ਤਾਜਾ ਖ਼ਬਰਾਂ


ਵੋਟ ਫੀਸਦੀ ਦਰ ਵਧਾਉਣ ਲਈ ਪੋਲਿੰਗ ਬੂਥਾਂ 'ਤੇ ਅਨੇਕਾਂ ਸਹੂਲਤਾਂ ਮਿਲਣਗੀਆਂ - ਪੰਜਾਬ ਚੋਣ ਕਮੀਸ਼ਨ
. . .  5 minutes ago
ਚੰਡੀਗੜ੍ਹ, 19 ਮਾਰਚ-ਚੋਣ ਕਮੀਸ਼ਨ ਪੰਜਾਬ ਵਲੋਂ ਪ੍ਰੈੱਸ ਕਾਨਫਰੰਸ ਸ਼ੁਰੂ ਹੋਈ। ਪੰਜਾਬ ਵਿਚ ਲੋਕ ਸਭਾ ਵੋਟਿੰਗ ਗਰਮੀਆਂ ਵਿਚ ਹੋ...
ਰਾਸ਼ਟਰੀ ਲੋਕ ਜਨਸ਼ਕਤੀ ਪਾਰਟੀ ਦੇ ਮੁਖੀ ਪਸ਼ੂਪਤੀ ਕੁਮਾਰ ਪਾਰਸ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  8 minutes ago
ਨਵੀਂ ਦਿੱਲੀ, 19 ਮਾਰਚ- ਕੇਂਦਰੀ ਮੰਤਰੀ ਅਤੇ ਰਾਸ਼ਟਰੀ ਲੋਕ ਜਨਸ਼ਕਤੀ ਪਾਰਟੀ (ਆਰ.ਐਲ.ਜੇ.ਪੀ.) ਦੇ ਮੁਖੀ ਪਸ਼ੂਪਤੀ ਕੁਮਾਰ ਪਾਰਸ ਵਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਐਨ.ਡੀ.ਏ. ਵਲੋਂ ਐਲਾਨੇ ਗਏ ਸੀਟ....
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 6 ਅਪ੍ਰੈਲ ਤੱਕ ਵਾਧਾ
. . .  31 minutes ago
ਨਵੀਂ ਦਿੱਲੀ, 19 ਮਾਰਚ- ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਸੁਣਵਾਈ ਲਈ ਦਿੱਲੀ ਦੀ ਰਾਉਜ਼ ਐਵੇਨਿਊ ਕੋਰਟ ਤੋਂ ਰਵਾਨਾ ਹੋ ਗਏ। ਅਦਾਲਤ ਨੇ ਮਨੀਸ਼....
ਸੁਪਰੀਮ ਕੋਰਟ ਨੇ ਯੋਗ ਗੁਰੂ ਰਾਮਦੇਵ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਦਿੱਤਾ ਹੁਕਮ
. . .  31 minutes ago
ਨਵੀਂ ਦਿੱਲੀ, 19 ਮਾਰਚ- ਸੁਪਰੀਮ ਕੋਰਟ ਨੇ ਆਯੁਰਵੈਦਿਕ ਕੰਪਨੀ ਪਤੰਜਲੀ ਆਯੁਰਵੈਦ ਦੇ ਮੈਨੇਜਿੰਗ ਡਾਇਰੈਕਟਰ ਆਚਾਰੀਆ ਬਾਲਕ੍ਰਿਸ਼ਨ ਅਤੇ ਯੋਗ ਗੁਰੂ ਰਾਮਦੇਵ ਨੂੰ ਮਾਣਹਾਨੀ ਨੋਟਿਸ ਦਾ ਜਵਾਬ ਨਾ ਦੇਣ ’ਤੇ ਸੁਣਵਾਈ....
ਮਨਜਿੰਦਰ ਸਿੰਘ ਬਿੱਟੂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ 19 ਮਾਰਚ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਮਨਜਿੰਦਰ ਸਿੰਘ ਬਿੱਟੂ ਨੇ ਅੱਜ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਸਮੇਤ ਗੁਰਦੁਆਰਾ....
ਸੁਣਵਾਈ ਲਈ ਰਾਊਜ਼ ਐਵੇਨਿਊ ਅਦਾਲਤ 'ਚ ਲਿਆਂਦਾ ਗਿਆ ਸਿਸੋਦੀਆ ਨੂੰ
. . .  about 2 hours ago
ਨਵੀਂ ਦਿੱਲੀ, 19 ਮਾਰਚ - 'ਆਪ' ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਸੁਣਵਾਈ ਲਈ ਰਾਊਜ਼ ਐਵੇਨਿਊ ਅਦਾਲਤ 'ਚ ਲਿਆਂਦਾ...
ਰਾਸ਼ਟਰਪਤੀ ਵਲੋਂ ਤੇਲੰਗਾਨਾ ਦੀ ਰਾਜਪਾਲ ਤਮਿਲੀਸਾਈ ਸੁੰਦਰਰਾਜਨ ਦਾ ਅਸਤੀਫ਼ਾ ਸਵੀਕਾਰ
. . .  24 minutes ago
ਨਵੀਂ ਦਿੱਲੀ, 19 ਮਾਰਚ - ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਤੇਲੰਗਾਨਾ ਦੀ ਰਾਜਪਾਲ ਅਤੇ ਪੁਡੂਚੇਰੀ ਦੀ ਉਪ-ਰਾਜਪਾਲ ਦੇ ਅਹੁਦੇ ਤੋਂ ਡਾਕਟਰ ਤਮਿਲੀਸਾਈ ਸੁੰਦਰਰਾਜਨ ਦਾ ਅਸਤੀਫ਼ਾ ਸਵੀਕਾਰ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  25 minutes ago
ਨਵੀਂ ਦਿੱਲੀ, 19 ਮਾਰਚ - ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਯੂ.ਸੀ.) ਦੀ ਬੈਠਕ ਪਾਰਟੀ ਪ੍ਰਧਾਨ ਮਲਿਕਅਰਜੁਨ ਖੜਗੇ, ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਸੰਸਦ ਮੈਂਬਰ ਰਾਹੁਲ ਗਾਂਧੀ ਅਤੇ...
ਆਈ.ਪੀ.ਐਲ. ਤੋਂ ਕੁਮੈਂਟਰੀ 'ਚ ਵਾਪਸੀ ਕਰਨਗੇ ਸਿੱਧੁ
. . .  about 2 hours ago
ਪਟਿਆਲਾ, 19 ਮਾਰਚ - ਚੋਣਾਂ ਦੇ ਪ੍ਰਚਾਰ ਦੌਰਾਨ ਨਵਜੋਤ ਸਿੰਘ ਸਿੱਧੂ ਕੁਮੈਂਟਰੀ 'ਚ ਵਾਪਸੀ ਕਰਨਗੇ। ਇਕ ਦਹਾਕੇ ਬਾਅਦ ਨਵਜੋਤ ਸਿੰਘ ਸਿੱਧੂ ਆਈ.ਪੀ.ਐਲ. ਤੋਂ ਕੁਮੈਂਟਰੀ 'ਚ ਵਾਪਸੀ ਕਰਨਗੇ। 22 ਮਾਰਚ ਨੂੰ ਹੋਣ ਵਾਲੇ ਆਈ.ਪੀ.ਐਲ. ਦੇ ਪਹਿਲੇ ਮੈਚ ਵਿਚ ਨਵਜੋਤ ਸਿੰਘ ਸਿੱਧੂ ਹਿੰਦੀ 'ਚ ਕੁਮੈਂਟਰੀ ਕਰਨਗੇ।
ਅਮਰੀਕਾ : ਹੁਸ਼-ਪੈਸੇ ਦੇ ਮੁਕੱਦਮੇ ਚ ਟਰੰਪ ਦੀ ਅਪੀਲ ਨੂੰ ਜੱਜ ਨੇ ਕੀਤਾ ਰੱਦ
. . .  about 2 hours ago
ਨਿਊਯਾਰਕ, 19 ਮਾਰਚ - ਨਿਊਯਾਰਕ ਵਿਚ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਪਰਾਧਿਕ ਮੁਕੱਦਮੇ ਦੀ ਨਿਗਰਾਨੀ ਕਰਨ ਵਾਲੇ ਜੱਜ ਨੇ "ਐਕਸੈਸ ਹਾਲੀਵੁੱਡ" ਟੇਪ ਅਤੇ ਮੁੱਖ...
ਹਵਾਈ ਹਮਲਿਆਂ ਦੇ ਜਵਾਬ ਚ ਤਾਲਿਬਾਨ ਦੀਆਂ ਫ਼ੌਜਾਂ ਨੇ ਪਾਕਿਸਤਾਨ ਦੀਆਂ ਫ਼ੌਜੀ ਚੌਕੀਆਂ ਨੂੰ ਬਣਾਇਆ ਨਿਸ਼ਾਨਾ
. . .  about 2 hours ago
ਕਾਬੁਲ. 19 ਮਾਰਚ - ਅਫਗਾਨਿਸਤਾਨ ਵਿਚ ਪਾਕਿਸਤਾਨ ਦੇ ਹਵਾਈ ਹਮਲਿਆਂ ਦੇ ਜਵਾਬ ਵਿਚ, ਤਾਲਿਬਾਨ ਦੀਆਂ ਫ਼ੌਜਾਂ ਨੇ ਭਾਰੀ ਹਥਿਆਰਾਂ ਨਾਲ ਡੂਰੰਡ ਲਾਈਨ ਦੇ ਨਾਲ ਪਾਕਿਸਤਾਨ ਦੀਆਂ...
ਵ੍ਹਾਈਟ ਹਾਊਸ ਵਲੋਂ ਪਾਕਿਸਤਾਨ, ਅਫਗਾਨਿਸਤਾਨ ਨੂੰ ਗੱਲਬਾਤ ਰਾਹੀਂ ਮਤਭੇਦਾਂ ਨੂੰ ਹੱਲ ਕਰਨ ਦੀ ਅਪੀਲ
. . .  about 3 hours ago
ਵਾਸ਼ਿੰਗਟਨ, 19 ਮਾਰਚ - ਅਫ਼ਗਾਨਿਸਤਾਨ 'ਚ ਪਾਕਿਸਤਾਨ ਦੇ ਹਵਾਈ ਹਮਲਿਆਂ 'ਤੇ ਪ੍ਰਤੀਕਿਰਿਆ ਕਰਦੇ ਹੋਏ ਵ੍ਹਾਈਟ ਹਾਊਸ ਨੇ ਦੋਹਾਂ ਦੇਸ਼ਾਂ ਨੂੰ ਗੱਲਬਾਤ ਰਾਹੀਂ ਆਪਣੇ ਮਤਭੇਦਾਂ ਨੂੰ ਦੂਰ ਕਰਨ ਲਈ ਕਿਹਾ...
ਸੰਯੁਕਤ ਰਾਸ਼ਟਰ ਮੁਖੀ ਵਲੋਂ ਇਜ਼ਰਾਈਲ ਨੂੰ ਗਾਜ਼ਾ ਚ ਮਾਨਵਤਾਵਾਦੀ ਵਸਤਾਂ ਲਈ "ਸੰਪੂਰਨ ਅਤੇ ਨਿਰਵਿਘਨ ਪਹੁੰਚ" ਯਕੀਨੀ ਬਣਾਉਣ ਦੀ ਅਪੀਲ
. . .  about 3 hours ago
ਨਿਊਯਾਰਕ, 19 ਮਾਰਚ - ਸੰਯੁਕਤ ਰਾਸ਼ਟਰ ਦੇ ਸੱਕਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਗਾਜ਼ਾ ਦੇ ਉੱਤਰੀ ਹਿੱਸੇ ਵਿਚ ਕਾਲ ਦੀ ਚਿਤਾਵਨੀ ਦਿੱਤੀ ਹੈ ਅਤੇ ਇਜ਼ਰਾਈਲ ਨੂੰ ਗਾਜ਼ਾ ਵਿਚ ਮਾਨਵਤਾਵਾਦੀ ਵਸਤੂਆਂ ਲਈ "ਪੂਰੀ ਅਤੇ ਨਿਰਵਿਘਨ...
ਅਮਰੀਕਾ : ਕਮਲਾ ਹੈਰਿਸ ਨੇ ਟਰੰਪ ਨੂੰ ਲੋਕਤੰਤਰ ਅਤੇ ਬੁਨਿਆਦੀ ਆਜ਼ਾਦੀਆਂ ਲਈ ਕਿਹਾ ਖਤਰਾ
. . .  about 3 hours ago
ਵਾਸ਼ਿੰਗਟਨ, 19 ਮਾਰਚ - ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਲੋਕਤੰਤਰ ਅਤੇ ਬੁਨਿਆਦੀ ਆਜ਼ਾਦੀਆਂ ਲਈ "ਖਤਰਾ" ਕਿਹਾ ਹੈ ਅਤੇ ਵੋਟਿੰਗ...
ਲੋਕ ਸਭਾ ਚੋਣਾਂ 2024 : ਮੈਨੀਫੈਸਟੋ ਨੂੰ ਮਨਜ਼ੂਰੀ ਦੇਣ ਲਈ ਅੱਜ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 19 ਮਾਰਚ - ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਨੂੰ ਮਨਜ਼ੂਰੀ ਦੇਣ ਲਈ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ...
ਪੀ.ਐਮ.ਕੇ. ਸੰਸਥਾਪਕ ਅਤੇ ਤਾਮਿਲਨਾਡੂ ਭਾਜਪਾ ਪ੍ਰਧਾਨ ਵਲੋਂ ਸੀਟ ਵੰਡ ਸਮਝੌਤੇ 'ਤੇ ਦਸਤਖਤ
. . .  about 4 hours ago
ਥਾਈਲਾਪੁਰਮ (ਤਾਮਿਲਨਾਡੂ), 19 ਮਾਰਚ - ਪੀ.ਐਮ.ਕੇ. ਦੇ ਸੰਸਥਾਪਕ ਐਸ ਰਾਮਦਾਸ ਅਤੇ ਤਾਮਿਲਨਾਡੂ ਭਾਜਪਾ ਦੇ ਪ੍ਰਧਾਨ ਕੇ ਅੰਨਾਮਲਾਈ ਨੇ ਥਾਈਲਾਪੁਰਮ ਵਿਚ ਸੀਟ ਵੰਡ ਸਮਝੌਤੇ...
ਕਾਸੋ ਤਹਿਤ ਪੁਲਿਸ ਵਲੋਂ ਚਲਾਇਆ ਗਿਆ ਸਰਚ ਆਪ੍ਰੇਸ਼ਨ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਬਲਕਰਨ ਸਿੰਘ ਖਾਰਾ) - ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦਿਆਂ ਡੀ.ਜੀ.ਪੀ ਪੰਜਾਬ ਗੋਰਵ ਯਾਦਵ ਆਈ.ਪੀ.ਐਸ ਦੀਆਂ ਹਦਾਇਤਾਂ ਤਹਿਤ ਆਈ.ਪੀ.ਐਸ. ਭਾਗੀਰਥ ਸਿੰਘ ਮੀਨਾ...
⭐ਮਾਣਕ-ਮੋਤੀ ⭐
. . .  about 4 hours ago
⭐ਮਾਣਕ-ਮੋਤੀ ⭐
ਕਾਂਗਰਸ ਨੇਤਾ ਰੋਹਨ ਗੁਪਤਾ ਨੇ ਅਹਿਮਦਾਬਾਦ ਪੂਰਬੀ ਹਲਕੇ ਤੋਂ ਆਪਣੀ ਉਮੀਦਵਾਰੀ ਲਈ ਵਾਪਸ
. . .  1 day ago
ਅਹਿਮਦਾਬਾਦ, 18 ਮਾਰਚ - ਕਾਂਗਰਸ ਨੇਤਾ ਰੋਹਨ ਗੁਪਤਾ ਨੇ ਆਪਣੇ ਪਿਤਾ ਦੀ ਸਿਹਤ ਦਾ ਹਵਾਲਾ ਦਿੰਦੇ ਹੋਏ ਅਹਿਮਦਾਬਾਦ ਪੂਰਬੀ ਹਲਕੇ ਤੋਂ ਆਪਣੀ ਉਮੀਦਵਾਰੀ ਵਾਪਸ ਲੈ ਲਈ ...
ਜੈ ਰਾਮ ਠਾਕੁਰ ਨੇ ਹਿਮਾਚਲ ਪ੍ਰਦੇਸ਼ ਵਿਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਲਾਇਆ ਦੋਸ਼
. . .  1 day ago
ਸ਼ਿਮਲਾ (ਹਿਮਾਚਲ ਪ੍ਰਦੇਸ਼), 18 ਮਾਰਚ (ਏਐਨਆਈ): ਵਿਰੋਧੀ ਧਿਰ ਦੇ ਨੇਤਾ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਦੋਸ਼ ਲਗਾਇਆ ਹੈ ਕਿ ਸੱਤਾਧਾਰੀ ਕਾਂਗਰਸ ਪਾਰਟੀ ਨੇ ...
ਰਾਜਨਾਥ ਸਿੰਘ ਨੇ ਅਮਰੀਕੀ ਰੱਖਿਆ ਸਕੱਤਰ ਨਾਲ ਦੁਵੱਲੇ ਖੇਤਰੀ ਸੁਰੱਖਿਆ ਤੇ ਰੱਖਿਆ ਸਹਿਯੋਗ ਮੁੱਦਿਆਂ 'ਤੇ ਕੀਤੀ ਚਰਚਾ
. . .  1 day ago
ਨਵੀਂ ਦਿੱਲੀ, 18 ਮਾਰਚ (ਏਜੰਸੀ) : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਮਰੀਕੀ ਰੱਖਿਆ ਸਕੱਤਰ ਲੋਇਡ ਆਸਟਿਨ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਦੋਵਾਂ ਨੇਤਾਵਾਂ ਨੇ ਗੱਲਬਾਤ ਦੌਰਾਨ ...
ਪ੍ਰਧਾਨ ਮੰਤਰੀ ਨੇ 1998 ਦੇ ਕੋਇੰਬਟੂਰ ਬੰਬ ਧਮਾਕਿਆਂ ਵਿਚ ਜਾਨਾਂ ਗੁਆਉਣ ਵਾਲਿਆਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਕੋਇੰਬਟੂਰ, 18 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1998 ਦੇ ਕੋਇੰਬਟੂਰ ਬੰਬ ਧਮਾਕਿਆਂ 'ਚ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ। ਇਨ੍ਹਾਂ ਧਮਾਕਿਆਂ ਵਿਚ 58 ਲੋਕਾਂ ਦੀ ਜਾਨ ਚਲੀ ...
ਬਿਹਾਰ ਦੀਆਂ 40 ਲੋਕ ਸਭਾ ਸੀਟਾਂ ਲਈ ਸੀਟਾਂ ਦੀ ਵੰਡ ਦਾ ਫ਼ੈਸਲਾ
. . .  1 day ago
ਨਵੀਂ ਦਿੱਲੀ, 18 ਮਾਰਚ (ਏਜੰਸੀ) : ਬਿਹਾਰ ਵਿਚ ਸੱਤਾਧਾਰੀ ਰਾਸ਼ਟਰੀ ਜਮਹੂਰੀ ਗੱਠਜੋੜ ਨੇ ਲੋਕ ਸਭਾ ਚੋਣਾਂ ਲਈ ਭਾਜਪਾ 17 ਅਤੇ ਜੇਡੀਯੂ 16 ਸੀਟਾਂ 'ਤੇ ਚੋਣ ਲੜਨ ਲਈ ਸੀਟ ਵੰਡ ਸਮਝੌਤਾ ਕੀਤਾ ...
ਕੱਲ੍ਹ ਨੂੰ ਮੁਕਤਸਰ ਦੀ ਮਾਣਯੋਗ ਅਦਾਲਤ ਵਿਚ ਪੇਸ਼ ਹੋ ਸਕਦੇ ਹਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਸ੍ਰੀ ਮੁਕਤਸਰ ਸਾਹਿਬ ,18 ਮਾਰਚ (ਬਲਕਰਨ ਸਿੰਘ ਖਾਰਾ)- ਸੁਖਬੀਰ ਸਿੰਘ ਬਾਦਲ ਧਿਰ ਦੇ ਵਕੀਲ ਮਨਿੰਦਰ ਸਿੰਘ ਬਰਾੜ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਮੁਕਤਸਰ ਸਾਹਿਬ ਦੀ ਮਾਣਯੋਗ ਅਦਾਲਤ ਵਿਚ ਮੁੱਖ ਮੰਤਰੀ ਭਗਵੰਤ ਮਾਨ 'ਤੇ ਕੀਤੇ ਗਏ ਮਾਣਹਾਨੀ ਦੇ ਦਾਅਵੇ ਦੀ ਤਾਰੀਕ 19 ਮਾਰਚ ਨੂੰ ...
ਭਾਰਤ ਦੇ 2 ਚੋਣ ਕਮਿਸ਼ਨਰਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਮਾਰਚ-ਭਾਰਤ ਦੇ ਚੋਣ ਕਮਿਸ਼ਨਰਾਂ ਗਿਆਨੇਸ਼ ਕੁਮਾਰ ਅਤੇ ਡਾ. ਸੁਖਬੀਰ ਸਿੰਘ ਸੰਧੂ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਫੱਗਣ ਸੰਮਤ 552

ਰੇਟ ਲਿਸਟ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX