ਤਾਜਾ ਖ਼ਬਰਾਂ


ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ
. . .  16 minutes ago
ਅੰਮ੍ਰਿਤਸਰ, 25 ਸਤੰਬਰ-ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ । ਉਨ੍ਹਾਂ ਬਹੁਤ ਸ਼ਰਧਾ-ਭਾਵਨਾ ਨਾਲ ਮੱਥਾ ਟੇਲਦੇ ਹੋਏ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸੂਚਨਾ ਕੇਂਦਰ...
ਅਟਾਰੀ ਸਰਹੱਦ ਤੇ ਹਿਮਾਚਲ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਉਪ ਰਾਜਪਾਲ ਨੇ ਰੀਟਰੀਟ ਸੈਰਾਮਨੀ ਦਾ ਮਾਣਿਆ ਆਨੰਦ
. . .  about 1 hour ago
ਅਟਾਰੀ, 25 ਸਤੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਗੁਰੂਆਂ ਦੀ ਧਰਤੀ ਅੰਮ੍ਰਿਤਸਰ ਸਾਹਿਬ ਵਿਖੇ ਹੋਣ ਜਾ ਰਹੀ ਉੱਤਰੀ ਪ੍ਰੀਸ਼ਦ ਦੀ 21 ਵੀ ਬੈਠਕ ਵਿਚ ਸ਼ਿਰਕਤ ਕਰਨ ਆਏ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ, ਗਵਰਨਰਾਂ ਤੇ ਮੰਤਰੀਆਂ ਨੇ ਅੱਜ ਭਾਰਤ ਪਾਕਿਸਤਾਨ ਦੇਸ਼ਾਂ ਦੀ ਸਾਂਝੀ ਕੌਮਾਂਤਰੀ...
ਰਾਹੁਲ ਗਾਂਧੀ ਨੂੰ ਸਵੀਕਾਰ ਕਰਨੀ ਚਾਹੀਦੀ ਹੈ ਓਵੈਸੀ ਦੀ ਚੁਨੌਤੀ-ਅਨੁਰਾਗ ਠਾਕੁਰ
. . .  about 1 hour ago
ਨਵੀਂ ਦਿੱਲੀ, 25 ਸਤੰਬਰ- ਅਸਾਦੁਦੀਨ ਓਵੈਸੀ ਵਲੋਂ ਰਾਹੁਲ ਗਾਂਧੀ ਨੂੰ ਹੈਦਰਾਬਾਦ ਤੋਂ ਚੋਣ ਲੜਨ ਦੀ ਚੁਨੌਤੀ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ, "ਚੁਨੌਤੀ ਨੂੰ ਸਵੀਕਾਰ ਕਰਨਾ ਚਾਹੀਦਾ ਹੈ। ਇਹ ਦੋ ਲੋਕਾਂ...
ਤਾਮਿਲਨਾਡੂ: ਸਾਡੀ ਰਾਸ਼ਟਰੀ ਲੀਡਰਸ਼ਿਪ ਸਹੀ ਸਮੇਂ 'ਤੇ ਬੋਲੇਗੀ-ਏਆਈਏਡੀਐਮਕੇ ਵਲੋਂ ਭਾਜਪਾ ਨਾਲ ਗਠਜੋੜ ਤੋੜਨ 'ਤੇ ਅੰਨਾਮਲਾਈ
. . .  1 minute ago
ਚੇਨਈ, 25 ਸਤੰਬਰ-ਏਆਈਏਡੀਐਮਕੇ ਵਲੋਂ ਭਾਜਪਾ ਅਤੇ ਐਨ.ਡੀ.ਏ. ਨਾਲ ਗਠਜੋੜ ਤੋੜਨ 'ਤੇ ਤਾਮਿਲਨਾਡੂ ਭਾਜਪਾ ਦੇ ਮੁਖੀ ਕੇ ਅੰਨਾਮਲਾਈ ਕਹਿੰਦੇ ਹਨ, "ਹੁਣ ਯਾਤਰਾ ਚੱਲ ਰਹੀ ਹੈ ਅਤੇ ਮੈਂ ਉਨ੍ਹਾਂ (ਏਆਈਏਡੀਐਮਕੇ) ਦੁਆਰਾ...
ਏਸ਼ਿਆਈ ਖੇਡਾਂ:ਵੁਸ਼ੂ ਚ ਭਾਰਤ ਲਈ ਕਾਂਸੀ ਦਾ ਤਗਮਾ ਪੱਕਾ
. . .  about 2 hours ago
ਹਾਂਗਝਾਓ, 25 ਸਤੰਬਰ - ਚੀਨ ਦੇ ਹਾਂਗਜ਼ੂ 'ਚ ਚੱਲ ਰਹੀਆਂ ਏਸ਼ਿਆਈ ਖੇਡਾਂ 'ਚ ਵੁਸ਼ੂ 'ਚ ਭਾਰਤ ਦੀਆਂ ਤਗਮੇ ਦੀਆਂ ਉਮੀਦਾਂ ਨੂੰ ਬਰਕਰਾਰ ਰੱਖਦਿਆਂ ਮਨੀਪੁਰ ਦੀ ਰੋਸ਼ੀਬੀਨਾ ਨੌਰੇਮ ਦੇਵੀ ਨੇ ਔਰਤਾਂ ਦੇ 60 ਕਿਲੋਗ੍ਰਾਮ ਵਰਗ...
ਨਿਊਯਾਰਕ: ਐਸ ਜੈਸ਼ੰਕਰ 26 ਸਤੰਬਰ ਨੂੰ 78ਵੀਂ ਸੰਯੁਕਤ ਰਾਸ਼ਟਰ ਮਹਾਸਭਾ ਦੇ ਉੱਚ-ਪੱਧਰੀ ਸੈਸ਼ਨ ਨੂੰ ਕਰਨਗੇ ਸੰਬੋਧਨ
. . .  about 2 hours ago
ਨਿਊਯਾਰਕ, 25 ਸਤੰਬਰ-ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਿਊਯਾਰਕ ਵਿਖੇ 26 ਸਤੰਬਰ ਨੂੰ 78ਵੀਂ ਸੰਯੁਕਤ ਰਾਸ਼ਟਰ ਮਹਾਸਭਾ ਦੇ ਉੱਚ-ਪੱਧਰੀ ਸੈਸ਼ਨ ਨੂੰ ਸੰਬੋਧਨ...
ਹਵਾਈ ਅੱਡੇ ’ਤੇ ਡੈਲੀਗੇਟ ਮਹਿਮਾਨਾਂ ਦਾ ਪੰਜਾਬੀ ਅੰਦਾਜ਼ ਚ ਨਿੱਘਾ ਸਵਾਗਤ
. . .  about 2 hours ago
ਰਾਜਾਸਾਂਸੀ, 25 ਸਤੰਬਰ (ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਵਿਖੇ ਗ੍ਰਹਿ ਮੰਤਰਾਲੇ ਵਲੋਂ ਕੀਤੀ ਜਾ ਰਹੀ ਉੱਤਰ ਖੇਤਰੀ ਕੌਂਸਲ ਦੀ ਮੀਟਿੰਗ ਵਿਚ ਉੱਤਰ ਭਾਰਤ ਦੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ...
ਕਿਰਤੀ ਕਿਸਾਨ ਯੂਨੀਅਨ ਵਲੋਂ ਧਰਨਾ
. . .  about 3 hours ago
ਢਿੱਲਵਾ, 25 ਸਤੰਬਰ (ਗੋਬਿੰਦ ਸੁਖੀਜਾ, ਪਰਵੀਨ ਕੁਮਾਰ)-ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਢਿਲਵਾਂ ਸਬ ਡਵੀਜ਼ਨ 'ਤੇ ਧਰਨਾ ਲਗਾਇਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ...
ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 3 hours ago
ਮਾਨਸਾ, 25 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ ਦੇ ਵਾਟਰ ਵਰਕਸ ਰੋਡ ’ਤੇ ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ ਹੋ ਗਈ ਹੈ। ਮਿ੍ਰਤਕ ਦੀ ਪਛਾਣ ਪਰਮਿੰਦਰ ਸਿੰਘ (32) ਪੁੱਤਰ ਜੁਗਰਾਜ ਸਿੰਘ ਵਜੋਂ ਹੋਈ ਹੈ। ਨੌਜਵਾਨ ਦੇ ਪੱਟ ’ਚੋਂ ਸਰਿੰਜ ਮਿਲੀ ਹੈ।
ਛੱਤੀਸਗੜ੍ਹ: ਰਾਹੁਲ ਗਾਂਧੀ ਨੇ ਰੇਲਗੱਡੀ ਰਾਹੀਂ ਕੀਤੀ ਯਾਤਰਾ
. . .  about 3 hours ago
ਰਾਏਪੁਰ, 25 ਸਤੰਬਰ- ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਅੱਜ ਬਿਲਾਸਪੁਰ ਤੋਂ ਰਾਏਪੁਰ ਤੱਕ ਰੇਲਗੱਡੀ ਰਾਹੀਂ ਯਾਤਰਾ ਕੀਤੀ। ਇਸ ਦੌਰਾਨ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਪਾਰਟੀ ਦੀ ਸੂਬਾ ਇੰਚਾਰਜ ਕੁਮਾਰੀ ਸ਼ੈਲਜਾ ਵੀ ਉਨ੍ਹਾਂ ਦੇ ਨਾਲ ਸਨ।
ਮਨਪ੍ਰੀਤ ਸਿੰਘ ਬਾਦਲ ਦੇ ਘਰ ਵਿਜੀਲੈਂਸ ਵਿਭਾਗ ਵਲੋਂ ਛਾਪੇਮਾਰੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਬਲਕਰਨ ਸਿੰਘ ਖਾਰਾ)-ਸ਼ਾਮ ਕਰੀਬ 5:30 ਵਜੇ ਵਪਾਰ ਵਿਭਾਗ ਬਠਿੰਡਾ ਅਤੇ ਮੁਕਤਸਰ ਵਿਜੀਲੈਂਸ ਵਿਭਾਗ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰ ਅਤੇ ਫਾਰਮ ਕਲਿਆਣ 'ਤੇ ਛਾਪੇਮਾਰੀ...
ਮੈਂ ਮਹਿਲਾ ਖ਼ਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ- ਅਨੁਰਾਗ ਠਾਕੁਰ
. . .  about 4 hours ago
ਨਵੀਂ ਦਿੱਲੀ, 25 ਸਤੰਬਰ- ਏਸ਼ੀਆਈ ਖ਼ੇਡਾਂ ਵਿਚ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ....
ਸ਼੍ਰੋਮਣੀ ਕਮੇਟੀ ਵਲੋਂ ਗਠਿਤ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਹੋਈ ਇਕੱਤਰਤਾ
. . .  about 5 hours ago
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗਠਿਤ ਕੀਤੇ ਗਏ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ ਅੱਜ ਡਿਜ਼ੀਟਲ ਮਾਧਿਅਮ ਰਾਹੀਂ ਹੋਈ, ਜਿਸ ਵਿਚ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ....
ਭਾਰਤ-ਕੈਨੇਡਾ ਮਾਮਲੇ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪਾਸ ਕੀਤਾ ਇਕ ਵਿਸ਼ੇਸ਼ ਮਤਾ
. . .  about 5 hours ago
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਕੈਨੇਡਾ ਦੀ ਸੰਸਦ ਅੰਦਰ ਉਥੋਂ ਦੇ ਵਸਨੀਕ ਸਿੱਖ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਭਾਰਤੀ ਏਜੰਸੀਆਂ ਦੇ ਅਧਿਕਾਰੀਆਂ ਦਾ ਹੱਥ ਹੋਣ ਬਾਰੇ....
ਮਾਲੇਗਾਓਂ 2008 ਬਲਾਸਟ: ਅਦਾਲਤ ਨੇ ਮਾਮਲੇ ਦੀ ਸੁਣਵਾਈ 3 ਅਕਤੂਬਰ ਤੱਕ ਕੀਤੀ ਮੁਲਤਵੀ
. . .  about 6 hours ago
ਨਵੀਂ ਦਿੱਲੀ, 25 ਸਤੰਬਰ- ਮਾਲੇਗਾਓਂ 2008 ਬਲਾਸਟ ਮਾਮਲੇ ਵਿਚ ਵਿਸ਼ੇਸ਼ ਐਨ.ਆਈ.ਏ. ਅਦਾਲਤ ਨੇ ਅੱਜ ਇਸ ਮਾਮਲੇ ਦੀ ਸੁਣਵਾਈ 3 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ। ਸੀ.ਆਰ.ਪੀ.ਸੀ. ਧਾਰਾ 313 ਤਹਿਤ ਮੁਲਜ਼ਮਾਂ ਦੇ ਬਿਆਨ ਦਰਜ ਨਹੀਂ ਕੀਤੇ ਜਾ ਸਕੇ, ਕਿਉਂਕਿ ਮੁਲਜ਼ਮ ਨੰਬਰ....
ਪੰਜਾਬ ਕਾਂਗਰਸ ਪਾਰਟੀ ਵਲੋਂ ਨਸ਼ਿਆਂ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ ਰੋਸ ਰੈਲੀ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸ ਪਾਰਟੀ ਵਲੋਂ ਨਸ਼ਿਆਂ ਖ਼ਿਲਾਫ਼ ਰੋਸ ਰੈਲੀ ਕੀਤੀ ਗਈ ਅਤੇ ਇਸ ਸਮੇਂ ਵੱਖ ਵੱਖ ਬੁਲਾਰਿਆਂ ਵਲੋਂ ਸੰਬੋਧਿਤ ਕੀਤਾ ਗਿਆ ਅਤੇ ਇਸ ਸਮੇਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਹੁਣ ਪੰਜਾਬ ਪੂਰੀ ਤਰਾਂ....
ਪੁਲਿਸ ਨੇ ਲਖਬੀਰ ਸਿੰਘ ਉਰਫ਼ ਲੰਡਾ ਦੇ ਸਾਥੀਆਂ ਦੇ ਟਿਕਾਣਿਆਂ ’ਤੇ ਕੀਤੀ ਛਾਪੇਮਾਰੀ
. . .  about 7 hours ago
ਫ਼ਿਰੋਜ਼ਪੁਰ, 25 ਸਤੰਬਰ- ਪੁਲਿਸ ਨੇ ਅੱਜ ਵੱਡੀ ਕਾਰਵਾਈ ਕਰਦੇ ਹੋਏ ਲਖਬੀਰ ਸਿੰਘ ਉਰਫ਼ ਲੰਡਾ ਦੇ ਸਾਥੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ। ਐਸ.ਪੀ. ਫ਼ਿਰੋਜ਼ਪੁਰ ਡੀ. ਰਣਧੀਰ ਕੁਮਾਰ ਨੇ ਦੱਸਿਆ ਕਿ ਪੂਰੇ ਜ਼ਿਲ੍ਹੇ...
ਹਾਂਗਜ਼ੂ ਏਸ਼ੀਆਈ ਖ਼ੇਡਾਂ: ਮਹਿਲਾ ਟੀ-20 ਦੇ ਫ਼ਾਈਨਲ ਵਿਚ ਭਾਰਤ ਨੇ ਸ੍ਰੀਲੰਕਾ ਨੂੰ 19 ਦੌੜਾਂ ਨਾਲ ਹਰਾਇਆ
. . .  about 7 hours ago
ਹਾਂਗਜ਼ੂ, 25 ਸਤੰਬਰ- ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ੍ਰੀਲੰਕਾ ਨੂੰ 19 ਦੌੜਾਂ ਨਾਲ ਹਰਾ ਕੇ ਸੋਨ ਤਗਮਾ ਜਿੱਤ ਲਿਆ ਹੈ। ਖ਼ੇਡਾਂ ਦੇ ਇਸ ਐਡੀਸ਼ਨ ਵਿਚ ਇਹ ਭਾਰਤ ਦਾ ਦੂਜਾ ਸੋਨ ਤਗ਼ਮਾ ਹੈ।
ਜਾਇਦਾਦ ਬੇਨਿਯਮੀਆਂ ਦੇ ਮਾਮਲੇ ਵਿਚ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਕੇਸ ਦਰਜ
. . .  about 7 hours ago
ਚੰਡੀਗੜ੍ਹ, 25 ਸਤੰਬਰ- ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਵਿਚ ਇਕ ਜਾਇਦਾਦ ਦੀ ਖ਼ਰੀਦ ਵਿਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿਚ ਸੂਬੇ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਪੰਜ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਇਕ ਉੱਚ ਅਧਿਕਾਰੀ ਵਲੋਂ ਦਿੱਤੀ ਗਈ। ਅਧਿਕਾਰੀ ਨੇ....
ਛੱਤੀਸਗੜ੍ਹ: ਹਾਊਸਿੰਗ ਜਸਟਿਸ ਕਾਨਫ਼ਰੰਸ ਪ੍ਰੋਗਰਾਮ ’ਚ ਸ਼ਾਮਿਲ ਹੋਣ ਲਈ ਪੁੱਜੇ ਰਾਹੁਲ ਗਾਂਧੀ
. . .  about 7 hours ago
ਰਾਏਪੁਰ, 25 ਸਤੰਬਰ- ਕਾਂਗਰਸ ਸਾਂਸਦ ਰਾਹੁਲ ਗਾਂਧੀ ਹਾਊਸਿੰਗ ਜਸਟਿਸ ਕਾਨਫ਼ਰੰਸ ਪ੍ਰੋਗਰਾਮ ’ਚ ਸ਼ਾਮਿਲ ਹੋਣ ਲਈ ਛੱਤੀਸਗੜ੍ਹ ਪਹੁੰਚ ਗਏ ਹਨ। ਉੱਥੇ ਉਨ੍ਹਾਂ ਨੇ ਬਿਲਾਸਪੁਰ ਜ਼ਿਲ੍ਹੇ ਵਿਚ ਹਾਊਸਿੰਗ ਜਸਟਿਸ ਕਾਨਫ਼ਰੰਸ....
ਪਾਕਿਸਤਾਨ ਤੋਂ ਜ਼ਹਿਰੀਨ ਜਥਾ ਭਾਰਤ ਪੁੱਜਾ
. . .  about 8 hours ago
ਅਟਾਰੀ, 25 ਸਤੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਭਾਰਤ ਦੇ ਸੋਭਾ ਉਤਰਾਖ਼ੰਡ ਵਿਖੇ ਸਥਿਤ ਮੁਸਲਮਾਨ ਭਾਈਚਾਰੇ ਦੇ ਧਾਰਮਿਕ ਅਸਥਾਨ ਕਲਿਅਰ ਸ਼ਰੀਫ਼ ਰੁੜਕੀ ਵਿਖੇ ਹੋ ਰਹੇ ਧਾਰਮਿਕ ਸਮਾਗਮ ਵਿਚ ਸ਼ਿਰਕਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਅਤੇ ਨਾਨੀ ਦੀ ਮੌਤ
. . .  about 8 hours ago
ਬਾਲਿਆਂਵਾਲੀ, 25 ਸਤੰਬਰ (ਕੁਲਦੀਪ ਮਤਵਾਲਾ)- ਪਿੰਡ ਢੱਡੇ (ਬਠਿੰਡਾ) ਵਿਖੇ ਇਕ ਘਰ ਦੀ ਛੱਤ ਡਿੱਗਣ ਕਰਕੇ ਦੋ ਔਰਤਾਂ ਅਤੇ ਇਕ 5 ਸਾਲ ਦੇ ਬੱਚੇ ਦੀ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮਿ੍ਰਤਕਾ ਮਨਜੀਤ ਕੌਰ....
ਪਾਕਿਸਤਾਨ ਤੋਂ ਭਾਰਤੀ ਖ਼ੇਤਰ ਵਿਚ ਆਏ ਡਰੋਨ ਨੂੰ ਪੁਲਿਸ ਅਤੇ ਬੀ.ਐਸ.ਐਫ਼. ਨੇ ਕੀਤਾ ਬਰਾਮਦ
. . .  about 9 hours ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ / ਰਜਿੰਦਰ ਸਿੰਘ ਰੂਬੀ)- ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ ਮੁਹਾਵਾ ਦੇ ਇਲਾਕੇ ਵਿਚੋਂ ਇਕ ਪਾਕਿਸਤਾਨ ਤੋਂ ਆਇਆ ਡਰੋਨ ਬਰਾਮਦ ਹੋਇਆ ਹੈ। ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ, ਪੁਲਿਸ ਥਾਣਾ ਘਾਰਿੰਡਾ ਦੇ....
ਏਸ਼ੀਅਨ ਖ਼ੇਡਾਂ: ਭਾਰਤੀ ਮਹਿਲਾ ਟੀਮ ਨੇ ਸ਼੍ਰੀਲੰਕਾ ਨੂੰ ਦਿੱਤਾ 117 ਦੌੜਾਂ ਦਾ ਟੀਚਾ
. . .  about 8 hours ago
ਹਾਂਗਜ਼ੂ, 25 ਸਤੰਬਰ- ਏਸ਼ੀਆਈ ਖ਼ੇਡਾਂ ਦੇ ਫ਼ਾਈਨਲ ਵਿਚ ਭਾਰਤੀ ਮਹਿਲਾ ਟੀਮ ਨੇ ਆਪਣੇ 20 ਓਵਰਾਂ ਵਿਚ 116 ਦੌੜਾਂ ਬਣਾ ਲਈਆਂ ਹਨ ਅਤੇ ਸ੍ਰੀਲੰਕਾ ਨੂੰ ਹੁਣ ਮੈਚ ਜਿੱਤਣ ਲਈ 117 ਦੌੜਾਂ ਦੀ ਲੋੜ ਹੈ। ਇਸ ਪਾਰੀ ਵਿਚ....
ਏਸ਼ੀਅਨ ਖ਼ੇਡਾਂ: ਭਾਰਤ ਮਹਿਲਾ ਬਨਾਮ ਸ਼੍ਰੀਲੰਕਾ ਮਹਿਲਾ ਟੀ-20, ਭਾਰਤ ਨੇ ਜਿੱਤਿਆ ਟਾੱਸ
. . .  about 9 hours ago
ਹਾਂਗਜੂ, 25 ਸਤੰਬਰ- ਭਾਰਤੀ ਮਹਿਲਾ ਕਪਤਾਨ ਹਰਮਨਪ੍ਰੀਤ ਕੌਰ ਨੇ ਕ੍ਰਿਕੇਟ ਦੇ ਸੋਨ ਤਗਮਾ ਮੈਚ ਵਿਚ ਸ਼੍ਰੀਲੰਕਾ ਦੀਆਂ ਮਹਿਲਾ ਕ੍ਰਿਕਟ ਖ਼ਿਡਾਰੀਆਂ ਦੇ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 31 ਅੱਸੂ ਸੰਮਤ 553

ਬਾਲ ਫੁਲਵਾੜੀ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX