ਤਾਜਾ ਖ਼ਬਰਾਂ


ਅੰਮ੍ਰਿਤਸਰ :'ਆਪ' ਵਿਧਾਇਕ ਦੀ ਹਾਜ਼ਰੀ 'ਚ ਵਰਕਰਾਂ ਦੀ ਝੜਪ
. . .  6 minutes ago
ਅੰਮ੍ਰਿਤਸਰ, 2 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮ੍ਰਿਤਸਰ ਦੇ ਹਲਕਾ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸੰਧੂ ਦੇ ਦਫ਼ਤਰ ਵਿਚ ਅੱਜ ਮੀਟਿੰਗ ਦੌਰਾਨ ਵਰਕਰਾਂ ਵਿਚ ਤਿੱਖੀ ਝੜਪ ਹੋ ਗਈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਇਕ-ਦੂਜੇ ਨੂੰ ਗਾਲ੍ਹੀ-ਗਲੋਚ...
ਹੈਦਰਾਬਾਦ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਲਿਆ ਫੈਸਲਾ
. . .  24 minutes ago
ਹੈਦਰਾਬਾਦ, 2 ਮਈ-ਸਨਰਾਈਜ਼ਰਜ਼ ਹੈਦਰਾਬਾਦ ਤੇ ਰਾਜਸਥਾਨ ਰਾਇਲਸ ਵਿਚਾਲੇ ਅੱਜ ਆਈ.ਪੀ.ਐਲ. ਦਾ ਮੈਚ ਹੈ ਤੇ ਹੈਦਰਾਬਾਦ ਨੇ ਟਾਸ ਜਿੱਤ...
ਫਰਿਜ਼ਨੋ 'ਚ ਗੋਲੀਕਾਂਡ ਦੌਰਾਨ ਗਲੇਡਨੀ ਮਰਿਆ ਹੈ, ਗੋਲਡੀ ਬਰਾੜ ਨਹੀਂ - ਅਮਰੀਕੀ ਪੁਲਿਸ
. . .  33 minutes ago
ਵਾਸ਼ਿੰਗਟਨ, (ਅਮਰੀਕਾ), 2 ਮਈ-ਅਮਰੀਕੀ ਸੂਬੇ ਕੈਲੀਫੋਰਨੀਆ ਦੀ ਪੁਲਿਸ ਨੇ ਉਨ੍ਹਾਂ ਰਿਪੋਰਟਾਂ ਨੂੰ ਸਿਰੇ ਤੋਂ ਖਾਰਿਜ ਕੀਤਾ ਹੈ ਕਿ ਫਰਿਜ਼ਨੋ ਸ਼ਹਿਰ ਵਿਚ ਗੋਲੀਬਾਰੀ ਦੀ ਘਟਨਾ ਦਾ ਸ਼ਿਕਾਰ ਕੈਨੇਡਾ...
ਅਸੀਂ ਕਰਾਂਗੇ ਕਿਸਾਨਾਂ ਦੇ ਕਰਜ਼ੇ ਮੁਆਫ਼- ਪ੍ਰਤਾਪ ਸਿੰਘ ਬਾਜਵਾ
. . .  about 1 hour ago
ਅੰਮ੍ਰਿਤਸਰ, 2 ਮਈ- ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗੱਲ ਕਰਦਿਆਂ ਕਿਹਾ ਕਿ ਅਸੀਂ ਆਪਣੇ ਚੋਣ ਮਨੋਰਥ ਪੱਤਰ ਵਿਚ ਡਾਕਟਰ ਐਮ.ਐਸ. ਸਵਾਮੀਨਾਥਨ ਦੀ ਸਿਫ਼ਾਰਸ਼ ਅਨੁਸਾਰ 23 ਫ਼ਸਲਾਂ ’ਤੇ ਘੱਟੋ ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਰੂਪ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨੀ....
ਅਜੀਤ ਅਗਰਕਰ ਤੇ ਰੋਹਿਤ ਸ਼ਰਮਾ ਨੇ ਕੀਤੀ ਸਾਂਝੀ ਪ੍ਰੈਸ ਕਾਨਫ਼ਰੰਸ
. . .  about 1 hour ago
ਮਹਾਰਾਸ਼ਟਰ, 2 ਮਈ- ਬੀ.ਸੀ.ਸੀ.ਆਈ. ਦੇ ਮੁੱਖ ਚੋਣਕਾਰ ਅਜੀਤ ਅਗਰਕਰ ਅਤੇ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੇ ਇਕ ਸਾਂਝੀ ਪ੍ਰੈਸ ਕਾਨਫ਼ਰੰਸ ਕੀਤੀ। ਇਸ ਮੌਕੇ ਬੋਲਦਿਆਂ ਟੀਮ ਇੰਡੀਆ ਦੇ ਕਪਤਾਨ ਰੋਹਿਤ....
22 ਮਈ ਨੂੰ ਹਜ਼ਾਰਾਂ ਦੀ ਤਾਦਾਦ ਵਿਚ ਕੀਤੇ ਜਾਣਗੇ ਲੋਕ ਇਕੱਠੇ- ਸੰਯੁਕਤ ਕਿਸਾਨ ਮੋਰਚਾ
. . .  about 1 hour ago
ਚੰਡੀਗੜ੍ਹ, 2 ਮਈ (ਅਜਾਇਬ ਔਜਲਾ)- ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਅੱਜ ਕਿਸਾਨ ਭਵਨ ਚੰਡੀਗੜ੍ਹ ਵਿਖੇ ਐਲਾਨ ਕੀਤਾ ਗਿਆ ਕਿ ਸਮੁੱਚੇ ਚਾਰ ਬਾਰਡਰਾਂ ’ਤੇ....
ਵਿਆਹੁਤਾ ਔਰਤ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਮੁਕਾਇਆ
. . .  about 1 hour ago
ਭੈਣੀ ਮੀਆਂ ਖਾਂ, 2 ਮਈ (ਜਸਬੀਰ ਸਿੰਘ ਬਾਜਵਾ)-ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਕਿਸ਼ਨਪੁਰ ਵਿਖੇ ਅੱਜ ਸਵੇਰ ਸਮੇਂ ਇਕ ਵਿਆਹੁਤਾ ਔਰਤ ਨੂੰ ਆਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਮਾਰ ਮੁਕਾਇਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਅਰਸ਼ ਡੱਲਾ ਗੈਂਗ ਦੇ ਚਾਰ ਗੁਰਗੇ ਸਾਂਝੇ ਆਪ੍ਰੇਸ਼ਨ ਦੌਰਾਨ ਕਾਬੂ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 2 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ‌ ਨੇ ਦੱਸਿਆ ਕਿ ਅਰਸ਼ ਡੱਲਾ ਗੈਂਗ ਦੇ ਫਿਰੌਤੀ ਮੰਗਣ ਵਾਲੇ ਚਾਰ ਗੁਰਗੇ....
ਭਾਜਪਾ ਵਲੋਂ ਓਡੀਸ਼ਾ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 2 ਮਈ-ਭਾਜਪਾ ਨੇ ਓਡੀਸ਼ਾ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦੇ ਨਾਂ ਜਾਰੀ ਕੀਤੇ ਹਨ। ਓੜੀਸ਼ਾ ਵਿਚ 13 ਮਈ ਅਤੇ 20...
ਸੀ.ਆਈ.ਏ. ਸਟਾਫ਼ ਜੈਤੋ ਵਲੋਂ 2 ਨੌਜਵਾਨਾਂ ਨੂੰ ਹੈਰੋਇਨ ਤੇ ਮੋਟਰਸਾਈਕਲ ਸਮੇਤ ਕੀਤਾ ਕਾਬੂ
. . .  about 2 hours ago
ਜੈਤੋ, 2 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸੀ.ਆਈ.ਏ. ਸਟਾਫ਼ ਜੈਤੋ ਵਲੋਂ 2 ਨੌਜਵਾਨਾਂ ਨੂੰ 55 ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਸਮੇਤ...
ਭਾਜਪਾ ਵਲੋਂ ਲੋਕ ਸਭਾ ਦੇ 2 ਹੋਰ ਉਮੀਦਵਾਰਾਂ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 2 ਮਈ-ਭਾਜਪਾ ਨੇ ਰਾਏਬਰੇਲੀ ਸੀਟ ਤੋਂ ਦਿਨੇਸ਼ ਪ੍ਰਤਾਪ ਸਿੰਘ ਅਤੇ ਉੱਤਰ ਪ੍ਰਦੇਸ਼ ਦੇ ਕੈਸਰਗੰਜ ਤੋਂ ਕਰਨ ਭੂਸ਼ਣ ਸਿੰਘ ਨੂੰ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਚੋਣ ਪ੍ਰਚਾਰ ਦੌਰਾਨ ਵਿਰੋਧੀਆਂ ਤੇ ਕੀਤੇ ਤਿੱਖੇ ਸ਼ਬਦੀ ਹਮਲੇ
. . .  about 2 hours ago
ਸੰਗਤ ਮੰਡੀ, 2 ਮਈ (ਦੀਪਕ ਸ਼ਰਮਾ)- ਅੱਜ ਬਠਿੰਡਾ ਲੋਕ ਸਭਾ ਦੀ ਸੀਟ ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ....
ਭਾਰਤੀ ਚੋਣ ਕਮਿਸ਼ਨ ਨੇ ਰਾਜਨੀਤਕ ਪਾਰਟੀਆਂ ਨੂੰ ਜਾਰੀ ਕੀਤੀ ਐਡਵਾਇਜ਼ਰੀ
. . .  about 2 hours ago
ਭਾਰਤ ਤੇ ਇੰਡੋਨੇਸ਼ੀਆ ਦਰਮਿਆਨ ਭਲਕੇ 7ਵੀਂ ਸਾਂਝੀ ਰੱਖਿਆ ਸਹਿਯੋਗ ਕਮੇਟੀ ਦੀ ਹੋਵੇਗੀ ਮੀਟਿੰਗ
. . .  about 3 hours ago
ਨਵੀਂ ਦਿੱਲੀ, 2 ਮਈ-ਭਾਰਤ ਅਤੇ ਇੰਡੋਨੇਸ਼ੀਆ ਦਰਮਿਆਨ ਸੱਤਵੀਂ ਸਾਂਝੀ ਰੱਖਿਆ ਸਹਿਯੋਗ ਕਮੇਟੀ (ਜੇ.ਡੀ.ਸੀ.ਸੀ.) ਦੀ ਮੀਟਿੰਗ 3 ਮਈ, 2024 ਨੂੰ ਨਵੀਂ ਦਿੱਲੀ ਵਿਚ ਹੋਵੇਗੀ। ਮੀਟਿੰਗ ਦੀ ਸਹਿ-ਪ੍ਰਧਾਨਗੀ ਰੱਖਿਆ ਸਕੱਤਰ ਗਿਰਿਧਰ ਅਰਮਾਨੇ ਅਤੇ ਰੱਖਿਆ...
ਭਾਕਿਯੂ ਏਕਤਾ ਉਗਰਾਹਾਂ ਵਲੋਂ ਸੂਬਾ ਸਰਕਾਰ ਦੇ ਦੋ ਮੰਤਰੀਆਂ ਦੇ ਜਨਤਕ ਵਿਰੋਧ ਦਾ ਐਲਾਨ
. . .  about 3 hours ago
ਬਠਿੰਡਾ, 2 ਮਈ (ਅੰਮਿ੍ਤਪਾਲ ਸਿੰਘ ਵਲਾਣ)-ਕਿਸਾਨਾਂ ਦੀਆਂ ਮੰਗਾਂ ਮਨਵਾਉਣ ਅਤੇ ਮੰਨੀਆਂ ਹੋਈਆਂ ਮੰਗਾਂ, ਗੈਸ ਪਾਈਪ ਲਾਈਨ ਸੰਬੰਧੀ ਕੀਤਾ ਹੋਇਆ ਸਮਝੌਤਾ ਲਾਗੂ ਕਰਵਾਉਣ, ਗੜੇਮਾਰੀ.....
2024 ਦੀਆਂ ਲੋਕ ਸਭਾ ਚੋਣਾਂ ਦੇਸ਼ ਲਈ ਬੇਹੱਦ ਅਹਿਮ ਹਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਜੂਨਾਗੜ੍ਹ, (ਗੁਜਰਾਤ), 2 ਮਈ-ਜੂਨਾਗੜ੍ਹ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਆਮ ਨਹੀਂ ਹਨ। ਇਹ ਨਾ ਸਿਰਫ਼ ਦੇਸ਼ ਲਈ...
ਭਾਜਪਾ ਮਾਫੀਆ ਖਤਮ ਕਰਕੇ ਦੇਸ਼ ਦੇ ਹਿੱਤਾਂ ਲਈ ਕਰ ਰਹੀ ਕੰਮ - ਯੋਗੀ ਆਦਿਤਿਆਨਾਥ
. . .  about 4 hours ago
ਏਟਾ, (ਉੱਤਰ ਪ੍ਰਦੇਸ਼), 2 ਮਈ-ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਯੂ.ਪੀ. ਦੇ ਸੀ.ਐਮ. ਯੋਗੀ ਆਦਿਤਿਆਨਾਥ ਨੇ ਕਿਹਾ ਕਿ ਉਸ ਸਮੇਂ ਬਾਰੇ ਸੋਚੋ ਜਦੋਂ ਸਮਾਜਵਾਦੀ ਪਾਰਟੀ ਦੇ ਸ਼ਾਸਨ ਦੌਰਾਨ ਰਾਜੀਵ ਪਾਲ ਨੂੰ ਮਾਰਿਆ ਗਿਆ...
ਬਿੱਟੂ ਦੇ ਵਿਰੋਧ 'ਚ ਨਿੱਤਰੇ ਕਿਸਾਨ, ਵੱਡੀ ਗਿਣਤੀ 'ਚ ਪੁਲਿਸ ਤਾਇਨਾਤ
. . .  about 4 hours ago
ਜਗਰਾਓਂ, 2 ਮਈ (ਕੁਲਦੀਪ ਸਿੰਘ ਲੋਹਟ)-ਇਲਾਕੇ ਵਿਚ ਚੋਣ ਪ੍ਰਚਾਰ ਨੂੰ ਕਰਨ ਆਏ ਲੋਕ ਸਭਾ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਵਿਰੋਧ ਲਈ ਕਿਸਾਨ ਜਥੇਬੰਦੀਆਂ...
'ਆਪ' ਉਮੀਦਵਾਰ ਅਸ਼ੋਕ ਪਰਾਸ਼ਰ ਦਾ ਪਿੰਡ ਭੂੰਦੜੀ ਆਉਣ 'ਤੇ ਕਿਸਾਨਾਂ ਵਲੋਂ ਵਿਰੋਧ
. . .  about 5 hours ago
ਭੂੰਦੜੀ , 2 ਮਈ (ਕੁਲਦੀਪ ਸਿੰਘ)-ਅੱਜ ਪਿੰਡ ਭੂੰਦੜੀ ਵਿਚ ਆਮ ਆਦਮੀ ਪਾਰਟੀ ਹਲਕਾ ਲੋਕ ਸਭਾ ਲੁਧਿਆਣਾ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦਾ ਆਉਣ ਉਤੇ ਵੱਡੀ ਗਿਣਤੀ...
ਕਾਂਗਰਸ ਧਰਮਾਂ ਦੇ ਨਾਂਅ 'ਤੇ ਕਰ ਰਹੀ ਗਲਤ ਬਿਆਨਬਾਜ਼ੀ - ਪੀ.ਐਮ. ਨਰਿੰਦਰ ਮੋਦੀ
. . .  about 5 hours ago
ਗੁਜਰਾਤ, 2 ਮਈ-ਸੁਰੇਂਦਰਨਗਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਪੀ.ਐਮ. ਮੋਦੀ ਨੇ ਕਿਹਾ ਕਿ ਕਾਂਗਰਸ ਹਿੰਦੂ ਧਰਮਾਂ ਵਿਚ ਭੇਦਭਾਵ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮੱਲਿਕਾਰਜੁਨ...
ਗੁਰੂਹਰਸਹਾਏ ਪੁਲਿਸ ਨੇ ਨਸ਼ਾ ਸਮਗਲਰਾਂ ਦੇ ਘਰ ਕੀਤੀ ਛਾਪੇਮਾਰੀ
. . .  about 5 hours ago
ਗੁਰੂਹਰਸਹਾਏ, 2 ਮਈ (ਕਪਿਲ ਕੰਧਾਰੀ)-ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਗੁਰੂਹਰਸਹਾਏ ਪੁਲਿਸ ਵਲੋਂ ਅੱਜ ਇਲਾਕੇ ਵਿਚ ਵਿਕ ਰਹੇ ਨਸ਼ੇ ਨੂੰ ਠੱਲ ਪਾਉਣ ਦੇ....
ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ
. . .  about 6 hours ago
ਚੰਡੀਗੜ੍ਹ, 2 ਮਈ-ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਅੱਜ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਜਸਬੀਰ ਸਿੰਘ ਆਹਲੂਵਾਲੀਆ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਇਕ ਤਿੰਨ ਮੈਂਬਰੀ ਕਮੇਟੀ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ...
ਕੰਢੀ ਕਨਾਲ ਨਹਿਰ 'ਚ ਤੈਰਦੀ ਮਿਲੀ ਇਕ ਵਿਅਕਤੀ ਦੀ ਲਾਸ਼
. . .  about 6 hours ago
ਘੋਗਰਾ, 2 ਮਈ (ਆਰ.ਐੱਸ.ਸਲਾਰੀਆ)-ਬਲਾਕ ਦਸੂਹਾ ਦੇ ਪਿੰਡ ਬਡਲਾ ਨੇੜੇ ਕੰਢੀ ਕੈਨਾਲ ਨਹਿਰ ਵਿਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਤੈਰਦੀ ਮਿਲੀ। ਮੌਕੇ ਉਤੇ ਪਹੁੰਚੇ ਥਾਣਾ ਦਸੂਹਾ ਦੇ ਏ.ਐਸ.ਆਈ...
ਭਾਜਪਾ ਉਮੀਦਵਾਰ ਕਮਲਜੀਤ ਸਹਿਰਾਵਤ ਨੇ ਕੱਢਿਆ ਰੋਡ ਸ਼ੋਅ
. . .  about 6 hours ago
ਨਵੀਂ ਦਿੱਲੀ, 1 ਮਈ-ਪੱਛਮੀ ਦਿੱਲੀ ਤੋਂ ਭਾਜਪਾ ਉਮੀਦਵਾਰ ਕਮਲਜੀਤ ਸਹਿਰਾਵਤ ਨੇ ਅੱਜ ਨਾਮਜ਼ਦਗੀ ਭਰਨ ਤੋਂ ਪਹਿਲਾਂ ਰੋਡ ਸ਼ੋਅ ਕੀਤਾ। ਇਸ ਦੌਰਾਨ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ...
ਰਾਜਾ ਵੜਿੰਗ ਨੇ ਵਜਾਇਆ ਚੋਣ ਦਾ ਬਿਗੁਲ
. . .  about 6 hours ago
ਲੁਧਿਆਣਾ, 2 ਮਈ (ਜਤਿੰਦਰ ਭੰਬੀ) - ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਰੋਡ ਸ਼ੋ ਕੱਢਦੇ ਹੋਏ.....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਸਾਉਣ ਸੰਮਤ 553

ਬਾਲ ਫੁਲਵਾੜੀ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX