ਤਾਜਾ ਖ਼ਬਰਾਂ


ਪਿੰਡ ਧਾਰੜ ਵਿਖੇ ਗੋਲੀ ਮਾਰ ਕੇ ਵਿਅਕਤੀ ਕੀਤਾ ਜ਼ਖਮੀ
. . .  9 minutes ago
ਜੰਡਿਆਲਾ ਗੁਰੂ, 12 ਸਤੰਬਰ (ਹਰਜਿੰਦਰ ਸਿੰਘ ਕਲੇਰ)-ਜੰਡਿਆਲਾ ਗੁਰੂ ਨੇੜੇ ਪੈਂਦੇ ਪਿੰਡ ਧਾਰੜ ਵਿਖੇ ਕਾਰ ਸਵਾਰ 4 ਨੌਜਵਾਨਾਂ ਨੇ ਗੋਲੀ ਮਾਰ ਕੇ ਇਕ ਵਿਅਕਤੀ ਨੂੰ ਫੱਟੜ ਕਰ ਦਿੱਤਾ। ਜਾਣਕਾਰੀ ਅਨੁਸਾਰ ਚਾਰ ਅਣਪਛਾਤੇ ਵਿਅਕਤੀ ਲਵਪ੍ਰੀਤ ਸਿੰਘ ਉਰਫ ਸ਼ਾਨੂੰ...
ਮੋਟਰਸਾਈਕਲਾਂ ਦੀ ਟੱਕਰ 'ਚ 2 ਗੰਭੀਰ ਜ਼ਖਮੀ
. . .  24 minutes ago
ਮੱਖੂ, 12 ਸਤੰਬਰ (ਕੁਲਵਿੰਦਰ ਸਿੰਘ ਸੰਧੂ)-ਮੱਖੂ-ਜਲੰਧਰ ਰੋਡ ਬਲਾਕ ਦੇ ਪਿੰਡ ਭੂਤੀਵਾਲਾ ਦੇ ਨਜ਼ਦੀਕ ਦੋ ਮੋਟਰਸਾਈਕਲ ਚਾਲਕਾਂ ਦੀ ਜ਼ਬਰਦਸਤ ਟੱਕਰ ਦੌਰਾਨ ਦੋਵੇਂ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਅਸ਼ਵਨੀ ਕੁਮਾਰ...
ਸਿਵਲ ਹਸਪਤਾਲ ਰਾਮਾਂ ਦੀ ਓ. ਪੀ. ਡੀ. ਸੇਵਾਵਾਂ ਮੁਕੰਮਲ ਰਹੀਆਂ ਠੱਪ
. . .  29 minutes ago
ਰਾਮਾਂ ਮੰਡੀ, 12 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)-ਪੰਜਾਬ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਸੱਦੇ 'ਤੇ ਸਿਵਲ ਹਸਪਤਾਲ ਰਾਮਾਂ ਵਿਖੇ ਓ.ਪੀ.ਡੀ ਸੇਵਾਵਾਂ ਮੁਕੰਮਲ ਠੱਪ ਰਹੀਆਂ ਅਤੇ ਹਸਪਤਾਲ ਸਟਾਫ਼ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਧਰਨਾ...
38 ਆਈ.ਏ.ਐਸ. ਤੇ 1 ਪੀ.ਸੀ.ਐਸ. ਅਫਸਰ ਦਾ ਤਬਾਦਲਾ
. . .  34 minutes ago
ਚੰਡੀਗੜ੍ਹ, 12 ਸਤੰਬਰ-38 ਆਈ.ਏ.ਐਸ. ਤੇ 1 ਪੀ.ਸੀ.ਐਸ. ਅਫਸਰ ਦਾ ਤਬਾਦਲਾ ਕਰ ਦਿੱਤਾ...
ਰੱਖਿਆ ਮੰਤਰੀ ਵਲੋਂ ਸੀ.ਪੀ.ਆਈ. (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦੇ ਦਿਹਾਂਤ 'ਤੇ ਸੋਗ ਪ੍ਰਗਟ
. . .  about 1 hour ago
ਨਵੀਂ ਦਿੱਲੀ, 12 ਸਤੰਬਰ-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੀ.ਪੀ.ਆਈ. (ਐਮ) ਦੇ ਜਨਰਲ ਸਕੱਤਰ ਅਤੇ ਸਾਬਕਾ ਰਾਜ ਸਭਾ ਮੈਂਬਰ ਸੀਤਾਰਾਮ ਯੇਚੁਰੀ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਜਨਤਕ ਜੀਵਨ ਦੇ ਆਪਣੇ ਲੰਬੇ ਸਾਲਾਂ ਵਿਚ, ਉਨ੍ਹਾਂ ਨੇ ਆਪਣੇ...
ਪੈਟਰੋਲ ਪੰਪ ਦੀ ਜ਼ਮੀਨ 'ਚ ਬਣੇ ਟੈਂਕਰਾਂ ਦੇ 7 ਢੱਕਣ ਚੋਰੀ, ਵੱਡਾ ਹਾਦਸਾ ਹੋਣੋ ਟਲਿਆ
. . .  about 1 hour ago
ਕੋਟਫ਼ਤੂਹੀ, 12 ਸਤੰਬਰ (ਅਵਤਾਰ ਸਿੰਘ ਅਟਵਾਲ)-ਬੀਤੀ ਅੱਧੀ ਰਾਤ ਦੇ ਕਰੀਬ ਸਥਾਨਕ ਪੈਟਰੋਲ ਪੰਪ ਅੰਦਰ ਜ਼ਮੀਨ 'ਚ ਬਣੇ 7 ਟੈਂਕਰਾਂ ਦੇ 7 ਲੋਹੇ ਦੇ ਢੱਕਣ ਚੋਰ ਲੈ ਗਏ। ਜਾਣਕਾਰੀ ਅਨੁਸਾਰ ਪੈਟਰੋਲ...
ਪੈਸਿਆਂ ਦੇ ਲੈਣ-ਦੇਣ ਕਾਰਨ ਪਿੰਡ ਧਾਰੜ 'ਚ ਚੱਲੀ ਗੋਲੀ, 1 ਫੱਟੜ
. . .  about 1 hour ago
ਜੰਡਿਆਲਾ ਗੁਰੂ, 12 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਸ਼ਹਿਰ ਅਤੇ ਇਲਾਕੇ ਵਿਚ ਗੋਲੀ ਚੱਲਣ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਅਤੇ ਅੱਜ ਫਿਰ ਸ਼ਾਮ ਸਮੇਂ ਇਲਾਕੇ ਤੋਂ ਬਾਹਰੋਂ ਆਏ ਕੁਝ ਵਿਅਕਤੀਆਂ ਨੇ ਪਿੰਡ...
ਮੰਡੀ ਲਾਧੂਕਾ ਉਪ ਮੰਡਲ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ 'ਆਪ' ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
. . .  about 1 hour ago
ਮੰਡੀ ਲਾਧੂਕਾ, 12 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਅਤੇ ਐਸੋਸੀਏਸ਼ਨ ਆਫ ਯੂਨੀਅਨ ਇੰਜੀਨੀਅਰ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਉਪ ਮੰਡਲ...
13 ਸਤੰਬਰ ਨੂੰ ਵੈਟਰਨਰੀ ਇੰਸਪੈਕਟਰ ਡਾਇਰੈਕਟਰ ਪਸ਼ੂ ਪਾਲਣ ਦੇ ਦਫਤਰ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  about 2 hours ago
ਪਠਾਨਕੋਟ, 12 ਸਤੰਬਰ (ਸੰਧੂ)-ਪੰਜਾਬ ਸਰਕਾਰ ਅਤੇ ਡਾਇਰੈਕਟਰ ਪਸ਼ੂ ਪਾਲਣ ਵਲੋਂ ਵੈਟਰਨਰੀ ਇੰਸਪੈਕਟਰ ਕੇਡਰ ਦੀਆਂ ਮੰਗਾਂ ਮਸਲਿਆਂ ਦੀ ਕੀਤੀ ਜਾ ਰਹੀ ਅਣਦੇਖੀ ਵਜੋਂ ਪੰਜਾਬ ਦੇ ਵੈਟਰਨਰੀ...
ਭਾਰਤੀ ਹਾਕੀ ਟੀਮ ਨੇ ਸਾਊਥ ਕੋਰੀਆ ਨੂੰ 3-1 ਨਾਲ ਹਰਾਇਆ
. . .  about 2 hours ago
ਹੁਲਨਬੁਆਇਰ (ਚੀਨ), 12 ਸਤੰਬਰ-ਏਸ਼ੀਅਨ ਚੈਂਪੀਅਨਜ਼ ਟਰਾਫੀ 2024 ਵਿਚ ਭਾਰਤੀ ਹਾਕੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਭਾਰਤ ਨੇ ਦੱਖਣੀ ਕੋਰੀਆ ਨੂੰ 3-1 ਨਾਲ ਹਰਾ ਕੇ ਟੂਰਨਾਮੈਂਟ ਵਿਚ ਲਗਾਤਾਰ ਚੌਥੀ ਜਿੱਤ ਦਰਜ ਕੀਤੀ ਹੈ। ਭਾਰਤ ਲਈ ਅਰਿਜੀਤ ਸਿੰਘ ਹੁੰਦਲ ਨੇ...
ਸ਼ੈਲਰ ਮਾਲਿਕਾਂ ਵਲੋਂ ਸਰਕਾਰੀ ਝੋਨੇ ਦੀ ਮਿਲਿੰਗ ਨਾ ਕਰਨ ਦਾ ਫੈਸਲਾ
. . .  about 2 hours ago
ਸੰਗਰੂਰ, 12 ਸਤੰਬਰ (ਧੀਰਜ ਪਸ਼ੋਰੀਆ)-ਪੰਜਾਬ ਸਰਕਾਰ ਦੇ ਸ਼ੈਲਰ ਮਾਲਿਕਾਂ ਪ੍ਰਤੀ ਮਾੜੇ ਰਵੱਈਏ ਦੇ ਚੱਲਦਿਆਂ ਸ਼ੈਲਰ ਮਾਲਿਕਾਂ ਨੇ ਆ ਰਹੇ ਝੋਨੇ ਦੇ ਸੀਜ਼ਨ ਲਈ ਸਰਕਾਰੀ ਝੋਨੇ ਦੀ ਮਿਲਿੰਗ ਦੇ ਬਾਈਕਾਟ...
ਸੀ.ਪੀ.ਆਈ. (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਦਿਹਾਂਤ
. . .  about 2 hours ago
ਨਵੀਂ ਦਿੱਲੀ, 12 ਸਤੰਬਰ-ਸੀ.ਪੀ.ਆਈ. (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ (72) ਦਾ ਅੱਜ ਬਾਅਦ ਦੁਪਹਿਰ 3.05 ਵਜੇ ਦਿਹਾਂਤ ਹੋ ਗਿਆ। ਉਹ ਏਮਜ਼, ਨਵੀਂ ਦਿੱਲੀ ਵਿਖੇ ਨਿਮੋਨੀਆ ਦਾ...
ਪੀ.ਐਮ. ਨਰਿੰਦਰ ਮੋਦੀ ਦੂਜੀ ਏਸ਼ੀਆ ਪੈਸੀਫਿਕ ਪੱਧਰੀ ਕਾਨਫਰੰਸ ਦੀ ਪ੍ਰਦਰਸ਼ਨੀ 'ਚ ਹੋਏ ਸ਼ਾਮਿਲ
. . .  about 3 hours ago
ਨਵੀਂ ਦਿੱਲੀ, 12 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਵਿਚ ਭਾਰਤ ਮੰਡਪਮ ਵਿਚ ਸ਼ਹਿਰੀ ਹਵਾਬਾਜ਼ੀ ਬਾਰੇ ਦੂਜੀ ਏਸ਼ੀਆ ਪੈਸੀਫਿਕ ਮੰਤਰੀ ਪੱਧਰੀ ਕਾਨਫਰੰਸ ਦੀ ਇਕ ਪ੍ਰਦਰਸ਼ਨੀ ਵਿਚ ਸ਼ਾਮਿਲ ਹੋਏ। ਇਸ ਦੌਰਾਨ ਸ਼ਹਿਰੀ ਹਵਾਬਾਜ਼ੀ...
ਸਮਰਾਲਾ ਤੋਂ ਕੌਂਸਲਰ ਮਹੰਤ ਸੁਰਿੰਦਰ ਕੌਫੀ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  about 3 hours ago
ਸਮਰਾਲਾ, 12 ਸਤੰਬਰ (ਗੋਪਾਲ ਸੋਫਤ)-ਸਥਾਨਕ ਕੌਂਸਲਰ ਮਹੰਤ ਸੁਰਿੰਦਰ ਕੌਫੀ ਅੱਜ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਪਿਛਲੀਆਂ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਦੀ ਟਿਕਟ ਉਤੇ ਜਿੱਤੇ ਮਹੰਤ ਸੁਰਿੰਦਰ ਕੌਫੀ ਸਥਾਨਕ ਸਾ. ਕਾਂਗਰਸੀ ਵਿਧਾਇਕ...
ਪਾਕਿ 'ਚ ਮਨਾਈ ਗਈ ਸਾਰਾਗੜ੍ਹੀ ਦੇ ਸ਼ਹੀਦਾਂ ਦੀ 127ਵੀਂ ਬਰਸੀ
. . .  about 3 hours ago
ਅੰਮ੍ਰਿਤਸਰ, 12 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਕਬਾਇਲੀ ਜ਼ਿਲ੍ਹਾ ਹੰਗੂ 'ਚ ਕਿਲ੍ਹਾ ਸਾਰਾਗੜ੍ਹੀ ਵਿਖੇ ਕਬਾਇਲੀ ਪਠਾਣਾਂ ਨਾਲ ਜੰਗ 'ਚ ਸ਼ਹੀਦ ਹੋਏ 21 ਸਿੱਖ ਫ਼ੌਜੀਆਂ ਦੀ 127ਵੀਂ ਸ਼ਹੀਦੀ ਬਰਸੀ ਅੱਜ ਗੁਰਦੁਆਰਾ ਸਾਰਾਗੜ੍ਹੀ ਸਿੰਘ ਸਭਾ ਹੰਗੂ ਵਿਖੇ...
ਏ.ਕਿਊ.ਆਈ.ਐਸ. ਮਾਡਿਊਲ ਕੇਸ: ਅਦਾਲਤ ਨੇ ਮੁਲਜ਼ਮਾਂ ਨੂੰ 26 ਸਤੰਬਰ ਤੱਕ ਭੇਜਿਆ ਨਿਆਂਇਕ ਹਿਰਾਸਤ ਵਿਚ
. . .  about 4 hours ago
ਨਵੀਂ ਦਿੱਲੀ, 12 ਸਤੰਬਰ- ਏ.ਕਿਊ.ਆਈ.ਐਸ. ਮਾਡਿਊਲ ਕੇਸ ਵਿਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਜ ਡਾਕਟਰ ਇਸ਼ਤਿਆਕ ਸਮੇਤ 11 ਮੁਲਜ਼ਮਾਂ ਨੂੰ 26 ਸਤੰਬਰ ਤੱਕ ਨਿਆਂਇਕ ਹਿਰਾਸਤ....
ਅੱਜ ਪ੍ਰਧਾਨ ਮੰਤਰੀ ਨੇ ਸਾਨੂੰ ਬਹੁਤ ਪ੍ਰੇਰਿਤ ਕੀਤਾ- ਹਰਵਿੰਦਰ ਸਿੰਘ
. . .  about 4 hours ago
ਨਵੀਂ ਦਿੱਲੀ, 12 ਸਤੰਬਰ- ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਤੋਂ ਬਾਅਦ, ਤੀਰਅੰਦਾਜ਼ੀ ਵਿਚ ਪੈਰਾ ਉਲੰਪਿਕ ਗੋਲਡ ਮੈਡਲਿਸਟ ਹਰਵਿੰਦਰ ਸਿੰਘ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਆਪਣਾ ਤੀਰ ਤੋਹਫ਼ੇ ਵਿਚ ਦਿੱਤਾ....
ਸਰਕਾਰੀ ਹਸਪਤਾਲ ਬਲਾਚੌਰ ਵਿਚ ਓ.ਪੀ.ਡੀ. ਸੇਵਾਵਾਂ ਮੁਕੰਮਲ ਠੱਪ
. . .  about 4 hours ago
ਬਲਾਚੌਰ, 12 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਸੱਦੇ ’ਤੇ ਸਰਕਾਰੀ ਡਾਕਟਰਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ...
ਪੱਛਮੀ ਬੰਗਾਲ ਜਬਰ ਜਨਾਹ ਮਾਮਲਾ: ਸੂਬਾ ਸਰਕਾਰ ਨੇ ਜੂਨੀਅਰ ਡਾਕਟਰਾਂ ਨੂੰ ਪੱਤਰ ਲਿਖ ਦਿੱਤਾ ਮੀਟਿੰਗ ਦਾ ਸੱਦਾ
. . .  about 4 hours ago
ਕੋਲਕਾਤਾ, 12 ਸਤੰਬਰ- ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਜਬਰ ਜਨਾਹ ਤੇ ਕਤਲ ਮਾਮਲੇ ਵਿਚ ਪੱਛਮੀ ਬੰਗਾਲ ਸਰਕਾਰ ਨੇ ਜੂਨੀਅਰ ਡਾਕਟਰਾਂ ਨੂੰ ਪੱਤਰ ਜਾਰੀ ਕਰਕੇ ਅੱਜ ਸ਼ਾਮ 5 ਵਜੇ ਨਬਾਨਾ....
ਜੋਧਪੁਰ ਤੋਂ ਵੱਖ-ਵੱਖ ਧਰਮਾਂ ਦੇ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 4 hours ago
ਅੰਮ੍ਰਿਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)- ਕੇਂਦਰੀ ਵਰਿਸ਼ਠ ਨਾਗਰਿਕ ਮਹਾਂਸਮਿਤੀ ਜੋਧਪੁਰ (ਰਾਜਸਥਾਨ) ਦੇ ਯਤਨਾਂ ਨਾਲ ਵੱਖ-ਵੱਖ ਧਰਮਾਂ ਦੇ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ....
ਪੰਜਾਬ ’ਚ ਬਿਜਲੀ ਮੁਲਾਜ਼ਮਾਂ ਵਲੋਂ ਹੜਤਾਲ ਵਿਚ 5 ਦਿਨਾਂ ਦਾ ਹੋਰ ਵਾਧਾ
. . .  about 4 hours ago
ਲਹਿਰਾ ਮੁਹੱਬਤ, 12 ਸਤੰਬਰ (ਸੁਖਪਾਲ ਸਿੰਘ ਸੁੱਖੀ)- ਪੰਜਾਬ ਰਾਜ ਬਿਜਲੀ ਨਿਗਮ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲਾਗੂ ਕਰਾਉਣ ਲਈ 10 ਸਤੰਬਰ ਤੋਂ ਚੱਲ ਰਹੀ 3 ਰੋਜ਼ਾ ਸਮੂਹਿਕ ਛੁੱਟੀ ਲੈ ਕੇ ਕੀਤੀ ਹੜਤਾਲ ਵਿਚ ਜੱਥੇਬੰਦੀ ਆਗੂਆਂ ਨੇ 5 ਦਿਨਾਂ ਦੇ ਹੋਰ ਵਾਧੇ ਦਾ ਐਲਾਨ....
ਸਿਵਲ ਹਸਪਤਾਲ ’ਚ ਡਾਕਟਰਾਂ ਦੀ ਹੜਤਾਲ ਦੂਜੇ ਪੜਾਅ ਵਿਚ ਦਾਖ਼ਲ
. . .  about 5 hours ago
ਕਪੂਰਥਲਾ, 12 ਸਤੰਬਰ (ਅਮਨਜੋਤ ਸਿੰਘ ਵਾਲੀਆ)- ਪੀ.ਸੀ.ਐਮ.ਐਸ. ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਸਿਵਲ ਹਸਪਤਾਲ ਵਿਚ ਡਾਕਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਤਿੰਨ ਦਿਨ ਤੋਂ ਓ.ਪੀ.ਡੀ. ਸੇਵਾਵਾਂ....
ਲੁੱਟਾਂ ਖੋਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਗਰੋਹ ਦੇ 5 ਮੈਂਬਰ ਕਾਬੂ
. . .  about 5 hours ago
ਤਪਾ ਮੰਡੀ, 12 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਪਾ ਗੁਰਬਿੰਦਰ ਸਿੰਘ ਦੀ ਅਗਵਾਈ ਹੇਠ ਰੂੜੇਕੇ ਪੁਲਿਸ....
ਹਰਿਆਣਾ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਗਠਬੰਧਨ ਤਹਿਤ ਸੀ.ਪੀ.ਆਈ. (ਐਮ) ਨੂੰ ਦਿੱਤੀ ਇਕ ਸੀਟ
. . .  about 5 hours ago
ਚੰਡੀਗੜ੍ਹ, 12 ਸਤੰਬਰ- ਕਾਂਗਰਸ ਨੇ ਹਰਿਆਣਾ ਵਿਚ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕਰ ਦਿੱਤੀ ਹੈ। ਰੋਹਤਾਸ਼ ਖਟਾਨਾ ਨੂੰ ਗੁਰੂਗ੍ਰਾਮ ਜ਼ਿਲ੍ਹੇ ਦੀ ਸੋਹਨਾ ਸੀਟ ਤੋਂ ਉਮੀਦਵਾਰ ਬਣਾਇਆ....
ਬਿਜਲੀ ਮੁਲਾਜ਼ਮਾਂ ਦੀ ਹੜਤਾਲ 17 ਤੱਕ ਵਧੀ
. . .  about 5 hours ago
ਮੁੱਲਾਂਪੁਰ-ਦਾਖਾ, 12 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਸਾਂਝਾ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਮੰਚ ਅਤੇ ਐਸੋਸੀਏਸ਼ਨ ਆਫ਼ ਜੂਨੀਅਰ ਇੰਜਨੀਅਰ ਵਲੋਂ ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਨਾਲ ਸਪਲੀਮੈਂਟਰੀ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553

ਕਿਤਾਬਾਂ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX