ਖੰਨਾ, 21 ਮਾਰਚ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਦੇ ਇਕ ਵਫ਼ਦ ਨੇ ਜਥੇਦਾਰ ਬਲਵਿੰਦਰ ਸਿੰਘ ਸਿਹੌੜਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ) ਪਾਇਲ ਦੀ ਅਗਵਾਈ ਵਿਚ ਵਾਰਸ ਪੰਜਾਬ ਦੇ, ਦੇ ਮੁਖੀ ਅੰਮਿ੍ਤਪਾਲ ਸਿੰਘ ਦੇ ਮਾਮਲੇ ਤੋਂ ਬਾਅਦ ਸੂਬੇ ਅੰਦਰ ਬਣੀ ਸਥਿਤੀ ਸੰਬੰਧੀ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਨਾਂਅ ਖੰਨਾ ਦੇ ਏ.ਡੀ.ਸੀ. ਅਮਰਜੀਤ ਬੈਂਸ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਡੀ.ਐੱਸ.ਪੀ (ਖੰਨਾ) ਕਰਨੈਲ ਸਿੰਘ ਅਤੇ ਸਪੈਸ਼ਲ ਬਰਾਂਚ ਖੰਨਾ ਦੇ ਇੰਚਾਰਜ ਜਰਨੈਲ ਸਿੰਘ ਵੀ ਹਾਜ਼ਰ ਸਨ | ਜਥੇਦਾਰ ਸਿਹੌੜਾ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਸਾਜ਼ਿਸ਼ੀ ਢੰਗ ਨਾਲ ਪੰਜਾਬ ਸੂਬੇ, ਪੰਜਾਬੀਆਂ ਅਤੇ ਸਿੱਖ ਕੌਮ ਨੂੰ ਨਿਸ਼ਾਨਾ ਬਣਾ ਕੇ ਫਿਰ ਤੋਂ 1984 ਵਾਲੇ ਵਿਸਫੋਟਕ ਹਾਲਾਤ ਬਣਾ ਕੇ ਆਪਣੇ ਸਵਾਰਥੀ ਹਿਤਾਂ ਦੀ ਪੂਰਤੀ ਲਈ ਖੇਡ ਖੇਡ ਰਹੀ ਹੈ | ਉਨ੍ਹਾਂ ਨੇ ਇਸ ਖ਼ਤਰਨਾਕ ਖੇਡ ਨੂੰ ਤੁਰੰਤ ਸੰਜੀਦਗੀ ਨਾਲ ਰੋਕਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਮਾਰੂ ਨਤੀਜਿਆਂ ਤੋਂ ਅਗਾੳਾੂ ਤੌਰ 'ਤੇ ਆਪ ਨੂੰ ਜਾਣਕਾਰੀ ਦਿੰਦੇ ਹੋਏ ਮੰਗ ਕਰਦੇ ਹਾਂ ਕਿ ਕੇਂਦਰ ਦੀ ਮੋਦੀ ਹਕੂਮਤ, ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਮਿਲੀਭੁਗਤ ਕਰ ਕੇ ਪੰਜਾਬ ਵਿਚ ਕੋਈ ਵਾਪਰਨ ਵਾਲੀ ਛੋਟੀ ਤੋਂ ਛੋਟੀ ਗੱਲ ਨੂੰ ਹਊਆ ਬਣਾ ਕੇ, ਮੀਡੀਏ ਰਾਹੀਂ ਗੁੰਮਰਾਹਕੁੰਨ ਪ੍ਰਚਾਰ ਕਰ ਕੇ ਅਜਿਹਾ ਮਾਹੌਲ ਉਸਾਰਨਾ ਬੰਦ ਕੀਤਾ ਜਾਵੇ | ਇਸ ਮੌਕੇ ਜਥੇਦਾਰ ਰਾਮਪਾਲ ਸਿੰਘ ਦੁਲਤਪੁਰ ਪ੍ਰਧਾਨ ਹਲਕਾ ਪਾਇਲ, ਜਤਿੰਦਰ ਸਿੰਘ ਬਿਜਲੀਪੁਰ ਪ੍ਰਧਾਨ ਹਲਕਾ ਸਮਰਾਲਾ, ਜਥੇਦਾਰ ਗੁਰਮੇਲ ਸਿੰਘ ਪ੍ਰਧਾਨ ਸ਼ਹਿਰੀ ਖੰਨਾ, ਜਥੇਦਾਰ ਨਛੱਤਰ ਸਿੰਘ ਮਾਛੀਵਾੜਾ, ਜਥੇਦਾਰ ਕਸ਼ਮੀਰਾ ਸਿੰਘ ਮਾਛੀਵਾੜਾ, ਮਨਜੀਤ ਸਿੰਘ ਗੜ੍ਹੀ, ਅਮਨਪ੍ਰੀਤ ਸਿੰਘ ਖੰਨਾ, ਪਿ੍ਤਪਾਲ ਸਿੰਘ ਪ੍ਰਧਾਨ ਪਾਇਲ ਆਦਿ ਹਾਜ਼ਰ ਸਨ |
ਅਹਿਮਦਗੜ੍ਹ, 21 ਮਾਰਚ (ਰਵਿੰਦਰ ਪੁਰੀ)-ਨਗਰ ਕੌਂਸਲ ਅਹਿਮਦਗੜ੍ਹ ਦਾ ਸਾਲਾਨਾ ਬਜਟ ਕੌਂਸਲ ਦੀ ਮੀਟਿੰਗ ਵਿਚ ਸਰਬਸੰਮਤੀ ਨਾਲ ਪਾਸ ਹੋ ਗਿਆ | ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਉੱਭੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ...
ਪਾਇਲ, 21 ਮਾਰਚ (ਰਾਜਿੰਦਰ ਸਿੰਘ)-ਧਰਮ ਪ੍ਰਚਾਰ ਸੇਵਾ ਮਿਸ਼ਨ ਹਲਕਾ ਪਾਇਲ ਦੇ ਆਗੂ ਜਥੇਦਾਰ ਗੁਰਜੀਵਨ ਸਿੰਘ ਸਰੌਦ ਨੇ ਆਖਿਆ ਹੈ ਕਿ ਸਿੱਖ ਧਰਮ ਦੇ ਸਿਧਾਂਤਾਂ ਅਤੇ ਇਤਿਹਾਸ 'ਤੇ ਚਹੁ ਤਰਫਾ ਹਮਲੇ ਚਿੰਤਾ ਦਾ ਵਿਸ਼ਾ ਹਨ ਤੇ ਇਨ੍ਹਾਂ ਨੂੰ ਰੋਕਣ ਲਈ ਵੱਡੇ ਪੱਧਰ 'ਤੇ ...
ਪਾਇਲ, 21 ਮਾਰਚ (ਨਿਜ਼ਾਮਪੁਰ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਸਾਉਣੀ ਦੀਆਂ ਫ਼ਸਲਾਂ ਸੰਬੰਧੀ ਦੋ ਦਿਨਾਂ ਕਿਸਾਨ ਮੇਲਾ 24 ਅਤੇ 25 ਮਾਰਚ ਨੂੰ ਲਗਾਇਆ ਜਾ ਰਿਹਾ ਹੈ ¢ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਦੱਸਿਆ ਕਿ ਕਿਸਾਨ ...
ਦੋਰਾਹਾ, 21 ਮਾਰਚ (ਜਸਵੀਰ ਝੱਜ)-ਭਗਵੰਤ ਮਾਨ ਦੀ ਪੰਜਾਬ ਸਰਕਾਰ ਦੀ ਅਜੀਤ ਅਖ਼ਬਾਰ ਨੂੰ ਬੰਦ ਕਰਵਾਉਣ ਦੀ ਲੋਕਤੰਤਰ ਦਾ ਘਾਣ ਕਰਦੀ ਸੌੜੀ ਸੋਚ ਦੇ ਸੁਪਨੇ ਕਦੇ ਵੀ ਪੂਰੇ ਨਹੀਂ ਹੋਣਗੇ | ਇਹ ਪ੍ਰਗਟਾਵਾ ਪਿੰਡ ਰਾਮਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...
ਮਲੌਦ, 21 ਮਾਰਚ (ਦਿਲਬਾਗ ਸਿੰਘ ਚਾਪੜਾ)-ਸ਼ਹੀਦ ਊਧਮ ਸਿੰਘ ਪਬਲਿਕ ਸਕੂਲ ਸੋਹੀਆਂ ਵਿਖੇ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਸਮਾਗਮ ਪਿ੍ੰਸੀਪਲ ਰਾਜਿੰਦਰ ਸਿੰਘ ਸੋਹੀ ਦੀ ਅਗਵਾਈ ਹੇਠ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਮਾ. ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਸਮਾਗਮ ...
ਮਲੌਦ, 21 ਮਾਰਚ (ਸਹਾਰਨ ਮਾਜਰਾ)-ਸਿੱਖਿਆ ਦੇ ਖੇਤਰ 'ਚ ਮਿਆਰੀ ਸੰਸਥਾ ਕੈਂਬਰਿਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਚੋਮੋਂ ਮਲੌਦ ਵਿਖੇ ਸਾਦੇ ਸਮਾਗਮ ਦੌਰਾਨ ਕੈਂਬਰਿਜ ਸਕੂਲ ਚੋਮੋਂ ਮਲੌਦ ਵਿਖੇ ਖੇਡਾਂ ਤੇ ਸਿੱਖਿਆ 'ਚ ਪੁਜ਼ੀਸ਼ਨਾਂ ਪ੍ਰਾਪਤ ਬੱਚਿਆਂ ਨੂੰ ਕੀਤਾ ...
ਮਾਛੀਵਾੜਾ ਸਾਹਿਬ, 21 ਮਾਰਚ (ਮਨੋਜ ਕੁਮਾਰ)-ਕੁਦਰਤ ਦੀ ਮਾਰ ਨੇ ਇੱਕ ਵਾਰ ਫਿਰ ਸੂਬੇ ਦੇ ਅੰਨਦਾਤਾ ਨੂੰ ਮਾਯੂਸ ਕੀਤਾ ਹੈ¢ ਕੁੱਝ ਦਿਨਾਂ ਬਾਅਦ ਮੰਡੀਆਂ ਵਿਚ ਵਿਕਣ ਵਾਲੀ ਕਣਕ ਦੀ ਫ਼ਸਲ ਨੂੰ ਬੇਮੌਸਮੀ ਮੀਂਹ ਨੇ ਇਸ ਕਦਰ ਆਪਣੀ ਲਪੇਟ ਵਿਚ ਲਿਆ ਹੈ ਕਿ ਇਸ ਤੋਂ ਪ੍ਰਭਾਵਿਤ ...
ਦੋਰਾਹਾ, 21 ਮਾਰਚ (ਮਨਜੀਤ ਸਿੰਘ ਗਿੱਲ)-ਸਮਾਜਿਕ ਤੇ ਵਿੱਦਿਅਕ ਖੇਤਰਾਂ 'ਚ ਯੋਗਦਾਨ ਪਾ ਰਹੀ ਸੰਸਥਾ ਸੇਵਾ ਸੁਸਾਇਟੀ ਰਾਣੋਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੋਕਾਂ ਨੂੰ ਸਬਜ਼ੀ ਦੀਆਂ ਕਿੱਟਾਂ ਮੁਫ਼ਤ ਵੰਡੀਆਂ ਗਈਆਂ | ਪ੍ਰਧਾਨ ਕਰਮਜੀਤ ਸਿੰਘ ਰਾਣੋਂ ਤੇ ...
ਜੌੜੇਪੁਲ ਜਰਗ, 21 ਮਾਰਚ (ਪਾਲਾ ਰਾਜੇਵਾਲੀਆ)-ਦੁਨੀਆਂ ਭਰ 'ਚ ਪ੍ਰਸਿੱਧ ਜਰਗ ਦਾ ਮੇਲਾ ਮਾਤਾਵਾਂ ਦੇ ਮੰਦਰ ਅਤੇ ਬਾਬਾ ਸ਼ਰੀਫ਼ ਦੇ ਮੰਦਰ 'ਤੇ ਭਰਿਆ | ਦੂਰ ਦੁਰਾਡਿਓਾ ਸ਼ਰਧਾਲੂਆਂ ਨੇ ਹਜ਼ਾਰਾਂ ਦੀ ਗਿਣਤੀ 'ਚ ਸ਼ਿਰਕਤ ਕੀਤੀ | ਸੋਮਵਾਰ ਨੂੰ ਸ਼ਰਧਾਲੂਆਂ ਵਲੋਂ ਰਾਤ ਦੀ ...
ਖੰਨਾ, 21 ਮਾਰਚ (ਹਰਜਿੰਦਰ ਸਿੰਘ ਲਾਲ)-ਏ.ਐੱਸ.ਗਰੁੱਪ ਆਫ਼ ਇੰਸਟੀਚਿਊਸ਼ਨਜ਼ ਕਲਾਲ ਮਾਜਰਾ ਵਲੋਂ ਫਾਈਨਲ ਈਅਰ ਦੇ ਵਿਦਿਆਰਥੀਆਂ ਲਈ 'ਇੰਟਰਵਿਊ ਅਤੇ ਸੰਚਾਰ ਹੁਨਰ ਵਧਾਉਣਾ' ਦੇ ਵਿਸ਼ੇ 'ਤੇ ਇੱਕ ਵਰਕਸ਼ਾਪ ਕਰਵਾਈ ਗਈ ¢ ਗੁਰਪ੍ਰੀਤ ਸਿੰਘ (ਡਾਇਰੈਕਟਰ, ਇੰਸਟੀਚਿਊਟ ਆਫ਼ ...
ਖੰਨਾ, 21 ਮਾਰਚ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ ਖੰਨਾ ਪੁਲਿਸ ਨੇ 54 ਨਸ਼ੇ ਦੀਆਂ ਸ਼ੀਸ਼ੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਸਬ ਇੰਸ. ਜਗਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਕੀਤੀ ਨਾਕਾਬੰਦੀ ਦੌਰਾਨ ਜੀ. ਟੀ. ਰੋਡ ਪਿ੍ਸਟਨ ਮਾਲ ਖੰਨਾ ਵਿਖੇ ...
ਖੰਨਾ, 21 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਵਾਰਡ ਨੰਬਰ 14 'ਚ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦੇ ਪਿਤਾ ਭੁਪਿੰਦਰ ਸਿੰਘ ਸੌਂਦ ਨੇ ਵਾਰਡ ਦੀਆਂ ਗਲੀਆਂ, ਸੀਵਰੇਜ ਦੇ ਰੁਕੇ ਹੋਏ ਕੰਮਾਂ ਦਾ ਸ਼ੁੱਭ ਮਹੂਰਤ ਕਰ ਕੇ ਗਲੀਆਂ ਬਣਾਉਣ ਅਤੇ ਸੀਵਰੇਜ ਦਾ ਕੰਮ ਸ਼ੁਰੂ ...
ਸਮਰਾਲਾ, 21 ਮਾਰਚ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਦੀ ਅਗਵਾਈ ਵਿਚ ਯੂਨੀਅਨ ਮੈਂਬਰਾਂ ਅਤੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਸਮੇਤ ਐੱਸ.ਡੀ.ਐੱਮ. ਸਮਰਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ¢ ਯੂਨੀਅਨ ...
ਖੰਨਾ, 21 ਮਾਰਚ (ਹਰਜਿੰਦਰ ਸਿੰਘ ਲਾਲ)-ਵਾਰਡ ਨੰ. 14 ਦੇ ਕੌਂਸਲਰ ਸੰਦੀਪ ਘਈ ਨੇ ਕਿਹਾ ਕਿ ਅੱਜ ਵਾਰਡ ਨੰ. 14 ਵਿਚ ਹਲਕਾ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦੇ ਪਿਤਾ ਵਲੋਂ ਪਹਿਲਾਂ ਹੀ ਇਕ ਚੱਲ ਰਹੇ ਕੰਮ ਦਾ ਮਹੂਰਤ ਕੀਤਾ ਗਿਆ ਹੈ | ਜੋ ਕਿ ਫੋਕੀ ਸ਼ੌਹਰਤ ਹਾਸਿਲ ਕਰਨ ਤੋਂ ...
ਖੰਨਾ, 21 ਮਾਰਚ (ਹਰਜਿੰਦਰ ਸਿੰਘ ਲਾਲ)-ਏ. ਐੱਸ. ਕਾਲਜ, ਖੰਨਾ ਦੇ ਸਮਾਜ ਸ਼ਾਸਤਰ ਵਿਭਾਗ ਵਲੋਂ ਵਿਦਿਆਰਥੀਆਂ ਅੰਦਰ ਸਮਾਜਿਕ ਚੇਤਨਾ ਪੈਦਾ ਕਰਨ ਲਈ ਇਕ ਵਿੱਦਿਅਕ ਟੂਰ ਕਰਵਾਇਆ ਗਿਆ¢ ਵਿਭਾਗ ਦੇ ਮੁਖੀ ਪ੍ਰੋ. ਕੁਲਜਿੰਦਰ ਸਿੰਘ ਦੀ ਅਗਵਾਈ 'ਚ ਬੀ.ਏ. ਭਾਗ ਤੀਜਾ (ਸਮੈਸਟਰ ...
ਸਾਹਨੇਵਾਲ, 21 ਮਾਰਚ (ਹਨੀ ਚਾਠਲੀ)-ਜੇਕਰ ਤੁਹਾਡੀ ਸਵੇਰ ਦੀ ਅੱਖ ਪੰਛੀਆਂ ਦੀ ਚਹਿਚਹਾਟ ਖ਼ਾਸ ਤੌਰ 'ਤੇ ਚਿੜੀਆਂ ਦੀ ਚਹਿਚਹਾਟ ਨਾਲ ਖੁੱਲ੍ਹਦੀ ਹੈ ਤਾਂ ਤੁਸੀਂ ਜ਼ਿੰਦਗੀ ਵਿਚ ਕਦੀ ਮਾਨਸਿਕ ਰੋਗਾਂ ਦਾ ਸ਼ਿਕਾਰ ਹੋ ਨਹੀਂ ਸਕਦੇ¢ ਇਹ ਪ੍ਰਗਟਾਵਾ ਪਿ੍ੰਸੀਪਲ ਡਾ. ਮਨਦੀਪ ...
ਪਾਇਲ, 21 ਮਾਰਚ (ਰਜਿੰਦਰ ਸਿੰਘ/ਨਿਜ਼ਾਮਪੁਰ)-ਇੱਥੋਂ ਨੇੜਲੇ ਪਿੰਡ ਘੁਡਾਣੀ ਖ਼ੁਰਦ ਵਿਖੇ ਸਮੂਹ ਨਗਰ ਨਿਵਾਸੀਆਂ ਤੇ ਸ਼ੰਕਰਾ ਆਈ ਹਸਪਤਾਲ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਜਥੇਦਾਰ ਸਰਬਜੀਤ ਸਿੰਘ, ਇੰਜ: ਜਗਦੇਵ ...
ਖੰਨਾ, 21 ਮਾਰਚ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਗਰੁੱਪ ਆਫ਼ ਮੋਗਾ ਦੀ ਸਮਰਾਲਾ ਬਰਾਂਚ ਦੀ ਵਿਦਿਆਰਥਣ ਸਿਮਰਨ ਵਾਸੀ ਸਮਰਾਲਾ ਨੇ ਆਈਲਟਸ 'ਚ ਓਵਰਆਲ 6.5, ਲਿਸਨਿੰਗ 'ਚ 6.5, ਰੀਡਿੰਗ 'ਚ 6.5, ਰਾਈਟਿੰਗ 'ਚ 6.0 ਅਤੇ ਸਪੀਕਿੰਗ 'ਚ 6.0 ਬੈਂਡ ਸਕੋਰ ਪ੍ਰਾਪਤ ਕੀਤੇ ਹਨ | ਸਿਮਰਨ ਅਤੇ ...
ਖੰਨਾ, 21 ਮਾਰਚ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਚ ਵਿਦਿਆਰਥੀਆਂ ਲਈ ਸਵੈ-ਰੁਜ਼ਗਾਰ ਦੇ ਮੌਕਿਆਂ 'ਤੇ ਪ੍ਰੋਗਰਾਮ ਕਰਵਾਇਆ ਗਿਆ¢ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਐੱਮ.ਐੱਸ.ਐੱਮ.ਈ ਸਥਾਪਤ ਕਰਨ ਲਈ ਲੋੜੀਂਦੇ ਉਦਯੋਗਿਕ, ਵਪਾਰਿਕ ...
ਦੋਰਾਹਾ, 21 ਮਾਰਚ (ਜਸਵੀਰ ਝੱਜ)-ਪਿੰਡ ਬੁਆਣੀ ਵਿਖੇ ਵਿਸ਼ਵ ਚਿੜੀ ਦਿਵਸ 'ਤੇ ਪੰਛੀ ਪ੍ਰੇਮੀਆਂ ਨੇ ਪਿੰਡ 'ਚ ਆਲ੍ਹਣੇ ਲਗਾਏ | ਪੰਛੀ ਪ੍ਰੇਮੀ ਮਾਸਟਰ ਜਤਿੰਦਰ ਸਿੰਘ, ਰਣਜੋਧ ਸਿੰਘ, ਰਣਜੀਤ ਸਿੰਘ, ਜਸਵਿੰਦਰ ਸਿੰਘ, ਦਲਵਿੰਦਰ ਸਿੰਘ, ਜਸਕਰਨ ਸਿੰਘ, ਪ੍ਰਭਦੀਪ ਸਿੰਘ, ...
ਖੰਨਾ, 21 ਮਾਰਚ (ਹਰਜਿੰਦਰ ਸਿੰਘ ਲਾਲ)-ਸ੍ਰੀ ਗੁੱਗਾ ਮਾੜੀ ਸ਼ਿਵ ਮੰਦਰ ਵਿਖੇ ਪੰਡਿਤ ਦੇਸ ਰਾਜ ਸ਼ਾਸਤਰੀ ਨੇ ਦੱਸਿਆ ਕਿ 21 ਮਾਰਚ ਮੰਗਲਵਾਰ ਨੂੰ ਚੈਤਰ ਮੱਸਿਆ ਦੇ ਦਿਨ ਹਨੂੰਮਾਨ ਦੀ ਵਿਸ਼ੇਸ਼ ਪੂਜਾ ਵੀ ਕੀਤੀ ਗਈ¢ ਮੱਸਿਆ ਵਾਲੇ ਦਿਨ ਪਿਤਰ ਦੋਸ਼ ਤੋਂ ਛੁਟਕਾਰਾ ਪਾਉਣ ...
ਖੰਨਾ, 21 ਮਾਰਚ (ਮਨਜੀਤ ਸਿੰਘ ਧੀਮਾਨ)-ਸੁਰੱਖਿਆ ਦੇ ਮੱਦੇਨਜ਼ਰ ਐੱਸ. ਐੱਸ. ਪੀ. ਖੰਨਾ ਅਮਨੀਤ ਕੌਂਡਲ ਨੇ ਖੰਨਾ ਸਬ ਡਵੀਜ਼ਨ ਦੇ ਅਹਿਮ ਅਤੇ ਸੰਵੇਦਨਸ਼ੀਲ ਸਥਾਨਾਂ 'ਤੇ ਤਾਇਨਾਤ ਨਾਕਿਆਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੇ ਜਾਂਚ ਦੌਰਾਨ ਤਾਇਨਾਤ ਪੈਰਾ ਮਿਲਟਰੀ ਫੋਰਸ, ...
ਖੰਨਾ, 21 ਮਾਰਚ (ਹਰਜਿੰਦਰ ਸਿੰਘ ਲਾਲ)-ਏ. ਐੱਸ. ਹਾਈ ਸਕੂਲ ਖੰਨਾ ਟਰੱਸਟ ਐਂਡ ਸੁਸਾਇਟੀ ਖੰਨਾ ਦੀ ਸਰਪ੍ਰਸਤੀ ਹੇਠ ਚੱਲ ਰਹੇ ਏ. ਐੱਸ. ਕਾਲਜ ਫ਼ਾਰ ਵਿਮੈਨ ਖੰਨਾ ਵਿਖੇ ਅੰਤਰਰਾਸ਼ਟਰੀ ਗਣਿਤ ਦਿਵਸ ਮਨਾਇਆ ਗਿਆ | ਇਹ ਦਿਵਸ ਕਾਲਜ ਪਿ੍ੰਸੀਪਲ ਡਾ. ਮੀਨੂੰ ਸ਼ਰਮਾ ਦੀ ਅਗਵਾਈ ...
ਸਮਰਾਲਾ, 21 ਮਾਰਚ (ਗੋਪਾਲ ਸੋਫਤ)-ਕਹਾਣੀਕਾਰ ਸੁਖਜੀਤ ਨੂੰ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਮਿਲਣ ਉਪਰੰਤ ਸਮਰਾਲਾ ਪੁੱਜਣ ਤੇ ਉਸ ਦਾ ਨਿੱਘਾ ਸਵਾਗਤ ਕੀਤਾ ਗਿਆ¢ ਇਸ ਮੌਕੇ ਸਥਾਨਕ ਸਹਿਤ ਸਭਾ 'ਚ ਰਚਨਾਵਾਂ ਦੀ ਸ਼ੁਰੂਆਤ ਕਰਦਿਆਂ ਜ਼ੋਰਾਵਰ ਸਿੰਘ ਪੰਛੀ ਨੇ ਆਪਣੇ ...
ਮਲੌਦ, 21 ਮਾਰਚ (ਸਹਾਰਨ ਮਾਜਰਾ)-ਭਗਵੰਤ ਮਾਨ ਸਰਕਾਰ ਸਾਡੇ ਦੇਸ਼ ਕੌਮ ਦੇ ਮਹਾਨ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਭਰੇ ਗੌਰਵਮਈ ਇਤਿਹਾਸ ਨੂੰ ਮਿਟਾਉਣ ਲਈ ਕੋਝੀਆਂ ਹਰਕਤਾਂ ਤੋਂ ਬਾਜ਼ ਆਵੇ, ਨਹੀਂ ਤਾਂ ਸਰਕਾਰ ਨੂੰ ਵੱਡੀ ਪੱਧਰ 'ਤੇ ਸਿਆਸੀ ਨੁਕਸਾਨ ਉਠਾਉਣਾ ਪੈ ...
ਮਲੌਦ, 21 ਮਾਰਚ (ਸਹਾਰਨ ਮਾਜਰਾ)-ਇਲਾਕੇ ਦੇ ਕਰੀਬ 40 ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਾਲਾ ਸ਼ਹੀਦ ਲੱਖਾ ਸਿੰਘ ਸਰਕਾਰੀ ਹਸਪਤਾਲ ਮਲੌਦ ਡਾਕਟਰਾਂ ਦੀ ਵੱਡੀ ਘਾਟ ਕਾਰਨ ਮਰੀਜ਼ਾਂ ਨੂੰ ਇਲਾਜ ਵਾਸਤੇ ਸੁਵਿਧਾਵਾਂ ਮੁਹੱਈਆ ਕਰਵਾਉਣ ਤੋਂ ਕੁਝ ਦੂਰ ਜਾਪ ...
ਬੀਜਾ, 21 ਮਾਰਚ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਮੰਜਾਲੀਆ ਦੇ ਉੱਘੇ ਸਮਾਜ ਤੇ ਸੇਵੀ ਯੂਥ ਆਗੂ ਬਲਜੀਤ ਸਿੰਘ ਰਾਏ ਮੰਜਾਲੀਆ ਦਾ ਸਮਾਜਿਕ ਕੰਮਾਂ ਵਿਚ ਸਹਿਯੋਗ ਦੇਣ ਲਈ ਬੀਤੇ ਦਿਨੀਂ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵਲੋਂ ਸਨਮਾਨ ਚਿੰਨ੍ਹ ਦੇ ...
ਖੰਨਾ, 21 ਮਾਰਚ (ਹਰਜਿੰਦਰ ਸਿੰਘ ਲਾਲ)-ਇੱਥੇ ਬਿਜਲੀ ਮੁਲਾਜ਼ਮਾਂ ਦੀਆ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ, ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਪਾਵਰਕਾਮ ਐਂਡ ਟ੍ਰਾਂਸਕੋ ਪੈਨਸ਼ਨਰ ਐਸੋਸੀਏਸ਼ਨ ਨੇ ਸਾਂਝੀ ਮੀਟਿੰਗ ਕਰ ਕੇ ਭਗਤ ਸਿੰਘ ਦੇ ...
ਖੰਨਾ, 21 ਮਾਰਚ (ਹਰਜਿੰਦਰ ਸਿੰਘ ਲਾਲ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਸਰਕਲ ਖੰਨਾ ਦੀ ਮੀਟਿੰਗ ਸਰਕਲ ਪ੍ਰਧਾਨ ਤਰਸੇਮ ਲਾਲ ਦੀ ਪ੍ਰਧਾਨਗੀ ਹੇਠ ਹੋਈ | ਜਨਰਲ ਸਕੱਤਰ ਇੰਦਰਜੀਤ ਸਿੰਘ ਅਕਾਲ ਤੇ ਗੁਰਸੇਵਕ ਸਿੰਘ ਮੋਹੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੈਨਸ਼ਨਰਾਂ ...
ਖੰਨਾ, 21 ਮਾਰਚ (ਮਨਜੀਤ ਸਿੰਘ ਧੀਮਾਨ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਲੋੜਵੰਦ ਪਰਿਵਾਰਾਂ ਦੇ ਕੱਟ ਗਏ ਰਾਸ਼ਨ ਕਾਰਡਾਂ ਅਤੇ ਖੇਤ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਅਤੇ ਅੱਤ ਦੀ ਵੱਧ ਰਹੀ ਮਹਿੰਗਾਈ, ਘਰੇਲੂ ਗੈਸ ਸਿਲੰਡਰਾਂ ਦੀਆਂ ਵਧੀਆਂ ਕੀਮਤਾਂ ...
ਲੁਧਿਆਣਾ, 21 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਤੇ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਅਜੇ ਕੁਮਾਰ ਅਤੇ ਡੇਵਿਡ ਵਾਸੀ ਮੁਹੱਲਾ ਪੀਰੂ ਬੰਦਾ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ...
ਮਲੇਰਕੋਟਲਾ, 21 ਮਾਰਚ (ਮੁਹੰਮਦ ਹਨੀਫ਼ ਥਿੰਦ)-ਪ੍ਰਬੰਧਕੀ ਕਮੇਟੀ ਬੜੀ ਈਦਗਾਹ ਮਲੇਰਕੋਟਲਾ ਵਲੋਂ ਜਾਰੀ ਕੀਤੇ ਗਏ ਕੈਲੰਡਰ ਅਨੁਸਾਰ ਰਮਜ਼ਾਨ-ਉਲ-ਮੁਬਾਰਕ ਮਹੀਨੇ ਦੀ ਸਮਾਂ ਸਾਰਨੀ 23 ਮਾਰਚ ਦਿਨ ਵੀਰਵਾਰ ਨੂੰ ਪਹਿਲਾ ਰੋਜ਼ਾ ਸਵੇਰੇ 5:08 ਤੇ ਰੱਖਿਆ ਜਾਵੇਗਾ ਅਤੇ ਸ਼ਾਮ 6:42 ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX