ਤਾਜਾ ਖ਼ਬਰਾਂ


ਪੰਜਾਬ ਸਰਕਾਰ ਦੇ ਆਮ ਆਦਮੀ ਮੁਹੱਲਾ ਕਲੀਨਿਕ ’ਚ ਆਮ ਲੋਕਾਂ ਦੀ ਕੀਤੀ ਜਾ ਰਹੀ ਹੈ ਲੁੱਟ
. . .  3 minutes ago
ਮੰਡੀ ਘੁਬਾਇਆ, 31 ਮਈ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦਾ ਆਮ ਆਦਮੀ ਮੁਹੱਲਾ ਕਲੀਨਿਕ ਆਮ ਲੋਕਾਂ ਦੀ ਲੁੱਟ ਦਾ ਕੇਂਦਰ ਬਣ ਗਿਆ ਹੈ। ਸਰਕਾਰ ਦੇ ਦਾਅਵੇ....
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਕੇਂਦਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ
. . .  8 minutes ago
ਸਠਿਆਲਾ, 31 ਮਈ (ਸਫ਼ਰੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਪ੍ਰੀਖਿਆ ਕੇਂਦਰ ਦੂਰ ਦੂਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ ਨਜ਼ਰ ਆਏ ਹਨ। ਕਸਬਾ ਸਠਿਆਲਾ ਦੇ ਵਿਦਿਆਰਥੀਆਂ ਨੇ....
ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਜੁਆਇੰਟ ਐਕਸ਼ਨ ਕਮੇਟੀ ਵਲੋਂ ਖ਼ਾਲਸਾ ਕਾਲਜ ਦੇ ਬਾਹਰ ਰੋਸ ਧਰਨਾ
. . .  36 minutes ago
ਅੰਮ੍ਰਿਤਸਰ , 31 ਮਈ (ਜਸਵੰਤ ਸਿੰਘ ਜੱਸ)- ਜੁਆਇੰਟ ਐਕਸ਼ਨ ਕਮੇਟੀ ਵਲੋਂ ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਪ੍ਰਾਈਵੇਟ ਕਾਲਜਾਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਅੱਜ ਖ਼ਾਲਸਾ ਕਾਲਜ ਗਵਰਨਿੰਗ....
ਉੱਚ ਸਿੱਖਿਆ ਵਿਭਾਗ ਪੰਜਾਬ ਦੇ ਫ਼ੈਸਲੇ ਖ਼ਿਲਾਫ਼ 3 ਦਿਨਾਂ ਲਈ ਲੁਧਿਆਣਾ ਦੇ 22 ਕਾਲਜ ਰਹਿਣਗੇ ਬੰਦ
. . .  54 minutes ago
ਲੁਧਿਆਣਾ, 31 ਮਈ (ਰੂਪੇਸ਼ ਕੁਮਾਰ)- ਅੱਜ ਜੁਆਇੰਟ ਐਕਸ਼ਨ ਕਮੇਟੀ (ਏਡਿਡ, ਅਨ ਏਡਿਡ ਕਾਲਜ ਮੈਨੇਜਮੇਂਟ ਫ਼ੈਡਰੇਸ਼ਨ, ਪ੍ਰਿੰਸੀਪਲ ਐਸੋਸੀਏਸ਼ਨ, ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ) ਵਲੋਂ....
ਕਿਸਾਨ ਜਥੇਬੰਦੀ ਡਕੌਂਦਾ ਦੇ ਵਿਰੋਧ ਤੋਂ ਬਾਅਦ ਨਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ
. . .  59 minutes ago
ਸ਼ਹਿਣਾ, 31 ਮਈ (ਸੁਰੇਸ਼ ਗੋਗੀ)- ਟੋਲ ਪਲਾਜ਼ਾ ਕੰਪਨੀ ਵੀ.ਆਰ.ਸੀ. ਵਲੋਂ ਪੱਖੋਂ ਕੈਂਚੀਆਂ ’ਤੇ ਲਗਾਇਆ ਗਿਆ ਨਾਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਭਾਰਤੀ.....
ਪੰਜਾਬ ਕੈਬਨਿਟ ਵਿਚ ਫ਼ੇਰਬਦਲ, 2 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ
. . .  about 1 hour ago
ਚੰਡੀਗੜ੍ਹ, 31 ਮਈ- ਪੰਜਾਬ ਮੰਤਰੀ ਮੰਡਲ ਦਾ ਅੱਜ ਤੀਜੀ ਵਾਰ ਵਿਸਤਾਰ ਕੀਤਾ ਗਿਆ। ਹੁਣ ਕੈਬਨਿਟ ਵਿਚ ਸਾਬਕਾ.....
ਨਿੱਜਰ ਸਾਬ੍ਹ ਨੂੰ ਡਾ. ਹਮਦਰਦ ਦੇ ਹੱਕ ’ਚ ਬੋਲਣ ਦੀ ਕੀਮਤ ਪਈ ਚੁਕਾਉਣੀ- ਰਾਜਾ ਵੜਿੰਗ
. . .  about 1 hour ago
ਗਿੱਦੜਬਾਹਾ, 31 ਮਈ (ਸ਼ਿਵਰਾਜ ਸਿੰਘ ਬਰਾੜ)- ਅੱਜ ਇੱਥੇ ‘ਅਜੀਤ’ ਨਾਲ ਗੱਲ ਕਰਦਿਆਂ ਐਮ.ਐਲ.ਏ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਡਾ. ਬਰਜਿੰਦਰ ਸਿੰਘ ਹਮਦਰਦ....
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ, ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
. . .  about 1 hour ago
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
‘ਆਪ’ ਸਰਕਾਰ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲੋਂ ਅਹਿਮ ਵਿਭਾਗ ਲਏ ਵਾਪਸ
. . .  about 1 hour ago
ਅਜਨਾਲਾ, 31 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੰਤਰੀ ਮੰਡਲ ਵਿਚ ਕੀਤੇ ਗਏ ਫ਼ੇਰਬਦਲ ਦੌਰਾਨ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਤੇ ਮੰਤਰੀ ਮੰਡਲ....
“MAURH” ਲਹਿੰਦੀ ਰੁੱਤ ਦੇ ਨਾਇਕ 9 ਜੂਨ 2023 ਨੂੰ ਸਿਨੇਮਾਘਰਾਂ ਵਿਚ ਹੋ ਰਹੀ ਰਿਲੀਜ਼, ਦੂਸਰਾ ਪੋਸਟਰ ਆਇਆ ਸਾਹਮਣੇ
. . .  about 1 hour ago
“MAURH” ਲਹਿੰਦੀ ਰੁੱਤ ਦੇ ਨਾਇਕ 9 ਜੂਨ 2023 ਨੂੰ ਸਿਨੇਮਾਘਰਾਂ ਵਿਚ ਹੋ ਰਹੀ ਰਿਲੀਜ਼, ਦੂਸਰਾ ਪੋਸਟਰ ਆਇਆ ਸਾਹਮਣੇ
ਅੰਤਰਰਾਸ਼ਟਰੀ ਪੱਧਰ ’ਤੇ ਵੱਖ ਵੱਖ ਪਾਰਟੀਆਂ ਤੇ ਵਿਦਿਆਰਥੀਆਂ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਆਵਾਜ਼ ਬੁਲੰਦ
. . .  about 2 hours ago
ਇੰਗਲੈਂਡ, 31 ਮਈ (ਸੁਖਜਿੰਦਰ ਸਿੰਘ ਢੱਡੇ)- ਇੰਗਲੈਂਡ ’ਚ ਰਹਿ ਰਹੇ ਅਕਾਲੀ ਦਲ, ਕਾਂਗਰਸ, ਭਾਜਪਾ, ਅਤੇ ਬਸਪਾ ਨਾਲ ਸੰਬੰਧਿਤ ਆਗੂਆਂ ਸਮੇਤ ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਡਾ.....
ਓ.ਟੀ.ਟੀ. ਪਲੇਟਫ਼ਾਰਮਾਂ ’ਤੇ ਤੰਬਾਕੂ ਵਿਰੋਧੀ ਚਿਤਾਵਨੀਆਂ ਲਈ ਨਵੇਂ ਨਿਯਮ ਜਾਰੀ
. . .  about 2 hours ago
ਨਵੀਂ ਦਿੱਲੀ, 31 ਮਈ- ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਓ.ਟੀ.ਟੀ. ਪਲੇਟਫ਼ਾਰਮਾਂ ’ਤੇ ਤੰਬਾਕੂ ਵਿਰੋਧੀ ਚਿਤਾਵਨੀਆਂ ਲਈ ਨਵੇਂ ਨਿਯਮ ਜਾਰੀ ਕੀਤੇ ਹਨ। ਇਸ ਨੋਟੀਫ਼ਿਕੇਸ਼ਨ ਤੋਂ ਬਾਅਦ....
ਵਿਸ਼ਵ ਦੇ ਸਭ ਤੋਂ ਉੱਚਾਈ ਵਾਲੇ ਪੋਸਟ ਆਫ਼ਿਸ ਪੁੱਜੇ ਬਿਕਰਮ ਸਿੰਘ ਮਜੀਠੀਆ
. . .  about 2 hours ago
ਚੰਡੀਗੜ੍ਹ, 31 ਮਈ- ਵਿਸ਼ਵ ਦੀ ਸਭ ਤੋਂ ਉਚਾਈ ਵਾਲੀ ਪੋਸਟ ’ਤੇ ਪੁੱਜ ਕੇ ਬਿਕਰਮ ਸਿੰਘ ਮਜੀਠੀਆ ਵਲੋਂ ਤਸਵੀਰਾਂ ਸਾਂਝੀਆ ਕੀਤੀਆਂ ਗਈਆਂ ਹਨ। ਆਪਣੀ ਇਸ ਯਾਤਰਾ ਬਾਰੇ ਲਿਖਦਿਆਂ ਉਨ੍ਹਾਂ ਕਿਹਾ ਕਿ....
ਜੰਮੂ-ਕਸ਼ਮੀਰ: ਸਰਹੱਦ ਪਾਰ ਕਰ ਰਹੇ 3 ਅੱਤਵਾਦੀ ਗ੍ਰਿਫ਼ਤਾਰ, ਆਈ.ਈ.ਡੀ. ਬਰਾਮਦ
. . .  about 2 hours ago
ਸ੍ਰੀਨਗਰ, 31 ਮਈ- ਜੰਮੂ-ਕਸ਼ਮੀਰ ਦੇ ਪੀ.ਆਰ.ਓ. ਰੱਖਿਆ ਨੇ ਦੱਸਿਆ ਕਿ ਭਾਰਤੀ ਸੈਨਾ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਵਿਚ 30/31 ਮਈ ਦੀ ਦਰਮਿਆਨੀ ਰਾਤ ਨੂੰ ਖ਼ਰਾਬ ਮੌਸਮ ਅਤੇ ਮੀਂਹ....
ਰਾਹੁਲ ਗਾਂਧੀ ਵਿਦੇਸ਼ੀ ਦੌਰਿਆਂ ਦੌਰਾਨ ਕਰਦੇ ਹਨ ਭਾਰਤ ਦਾ ਅਪਮਾਨ- ਅਨੁਰਾਗ ਠਾਕੁਰ
. . .  about 3 hours ago
ਨਵੀਂ ਦਿੱਲੀ, 31 ਮਈ- ਰਾਹੁਲ ਗਾਂਧੀ ਵਲੋਂ ਅਮਰੀਕਾ ਵਿਚ ਦਿੱਤੇ ਗਏ ਬਿਆਨ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਆਪਣੇ ਵਿਦੇਸ਼ ਦੌਰਿਆਂ ਦੌਰਾਨ ਰਾਹੁਲ ਗਾਂਧੀ ਭਾਰਤ ਦਾ....
ਡਾ. ਹਮਦਰਦ ਨੂੰ ਭੇਜੇ ਸੰਮਨਾਂ ਵਿਰੁੱਧ ਬੋਲੇ ਜੈਵੀਰ ਸ਼ੇਰਗਿੱਲ, ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ ਲੋਕਤੰਤਰ ਦੇ ਚੌਥੇ ਥੰਮ ’ਤੇ ਬੇਸ਼ਰਮੀ ਨਾਲ ਕਰ ਰਹੀ ਹਮਲਾ
. . .  about 3 hours ago
ਨਵੀਂ ਦਿੱਲੀ, 31 ਮਈ- ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਜੈ ਵੀਰ ਸ਼ੇਰਗਿੱਲ ਨੇ ਪੰਜਾਬ ਸਰਕਾਰ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਭੇਜੇ ਸੰਮਨਾਂ ਦੇ ਵਿਰੋਧ ਵਿਚ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ....
ਇੰਦਰਬੀਰ ਸਿੰਘ ਨਿੱਜਰ ਨੂੰ ਕੈਬਨਿਟ ਤੋਂ ਹਟਾਏ ਜਾਣ 'ਤੇ ਨਵਜੋਤ ਸਿੱਧੂ ਦਾ ਟਵੀਟ-ਇਹ “ਲੋਕਤੰਤਰ” ਨਹੀਂ “ਵਿਜੀਲੈਂਸ-ਤੰਤਰ” ਹੈ
. . .  about 4 hours ago
ਚੰਡੀਗੜ੍ਹ, 31 ਮਈ-ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੂੰ ਕੈਬਨਿਟ ਤੋਂ ਹਟਾਏ ਜਾਣ 'ਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਇਹ “ਲੋਕਤੰਤਰ” ਨਹੀਂ ਹੈ ਇਹ “ਵਿਜੀਲੈਂਸ-ਤੰਤਰ” ਹੈ …….. ਡਰਾਉਣ-ਧਮਕਾਉਣ, ਦਮਨ ਅਤੇ ਜ਼ੁਲਮ ਦੀ ਰਾਜਨੀਤੀ ਇਕ...
ਇਮਰਾਨ ਖਾਨ ਅੱਜ 190 ਮਿਲੀਅਨ ਯੂਰੋ ਦੇ ਅਲ-ਕਾਦਿਰ ਘੁਟਾਲੇ ਚ ਅਦਾਲਤ ਵਿਚ ਹੋਣਗੇ ਪੇਸ਼
. . .  about 4 hours ago
ਇਸਲਾਮਾਬਾਦ, 31 ਮਈ - ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਚੇਅਰਮੈਨ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੈਸ਼ਨਲ ਕ੍ਰਾਈਮ ਏਜੰਸੀ ਯੂਰੋ ਦੇ 190 ਮਿਲੀਅਨ ਯੂਰੋ ਅਲ ਕਾਦਿਰ ਮਾਮਲੇ 'ਚ ਅਦਾਲਤ...
ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਚਟਾਨ ਵਾਂਗ ਖੜ੍ਹਾ ਹੈ ਯੂਥ ਅਕਾਲੀ ਦਲ-ਨੂਰਜੋਤ ਸਿੰਘ ਮੱਕੜ
. . .  about 4 hours ago
ਬਟਾਲਾ, 31 ਮਈ-ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਨੂਰਜੋਤ ਸਿੰਘ ਮੱਕੜ ਨੇ ਕਿਹਾ ਕਿ ਅਦਾਰਾ 'ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ...
ਜੰਮੂ ਕਸ਼ਮੀਰ:ਘੁਸਪੈਠ ਦੀ ਕੋਸ਼ਿਸ਼ ਕਰ ਰਹੇ 3 ਅੱਤਵਾਦੀ ਜ਼ਖ਼ਮੀ
. . .  about 5 hours ago
ਸ੍ਰੀਨਗਰ, 31 ਮਈ-ਭਾਰਤੀ ਫ਼ੌਜ ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਕਰਦੇ ਸਮੇਂ ਕੰਟਰੋਲ ਰੇਖਾ (ਐੱਲ.ਓ.ਸੀ.) 'ਤੇ ਕਰਮਾਹਾ ਸੈਕਟਰ 'ਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਵਾਲੇ ਤਿੰਨ ਅੱਤਵਾਦੀਆਂ ਨੂੰ ਜ਼ਖਮੀ ਕਰ...
ਉੱਤਰੀ ਕੋਰੀਆ ਨੇ ਦੱਖਣ ਵੱਲ ਇਕ ਸਪੇਸ ਸੈਟੇਲਾਈਟ ਕੀਤਾ ਲਾਂਚ-ਦੱਖਣੀ ਕੋਰੀਆ ਫੌਜ
. . .  about 5 hours ago
ਸਿਓਲ, 31 ਮਈ-ਦੱਖਣੀ ਕੋਰੀਆ ਦੀ ਫੌਜ ਨੇ ਕਿਹਾ ਕਿ ਉੱਤਰੀ ਕੋਰੀਆ ਨੇ ਦੱਖਣ ਵੱਲ ਇਕ ਸਪੇਸ ਸੈਟੇਲਾਈਟ ਲਾਂਚ ਕੀਤਾ ਹੈ। ਇਸ ਤੋਂ ਬਾਅਦ ਦੱਖਣੀ ਕੋਰੀਆ ਅਤੇ ਜਾਪਾਨ ਦੇ ਕੁਝ ਹਿੱਸਿਆਂ ਵਿਚ...
ਪਾਪੂਲਰ ਫਰੰਟ ਆਫ ਇੰਡੀਆ ਫੁਲਵਾਰੀਸ਼ਰੀਫ ਮਾਮਲੇ 'ਚ ਐਨ.ਆਈ.ਏ. ਵਲੋਂ ਕਰਨਾਟਕ, ਕੇਰਲ ਅਤੇ ਬਿਹਾਰ 'ਚ ਛਾਪੇਮਾਰੀ
. . .  about 6 hours ago
ਨਵੀਂ ਦਿੱਲੀ, 31 ਮਈ-ਕੌਮੀ ਜਾਂਚ ਏਜੰਸੀ (ਐਨ.ਆਈ.ਏ.)ਪਾਪੂਲਰ ਫਰੰਟ ਆਫ ਇੰਡੀਆ ਫੁਲਵਾਰੀਸ਼ਰੀਫ ਮਾਮਲੇ 'ਚ ਕਰਨਾਟਕ, ਕੇਰਲ ਅਤੇ ਬਿਹਾਰ 'ਚ ਕਰੀਬ 25 ਟਿਕਾਣਿਆਂ 'ਤੇ ਛਾਪੇਮਾਰੀ...
ਹਰਿਦੁਆਰ: ਬੇਕਾਬੂ ਹੋ ਕੇ ਪਲਟੀ ਬੱਸ
. . .  about 6 hours ago
ਹਰਿਦੁਆਰ, 31 ਮਈ-ਇਥੋਂ ਦੇ ਚੰਡੀ ਚੌਕ ਨੇੜੇ ਇਕ ਬੱਸ ਬੇਕਾਬੂ ਹੋ ਕੇ ਪਲਟ ਗਈ। ਪੁਲਿਸ, ਐਸ.ਡੀ.ਆਰ.ਐਫ. ਅਤੇ ਫਾਇਰ ਸਰਵਿਸ ਦੇ ਜਵਾਨਾਂ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਬੱਸ ਤੋਂ ਬਾਹਰ...
ਉੱਤਰੀ ਕੋਰੀਆ ਨੇ ਸੰਭਾਵਿਤ ਬੈਲਿਸਟਿਕ ਮਿਜ਼ਾਈਲ ਦਾਗੀ-ਜਾਪਾਨੀ ਰੱਖਿਆ ਮੰਤਰਾਲਾ
. . .  about 6 hours ago
ਟੋਕੀਓ, 31 ਮਈ- ਸੈਟੇਲਾਈਟ ਲਾਂਚ ਕਰਨ ਦੀ ਆਪਣੀ ਯੋਜਨਾ ਤੋਂ ਇਕ ਦਿਨ ਬਾਅਦ, ਉੱਤਰੀ ਕੋਰੀਆ ਨੇ "ਸੰਭਾਵੀ ਬੈਲਿਸਟਿਕ ਮਿਜ਼ਾਈਲ" ਦਾਗੀ ਹੈ। ਇਹ ਜਾਣਕਾਰੀ ਜਾਪਾਨ ਦੇ ਰੱਖਿਆ ਮੰਤਰਾਲੇ ਦੇ ਹਵਾਲੇ ਨਾਲ...
ਜੰਮੂ-ਕਸ਼ਮੀਰ: ਪੁੰਛ ਵਿਚ ਜ਼ਮੀਨ ਖਿਸਕਣ ਕਾਰਨ ਮੁਗਲ ਰੋਡ ਬੰਦ
. . .  about 6 hours ago
ਸ੍ਰੀਨਗਰ, 31 ਮਈ-ਜੰਮੂ-ਕਸ਼ਮੀਰ ਦੇ ਪੁੰਛ ਵਿਚ ਬੀਤੀ ਰਾਤ ਜ਼ਮੀਨ ਖਿਸਕਣ ਕਾਰਨ ਮੁਗਲ ਰੋਡ ਬੰਦ ਹੋ ਗਿਆ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਚੇਤ ਸੰਮਤ 555

ਪੰਜਾਬ / ਜਨਰਲ

300 ਰੁਪਏ ਪਿੱਛੇ ਇਕਲੌਤੇ ਨਾਬਾਲਗ ਪੁੱਤਰ ਦਾ ਕਤਲ

ਕਾਦੀਆਂ, 21 ਮਾਰਚ (ਕੁਲਦੀਪ ਸਿੰਘ ਜਾਫਲਪੁਰ, ਕੁਲਵਿੰਦਰ ਸਿੰਘ)-ਥਾਣਾ ਕਾਦੀਆਂ ਅਧੀਨ ਪਿੰਡ ਸਲਾਹਪੁਰ ਵਿਖੇ ਬੀਤੀ ਰਾਤ ਦੋ ਧਿਰਾਂ ਦੀ 300 ਰੁਪਏ ਪਿੱਛੇ ਹੋਈ ਲੜਾਈ ਵਿਚ ਇਕ ਧਿਰ ਵਲੋਂ 17 ਸਾਲ ਦੇ ਨਾਬਾਲਗ ਲੜਕੇ ਦੇ ਸਿਰ ਵਿਚ ਬੇਸਬਾਲ ਨਾਲ ਹਮਲਾ ਕਰ ਕੇ ਜਿੱਥੇ ਉਸ ਦਾ ਕਤਲ ਕਰ ਦਿੱਤਾ, ਉਸ ਦੇ ਨਾਲ-ਨਾਲ ਪੁੱਤਰ ਨੂੰ ਛਡਵਾਉਣ ਆਏ ਪਿਤਾ ਨੂੰ ਵੀ ਹਮਲਾਵਰ ਨੇ ਗੰਭੀਰ ਜ਼ਖ਼ਮੀ ਕਰ ਦਿੱਤਾ | ਪੁਲਿਸ ਤੋਂ ਮਿਲੀ ਸੂਚਨਾ ਅਨੁਸਾਰ ਸਾਜਨ ਸਿੰਘ ਪੁੱਤਰ ਮੰਗਲ ਸਿੰਘ ਦਾ ਆਪਣੇ ਹੀ ਪਿੰਡ ਦੇ ਇਕ ਨੌਜਵਾਨ ਨਾਲ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਹੋ ਗਿਆ | ਪਿੰਡ ਦੇ ਸਰਪੰਚ ਵਲੋਂ ਝਗੜਾ ਮੁਕਾਉਣ ਦੇ ਬਾਵਜੂਦ ਰਾਤ ਸਮੇਂ ਦੂਸਰੀ ਧਿਰ ਦੇ ਮੁੱਖ ਹਮਲਾਵਰ ਲੱਕੀ ਅਤੇ ਸਾਥੀਆਂ ਨੇ ਸਾਜਨ ਸਿੰਘ ਅਤੇ ਉਸ ਦੇ ਪਰਿਵਾਰ ਉੱਤੇ ਘਰ ਵਿਚ ਹਮਲਾ ਕਰ ਦਿੱਤਾ | ਇਸ ਲੜਾਈ ਵਿਚ ਸਾਜਨ ਸਿੰਘ ਨੂੰ ਘਰ ਦੇ ਬਾਹਰ ਗਲੀ ਵਿਚ ਹਮਲਾਵਰਾਂ ਨੇ ਬੇਸਬਾਲ ਦੇ ਵਾਰ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ | ਸਾਜਨ ਸਿੰਘ ਦੀ ਅੰਮਿ੍ਤਸਰ ਗੁਰੂ ਨਾਨਕ ਹਸਪਤਾਲ ਵਿਚ ਜ਼ੇਰੇ ਇਲਾਜ ਮੌਤ ਹੋ ਗਈ ਹੈ ਅਤੇ ਉਸ ਦੇ ਪਿਤਾ ਮੰਗਲ ਸਿੰਘ ਨੂੰ ਗੰਭੀਰ ਸੱਟਾਂ ਵੱਜੀਆਂ ਹਨ | ਮਿ੍ਤਕ ਦੇ ਪਿਤਾ ਮੰਗਲ ਸਿੰਘ ਨੇ ਕਿਹਾ ਕਿ ਇਹ ਝਗੜਾ ਕੇਵਲ ਦੋ-ਤਿੰਨ ਸੌ ਰੁਪਏ ਦੇ ਲੈਣ-ਦੇਣ ਤੋਂ ਸ਼ੁਰੂ ਹੋਇਆ ਸੀ, ਜੋ ਕਿ ਉਸ ਦੇ ਪੁੱਤਰ ਲਈ ਜਾਨਲੇਵਾ ਸਾਬਤ ਹੋਇਆ | ਇਸ ਸੰਬੰਧੀ ਕਾਦੀਆਂ ਥਾਣਾ ਮੁਖੀ ਸੁਖਰਾਜ ਸਿੰਘ ਨੇ ਕਿਹਾ ਕਿ ਇਸ ਮਾਮਲੇ 'ਚ ਤਿੰਨ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ |

21 ਸਾਲਾ ਨੌਜਵਾਨ ਚਿੱਟੇ ਦੀ ਭੇਟ ਚੜਿ੍ਹਆ

ਸਿੱਧਵਾਂ ਬੇਟ, 21 ਮਾਰਚ (ਜਸਵੰਤ ਸਿੰਘ ਸਲੇਮਪੁਰੀ)-ਲੰਘੇ ਦਿਨੀਂ ਦਰਿਆ ਸਤਲੁਜ ਦੇ ਕੰਢੇ 'ਤੇ ਵਸੇ ਪਿੰਡ ਸ਼ੇਰੇਵਾਲ ਦੇ 21 ਸਾਲਾ ਨੌਜਵਾਨ ਬਲਜੀਤ ਸਿੰਘ ਪੁੱਤਰ ਸਵ: ਮੁਖਤਿਆਰ ਸਿੰਘ ਵੀ ਚਿੱਟੇ ਦੀ ਭੇਟ ਚੜ੍ਹ ਗਿਆ | ਬਲਾਕ ਸੰਮਤੀ ਮੈਂਬਰ ਜੀਵਨ ਸਿੰਘ ਬਾਘੀਆਂ ਅਤੇ ਪਿੰਡ ...

ਪੂਰੀ ਖ਼ਬਰ »

ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਏਅਰਪੋਰਟ ਰੋਡ 'ਤੇ ਲੱਗੇ ਧਰਨੇ ਨੂੰ ਪੁਲਿਸ ਨੇ ਚੁਕਵਾਇਆ

ਐੱਸ. ਏ. ਐੱਸ. ਨਗਰ, 21 ਮਾਰਚ (ਕੇ. ਐੱਸ. ਰਾਣਾ)-ਵਾਰਿਸ ਪੰਜਾਬ ਦੇ ਮੁਖੀ ਅੰਮਿ੍ਤਪਾਲ ਸਿੰਘ ਵਿਰੁੱਧ ਪੰਜਾਬ ਪੁਲਿਸ ਵਲੋਂ ਕੀਤੀ ਜਾ ਰਹੀ ਕਾਰਵਾਈ ਦੇ ਵਿਰੋਧ ਵਿਚ ਮੁਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਏਅਰਪੋਰਟ ਰੋਡ 'ਤੇ ਲਗਾਇਆ ਗਿਆ ਧਰਨਾ ਅੱਜ ...

ਪੂਰੀ ਖ਼ਬਰ »

ਪੰਜਾਬ ਨੂੰ ਅਸਥਿਰ ਕਰਨ ਲਈ ਘਟੀਆ ਕਿਸਮ ਦੀ ਸਿਆਸੀ ਖੇਡ ਖੇਡੀ ਜਾ ਰਹੀ ਹੈ-ਗਿਆਨੀ ਹਰਪ੍ਰੀਤ ਸਿੰਘ

ਤਲਵੰਡੀ ਸਾਬੋ, 21 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਨੂੰ ਅਸਥਿਰ ਕਰਨ ਦਾ ਯਤਨ ਕੀਤਾ ਜਾ ਰਿਹੈ ਅਤੇ ਇਸ ਕਿਸਮ ਦੀ ਘਟੀਆ ਰਾਜਨੀਤੀ ਤਿੰਨ ਦਹਾਕੇ ਪਹਿਲਾਂ ਉਸ ਸਮੇਂ ਦੀ ਸੂਬਾ ਅਤੇ ਕੇਂਦਰ ਸਰਕਾਰ ਨੇ ਮਿਲਕੇ ਖੇਡੀ ਸੀ, ਜਿਸ ਦਾ ਸਿੱਖਾਂ ਅਤੇ ਪੰਜਾਬ ਨੂੰ ਵੱਡਾ ਨੁਕਸਾਨ ...

ਪੂਰੀ ਖ਼ਬਰ »

ਟਰਾਈਡੈਂਟ ਲਿਮਟਿਡ ਦੇ ਅਭਿਸ਼ੇਕ ਗੁਪਤਾ ਸੀ.ਆਈ.ਆਈ. ਪੰਜਾਬ ਦੇ ਵਾਈਸ ਚੇਅਰਮੈਨ ਚੁਣੇ

ਬਰਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸੀ.ਆਈ.ਆਈ. ਪੰਜਾਬ ਵਲੋਂ ਚੰਡੀਗੜ੍ਹ ਵਿਖੇ ਕਰਵਾਏ ਗਏ ਸਾਲਾਨਾ ਸਮਾਗਮ ਦੌਰਾਨ ਟਰਾਈਡੈਂਟ ਲਿਮਟਿਡ ਦੇ ਚੀਫ਼-ਸਟਰੇਟੇਜਿਕ ਮਾਰਕੀਟਿੰਗ ਸ੍ਰੀ ਅਭਿਸ਼ੇਕ ਗੁਪਤਾ ਨੂੰ ਵਾਈਸ-ਚੇਅਰਮੈਨ ਚੁਣਿਆ ਗਿਆ | ਇਸ ਸਮਾਗਮ ਵਿਚ ...

ਪੂਰੀ ਖ਼ਬਰ »

ਪਾਕਿ 'ਚ ਭੀੜ ਨੇ ਲੁੱਟੀਆਂ 1000 ਤੋਂ ਵੱਧ ਆਟੇ ਦੀਆਂ ਬੋਰੀਆਂ

ਸੁਰਿੰਦਰ ਕੋਛੜ ਅੰਮਿ੍ਤਸਰ, 21 ਮਾਰਚ-ਪਾਕਿਸਤਾਨ 'ਚ ਆਟੇ ਦੀ ਪਿਛਲੇ ਲਗਭਗ ਦੋ ਮਹੀਨਿਆਂ ਤੋਂ ਚਲੀ ਆ ਰਹੀ ਕਿੱਲਤ ਦੇ ਚੱਲਦਿਆਂ ਜ਼ਿਲ੍ਹਾ ਕਸੂਰ 'ਚ ਲੋਕਾਂ ਨੇ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਤਹਿਸੀਲ ਕੋਟ ਰਾਧਾ ਕਿਸ਼ਨ ਅਤੇ ਕੰਗਣਪੁਰ 'ਚ ਦੋ ਮੁਫ਼ਤ ਆਟਾ ਵੰਡ ...

ਪੂਰੀ ਖ਼ਬਰ »

ਮਾਨ ਸਰਕਾਰ ਸੂਬੇ ਅੰਦਰ ਭੈਅ ਦਾ ਮਾਹੌਲ ਪੈਦਾ ਕਰ ਰਹੀ ਹੈ-ਢੀਂਡਸਾ

ਐੱਸ. ਏ. ਐੱਸ. ਨਗਰ, 21 ਮਾਰਚ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਦਹਿਸ਼ਤ ਅਤੇ ਤਣਾਅ ਦਾ ਮਾਹੌਲ ਸਿਰਜਿਆ ਜਾ ਰਿਹਾ ...

ਪੂਰੀ ਖ਼ਬਰ »

ਵਿਜੇਇੰਦਰ ਸਿੰਗਲਾ ਪਾਸੋਂ ਵਿਜੀਲੈਂਸ ਵਲੋਂ ਸਾਢੇ 4 ਘੰਟੇ ਪੁੱਛਗਿੱਛ

ਸੰਗਰੂਰ, 21 ਮਾਰਚ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪੰਜਾਬ ਦੇ ਸਾਬਕਾ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪਿਛਲੇ ਦੋ-ਢਾਈ ਮਹੀਨਿਆਂ ਤੋਂ ਵਿਜੀਲੈਂਸ ਬਿਊਰੋ ਵਲੋਂ ਆਰੰਭੀ ਜਾਂਚ ਦੇ ਚੱਲਦਿਆਂ ਅੱਜ ...

ਪੂਰੀ ਖ਼ਬਰ »

ਪੁਲਿਸ ਵਲੋਂ ਫੜੇ ਗਏ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਦੇਣ ਲਈ ਸੁਖਬੀਰ ਵਲੋਂ 14 ਮੈਂਬਰੀ ਕਮੇਟੀ ਗਠਿਤ

ਚੰਡੀਗੜ੍ਹ, 21 ਮਾਰਚ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਅਜਨਾਲਾ ਘਟਨਾਕ੍ਰਮ ਦੀ ਨਿਖੇਧੀ ਕਰਦਾ ਹੈ ਪ੍ਰੰਤੂ ਭਗਵੰਤ ਮਾਨ ਸਰਕਾਰ ਜਿਸ ਤਰ੍ਹਾਂ ਹੁਣ ਕੇਂਦਰ ਨਾਲ ਮਿਲ ਕੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ ਵਿਰੁੱਧ ਕਾਰਵਾਈ ...

ਪੂਰੀ ਖ਼ਬਰ »

ਅੱਜ ਵੇਖਿਆ ਜਾਵੇਗਾ ਪਵਿੱਤਰ ਰਮਜ਼ਾਨ-ਉਲ-ਮੁਬਾਰਕ ਦਾ ਚੰਨ

ਲੁਧਿਆਣਾ, 21 ਮਾਰਚ (ਕਵਿਤਾ ਖੁੱਲਰ)-ਅੱਜ ਇੱਥੇ ਪੰਜਾਬ ਦੇ ਦੀਨੀ ਮਰਕਜ਼ ਜਾਮਾ ਮਸਜਿਦ ਲੁਧਿਆਣਾ ਤੋਂ ਪੰਜਾਬ ਦੇ ਸ਼ਾਹੀ ਇਮਾਮ ਅਤੇ ਰੂਅਤੇ ਹਿਲਾਲ ਕਮੇਟੀ ਪੰਜਾਬ (ਚੰਨ ਦੇਖਣ ਵਾਲੀ ਕਮੇਟੀ) ਦੇ ਪ੍ਰਧਾਨ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਪੰਜਾਬ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਤੇ ਪਾਕਿ 'ਚ ਸਰਗਰਮ ਨਸ਼ਾ ਤਸਕਰਾਂ ਦਾ ਭਾਰਤ 'ਚ ਮਜ਼ਬੂਤ ਨੈੱਟਵਰਕ

ਅੰਮਿ੍ਤਸਰ, 21 ਮਾਰਚ (ਸੁਰਿੰਦਰ ਕੋਛੜ)-ਨਾਈਜੀਰੀਆ ਤੋਂ ਖਾੜੀ ਦੇਸ਼ਾਂ ਅਤੇ ਅਫ਼ਗਾਨਿਸਤਾਨ ਤੱਕ ਫੈਲੇ ਕੌਮਾਂਤਰੀ ਡਰੱਗ ਤਸਕਰੀ ਦਾ ਨੈੱਟਵਰਕ ਪਾਕਿਸਤਾਨ ਤੋਂ ਚੱਲ ਰਿਹਾ ਹੈ | ਜੀਓ ਪਾਲੀਟਿਕ ਨੇ ਆਪਣੀ ਨਵੀਂ ਰਿਪੋਰਟ 'ਚ ਇਸ ਬਾਰੇ ਦਾਅਵਾ ਕੀਤਾ ਹੈ ਕਿ ਭਾਰਤ ਸਮੇਤ ਕਈ ...

ਪੂਰੀ ਖ਼ਬਰ »

ਹਕੂਮਤ ਨੇ ਖ਼ਾਲਿਸਤਾਨ ਦਾ ਹਊਆ ਖੜ੍ਹਾ ਕਰਕੇ ਸੂਬੇ ਦੇ ਹਾਲਾਤ ਵਿਸਫੋਟਕ ਬਣਾਏ-ਭਾਈ ਖ਼ਾਲਸਾ

ਲੁਧਿਆਣਾ, 21 ਮਾਰਚ (ਪੁਨੀਤ ਬਾਵਾ)-ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਖਾਲਸਾ ਅਤੇ ਸਕੱਤਰ ਜਨਰਲ ਭਾਈ ਮੇਜਰ ਸਿੰਘ ਖਾਲਸਾ ਨੇ ਕਿਹਾ ਕਿ ਹਕੂਮਤ ਵਲੋਂ ਇਕ ਸਾਜਿਸ਼ ਤਹਿਤ ਖਾਲਿਸਤਾਨ ਦਾ ਹਊਆ ਖੜ੍ਹਾ ਕਰਕੇ ਪੰਜਾਬ ਦੇ ਅਮਨ ਚੈਨ ਵਾਲੇ ...

ਪੂਰੀ ਖ਼ਬਰ »

ਬਾਬਾ ਦਲੇਰ ਸਿੰਘ ਖੇੜੀ ਵਾਲਿਆਂ ਵਲੋਂ ਸਮੂਹਿਕ ਅਨੰਦ ਕਾਰਜ 26 ਨੂੰ

ਸੰਗਰੂਰ, 21 ਮਾਰਚ (ਸੁਖਵਿੰਦਰ ਸਿੰਘ ਫੁੱਲ)-ਗੁਰਦੁਆਰਾ ਗੁਰਪ੍ਰਕਾਸ਼ ਖੇੜੀ ਵਲੋਂ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਸਮਾਗਮ 26 ਮਾਰਚ ਨੂੰ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ | ਗੁਰੂ ਘਰ ਦੇ ਬੁਲਾਰੇ ਭਾਈ ਦਵਿੰਦਰ ਸਿੰਘ ਫੌਜੀ ਨੇ ...

ਪੂਰੀ ਖ਼ਬਰ »

'ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ' ਦੀਆਂ ਮੈਰਿਟ ਸੂਚੀਆਂ ਬਣਾ ਕੇ ਪੁਰਸਕਾਰ ਦੇਣ ਤੋਂ ਮੁਨਕਰ ਹੋਈ ਮਾਨ ਸਰਕਾਰ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ 'ਚ ਬਦਲਾਅ ਲਿਆਉਣ ਦੇ ਵਾਅਦਿਆਂ ਨਾਲ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਜਿੱਥੇ ਲੋਕਾਂ 'ਚ ਨਵੇਂ ਬਦਲਾਅ ਦੀ ਉਮੀਦ ਜਾਗੀ, ਉੱਥੇ ਨੌਜਵਾਨਾਂ ਦੇ ਮਨਾਂ ਅੰਦਰ ਵੀ ਨਵਾਂ ਉਤਸ਼ਾਹ ਪੈਦਾ ਹੋਇਆ | ਪਿਛਲੇ ਦਿਨੀਂ ...

ਪੂਰੀ ਖ਼ਬਰ »

ਸਿੱਖ ਨੌਜਵਾਨਾਂ 'ਤੇ ਲਗਾਈ ਐਨ.ਐਸ.ਏ. ਦੀ ਧਾਰਾ ਤੁਰੰਤ ਹਟਾਈ ਜਾਵੇ-ਪ੍ਰੋ: ਵਲਟੋਹਾ

ਅੰਮਿ੍ਤਸਰ, 21 ਮਾਰਚ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਵਿੱਢੀ ਗਈ ਫੜੋ-ਫੜੀ ਦੀ ਮੁਹਿੰਮ ਤਹਿਤ ਗਿ੍ਫਤਾਰ ਕੀਤੇ ਗਏ ਸਿੱਖ ਨੌਜਵਾਨਾਂ 'ਤੇ ਲਗਾਈ ਗਈ ਐਨ. ਐਸ. ਏ. (ਨੈਸ਼ਨਲ ਸਕਿਓਰਿਟੀ ਐਕਟ) ਦੀ ਧਾਰਾ ਤੁਰੰਤ ਹਟਾਏ ਜਾਣ ਅਤੇ ...

ਪੂਰੀ ਖ਼ਬਰ »

9 ਅਫ਼ਗਾਨ ਹਿੰਦੂ ਤੇ ਸਿੱਖ 10 ਮਹੀਨਿਆਂ ਤੋਂ ਕਰ ਰਹੇ ਨੇ ਭਾਰਤ ਸਰਕਾਰ ਤੋਂ ਵੀਜ਼ਾ ਮਿਲਣ ਦੀ ਉਡੀਕ

ਅੰਮਿ੍ਤਸਰ, 21 ਮਾਰਚ (ਸੁਰਿੰਦਰ ਕੋਛੜ)-ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਮੌਜੂਦਾ ਸਮੇਂ ਉੱਥੇ ਰਹਿ ਰਹੇ 9 ਅਫ਼ਗਾਨ ਹਿੰਦੂ ਤੇ ਸਿੱਖ ਪਿਛਲੇ ਲਗਭਗ 10 ਮਹੀਨਿਆਂ ਤੋਂ ਭਾਰਤ ਤੋਂ ਵੀਜ਼ਾ ਮਿਲਣ ਦੀ ਉਡੀਕ ਕਰ ਰਹੇ ਹਨ | ਜਦਕਿ ਉੱਥੋਂ ...

ਪੂਰੀ ਖ਼ਬਰ »

ਬੱਚੀ ਦੇ ਪਿਤਾ ਦੇ ਦੋਸਤ ਵਲੋਂ 7 ਸਾਲਾ ਮਾਸੂਮ ਨਾਲ ਜਬਰ ਜਨਾਹ

ਦਸੂਹਾ, 21 ਮਾਰਚ (ਭੁੱਲਰ)-ਦਸੂਹਾ ਨੇੜਲੇ ਇਕ ਪਿੰਡ 'ਚ 7 ਸਾਲਾ ਮਾਸੂਮ ਬੱਚੀ ਨਾਲ ਉਸ ਦੇ ਪਿਤਾ ਦੇ ਦੋਸਤ ਵਲੋਂ ਜਬਰ ਜਨਾਹ ਕਰਨ ਦਾ ਸਮਾਚਾਰ ਮਿਲਿਆ ਹੈ | ਐਸ.ਐਚ.ੳ. ਬਿਕਰਮਜੀਤ ਸਿੰਘ ਤੇ ਵੋਮੈਨ ਸੈੱਲ ਦਸੂਹਾ ਦੀ ਮੁਖੀ ਇੰਸਪੈਕਟਰ ਕਮਲੇਸ਼ ਕੌਰ ਨੇ ਦੱਸਿਆ ਕਿ ਪੀੜਤ 7 ਸਾਲਾ ...

ਪੂਰੀ ਖ਼ਬਰ »

ਪੱਕਣ 'ਤੇ ਆਈ ਕਣਕ ਦੀ ਫ਼ਸਲ 'ਤੇ ਪਈ ਕੁਦਰਤ ਦੀ ਮਾਰ-ਮੀਂਹ ਤੇ ਹਨੇਰੀ ਨਾਲ ਕਣਕਾਂ ਵਿਛੀਆਂ

ਜਲੰਧਰ, 21 ਮਾਰਚ (ਜਸਪਾਲ ਸਿੰਘ)-ਪਿਛਲੇ ਤਿੰਨ-ਚਾਰ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੀ ਬਾਰਿਸ਼, ਤੇਜ਼ ਹਵਾਵਾਂ ਚੱਲਣ ਅਤੇ ਕਈ ਥਾਵਾਂ 'ਤੇ ਗੜੇ੍ਹਮਾਰੀ ਹੋਣ ਕਾਰਨ ਪੱਕਣ 'ਤੇ ਆਈ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ | ਮੀਂਹ ਪੈਣ ਪਿੱਛੋਂ ਚੱਲੀਆਂ ਤੇਜ਼ ਹਵਾਵਾਂ ...

ਪੂਰੀ ਖ਼ਬਰ »

ਬਾਬਾ ਗੁਰਦੀਪ ਸਿੰਘ ਵਲੋਂ ਸੰਗਤਾਂ ਦਾ ਧੰਨਵਾਦ

ਬਾਘਾ ਪੁਰਾਣਾ, 21 ਮਾਰਚ (ਕਿ੍ਸ਼ਨ ਸਿੰਗਲਾ)-ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ (ਮੋਗਾ) ਵਿਖੇ ਬੀਤੇ ਦਿਨੀਂ ਸਾਲਾਨਾ ਸ਼ਹੀਦੀ ਜੋੜ ਮੇਲਾ ਸਮੂਹ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਮੁੱਖ ...

ਪੂਰੀ ਖ਼ਬਰ »

ਫਾਈਨਾਂਸ ਕੰਪਨੀ ਵਲੋਂ ਕਰਜ਼ਾ ਵਸੂਲੀ ਦੇ ਭੇਜੇ ਨੋਟਿਸ ਤੋਂ ਦੁਖੀ ਕਿਸਾਨ ਵਲੋਂ ਖ਼ੁਦਕੁਸ਼ੀ

ਬਠਿੰਡਾ, 21 ਮਾਰਚ (ਵੀਰਪਾਲ ਸਿੰਘ)-ਇਕ ਫਾਈਨਾਂਸ ਕੰਪਨੀ ਵਲੋਂ ਕਰਜ਼ਾ ਵਸੂਲੀ ਦੇ ਭੇਜੇ ਨੋਟਿਸ ਤੋਂ ਦੁਖੀ ਹੋਏ ਪਿੰਡ ਦੁਨੇਵਾਲਾ ਦੇ ਇਕ ਕਿਸਾਨ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਮਿ੍ਤਕ ਦੇਹ ਨੂੰ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਰੋਜ਼ਾ ਰੱਖਣ ਤੇ ਖੋਲ੍ਹਣ ਦੀ ਸਮਾਂ ਸਾਰਣੀ

ਮਲੇਰਕੋਟਲਾ, 21 ਮਾਰਚ (ਮੁਹੰਮਦ ਹਨੀਫ਼ ਥਿੰਦ)-ਪ੍ਰਬੰਧਕੀ ਕਮੇਟੀ ਬੜੀ ਈਦਗਾਹ ਮਲੇਰਕੋਟਲਾ ਵਲੋਂ ਜਾਰੀ ਕੀਤੇ ਗਏ ਕੈਲੰਡਰ ਅਨੁਸਾਰ ਰਮਜ਼ਾਨ-ਉਲ-ਮੁਬਾਰਕ ਮਹੀਨੇ ਦੀ ਸਮਾਂ ਸਾਰਨੀ 23 ਮਾਰਚ ਦਿਨ ਵੀਰਵਾਰ ਨੂੰ ਪਹਿਲਾ ਰੋਜ਼ਾ ਸਵੇਰੇ 5:08 ਤੇ ਰੱਖਿਆ ਜਾਵੇਗਾ ਅਤੇ ਸ਼ਾਮ 6:42 ...

ਪੂਰੀ ਖ਼ਬਰ »

ਦਿੱਲੀ ਸ਼ਰਾਬ ਘੁਟਾਲਾ ਈ.ਡੀ. ਵਲੋਂ ਕਵਿਤਾ ਤੋਂ 10 ਘੰਟੇ ਪੁੱਛਗਿੱਛ

ਨਵੀਂ ਦਿੱਲੀ, 21 ਮਾਰਚ (ਜਗਤਾਰ ਸਿੰਘ)-ਦਿੱਲੀ ਸ਼ਰਾਬ ਘੁਟਾਲਾ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਤੀਸਰੇ ਦਿਨ ਬੀ.ਆਰ.ਐਸ. ਆਗੂ ਕੇ. ਕਵਿਤਾ ਤੋਂ ਕਰੀਬ 10 ਘੰਟੇ ਪੁੱਛਗਿੱਛ ਕੀਤੀ ਅਤੇ ਇਸ ਦੌਰਾਨ ਕਵਿਤਾ ਨੇ ਕੁਝ ਮੋਬਾਇਲ ਫੋਨ ਏਜੰਸੀ ਕੋਲ ਜਮ੍ਹਾਂ ਕਰਵਾਏ | ...

ਪੂਰੀ ਖ਼ਬਰ »

ਐਨ.ਆਈ.ਏ. ਵਲੋਂ ਅੱਤਵਾਦੀ-ਗੈਂਗਸਟਰ ਗੱਠਜੋੜ ਮਾਮਲੇ 'ਚ 12 ਖ਼ਿਲਾਫ਼ ਦੋਸ਼-ਪੱਤਰ ਦਾਇਰ

ਨਵੀਂ ਦਿੱਲੀ, 21 ਮਾਰਚ (ਏਜੰਸੀ)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਮੰਗਲਵਾਰ ਨੂੰ 12 ਲੋਕਾਂ ਖ਼ਿਲਾਫ਼ ਆਪਣਾ ਪਹਿਲਾ ਦੋਸ਼-ਪੱਤਰ ਦਾਇਰ ਕੀਤਾ ਹੈ, ਜਿਨ੍ਹਾਂ ਦੇ 3 ਅੱਤਵਾਦੀ-ਗੈਂਗਸਟਰਾਂ ਦੇ ਗਠਜੋੜ 'ਚ ਖਾਲਿਸਤਾਨੀ ਪੱਖੀ ਸੰਗਠਨਾਂ ਤੇ ਪਾਕਿਸਤਾਨ ਸਾਜਿਸ਼ਕਰਤਾਵਾਂ ਨਾਲ ...

ਪੂਰੀ ਖ਼ਬਰ »

ਜਾਪਾਨ ਦੇ ਪ੍ਰਧਾਨ ਮੰਤਰੀ ਫੁਮਿਓ ਕਿਸ਼ਿਦਾ ਯੂਕਰੇਨ ਪੁੱਜੇ

ਕੀਵ, 21 ਮਾਰਚ (ਏਜੰਸੀ)- ਜਾਪਾਨ ਦੇ ਪ੍ਰਧਾਨ ਮੰਤਰੀ ਫੁਮਿਓ ਕਿਸ਼ਿਦਾ ਮੰਗਲਵਾਰ ਨੂੰ ਅਚਾਨਕ ਯੂਕਰੇਨ ਦੀ ਰਾਜਧਾਨੀ ਕੀਵ ਪਹੁੰਚ ਗਏ ਹਨ, ਜਦਕਿ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਪਹਿਲਾਂ ਹੀ ਗੁਆਂਢੀ ਰੂਸ 'ਚ 3 ਦਿਨਾਂ ਦੌਰੇ 'ਤੇ ਪੁੱਜੇ ਹੋਏ ਹਨ ਅਤੇ ਦੋਹਾਂ ਦੇਸ਼ਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX