

-
ਕੈਨੇਡਾ-ਭਾਰਤ ਸੰਬੰਧਾਂ ’ਤੇ ਐੱਮ.ਈ.ਏ. ਦਾ ਬਿਆਨ ਆਇਆ ਸਾਹਮਣੇ
. . . 3 minutes ago
-
ਨਵੀਂ ਦਿੱਲੀ, 21 ਸਤੰਬਰ- ਕੈਨੇਡਾ-ਭਾਰਤ ਸੰਬੰਧਾਂ ’ਤੇ ਐੱਮ.ਈ.ਏ. ਅਰਿੰਦਮ ਬਾਗਚੀ ਦਾ ਬਿਆਨ ਸਾਹਮਣੇ ਆਇਆ ਹੈ। ਇਸ ਪੂਰੇ ਮਾਮਲੇ ਮਗਰੋਂ ਵਿਦੇਸ਼ ਮੰਤਰਾਲਾ ਨੂੰ ਪ੍ਰੈੱਸ ਕਾਨਫਰੰਸ ਕੀਤੀ...
-
ਅੰਮ੍ਰਿਤਸਰ ਏਅਰਪੋਰਟ 'ਤੇ ਵਿਅਕਤੀ ਕੋਲੋਂ 45.75 ਲੱਖ ਦਾ ਸੋਨਾ ਬਰਾਮਦ
. . . 36 minutes ago
-
ਅੰਮ੍ਰਿਤਸਰ, 21 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਗੁਰੂ ਰਾਮਦਾਸ ਏਅਰਪੋਰਟ ਅੰਮ੍ਰਿਤਸਰ ਵਿਖੇ ਕਸਟਮ ਸਟਾਫ ਨੇ ਗੈਰ-ਕਾਨੂੰਨੀ ਢੰਗ ਨਾਲ ਲਿਆਂਦੇ ਸੋਨੇ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਉਕਤ ਵਿਅਕਤੀ...
-
ਪਾਕਿਸਤਾਨ ਚ ਚੋਣਾਂ ਜਨਵਰੀ ਦੇ ਆਖ਼ਰੀ ਹਫ਼ਤੇ ਹੋਣਗੀਆਂ
. . . 50 minutes ago
-
ਇਸਲਾਮਾਬਾਦ [ਪਾਕਿਸਤਾਨ], 21 ਸਤੰਬਰ (ਏਐਨਆਈ): ਡਾਨ ਅਨੁਸਾਰ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਐਲਾਨ ਕੀਤਾ ਕਿ ਚੋਣਾਂ ਅਗਲੇ ਸਾਲ ਜਨਵਰੀ ਵਿੱਚ ਹੋਣਗੀਆਂ । ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ...
-
ਫ਼ਿਰ ਆਇਆ ਨਵਾਂ ਫ਼ੈਸਲਾ, ਭਾਰਤ ਵਲੋਂ ਕੈਨੇਡਾ ਨਾਗਰਿਕਾਂ ਨੂੰ ਵੀਜ਼ਾ ਦੇਣ ’ਤੇ ਰੋਕ ਜਾਰੀ
. . . 43 minutes ago
-
ਨਵੀਂ ਦਿੱਲੀ, 21 ਸਤੰਬਰ-ਕੈਨੇਡੀਅਨ ਨਾਗਰਿਕਾਂ ਦੀਆਂ ਵੀਜ਼ਾ ਅਰਜ਼ੀਆਂ ਦੀ ਸ਼ੁਰੂਆਤੀ ਜਾਂਚ ਲਈ ਭਾਰਤ ਵਲੋਂ ਨਿਯੁਕਤ ਨਿੱਜੀ ਏਜੰਸੀ ਬੀ.ਐੱਲ.ਐੱਸ. ਨੇ ਇਕ ਵਾਰ ਫ਼ਿਰ ਆਪਣੀ ਵੈਬਸਾਈਟ 'ਤੇ ਵੀਜ਼ਾ ਸੇਵਾਵਾਂ...
-
ਭਾਰਤ-ਕੈਨੇਡਾ ਮਸਲੇ ’ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਆਇਆ ਸਾਹਮਣੇ
. . . 32 minutes ago
-
ਚੰਡੀਗੜ੍ਹ, 21 ਸਤੰਬਰ-ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ’ਚ ਕਾਫੀ ਤਣਾਅ ਚੱਲ ਰਿਹਾ ਹੈ। ਹੁਣ ਇਸ ’ਤੇ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ...
-
ਕੈਨੇਡਾ ਨਾਗਰਿਕਾਂ ਨੂੰ ਵੀਜ਼ਾ ਨਾ ਦੇਣ ਬਾਰੇ ਫ਼ੈਸਲਾ ਵਾਪਸ ਲਿਆ
. . . 51 minutes ago
-
ਨਵੀਂ ਦਿੱਲੀ, 21 ਸਤੰਬਰ-ਕੈਨੇਡੀਅਨ ਨਾਗਰਿਕਾਂ ਦੀਆਂ ਵੀਜ਼ਾ ਅਰਜ਼ੀਆਂ ਦੀ ਸ਼ੁਰੂਆਤੀ ਜਾਂਚ ਲਈ ਭਾਰਤ ਵਲੋਂ ਨਿਯੁਕਤ ਇਕ ਨਿੱਜੀ ਏਜੰਸੀ ਨੇ ਵੀਰਵਾਰ ਨੂੰ ਆਪਣੀ ਵੈਬਸਾਈਟ ’ਤੇ ਸੇਵਾਵਾਂ ਨੂੰ ਮੁਅੱਤਲ..
-
ਵੀਜੇ ਬੰਦ ਹੋਣ 'ਤੇ ਬਿਕਰਮ ਸਿੰਘ ਮਜੀਠੀਆ ਨੇ ਕੀਤੀ ਦੋਵਾਂ ਦੇਸ਼ਾਂ ਨੂੰ ਇਹ ਅਪੀਲ
. . . about 1 hour ago
-
ਚੰਡੀਗੜ੍ਹ, 21 ਸਤੰਬਰ- ਭਾਰਤ ਨੇ ਕੈਨੇਡਾ ਨਾਲ ਤਣਾਅ ਵਿਚਾਲੇ ਇਕ ਹੋਰ ਐਕਸ਼ਨ ਲਿਆ ਹੈ। ਭਾਰਤ ਨੇ ਕੈਨੇਡੀਅਨਾਂ ਲਈ ਵੀਜ਼ਾ ਮੁਅੱਤਲ ਕਰ ਦਿੱਤਾ ਹੈ ਜਿਸ ਤੋਂ ਬਾਅਦ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ...
-
ਸੱਜਣ ਕੁਮਾਰ ਨੂੰ 'ਸ਼ੱਕ ਦਾ ਲਾਭ' ਦੇ ਕੇ ਬਰੀ ਕਰਨਾ ਸਿੱਖਾਂ ਨਾਲ ਕਾਨੂੰਨੀ ਬੇਇਨਸਾਫੀ- ਜਥੇਦਾਰ ਗਿਆਨੀ ਰਘਬੀਰ ਸਿੰਘ
. . . about 2 hours ago
-
ਅੰਮ੍ਰਿਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਸੰਬੰਧਿਤ ਦਿੱਲੀ ਦੇ ਸੁਲਤਾਨਪੁਰੀ 'ਚ ਇਕ ਸਿੱਖ ਸੁਰਜੀਤ ਸਿੰਘ ਦੇ ਕਤਲ ਮਾਮਲੇ ਵਿਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ...
-
3 ਇਡੀਅਟਸ 'ਚ 'ਲਾਇਬ੍ਰੇਰੀਅਨ ਦੂਬੇ' ਦਾ ਕਿਰਦਾਰ ਨਿਭਾਉਣ ਵਾਲੇ ਅਭਿਨੇਤਾ ਅਖਿਲ ਮਿਸ਼ਰਾ ਦਾ ਦਿਹਾਂਤ
. . . about 2 hours ago
-
ਮੁੰਬਈ, 21 ਸਤੰਬਰ- 3 ਇਡੀਅਟਸ 'ਚ 'ਲਾਇਬ੍ਰੇਰੀਅਨ ਦੂਬੇ' ਦਾ ਕਿਰਦਾਰ ਨਿਭਾਉਣ ਵਾਲੇ ਅਭਿਨੇਤਾ ਅਖਿਲ ਮਿਸ਼ਰਾ ਦਾ ਦਿਹਾਂਤ ਹੋ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਅਖਿਲ ਮਿਸ਼ਰਾ ਦੀ ਕੰਮ ਦੌਰਾਨ...
-
ਸ਼੍ਰੋਮਣੀ ਕਮੇਟੀ ਵਲੋਂ ਖਾਲਸਾ ਕਾਲਜ ਵਿਖੇ ਕਰਵਾਇਆ ਸਿੰਘ ਸਭਾ ਲਹਿਰ ਦੀ 150 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ
. . . about 3 hours ago
-
ਅੰਮ੍ਰਿਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੰਘ ਸਭਾ ਲਹਿਰ ਦੇ 150 ਸਾਲਾਂ ਸਥਾਪਨਾ ਦਿਵਸ ਨੂੰ ਸਮਰਪਿਤ ਅੱਜ ਖ਼ਾਲਸਾ ਕਾਲਜ ਵਿਖੇ ਸੈਮੀਨਾਰ ਕਰਵਾਇਆ ਗਿਆ...
-
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਵਾਰਾਣਸੀ ਦਾ ਕਰਨਗੇ ਦੌਰਾ
. . . about 3 hours ago
-
ਨਵੀਂ ਦਿੱਲੀ, 21 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਸਤੰਬਰ ਨੂੰ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦਾ ਦੌਰਾ ਕਰਨਗੇ। ਉਹ ਦੁਪਹਿਰ ਕਰੀਬ 1:30 ਵਜੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ...
-
ਫ਼ਿਰੋਜ਼ਪੁਰ 'ਚ ਪੁਲਿਸ ਵਲੋਂ ਤਲਾਸ਼ੀ ਅਭਿਆਨ ਜਾਰੀ
. . . about 3 hours ago
-
ਫਿਰੋਜ਼ਪੁਰ, 21 ਸਤੰਬਰ (ਗੁਰਿੰਦਰ ਸਿੰਘ) ਫਿਰੋਜ਼ਪੁਰ ਪੁਲਿਸ ਗੈਂਗਸਟਰ ਗੋਲਡੀ ਬਰਾੜ ਦੇ ਸਰਗਣਿਆਂ ਦੇ 44 ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀ ਹੈ। ਐੱਸ.ਐੱਸ.ਪੀ. ਦੀਪਕ...
-
ਏ.ਆਈ.ਵਰਕਰ ਯੂਨੀਅਨ ਦੇ ਧਰਨੇ 'ਚ ਪਹੁੰਚੇ ਬਿਕਰਮ ਸਿੰਘ ਮਜੀਠੀਆ
. . . about 3 hours ago
-
ਐਸ.ਏ.ਐੱਸ.ਨਗਰ, 21 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੇ ਸੈਕਟਰ 68 'ਚ ਸਥਿਤ ਪਸ਼ੂ ਪਾਲਣ ਦਫ਼ਤਰ ਅੱਗੇ ਏ.ਆਈ.ਵਰਕਰ ਯੂਨੀਅਨ ਦੇ ਪਿਛਲੇ ਇਕ ਸਾਲ ਤੋਂ ਚੱਲ ਰਹੇ ਧਰਨੇ 'ਚ ਅੱਜ ਸ਼੍ਰੋਮਣੀ ਅਕਾਲੀ ਦਲ...
-
ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਸੁੱਖਾ ਦੁੱਨੇਕੇ ਦੇ ਕਤਲ ਦੀ ਜ਼ਿੰਮੇਵਾਰੀ
. . . about 4 hours ago
-
ਚੰਡੀਗੜ੍ਹ, 21 ਸਤੰਬਰ-ਇਕ ਫੇਸਬੁੱਕ ਪੋਸਟ ਪਾ ਕੇ ਲਾਰੈਂਸ ਬਿਸ਼ਨੋਈ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ ਕੋਈ ਵੀ ਨਿੱਜੀ ਚੈਨਲ ਇਸ ਪੋਸਟ ਬਾਰੇ ਕੋਈ ਪੁਸ਼ਟੀ ਨਹੀਂ ਕਰਦਾ...
-
ਕੈਨੇਡੀਅਨ ਨਾਗਰਿਕਾਂ ਲਈ ਭਾਰਤੀ ਵੀਜ਼ਾ ਸੇਵਾਵਾਂ ਅਗਲੇ ਨੋਟਿਸ ਤੱਕ ਮੁਅੱਤਲ
. . . about 4 hours ago
-
ਨਵੀਂ ਦਿੱਲੀ, 21 ਸਤੰਬਰ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਭਾਰਤ 'ਤੇ ਲਗਾਏ ਗਏ ਦੋਸ਼ਾਂ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਵੱਧਦਾ ਜਾ ਰਿਹਾ ਹੈ। ਦੋਵਾਂ ਦੇਸ਼ਾਂ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ...
-
ਤਰਨਤਾਰਨ ਵਿਖੇ ਪੰਜਾਬ ਪੁਲਿਸ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀਆਂ ਦੇ ਟਿਕਾਣਿਆਂ 'ਤੇ ਕੀਤੀ ਜਾ ਰਹੀ ਹੈ ਛਾਪੇਮਾਰੀ
. . . about 4 hours ago
-
ਤਰਨਤਾਰਨ, 21 ਸਤੰਬਰ-ਤਰਨਤਾਰਨ ਵਿਖੇ ਪੰਜਾਬ ਪੁਲਿਸ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
-
ਹਵਾਈ ਫਾਇਰ ਕਰਨ ਦੀ ਵੀਡੀਓ ਵਾਇਰਲ, ਪੁਲਿਸ ਵਲੋਂ ਰਾਇਫਲ ਜ਼ਬਤ
. . . about 4 hours ago
-
ਚੋਗਾਵਾਂ, 21 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਭੀਲੋਵਾਲ ਦੇ ਇਕ ਵਿਅਕਤੀ ਵਲੋਂ ਰਾਇਫਲ ਨਾਲ ਹਵਾਈ ਫਾਇਰ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ...
-
ਬੀਤਿਆ ਕੱਲ੍ਹ ਭਾਰਤ ਦੀ ਸੰਸਦੀ ਯਾਤਰਾ ਦਾ ਸੁਨਹਿਰੀ ਪਲ ਸੀ- ਪ੍ਰਧਾਨ ਮੰਤਰੀ
. . . about 5 hours ago
-
ਨਵੀਂ ਦਿੱਲੀ, 21 ਸਤੰਬਰ- ਅੱਜ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੱਲ੍ਹ ਭਾਰਤ ਦੀ ਸੰਸਦੀ ਯਾਤਰਾ ਦਾ ਸੁਨਹਿਰੀ ਪਲ ਸੀ। ਇਸ ਸਦਨ ਦੇ ਸਾਰੇ ਮੈਂਬਰ ਉਸ ਸੁਨਹਿਰੀ ਪਲ ਦੇ ਹੱਕਦਾਰ ਹਨ। ਉਨ੍ਹਾਂ ਅੱਗੇ ਕਿਹਾ ਕਿ ਮੈਂ ਇਹ ਅਨੁਭਵ ਕਰਦਾ ਹਾਂ ਕਿ ਕੱਲ੍ਹ ਦੇ ਫ਼ੈਸਲੇ ਅਤੇ ਅੱਜ ਜਦੋਂ ਅਸੀਂ....
-
ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਗੁਰਦਆਰਾ ਬਟਾਲਾ ਤੱਕ ਸਜਾਏ ਜਾ ਰਹੇ ਨਗਰ ਕੀਰਤਨ ਦਾ ਰਸਤੇ ਵਿਚ ਸੰਗਤਾਂ ਵਲੋਂ ਨਿੱਘਾ ਸਵਾਗਤ
. . . about 5 hours ago
-
ਸੁਲਤਾਨਪੁਰ ਲੋਧੀ, 21 ਸਤੰਬਰ (ਥਿੰਦ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਇਤਿਹਾਸਕ ਗੁਰਦਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬਟਾਲਾ ਤੱਕ ਸਜਾਏ ਜਾ ਰਹੇ ਬਰਾਤ ਰੂਪੀ ਨਗਰ ਕੀਰਤਨ ਦਾ ਰਸਤੇ ਵਿਚ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਥਾਂ-ਥਾਂ ’ਤੇ ਸੰਗਤਾਂ....
-
ਗੈਂਗਸਟਰ ਸੁੱਖਾ ਦੁੱਨੇਕੇ ਦੀ ਕੈਨੇਡਾ ’ਚ ਗੋਲੀਆਂ ਮਾਰ ਕੇ ਹੱਤਿਆ- ਸੂਤਰ
. . . about 5 hours ago
-
ਓਟਾਵਾ, 21 ਸਤੰਬਰ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਸੁੱਖਾ ਦੁੱਨੇਕੇ ਦੀ ਕੈਨੇਡਾ ’ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਸ ਨੂੰ ਕੈਨੇਡਾ ’ਚ ਗੈਂਗਵਾਰ ਦੇ ਚੱਲਦਿਆਂ ਗੋਲੀਆਂ ਮਾਰੀਆਂ ਗਈਆਂ...
-
ਮਹਿਲਾ ਰਾਖ਼ਵਾਂਕਰਨ ਬਿੱਲ 2024 ਦੀਆਂ ਚੋਣਾਂ ਵਿਚ ਕੀਤਾ ਜਾਵੇ ਲਾਗੂ- ਭੁਪੇਸ਼ ਬਘੇਲ
. . . about 6 hours ago
-
ਰਾਏਪੁਰ, 21 ਸਤੰਬਰ- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਜੋ ਮਹਿਲਾ ਰਾਖਵਾਂਕਰਨ ਬਿੱਲ ਲਿਆਂਦਾ ਗਿਆ ਹੈ, ਉਸ ਨੂੰ ਕਾਂਗਰਸ ਨੇ ਸਮਰਥਨ ਦਿੱਤਾ ਹੈ ਪਰ ਇਸ ਨੂੰ ਮਰਦਮਸ਼ੁਮਾਰੀ ਅਤੇ ਹੱਦਬੰਦੀ ਤੋਂ ਬਾਅਦ ਲਾਗੂ...
-
ਭ੍ਰਿਸ਼ਟਾਚਾਰ ਦੇ ਮਾਮਲੇ ’ਚ ਰਾਜਸਥਾਨ ਪਹਿਲੇ ਨੰਬਰ ’ਤੇ- ਪੁਸ਼ਕਰ ਸਿੰਘ ਧਾਮੀ
. . . about 6 hours ago
-
ਕੋਟਾ, (ਰਾਜਸਥਾਨ), 21 ਸਤੰਬਰ- ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉੱਤਰਾਖ਼ੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਪਿਛਲੇ 5 ਸਾਲਾਂ ’ਚ ਰਾਜਸਥਾਨ ’ਚ ਅਜਿਹੀ ਸਰਕਾਰ ਹੈ ਜੋ ਕੇਂਦਰ ਤੋਂ ਮਿਲੇ ਪੈਸੇ ਨੂੰ ਰਾਜਸਥਾਨ ’ਚ ਨਹੀਂ ਲਗਾਉਣਾ ਚਾਹੁੰਦੀ ਅਤੇ ਇੱਥੋਂ ਦੇ ਲੋਕਾਂ....
-
ਮਹਿਲਾ ਰਾਖ਼ਵਾਂਕਰਨ ਬਿੱਲ ਭਾਜਪਾ ਦਾ ਮਹਿਜ ਚੋਣ ਨਾਅਰਾ- ਸੰਜੇ ਸਿੰਘ
. . . about 6 hours ago
-
ਨਵੀਂ ਦਿੱਲੀ, 21 ਸਤੰਬਰ- ਮਹਿਲਾ ਰਾਖ਼ਵਾਂਕਰਨ ਬਿੱਲ ’ਤੇ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਇਹ ਮਹਿਲਾ ਰਿਜ਼ਰਵੇਸ਼ਨ ਬਿੱਲ ਪਿਛਲੇ 20-25 ਸਾਲਾਂ ਤੋਂ ਪੈਂਡਿੰਗ ਸੀ ਅਤੇ ਆਉਣ ਵਾਲੇ 20-25 ਸਾਲਾਂ ਵਿਚ ਲਾਗੂ ਨਹੀਂ ਹੋਵੇਗਾ ਅਤੇ ਉਸ ਤੋਂ ਬਾਅਦ ਵੀ ਪਤਾ ਨਹੀਂ ਲਾਗੂ ਹੋਵੇਗਾ ਜਾਂ ਨਹੀਂ। ਉਨ੍ਹਾਂ ਕਿਹਾ ਕਿ....
-
ਗੋਲਡੀ ਬਰਾੜ ਦੇ ਕਰੀਬੀਆਂ ਨੂੰ ਗਿ੍ਫ਼ਤਾਰ ਕਰਨ ਲਈ ਪੁਲਿਸ ਵਲੋਂ ਸੂਬੇ ਭਰ ’ਚ ਕਾਰਵਾਈ ਜਾਰੀ
. . . about 6 hours ago
-
ਮੋਗਾ, 21 ਸਤੰਬਰ- ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਅੱਜ ਪੁਲਿਸ ਸੂਬੇ ਭਰ ਵਿਚ ਕਾਰਵਾਈ ਕਰ ਰਹੀ ਹੈ। ਇਸ ਤਹਿਤ ਮੋਗਾ, ਫ਼ਿਰੋਜ਼ਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਦਿਹਾਤੀ ਵਿਚ ਪੁਲਿਸ ਦੀ ਛਾਪੇਮਾਰੀ ਜਾਰੀ ਹੈ।
-
ਮਹਿਲਾ ਰਾਖ਼ਵਾਂਕਰਨ ਬਿੱਲ ਅੱਜ ਰਾਜ ਸਭਾ ਵਿਚ ਕੀਤਾ ਜਾਵੇਗਾ ਪੇਸ਼- ਕੇਂਦਰੀ ਕਾਨੂੰਨ ਮੰਤਰੀ
. . . about 6 hours ago
-
ਨਵੀਂ ਦਿੱਲੀ, 21 ਸਤੰਬਰ- ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਹਿਲਾ ਰਾਖਵਾਂਕਰਨ ਬਿੱਲ ਅੱਜ ਰਾਜ ਸਭਾ ਵਿਚ ਪਾਸ ਹੋਣ ਲਈ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ....
- ਹੋਰ ਖ਼ਬਰਾਂ..
ਜਲੰਧਰ : ਬੁਧਵਾਰ 14 ਅੱਸੂ ਸੰਮਤ 553
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX