ਤਾਜਾ ਖ਼ਬਰਾਂ


ਮਨੀਪੁਰ 'ਚ ਹੁਣ ਤੱਕ 868 ਹਥਿਆਰ, 11,518 ਗੋਲਾ ਬਾਰੂਦ ਬਰਾਮਦ, 24 ਘੰਟਿਆਂ 'ਚ 57 ਹਥਿਆਰ ਬਰਾਮਦ- ਸੁਰੱਖਿਆ ਸਲਾਹਕਾਰ ਕੁਲਦੀਪ ਸਿੰਘ
. . .  1 day ago
ਵੱਖ-ਵੱਖ ਪਾਰਟੀਆਂ ਦੇ ਇਕੱਠੇ ਹੋਏ ਲੋਕਾਂ ਨੇ ਮੋਦੀ ਹਕੂਮਤ ਅਤੇ ਬ੍ਰਿਜ ਭੂਸ਼ਣ ਦਾ ਫੂਕਿਆ ਪੁਤਲਾ
. . .  1 day ago
ਕਾਹਨੂੰਵਾਨ ,7 ਜੂਨ (ਕੁਲਦੀਪ ਸਿੰਘ ਜਾਫਲਪੁਰ)- ਪਿਛਲੇ ਲੰਮੇ ਸਮੇਂ ਤੋਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਮਹਿਲਾ ਪਹਿਲਵਾਨ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ...
ਪਟਨਾ ਸਾਹਿਬ ਵਿਖੇ ਮਾਲ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣਾ ਸਿੱਖ ਸਿਧਾਂਤਾਂ ਦੇ ਵਿਰੁੱਧ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਜੂਨ (ਜਸਵੰਤ ਸਿੰਘ ਜੱਸ )- ਪਟਨਾ ਸਾਹਿਬ ਵਿਖੇ ਅੰਬੂਜਾ ਮਾਲ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣ ਦੀ ਕਾਰਵਾਈ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ । ਸਿੱਖੀ ਅੰਦਰ ਬੁੱਤ ਪ੍ਰਸਤੀ ..
1.25 ਕਰੋੜ ਰੁਪਏ ਦੀ ਭੰਗ ਬਰਾਮਦ
. . .  1 day ago
ਛੱਤੀਸਗੜ੍ਹ ,7 ਜੂਨ - ਮਹਾਸਮੁੰਦ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜੋ ਕਥਿਤ ਤੌਰ 'ਤੇ ਭੰਗ ਦੀ ਸਮੱਗਲਿੰਗ ਵਿਚ ਸ਼ਾਮਿਲ ਸਨ , ਲਗਭਗ 500 ਕਿਲੋਗ੍ਰਾਮ ਵਜ਼ਨ ਦਾ ਨਸ਼ੀਲਾ ਪਦਾਰਥ ਬਰਾਮਦ ...
ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਇਕ ਲੜਕੀ ਨੂੰ ਅਗਵਾ ਕਰਕੇ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਲਿਆ ਨੋਟਿਸ
. . .  1 day ago
ਜੈਪੁਰ ,7 ਜੂਨ ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਜੈਸਲਮੇਰ ਜ਼ਿਲ੍ਹੇ ਵਿਚ ਇਕ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ ...
ਤੋਸ਼ਾਖਾਨਾ ਮਾਮਲਾ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,7 ਜੂਨ - ਤੋਸ਼ਾਖਾਨਾ ਮਾਮਲੇ 'ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ ।
ਰਾਸ਼ਟਰਪਤੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ
. . .  1 day ago
ਨਵੀਂ ਦਿੱਲੀ ,7 ਜੂਨ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ ਹਨ ।
30 ਜੂਨ ਤੱਕ ਹੋਵੇਗੀ ਡਬਲਯੂ.ਐਫ਼.ਆਈ. ਦੀ ਚੋਣ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਪਹਿਲਵਾਨਾਂ ਨਾਲ 6 ਘੰਟੇ ਲੰਬੀ ਚਰਚਾ ਕੀਤੀ ਹੈ। ਉਨ੍ਹਾਂ ਕਿਹਾ...
ਜੇਕਰ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਅਸੀਂ ਆਪਣਾ ਧਰਨਾ ਜਾਰੀ ਰੱਖਾਂਗੇਂ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ 15 ਜੂਨ ਤੋਂ ਪਹਿਲਾਂ ਪੁਲਿਸ ਜਾਂਚ ਪੂਰੀ...
ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਨੇ ਸ਼ੂਟਿੰਗ ਵਿਸ਼ਵ ਕੱਪ ਵਿਚ ਸੋਨ ਤਗਮਾ ਕੀਤਾ ਪ੍ਰਾਪਤ
. . .  1 day ago
ਮਲੋਟ, 7 ਜੂਨ (ਅਜਮੇਰ ਸਿੰਘ ਬਰਾੜ)- ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਲੜਕੀ ਨੇ ਜਰਮਨੀ ਵਿਚ ਚੱਲ ਰਹੇ ਵਿਸ਼ਵ ਕੱਪ ਮੁਕਾਬਲਿਆਂ ਵਿਚੋਂ 25 ਮੀਟਰ ਰੈਪਿਡ ਪਿਸਟਲ ਸ਼ੂਟਿੰਗ ਵਿਚੋਂ ਸੋਨੇ ਦਾ ਤਗਮਾ ਪ੍ਰਾਪਤ ਕਰਦਿਆਂ....
ਉੱਤਰ ਪ੍ਰਦੇਸ਼: ਗੈਂਗਸਟਰ ਸੰਜੀਵ ਜੀਵਾ ’ਤੇ ਹਮਲਾ
. . .  1 day ago
ਲਖਨਊ, 7 ਜੂਨ- ਗੈਂਗਸਟਰ ਸੰਜੀਵ ਜੀਵਾ ਨੂੰ ਅੱਜ ਇਥੋਂ ਦੀ ਸਿਵਲ ਅਦਾਲਤ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਵਕੀਲ ਦੇ ਭੇਸ ਵਿਚ ਅਦਾਲਤ ਵਿਚ ਦਾਖ਼ਲ....
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
. . .  1 day ago
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
. . .  1 day ago
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ...
ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ
. . .  1 day ago
ਚੰਡੀਗੜ੍ਹ, 7 ਜੂਨ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ....
ਸਾਬਕਾ ਮੰਤਰੀ ਸਿੰਗਲਾ ਦੀ ਕੋਠੀ ’ਤੇ ਵੀ ਪਹੁੰਚੀ ਵਿਜੀਲੈਂਸ
. . .  1 day ago
ਸੰਗਰੂਰ, 7 ਜੂਨ (ਦਮਨਜੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ’ਤੇ ਵੀ ਅੱਜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 2 ਘੰਟਿਆਂ ਤੱਕ ਸਿੰਗਲਾ ਦੀ....
ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਕਰਨਾਲ
. . .  1 day ago
ਕਰਨਾਲ, 7 ਜੂਨ (ਗੁਰਮੀਤ ਸਿੰਘ ਸੱਗੂ)- ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਾਲ ਪਹੁੰਚੇ। ਉਨ੍ਹਾਂ....
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲੰਡਨ, 7 ਜੂਨ- ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਸਟ੍ਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਸਮਰਥਨ ਮੁੱਲ ਨੂੰ ਦਿੱਤੀ ਮਨਜ਼ੂਰੀ- ਪੀਯੂਸ਼ ਗੋਇਲ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ.....
ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਇਆ ਦੋਸ਼ੀ ਹਥਕੜੀ ਸਮੇਤ ਫ਼ਰਾਰ
. . .  1 day ago
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਅੱਜ ਮੈਡੀਕਲ ਕਰਵਾਉਣ ਆਇਆ ਚੋਰੀ ਦੇ ਮਾਮਲੇ ਵਿਚ ਇਕ ਕਥਿਤ ਦੋਸ਼ੀ ਦੇ ਹਥਕੜੀ ਸਮੇਤ ਫ਼ਰਾਰ ਹੋਣ ਦੀ ਖ਼ਬਰ ਹੈ.....
ਹੁਸ਼ਿਆਰਪੁਰ: ਖ਼ੇਤ ’ਚੋਂ ਬੰਬ ਮਿਲਣ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ
. . .  1 day ago
ਮੁਕੇਰੀਆਂ, 7 ਜੂਨ- ਇੱਥੋਂ ਦੇ ਇਕ ਪਿੰਡ ਧਰਮਪੁਰ ’ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਫ਼ਿਲਹਾਲ ਪੁਲਿਸ ਵਲੋਂ ਜਾਂਚ....
ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਲਾਢੂਵਾਲ ਟੋਲ ਪਲਾਜ਼ਾ ਕਰਵਾਇਆ ਮੁਫ਼ਤ
. . .  1 day ago
ਲੁਧਿਆਣਾ, 7 ਜੂਨ (ਰੂਪੇਸ਼ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਲੁਧਿਆਣੇ ਦਾ ਲਾਢੂਵਾਲ ਟੋਲ ਪਲਾਜ਼ਾ ਮੁਫ਼ਤ ਕਰਵਾਇਆ ਗਿਆ.......
ਹਰਿਆਣਾ: ਕਿਸਾਨਾਂ ਦਾ ਪ੍ਰਦਰਸ਼ਰਨ ਜਾਰੀ
. . .  1 day ago
ਕੁਰੂਕਸ਼ੇਤਰ, 7 ਜੂਨ- ਸੂਰਜਮੁਖੀ ਦੇ ਬੀਜਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਮੌਕੇ ਡੀ.ਐਸ.ਪੀ. ਰਣਧੀਰ ਸਿੰਘ ਅਤੇ ਐਸ.ਡੀ.ਐਮ.....
ਭਗਵੰਤ ਮਾਨ ਨੇ ਕੇਜਰੀਵਾਲ ਨੂੰ ਦਿੱਤੀਆਂ ਢਾਈ ਕਰੋੜ ਦੀਆਂ ਦੋ ਗੱਡੀਆਂ- ਪ੍ਰਤਾਪ ਸਿੰਘ ਬਾਜਵਾ
. . .  1 day ago
ਮੁਹਾਲੀ, 7 ਜੂਨ (ਦਵਿੰਦਰ ਸਿੰਘ)- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ....
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਮੁਲਾਜ਼ਮਾਂ ਨੇ ਐਸ. ਡੀ. ਓ. ਦੀਆਂ ਵਧੀਕੀਆਂ ਵਿਰੁੱਧ ਦਿੱਤਾ ਧਰਨਾ
. . .  1 day ago
ਕੋਟਫਤੂਹੀ, 7 ਜੂਨ (ਅਵਤਾਰ ਸਿੰਘ ਅਟਵਾਲ)- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਦੇ ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਪਾਲਦੀ (ਕੋਟਫ਼ਤੂਹੀ) ਦੇ....
ਅਨੁਰਾਗ ਠਾਕੁਰ ਦੀ ਰਿਹਾਇਸ਼ ’ਤੇ ਨਹੀਂ ਪੁੱਜੇ ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਹੀ ਉਨ੍ਹਾਂ ਦੀ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਚੇਤ ਸੰਮਤ 555

ਜਲੰਧਰ

ਭੁਚਾਲ ਦੇ ਝਟਕਿਆਂ ਤੋਂ ਸਹਿਮੇ ਲੋਕ-ਘਰਾਂ ਤੋਂ ਆਏ ਬਾਹਰ

ਜਲੰਧਰ, 21 ਮਾਰਚ (ਸ਼ਿਵ) - ਉੱਤਰੀ ਭਾਰਤ ਵਿਚ ਦੇਰ ਸ਼ਾਮ ਆਏ ਝਟਕਿਆਂ ਕਰਕੇ ਲੋਕ ਵੀ ਸਹਿਮ ਗਏ ਤੇ ਜਲੰਧਰ ਵਿਚ ਵੀ ਇਨ੍ਹਾਂ ਝਟਕਿਆਂ ਕਰਕੇ ਲੋਕਾਂ ਵਿਚ ਐਨਾ ਡਰ ਸੀ ਕਿ ਲੋਕ ਘਰਾਂ ਤੋਂ ਬਾਹਰ ਆ ਗਏ | ਭੂਚਾਲ ਦੇ ਝਟਕਿਆਂ ਘਰਾਂ 'ਚ ਪਿਆ ਸਾਮਾਨ ਵੀ ਹਿੱਲਣ ਲੱਗ ਪਿਆ ਸੀ ਜਿਸ ਕਰਕੇ ਲੋਕ ਨੇ ਘਰਾਂ ਤੋਂ ਬਾਹਰ ਆਉਣ ਵਿਚ ਕੋਈ ਦੇਰੀ ਨਹੀਂ ਕੀਤੀ | ਕਈ ਲੋਕਾਂ ਦਾ ਕਹਿਣਾ ਸੀ ਕਿ ਉਹ ਰਾਤ ਨੂੰ ਖਾਣਾ ਖਾ ਰਹੇ ਸਨ ਤਾਂ ਉਸ ਵੇਲੇ ਸਾਰਾ ਕੁਝ ਹਿੱਲਣ ਲੱਗ ਪਿਆ ਤਾਂ ਮਹਿਸੂਸ ਹੋਣ ਲੱਗ ਪਿਆ ਕਿ ਭੂਚਾਲ ਦੇ ਭਾਰੀ ਝਟਕੇ ਆ ਰਹੇ ਹਨ ਤਾਂ ਇਸ ਬਾਰੇ ਉਨ੍ਹਾਂ ਨੇ ਆਸ-ਪਾਸ ਲੋਕਾਂ ਨੂੰ ਸੂਚਿਤ ਕੀਤਾ ਕਿ ਉਹ ਬਾਹਰ ਆ ਜਾਣ ਕਿਉਂਕਿ ਭੂਚਾਲ ਦੇ ਝਟਕੇ ਆ ਰਹੇ ਹਨ | ਚੇਤੇ ਰਹੇ ਕਿ ਰਿਐਕਟਰ ਸਕੇਲ 'ਤੇ 6.6 ਵਾਲੇ ਭੂਚਾਲ ਦੇ ਝਟਕੇ ਮਾਪੇ ਗਏ | ਉਂਜ ਭੂਚਾਲ ਦੇ ਝਟਕੇ ਲੱਗਣ ਨਾਲ ਵੱਡੀ ਗਿਣਤੀ ਵਿਚ ਲੋਕ ਗਲੀਆਂ, ਸੜਕਾਂ 'ਤੇ ਆ ਕੇ ਖੜੇ ਹੋ ਗਏ ਸਨ ਤੇ ਉਹ ਕਾਫ਼ੀ ਸਮੇਂ ਤੱਕ ਘਰਾਂ ਦੇ ਅੰਦਰ ਨਹੀਂ ਗਏ |

ਆਰ. ਟੀ. ਓ. ਦਫ਼ਤਰ ਖ਼ਿਲਾਫ਼ ਭਾਜਪਾ ਨੇ ਰਾਜਪਾਲ ਦੇ ਨਾਂਅ ਭੇਜੀ ਸ਼ਿਕਾਇਤ

ਜਲੰਧਰ, 21 ਮਾਰਚ (ਸ਼ਿਵ) - ਆਰ. ਟੀ. ਓ. ਦਫ਼ਤਰ ਵਿਚ ਲੰਬੇ ਸਮੇਂ ਤੋਂ ਲੋਕਾਂ ਦੀਆਂ ਰਜਿਸਟ੍ਰੇਸ਼ਨਾਂ, ਡਰਾਈਵਿੰਗ ਲਾਇਸੈਂਸ ਨਾ ਮਿਲਣ ਕਰਕੇ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਦਾ ਮਾਮਲਾ ਰਾਜਪਾਲ ਦੇ ਦਰਬਾਰ ਪੁੱਜ ਗਿਆ ਹੈ | ਜਲੰਧਰ ਭਾਜਪਾ ਦੇ ਕਾਰਜਕਾਰੀ ਪ੍ਰਧਾਨ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਨਤੀਜਿਆਂ 'ਚ ਨਾਂਅ ਚਮਕਾਇਆ

ਜਲੰਧਰ, 21 ਮਾਰਚ (ਪਵਨ ਖਰਬੰਦਾ)- ਸੇਂਟ ਸੋਲਜਰ ਮੈਨੇਜਮੈਂਟ ਐਂਡ ਟੈਕਨੀਕਲ ਇੰਸਟੀਚਿਊਟ ਕਪੂਰਥਲਾ ਰੋਡ ਦੇ ਵਿਦਿਆਰਥੀਆਂ ਨੇ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਐਲਾਨੇ ਗਏ ਵੱਖ-ਵੱਖ ਕੋਰਸਾਂ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ...

ਪੂਰੀ ਖ਼ਬਰ »

ਆਗਾਜ਼ ਵਲੋਂ ਥੈਲਾਸੀਮੀਆਂ ਬਾਰੇ ਜਾਗਰੂਕਤਾ ਕਿਤਾਬ ਲੋਕ ਅਰਪਣ

ਜਲੰਧਰ, 21 ਮਾਰਚ (ਹਰਵਿੰਦਰ ਸਿੰਘ ਫੁੱਲ) - ਥੈਲਾਸੀਮਿਕ ਬੱਚਿਆਂ ਲਈ ਨਿਰੰਤਰ ਖ਼ੂਨਦਾਨ ਕੈਂਪ ਲਗਾਉਣ ਵਾਲੀ ਸੰਸਥਾ ਸਮਾਜ ਸੇਵੀ ਸੰਸਥਾ ਆਗਾਜ਼ ਵੱਲੋਂ ਇਕ ਸਮਾਗਮ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਵਿਖੇ ਕਰਵਾਇਆ ਗਿਆ¢ ਇਸ ਸਮਾਗਮ ਬਾਰੇ ...

ਪੂਰੀ ਖ਼ਬਰ »

ਵਾਲਮੀਕਿ ਤੀਰਥ ਦੇ ਦਰਸ਼ਨ ਕਰਨ ਅਤੇ ਕਾਰ ਸੇਵਾ ਲਈ ਵਿਪਨ ਸੱਭਰਵਾਲ ਨੇ ਬੱਸ ਨੂੰ ਕੀਤਾ ਰਵਾਨਾ

ਜਲੰਧਰ, 21 ਮਾਰਚ (ਹਰਵਿੰਦਰ ਸਿੰਘ ਫੁੱਲ) - ਵਿਪਨ ਸਭਰਵਾਲ ਨੇ ਪਵਿੱਤਰ ਵਾਲਮੀਕਿ ਤੀਰਥ ਅੰਮਿ੍ਤਸਰ ਦੇ ਦਰਸ਼ਨ ਦੀਦਾਰੇ ਕਰਨ ਅਤੇ ਦੀ ਕਾਰ ਸੇਵਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਤੋਂ ਪਹਿਲਾ ਵਾਲਮੀਕਿ ਤੀਰਥ ਅੰਮਿ੍ਤਸਰ ਦੀ ਸੁੰਦਰਤਾ ਲਈ ਵੱਖ-ਵੱਖ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਮਿਲੀ ਅਣਪਛਾਤੀ ਲਾਸ਼

ਜਲੰਧਰ, 21 ਮਾਰਚ (ਐਮ.ਐੱਸ. ਲੋਹੀਆ) - ਸਥਾਨਕ ਮੁਹੱਲਾ ਲਕਸ਼ਮੀ ਪੁਰਾ ਦੇ ਇਕ ਖਾਲੀ ਪਲਾਟ 'ਚੋਂ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਥਾਣਾ ਮੁਖੀ ਸੁਖਦੇਵ ਸਿੰਘ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ...

ਪੂਰੀ ਖ਼ਬਰ »

ਮਾਮਲਾ ਕੈਨੇਡਾ 'ਚ 700 ਵਿਦਿਆਰਥੀਆਂ ਨੂੰ ਡਿਪੋਰਟੇਸ਼ਨ ਦੇ ਨੋਟਿਸ ਦਾ ਡੀ.ਸੀ. ਵਲੋਂ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਜਲੰਧਰ, 21 ਮਾਰਚ (ਹਰਵਿੰਦਰ ਸਿੰਘ ਫੁੱਲ) - ਕੈਨੇਡਾ ਵਿਚ 700 ਦੇ ਕਰੀਬ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਨੋਟਿਸ ਮਿਲਣ ਦੇ ਕਥਿਤ ਦੋਸ਼ੀ ਇਮੀਗ੍ਰੇਸ਼ਨ ਸਲਾਹਕਾਰ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਮੰਗਲਵਾਰ ਨੂੰ ਫਰਮ ਮੈਸਰਜ਼ ...

ਪੂਰੀ ਖ਼ਬਰ »

ਪੈਲੇਸ ਮਾਲਕ ਤੋਂ ਵਸੂਲੀ ਕਰਨ ਦੇ ਮਾਮਲੇ 'ਚ ਵਿਜੀਲੈਂਸ ਟੀਮ ਨੇ ਕਥਿਤ ਆਗੂ ਸਮੇਤ ਚਾਰਾਂ ਨੂੰ ਕੀਤਾ ਕਾਬੂ

ਜਲੰਧਰ, 21 ਮਾਰਚ (ਸ਼ਿਵ) - ਇਕ ਪੈਲੇਸ ਵਲੋਂ ਕੀਤੀ ਗਈ ਕੁਝ ਉਸਾਰੀ ਨੂੰ ਗ਼ਲਤ ਦੱਸ ਕੇ ਡਰਾ ਕੇ ਵਸੂਲੀ ਕਰਨ ਦਾ ਮਾਮਲਾ ਅੱਜ ਸਿਆਸੀ ਪਾਰਟੀ ਦੇ ਇਕ ਕਥਿਤ ਆਗੂ ਨੂੰ ਭਾਰਾ ਪਿਆ ਦੱਸਿਆ ਜਾ ਰਿਹਾ ਹੈ ਤੇ ਇਸ ਮਾਮਲੇ ਵਿਚ ਨਿਗਮ ਦੇ ਬਿਲਡਿੰਗ ਵਿਭਾਗ ਦਾ ਇਕ ਅਫ਼ਸਰ ਵੀ ...

ਪੂਰੀ ਖ਼ਬਰ »

ਰੋਜ਼ਾ ਰੱਖਣ ਤੇ ਖੋਲ੍ਹਣ ਦੀ ਸਮਾਂ ਸਾਰਣੀ

ਮਲੇਰਕੋਟਲਾ, 21 ਮਾਰਚ (ਮੁਹੰਮਦ ਹਨੀਫ਼ ਥਿੰਦ)-ਪ੍ਰਬੰਧਕੀ ਕਮੇਟੀ ਬੜੀ ਈਦਗਾਹ ਮਲੇਰਕੋਟਲਾ ਵਲੋਂ ਜਾਰੀ ਕੀਤੇ ਗਏ ਕੈਲੰਡਰ ਅਨੁਸਾਰ ਰਮਜ਼ਾਨ-ਉਲ-ਮੁਬਾਰਕ ਮਹੀਨੇ ਦੀ ਸਮਾਂ ਸਾਰਨੀ 23 ਮਾਰਚ ਦਿਨ ਵੀਰਵਾਰ ਨੂੰ ਪਹਿਲਾ ਰੋਜ਼ਾ ਸਵੇਰੇ 5:08 ਤੇ ਰੱਖਿਆ ਜਾਵੇਗਾ ਅਤੇ ਸ਼ਾਮ 6:42 ...

ਪੂਰੀ ਖ਼ਬਰ »

23 ਮਾਰਚ ਦੇ ਸ਼ਹੀਦਾਂ ਨੂੰ ਸਮਰਪਿਤ ਮਸ਼ਾਲ ਮਾਰਚ ਅੱਜ

ਸ਼ਾਹਕੋਟ, 21 ਮਾਰਚ (ਬਾਂਸਲ) - ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਸ਼ਾਹਕੋਟ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ 23 ਮਾਰਚ ਦੇ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ਾਲ ਮਸ਼ਾਲ ਮਾਰਚ ਕਸਬਾ ਸ਼ਾਹਕੋਟ 'ਚ 22 ਮਾਰਚ ਦਿਨ ...

ਪੂਰੀ ਖ਼ਬਰ »

ਪਿਮਸ ਵਿਖੇ 'ਵਿਸ਼ਵ ਡਾਊਨ ਸਿੰਡਰੋਮ ਦਿਵਸ' ਮਨਾਇਆ

ਜਲੰਧਰ, 21 ਮਾਰਚ (ਐੱਮ. ਐੱਸ. ਲੋਹੀਆ) - ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਪਿਮਸ) ਵਿਖੇ ਵਿਸ਼ਵ ਡਾਊਨ ਸਿੰਡਰੋਮ ਦਿਵਸ ਮਨਾਇਆ ਗਿਆ¢ ਇਸ ਮੌਕੇ ਚਾਨਨ ਐਸੋਸੀਏਸ਼ਨ ਅਤੇ ਡਾਊਨ ਸਿੰਡਰੋਮ ਪੇਰੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਅਨੰਦ ਦੇ ਉਪਰਾਲੇ ...

ਪੂਰੀ ਖ਼ਬਰ »

ਗੁਰਦੁਆਰਾ ਗੁਰਦੇਵ ਨਗਰ 'ਚ ਗੁਰਮਤਿ ਸਮਾਗਮ 24 ਨੂੰ

ਜਲੰਧਰ, 21 ਮਾਰਚ (ਹਰਵਿੰਦਰ ਸਿੰਘ ਫੁੱਲ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂਦੇਵ ਨਗਰ ਨਵੀ ਦਾਣਾ ਮੰਡੀ 'ਚ ਵਿਸ਼ੇਸ਼ ਗੁਰਮਤਿ ਸਮਾਗਮ 24 ਮਾਰਚ ਨੂੰ ਸ਼ਾਮ 6 ਤੋਂ ਰਾਤ 10 ਵਜੇ ਤੱਕ ਬੜੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ, ਜਿਸ 'ਚ ਭਾਈ ਮਨਪ੍ਰੀਤ ਸਿੰਘ ਕਾਨਪੁਰੀ ...

ਪੂਰੀ ਖ਼ਬਰ »

ਡਾ. ਵਰਿਆਮ ਸਿੰਘ ਸੰਧੂ ਦੀ ਪੁਸਤਕ ਬਾਰੇ ਵਿਚਾਰ-ਚਰਚਾ 28 ਨੂੰ

ਜਲੰਧਰ, 21 ਮਾਰਚ (ਜਸਪਾਲ ਸਿੰਘ) - ਪੰਜਾਬੀ ਦੇ ਸਿਰਮੌਰ ਲੇਖਕ ਡਾ. ਵਰਿਆਮ ਸਿੰਘ ਸੰਧੂ ਦੀ ਵਾਰਤਕ ਪੁਸਤਕ ਗੁਰੂ ਨਾਨਕ ਪਾਤਸ਼ਾਹ ਨੂੰ ਮਿਲਦਿਆਂ ਬਾਰੇ ਵਿਚਾਰ-ਚਰਚਾ ਹਿੱਤ ਇੱਕ ਸਮਾਗਮ 28 ਮਾਰਚ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ...

ਪੂਰੀ ਖ਼ਬਰ »

ਪਲਸ ਮੰਚ ਵਲੋਂ ਪੱਤਰਕਾਰ ਇਰਫ਼ਾਨ ਮਹਿਰਾਜ ਦੀ ਗਿ੍ਫ਼ਤਾਰੀ ਦੀ ਨਿੰਦਾ

ਜਲੰਧਰ, 21 ਜਸਪਾਲ (ਜਸਪਾਲ ਸਿੰਘ) - ਕਸ਼ਮੀਰ ਵਿਚ ਇਕ ਹੋਰ ਪੱਤਰਕਾਰ ਇਰਫਾਨ ਮਹਿਰਾਜ ਨੂੰ ਯੂ.ਏ.ਪੀ.ਏ. ਤਹਿਤ ਗਿ੍ਫ਼ਤਾਰ ਕਰਨ ਦੀ ਜ਼ੋਰਦਾਰ ਨਿੰਦਾ ਕਰਦਿਆਂ ਪੰਜਾਬ ਲੋਕ ਸੱਭਿਆਚਾਰਕ ਮੰਚ (ਪਲਸ ਮੰਚ) ਦੇ ਪ੍ਰਧਾਨ ਅਮੋਲਕ ਸਿੰਘ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ...

ਪੂਰੀ ਖ਼ਬਰ »

ਸ਼ਾਹਕੋਟ ਅਤੇ ਆਸ ਪਾਸ ਦੇ ਪਿੰਡਾਂ 'ਚ ਮਹਿਸੂਸ ਕੀਤੇ ਭੁਚਾਲ ਦੇ ਝਟਕੇ

ਸ਼ਾਹਕੋਟ, 21 ਮਾਰਚ (ਬਾਂਸਲ) - ਸ਼ਾਹਕੋਟ ਅਤੇ ਆਸ ਪਾਸ ਦੇ ਖੇਤਰ ਵਿੱਚ ਦੇਰ ਰਾਤ 10:17 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ¢ ਹਾਲਾਂ ਕਿ ਕਿਸੇ ਵੀ ਥਾਂ ਤੋਂ ਕਿਸੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ¢ ਭੂਚਾਲ ਦੇ ਝਟਕੇ ਮਹਿਸੂਸ ਕਰਦਿਆਂ ਹੀ ਲੋਕ ਘਰਾਂ ਤੋਂ ...

ਪੂਰੀ ਖ਼ਬਰ »

ਮਾਸਟਰ ਗੇਮਜ਼ 'ਚੋਂ ਕੁਲਵਿੰਦਰ ਕÏਰ ਨੇ ਜਿੱਤੇ ਚਾਂਦੀ ਦੇ ਦੋ ਤਗਮੇਂ

ਜਲੰਧਰ, 21 ਮਾਰਚ (ਡਾ.ਜਤਿੰਦਰ ਸਾਬੀ) - ਪੰਜਾਬ ਮਾਸਟਰ ਗੇਮਜ਼ ਐਸੋਸੀਏਸ਼ਨ ਵਲੋਂ ਕਰਵਾਈ ਗਈ ਐਥਲੈਟਿਕਸ ਚੈਪੀਅਨਸ਼ਿਪ ਵਿੱਚ ਕੁਲਵਿੰਦਰ ਕÏਰ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਧੀ ਕੈਂਪ ਜਲੰਧਰ ਨੇ 40+ ਗਰੁੱਪ ਵਿਚ 400 ਮੀਟਰ ਦੌੜ 'ਚ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਖਾਣ ਵਾਲੇ ਪਦਾਰਥਾਂ ਦੇ 15 ਸੈਂਪਲ ਭਰੇ

ਜਲੰਧਰ, 21 ਮਾਰਚ (ਐੱਮ. ਐੱਸ. ਲੋਹੀਆ) - ਸਿਹਤ ਵਿਭਾਗ ਦੀ ਟੀਮ ਨੇ ਜ਼ਿਲ੍ਹਾ ਸਿਹਤ ਅਧਿਕਾਰੀ ਦੀ ਅਗਵਾਈ ਹੇਠ ਸਥਾਨਕ ਮਾਡਲ ਟਾਊਨ ਅਤੇ ਲਾਡੋਵਾਲੀ ਰੋਡ ਦੇ ਖੇਤਰ 'ਚ ਕਾਰਵਾਈ ਕਰਦੇ ਹੋਏ ਵੱਖ-ਵੱਖ ਅਦਾਰਿਆਂ ਤੋਂ ਖਾਣ ਵਾਲੇ ਪਦਾਰਥਾਂ ਦੇ 15 ਸੈਂਪਲ ਭਰੇ ਹਨ, ਜੋ ਜਾਂਚ ਲਈ ...

ਪੂਰੀ ਖ਼ਬਰ »

ਆਗਾਜ਼ ਵਲੋਂ ਥੈਲਾਸੀਮੀਆਂ ਬਾਰੇ ਜਾਗਰੂਕਤਾ ਕਿਤਾਬ ਲੋਕ ਅਰਪਣ

ਜਲੰਧਰ, 21 ਮਾਰਚ (ਹਰਵਿੰਦਰ ਸਿੰਘ ਫੁੱਲ) - ਥੈਲਾਸੀਮਿਕ ਬੱਚਿਆਂ ਲਈ ਨਿਰੰਤਰ ਖ਼ੂਨਦਾਨ ਕੈਂਪ ਲਗਾਉਣ ਵਾਲੀ ਸੰਸਥਾ ਸਮਾਜ ਸੇਵੀ ਸੰਸਥਾ ਆਗਾਜ਼ ਵੱਲੋਂ ਇਕ ਸਮਾਗਮ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਵਿਖੇ ਕਰਵਾਇਆ ਗਿਆ¢ ਇਸ ਸਮਾਗਮ ਬਾਰੇ ...

ਪੂਰੀ ਖ਼ਬਰ »

ਰਾਜੀਵ ਕੁਮਾਰ ਸਿੰਗਲਾ ਭਾਜਪਾ ਸਰਕਲ ਆਦਮਪੁਰ ਦੇ ਪ੍ਰਧਾਨ ਨਿਯੁਕਤ

ਆਦਮਪੁਰ, 21 ਮਾਰਚ (ਹਰਪ੍ਰੀਤ ਸਿੰਘ) - ਰਾਜੀਵ ਸਿੰਗਾਲਾ ਨੂੰ ਭਾਜਪਾ ਸਰਕਲ ਆਦਮਪੁਰ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਆਦਮਪੁਰ ਦੇ ਭਾਜਪਾ ਵਰਕਰਾਂ 'ਚ ਖੁਸ਼ੀ ਦੀ ਲਹਿਰ ਹੈ¢ ਆਪਣੀ ਨਿਯੁਕਤੀ ਸੰਬੰਧੀ ਜਾਣਕਾਰੀ ਦਿੰਦਿਆਂ ਰਾਜੀਵ ਸਿੰਗਲਾ ਨੇ ਦੱਸਿਆ ਕਿ ਅੱਜ ਭਾਜਪਾ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਨਤੀਜਿਆਂ 'ਚ ਨਾਂਅ ਚਮਕਾਇਆ

ਜਲੰਧਰ, 21 ਮਾਰਚ (ਪਵਨ ਖਰਬੰਦਾ)- ਸੇਂਟ ਸੋਲਜਰ ਮੈਨੇਜਮੈਂਟ ਐਂਡ ਟੈਕਨੀਕਲ ਇੰਸਟੀਚਿਊਟ ਕਪੂਰਥਲਾ ਰੋਡ ਦੇ ਵਿਦਿਆਰਥੀਆਂ ਨੇ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਐਲਾਨੇ ਗਏ ਵੱਖ-ਵੱਖ ਕੋਰਸਾਂ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ...

ਪੂਰੀ ਖ਼ਬਰ »

ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਮੁਫ਼ਤ ਪੁਸਤਕਾਂ ਵੰਡੀਆਂ ਜਾਣਗੀਆਂ - ਯੁਵਰਾਜ ਸਿੰਘ

ਜਲੰਧਰ, 21 ਮਾਰਚ (ਜਸਪਾਲ ਸਿੰਘ) - ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਐਡਵੋਕੇਟ ਯੁਵਰਾਜ ਸਿੰਘ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਭਗਤ ਸਿੰਘ ਦੀ ਜੀਵਨੀ ਨੂੰ ਸਮਰਪਿਤ ਮੁਫ਼ਤ ਪੁਸਤਕਾਂ ਵੰਡੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਸ਼ਹੀਦੀ ਦਿਹਾੜੇ ...

ਪੂਰੀ ਖ਼ਬਰ »

ਪੀ.ਐਫ. ਦਫ਼ਤਰ ਦੇ 'ਨਿਧੀ ਆਪ ਕੇ ਨਿਕਟ' ਪ੍ਰੋਗਰਾਮ ਕਿਊ ਆਰ ਕੋਡ ਰਾਹੀ ਸੰਭਵ - ਸੂਰਜ ਸ਼ਰਮਾ

ਜਲੰਧਰ, 21 ਮਾਰਚ (ਹਰਵਿੰਦਰ ਸਿੰਘ ਫੁੱਲ) - ਇੰਪਲਾਈਜ਼ ਪ੍ਰੋਵੀਡੈਂਟ ਫੰਡ ਆਰਗੇਨਾਈਜ਼ੇਸ਼ਨ ਭਾਰਤ ਸਰਕਾਰ ਦੇ ਖੇਤਰੀ ਕਮਿਸ਼ਨਰ ਜਲੰਧਰ ਸੂਰਜ ਸ਼ਰਮਾ ਨੇ ਦੱਸਿਆ ਕਿ ਪੀ.ਐਫ. ਵਿਭਾਗ ਆਪਣੇ ਮੈਂਬਰਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ...

ਪੂਰੀ ਖ਼ਬਰ »

ਡੀ.ਸੀ. ਵਲੋਂ ਪ੍ਰਾਈਵੇਟ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਮਹੀਨਾਵਾਰ ਨਿਰੀਖਣ ਦੀਆਂ ਹਦਾਇਤਾਂ

ਜਲੰਧਰ, 21 ਮਾਰਚ (ਚੰਦੀਪ ਭੱਲਾ) - ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਜ਼ਿਲ੍ਹੇ 'ਚ ਚੱਲ ਰਹੇ ਓਟ ਕਲੀਨਿਕਾਂ, ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਸੰਬੰਧਿਤ ਅਧਿਕਾਰੀਆਂ ਨੂੰ ਪ੍ਰਾਈਵੇਟ ਨਸ਼ਾ ...

ਪੂਰੀ ਖ਼ਬਰ »

ਮਨਘੜਤ ਕਹਾਣੀਆਂ ਬਣਾ ਕੇ ਸਿੱਖ ਨੌਜਵਾਨਾਂ 'ਤੇ ਜ਼ੁਲਮ ਕਰਨਾ ਬਰਦਾਸ਼ਤ ਕਰਨਯੋਗ ਨਹੀਂ - ਮੰਨਣ

ਜਲੰਧਰ, 21 ਮਾਰਚ (ਹਰਵਿੰਦਰ ਸਿੰਘ ਫੁੱਲ) - ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਕਠਪੁਤਲੀ ਸਰਕਾਰ ਵਲੋਂ ਅਣ ਐਲਾਨੀ ਐਮਰਜੈਂਸੀ ਲਗਾ ਕੇ ਬੇਕਸੂਰ ਅੰਮਿ੍ਤਧਾਰੀ ਸਿੱਖ ਨÏਜਵਾਨਾਂ ਖਿਲਾਫ਼ ਸਿਰਫ਼ ਸ਼ੱਕ ਦੇ ਅਧਾਰ 'ਤੇ ਗ਼ੈਰ ਸਵਿਧਾਨਕ ਤਰੀਕੇ ਵਰਤਣ ਅਤੇ ਉਨ੍ਹ•ਾਂ ਦੀ ...

ਪੂਰੀ ਖ਼ਬਰ »

ਖੇਤਰੀ ਬੀਜ ਪ੍ਰਮਾਣਿਤ ਅਫ਼ਸਰ ਡਾ. ਸ਼ਾਹਬਾਜ਼ ਸਿੰਘ ਚੀਮਾ ਨੂੰ ਖੇਤੀਬਾੜੀ ਅਫ਼ਸਰ ਐਸੋਸੀਏਸ਼ਨ ਪੰਜਾਬ ਦਾ ਪ੍ਰਧਾਨ ਚੁਣਿਆ

ਜਲੰਧਰ, 21 ਮਾਰਚ (ਐੱਮ. ਐੱਸ. ਲੋਹੀਆ) - ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਅਹੁਦੇਦਾਰਾਂ ਵਲੋਂ ਡਾ. ਸ਼ਾਹਬਾਜ਼ ਸਿੰਘ ਚੀਮਾ ਖੇਤਰੀ ਬੀਜ ਪ੍ਰਮਾਨਿਤ ਅਫ਼ਸਰ, ਜਲੰਧਰ ਨੂੰ ਸੂਬੇ ਦੀ ਖੇਤੀਬਾੜੀ ਅਫ਼ਸਰ ਅੇਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਅੱਜ ਤੋਂ ਚੇਤਰ ਨਰਾਤੇ ਸ਼ੁਰੂ

ਜਲੰਧਰ, 21 ਮਾਰਚ (ਸ਼ੈਲੀ) - ਚੇਤਰ ਮਹੀਨੇ 'ਚ ਆਉਣ ਵਾਲੇ ਮਾਂ ਦੁਰਗਾ ਦੇ ਨਰਾਤੇ ਅੱਜ ਤੋਂ ਸ਼ੁਰੂ ਹੋ ਗਏ ਹਨ | ਨਰਾਤਿਆਂ ਦੌਰਾਨ ਭਗਤਾਂ ਵਲੋਂ ਮਾਂ ਦੁਰਗਾ ਦੇ ਨੌ ਸਰੂਪਾਂ ਦੀ ਪੂਜਾ ਕੀਤੀ ਜਾਂਦੀ ਹੈ | ਇਸ ਦੌਰਾਨ ਸਵੇਰੇ ਹੀ ਲੋਕ ਮੰਦਰਾਂ 'ਚ ਜਾ ਕੇ ਮੱਥਾ ਟੇਕਦੇ ਹਨ | ...

ਪੂਰੀ ਖ਼ਬਰ »

ਸੌਂਦ ਗੋਤ ਦੇ ਜਠੇਰਿਆਂ ਸਾਲਾਨਾ ਮੇਲਾ ਕਰਵਾਇਆ

ਜੰਡਿਆਲਾ ਮੰਜਕੀ, 21 ਮਾਰਚ (ਸੁਰਜੀਤ ਸਿੰਘ ਜੰਡਿਆਲਾ) - ਧਨੀ ਪਿੰਡ-ਕਾਹਨਾ ਢੇਸੀਆਂ ਰੋਡ 'ਤੇ ਸਥਿਤ ਸੌਂਦ ਗੋਤ ਦੇ ਜਠੇਰਿਆਂ ਦੀ ਜਗ੍ਹਾ ਤੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਅਤੇ ਕੀਰਤਨ ਉਪਰੰਤ ...

ਪੂਰੀ ਖ਼ਬਰ »

ਧਨੀ ਪਿੰਡ ਸਕੂਲ ਦਾ ਮੈਗਜ਼ੀਨ 'ਰੌਸ਼ਨੀ' ਰਿਲੀਜ਼

ਜੰਡਿਆਲਾ ਮੰਜਕੀ, 21 ਮਾਰਚ (ਸੁਰਜੀਤ ਸਿੰਘ ਜੰਡਿਆਲਾ) - ਨਜ਼ਦੀਕੀ ਧਨੀ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਮੈਗਜ਼ੀਨ ਰੋਸ਼ਨੀ ਰਿਲੀਜ਼ ਕੀਤਾ ਗਿਆ | ਮੈਗਜ਼ੀਨ ਲਈ ਨਗਦ ਰਾਸ਼ੀ ਭੇਟ ਕਰਨ ਵਾਲੇ ਪ੍ਰਵਾਸੀ ਭਾਰਤੀ ਪਿੰ੍ਰਸੀਪਲ ਮਲੂਕ ਚੰਦ ਕਲੇਰ ਬਤੌਰ ਮੁੱਖ ...

ਪੂਰੀ ਖ਼ਬਰ »

ਬਰਫ਼ੀ ਦੀ ਦੁਕਾਨ ਅਤੇ ਟੀ ਸਟਾਲ 'ਚ ਚੋਰੀਆਂ

ਗੁਰਾਇਆ, 21 ਮਾਰਚ (ਬਲਵਿੰਦਰ ਸਿੰਘ) - ਇੱਥੇ ਮੁੱਖ ਹਾਈਵੇ ਤੇ ਸਥਿਤ ਇਕ ਬਰਫ਼ੀ ਦੀ ਦੁਕਾਨ ਤੋਂ ਚੋਰ ਨਕਦੀ ਅਤੇ ਹੋਰ ਸਾਮਾਨ ਲੈ ਗਏ | ਦੁਕਾਨ ਦੇ ਮਾਲਕ ਵਰਿੰਦਰ ਦਕਸ਼ ਨੇ ਦੱਸਿਆ ਕਿ ਉਸ ਨੂੰ ਤੜਕਸਾਰ ਪੌਣੇ ਚਾਰ ਵਜੇ ਫ਼ੋਨ ਆਇਆ ਕਿ ਉਨ੍ਹਾਂ ਦੀ ਦੁਕਾਨ 'ਤੇ ਖੜਾਕਾ ਹੋ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਨਕਦੀ ਅਤੇ ਮੋਬਾਈਲ ਖੋਹਿਆ

ਗੁਰਾਇਆ, 21 ਮਾਰਚ (ਬਲਵਿੰਦਰ ਸਿੰਘ) - ਰੁੜਕਾ ਕਲਾਂ ਨੇੜੇ ਇਕ ਵਿਅਕਤੀ ਤੋਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਨਕਦੀ ਅਤੇ ਮੋਬਾਈਲ ਖੋਹ ਲਿਆ | ਜਾਣਕਾਰੀ ਦਿੰਦੇ ਹੋਏ ਗੁਰਵਿੰਦਰ ਸਿੰਘ ਵਾਸੀ ਪਿੰਡ ਰੰਧਾਵਾ ਨੇ ਦੱਸਿਆ ਕਿ ਉਹ ਬਿਜਲੀ ਫਿਟਿੰਗ ਦਾ ਕੰਮ ਕਰਦਾ ਹੈ | ਉਹ ...

ਪੂਰੀ ਖ਼ਬਰ »

ਏ.ਪੀ.ਜੇ. ਕਾਲਜ 'ਚ ਤੀਜੇ ਸਾਈਕਾਲਜੀ ਮੇਲੇ ਦਾ ਉਦਘਾਟਨ

ਜਲੰਧਰ, 21 ਮਾਰਚ (ਪਵਨ ਖਰਬੰਦਾ) - ਏ.ਪੀ.ਜੇ ਕਾਲਜ ਆਫ ਫਾਈਨ ਆਰਟਸ ਜਲੰਧਰ ਦੇ ਸਾਈਕਾਲਜੀ ਵਿਭਾਗ ਵਲੋਂ ਤੀਜੇ ਸਾਈਕਾਲਜੀ ਮੇਲੇ ਦਾ ਉਦਘਾਟਨ ਕੀਤਾ ਗਿਆ | ਪਿ੍ੰਸੀਪਲ ਡਾ: ਨੀਰਜਾ ਢੀਂਗਰਾ ਨੇ ਸਾਈਕਾਲਜੀ ਮੇਲੇ ਬਾਰੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਇਸ ਰਾਹੀਂ ...

ਪੂਰੀ ਖ਼ਬਰ »

ਵਿਸ਼ਵ ਤਪਦਿਕ ਦਿਵਸ ਮÏਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਕਿਸ਼ਨਗੜ੍ਹ, 21 ਮਾਰਚ (ਹੁਸਨ ਲਾਲ) - ਸਿਵਲ ਸਰਜਨ ਜਲੰਧਰ ਡਾ ਰਮਨ ਸ਼ਰਮਾ ਦੇ ਅਦੇਸ਼ਾਂ ਅਨੁਸਾਰ ਸੀ.ਐਚ.ਸੀ. ਕਾਲਾ ਬੱਕਰਾ ਦੇ ਐਸ.ਐਮ.ਓ. ਡਾ. ਰਿਚਰਡਜ਼ ਉਹਰੀ ਦੀ ਅਗਵਾਈ 'ਚ ਵਿਸ਼ਵ ਤਪਦਿਕ ਦਿਵਸ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਜਿਸ 'ਚ ਡਾ. ਓਹਰੀ ਨੇ ...

ਪੂਰੀ ਖ਼ਬਰ »

ਖੇਡਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਗੁਰਾਇਆ, 21 ਮਾਰਚ (ਬਲਵਿੰਦਰ ਸਿੰਘ) - ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜ, ਬਾਬਾ ਸੰਗ ਢੇਸੀਆਂ ਵਿਖੇ ਖੇਡਾਂ ਦੇ ਖੇਤਰ ਵਿਚ ਕਾਲਜ ਦਾ ਨਾਂਅ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ...

ਪੂਰੀ ਖ਼ਬਰ »

ਬੱਲਾਂ ਵਿਖੇ ਵਿਰਲੀ-ਭਾਰਗਵ ਗੋਤ ਜਠੇਰਿਆਂ ਦਾ ਮੇਲਾ ਮਨਾਇਆ

ਕਿਸ਼ਨਗੜ੍ਹ, 21 ਮਾਰਚ (ਹੁਸਨ ਲਾਲ) - ਨਜ਼ਦੀਕੀ ਪਿੰਡ ਬੱਲਾਂ ਵਿਖੇ ਵਿਰਲੀ-ਭਾਰਗਵ ਗੋਤ ਜਠੇਰਿਆਂ ਦੇ ਅਸਥਾਨ 'ਤੇ ਦਰਬਾਰ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਵਿਰਲੀ ਭਾਰਗਵ ਗੋਤ ਪਰਿਵਾਰਾਂ ਦੇ ਸਾਂਝੇ ਸਹਿਯੋਗ ਨਾਲ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਨਵੀਂ ਤਕਨੀਕ ਨਾਲ ਹੋਵੇਗੀ ਸਤਨ ਨਾਲ ਜੁੜੀਆਂ ਤਕਲੀਫਾਂ ਦੀ ਜਾਂਚ

ਸ਼ਾਹਕੋਟ, 21 ਮਾਰਚ (ਸੁਖਦੀਪ ਸਿੰਘ, ਬਾਂਸਲ) - ਸਿਹਤ ਵਿਭਾਗ ਅÏਰਤਾਂ ਦੀਆਂ ਸਤਨ ਸਬੰਧੀ ਤਕਲੀਫਾਂ ਦੀ ਜਾਂਚ ਲਈ ਨਵੀਂ ਤਕਨੀਕ ਦੀ ਵਰਤੋਂ ਕਰਨ ਜਾ ਰਿਹਾ ਹੈ | ਨਿਰਾਮਾਈ ਨਾਮਕ ਇਸ ਤਕਨੀਕ ਨਾਲ ਬਲਾਕ ਪੱਧਰ 'ਤੇ ਮੁਫ਼ਤ ਜਾਂਚ ਲਈ ਕੈਂਪ ਲਗਾਏ ਜਾਣਗੇ | ਕੈਂਪ ਵਿਚ 30 ਸਾਲ ਤੋਂ ...

ਪੂਰੀ ਖ਼ਬਰ »

ਸ਼ਹਿਰ ਦੇ ਅੰਦਰੂਨੀ ਖੇਤਰ 'ਚ ਅਰਧ ਸੈਨਿਕ ਬਲ ਨਾਲ ਕੱਢਿਆ ਫਲੈਗ ਮਾਰਚ

ਜਲੰਧਰ, 21 ਮਾਰਚ (ਐੱਮ. ਐੱਸ. ਲੋਹੀਆ) - ਆਮ ਜਨਤਾ ਨੂੰ ਸੁਰੱਖਿਆ ਦਾ ਅਹਿਸਾਸ ਕਰਵਾਉਣ ਅਤੇ ਸ਼ਹਿਰ ਅੰਦਰ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਡੀ.ਸੀ.ਪੀ. ਜਾਂਚ ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਹੇਠ ਏ.ਡੀ.ਸੀ.ਪੀ (ਸਿਟੀ-2) ਅਦਿੱਤਿਆ ਅਤੇ ਏ.ਸੀ.ਪੀ. ਕੇਂਦਰੀ ਨਿਰਮਲ ...

ਪੂਰੀ ਖ਼ਬਰ »

ਇੰਡੋ ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ 'ਚ ਮਨਾਇਆ ਵਿਸ਼ਵ ਵਣ ਦਿਵਸ

ਨਕੋਦਰ, 21 ਮਾਰਚ (ਗੁਰਵਿੰਦਰ ਸਿੰਘ) - ਸਥਾਨਕ ਇੰਡੋ ਸਵਿਸ ਇੰਟਰਨੈਸ਼ਨਲ ਕਾਨਵੇਂਟ ਸਕੂਲ ਵਿਖੇ ਵਿਦਿਆਰਥੀਆਂ ਨੂੰ ਜੀਵਨ 'ਚ ਰੁੱਖਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆ ਵਿਸ਼ਵ ਵਣ ਦਿਵਸ ਮਨਾਇਆ ਗਿਆ¢ ਸਕੂਲ ਦੀ ਸਵੇਰ ਸਭਾ 'ਚ ਵੱਖ-ਵੱਖ ਵਿਦਿਆਰਥੀਆਂ ਨੇ ਇਸ ਮÏਕੇ ...

ਪੂਰੀ ਖ਼ਬਰ »

ਜਥੇਦਾਰ ਸੁੱਚਾ ਸਿੰਘ ਜੌਹਲ ਦੀ ਯਾਦ 'ਚ ਹਸਪਤਾਲ ਨੂੰ ਆਕਸੀਜਨ ਮਸ਼ੀਨ ਦਿੱਤੀ

ਗੁਰਾਇਆ, 21 ਮਾਰਚ (ਬਲਵਿੰਦਰ ਸਿੰਘ) - ਸਵਰਗੀ ਜਥੇਦਾਰ ਸੁੱਚਾ ਸਿੰਘ ਜੌਹਲ ਦੀ ਯਾਦ 'ਚ ਉਨ੍ਹਾਂ ਦੇ ਪਰਿਵਾਰ ਵਲੋਂ ਗੁਰੂ ਗੋਬਿੰਦ ਸਿੰਘ ਹਸਪਤਾਲ ਦੁਸਾਂਝ ਕਲਾਂ ਵਿਖੇ ਆਕਸੀਜਨ ਮਸ਼ੀਨ ਦਿੱਤੀ ਗਈ | ਇਸ ਮੌਕੇ ਜਥੇਦਾਰ ਸੁੱਚਾ ਸਿੰਘ ਜੌਹਲ ਦੀ ਤਸਵੀਰ ਵੀ ਹਸਪਤਾਲ ਦੇ ...

ਪੂਰੀ ਖ਼ਬਰ »

ਨਾਜਾਇਜ਼ ਕਾਲੋਨੀਆਂ ਦੇ ਸੀਵਰ ਜੁੜਨ ਨਾਲ ਵਧੀਆਂ ਸੀਵਰੇਜ ਜਾਮ ਦੀਆਂ ਸਮੱਸਿਆਵਾਂ

ਜਲੰਧਰ, 21 ਮਾਰਚ (ਸ਼ਿਵ) - ਸ਼ਹਿਰ ਵਿਚ ਸੀਵਰੇਜ ਜਾਮ ਦੀਆਂ ਲਗਾਤਾਰ ਸ਼ਿਕਾਇਤਾਂ ਨੂੰ ਦੂਰ ਕਰਨ ਲਈ ਨਿਗਮ ਪ੍ਰਸ਼ਾਸਨ ਵਲੋਂ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਕਿਉਂਕਿ ਪਿਛਲੇ ਕੁਝ ਸਮੇਂ ਤੋਂ ਸ਼ਹਿਰ ਦੇ ਬਾਹਰਲੇ ਪਾਸੇ ਨਾਜਾਇਜ਼ ਕਾਲੋਨੀਆਂ ਦੇ ...

ਪੂਰੀ ਖ਼ਬਰ »

ਪੱਤੜ ਖੁਰਦ ਦੇ ਕਿਸਾਨਾਂ ਨੇ ਲਗਾਏ ਜਮੀਨ 'ਤੇ ਲੱਗੇ ਸੈਂਕੜੇ ਰੁੱਖਾਂ ਦੀ ਕਟਾਈ ਦੇ ਕਥਿਤ ਦੋਸ਼

ਕਰਤਾਰਪੁਰ, 21 ਕਰਤਾਰਪੁਰ (ਜਨਕ ਰਾਜ ਗਿੱਲ) - ਨੇੜਲੇ ਪਿੰਡ ਪੱਤੜ ਖੁਰਦ ਦੇ ਵਸਨੀਕ ਸਰਦੂਲ ਸਿੰਘ ਪੁੱਤਰ ਗੁਰਮੀਤ ਸਿੰਘ ਅਵਤਾਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਲੋਂ ਪਿੰਡ ਦੇ ਕੁਝ ਵਿਅਕਤੀਆਂ ਖਿਲਾਫ 9 ਕਨਾਲ 4 ਮਰਲੇ ਥਾਂ 'ਤੇ ਲਗਾਏ ਰੱਖਾਂ ਦੀ ਅਨੇ੍ਹਵਾਹ ਕਟਾਈ ਦੇ ਕਥਿਤ ...

ਪੂਰੀ ਖ਼ਬਰ »

ਕਰਮਜੀਤ ਚੌਧਰੀ ਵਲੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨਾਲ ਵੱਖ-ਵੱਖ ਪਿੰਡਾਂ ਵਿਖੇ ਮੀਟਿੰਗਾਂ

ਗੁਰਾਇਆ, 21 ਮਾਰਚ (ਬਲਵਿੰਦਰ ਸਿੰਘ) - ਰਾਸ਼ਟਰ ਨਿਰਮਾਣ ਵਿਚ ਔਰਤਾਂ ਦੀ ਅਹਿਮ ਭੂਮਿਕਾ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਅਤੇ ਮੈਂ ਸਮੂਹ ਮਹਿਲਾ ਵੋਟਰਾਂ ਨੂੰ ਖ਼ਾਸ ਤੌਰ 'ਤੇ ਅਪੀਲ ਕਰਦੀ ਹਾਂ ਕਿ ਉਹ ਚੋਣਾਂ ਵਾਲੇ ਦਿਨ ਵੋਟ ਦੇ ਅਧਿਕਾਰ ਦੀ ਵਰਤੋਂ ...

ਪੂਰੀ ਖ਼ਬਰ »

440 ਟਿਊਬਵੈੱਲਾਂ ਦੀ ਸੰਭਾਲ ਦਾ ਕੰਮ ਠੇਕੇਦਾਰ 2.97 ਕਰੋੜ 'ਚ ਕਰਨ ਲਈ ਤਿਆਰ - ਭਰਿਆ ਟੈਂਡਰ

ਸ਼ਿਵ ਸ਼ਰਮਾ ਜਲੰਧਰ, 21 ਮਾਰਚ - ਨਗਰ ਨਿਗਮ ਦਾ 440 ਟਿਊਬਵੈੱਲਾਂ ਦੇ ਬਹੁ-ਚਰਚਿਤ ਸੰਭਾਲ ਦੇ ਮਹਿੰਗੇ 7 ਕਰੋੜ ਦੇ ਟੈਂਡਰ ਘੋਟਾਲੇ ਵਿਚ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਪਹਿਲਾਂ ਹੀ ਸੈਂਕੜੇ ਟਿਊਬਵੈੱਲਾਂ ਦੀ ਸੰਭਾਲ ਦਾ ਕੰਮ ਕਰਦੇ ਠੇਕੇਦਾਰ ਸੁਧੀਰ ਕੁਮਾਰ ਦੀ ਕੰਪਨੀ ...

ਪੂਰੀ ਖ਼ਬਰ »

ਬੇਮÏਸਮੀ ਮੀਂਹ ਨਾਲ ਕਣਕ ਦੀ ਫ਼ਸਲ ਦੇ ਨੁਕਸਾਨ ਦਾ ਸਰਕਾਰ ਕਿਸਾਨਾਂ ਨੂੰ ਦੇਵੇ ਮੁਆਵਜਾ - ਪਵਨ ਟੀਨੂੰ

ਆਦਮਪੁਰ, 21 ਮਾਰਚ (ਹਰਪ੍ਰੀਤ ਸਿੰਘ) - ਬੇਮÏਸਮੀ ਬਾਰਸ਼ ਤੇ ਤੇਜ਼ ਹਵਾਵਾਂ ਨੇ ਕਣਕ ਦੀ ਫਸਲ ਜ਼ਮੀਨ 'ਤੇ ਵਿਛਾ ਦਿੱਤੀ ਹੈ¢ ਕਿਸਾਨਾਂ ਦੀ ਖ਼ਰਾਬ ਹੋਈ ਕਣਕ ਸੰਬੰਧੀ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਦੱਸਿਆ ਕਿ ਆਦਮਪੁਰ 'ਚ ਕਈ ਥਾਵਾਂ 'ਤੇ ਬੇਮÏਸਮੀ ਬਾਰਸ਼ ਕਾਰਨ ...

ਪੂਰੀ ਖ਼ਬਰ »

ਸੀ.ਟੀ. ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ 8ਵੀਂ ਗੁਰਬੀਰ ਸਿੰਘ ਸਰਨਾ ਅੰਤਰ-ਕਾਲਜ ਮੁਕਾਬਲੇ 'ਚ ਮਾਰੀਆਂ ਮੱਲਾਂ

ਜਲੰਧਰ, 20 ਮਾਰਚ (ਜਸਪਾਲ ਸਿੰਘ) - ਸੀਟੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੂਮੈਨ ਲੁਧਿਆਣਾ ਵਿਖੇ ਕਰਵਾਏ ਗਏ 8ਵੇਂ ਗੁਰਬੀਰ ਸਿੰਘ ਸਰਨਾ ਅੰਤਰ-ਕਾਲਜ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਾਂਅ ਰÏਸ਼ਨ ਕੀਤਾ ਹੈ¢ 28 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX