਾਂ ਦਾ ਲੋਕ-ਅਰਪਣ 25 ਨੂੰ

ਚੰਡੀਗੜ੍ਹ, 21 ਮਾਰਚ (ਔਜਲਾ)-ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਤਿੰਨ ਪੀੜ੍ਹੀਆਂ, ਤਿੰਨ ਵਕੀਲਾਂ ਦੀਆਂ ਤਿੰਨ ਪੁਸਤਕਾਂ ਦਾ ਲੋਕ ਅਰਪਣ ਸਮਾਰੋਹ 25 ਮਾਰਚ ਨੂੰ ਕਰਵਾਇਆ ਜਾਵੇਗਾ | ਸਰਘੀ ਕਲਾ ਕੇਂਦਰ ਮੁਹਾਲੀ ਦੇ ਜਨਰਲ ਸਕੱਤਰ ਅਸ਼ੋਕ ਬਜਹੇੜੀ ਅਤੇ ਵਿੱਤ ਸਕੱਤਰ ਸੰਜੀਵ ...

ਪੂਰੀ ਖ਼ਬਰ »

ਵਧੀਆ ਤਕਨੀਕ ਅਤੇ ਪ੍ਰਦਰਸ਼ਨ ਦੇ ਨਾਲ ਆਲ ਨਿਊ ਹੁੰਡਈ ਵਰਨਾ ਲਾਂਚ

ਚੰਡੀਗੜ੍ਹ, 21 ਮਾਰਚ (ਅ.ਬ.) ਹੁੰਡਈ ਮੋਟਰਜ਼ ਇੰਡੀਆ ਨੇ ਫਿਊਚਰਿਟਿਸਕ ਐਂਡ ਫੇਰੋਸ਼ਿਅਸ ਦੇ ਉੱਤਮ ਤਕਨੀਕ ਦੇ ਨਾਲ ਆਪਣੀ-ਆਲ ਨਿਊ ਹੁੰਡਈ ਵਰਨਾ ਨੂੰ ਇੰਡਸਟ੍ਰੀਅਲ ਇਲਾਕੇ ਸਥਿਤ ਹੁੰਡਈ ਦੀ ਡੀਲਰਸ਼ਿਪ ਕਰਿਜ਼ਮਾ ਹੁੰਡਈ ਵਿਚ ਲਾਂਚ ਕੀਤਾ | ਇਸ ਨਵੇਂ ਮਾਡਲ ਵਿਚ ਨਵੀਂ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਖੇ 'ਪੰਜਾਬੀ ਡਾਇਸਪੋਰਾ : ਸਿਰਜਨਾਤਮਕ ਅਤੇ ਸਮੀਖਿਆਤਮਕ ਪ੍ਰਵਚਨ' ਵਿਸ਼ੇ 'ਤੇ ਸੈਮੀਨਾਰ

ਚੰਡੀਗੜ੍ਹ, 21 ਮਾਰਚ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਦੇ ਸ਼ਬਦ ਵਿਚਾਰ ਮੰਚ ਵਲੋਂ 'ਪੰਜਾਬੀ ਡਾਇਸਪੋਰਾ : ਸਿਰਜਨਾਤਮਕ ਅਤੇ ਸਮੀਖਿਆਤਮਕ ਪ੍ਰਵਚਨ' ਵਿਸ਼ੇ ਉਤੇ ਬਰਤਾਨਵੀ ਪੰਜਾਬੀ ਕਵੀ ਡਾ. ਮਹਿੰਦਰ ...

ਪੂਰੀ ਖ਼ਬਰ »

ਰੋਜ਼ਾ ਰੱਖਣ ਤੇ ਖੋਲ੍ਹਣ ਦੀ ਸਮਾਂ ਸਾਰਣੀ

ਮਲੇਰਕੋਟਲਾ, 21 ਮਾਰਚ (ਮੁਹੰਮਦ ਹਨੀਫ਼ ਥਿੰਦ)-ਪ੍ਰਬੰਧਕੀ ਕਮੇਟੀ ਬੜੀ ਈਦਗਾਹ ਮਲੇਰਕੋਟਲਾ ਵਲੋਂ ਜਾਰੀ ਕੀਤੇ ਗਏ ਕੈਲੰਡਰ ਅਨੁਸਾਰ ਰਮਜ਼ਾਨ-ਉਲ-ਮੁਬਾਰਕ ਮਹੀਨੇ ਦੀ ਸਮਾਂ ਸਾਰਨੀ 23 ਮਾਰਚ ਦਿਨ ਵੀਰਵਾਰ ਨੂੰ ਪਹਿਲਾ ਰੋਜ਼ਾ ਸਵੇਰੇ 5:08 ਤੇ ਰੱਖਿਆ ਜਾਵੇਗਾ ਅਤੇ ਸ਼ਾਮ 6:42 ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਨੂੰ ਲਗਾਤਾਰ ਤੀਜੀ ਵਾਰ ਪਈ ਮਾਰ • ਕੁਦਰਤੀ ਕਹਿਰ ਤੇ ਸਰਕਾਰੀ ਸੁਸਤੀ ਨੇ ਚਿੰਤਾ ਵਧਾਈ

ਲਾਲੜੂ, 21 ਮਾਰਚ (ਰਾਜਬੀਰ ਸਿੰਘ)-ਬੇਮੌਸਮੀ ਬਰਸਾਤ ਨੇ ਇਸ ਵਾਰ ਫਿਰ ਕਿਸਾਨਾਂ ਦੀਆਂ ਆਸਾਂ ਉੱਤੇ ਪੂਰੀ ਤਰ੍ਹਾਂ ਪਾਣੀ ਫੇਰ ਕੇ ਰੱਖ ਦਿੱਤਾ ਹੈ | ਬਰਸਾਤ ਤੇ ਤੇਜ਼ ਹਵਾਵਾਂ ਦੇ ਕਾਰਨ ਫ਼ਸਲ ਧਰਤੀ ਉੱਤੇ ਵਿੱਛ ਚੁੱਕੀ ਹੈ, ਜਿਸ ਕਾਰਨ ਕਿਸਾਨ ਫ਼ਸਲ ਦੇ ਹੋਏ ਨੁਕਸਾਨ ਨੂੰ ...

ਪੂਰੀ ਖ਼ਬਰ »

ਅਗਲੇ ਮਹੀਨੇ ਰਿਲੀਜ਼ ਹੋਵੇਗੀ ਭੁਪਿੰਦਰ ਮਟੌਰੀਏ ਦੀ ਪੁਆਧੀ 'ਚ ਲਿਖੀ ਕਿਤਾਬ

ਐੱਸ. ਏ. ਐੱਸ. ਨਗਰ, 21 ਮਾਰਚ (ਬੈਨੀਪਾਲ)-ਪੰਜਾਬੀ ਗੀਤਕਾਰ ਅਤੇ ਲੇਖਕ ਭੁਪਿੰਦਰ ਮਟੌਰੀਏ ਵਲੋਂ ਪੁਆਧੀ (ਪੰਜਾਬੀ) ਵਿਚ ਲਿਖੀ ਅਗਲੀ ਕਿਤਾਬ ਅਗਲੇ ਮਹੀਨੇ ਅਪ੍ਰੈਲ 'ਚ ਖ਼ਾਲਸਾ ਸਕੂਲ ਸੋਹਾਣਾ ਫੇਜ਼-8 ਦੇ ਪੁਰਾਣੇ ਵਿਦਿਆਰਥੀਆਂ ਦੀ ਐਸੋਸੀਏਸ਼ਨ ਵਲੋਂ ਰਿਲੀਜ਼ ਕੀਤੀ ...

ਪੂਰੀ ਖ਼ਬਰ »

ਸੂਬੇ ਦੇ ਪ੍ਰਾਈਵੇਟ ਸਕੂਲਾਂ ਵਲੋਂ ਆਰ.ਟੀ.ਈ. ਦੀ ਉਲੰਘਣਾ ਦੇ ਮਾਮਲੇ ਦੀ ਜਾਂਚ ਦਾ ਜ਼ਿੰਮਾ ਹੁਣ ਡੀ.ਜੀ.ਪੀ. ਪੰਜਾਬ ਦੇ ਹਵਾਲੇ ਕੀਤਾ : ਗਿੱਲ

ਐੱਸ. ਏ. ਐੱਸ. ਨਗਰ, 21 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਘੱਟ ਗਿਣਤੀ ਲੋਕ ਭਲਾਈ ਸੰਸਥਾ ਦੇ ਸੂਬਾਈ ਪ੍ਰਧਾਨ ਸਤਨਾਮ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਤੋਂ ਰਜਿਸਟਰਡ ਡਾਕ ...

ਪੂਰੀ ਖ਼ਬਰ »

ਪੰਚਕੂਲਾ 'ਚ ਵੀ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ

ਪੰਚਕੂਲਾ, 21 ਮਾਰਚ (ਕਪਿਲ)-ਭਾਰਤ ਦੇ ਕਈ ਹਿੱਸਿਆਂ ਵਿਚ ਦੇਰ ਰਾਤ ਭੁਚਾਲ ਦੇ ਝਟਕੇ ਆਏ¢ ਪੰਚਕੂਲਾ ਵਿਚ ਵੀ ਭੁਚਾਲ ਦੇ ਤਿੰਨ ਵਾਰ ਇਹ ਝਟਕੇ ਮਹਿਸੂਸ ਕੀਤੇ ਗਏ¢ ਝਟਕੇ ਆਉਣ 'ਤੇ ਲੋਕਾਂ ਵਿਚ ਸਹਿਮ ਦਾ ਮਹÏਲ ਪੈਦਾ ਹੋ ਗਿਆ ਅਤੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ¢ ...

ਪੂਰੀ ਖ਼ਬਰ »

ਸਰਕਾਰਾਂ ਦੀ ਕਿਸਾਨਾਂ ਪ੍ਰਤੀ ਬੇਰੁਖ਼ੀ ਕਰ ਕੇ ਕਿਸਾਨੀ ਦਾ ਲੱਕ ਟੁੱਟ ਚੁੱਕੈ-ਗੁਰਿੰਦਰ ਭੰਗੂ

ਚੰਡੀਗੜ੍ਹ, 21 ਮਾਰਚ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੀਨੀਅਰ ਆਗੂ ਅਤੇ ਸੂਬਾ ਜਰਨਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਆਰ. ਖੋਸਾ, ਗੁਰਿੰਦਰ ਸਿੰਘ ਭੰਗੂ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਲਗਾਤਾਰ ਕਈ ਫ਼ਸਲਾਂ ਉੱਪਰ ਪਈਆਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਇਕ ਟੀਮ ਵਲੋਂ ਪਿੰਡ ਸ਼ਾਹਪੁਰ ਦਾ ਦੌਰਾ • ਬੇਮੌਸਮੀ ਬਾਰਿਸ਼ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਕੁਰਾਲੀ, 21 ਮਾਰਚ (ਹਰਪ੍ਰੀਤ ਸਿੰਘ)-ਬੀਤੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀ ਨੁਕਸਾਨੀ ਗਈ ਫ਼ਸਲ ਦਾ ਜਾਇਜ਼ਾ ਲੈਣ ਲਈ ਅੱਜ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਇਕ ਟੀਮ ਵਲੋਂ ਨੇੜਲੇ ਪਿੰਡ ਸ਼ਾਹਪੁਰ ਦਾ ਦੌਰਾ ਕੀਤਾ ਗਿਆ ਅਤੇ ਸਰਕਾਰ ਤੋਂ ਫ਼ਸਲਾਂ ਦੇ ...

ਪੂਰੀ ਖ਼ਬਰ »

ਪਲਾਟ ਦੀ ਖ਼ਰੀਦੋ-ਫ਼ਰੋਖ਼ਤ ਨੂੰ ਲੈ ਕੇ 27 ਲੱਖ ਰੁ. ਦੀ ਮਾਰੀ ਠੱਗੀ

ਐੱਸ. ਏ. ਐੱਸ. ਨਗਰ, 21 ਮਾਰਚ (ਜਸਬੀਰ ਸਿੰਘ ਜੱਸੀ)-ਪਲਾਟ ਦੀ ਖ਼ਰੀਦੋ-ਫ਼ਰੋਖ਼ਤ ਨੂੰ ਲੈ ਕੇ ਇਕ ਵਿਅਕਤੀ ਵਲੋਂ 27 ਲੱਖ ਰੁ. ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਵਾਸੀ ਪਿੰਡ ਮੌਲੀ ਬੈਦਵਾਣ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਫ਼ਸਲਾਂ ਦੇ ਹੋਏ ਨੁਕਸਾਨ ਬਦਲੇ ਪ੍ਰਤੀ ਏਕੜ ਘੱਟੋ ਘੱਟ 10 ਹਜ਼ਾਰ ਰੁ. ਮੁਆਵਜ਼ਾ ਦਿੱਤਾ ਜਾਵੇ-ਹਰਮਿੰਦਰ ਸਿੰਘ ਪੱਤੋਂ

ਐੱਸ. ਏ. ਐੱਸ. ਨਗਰ, 21 ਮਾਰਚ (ਕੇ. ਐੱਸ. ਰਾਣਾ)-ਪੰਜਾਬ 'ਚ ਬੀਤੇ ਦੋ ਦਿਨਾਂ ਤੋਂ ਪੈ ਰਹੇ ਬੇਮੌਸਮੀ ਮੀਂਹ ਕਾਰਨ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ, ਜਦਕਿ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਪੰਜਾਬ ਦਾ ਕਿਸਾਨ ਪਹਿਲਾਂ ਹੀ ਆਰਥਿਕ ਤੰਗੀ ਦੇ ਦੌਰ 'ਚ ਗੁਜਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਪੁਲਿਸ ਵਲੋਂ ਫੜੇ ਗਏ ਨੌਜਵਾਨਾਂ ਨੂੰ ਮੁਹੱਈਆ ਕਰਵਾਏਗੀ ਲੀਗਲ ਸਹਾਇਤਾ : ਚੰਦੂਮਾਜਰਾ

ਖਰੜ, 21 ਮਾਰਚ (ਜੰਡਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਿਸੇ ਖਾਸ ਵਿਅਕਤੀ ਦੇ ਮਾਮਲੇ 'ਚ ਪੰਜਾਬ ਨੂੰ ਭੈਅ-ਭੀਤ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਫੜਿ੍ਹਆ ਜਾ ਰਿਹਾ ਹੈ, ਜੋ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ ਤੇ ਇਕ ਗੰਭੀਰ ਜ਼ਖ਼ਮੀ

ਖਰੜ, 21 ਮਾਰਚ (ਜੰਡਪੁਰੀ)-ਖਰੜ-ਕੁਰਾਲੀ ਮਾਰਗ 'ਤੇ ਸਥਿਤ ਪਿੰਡ ਦਾਊਾਮਾਜਰਾ ਵਿਖੇ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਮਿ੍ਤਕ ਦੀ ਪਛਾਣ ਵਿਕਾਸ ਯਾਦਵ ਵਾਸੀ ਪਿੰਡ ਬਨਾ ਨੇੜੇ ਕਾਠਗੜ੍ਹ ਵਜੋਂ ਹੋਈ ਹੇ, ...

ਪੂਰੀ ਖ਼ਬਰ »

ਡੇਰਾਬੱਸੀ ਵਿਖੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾਉਣ ਦੀ ਮੰਗ

ਡੇਰਾਬੱਸੀ, 21 ਮਾਰਚ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਖੇਤਰ ਅੰਦਰ ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਕਾਰਨ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ | ਕਿਸਾਨਾਂ ਲਈ ਆਫ਼ਤ ਬਣ ਕੇ ਵਰੇ੍ਹ ਮੀਂਹ ਨੇ ਖੇਤ ਨੱਕੋ-ਨੱਕ ਭਰ ਦਿੱਤੇ ਹਨ, ਜਿਸ ਕਾਰਨ ਕਿਸਾਨ ਕਾਫੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਖਰੜ ਵਿਖੇ ਧਾਰਮਿਕ ਸਮਾਗਮ ਕਰਵਾਇਆ

ਖਰੜ, 21 ਮਾਰਚ (ਗੁਰਮੁੱਖ ਸਿੰਘ ਮਾਨ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਖਰੜ ਵਿਖੇ ਮਾਤਾ ਸਾਹਿਬ ਕੌਰ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਸਮੇਤ ਹੋਰਨਾਂ ਜਥਿਆਂ ਵਲੋਂ ਹਾਜ਼ਰੀ ਲੁਆਈ ...

ਪੂਰੀ ਖ਼ਬਰ »

ਛੱਤਬੀੜ ਚਿੜੀਆਘਰ ਵਿਖੇ ਹੈਦਰਾਬਾਦ ਤੋਂ ਲਿਆਂਦੇ ਗਏ ਨਵੇਂ ਜਾਨਵਰ ਤੇ ਪੰਛੀ

ਜ਼ੀਰਕਪੁਰ, 21 ਮਾਰਚ (ਹੈਪੀ ਪੰਡਵਾਲਾ)-ਜਾਨਵਰ ਆਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਹੈਦਰਾਬਾਦ ਦੇ ਚਿੜੀਆਘਰ ਤੋਂ ਛੱਤਬੀੜ ਚਿੜੀਆਘਰ 'ਚ ਵੱਖ-ਵੱਖ ਪ੍ਰਜਾਤੀਆਂ ਦੇ ਜਾਨਵਰ ਅਤੇ ਪੰਛੀ ਲਿਆਂਦੇ ਗਏ ਹਨ, ਜਿਨ੍ਹਾਂ ਦੇ ਰੱਖ-ਰਖਾਵ ਲਈ ਚਿੜੀਆਘਰ ਪ੍ਰਸ਼ਾਸਨ ਵਲੋਂ ਪਹਿਲਾਂ ਹੀ ...

ਪੂਰੀ ਖ਼ਬਰ »

ਪੰਜਾਬ ਦੀਆਂ ਦਲਿਤ ਜਥੇਬੰਦੀਆਂ ਵਲੋਂ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਵਿਖੇ ਦਿੱਤਾ ਧਰਨਾ

ਐੱਸ. ਏ. ਐੱਸ. ਨਗਰ, 21 ਮਾਰਚ (ਕੇ. ਐੱਸ. ਰਾਣਾ)-ਪੰਜਾਬ ਦੀਆਂ ਦਲਿਤ ਜਥੇਬੰਦੀਆਂ ਵਲੋਂ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਮੁਹਾਲੀ ਦੇ ਦਫ਼ਤਰ ਵਿਖੇ ਧਰਨਾ ਦਿੱਤਾ ਗਿਆ | ਇਸ ਮੌਕੇ ਦਲਿਤ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ...

ਪੂਰੀ ਖ਼ਬਰ »

ਮੈਡੀਕਲ ਦੀ ਦੁਕਾਨ 'ਚੋਂ ਲੱਖਾਂ ਦੀ ਨਕਦੀ ਅਤੇ ਸਾਮਾਨ ਚੋਰੀ

ਐੱਸ. ਏ. ਐੱਸ. ਨਗਰ, 21 ਮਾਰਚ (ਜਸਬੀਰ ਸਿੰਘ ਜੱਸੀ)-ਥਾਣਾ ਬਲੌਂਗੀ ਅਧੀਨ ਪੈਂਦੀ ਟੀ. ਡੀ. ਆਈ. ਸਿਟੀ ਵਿਖੇ ਇਕ ਮੈਡੀਕਲ ਦੀ ਦੁਕਾਨ 'ਚੋਂ ਲੱਖਾਂ ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਸ਼ਿਕਾਇਤਕਰਤਾ ਰਣਧੀਰ ਸਿੰਘ ਵਾਸੀ ...

ਪੂਰੀ ਖ਼ਬਰ »

ਪੁਲਿਸ ਵਲੋਂ ਲੁੱਟਾਂ-ਖੋਹਾਂ ਕਰਨ ਵਾਲੇ ਦੋ ਮੁਲਜ਼ਮ ਕਾਬੂ

ਜ਼ੀਰਕਪੁਰ, 21 ਮਾਰਚ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਖੇਤਰ 'ਚ ਲੱੁਟਾਂ-ਖੋਹਾਂ ਕਰਨ ਦੇ ਆਦੀ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ | ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 17 ਸਾਲਾ ਨੌਜਵਾਨ ਦੀ ਮੌਤ

ਖਰੜ, 21 ਮਾਰਚ (ਜੰਡਪੁਰੀ)-ਖਰੜ ਫਲਾਈਓਵਰ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਇਕ 17 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਹਰਮਨਪ੍ਰੀਤ ਸਿੰਘ ਉਰਫ਼ ਹਨੀ ਵਾਸੀ ਪਿੰਡ ਜਿਉਬਾਲਾ ਜਿਲ੍ਹਾ ਤਰਨਤਾਰਨ ਵਜੋ ਹੋਈ ਹੈ | ਇਸ ਸੰਬੰਧੀ ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX