ਤਾਜਾ ਖ਼ਬਰਾਂ


ਆਈ.ਪੀ.ਐਲ. 2024 : ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 219 ਦੌੜਾਂ ਦਾ ਟੀਚਾ
. . .  about 1 hour ago
ਆਈ.ਪੀ.ਐਲ. 2024 : ਬੈਂਗਲੌਰ ਦੀ ਦੂਸਰੀ ਵਿਕਟ ਡਿਗੀ, ਕਪਤਾਨ ਡੂ ਪਲੈਸਿਸ 54 ਦੌੜਾਂ ਬਣਾ ਕੇ ਆਊਟ
. . .  about 2 hours ago
ਗਰਮੀ ਨੂੰ ਦੇਖਦੇ ਹੋਏ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ ਗਿਆ
. . .  about 2 hours ago
ਚੰਡੀਗੜ੍ਹ, 18 ਮਈ - ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਵਿਚ ਵੱਧ ਰਹੀ ਗਰਮੀ ਨੂੰ ਦੇਖਦੇ ਹੋਏ ਮਿਤੀ 20 ਮਈ ਤੋਂ 31 ਮਈ ਤੱਕ ਪੰਜਾਬ ਦੇ ਸਾਰੇ ਸਰਕਾਰੀ, ਏਡਿਡ ਅਤੇ ਨਿੱਜੀ...
ਆਈ.ਪੀ.ਐਲ. 2024 : ਵਿਰਾਟ ਕੋਹਲੀ 47 ਦੌੜਾਂ ਬਣਾ ਕੇ ਆਊਟ
. . .  about 2 hours ago
ਮੈਡੀਕਲ ਜਾਂਚ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ ਬਿਭਵ ਕੁਮਾਰ ਨੂੰ
. . .  about 2 hours ago
ਨਵੀਂ ਦਿੱਲੀ, 18 ਮਈ - ਸਵਾਤੀ ਮਾਲੀਵਾਲ ਮਾਮਲੇ ਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੰਤਰੀ ਦੇ ਸਾਬਕਾ ਪੀ.ਏ. ਬਿਭਵ ਕੁਮਾਰ ਨੂੰ ਮੈਡੀਕਲ ਜਾਂਚ ਲਈ ਸਰਕਾਰੀ ਹਸਪਤਾਲ...
ਆਈ.ਪੀ.ਐਲ. 2024 : 6.4 ਓਵਰਾਂ 'ਚ ਬੈਂਗਲੌਰ 50/0
. . .  about 2 hours ago
ਸਾਡੀ ਲੜਾਈ ਹੈ, ਸੰਵਿਧਾਨ ਬਚਾਓ - ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 18 ਮਈ - ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ, "ਕੇਜਰੀਵਾਲ ਜੀ ਅਤੇ ਹੇਮੰਤ ਸੋਰੇਨ ਜੀ ਨੂੰ ਜੇਲ੍ਹ ਵਿਚ ਡੱਕ ਦਿੱਤਾ ਗਿਆ ਸੀ। ਕਾਂਗਰਸ ਦੇ ਨੇਤਾਵਾਂ...
ਆਈ.ਪੀ.ਐਲ. 2024 : ਮੀਂਹ ਹਟਣ ਤੋਂ ਬਾਅਦ ਖੇਡ ਦੁਬਾਰਾ ਸ਼ੁਰੂ
. . .  about 2 hours ago
ਵਿਰੋਧੀ ਧਿਰਾਂ ਭਾਜਪਾ ਬਾਰੇ ਲੋਕਾਂ 'ਚ ਕਰ ਰਹੀਆਂ ਗਲਤ ਪ੍ਰਚਾਰ - ਰਾਜਨਾਥ ਸਿੰਘ
. . .  about 3 hours ago
ਲਖਨਊ, 18 ਮਈ-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਲੋਕਾਂ ਵਿਚ ਇਹ ਗਲਤਫਹਿਮੀ ਫੈਲਾਈ ਜਾ ਰਹੀ ਹੈ ਕਿ ਜੇਕਰ ਭਾਜਪਾ ਸੱਤਾ ਵਿਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦਿੱਤਾ...
ਆਈ.ਪੀ.ਐਲ. 2024 : ਮੀਂਹ ਕਾਰਨ ਰੁਕਿਆ ਮੈਚ
. . .  about 3 hours ago
ਇੰਡੀਆ ਗੱਠਜੋੜ ਸਿਰਫ ਲੋਕਾਂ ਨੂੰ ਲੁੱਟਣ ਆਇਆ ਹੈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਨਵੀਂ ਦਿੱਲੀ, 18 ਮਈ-ਇਥੇ ਜਨਤਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇੰਡੀਆ ਗੱਠਜੋੜ ਦਿੱਲੀ ਨੂੰ ਤਬਾਹ ਕਰਨ ਵਿਚ ਰੁੱਝਿਆ ਹੋਇਆ ਹੈ। ਇਹ ਦਿੱਲੀ ਦੇ ਲੋਕਾਂ ਨੂੰ ਲੁੱਟਣ ਦਾ ਕੋਈ ਮੌਕਾ ਨਹੀਂ ਛੱਡ...
ਆਈ.ਪੀ.ਐਲ. 2024 : ਟਾਸ ਜਿੱਤ ਕੇ ਚੇਨਈ ਵਲੋਂ ਬੈਂਗਲੌਰ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਐਡਵੋਕੇਟ ਧਾਮੀ ਨੇ ਹਰਿਆਣਾ ਵਿਚ ਪਲਵਲ ਨਜ਼ਦੀਕ ਹੋਏ ਦਰਦਨਾਕ ਬਸ ਹਾਦਸੇ ’ਤੇ ਕੀਤਾ ਦੁੱਖ ਪ੍ਰਗਟ
. . .  about 4 hours ago
ਅੰਮ੍ਰਿਤਸਰ, 18 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣੇ ਦੇ ਪਲਵਲ ਨਜ਼ਦੀਕ ਹੋਏ ਦਰਦਨਾਕ ਬੱਸ ਹਾਦਸੇ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਇਸ ਦੌਰਾਨ ਅਕਾਲ ਚਲਾਣਾ ਕਰ ਜਾਣ....
ਪਿਤਾ ਦੇ ਹੱਕ ਵਿਚ ਉਸਦੀ ਧੀ ਨੇ ਮੰਗਿਆ ਡੋਰ ਟੂ ਡੋਰ ਜਾਕੇ ਵੋਟਾਂ
. . .  about 4 hours ago
ਗੁਰੂ ਹਰ ਸਹਾਇ, 18 ਮਈ (ਕਪਿਲ ਕੰਧਾਂਰੀ)-ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਤੇਜ਼ ਜਰ ਦਿਤਾ ਗਿਆ ਹੈ ਉੱਥੇ ਹੀ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ....
ਕਰਨਾਲ ਤੋਂ ਮਨੋਹਰ ਲਾਲ ਖੱਟਰ ਵੱਡੇ ਫਰਕ ਨਾਲ ਚੋਣ ਜਿੱਤਣਗੇ - ਨਾਇਬ ਸਿੰਘ ਸੈਣੀ
. . .  about 4 hours ago
ਕਰਨਾਲ, (ਹਰਿਆਣਾ), 18 ਮਈ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਿਛਲੇ 10 ਸਾਲਾਂ ਤੋਂ ਡਬਲ ਇੰਜਣ ਵਾਲੀ ਸਰਕਾਰ ਦੀਆਂ ਨੀਤੀਆਂ ਹਰ ਕਿਸੇ ਤੱਕ ਪਹੁੰਚ ਗਈਆਂ ਹਨ। ਲੋਕ ਨਰਿੰਦਰ ਮੋਦੀ ਨੂੰ...
ਪੰਜ ਸਿੰਘ ਸਾਹਿਬਾਨ ਵੱਲੋਂ 40ਵੇਂ ਘੱਲੂਘਾਰਾ ਦਿਹਾੜੇ ਸੰਬੰਧੀ 1 ਜੂਨ ਤੋਂ 6 ਜੂਨ ਤੱਕ 'ਸ਼ਹੀਦੀ ਸਪਤਾਹ' ਮਨਾਉਣ ਦਾ ਆਦੇਸ਼
. . .  about 4 hours ago
ਅੰਮ੍ਰਿਤਸਰ, 18 ਮਈ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕ ਅਹਿਮ ਇਕੱਤਰਤਾ ਵਿਚ ਜੂਨ 1984 ਦੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਭਾਰਤ ਦੀ ਕਾਂਗਰਸ ਹਕੂਮਤ ਵਲੋਂ ਕੀਤੇ ਹਮਲੇ ਨੂੰ 'ਤੀਜਾ....
ਭਤੀਜੇ ਨੇ ਆਪਣੇ ਚਾਚੇ ਅਕਾਲੀ ਉਮੀਦਵਾਰ ਬੌਬੀ ਮਾਨ ਲਈ ਡੋਰ ਟੂ ਡੋਰ ਜਾ ਕੇ ਮੰਗੀਆਂ ਵੋਟਾਂ
. . .  about 5 hours ago
ਗੁਰੂ ਹਰ ਸਹਾਏ, 18 ਮਈ‌ (ਹਰਚਰਨ ਸਿੰਘ ਸੰਧੂ)-ਚੌਣਾਂ ਦੇ ਦਿਨ ਨੇੜੇ ਆਉਣ ਕਰਕੇ ਜਿਥੇ ਉਮੀਦਵਾਰਾ ਵਲੋਂ ਸਰਗਰਮੀਆਂ ਤੇਜ਼ ਕਰ ਦਿਤੀਆਂ ਹਨ ਉਥੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਵੀ ਪ੍ਰਚਾਰ ਕਰਨ ਲਈ ਸਰਗਰਮ ਹੋ ਗਏ ਹਨ। ਲੋਕ ਸਭਾ......
ਮਹਾਰਾਸ਼ਟਰ 'ਚ ਵੀ ਇਕੋ ਗੂੰਜ ਹੈ 'ਇਕ ਵਾਰ ਫਿਰ ਮੋਦੀ ਸਰਕਾਰ'-ਯੋਗੀ ਆਦਿਤਿਆਨਾਥ
. . .  about 5 hours ago
ਮੁੰਬਈ, (ਮਹਾਰਾਸ਼ਟਰ) 18 ਮਈ-ਯੂਪੀ ਦੇ ਸੀ.ਐਮ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਪੂਰੇ ਦੇਸ਼ ਵਿਚ ਜੋ ਮਾਹੌਲ ਹੈ, ਜੋ ਉਤਸ਼ਾਹ ਯੂਪੀ, ਉੱਤਰਾਖੰਡ, ਬੰਗਾਲ, ਓਡੀਸ਼ਾ, ਹਿਮਾਚਲ ਪ੍ਰਦੇਸ਼, ਅਸਮ, ਕਰਨਾਟਕ ਵਿਚ ਹੈ, ਉਹੀ ਉਤਸ਼ਾਹ ਮੈਂ ਮਹਾਰਾਸ਼ਟਰ....
ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ : ਵਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ
. . .  about 4 hours ago
ਨਵੀਂ ਦਿੱਲੀ, 18 ਮਈ-ਸਵਾਤੀ ਮਾਲੀਵਾਲ ਨਾਲ ਕੁੱਟਮਾਰ ਮਾਮਲੇ ਵਿਚ ਦਿੱਲੀ ਦੀ ਤੀਸ ਹਜ਼ਾਰੀ...
ਡਾ.ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ
. . .  about 6 hours ago
ਰਾਜਾਸਾਂਸੀ , 18 ਮਈ (ਹਰਦੀਪ ਸਿੰਘ ਖੀਵਾ ) - ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜ਼ਿਲ੍ਹੇ ਦੀ ਤਹਿਸੀਲ ਨਕੋਦਰ ਦੇ ਪਿੰਡ ਗਿੱਦੜਪਿੰਡੀ ਨਾਲ....
ਸਾਡੀ ਸਰਕਾਰ ਦੇ ਕਾਰਜਕਾਲ ਦੌਰਾਨ ਕਸ਼ਮੀਰ ਵਿਕਾਸ ਦੇ ਰਾਹ 'ਤੇ ਤੁਰਿਆ - ਪ੍ਰਧਾਨ ਮੰਤਰੀ ਮੋਦੀ
. . .  about 7 hours ago
ਅੰਬਾਲਾ, (ਹਰਿਆਣਾ), 18 ਮਈ-ਅੰਬਾਲਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਦੀ ਸਰਕਾਰ ਸਮੇਂ ਹਰਿਆਣਾ ਦੀਆਂ ਮਾਵਾਂ ਦਿਨ-ਰਾਤ ਫਿਕਰਮੰਦ ਰਹਿੰਦੀਆਂ ਸਨ। ਅੱਜ ਸਾਡੀ ਸਰਕਾਰ ਨੂੰ 10 ਸਾਲ ਹੋ...
ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ, ਵਿਭਵ ਕੁਮਾਰ ਨੇ ਅਗਾਊਂ ਜ਼ਮਾਨਤ ਲਈ ਦਿੱਤੀ ਅਰਜ਼ੀ
. . .  about 7 hours ago
ਨਵੀਂ ਦਿੱਲੀ, 18 ਮਈ-ਸਵਾਤੀ ਮਾਲੀਵਾਲ ਦੇ ਕੁੱਟਮਾਰ ਮਾਮਲੇ 'ਚ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਵਿਭਵ ਕੁਮਾਰ ਨੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿਚ ਜ਼ਮਾਨਤ ਲਈ ਅਰਜ਼ੀ ਦਿੱਤੀ ਹੈ।ਜ਼ਮਾਨਤ ਦੀ ਅਰਜ਼ੀ.....
ਗੁਰਜੀਤ ਸਿੰਘ ਔਜਲਾ ਦੀ ਰੈਲੀ ਦੇ ਬਾਹਰ ਪੁਰਾਣੀ ਰੰਜਿਸ਼ ਤਹਿਤ ਨੌਜਵਾਨ ਤੇ ਚਲਾਈ ਗੋਲੀ
. . .  about 7 hours ago
ਅਜਨਾਲਾ, 18 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੇ ਨਜ਼ਦੀਕ ਅੱਜ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿਚ ਕੀਤੀ ਜਾ ਰਹੀ ਰੈਲੀ ਦੇ ਬਾਹਰ ਪੁਰਾਣੀ ਰੰਜਿਸ਼ ਤਹਿਤ ਕੁਝ ਨੌਜਵਾਨਾਂ....
ਕਣਕ ਦੇ ਨਾੜ ਨੂੰ ਲੱਗੀ ਅੱਗ ਨਾਲ ਕਿਸਾਨ ਦੀ ਮੌਤ
. . .  about 7 hours ago
ਚਮਿਆਰੀ,18 ਮਈ (ਜਗਪ੍ਰੀਤ ਸਿੰਘ)-ਨੇੜਲੇ ਪਿੰਡ ਦਿਆਲਪੁਰਾ ਨਾਲ ਦੇ ਕਿਸਾਨ ਸੁਖਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਦੀ ਕਣਕ ਦੇ ਨਾੜ ਨੂੰ ਲੱਗੀ ਅੱਗ ਵਿਚ ਘਿਰ ਜਾਣ ਕਾਰਨ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਕਿਸਾਨ......
ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਹਲਕਾਵਾਰ ਆਬਜ਼ਰਵਰ ਨਿਯੁਕਤ
. . .  about 7 hours ago
ਚੰਡੀਗੜ੍ਹ, 18 ਮਈ-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਲੋਕ ਸਭਾ ਚੋਣਾਂ ਸੰਬੰਧੀ ਹਲਕਾਵਾਰ ਆਬਜ਼ਰਵਰ ਨਿਯੁਕਤ ਕੀਤੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਅੱਸੂ ਸੰਮਤ 551

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX