10ਬੀਬਾ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਦਿਹਾਤੀ ਦੇ ਦਰਜਨਾਂ ਪਿੰਡਾਂ 'ਚ ਕੀਤਾ ਚੋਣ ਪ੍ਰਚਾਰ
ਸੰਗਤ ਮੰਡੀ, 11 ਮਈ (ਦੀਪਕ ਸ਼ਰਮਾ)-ਅੱਜ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਬਠਿੰਡਾ ਦਿਹਾਤੀ ਦੇ ਦਰਜਨਾਂ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਬੀਬਾ ਬਾਦਲ ਵਲੋਂ ਜਿਥੇ ਲੋਕਾਂ ਤੋਂ ਉਨ੍ਹਾਂ ਦਾ ਸਾਥ ਦੇਣ ਦੀਆਂ ਅਪੀਲਾਂ ਕੀਤੀਆਂ ਗਈਆਂ, ਉਥੇ ਹੀ...
... 2 hours 28 minutes ago