ਤਾਜਾ ਖ਼ਬਰਾਂ


ਅਸਹਿਮਤੀ ਜ਼ਾਹਿਰ ਕਰਨ ਲਈ ਕਿਸੇ ਵੀ ਤਰ੍ਹਾਂ ਦੀ ਹਿੰਸਾ ਅਸਵੀਕਾਰਨਯੋਗ - ਕੰਗਨਾ ਰਣੌਤ ਮਾਮਲੇ 'ਤੇ ਜਾਖੜ
. . .  6 minutes ago
ਚੰਡੀਗੜ੍ਹ, 7 ਜੂਨ - ਚੰਡੀਗੜ੍ਹ ਹਵਾਈ ਅੱਡੇ 'ਤੇ ਵਾਪਰੀ ਘਟਨਾ- ਜਿਥੇ ਵੀਰਵਾਰ ਨੂੰ ਅਦਾਕਾਰਾ ਤੋਂ ਸੰਸਦ ਮੈਂਬਰ ਬਣੀ ਕੰਗਨਾ ਰਣੌਤ ਨੂੰ ਸੀ.ਆਈ.ਐਸ.ਐਫ. ਦੀ ਇਕ ਮਹਿਲਾ ਕਾਂਸਟੇਬਲ ਨੇ ਥੱਪੜ ਮਾਰਿਆ...
ਮਨੀ ਲਾਂਡਰਿੰਗ ਮਾਮਲੇ ਚ ਯੂਨੀਟੈਕ ਦੇ ਸਾਬਕਾ ਪ੍ਰਮੋਟਰ ਸੰਜੇ ਚੰਦਰਾ ਅਤੇ ਅਜੈ ਚੰਦਰਾ ਨੂੰ ਜ਼ਮਾਨਤ
. . .  17 minutes ago
ਨਵੀਂ ਦਿੱਲੀ, 7 ਜੂਨ - ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੁਆਰਾ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿਚ ਯੂਨੀਟੈਕ ਦੇ ਸਾਬਕਾ ਪ੍ਰਮੋਟਰਾਂ ਸੰਜੇ ਚੰਦਰਾ ਅਤੇ ਅਜੈ ਚੰਦਰਾ ਨੂੰ...
ਨੌਸਰਬਾਜ਼ਾਂ ਨੇ ਫ਼ੋਨ 'ਤੇ ਪੁਲਿਸ ਵਾਲੇ ਬਣ ਕੇ ਸਰਪੰਚ ਨੂੰ ਧਮਕਾਉਂਦੇ ਹੋਏ ਇਕ ਲੱਖ ਰੁਪਏ ਪੁਆਏ ਆਪਣੇ ਖਾਤੇ 'ਚ
. . .  22 minutes ago
ਕੋਟਫ਼ਤੂਹੀ, 7 ਜੂਨ (ਅਵਤਾਰ ਸਿੰਘ ਅਟਵਾਲ) - ਇਥੋਂ ਨਜ਼ਦੀਕੀ ਪਿੰਡ ਬਹਿਬਲਪੁਰ ਦੇ ਸਰਪੰਚ ਨੂੰ ਨੌਸਰਬਾਜ਼ਾਂ ਵਲੋਂ ਪੁਲਿਸ ਵਾਲੇ ਬਣ ਕੇ ਫ਼ੋਨ ਲਗਾ ਕੇ ਡਰਾ-ਧਮਕਾ ਕੇ ਕੁਝ ਹੀ ਮਿੰਟਾਂ ਵਿਚ ਇਕ ਲੱਖ ਰੁਪਏ ਆਪਣੇ ਖਾਤੇ ਵਿਚ ਪੁਆਉਣ ਦੀ ਖ਼ਬਰ ਪ੍ਰਾਪਤ ਹੋਈ ਹੈ । ਬਹਿਬਲਪੁਰ ਦੇ ਸਰਪੰਚ ਸੁਰਜੀਤ ਸਿੰਘ...
ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ: ਅਦਾਲਤ ਨੇ ਅੱਜ ਸ਼ਾਮ ਤੱਕ ਫ਼ੈਸਲਾ ਰੱਖਿਆ ਸੁਰੱਖਿਅਤ
. . .  about 1 hour ago
ਨਵੀਂ ਦਿੱਲੀ, 7 ਜੂਨ- ਆਪਣੇ ’ਤੇ ਹੋਏ ਹਮਲੇ ਮਾਮਲੇ ਵਿਚ ‘ਆਪ’ ਸੰਸਦ ਸਵਾਤੀ ਮਾਲੀਵਾਲ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਤੋਂ ਰਵਾਨਾ ਹੋਈ। ਜਾਣਕਾਰੀ ਅਨੁਸਾਰ ਤੀਸ ਹਜ਼ਾਰੀ ਕੋਰਟ ਨੇ ਅੱਜ ਸ਼ਾਮ 5...
9 ਪ੍ਰਸ਼ਾਸਨਿਕ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 1 hour ago
ਚੰਡੀਗੜ੍ਹ, 7 ਜੂਨ- ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਸੂਬੇ ਦੇ 9 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿਚ 8 ਆਈ.ਪੀ.ਐਸ. ਅਧਿਕਾਰੀ ਅਤੇ 1 ਪੀ.ਪੀ.ਐਸ. ਅਧਿਕਾਰੀ ਸ਼ਾਮਿਲ....
ਪੰਚਾਇਤੀ ਜ਼ਮੀਨ ’ਚ ਧੱਕੇ ਨਾਲ ਉਸਾਰੀ ਕਰਨ ਵਾਲਿਆਂ ਨੂੰ ਪ੍ਰਸ਼ਾਸਨ ਦੀ ਚਿਤਾਵਨੀ
. . .  about 2 hours ago
ਚੋਗਾਵਾਂ, 7 ਜੂਨ (ਗੁਰਵਿੰਦਰ ਸਿੰਘ ਕਲਸੀ)- ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਠੱਠਾ ਵਿਖੇ 67 ਪਰਿਵਾਰਾਂ ਨੂੰ ਪਿਛਲੀ ਕਾਂਗਰਸ ਸਰਕਾਰ ਸਮੇਂ ਜਾਰੀ ਪਲਾਟਾਂ ਨੂੰ ਲੈ ਕੇ ਚੋਣ ਜ਼ਾਬਤੇ ’ਚ ਧੱਕੇ ਨਾਲ ਉਸਾਰੀ ਕਰਨ ਵਾਲੇ.....
ਮਨੀ ਲਾਂਡਰਿੰਗ ਮਾਮਲਾ: ਈ.ਡੀ. ਨੇ ਕੀਤਾ ਕੇਜਰੀਵਾਲ ਦੀ ਜ਼ਮਾਨਤ ਦਾ ਵਿਰੋਧ
. . .  about 2 hours ago
ਨਵੀਂ ਦਿੱਲੀ, 7 ਜੂਨ- ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਆਪਣਾ ਜਵਾਬ ਦਾਇਰ ਕੀਤਾ....
ਜ਼ਹਿਰ ਨਿਗਲਣ ਕਾਰਨ ਦੋ ਨੌਜਵਾਨਾਂ ਦੀ ਮੌਤ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 7 ਜੂਨ (ਸਰਬਜੀਤ ਸਿੰਘ ਧਾਲੀਵਾਲ)- ਬੀਤੀ ਸ਼ਾਮ ਦੋ ਨੌਜਵਾਨ ਮਜ਼ਦੂਰਾਂ ਵਲੋਂ ਕਿਸੇ ਪੈਸਿਆਂ ਦੇ ਲੈਣ ਦੇਣ ਦੇ ਮਾਮਲੇ ਵਿਚ ਪ੍ਰੇਸ਼ਾਨ ਹੋ ਕੇ ਕੋਈ ਜ਼ਹਿਰੀਲ ਪਦਾਰਥ ਨਿਗਲ....
ਐਨ.ਡੀ.ਏ. ’ਚ ਰਿਹਾ ਬਾਦਲ ਸਾਹਬ ਦਾ ਵੱਡਾ ਯੋਗਦਾਨ - ਨਰਿੰਦਰ ਮੋਦੀ
. . .  about 3 hours ago
ਨਵੀਂ ਦਿੱਲੀ, 7 ਜੂਨ- ਅੱਜ ਇਥੇ ਬੋਲਦਿਆਂ ਨਰਿੰਦਰ ਮੋਦੀ ਨੇ ਕਿਹਾ ਕਿ ਐਨ.ਡੀ.ਏ. ਵਿਚ ਬਾਦਲ ਸਾਬ੍ਹ ਦਾ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਐਨ.ਡੀ.ਏ. ਦਾ ਮਤਲਬ ਸੁਸ਼ਾਸਨ ਹੈ। ਉਨ੍ਹਾਂ ਅੱਗੇ ਕਿਹਾ ਕਿ ਐਨ.ਡੀ.ਏ. ਪਹਿਲਾਂ ਰਾਸ਼ਟਰ ਪ੍ਰਤੀ ਵਚਨਬੱਧ ਹੈ।
ਐਨ.ਡੀ.ਏ.ਸੰਸਦੀ ਦਲ ਦੇ ਨੇਤਾ ਚੁਣੇ ਜਾਣ ਤੋਂ ਬਾਅਦ ਨਰਿੰਦਰ ਮੋਦੀ ਦੇ ਬੋਲ
. . .  about 3 hours ago
ਐਨ.ਡੀ.ਏ.ਸੰਸਦੀ ਦਲ ਦੇ ਨੇਤਾ ਚੁਣੇ ਜਾਣ ਤੋਂ ਬਾਅਦ ਨਰਿੰਦਰ ਮੋਦੀ ਦੇ ਬੋਲ
ਐਨ.ਡੀ.ਏ.ਸੰਸਦੀ ਦਲ ਦੇ ਨੇਤਾ ਬਣੇ ਨਰਿੰਦਰ ਮੋਦੀ
. . .  about 3 hours ago
ਨਵੀਂ ਦਿੱਲੀ, 7 ਜੂਨ- ਅੱਜ ਨਰਿੰਦਰ ਮੋਦੀ ਨੂੰ ਐਨ.ਡੀ.ਏ.ਸੰਸਦੀ ਦਲ ਦੇ ਨੇਤਾ ਵਜੋਂ ਸਰਬਸੰਮਤੀ ਨਾਲ ਚੁਣ ਲਿਆ ਗਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਐਨ.ਡੀ.ਏ. ਦਾ ਨੇਤਾ ਚੁਣਿਆ ਜਾਣਾ ਮੇਰੇ ਲਈ ਮਾਣ....
ਚਿਰਾਗ ਪਾਸਵਾਨ ਐਲ.ਜੇ.ਪੀ. (ਰਾਮ ਵਿਲਾਸ) ਸੰਸਦੀ ਪਾਰਟੀ ਦੇ ਨੇਤਾ ਨਿਯੁਕਤ
. . .  about 3 hours ago
ਨਵੀਂ ਦਿੱਲੀ, 7 ਜੂਨ- ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਮੁਖੀ ਚਿਰਾਗ ਪਾਸਵਾਨ ਨੂੰ ਦਿੱਲੀ ਵਿਚ ਉਨ੍ਹਾਂ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ਤੋਂ ਬਾਅਦ ਐਲ.ਜੇ.ਪੀ. (ਰਾਮ ਵਿਲਾਸ) ਸੰਸਦੀ ਪਾਰਟੀ ਦਾ ਨੇਤਾ....
ਭਾਰਤ ਲਈ ਨਰਿੰਦਰ ਮੋਦੀ ਸਭ ਤੋਂ ਜ਼ਿਆਦਾ ਜ਼ਰੂਰੀ- ਨਾਇਡੂ
. . .  about 4 hours ago
ਨਵੀਂ ਦਿੱਲੀ, 7 ਜੂਨ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਕਿਹਾ ਲਈ ਭਾਰਤ ਲਈ ਮੋਦੀ ਸਭ ਤੋਂ ਜ਼ਿਆਦਾ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਮੋਦੀ ਦੇ ਅਗਵਾਈ ਹੇਠ ਭਾਰਤ ਵਿਚ ਕਈ ਬਦਲਾਅ ਆਏ....
ਦੇਸ਼ ਦੀ ਆਵਾਜ਼ ਹੈ ਕਿ ਨਰਿੰਦਰ ਮੋਦੀ ਅਗਲੇ ਪੰਜ ਸਾਲ ਦੇਸ਼ ਦੀ ਅਗਵਾਈ ਕਰਨ- ਅਮਿਤ ਸ਼ਾਹ
. . .  about 4 hours ago
ਨਵੀਂ ਦਿੱਲੀ, 7 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮੈਂ ਲੋਕ ਸਭਾ ਚੋਣਾਂ ਦੁਬਾਰਾ ਜਿੱਤਣ ਲਈ ਸਾਰਿਆਂ ਨੂੰ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੋਕ ਸਭਾ ਦੇ ਨੇਤਾ....
ਪ੍ਰਧਾਨ ਮੰਤਰੀ ਨੇ ਦੇਸ਼ ਸੇਵਾ ’ਚ ਬਿਤਾਇਆ ਹਰੇਕ ਪਲ- ਭਾਜਪਾ ਪ੍ਰਧਾਨ
. . .  about 4 hours ago
ਨਵੀਂ ਦਿੱਲੀ, 7 ਜੂਨ- ਐਨ.ਡੀ.ਏ. ਸੰਸਦੀ ਦਲ ਦੀ ਬੈਠਕ ’ਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨੂੰ ਦਿਲੋਂ ਵਧਾਈ ਦਿੰਦੇ ਹਾਂ, ਜਿਨ੍ਹਾਂ ਨੇ ਦੇਸ਼ ਦੀ ਸੇਵਾ ’ਚ ਹਰ ਪਲ ਬਿਤਾਇਆ...
ਆਖ਼ਰੀ ਮੈਚ ਖੇਡਣ ਤੋਂ ਬਾਅਦ ਭਾਵੁਕ ਹੋਏ ਸੁਨੀਲ ਛੇਤਰੀ
. . .  about 4 hours ago
ਨਵੀਂ ਦਿੱਲੀ, 7 ਜੂਨ- ਭਾਰਤੀ ਫੁੱਟਬਾਲ ਨੂੰ ਵੱਖਰੇ ਪੱਧਰ ’ਤੇ ਲੈ ਕੇ ਜਾਣ ਵਾਲੇ ਖਿਡਾਰੀ ਅਤੇ ਟੀਮ ਇੰਡੀਆ ਦੇ ਕਪਤਾਨ ਸੁਨੀਲ ਛੇਤਰੀ ਨੇ ਸੰਨਿਆਸ ਲੈ ਲਿਆ ਹੈ। ਉਨ੍ਹਾਂ ਨੇ ਪਹਿਲਾਂ ਹੀ ਅੰਤਰਰਾਸ਼ਟਰੀ ਫੁੱਟਬਾਲ ਤੋਂ....
ਸਰਕਾਰ ਦੇ ਗਠਨ ਨੂੰ ਲੈ ਕੇ ਐਨ.ਡੀ.ਏ. ਸੰਸਦੀ ਦਲ ਦੀ ਬੈਠਕ ਹੋਈ ਸ਼ੁਰੂ
. . .  about 4 hours ago
ਨਵੀਂ ਦਿੱਲੀ, 7 ਜੂਨ- ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐਨ.ਡੀ.ਏ.) ਦੀ ਬੈਠਕ ਪੁਰਾਣੀ ਸੰਸਦ ਭਵਨ ਦੇ ਕੇਂਦਰੀ ਹਾਲ ’ਚ ਸਰਕਾਰ ਦੇ ਗਠਨ ’ਤੇ ਚਰਚਾ ਕਰਨ ਲਈ ਸ਼ੁਰੂ.....
ਬਟਾਲਾ ਨਜ਼ਦੀਕ ਪਿੰਡ ’ਚ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ
. . .  about 5 hours ago
ਕਿਲ੍ਹਾ ਲਾਲ ਸਿੰਘ, 7 ਜੂਨ (ਬਲਬੀਰ ਸਿੰਘ)- ਬਟਾਲਾ ਦੇ ਨਜ਼ਦੀਕ ਪਿੰਡ ਚੰਦੂਸੂਜਾ ਵਿਖੇ ਆਪਸੀ ਰੰਜਿਸ਼ ਤਹਿਤ ਪਿੰਡ ਡਾਲੇਚੱਕ ਦੇ ਨੌਜਵਾਨ ਮਦਨ ਮਸੀਹ ਦੇ ਪੰਜ ਗੋਲੀਆਂ ਵੱਜੀਆਂ ਹਨ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ....
ਮਾਣਹਾਨੀ ਮਾਮਲਾ: ਰਾਹੁਲ ਗਾਂਧੀ ਨੂੰ ਮਿਲੀ ਜ਼ਮਾਨਤ
. . .  about 5 hours ago
ਕਰਨਾਟਕ, 7 ਜੂਨ- ਬੈਂਗਲੁਰੂ ਦੀ ਵਿਸ਼ੇਸ਼ ਅਦਾਲਤ ਨੇ ਭਾਜਪਾ ਵਲੋਂ ਦਾਇਰ ਮਾਣਹਾਨੀ ਦੇ ਕੇਸ ਵਿਚ ਰਾਹੁਲ ਗਾਂਧੀ ਨੂੰ ਜ਼ਮਾਨਤ ਦੇ ਦਿੱਤੀ ਹੈ। ਇਹ ਮਾਮਲਾ ਭਾਜਪਾ ਨੇਤਾਵਾਂ ਵਲੋਂ ਦਰਜ ਕਰਵਾਇਆ ਗਿਆ ਸੀ। ਮਾਮਲੇ ਦੀ ਅਗਲੀ ਸੁਣਵਾਈ 30 ਜੁਲਾਈ ’ਤੇ ਪਾ ਦਿੱਤੀ ਗਈ ਹੈ।
ਸੰਸਦ ਪੁੱਜੀ ਕੰਗਨਾ ਰਣੌਤ
. . .  about 6 hours ago
ਨਵੀਂ ਦਿੱਲੀ, 7 ਜੂਨ- ਬੀਤੇ ਕੱਲ੍ਹ ਵਾਪਰੇ ਘਟਨਾਕ੍ਰਮ ਤੋਂ ਬਾਅਦ ਅੱਜ ਭਾਜਪਾ ਵਲੋਂ ਚੁਣੀ ਗਈ ਸੰਸਦ ਮੈਂਬਰ ਕੰਗਨਾ ਰਣੌਤ ਐਨ.ਡੀ.ਏ. ਦੀ....
ਰੇਪੋ ਦਰ 6.5 ਫ਼ੀਸਦੀ ’ਤੇ ਰਹੇਗੀ ਸਥਿਰ- ਆਰ.ਬੀ.ਆਈ.ਗਵਰਨਰ
. . .  about 6 hours ago
ਨਵੀਂ ਦਿੱਲੀ, 7 ਜੂਨ- ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਤਿੰਨ ਦਿਨਾਂ ਤੱਕ ਚੱਲੀ ਦੋ-ਮਾਸਿਕ ਮੁਦਰਾ ਨੀਤੀ ਕਮੇਟੀ ਵਿਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਲਗਾਤਾਰ....
ਫ਼ਰਜ਼ੀ ਆਧਾਰ ਕਾਰਡ ਦੀ ਵਰਤੋਂ ਕਰ ਸੰਸਦ ’ਚ ਦਾਖ਼ਲ ਹੋਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਜਾਂਚ ਸ਼ੁਰੂ
. . .  about 6 hours ago
ਨਵੀਂ ਦਿੱਲੀ, 7 ਜੂੁਨ- ਦਿੱਲੀ ਪੁਲਿਸ ਨੇ ਸੰਸਦ ਕੰਪਲੈਕਸ ’ਚ ਦਾਖ਼ਲ ਹੋਣ ਲਈ ਕਥਿਤ ਤੌਰ ’ਤੇ ਫਰਜ਼ੀ ਆਧਾਰ ਕਾਰਡ ਦੀ ਵਰਤੋਂ ਕਰਨ ਵਾਲੇ ਤਿੰਨ ਲੋਕਾਂ ਖ਼ਿਲਾਫ਼ ਐੱਫ਼.ਆਈ.ਆਰ. ਦਰਜ ਕਰਕੇ ਜਾਂਚ...
ਅੱਜ ਨਰਿੰਦਰ ਮੋਦੀ ਨੂੰ ਚੁਣਿਆ ਜਾਵੇਗਾ ਸੰਸਦੀ ਦਲ ਦਾ ਨੇਤਾ
. . .  about 6 hours ago
ਨਵੀਂ ਦਿੱਲੀ, 7 ਜੂਨ- ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸਰਕਾਰ ਬਣਾਉਣ ਦੀ ਕਵਾਇਦ ਤੇਜ਼ ਹੋ ਗਈ ਹੈ। ਇਸੇ ਸਿਲਸਿਲੇ ’ਚ ਅੱਜ ਸਵੇਰੇ 11 ਵਜੇ ਸੰਸਦ ਦੇ ਸੈਂਟਰਲ ਹਾਲ ’ਚ ਸਾਰੇ ਐਨ.ਡੀ.ਏ. ਸੰਸਦ....
ਅਸੀਂ ਖ਼ੋਜ ਤੇ ਨਵੀਨਤਾ ਨੂੰ ਹੁਲਾਰਾ ਦੇਣ ਲਈ ਚੁਕਾਂਗੇ ਹੋਰ ਵੀ ਕਦਮ- ਪ੍ਰਧਾਨ ਮੰਤਰੀ
. . .  about 7 hours ago
ਨਵੀਂ ਦਿੱਲੀ, 7 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਪਿਛਲੇ ਇਕ ਦਹਾਕੇ ਵਿਚ, ਅਸੀਂ ਸਿੱਖਿਆ ਦੇ ਖ਼ੇਤਰ ਵਿਚ ਗੁਣਾਤਮਕ ਤਬਦੀਲੀਆਂ ’ਤੇ ਧਿਆਨ ਕੇਂਦਰਿਤ ਕੀਤਾ ਹੈ। ਇਹ ਕਿਊ.ਐਸ. ਵਿਸ਼ਵ....
ਨਿਪਾਲ ਸਰਕਾਰ ਨੇ ਭਾਰਤ ਸਮੇਤ 11 ਦੇਸ਼ਾਂ ਤੋਂ ਆਪਣੇ ਰਾਜਦੂਤਾਂ ਨੂੰ ਬੁਲਾਇਆ ਵਾਪਸ
. . .  about 7 hours ago
ਕਾਠਮੰਡੂ, 7 ਜੂਨ- ਨਿਪਾਲ ਸਰਕਾਰ ਨੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਦੇ ਤਿੰਨ ਮਹੀਨੇ ਬਾਅਦ ਭਾਰਤ ਅਤੇ ਅਮਰੀਕਾ ਵਿਚ ਸੇਵਾ ਕਰ ਰਹੇ ਅਤੇ ਨਿਪਾਲੀ ਕਾਂਗਰਸ ਦੇ ਕੋਟੇ ਤਹਿਤ ਨਿਯੁਕਤ ਕੀਤੇ ਗਏ 11 ਦੇਸ਼ਾਂ ਦੇ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551

ਪਰਵਾਸੀ ਸਮਸਿਆਵਾਂ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX