12ਭਗਵੰਤ ਮਾਨ ਦੇ ਕਾਰਜਕਾਲ 'ਚ ਭ੍ਰਿਸ਼ਟਾਚਾਰ 10 ਗੁਣਾ ਵਧਿਆ - ਸੁਖਪਾਲ ਸਿੰਘ ਖਹਿਰਾ
ਲੌਂਗੋਵਾਲ, 30 ਅਪ੍ਰੈਲ (ਵਿਨੋਦ, ਖੰਨਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਅੱਜ ਲੌਂਗੋਵਾਲ ਵਿਖੇ ਯੂਥ ਕਾਂਗਰਸ ਦੇ ਪ੍ਰਧਾਨ ਐਡ. ਗੁਰਤੇਗ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਚੋਣ ਰੈਲੀ ਨੂੰ ਸੰਬੋਧਨ ਕੀਤਾ। ਸ. ਖਹਿਰਾ ਨੇ ਆਪਣੇ ਸੰਬੋਧਨ ਦੌਰਾਨ...
... 1 hours 45 minutes ago