ਤਾਜਾ ਖ਼ਬਰਾਂ


ਆਈਸੀਸੀ ਟੀ-20 ਵਿਸ਼ਵ ਕੱਪ 2024-ਸਾਊਥ ਅਫਰੀਕਾ ਦੇ 1 ਓਵਰ ਤੋਂ ਬਾਅਦ 11/1
. . .  6 minutes ago
ਆਈਸੀਸੀ ਟੀ-20 ਵਿਸ਼ਵ ਕੱਪ 2024-ਸਾਊਥ ਅਫਰੀਕਾ ਨੇ ਟਾਸ ਜਿੱਤ ਕੇ ਲਈ ਬਲੇਬਾਜ਼ੀ
. . .  7 minutes ago
ਨਵੀਂ ਦਿੱਲੀ : ਜੋਤੀਰਾਦਿੱਤਿਆ ਸਿੰਧੀਆ ਬਣੇ ਸੰਚਾਰ ਮੰਤਰੀ ਅਤੇ ਉੱਤਰ ਪੂਰਬੀ ਖੇਤਰ ਦੇ ਵਿਕਾਸ ਮੰਤਰੀ
. . .  25 minutes ago
ਨਵੀਂ ਦਿੱਲੀ : ਫੂਡ ਪ੍ਰੋਸੈਸਿੰਗ ਮੰਤਰੀ ਬਣੇ ਚਿਰਾਗ਼ ਪਾਸਵਾਨ
. . .  27 minutes ago
ਨਵੀਂ ਦਿੱਲੀ : ਰਵਨੀਤ ਸਿੰਘ ਬਿੱਟੂ ਬਣੇ ਘਟ ਗਿਣਤੀ ਵਿਭਾਗ ਦੇ ਮੰਤਰੀ
. . .  33 minutes ago
ਪਟਿਆਲਾ ਰੇਂਜ ਅਧੀਨ ਆਉਂਦੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਰੋਜ਼ਾਨਾ ਮਿਲਣਗੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ
. . .  40 minutes ago
ਮਲੇਰਕੋਟਲਾ,10 ਜੂਨ (ਮੁਹੰਮਦ ਹਨੀਫ਼ ਥਿੰਦ) - ਡੀ.ਆਈ.ਜੀ. ਪਟਿਆਲਾ ਰੇਂਜ ਸ. ਹਰਚਰਨ ਸਿੰਘ ਭੁੱਲਰ ਨੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਆਦੇਸ਼ਾਂ ਤਹਿਤ ਪਟਿਆਲਾ ਰੇਂਜ ਅਧੀਨ ਆਉਂਦੇ ਜ਼ਿਲ੍ਹਿਆਂ, ਮਲੇਰਕੋਟਲਾ, ਪਟਿਆਲਾ...
ਮੋਦੀ ਸਰਕਾਰ ਦੇ ਮੰਤਰੀਆਂ ਦੇ ਵਿਭਾਗਾਂ ਦੀ ਵੰਡ
. . .  49 minutes ago
ਨਵੀਂ ਦਿੱਲੀ, 10 ਜੂਨ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ 71 ਮੰਤਰੀਆਂ ਨੇ ਹੁਣ ਦੇਸ਼ ਦੇ ਮੰਤਰੀਆਂ ਨੂੰ ਵੱਖ-ਵੱਖ ਅਹੁਦੇ ਸੌਂਪੇ ਗਏ ਹਨ । ਰਾਜਨਾਥ ਸਿੰਘ ਨੂੰ ਮੁੜ ਰੱਖਿਆ ਮੰਤਰੀ, ਐੱਸ. ਜੈਸ਼ੰਕਰ ...
ਰਵੀਪ੍ਰੀਤ ਸਿੰਘ ਸਿੱਧੂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਨਿਯੁਕਤ
. . .  about 1 hour ago
ਤਲਵੰਡੀ ਸਾਬੋ, 10 ਜੂਨ (ਰਣਜੀਤ ਸਿੰਘ ਰਾਜੂ)-ਪਿਛਲੇ ਦਿਨਾਂ 'ਚ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਬਠਿੰਡਾ ਲੋਕ ਸਭਾ ਹਲਕੇ ਤੋਂ ਅਕਾਲੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਹਲਕਾ ਤਲਵੰਡੀ ਸਾਬੋ ਚੋਂ ਵੱਡੀ ਲੀਡ ਦਵਾਉਣ 'ਚ ਅਹਿਮ.....
ਸਾਡੇ ਕੰਮ ਅਤੇ ਵਿਕਾਸ ਦੀ ਬਦੌਲਤ ਅਸੀਂ ਇਹ ਜਿੱਤ ਹਾਸਿਲ ਕੀਤੀ ਹੈ-ਸਿੱਕਮ ਦੇ ਮੁੱਖ ਮੰਤਰੀ
. . .  about 1 hour ago
ਗੰਗਟੋਕ, 10 ਜੂਨ-ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਨੇ ਕਿਹਾ ਕਿ ਮੈਂ ਲੋਕਾਂ ਦਾ ਬਹੁਤ-ਬਹੁਤ ਧੰਨਵਾਦ ਕਰਨਾ ਚਾਹੁੰਦਾ ਹਾਂ ਕਿਉਂਕਿ ਉਨ੍ਹਾਂ ਦੇ ਸਮਰਥਨ ਕਾਰਨ ਹੀ ਅਸੀਂ ਪੂਰੇ ਬਹੁਮਤ ਨਾਲ ਜਿੱਤੇ ਹਾਂ। ਅਸੀਂ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ....
ਯੂਪੀ ਦੇ ਮੁੱਖ ਮੰਤਰੀ ਨੇ ਸ਼ਾਸਤਰੀ ਭਵਨ ਵਿਚ ਕੀਤੀ ਵਿਭਾਗੀ ਮੀਟਿੰਗ
. . .  about 1 hour ago
ਲਖਨਊ, 10 ਜੂਨ-ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸ਼ਾਸਤਰੀ ਭਵਨ ਵਿਚ ਵਿਭਾਗੀ ਮੀਟਿੰਗ ਕੀਤੀ। ਮੀਟਿੰਗ ਵਿਚ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ, ਕੈਬਨਿਟ ਮੰਤਰੀ ਓਪੀ ਰਾਜਭਰ, ਸੰਜੇ ਨਿਸ਼ਾਦ, ਦਾਰਾ ਸਿੰਘ ਚੌਹਾਨ, ਸੂਰਿਆ ਪ੍ਰਤਾਪ....
12 ਜੂਨ ਨੂੰ ਵਾਇਨਾਡ ਦਾ ਦੌਰਾ ਕਰ ਸਕਦੇ ਹਨ ਰਾਹੁਲ ਗਾਂਧੀ- ਪਾਰਟੀ ਸੂਤਰ
. . .  about 1 hour ago
ਤਿਰੂਵਨੰਤਪੁਰਮ, 10 ਜੂਨ- ਪਾਰਟੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਦੇ 12 ਜੂਨ ਨੂੰ ਕੇਰਲ ਦੇ ਵਾਇਨਾਡ ਦਾ ਦੌਰਾ ਕਰਨ ਦੀ ਉਮੀਦ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਤੀਜੇ ਕਾਰਜਕਾਲ ਦੀ ਸ਼ੁਰੂਆਤ 'ਚ ਕੀਤੀ ਪਹਿਲੀ ਕੇਂਦਰੀ ਕੈਬਨਿਟ ਮੀਟਿੰਗ
. . .  about 1 hour ago
ਨਵੀਂ ਦਿੱਲੀ, 10 ਜੂਨ-ਪੀ.ਐਮ. ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੇ ਆਪਣੇ ਤੀਜੇ ਕਾਰਜਕਾਲ ਦੀ ਸ਼ੁਰੂਆਤ ਵਿਚ ਆਪਣੀ ਪਹਿਲੀ ਕੇਂਦਰੀ ਕੈਬਨਿਟ ਮੀਟਿੰਗ ਕੀਤੀ.....
ਖਨੌਰੀ ਸਰਹੱਦ ’ਤੇ ਕਿਸਾਨਾਂ ਨੂੰ ਮਿਲਿਆ ਟੀ.ਐਮ.ਸੀ. ਦਾ ਇਕ ਵਫ਼ਦ
. . .  about 2 hours ago
ਖਨੌਰੀ, 10 ਜੂਨ- ਟੀ.ਐਮ.ਸੀ. ਦਾ ਇਕ ਵਫ਼ਦ, ਜਿਸ ਵਿਚ ਪਾਰਟੀ ਆਗੂ ਡੇਰੇਕ ਓ ਬਰਾਇਨ ਅਤੇ ਸਾਗਰਿਕਾ ਘੋਸ਼ ਸ਼ਾਮਿਲ ਸਨ, ਅੱਜ ਖਨੌਰੀ ਸਰਹੱਦ ’ਤੇ ਕਿਸਾਨਾਂ ਨੂੰ ਮਿਲੇ।
ਸੀ.ਬੀ.ਐਸ.ਈ. ਨੇ ਗੁੰਮਰਾਹਕੁੰਨ ਜਾਣਕਾਰੀ ਤੋਂ ਵਿਦਿਆਰਥੀਆਂ ਨੂੰ ਸੁਚੇਤ ਰਹਿਣ ਦੀ ਕੀਤੀ ਅਪੀਲ
. . .  about 2 hours ago
ਨਵੀਂ ਦਿੱਲੀ, 10 ਜੂਨ- ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਨੇ 2024-25 ਸੈਸ਼ਨ ਲਈ ਸਿਲੇਬਸ, ਸਰੋਤਾਂ ਅਤੇ ਨਮੂਨੇ ਦੇ ਪ੍ਰਸ਼ਨ ਪੱਤਰਾਂ ਬਾਰੇ ਗੁੰਮਰਾਹਕੁੰਨ ਜਾਣਕਾਰੀ ਤੋਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸਾਵਧਾਨ....
ਹਰਦੀਪ ਸਿੰਘ ਅਟਵਾਲ ਕਨੇਡਾ ਯੂਨੀਵਰਸਿਟੀ ਚੋਂ ਕੀਤਾ ਟਾਪ
. . .  about 2 hours ago
ਬੀਣੇਵਾਲ, 10 ਜੂਨ(ਬੈਜ ਚੌਧਰੀ)-ਬੀਤ ਇਲਾਕੇ ਦੇ ਨਾਮਵਰ ਅਟਵਾਲ ਪਰਿਵਾਰ ਨਾਲ ਸੰਬੰਧਤ ਭਾਗ ਸਿੰਘ ਅਟਵਾਲ ਦੇ ਫਰਜੰਦ ਹਰਦੀਪ ਸਿੰਘ ਅਟਵਾਲ ਨੇ ਕਨੇਡਾ ਵਿਚ ਪੜ੍ਹਾਈ ਦੌਰਾਨ ਚਾਰ ਸਾਲਾ ਇਲੈਕਟ੍ਰੀਕਲ ਡਿਗਰੀ ਯੁਨੀਵਰਸਿਟੀ ਬ੍ਰਿਟਿਸ਼......
ਨਰਿੰਦਰ ਮੋਦੀ ਨੇ ਦੇਸ਼ ਦੇ ਕਿਸਾਨਾਂ ਦੇ ਖਾਤਿਆਂ ਵਿਚ 20 ਹਜਾਰ ਕਰੋੜ ਪਾ ਕੇ ਇਕ ਵਾਰ ਫਿਰ ਕਿਸਾਨ ਹਿਤੈਸੀ ਹੋਣ ਦਾ ਸਬੂਤ ਦਿੱਤਾ-ਦਿਓਲ
. . .  about 2 hours ago
ਸੰਗਰੂਰ, 10 ਜੂਨ (ਧੀਰਜ ਪਸ਼ੋਰੀਆ )-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸੰਗਰੂਰ ਦੇ ਇੰਚਾਰਜ ਰਣਦੀਪ ਸਿੰਘ ਦਿਓਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਮੌਕੇ ਕਿਸਾਨਾਂ ਨੂੰ ਪੀ.ਐਮ. ਕਿਸਾਨ.....
ਇਸ ਜਿੱਤ ਦੇ ਸਭ ਤੋਂ ਵੱਧ ਹੱਕਦਾਰ ਤੁਸੀਂ ਲੋਕ ਹੋ-ਪੀ.ਐਮ. ਨਰਿੰਦਰ ਮੋਦੀ
. . .  about 2 hours ago
ਨਵੀਂ ਦਿੱਲੀ, 10 ਜੂਨ-ਪੀ.ਐਮ.ਓ. ਦੇ ਅਧਿਕਾਰੀਆਂ ਨੂੰ ਸੰਬੋਧਿਤ ਕਰਦੇ ਹੋਏ ਪੀ.ਐਮ. ਨਰਿੰਦਰ ਮੋਦੀ ਨੇ ਕਿਹਾ ਕਿ ਇਹ ਚੋਣ ਹਰ ਸਰਕਾਰੀ ਕਰਮਚਾਰੀ ਦੇ ਪਿਛਲੇ 10 ਸਾਲਾਂ ਦੇ ਯਤਨਾਂ 'ਤੇ ਮਨਜ਼ੂਰੀ ਦੀ ਮੋਹਰ ਹੈ। ਇਸ ਜਿੱਤ ਦੇ ਸਭ ਤੋਂ ਵੱਧ ਲਾਭ ਤੁਸੀਂ ਲੋਕ ਹੋ, ਭਾਰਤ ਸਰਕਾਰ ਸਭ ਤੋਂ ਵੱਡੀ ਹੈ....
ਮੇਰਾ ਪਲ ਪਲ ਦੇਸ਼ ਦੇ ਨਾਮ ਹੈ- ਪੀ.ਐਮ. ਮੋਦੀ
. . .  about 3 hours ago
ਨਵੀਂ ਦਿੱਲੀ, 10 ਜੂਨ-ਤੀਸਰੀ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪੀ.ਐਮ.ਓ. ਦੇ ਅਧਿਕਾਰੀਆਂ ਨੂੰ ਆਪਣੇ ਪਹਿਲੇ ਸੰਬੋਧਨ ਵਿਚ, ਪੀ.ਐਮ. ਮੋਦੀ ਨੇ ਕਿਹਾ ਕਿ ਸਾਡਾ ਇਕ ਹੀ ਟੀਚਾ ਹੈ। ਰਾਸ਼ਟਰ ਪਹਿਲਾ ਇਰਾਦਾ ਹੈ, 2047 ਵਿਕਸ਼ਿਤ....
ਗੁ. ਨਹਿਰ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ
. . .  about 3 hours ago
ਅਟਾਰੀ, 10 ਜੂਨ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)-ਕਸਬਾ ਅਟਾਰੀ ਤੋਂ ਪਿੰਡ ਬੱਚੀਵਿੰਡ ਨੂੰ ਜਾਂਦੀ ਸੜਕ ਤੇ ਸਥਿੱਤ ਗੁਰਦੁਆਰਾ ਨਹਿਰ ਸਾਹਿਬ ਅਟੱਲਗੜ੍ਹ ਵਿਖੇ ਪੰਜਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ....
ਜੇ.ਈ.ਈ. ਅਡਵਾਂਸ਼ ਦੇ ਨਤੀਜੇ 'ਚ ਫੋਰਚੂਨ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
. . .  about 3 hours ago
ਸੰਗਰੂਰ, 10 ਜੂਨ (ਧੀਰਜ ਪਸ਼ੋਰੀਆ )-ਦੇਸ਼ ਦੀ ਸਭ ਤੋਂ ਵੱਕਾਰੀ ਇੰਜਨੀਅਰਿੰਗ ਪ੍ਰਵੇਸ਼ ਪ੍ਰੀਖਿਆ ਜੇ.ਈ.ਈ. ਅਡਵਾਂਸ਼ 2024 ਦੇ ਨਤੀਜੇ 'ਚ ਫੋਰਚੂਨ ਕੋਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਕੋਈ ਸਾਹਿਬ (ਸੰਗਰੂਰ) ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ....
ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਦੂਜੀ ਵਾਰ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
. . .  about 3 hours ago
ਸਿੱਕਮ, 10 ਜੂਨ-ਸਿੱਕਮ ਦੇ ਨਾਮਜ਼ਦ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜਲਦੀ ਹੀ ਲਗਾਤਾਰ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ....
ਭੂੰਦੜ ਵਿਖੇ ਮਨਰੇਗਾ ਮਜ਼ਦੂਰਾਂ ਨਾਲ ਭਰੀ ਹੋਈ ਟਰਾਲੀ ਟਰੈਕਟਰ ਸਮੇਤ ਪਲਟੀ
. . .  about 4 hours ago
ਬਾਲਿਆਂਵਾਲੀ, 10 ਜੂਨ (ਕੁਲਦੀਪ ਮਤਵਾਲਾ)-ਮਨਰੇਗਾ ਮਜ਼ਦੂਰਾਂ ਨੂੰ ਕੰਮ ਵਾਲੇ ਸਥਾਨ ਤੇ ਛੱਡਣ ਜਾ ਰਹੇ ਟਰੈਕਟਰ-ਟਰਾਲੀ ਪਿੰਡ ਭੂੰਦੜ ਵਿਖੇ ਪਲਟਣ ਕਾਰਨ ਡਰਾਈਵਰ ਸਮੇਤ ਟਰਾਲੀ 'ਚ ਸਵਾਰ ਮਹਿਲਾਵਾਂ ਦੇ ਜਖ਼ਮੀ ਹੋਣ ਦੀ ਖ਼ਬਰ ਹੈ। ਸਹਾਰਾ ਸਮਾਜ਼ ਸੇਵਾ ਰਾਮਪੁਰਾ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ.....
ਘੱਲੂਘਾਰਾ ਦਿਵਸ ਸਬੰਧੀ ਲੰਗਰੁ ਚਲੈ ਗੁਰ ਸ਼ਬਦਿ ਸੰਸਥਾਂ ਵਲੋਂ ਸੈਮੀਨਾਰ ਕਰਵਾਇਆ
. . .  about 4 hours ago
ਅਟਾਰੀ, 10 ਜੂਨ-(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਲੰਗਰੁ ਚਲੈ ਗੁਰ ਸਬਦਿ ਸੰਸਥਾ ਚੀਚਾ ਵਲੋਂ ਗੁਰਮਿਤ ਵਿਸ਼ੇ ਤੇ ਹਰ ਮਹੀਨੇ ਗੁਰ ਇਤਿਹਾਸ ਤੇ ਸਿੱਖ ਇਤਿਹਾਸ ਤੇ ਕਰਵਾਇਆ ਜਾਂਦਾ ਹੈ । ਸੈਮੀਨਾਰ ਇਸ ਵਾਰ ਸੰਸਥਾ ਵਲੋਂ “ਘੱਲੂਘਾਰਾ ਦਿਵਸ” ਮਨਾਉਣ ਸੰਬੰਧੀ ਕਰਵਾਇਆ ਗਿਆ। ਜਿਸ ਵਿਚ ਵਿਸ਼ੇਸ਼ ਬੁਲਾਰੇ....
ਸੋਨੀਆ, ਰਾਹੁਲ ਤੇ ਪਿ੍ਅੰਕਾ ਗਾਂਧੀ ਨੇ ਕੀਤੀ ਸ਼ੇਖ਼ ਹਸੀਨਾ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 10 ਜੂਨ- ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਅੱਜ ਬਾਅਦ ਦੁਪਹਿਰ ਬੰਗਲਾਦੇਸ਼ ਦੀ....
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ
. . .  about 4 hours ago
ਰਾਮਾ ਮੰਡੀ, 10 ਜੂਨ( ਗੁਰਪ੍ਰੀਤ ਸਿੰਘ ਅਰੋੜਾ)-ਇਥੋਂ ਨੇੜਲੇ ਪਿੰਡ ਰਾਮਸਰਾ ਦੇ ਗੁਰਦੁਆਰਾ ਸਾਹਿਬ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਪ੍ਰੰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ.....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਫੱਗਣ ਸੰਮਤ 551

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX