ਤਾਜਾ ਖ਼ਬਰਾਂ


'ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ 'ਚ ਧਰਮਸੋਤ ਖ਼ਿਲਾਫ਼ ਕਾਰਵਾਈ ਕਰਵਾਉਣ ਨੂੰ ਲੈ ਕੇ ਆਪ ਆਗੂ ਬੈਠੇ ਭੁੱਖ ਹੜਤਾਲ 'ਤੇ
. . .  7 minutes ago
ਬਠਿੰਡਾ, 15 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਆਮ ਆਦਮੀ ਪਾਰਟੀ ਬਠਿੰਡਾ ਦੇ ਐੱਸ.ਸੀ. ਵਿੰਗ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲਾ ਕਰਨ ਮਾਮਲੇ 'ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਲੜੀਵਾਰ ਭੁੱਖ...
ਦਿੱਲੀ ਦੰਗਾ ਕੇਸ 'ਚ ਗ੍ਰਿਫ਼ਤਾਰ ਪਿੰਜਰਾਤੋੜ ਵਰਕਰਾਂ, ਜਾਮੀਆ ਦੇ ਵਿਦਿਆਰਥੀ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ
. . .  15 minutes ago
ਨਵੀਂ ਦਿੱਲੀ, 15 ਜੂਨ - ਦਿੱਲੀ ਹਾਈਕੋਰਟ ਨੇ ਦਿੱਲੀ ਦੰਗਾ ਮਾਮਲੇ ਵਿਚ ਦੇਵੰਗਾਨਾ ਕਾਲਿਤਾ, ਨਤਾਸ਼ਾ ਨਾਰਵਾਲ ਤੇ ਜਾਮੀਆ ਦੇ ਵਿਦਿਆਰਥੀ ਆਸਿਫ਼ ਇਕਬਾਲ ਤਨਹਾ ਨੂੰ ਜ਼ਮਾਨਤ ਦੇ ਦਿੱਤੀ ਹੈ। ਇਨ੍ਹਾਂ ਨੂੰ ਉਤਰ ਪੂਰਬੀ ਦਿੱਲੀ ਹਿੰਸਾ ਮਾਮਲੇ ਵਿਚ ਯੂ.ਏ.ਪੀ.ਏ. ਐਕਟ ਤਹਿਤ ਪਿਛਲੇ ਸਾਲ ਗ੍ਰਿਫ਼ਤਾਰ ਕੀਤਾ...
ਸੁਪਰੀਮ ਕੋਰਟ ਨੇ ਇਟਲੀ ਦੇ ਜਲ ਸੈਨਿਕਾਂ ਖ਼ਿਲਾਫ਼ ਮਾਮਲਾ ਕੀਤਾ ਬੰਦ
. . .  28 minutes ago
ਨਵੀਂ ਦਿੱਲੀ, 15 ਜੂਨ - ਫਰਵਰੀ 2012 ਦੇ ਕੇਰਲਾ ਤਟ ਨੇੜੇ ਦੋ ਭਾਰਤੀ ਮਛੇਰੇਆਂ ਦੀ ਹੱਤਿਆਵਾਂ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਅੱਜ ਨਿਰਦੇਸ਼ ਦਿੱਤੇ ਹਨ ਕਿ ਭਾਰਤ ਵਿਚ ਦੋਵਾਂ ਇਟਾਲੀਅਨ ਮਰੀਨਜ਼ (ਜਲ ਸੈਨਿਕਾਂ) ਖ਼ਿਲਾਫ਼ ਅਪਰਾਧਿਕ ਮਾਮਲੇ ਦੀ ਕਾਰਵਾਈ ਬੰਦ ਕਰ ਦਿੱਤੀ ਜਾਵੇ। ਅਦਾਲਤ ਨੇ ਕਿਹਾ ਹੈ...
ਮਾਈਨਿੰਗ ਧਮਾਕੇ 'ਚ ਗੰਭੀਰ ਜ਼ਖਮੀ ਫ਼ੌਜੀ ਜਵਾਨ ਹੋਇਆ ਸ਼ਹੀਦ, ਅੰਤਿਮ ਸੰਸਕਾਰ ਅੱਜ
. . .  53 minutes ago
ਤਲਵੰਡੀ ਸਾਬੋ, 15 ਜੂਨ (ਰਣਜੀਤ ਸਿੰਘ ਰਾਜੂ) - ਰਾਜਸਥਾਨ ਦੇ ਸੂਰਤਗੜ੍ਹ ਵਿਖੇ ਤਾਇਨਾਤ ਨੇੜਲੇ ਪਿੰਡ ਸ਼ੇਖਪੁਰਾ ਨਾਲ ਸੰਬੰਧਿਤ 23 ਸਿੱਖ ਰੈਜੀਮੈਂਟ ਦਾ ਫ਼ੌਜੀ ਜਵਾਨ ਜੁਗਰਾਜ ਸਿੰਘ ਜੋ ਬੀਤੇ ਦਿਨ ਉੱਥੇ ਹੋਏ ਮਾਈਨਿੰਗ ਧਮਾਕੇ 'ਚ ਗੰਭੀਰ ਜ਼ਖਮੀ ਹੋ ਗਿਆ ਸੀ, ਬੀਤੀ ਦੇਰ ਰਾਤ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ...
ਅਕਾਲੀ ਨੇਤਾ ਦੇ ਘਰ ਚੋਰੀ ਦੀ ਹੋਈ ਵੱਡੀ ਵਾਰਦਾਤ ਕਾਰਨ ਇਲਾਕੇ 'ਚ ਦਹਿਸ਼ਤ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੰਬੀ ਹਲਕੇ ਦੇ ਪਿੰਡ ਤੱਪਾਖੇੜਾ ਵਿਖੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਗਮੀਤ ਸਿੰਘ ਨੀਟੂ ਤੱਪਾਖੇੜਾ ਦੇ ਘਰ 75 ਤੋਲੇ ਸੋਨਾ ਅਤੇ ਡੇਢ ਲੱਖ ਨਗਦੀ ਦੀ ਹੋਈ ਚੋਰੀ ਦੀ ਵੱਡੀ ਘਟਨਾ ਕਾਰਨ ਲੋਕ ਸਹਿਮੇ ਹੋਏ ਹਨ...
ਰਾਜਪਾਲ ਦੇ ਨਾਲ ਭਾਜਪਾ ਦੀ ਬੈਠਕ ਵਿਚੋਂ ਕਈ ਵਿਧਾਇਕ ਰਹੇ ਗੈਰ ਹਾਜ਼ਰ, ਤ੍ਰਿਣਮੂਲ ਵਿਚ ਵਾਪਸ ਜਾਣ ਦੀਆਂ ਰਿਪੋਰਟਾਂ ਨੂੰ ਮਿਲਿਆ ਬਲ
. . .  about 2 hours ago
ਕੋਲਕਾਤਾ, 15 ਜੂਨ - ਪੱਛਮੀ ਬੰਗਾਲ ਵਿਚ ਤ੍ਰਿਣਮੂਲ ਕਾਂਗਰਸ ਤੇ ਭਾਜਪਾ ਵਿਚਕਾਰ ਸਿਆਸੀ ਖਿੱਚੋਤਾਣ ਜਾਰੀ ਹੈ। ਖ਼ਬਰਾਂ ਮੁਤਾਬਿਕ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਦੇ ਕਈ ਨੇਤਾ ਵਾਪਸ ਤ੍ਰਿਣਮੂਲ ਕਾਂਗਰਸ ਵਿਚ ਜਾਣ ਦੀ ਜੁਗਤ ਵਿਚ ਹਨ। ਅਜਿਹੀਆਂ ਖ਼ਬਰਾਂ ਨੂੰ ਖ਼ਾਰਜ ਕਰਨ ਦੀਆਂ ਭਾਜਪਾ ਦੀਆਂ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 60 ਹਜ਼ਾਰ ਤੋਂ ਉੱਤੇ ਆਏ ਕੋਰੋਨਾ ਕੇਸ, 2726 ਹੋਈਆਂ ਮੌਤਾਂ
. . .  about 2 hours ago
ਨਵੀਂ ਦਿੱਲੀ, 15 ਜੂਨ - ਕੇਂਦਰੀ ਸਿਹਤ ਮੰਤਰਾਲਾ ਮੁਤਾਬਿਕ ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 60 ਹਜ਼ਾਰ 471 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 2 ਹਜ਼ਾਰ 726 ਮਰੀਜ਼ਾਂ ਦੀ...
ਨੌਜਵਾਨ ਅਕਾਲੀ ਆਗੂ ਦੇ ਘਰੋਂ 39 ਲੱਖ ਰੁਪਏ ਦੇ ਸੋਨੇ ਅਤੇ ਨਗਦੀ ਚੋਰੀ
. . .  about 1 hour ago
ਮੰਡੀ ਕਿੱਲ੍ਹਿਆਂਵਾਲੀ, 15 ਜੂਨ (ਇਕਬਾਲ ਸਿੰਘ ਸ਼ਾਂਤ) - ਬੀਤੀ ਰਾਤ ਚੋਰਾਂ ਨੇ ਲੰਬੀ ਹਲਕੇ ਦੇ ਪਿੰਡ ਤੱਪਾਖੇੜਾ ਵਿਖੇ ਸੀਨੀਅਰ ਨੌਜਵਾਨ ਅਕਾਲੀ ਆਗੂ ਜਗਮੀਤ ਸਿੰਘ ਨੀਟੂ ਤੱਪਾਖੇੜਾ ਦੇ ਘਰ ਇਕ ਵੱਡੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਉਸ ਦੇ ਘਰੋਂ ਖਿੜਕੀ ਨੂੰ ਤੋੜ ਕੇ 75 ਤੋਲੇ ਸੋਨਾ ਅਤੇ ਡੇਢ ਲੱਖ ਰੁਪਏ ਨਗਦੀ...
ਦਿੱਲੀ ਵਿਚ ਅੱਜ ਤੋਂ ਮਿਲੇਗਾ ਸਪੂਤਨਿਕ ਟੀਕਾ
. . .  about 3 hours ago
ਨਵੀਂ ਦਿੱਲੀ, 15 ਜੂਨ - ਦੇਸ਼ ਵਿਚ ਕੋਰੋਨਾ ਰੋਧੀ ਟੀਕਾਕਰਨ ਜਾਰੀ ਹੈ। ਕੋਵਿਸ਼ੀਲਡ ਤੇ ਕੋਵੈਕਸੀਨ ਦੇ ਨਾਲ ਹੀ ਹੁਣ ਰੂਸੀ ਟੀਕਾ ਸਪੂਤਨਿਕ ਵੀ ਹੌਲੀ ਹੌਲੀ ਹਸਪਤਾਲਾਂ ਤੇ ਘਰਾਂ ਤੱਕ ਪਹੁੰਚ ਰਿਹਾ ਹੈ। ਜਾਣਕਾਰੀ ਅਨੁਸਾਰ ਦਿੱਲੀ ਸਥਿਤ ਮਧੂਕਰ ਰੇਨਬੋ ਚਿਲਡਰਨ ਹਸਪਤਾਲ, ਅਪੋਲੋ ਹਸਪਤਾਲ 'ਚ ਸਪੂਤਨਿਕ...
ਅੱਜ ਦਾ ਵਿਚਾਰ
. . .  about 4 hours ago
ਚੰਡੀਗੜ੍ਹ : ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਸ਼੍ਰੋਮਣੀ ਅਕਾਲੀ ਦਲ ਨਾਲ ਕੈਪਟਨ ਖ਼ਿਲਾਫ਼ ਧਰਨੇ 'ਚ ਹੋਣਗੇ ਸ਼ਾਮਿਲ - ਡਾ. ਚੀਮਾ
. . .  1 day ago
ਉੱਤਰ ਪ੍ਰਦੇਸ਼: ਆਗਰਾ ’ਚ ਬੋਰਵੈਲ ਵਿੱਚ ਡਿੱਗੇ 4 ਸਾਲ ਦੇ ਲੜਕੇ ਨੂੰ ਐਨ.ਡੀ.ਆਰ.ਐਫ .ਨੇ ਬਚਾਇਆ
. . .  1 day ago
ਜਾਂਚ ਨੂੰ ਪੂਰਾ ਸਹਿਯੋਗ ਦੇਵਾਂਗਾ - ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ , 14 ਜੂਨ - ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਪਸ਼ਟ ਤੌਰ ’ਤੇ ਕਾਨੂੰਨ ਨਾਲ ਸਹਿਯੋਗ ਦੀ ਆਪਣੀ ਮਨਸ਼ਾ ਤੇ ਵਚਨਬੱਧਤਾ ਮੁੜ ਦੁਹਰਾਈ ਹੈ ਤੇ ਕਿਹਾ ਹੈ ਕਿ ਉਨ੍ਹਾਂ ਨੂੰ ਨਿਆਂਪਾਲਿਕਾ ...
3 ਲੱਖ 4 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਨਾਲ 3 ਕਾਬੂ
. . .  1 day ago
ਖੰਨਾ ,14 ਜੂਨ( ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਪੁਲਿਸ ਦੇ ਐਸ.ਐਸ. ਪੀ. ਨੇ ਦੱਸਿਆ ਕਿ ਐਸ.ਪੀ.ਮਨਪ੍ਰੀਤ ਸਿੰਘ , ਡੀ.ਐਸ.ਪੀ. ਰਾਜਨ ਪਰਮਿੰਦਰ ਸਿੰਘ ਦੀ ਅਗਵਾਈ ਵਿਚ 3 ਵਿਅਕਤੀਆਂ ...
ਪ੍ਰਚੂਨ ਮਹਿੰਗਾਈ ਵਿਚ ਵਾਧਾ
. . .  1 day ago
ਨਵੀਂ ਦਿੱਲੀ , 14 ਜੂਨ- ਪ੍ਰਚੂਨ ਮਹਿੰਗਾਈ ਵਿਚ ਵਾਧਾ ਹੋਇਆ ਹੈ । ਮਈ ਵਿਚ ਇਹ ਅੰਕੜਾ 6.3% ਤੱਕ ਪਹੁੰਚ ਗਿਆ, ਅਪ੍ਰੈਲ ਵਿਚ ਇਹ ਸਿਰਫ 4.23% ਸੀ ।
ਦਿੱਲੀ ਦੇ ਸਫਦਰ ਜੰਗ ਏਅਰਪੋਰਟ ਦੀ ਆਈ.ਟੀ. ਇਮਾਰਤ ਨੂੰ ਲੱਗੀ ਅੱਗ
. . .  1 day ago
ਨਵੀਂ ਦਿੱਲੀ, 14 ਜੂਨ- ਦਿੱਲੀ ਦੇ ਸਫਦਰ ਜੰਗ ਹਵਾਈ ਅੱਡੇ ਦੀ ਆਈ.ਟੀ. ਇਮਾਰਤ ਵਿਚ ਅੱਜ ਅੱਗ ਲਗ ਗਈ । ਅੱਗ ਬਝਾਉਣ ਦੀਆਂ 6 ਗੱਡੀਆਂ ਮੌਕੇ 'ਤੇ ਪਹੁੰਚੀਆਂ ਹਨ ।
ਅੰਮ੍ਰਿਤਸਰ 'ਚ ਕੋਰੋਨਾ ਦੇ 55 ਨਵੇਂ ਮਾਮਲੇ ਆਏ ਸਾਹਮਣੇ, 2 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ ,14 ਜੂਨ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 55 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 46212 ਹੋ ਗਏ ...
ਡਬਲਯੂ. ਟੀ. ਸੀ. ਦੇ ਫਾਈਨਲ ਦਾ ਜੇਤੂ 1.6 ਮਿਲੀਅਨ ਡਾਲਰ ਦੀ ਇਨਾਮੀ ਰਾਸ਼ੀ ਦਾ ਵੀ ਹੱਕਦਾਰ
. . .  1 day ago
ਨਵੀਂ ਦਿੱਲੀ , 14 ਜੂਨ - ਭਾਰਤ ਅਤੇ ਨਿ ਨਿਊਜ਼ੀਲੈਂਡ ਵਿਚਾਲੇ ਆਈ.ਸੀ.ਸੀ. ਵਰਲਡ ਟੈਸਟ ਚੈਂਪੀਅਨਸ਼ਿਪ (ਡਬਲਯੂ. ਟੀ. ਸੀ.) ਦੇ ਫਾਈਨਲ ਦਾ ਜੇਤੂ ਆਈ.ਸੀ.ਸੀ. ਟੈਸਟ ਚੈਂਪੀਅਨਸ਼ਿਪ ਦੇ ਨਾਲ-ਨਾਲ ...
ਟਿੱਬਾ ਦੇ ਮਜ਼ਦੂਰਾਂ ਵਲੋਂ ਮਹਿਲ ਕਲਾਂ ਵਿਖੇ ਲੁਧਿਆਣਾ - ਬਠਿੰਡਾ ਮੁਖ ਮਾਰਗ ਜਾਮ
. . .  1 day ago
ਮਹਿਲ ਕਲਾਂ,14 ਜੂਨ (ਅਵਤਾਰ ਸਿੰਘ ਅਣਖੀ) - ਡੀ. ਐੱਸ. ਪੀ. ਮਹਿਲ ਕਲਾਂ ਦਫ਼ਤਰ ਮੂਹਰੇ ਇਨਸਾਫ਼ ਲੈਣ ਲਈ ਦੂਜੇ ਦਿਨ ਧਰਨੇ 'ਤੇ ਬੈਠੇ ਪਿੰਡ ਟਿੱਬਾ ਦੇ ਮਜ਼ਦੂਰਾਂ ਨੂੰ ਕੁਝ...
ਪਿੰਡ ਮੱਤਾ ਦੇ ਦਿੱਲੀ ਤੋਂ ਪਰਤੇ ਕਿਸਾਨ ਦਰਸ਼ਨ ਸਿੰਘ ਦੀ ਮੌਤ
. . .  1 day ago
ਜੈਤੋ, 14 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਪਿੰਡ ਮੱਤਾ ਦੇ ਬਜ਼ੁਰਗ ਕਿਸਾਨ ਦੀ ਦਿੱਲੀ ਮੋਰਚੇ ਤੋਂ ਪਰਤਣ ਉਪਰੰਤ ਮੌਤ ਹੋ ਜਾਣ ਦਾ ਪਤਾ ਲੱਗਿਆ...
ਪ੍ਰਧਾਨ ਮੰਤਰੀ ਕੇਅਰਜ਼ ਫੰਡ ਤੋਂ ਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਲਗਾਏ ਜਾ ਰਹੇ ਕੁੱਲ 850 ਆਕਸੀਜਨ ਪਲਾਂਟ
. . .  1 day ago
ਨਵੀਂ ਦਿੱਲੀ , 14 ਜੂਨ - ਕੋਵਿਡ -19 ਦੇ ਵਿਰੁੱਧ ਲੜਨ ਲਈ ਦੇਸ਼ ਦੀਆਂ ਜਰੂਰਤਾਂ ਦੀ ਪੂਰਤੀ ਲਈ ਪ੍ਰਧਾਨ ਮੰਤਰੀ ਕੇਅਰਜ਼ ਫੰਡ ਤੋਂ ਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕੁੱਲ 850 ...
ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਧਰਨਾ
. . .  1 day ago
ਰਾਮਾਂ ਮੰਡੀ(ਬਠਿੰਡਾ), 14 ਜੂਨ (ਅਮਰਜੀਤ ਸਿੰਘ ਲਹਿਰੀ) - ਬਠਿੰਡਾ ਜ਼ਿਲ੍ਹੇ ਦੀ ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਚ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਗਈ ਨਵ ਵਿਆਹੁਤਾ ਲੜਕੀ ਲੜਕੀ ਹੈਪੀ ਕੌਰ ਦੇ ਪਰਿਵਾਰਕ ਮੈਂਬਰਾਂ ...
‘ਇਕ ਰਾਸ਼ਟਰ, ਇਕ ਰਾਸ਼ਨ’ ਯੋਜਨਾ ਲਾਗੂ ਕਰਨ ਵਿਚ ਕੋਈ ਮੁਸ਼ਕਲ ਨਹੀਂ - ਮਮਤਾ ਬੈਨਰਜੀ
. . .  1 day ago
ਕੋਲਕਾਤਾ,(ਪੱਛਮੀ ਬੰਗਾਲ) 14 ਜੂਨ - ਪੱਛਮੀ ਬੰਗਾਲ ਸਰਕਾਰ ਨੇ 1 ਜੁਲਾਈ ਤੱਕ ਪਾਬੰਦੀਆਂ ਵਧਾਈਆਂ ਹਨ । ਜ਼ਰੂਰੀ ਸੇਵਾਵਾਂ ਨੂੰ ਛੋਟ ਦਿੱਤੀ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ...
ਐਸ.ਆਈ.ਟੀ. ਸਾਹਮਣੇ 16 ਜੂਨ ਨੂੰ ਨਹੀਂ ਪੇਸ਼ ਹੋਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ - ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ , 14 ਜੂਨ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਪੁਲਿਸ ਫਾਇਰਿੰਗ ਮਾਮਲੇ ਵਿਚ ਐਸ.ਆਈ.ਟੀ. ਨੇ 16 ਜੂਨ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ...
ਚੀਫ਼ ਖ਼ਾਲਸਾ ਦੀਵਾਨ ਵਲੋਂ ਪੰਚਮ ਪਾਤਸ਼ਾਹ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ
. . .  1 day ago
ਅੰਮ੍ਰਿਤਸਰ,14 ਜੂਨ (ਜਸਵੰਤ ਸਿੰਘ ਜੱਸ) - ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਚੀਫ਼ ਖ਼ਾਲਸਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਬੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਰੇਟ ਲਿਸਟ



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX