ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਵਾਂਗੇ - ਮੋਹਨ ਯਾਦਵ
. . .  1 day ago
ਭੋਪਾਲ, 11 ਦਸੰਬਰ - ਮੱਧ ਪ੍ਰਦੇਸ਼ ਦਾ ਨਵੇਂ ਮੁੱਖ ਮੰਤਰੀ ਵਜੋਂ ਚੁਣੇ ਜਾਣ ਤੋਂ ਬਾਅਦ ਮੋਹਨ ਯਾਦਵ ਨੇ ਕਿਹਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਾਸ ਕਾਰਜਾਂ ਨੂੰ ਅੱਗੇ...।
ਸੌਰਵ ਗਾਂਗੁਲੀ ਅਧਿਕਾਰਤ ਤੌਰ 'ਤੇ ਤ੍ਰਿਪੁਰਾ ਟੂਰਿਜ਼ਮ ਦੇ ਬ੍ਰਾਂਡ ਅੰਬੈਸਡਰ ਨਿਯੁਕਤ
. . .  1 day ago
ਅਗਰਤਲਾ, 11 ਦਸੰਬਰ - ਸਾਬਕਾ ਭਾਰਤੀ ਕ੍ਰਿਕਟਰ ਸੌਰਵ ਗਾਂਗੁਲੀ ਨੂੰ ਅਧਿਕਾਰਤ ਤੌਰ 'ਤੇ ਤ੍ਰਿਪੁਰਾ ਟੂਰਿਜ਼ਮ ਦਾ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ਗਿਆ...
ਅਮਰੀਕਾ : ਨਵੇਂ ਚੋਣ ਸਰਵੇਖਣ ਚ ਟਰੰਪ ਦੋ ਮੁੱਖ ਰਾਜਾਂ ਚ ਬਾਈਡਨ ਤੋਂ ਅੱਗੇ
. . .  1 day ago
ਵਾਸ਼ਿੰਗਟਨ ਡੀ.ਸੀ., 11 ਦਸੰਬਰ - ਡੋਨਾਲਡ ਟਰੰਪ ਲਈ ਇਕ ਵੱਡੇ ਉਤਸ਼ਾਹ ਵਿੱਚ, ਨਿਊਜ ਏਜੰਸੀ ਇਕ ਨਵੇਂ ਸਰਵੇਖਣ 'ਚ ਪਾਇਆ ਗਿਆ ਹੈ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੋ ਨਾਜ਼ੁਕ ਲੜਾਈ ਦੇ ਮੈਦਾਨ...
ਅਨੁਰਾਗ ਠਾਕੁਰ ਵਲੋਂ ਪਹਿਲੀ ਵਾਰ ਖੇਲੋ ਇੰਡੀਆ ਪੈਰਾ ਗੇਮਜ਼ 2023 ਦਾ ਉਦਘਾਟਨ
. . .  1 day ago
ਨਵੀਂ ਦਿੱਲੀ, 11 ਦਸੰਬਰ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਦੇ ਕੇ.ਡੀ. ਜਾਧਵ ਇੰਡੋਰ ਹਾਲ 'ਚ ਇਕ ਸ਼ਾਨਦਾਰ ਸਮਾਰੋਹ ਦੌਰਾਨ ਖੇਲੋ ਇੰਡੀਆ ਪੈਰਾ ਗੇਮਜ਼ 2023 ਦਾ ਰਸਮੀ ਉਦਘਾਟਨ...
ਤੇਲੰਗਾਨਾ : ਮੁੱਖ ਮੰਤਰੀ ਰੇਵੰਤ ਰੈੱਡੀ ਵਲੋਂ ਰਾਇਥੂ ਬੰਧੂ ਫ਼ੰਡ ਜਾਰੀ ਕਰਨ ਦੇ ਹੁਕਮ
. . .  1 day ago
ਹੈਦਰਾਬਾਦ, 11 ਦਸੰਬਰ - ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਰਾਇਥੂ ਬੰਧੂ ਫੰਡ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਅਧਿਕਾਰੀਆਂ ਨੂੰ ਯੋਜਨਾ ਦੇ ਤਹਿਤ ਕਿਸਾਨਾਂ ਲਈ ਫ਼ੰਡ ਜਾਰੀ ਕਰਨ...
ਜੇ.ਐਨ.ਯੂ. ਵਲੋਂ ਕੈਂਪਸ ਚ ਆਚਰਣ ਲਈ ਨਿਯਮ ਜਾਰੀ, ਧਰਨੇ ਲਈ 20,000 ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 11 ਦਸੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ.) ਦੇ ਵਿਦਿਆਰਥੀਆਂ ਨੂੰ ਕੈਂਪਸ ਵਿਚ ਹਿੰਸਾ ਕਰਨ, ਧਰਨੇ ਦੇਣ ਅਤੇ ਭੁੱਖ ਹੜਤਾਲ ਕਰਨ ਲਈ 20,000 ਰੁਪਏ ਦਾ ਜੁਰਮਾਨਾ...
ਭ੍ਰਿਸਟਾਚਾਰ ਦੇ ਦੋਸ਼ਾਂ ਹੇਠ ਡੀ.ਐਸ.ਪੀ. ਸੁਰਿੰਦਰ ਬਾਂਸਲ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਪੁਰ, 11 ਦਸੰਬਰ (ਤਪਿੰਦਰ ਸਿੰਘ)- ਪੰਜਾਬ ਪੁਲਿਸ ਵਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਚ ਡੀ.ਐਸ.ਪੀ. ਸਿਟੀ ਫ਼ਿਰੋਜ਼ਪੁਰ ਸੁਰਿੰਦਰ ਬਾਂਸਲ ਨੂੰ ਅੱਜ ਦੇਰ ਸ਼ਾਮ ਉਨ੍ਹਾਂ ਦੇ ਦਫਤਰ ਚੋ ਗ੍ਰਿਫਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ...
ਧਾਰਾ 370 ਨੇ ਵੱਖਵਾਦ ਨੂੰ ਹੁਲਾਰਾ ਦਿੱਤਾ ਅਤੇ ਵੱਖਵਾਦ ਨੇ ਅੱਤਵਾਦ ਨੂੰ ਜਨਮ ਦਿੱਤਾ - ਰਾਜ ਸਭਾ 'ਚ ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 11 ਦਸੰਬਰ - ਕੇਂਦਰੀ ਗ੍ਰਹਿ ਅਮਿਤ ਸ਼ਾਹ ਨੇ ਰਾਜ ਸਭਾ ਵਿਚ ਜੰਮੂ-ਕਸ਼ਮੀਰ ਰਿਜ਼ਰਵੇਸ਼ਨ (ਸੋਧ) ਬਿੱਲ, 2023 ਅਤੇ ਜੰਮੂ-ਕਸ਼ਮੀਰ ਪੁਨਰਗਠਨ (ਸੋਧ) ਬਿੱਲ, 2023 'ਤੇ ਗੱਲ ਕੀਤੀ। ਉਨ੍ਹਾਂ, "ਅੱਜ, (ਧਾਰਾ 370 'ਤੇ ਸੁਪਰੀਮ ਕੋਰਟ ਦਾ) ਫ਼ੈਸਲਾ ਵੀ...
ਪੁਲਿਸ ਤੇ ਐਕਸਾਈਜ ਵਿਭਾਗ ਵਲੋਂ ਹਜ਼ਾਰਾਂ ਲੀਟਰ ਲਾਹਣ ਬਰਾਮਦ
. . .  1 day ago
ਚੋਗਾਵਾਂ, 11 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਡੀ.ਐਸ.ਪੀ ਅਟਾਰੀ ਗੁਰਿੰਦਰਪਾਲ ਸਿੰਘ ਨਾਗਰਾ ਦੀ ਅਗਵਾਈ ਹੇਠ ਪੁਲਿਸ ਥਾਣਾ ਲੋਪੋਕੇ ਦੇ ਮੁਖੀ ਯਾਦਵਿੰਦਰ ਸਿੰਘ, ਪੁਲਿਸ ਪਾਰਟੀ ਤੇ ਐਕਸਾਈਜ ਇੰਸਪੈਕਟਰ ਗੁਰਮੀਤ ਕੌਰ...
ਬੀਤੀ ਰਾਤ ਪਿਸਤੌਲ ਨਾਲ ਫਾਇਰ ਕਰਕੇ ਪੈਟਰੋਲ ਪੰਪ ਤੋਂ ਲੁੱਟੇ 95,600 ਰੁਪਏ
. . .  1 day ago
ਰਾਮਾਂ ਮੰਡੀ, 11ਦਸੰਬਰ (ਤਰਸੇਮ ਸਿੰਗਲਾ)-ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਸਥਾਨਕ ਸੁਰਜੀਤ ਐੱਚ.ਪੀ.ਪੈਟਰੋਲ ਪੰਪ ਤਲਵੰਡੀ ਸਾਬੋ ਰੋਡ ਤੋਂ ਇਕ ਕਾਰ ਵਿਚ ਸਵਾਰ ਹੋ ਕੇ ...
ਸਾਈਪ੍ਰਸ ’ਚ ਫ਼ੌਤ ਹੋਏ ਲਵਜੀਤ ਸਿੰਘ ਦਾ ਅੰਤਿਮ ਸਸਕਾਰ ਭਲਕੇ ਹੋਵੇਗਾ
. . .  1 day ago
ਕੋਟਕਪੂਰਾ, 11 ਦਸੰਬਰ (ਮੋਹਰ ਸਿੰਘ ਗਿੱਲ)- ਰੁਜ਼ਗਾਰ ਦੀ ਭਾਲ ’ਚ 19 ਨਵੰਬਰ ਨੂੰ ਸਾਈਪ੍ਰਸ ’ਚ ਆਪਣੀ ਪਤਨੀ ਸੁਖਵਿੰਦਰ ਕੌਰ ਕੋਲ ਗਏ ਪਿੰਡ ਵਾਂਦਰ (ਮੋਗਾ) ਦੇ ਵਸਨੀਕ ਨੌਜਵਾਨ ਲਵਜੀਤ ਸਿੰਘ...
ਜ਼ਿਲ੍ਹਾ ਕਪੂਰਥਲਾ ਦੇ ਇਕ ਨੌਜਵਾਨ ਦੀ ਆਸਟ੍ਰੇਲੀਆ ਵਿਚ ਸੜਕ ਹਾਦਸੇ 'ਚ ਮੌਤ
. . .  1 day ago
ਕਪੂਰਥਲਾ, 11 ਦਸੰਬਰ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹਾ ਕਪੂਰਥਲਾ ਦੇ ਮੁਹੱਲਾ ਪਟੇਲ ਨਗਰ ਕਲੋਨੀ ਵਾਸੀ ਇਕ ਨੌਜਵਾਨ ਰਮਨਦੀਪ ਘੁੰਮਣ ਦੀ ਅਸਟ੍ਰੇਲੀਆ 'ਚ ਸੜਕ ਹਾਦਸੇ ਵਿਚ ਮੌਤ...
ਐੱਨ.ਡੀ.ਪੀ.ਐੱਸ. ਮਾਮਲੇ ’ਚ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਜਾਰੀ
. . .  1 day ago
ਚੰਡੀਗੜ੍ਹ, 11 ਦਸੰਬਰ-ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਐੱਨ.ਡੀ.ਪੀ.ਐੱਸ. ਮਾਮਲੇ ’ਚ ਸੰਮਨ ਜਾਰੀ ਹੋਏ ਹਨ। ਉਨ੍ਹਾਂ ਨੂੰ 18 ਦਸੰਬਰ ਨੂੰ ਪੇਸ਼ ਹੋਣ ਲਈ...
ਮੁੱਖ ਮੰਤਰੀ ਬਣਨ ਤੋਂ ਬਾਅਦ ਬੋਲੇ ਮੋਹਨ ਯਾਦਵ, ਆਖੀ ਇਹ ਗੱਲ
. . .  1 day ago
ਭੋਪਾਲ, 11 ਦਸੰਬਰ-ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਕਿਹਾ ਕਿ ਮੈਂ ਕੇਂਦਰੀ ਲੀਡਰਸ਼ਿਪ ਅਤੇ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ ਕਿ ਮੇਰੇ ਵਰਗੇ ਇਕ ਛੋਟੇ ਵਰਕਰ ਨੂੰ ਇਹ ਜ਼ਿੰਮੇਵਾਰੀ...
ਭਾਜਪਾ ਦੇ ਮੋਹਨ ਯਾਦਵ ਮੱਧ ਪ੍ਰਦੇਸ਼ ਦੇ ਹੋਣਗੇ ਨਵੇਂ ਮੁੱਖ ਮੰਤਰੀ
. . .  1 day ago
ਭਾਜਪਾ ਦੇ ਮੋਹਨ ਯਾਦਵ ਮੱਧ ਪ੍ਰਦੇਸ਼ ਦੇ ਹੋਣਗੇ ਨਵੇਂ ਮੁੱਖ ਮੰਤਰੀ
ਪਹਿਲਵਾਨ ਬਜਰੰਗ ਪੁਨਿਆ ਨੇ ਖ਼ੇਡ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 11 ਦਸੰਬਰ-ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕਰ ਪਹਿਲਵਾਨ ਬਜਰੰਗ ਪੁਨਿਆ ਨੇ ਕਿਹਾ ਕਿ ਸਰਕਾਰ ਨੇ ਸਾਡੇ ਨਾਲ ਵਾਅਦਾ ਕੀਤਾ ਸੀ ਅਤੇ ਸਾਨੂੰ ਉਮੀਦ ਹੈ ਕਿ ਸਰਕਾਰ ਆਪਣਾ ਵਾਅਦਾ ਪੂਰਾ ਕਰੇਗੀ।
ਮੱਧ ਪ੍ਰਦੇਸ਼ ’ਚ ਭਾਜਪਾ ਵਿਧਾਇਕ ਦਲ ਦੀ ਬੈਠਕ ਜਾਰੀ, ਜਲਦ ਹੋ ਸਕਦਾ ਹੈ ਨਵੇਂ ਮੁੱਖ ਮੰਤਰੀ ਦਾ ਐਲਾਨ
. . .  1 day ago
ਮੱਧ ਪ੍ਰਦੇਸ਼ ’ਚ ਭਾਜਪਾ ਵਿਧਾਇਕ ਦਲ ਦੀ ਬੈਠਕ ਜਾਰੀ, ਜਲਦ ਹੋ ਸਕਦਾ ਹੈ ਨਵੇਂ ਮੁੱਖ ਮੰਤਰੀ ਦਾ ਐਲਾਨ
ਲੋਕਲ ਗੁਰਦੁਆਰਾ ਕਮੇਟੀਆਂ 20 ਦਸੰਬਰ ਦੇ ਦਿੱਲੀ ਪ੍ਰਦਰਸ਼ਨ 'ਚ ਕਰਨਗੀਆਂ ਭਰਵੀਂ ਸ਼ਮੂਲੀਅਤ
. . .  1 day ago
ਅੰਮ੍ਰਿਤਸਰ, 11ਦਸੰਬਰ (ਜਸਵੰਤ ਸਿੰਘ ਜੱਸ)-ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ 20 ਦਸੰਬਰ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਤੋਂ ਰਾਸ਼ਟਰਪਤੀ ਭਵਨ ਤੱਕ ਕੀਤੇ ਜਾਣ ਵਾਲੇ ਪੰਥਕ ਪ੍ਰਦਰਸ਼ਨ ਵਿਚ ਪੰਜਾਬ...
ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ 24 ਨਵੇਂ ਧਾਰਮਿਕ ਅਧਿਆਪਕ ਨਿਯੁਕਤ
. . .  1 day ago
ਅੰਮ੍ਰਿਤਸਰ, 11ਦਸੰਬਰ (ਜੱਸ)-ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਵੱਖ-ਵੱਖ ਸਕੂਲਾਂ/ਕਾਲਜਾਂ ਲਈ ਨਿਯੁਕਤ ਕੀਤੇ 24 ਧਾਰਮਿਕ ਅਧਿਆਪਕਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਨਿਯੁਕਤੀ ਪੱਤਰ ਦਿੱਤੇ ਗਏ...
ਖ਼ੇਤਰੀ ਪਾਸਪੋਰਟ ਦਫ਼ਤਰ ਵਿਖੇ ਲੋਕ ਆਪਣੀ ਮੁਸ਼ਕਿਲਾਂ ਲਈ ਰੋਜ਼ਾਨਾ ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਮਿਲ ਸਕਦੇ ਹਨ -ਖੇਤਰੀ ਪਾਸਪੋਰਟ ਅਧਿਕਾਰੀ
. . .  1 day ago
ਸੰਜੇ ਸਿੰਘ ਦੀ ਜ਼ਮਾਨਤ ਅਰਜ਼ੀ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਨਵੀਂ ਦਿੱਲੀ, 11 ਦਸੰਬਰ- 'ਆਪ' ਸੰਸਦ ਮੈਂਬਰ ਸੰਜੇ ਸਿੰਘ ਨੂੰ ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ 'ਚ ਨਿਆਇਕ ਹਿਰਾਸਤ ਖ਼ਤਮ ਹੋਣ 'ਤੇ ਅੱਜ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ 'ਚ ਪੇਸ਼...
ਸ੍ਰੀ ਦਰਬਾਰ ਸਾਹਿਬ ਵਿਖੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਦੀ ਡਿਉੜੀ ਉਪਰ ਤਿਆਰ ਕੀਤੇ ਕਮਰਿਆਂ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ
. . .  1 day ago
ਅੰਮ੍ਰਿਤਸਰ, 11 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਦੀ ਡਿਉੜੀ ਉੱਪਰ ਸ੍ਰੀ ਅਖੰਡ ਪਾਠ ਸਾਹਿਬ ਲਈ ਤਿਆਰ ਕੀਤੇ ਕਮਰੇ ਅਰਦਾਸ ਉਪਰੰਤ ਸ੍ਰੀ...
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਪਿੰਡ ਗਿਆਨਾ ’ਤੇ ਗਾਟਵਾਲੀ ਦਾ ਕੀਤਾ ਦੌਰਾ
. . .  1 day ago
ਰਾਮਾਂ ਮੰਡੀ, 11 ਦਸੰਬਰ (ਅਮਰਜੀਤ ਸਿੰਘ ਲਹਿਰੀ)-ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਨੇ ਪਿੰਡ ਗਿਆਨਾ ਅਤੇ ਗਾਟਵਾਲੀ ਦਾ ਦੌਰਾ ਕਰਦਿਆਂ...
ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਨੂੰ ਲੈ ਕੇ ਗ਼ੁਲਾਮ ਨਬੀ ਆਜ਼ਾਦ ਦਾ ਬਿਆਨ ਆਇਆ ਸਾਹਮਣੇ
. . .  1 day ago
ਨਵੀਂ ਦਿੱਲੀ, 11 ਦਸੰਬਰ-ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਨੂੰ ਸੰਵਿਧਾਨਕ ਤੌਰ 'ਤੇ ਜਾਇਜ਼ ਕਰਾਰ ਦਿੱਤਾ ਹੈ। ਇਸ 'ਤੇ ਡੈਮੋਕ੍ਰੇਟਿਕ ਪ੍ਰੋਗਰੈਸਿਵ ਆਜ਼ਾਦ ਪਾਰਟੀ (ਡੀ.ਪੀ.ਏ.ਪੀ.) ਦੇ ਪ੍ਰਧਾਨ ਗ਼ੁਲਾਮ ਨਬੀ ਆਜ਼ਾਦ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 20 ਹਾੜ ਸੰਮਤ 554

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX