ਤਾਜਾ ਖ਼ਬਰਾਂ


ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜੈਯੰਤੀ ਦੀ ਪੂਰਵ ਸੰਧਿਆ 'ਤੇ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 14 ਨਵੰਬਰ - ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜੈਯੰਤੀ ਦੀ ਪੂਰਵ ਸੰਧਿਆ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ, "ਮੈਂ 'ਆਦੀਵਾਸੀ ਮਾਣ ਦਿਵਸ' ਦੇ ਮੌਕੇ 'ਤੇ ਭਾਰਤ ਦੇ ਲੋਕਾਂ ਨੂੰ ...
ਪੰਜਾਬੀ ਮੂਲ ਦੇ ਵਿਧਾਇਕ ਮਿੰਟੂ ਸੰਧੂ ਮੈਨੀਟੋਬਾ ਸਰਕਾਰ 'ਚ ਮੰਤਰੀ ਬਣੇ
. . .  1 day ago
ਵਿੰਨੀਪੈਗ, 14 ਨਵੰਬਰ (ਵਰਿੰਦਰ ਸਿੰਘ ਰੰਧਾਵਾ)-ਪੰਜਾਬੀ ਭਾਈਚਾਰੇ ਵਿਚ ਇਹ ਖਬਰ ਮਾਣ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਮੂਲ ਦੇ ਵਿਧਾਇਕ ਮਿੰਟੂ ਸੰਧੂ ਨੂੰ ਮੈਨੀਟੋਬਾ ਸੂਬਾ ਸਰਕਾਰ ਵਲੋਂ ਮੰਤਰੀ ਬਣਾਇਆ ਗਿਆ ਹੈ। ਇਹ ਮੈਨੀਟੋਬਾ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਪੰਜਾਬੀ ਮੂਲ ਦੇ ਵਿਧਾਇਕ ਨੂੰ ਮੰਤਰੀ...
2 ਨੌਜਵਾਨਾਂ ਦੇ ਕਤਲ ਮਾਮਲੇ 'ਚ ਪਰਿਵਾਰ ਤੇ ਕੁੰਭੜਾ ਵਾਸੀਆਂ ਵਲੋਂ ਧਰਨਾ ਲਗਾਤਾਰ ਜਾਰੀ
. . .  1 day ago
ਚੰਡੀਗੜ੍ਹ, 14 ਨਵੰਬਰ-2 ਨੌਜਵਾਨਾਂ ਦੇ ਕਤਲ ਮਗਰੋਂ ਪਰਿਵਾਰ ਨੇ ਰੋਡ ਜਾਮ ਕੀਤਾ ਹੈ। ਪੁਲਿਸ 'ਤੇ ਪਰਿਵਾਰ ਨੇ ਕਾਰਵਾਈ ਨਾ...
'ਆਪ' ਦੇ ਮਹੇਸ਼ ਕੁਮਾਰ ਖਿਚੀ ਦਿੱਲੀ ਦੇ ਬਣੇ ਨਵੇਂ ਮੇਅਰ
. . .  1 day ago
ਨਵੀਂ ਦਿੱਲੀ, 14 ਨਵੰਬਰ-'ਆਪ' ਦੇ ਮਹੇਸ਼ ਕੁਮਾਰ ਖਿਚੀ ਦਿੱਲੀ ਦੇ ਨਵੇਂ ਮੇਅਰ ਚੁਣੇ...
ਤੇਜ਼ ਰਫ਼ਤਾਰ ਸਵਿਫਟ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਖੰਨਾ (ਲੁਧਿਆਣਾ) , 14 ਨਵੰਬਰ - ਨੇੜਲੇ ਪਿੰਡ ਉਟਾਲਾਂ ਵਿਖ਼ੇ ਖੰਨਾ-ਸਮਰਾਲਾ ਸੜਕ 'ਤੇ ਇਕ ਤੇਜ਼ ਰਫ਼ਤਾਰ ਸਵਿਫਟ ਕਾਰ ਦੀ ਟੱਕਰ ਨਾਲ ਮੋਟਰਸਾਈਕਲਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ (42) ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਨੌਲੜੀ ਕਲਾਂ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਮੀਤ ਸਿੰਘ ਗੋਬਿੰਦਗੜ੍ਹ ਵਿਖੇ ਕਿਸੇ ਪ੍ਰਾਈਵੇਟ ਮਿੱਲ ਵਿਚ ਨੌਕਰੀ ...
ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਦੇਖੋ ਸ੍ਰੀ ਹਰਿਮੰਦਰ ਸਾਹਿਬ ਦੀਆਂ ਖ਼ੂਬਸੂਰਤ ਤਸਵੀਰਾਂ
. . .  1 day ago
ਪਿੰਡ ਭਟਨੂਰਾ ਕਲਾਂ ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਸੰਬੰਧੀ ਨਗਰ ਕੀਰਤਨ ਸਜਾਇਆ
. . .  1 day ago
ਭੁਲੱਥ (ਕਪੂਰਥਲਾ) ,14 ਨਵੰਬਰ (ਮੇਹਰ ਚੰਦ ਸਿੱਧੂ) - ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋੜੀ ਦੂਰੀ 'ਤੇ ਪੈਂਦੇ ਪਿੰਡ ਭਟਨੂਰਾ ਕਲਾਂ ਵਿਚ ਪਿੰਡ ਦੀਆਂ ਸਮੂਹ ਸੰਗਤਾਂ ਤੇ ਐਨ.ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ...
ਰਸਤੇ ਨੂੰ ਲੈ ਕੇ ਦੋ ਧਿਰਾਂ ਵਿਚ ਖੜਕੀ, ਗੋਲੀ ਲੱਗਣ ਨਾਲ ਦੋ ਔਰਤਾਂ ਜ਼ਖ਼ਮੀ
. . .  1 day ago
ਮਮਦੋਟ (ਫ਼ਤਹਿਗੜ੍ਹ ਸਾਹਿਬ),14 ਨਵੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਭੱਟੀਆਂ ਵਿਖੇ ਰਸਤੇ ਨੂੰ ਲੈ ਕੇ ਦੋ ਧਿਰਾਂ ਵਿਚ ਚੱਲੀ ਗੋਲੀ ਵਿਚ ਦੋ ਔਰਤਾਂ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ...
ਪਾਠੀ ਦੀ ਸਿਹਤ ਵਿਗੜਣ ਉਪਰੰਤ ਹੋਈ ਮੌਤ
. . .  1 day ago
ਕਪੂਰਥਲਾ, 14 ਨਵੰਬਰ (ਅਮਨਜੋਤ ਸਿੰਘ ਵਾਲੀਆ) - ਥਾਣਾ ਸਿਟੀ ਗੁਰਦੁਆਰਾ ਸਾਹਿਬ ਦੇ ਪਾਠੀ ਦੀ ਅਚਾਨਕ ਤਬੀਅਤ ਖ਼ਰਾਬ ਹੋਣ 'ਤੇ ਮੌਤ ਹੋਣ ਦਾ ਸਮਾਚਾਰ ਮਿਲਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ...
ਸੁਖਜਿੰਦਰ ਸਿੰਘ ਰੰਧਾਵਾ ਨੇ ਝੋਨੇ ਦੀ ਖਰੀਦ ਵਿਚ ਕਿਸਾਨਾਂ ਦੀ ਹੋਈ ਲੁੱਟ ਦੀ ਕੀਤੀ ਸ਼ਿਕਾਇਤ
. . .  1 day ago
ਪਠਾਨਕੋਟ , 14 ਨਵੰਬਰ (ਸੰਧੂ ) -ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦਾਸਪੁਰ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਝੋਨੇ ਦੀ ਖ਼ਰੀਦ ਵਿਚ ਹੋਈ ਲੁੱਟ ਖਸੁੱਟ ਅਤੇ ਖੱਜਲ ਖ਼ੁਆਰੀ ਸੰਬੰਧੀ ਚੇਅਰਮੈਨ ਫੂਡ ਕਾਰਪੋਰੇਸ਼ਨ ਆਫ਼ ...
ਦਿਹਾਤੀ ਪੁਲਿਸ ਨੇ ਹਥਿਆਰਾਂ ਸਮੇਤ ਕਈ ਵਿਅਕਤੀਆਂ ਨੂੰ ਕਾਬੂ ਕੀਤਾ
. . .  1 day ago
ਜਲੰਧਰ, 14 ਨਵੰਬਰ - ਜਲੰਧਰ ਦੀਆਂ ਅਪਰਾਧਿਕ ਘਟਨਾਵਾਂ 'ਤੇ ਸ਼ਿਕੰਜਾ ਕੱਸਦਿਆਂ ਦਿਹਾਤੀ ਪੁਲਿਸ ਨੇ ਦੋ ਵੱਖ-ਵੱਖ ਥਾਣਿਆਂ 'ਚ ਦਰਜ ਕੇਸਾਂ 'ਚ ਹਥਿਆਰਾਂ ਸਮੇਤ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਦਿਹਾਤੀ ਦੇ ਐਸ.ਐਸ.ਪੀ ...
ਖਮਾਣੋਂ ਪੁਲਿਸ ਵਲੋਂ ਇਕ ਵਿਅਕਤੀ ਦੀ ਲਾਸ਼ ਬਰਾਮਦ
. . .  1 day ago
ਖਮਾਣੋਂ (ਫ਼ਤਹਿਗੜ੍ਹ ਸਾਹਿਬ),14 ਨਵੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਅੱਜ ਪਿੰਡ ਜਟਾਣਾ ਨੀਵਾਂ ਵਿਖੇ ਸਥਿਤ ਬਾਬਾ ਹਰੀ ਸਿੰਘ ਦੀ ਸਮਾਧ ਨੂੰ ਜਾਂਦੀ ਸੜਕ ਨੇੜਿਉਂ ਖੇਤਾਂ ‘ਚ ਇਕ ਵਿਅਕਤੀ ਦੀ ਲਾਸ਼ ਬਾ੍ਰਮਦ ਕੀਤੀ ...
ਪੰਜਾਬ ਦੇ 4 ਜ਼ਿਲ੍ਹਿਆਂ 'ਚ ਜ਼ਿਮਨੀ ਚੋਣਾਂ ਨੂੰ ਲੈ ਕੇ 20 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 14 ਨਵੰਬਰ-ਜ਼ਿਮਨੀ ਚੋਣਾਂ ਕਾਰਨ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 20 ਨਵੰਬਰ...
ਸਰਹੱਦੀ ਕਸਬਾ ਖੇਮਕਰਨ 'ਚ ਨਗਰ ਕੀਰਤਨ ਸਜਾਇਆ
. . .  1 day ago
ਖੇਮਕਰਨ, 14 ਨਵੰਬਰ (ਰਾਕੇਸ਼ ਬਿੱਲਾ)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿਚ ਸਥਾਨਕ ਗੁਰਦੁਆਰਾ ਬਾਬਾ ਥੰਮ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਭਾਰੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋਈਆਂ ਤੇ ਨਗਰ ਕੀਰਤਨ ਦੇ ਸਾਰੇ ਰਸਤੇ ਪੈਦਲ ਪਰਿਕਰਮਾ ਕੀਤੀ। ਸਾਰੇ ਰਸਤੇ...
ਦਿੱਲੀ ਹਾਈ ਕੋਰਟ ਸੋਮਵਾਰ ਨੂੰ ਕਰੇਗੀ ਅਮਾਨਤੁੱਲਾ ਖਾਨ ਸੰਬੰਧੀ ਸੁਣਵਾਈ
. . .  1 day ago
ਨਵੀਂ ਦਿੱਲੀ, 14 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਵਕਫ ਬੋਰਡ ਮਾਮਲੇ ’ਚ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਰਿਹਾਅ ਕਰਨ ਦੇ ਹੇਠਲੀ ਅਦਾਲਤ ਦੇ ਆਦੇਸ਼ ਨੂੰ....
ਭਾਰਤ ਨੇ ਨਾਈਜੀਰੀਆ ਨੂੰ ਭੇਜੀ 15 ਟਨ ਸਹਾਇਤਾ
. . .  1 day ago
ਨਵੀਂ ਦਿੱਲੀ, 14 ਨਵੰਬਰ- ਵਿਦੇਸ਼ ਮੰਤਰਾਲੇ ਦੇ ਅਧਿਕਾਰਤ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਨਾਈਜੀਰੀਆ ਦੇ ਲੋਕਾਂ ਲਈ ਮਾਨਵਤਾਵਾਦੀ ਸਹਾਇਤਾ ਦੀ ਸਾਡੀ ਵਚਨਬੱਧਤਾ ਨੂੰ ਧਿਆਨ ਵਿਚ ਰੱਖਦੇ.....
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅਜਨਾਲਾ ’ਚ ਨਗਰ ਕੀਰਤਨ ਸਜਾਇਆ
. . .  1 day ago
ਅਜਨਾਲਾ, (ਅੰਮ੍ਰਿਤਸਰ), 14 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੈਂਟਰਲ ਗੁਰਦੁਆਰਾ ਸਾਹਿਬ ਅਜਨਾਲਾ ਤੋਂ ਸ੍ਰੀ ਗੁਰੂ....
ਮੁੱਖ ਮੰਤਰੀ ਪੰਜਾਬ ਦੀ ਕਮਜ਼ੋਰੀ ਕਾਰਨ ਹਰਿਆਣਾ ਨੂੰ ਮਿਲੀ ਵੱਖਰੀ ਜ਼ਮੀਨ- ਰਾਜੇਵਾਲ
. . .  1 day ago
ਚੰਡੀਗੜ੍ਹ, 14 ਨਵੰਬਰ (ਅਜਾਇਬ ਸਿੰਘ ਔਜਲਾ)- ਅੱਜ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਬਲਬੀਰ ਸਿੰਘ ਰਾਜੇਵਾਲ ਵਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਉਨ੍ਹਾਂ ਪੰਜਾਬ ਦੀ ਰਾਜਧਾਨੀ ਦਾ....
ਗੜ੍ਹਸ਼ੰਕਰ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
. . .  1 day ago
ਗੜ੍ਹਸ਼ੰਕਰ, (ਹੁਸ਼ਿਆਰਪੁਰ), 14 ਨਵੰਬਰ (ਧਾਲੀਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੜ੍ਹਸ਼ੰਕਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ....
ਵੀ.ਕੇ ਕੰਬਾਈਨ ਸੁਨਾਮ ਦੇ ਐਮ. ਡੀ. ਜਵਾਲਾ ਸਿੰਘ ਦਿਉਸੀ ਦਾ ਦਿਹਾਂਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 14 ਨਵੰਬਰ (ਰੁਪਿੰਦਰ ਸਿੰਘ ਸੱਗੂ)- ਵਿਸ਼ਵਕਰਮਾ ਮੰਦਿਰ ਸੁਨਾਮ ਦੇ ਪ੍ਰਧਾਨ ਹਰਵਿੰਦਰ ਸਿੰਘ ਦਿਉਸੀ, ਪਾਲ ਐਗਰੋ ਇੰਡਸਟਰੀ ਸੁਨਾਮ ਦੇ ਐਮ.....
ਘਰੇਲੂ ਝਗੜੇ ਕਾਰਨ ਇਕ ਨੌਜਵਾਨ ਨੇ ਹਾਊਸਫੈਡ ਕੰਪਲੈਕਸ ਵਿਚ ਫਾਹਾ ਲੈ ਕੇ ਕੀਤੀ ਆਤਮ ਹੱਤਿਆ
. . .  1 day ago
ਕਪੂਰਥਲਾ, 14 ਨਵੰਬਰ (ਅਮਨਜੋਤ ਸਿੰਘ ਵਾਲੀਆ)- ਸਰਕੂਲਰ ਰੋਡ ’ਤੇ ਸਥਿਤ ਹਾਊਸਫੈੱਡ ਕੰਪਲੈਕਸ ਵਿਚ ਇਕ ਨੌਜਵਾਨ ਵਲੋਂ ਦੇਰ ਰਾਤ ਘਰੇਲੂ ਝਗੜੇ ਨੂੰ ਲੈ ਕੇ ਫਾਹਾ ਲੈ ਕੇ....
ਸੱਟ ਲੱਗਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੀ ਪੀ.ਜੀ.ਆਈ. ’ਚ ਹੋਈ ਸਰਜਰੀ
. . .  1 day ago
ਚੰਡੀਗੜ੍ਹ, 14 ਨਵੰਬਰ- ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਿਨ੍ਹਾਂ ਦੇ ਪੈਰ ’ਤੇ ਸੱਟ ਲੱਗ ਗਈ ਸੀ...
ਸਾਬਕਾ ਪੁਲਿਸ ਇੰਸਪੈਕਟਰ ਵਲੋਂ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਅੰਮ੍ਰਿਤਸਰ, 14 ਨਵੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦੇ ਨਾਮਵਰ ਐਸ. ਐਚ. ਓ. ਰਹੇ ਇੰਸਪੈਕਟਰ ਸੁਖਵਿੰਦਰ ਸਿੰਘ ਰੰਧਾਵਾ ਵਲੋਂ ਅੱਜ ਆਪਣੇ ਘਰ ਵਿਖੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਭੁਲੱਥ, (ਕਪੂਰਥਲਾ), 14 ਨਵੰਬਰ (ਮਨਜੀਤ ਸਿੰਘ ਰਤਨ)- ਇਥੋਂ ਨਜ਼ਦੀਕੀ ਪਿੰਡ ਮਹਿਮਦਪੁਰ ਵਿਖ਼ੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ....
ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ/ਹਰਜੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553

ਬਾਲ ਫੁਲਵਾੜੀ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX