ਤਾਜਾ ਖ਼ਬਰਾਂ


ਤਾਮਿਲਨਾਡੂ: ਥੂਥੂਕੁਡੀ ਵਿਚ ਮਾਚਿਸ ਦੇ ਡੱਬੇ ਬਣਾਉਣ ਵਾਲੀ ਇਕਾਈ ਵਿਚ ਲੱਗੀ ਅੱਗ
. . .  1 day ago
ਥੂਥੂਕੁਡੀ (ਤਾਮਿਲਨਾਡੂ), 1 ਮਾਰਚ - ਤਾਮਿਲਨਾਡੂ ਦੇ ਥੂਥੂਕੁਡੀ ਵਿੱਚ ਇੱਕ ਮਾਚਿਸ ਦੇ ਬਾਕਸ ਨਿਰਮਾਣ ਯੂਨਿਟ ਵਿੱਚ ਅੱਗ ਲੱਗ ਗਈ । ਹੋਰ ਵੇਰਵਿਆਂ ਦੀ ਉਡੀਕ ਹੈ।
ਕਰਨਾਟਕ: ਰਾਜਪਾਲ ਥਾਵਰਚੰਦ ਗਹਿਲੋਤ ਕੈਫੇ ਧਮਾਕੇ ਵਿਚ ਜ਼ਖ਼ਮੀ ਹੋਏ ਲੋਕਾਂ ਨੂੰ ਮਿਲੇ
. . .  1 day ago
ਬੈਂਗਲੁਰੂ, 1 ਮਾਰਚ - ਕਰਨਾਟਕ ਦੇ ਰਾਜਪਾਲ ਥਾਵਰਚੰਦ ਗਹਿਲੋਤ ਨੇ ਸ਼ਹਿਰ ਦੇ ਇਕ ਹਸਪਤਾਲ 'ਚ ਬੈਂਗਲੁਰੂ ਕੈਫੇ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ।
ਅੰਮ੍ਰਿਤਸਰ : ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਅਤੇ ਨਿਰਮਾਤਾ ਜੈਕੀ ਭਗਨਾਨੀ ਵਿਆਹ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ
. . .  1 day ago
ਆਬੂ ਧਾਬੀ : ਬੀ.ਏ.ਪੀ.ਐਸ. ਹਿੰਦੂ ਮੰਦਰ ਅੱਜ ਤੋਂ ਆਮ ਲੋਕਾਂ ਲਈ ਖੁੱਲ੍ਹਿਆ
. . .  1 day ago
ਅਬੂ ਧਾਬੀ (ਯੂਏਈ), 1 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀ.ਏ.ਪੀ.ਐਸ. ਹਿੰਦੂ ਮੰਦਰ ਦਾ 14 ਫਰਵਰੀ ਨੂੰ ਉਦਘਾਟਨ ਕੀਤਾ ਸੀ, ਜੋ ਅੱਜ ਆਮ ਲੋਕਾਂ ਲਈ ਖੋਲ੍ਹ ਦਿੱਤਾ ਗਿਆ ...
ਅਸਮਾਨੀ ਬਿਜਲੀ ਡਿੱਗਣ ਨਾਲ 22 ਸਾਲ ਦੇ ਨੌਜਵਾਨ ਦੀ ਮੌਤ
. . .  1 day ago
ਕਾਲਾ ਸੰਘਿਆਂ, ਕਪੂਰਥਲਾ, 1 ਮਾਰਚ (ਬਲਜੀਤ ਸਿੰਘ ਸੰਘਾ,ਅਮਨਜੋਤ ਸਿੰਘ ਵਾਲੀਆ) - ਕਪੂਰਥਲਾ ਦੇ ਪਿੰਡ ਸਿੱਧਵਾਂ ਦੋਨਾ ਵਿਖੇ 22 ਸਾਲ ਦੇ ਨੌਜਵਾਨ ਕਿਸਾਨ ਦੀ ਅਸਮਾਨੀ ਬਿਜਲੀ ਡਿੱਗਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਦਿੰਦਿਆ ...
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 1 ਮਾਰਚ - ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਇਹ ਇਕ ਪ੍ਰੋਟੋਕੋਲ ਮੀਟਿੰਗ ਹੈ ਅਤੇ ਇਕ ਸ਼ਿਸ਼ਟਾਚਾਰ ਮੁਲਾਕਾਤ ਸੀ। ਇਸ ਲਈ ਮੈਂ ਇੱਥੇ ...
ਸਾਡੀ ਸਰਕਾਰ 'ਤੇ ਕੋਈ ਸੰਕਟ ਨਹੀਂ ਹੈ, ਇਹ ਸਰਕਾਰ 5 ਸਾਲ ਤੱਕ ਚੱਲੇਗੀ - ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ (ਹਿਮਾਚਲ ਪ੍ਰਦੇਸ਼) , 1 ਮਾਰਚ - ਹਿਮਾਚਲ ਪ੍ਰਦੇਸ਼ ਦੇ ਸਿਆਸੀ ਹਾਲਾਤ 'ਤੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ, 'ਸਾਡੀ ਸਰਕਾਰ 'ਤੇ ਕੋਈ ਸੰਕਟ ਨਹੀਂ ਹੈ, ਇਹ ਸਰਕਾਰ 5 ਸਾਲ ਤੱਕ ...
2000 ਦੇ 97.6 ਫ਼ੀਸਦੀ ਨੋਟ ਬੈਂਕਿੰਗ ਪ੍ਰਣਾਲੀ ’ਚ ਪਰਤੇ
. . .  1 day ago
ਨਵੀਂ ਦਿੱਲੀ , 1 ਮਾਰਚ - ਆਰ.ਬੀ.ਆਈ. ਨੇ ਕਿਹਾ ਕਿ 2,000 ਰੁਪਏ ਦੇ ਬੈਂਕ ਨੋਟ ਜਾਇਜ਼ ਕਰੰਸੀ ਬਣੇ ਰਹਿਣਗੇ। ਲੋਕ ਦੇਸ਼ ਭਰ ਦੇ 19 ਆਰ.ਬੀ.ਆਈ. ਦਫ਼ ਰਾਂ ਵਿਚ ਦੋ ਹਜ਼ਾਰ ਰੁਪਏ ਦੇ ਨੋਟ ਜਮ੍ਹਾ ਜਾਂ ਬਦਲ ਸਕਦੇ ...
ਗੋਲਫ : ਇੰਡੀਅਨ ਓਪਨ-2024 28 ਮਾਰਚ ਤੋਂ ਹੋਵੇਗਾ ਸ਼ੁਰੂ
. . .  1 day ago
ਨਵੀਂ ਦਿੱਲੀ, 1 ਮਾਰਚ (ਏ.ਐਨ.ਆਈ.) : ਇੰਡੀਅਨ ਓਪਨ, ਦੇਸ਼ ਦਾ ਰਾਸ਼ਟਰੀ ਓਪਨ ਅਤੇ ਫਲੈਗਸ਼ਿਪ ਗੋਲਫ ਟੂਰਨਾਮੈਂਟ ਦਾ 2024 ਐਡੀਸ਼ਨ 28 ਮਾਰਚ ਤੋਂ 31 ਮਾਰਚ ਨੂੰ ਡੀਐਲਐਫ ਗੋਲਫ ਐਂਡ ਕੰਟਰੀ ਕਲੱਬ ਗੁਰੂਗ੍ਰਾਮ ...
ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੇ 1,000 ਕਰੋੜ ਰੁਪਏ ਤੋਂ ਵੱਧ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ
. . .  1 day ago
ਨਵੀਂ ਦਿੱਲੀ, 1 ਮਾਰਚ (ਏਜੰਸੀ) : ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦੀ ਮੰਤਰੀ ਨਿਰਮਲਾ ਸੀਤਾਰਮਨ ਨੇ ਰਾਸ਼ਟਰੀ ਰਾਜਧਾਨੀ ਤੋਂ 1,000 ਕਰੋੜ ਰੁਪਏ ਤੋਂ ਵੱਧ ਦੇ ਸੱਤ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਕੇਂਦਰੀ ਸਿੱਧੇ ...
ਰਾਜਸਥਾਨ : ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਬਿਆਨ 'ਤੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਦਾ ਬਿਆਨ
. . .  1 day ago
ਜੈਪੁਰ (ਰਾਜਸਥਾਨ), 1 ਮਾਰਚ - ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਬਿਆਨ 'ਤੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ, ''ਮੈਨੂੰ ਲੱਗਦਾ ਹੈ ਕਿ ਉਨ੍ਹਾਂ (ਅਸ਼ੋਕ ਗਹਿਲੋਤ) ਨੂੰ ਬੋਲਣਾ ...
ਐਨ.ਆਈ.ਏ. ਬੈਂਗਲੁਰੂ ਧਮਾਕੇ ਵਾਲੀ ਥਾਂ ਦਾ ਕਰੇਗੀ ਦੌਰਾ
. . .  1 day ago
ਕਰਨਾਟਕਾ, 1 ਮਾਰਚ - ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਸਟੈਂਡਰਡ ਓਪਰੇਟਿੰਗ ਪ੍ਰੋਸੀਜਰ (ਐਸ.ਓ.ਪੀ.) ਦੇ ਅਨੁਸਾਰ ਬੈਂਗਲੁਰੂ ਧਮਾਕੇ ਵਾਲੀ ਥਾਂ ਦਾ ਦੌਰਾ ਕਰੇਗੀ। ਇਹ ਧਮਾਕਾ ਬੰਗਲੁਰੂ ...
ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਦੀ ਦਿੱਤੀ ਚਿਤਾਵਨੀ
. . .  1 day ago
ਨਵੀਂ ਦਿੱਲੀ, 1 ਮਾਰਚ (ਏ.ਐਨ.ਆਈ.) -ਚੋਣਾਂ ਵਿਚ ਸਿਆਸੀ ਪ੍ਰਚਾਰ ਭਾਸ਼ਣ ਦੇ ਵੱਖ-ਵੱਖ ਰੁਝਾਨਾਂ ਅਤੇ ਘਟਦੇ ਪੱਧਰ ਦੇ ਮਾਮਲਿਆਂ ਨੂੰ ਧਿਆਨ ਵਿਚ ਰੱਖਦੇ ਹੋਏ, ਭਾਰਤੀ ਚੋਣ ਕਮਿਸ਼ਨ ਨੇ ਸਾਰੀਆਂ ਰਾਜਨੀਤਿਕ ...
ਸਾਬਕਾ ਗਵਰਨਰ ਅਜ਼ੀਜ਼ ਕੁਰੈਸ਼ੀ ਦਾ 83 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਭੋਪਾਲ , 1 ਮਾਰਚ - ਸਾਬਕਾ ਗਵਰਨਰ ਅਜ਼ੀਜ਼ ਕੁਰੈਸ਼ੀ ਦਾ 83 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਕੁਰੈਸ਼ੀ ਤਿੰਨ ਰਾਜਾਂ ਯੂ.ਪੀ., ਉੱਤਰਾਖੰਡ ਅਤੇ ਮਿਜ਼ੋਰਮ ਦੇ ਰਾਜਪਾਲ ਰਹਿ ...
3 ਮਾਰਚ ਨੂੰ ਜਨਨਾਇਕ ਜਨਤਾ ਪਾਰਟੀ ਦੀ ਕਾਰਜਕਾਰਨੀ ਦੀ ਹੋਵੇਗੀ ਬੈਠਕ- ਦੁਸ਼ਯੰਤ ਚੌਟਾਲਾ
. . .  1 day ago
ਕੈਥਲ, ਹਰਿਆਣਾ, 1 ਮਾਰਚ - ਕਿਸਾਨਾਂ ਦੇ ਪ੍ਰਦਰਸ਼ਨ ਅਤੇ ਲੋਕ ਸਭਾ ਚੋਣਾਂ 'ਤੇ ਰਾਜ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਹੈ ਕਿ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਵਿਚ, ਜੇਕਰ ਕੋਈ ਗੈਰ-ਕਾਨੂੰਨੀ ...
ਭਾਰੀ ਗੜੇਮਾਰੀ ਅਤੇ ਮੀਂਹ ਕਾਰਨ ਬਦਲਿਆ ਮੌਸਮ , ਫ਼ਸਲ ਖ਼ਰਾਬ ਹੋਣ ਦਾ ਖਦਸ਼ਾ
. . .  1 day ago
ਖੋਸਾ ਦਲ ਸਿੰਘ, 1 ਮਾਰਚ (ਮਨਪ੍ਰੀਤ ਸਿੰਘ ਸੰਧੂ) - ਕਸਬਾ ਖੋਸਾ ਦਲ ਸਿੰਘ ਦੇ ਨਜ਼ਦੀਕ ਕਰਮੂੰਵਾਲਾ, ਹੋਲਾਂਵਾਲੀ, ਵਿਰਕਾਂ ਵਾਲੀ, ਇੱਟਾਂਵਾਲੀ, ਮਰਖਾਈ ਆਦਿ ਪਿੰਡਾਂ ਵਿਚ ਸ਼ਾਮ ਸਮੇਂ ਹੋਈ ਭਾਰੀ ਗੜੇਮਾਰੀ ਅਤੇ ...
ਲੱਖਾ ਸਿਧਾਣਾ ਨੇ ਨੌਜਵਾਨਾਂ ਨੂੰ ਕੀਤੀ ਅਪੀਲ
. . .  1 day ago
ਮਲੇਰਕੋਟਲਾ/ਸੰਦੌੜ, 1 ਮਾਰਚ (ਮੁਹੰਮਦ ਹਨੀਫ ਥਿੰਦ, ਜਸਵੀਰ ਸਿੰਘ ਜੱਸੀ)-ਮਲੇਰਕੋਟਲਾ ਪਹੁੰਚੇ ਉੱਘੇ ਸਮਾਜਸੇਵੀ ਲੱਖਾ ਸਿਧਾਣਾ ਸੰਗਰੂਰ ਤੋਂ ਲੋਕ ਸਭਾ ਮੈਂਬਰ...
ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਦੇ ਤਿੰਨ ਦਿਨਾ ਪ੍ਰੀ-ਵੈਡਿੰਗ ਲਈ ਪੁੱਜ ਰਹੀਆਂ ਕਈ ਨਾਮੀ ਹਸਤੀਆਂ
. . .  1 day ago
ਗੁਜਰਾਤ, 1 ਮਾਰਚ-ਅਦਾਕਾਰਾ ਸ਼ਰਧਾ ਕਪੂਰ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਤਿੰਨ...
ਜਰਮਨ ਵਿਗਿਆਨੀ ਡਾ. ਔਲਫਾ ਸਲਾਇਟ ਨੇ ਲੌਂਗੋਵਾਲ ਪੁੱਜ ਕੇ ਖੇਤੀ 'ਤੇ ਦਿੱਤਾ ਭਾਸ਼ਣ
. . .  1 day ago
ਲੌਂਗੋਵਾਲ, 1 ਮਾਰਚ (ਵਿਨੋਦ, ਖੰਨਾ)-ਸਲਾਇਟ ਡੀਮੰਡ ਯੂਨੀਵਰਸਿਟੀ ਲੌਂਗੋਵਾਲ ਦੇ ਇਲੈਕਟਰਾਨਿਕਸ ਵਿਭਾਗ ਵਲੋਂ ਡਾਇਰੈਕਟਰ...
ਥਾਣਾ ਲੋਪੋਕੇ ਨੇ 1 ਕਿੱਲੋ 300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕੀਤਾ ਕਾਬੂ
. . .  1 day ago
ਚੋਗਾਵਾਂ, 1 ਮਾਰਚ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਨ ਦੀਆਂ...
ਚੜ੍ਹਦੇ ਪੰਜਾਬ ਤੋਂ ਅੱਜ ਸ਼ੁਰੂ ਹੋਇਆ ਨਗਰ ਕੀਰਤਨ, ਭਰਵਾਂ ਸਵਾਗਤ
. . .  1 day ago
ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਛੱਤਿਆਣਾ ਤੋਂ ਅੱਜ ਨਗਰ ਕੀਰਤਨ ਸ਼ੁਰੂ ਹੋਇਆ। ਨਿਰੋਲ ਸੇਵਾ ਸੰਸਥਾ...
ਰਮੇਸ਼ ਸਿੰਘ ਅਰੋੜਾ ਪਹਿਲੀ ਵਾਰ ਬਣੇ ਪਾਕਿਸਤਾਨ 'ਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਅਟਾਰੀ, (ਅੰਮ੍ਰਿਤਸਰ) 1 ਮਾਰਚ (ਰਜਿੰਦਰ ਸਿੰਘ ਰੂਬੀ)-ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਵਿਖੇ ਲੰਮੇ ਸਮੇਂ ਤੋਂ ਵੱਖਰੀ ਬਣੀ...
SC ਨੇ ਨਾਬਾਲਗ ਨਾਲ ਜ.ਬਰ ਜ਼.ਨਾਹ ਮਾਮਲੇ 'ਚ ਸਜ਼ਾ ਮੁਅੱਤਲ ਕਰਨ ਦੀ ਆਸਾਰਾਮ ਦੀ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਕੀਤਾ ਇਨਕਾਰ
. . .  1 day ago
ਨਵੀਂ ਦਿੱਲੀ, 1 ਮਾਰਚ-ਸੁਪਰੀਮ ਕੋਰਟ ਨੇ ਨਾਬਾਲਗ ਨਾਲ ਜ.ਬਰ-ਜ਼.ਨਾਹ ਮਾਮਲੇ 'ਚ ਸਜ਼ਾ ਮੁਅੱਤਲ...
ਬੀ.ਆਰ.ਐਸ. ਸਾਂਸਦ ਬੀ.ਬੀ. ਪਾਟਿਲ ਭਾਜਪਾ 'ਚ ਹੋਏ ਸ਼ਾਮਲ
. . .  1 day ago
ਨਵੀਂ ਦਿੱਲੀ, 1 ਮਾਰਚ-ਤੇਲੰਗਾਨਾ ਦੇ ਜ਼ਹੀਰਾਬਾਦ ਤੋਂ ਬੀ.ਆਰ.ਐਸ. ਦੇ...
ਸ੍ਰੀ ਚੋਲਾ ਸਾਹਿਬ ਦੇ ਮੇਲੇ ਦੇ ਮੱਦੇਨਜ਼ਰ 4 ਮਾਰਚ ਨੂੰ ਡੇਰਾ ਬਾਬਾ ਨਾਨਕ ਤਹਿਸੀਲ ਵਿਚ ਲੋਕਲ ਛੁੱਟੀ ਦਾ ਐਲਾਨ
. . .  1 day ago
ਬਟਾਲਾ, 1 ਮਾਰਚ (ਸਤਿੰਦਰ ਸਿੰਘ)- ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਵਿਚ ਦੂਰ-ਦੂਰ ਤੋਂ ਸੰਗਤਾਂ/ਸੰਗ ਦਰਸ਼ਨਾਂ ਲਈ ਆਉਂਦੇ ਹਨ। ਇਸ ਸੰਬੰਧੀ ਉਪ ਮੰਡਲ ਮੈਜਿਸਟਰੇਟ ਡੇਰਾ.....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 20 ਹਾੜ ਸੰਮਤ 554

ਸ਼ਹਿਨਾਈਆਂ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX