

-
ਸੁਖਬੀਰ ਸਿੰਘ ਬਾਦਲ ਕਰਨਗੇ ਸੀਨੀਅਰ ਮਹਿਲਾ ਕੱਬਡੀ ਚੈਂਪੀਅਨਸ਼ਿਪ ਦੇ ਦੂਜੇ ਦਿਨ ਦਾ ਉਦਘਾਟਨ
. . . 13 minutes ago
-
ਬਲਾਚੌਰ, 11 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਲੈਮਰਿਨ ਟੈਕ ਸਕਿੱਲਜ ਯੂਨੀਵਰਸਿਟੀ ਪੰਜਾਬ ਰੈਲਮਾਜਰਾ ਤਹਿਸੀਲ ਬਲਾਚੌਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖ਼ੇ 70ਵੀਂ ਸੀਨੀਅਰ ਮਹਿਲਾ ਕਬੱਡੀ ਚੈਪੀਅਨਸ਼ਿਪ ਦੇ ਦੂਜੇ ਦਿਨ ਦੀ ਸ਼ੁਰੂਆਤ ਕਰਨ....
-
ਬੀਬਾ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ
. . . 17 minutes ago
-
ਤਲਵੰਡੀ ਸਾਬੋ, 11 ਦਸੰਬਰ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਸਾਬਕਾ ਕੇਂਦਰੀ ਮੰਤਰੀ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਤਖ਼ਤ ਸਾਹਿਬ ਮੱਥਾ ਟੇਕਣ ਉਪਰੰਤ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ....
-
ਜੰਮੂ ਕਸ਼ਮੀਰ ਨੂੰ ਜਲਦ ਦਿੱਤਾ ਜਾਵੇ ਰਾਜ ਦਾ ਦਰਜਾ- ਸੁਪਰੀਮ ਕੋਰਟ
. . . 6 minutes ago
-
ਨਵੀਂ ਦਿੱਲੀ, 11 ਦਸੰਬਰ- ਸੁਪਰੀਮ ਕੋਰਟ ਨੇ ਧਾਰਾ 370 ਸੰਬੰਧੀ ਸੁਣਵਾਈ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ’ਤੇ ਕੇਂਦਰ ਦੀ ਬੇਨਤੀ ਨੂੰ ਦੇਖਦੇ ਹੋਏ ਇਹ ਨਿਰਦੇਸ਼ ਦਿੱਤਾ ਜਾਂਦਾ ਹੈ ਕਿ....
-
ਲੱਦਾਖ਼ ਦਾ ਕੇਂਦਰ ਸ਼ਾਸਤ ਪ੍ਰਦੇਸ਼ ਵਜੋਂ ਪੁਨਰਗਠਨ ਸਹੀ- ਸੁਪਰੀਮ ਕੋਰਟ
. . . 33 minutes ago
-
ਨਵੀਂ ਦਿੱਲੀ, 11 ਦਸੰਬਰ- ਸੁਪਰੀਮ ਕੋਰਟ ਨੇ ਲੱਦਾਖ ਦੇ ਕੇਂਦਰ ਸ਼ਾਸਤ ਪ੍ਰਦੇਸ਼ ਵਜੋਂ ਪੁਨਰਗਠਨ ਨੂੰ ਬਰਕਰਾਰ ਰੱਖਿਆ ਹੈ।
-
30 ਸਤੰਬਰ ਤੱਕ ਜੰਮੂ ਅਤੇ ਕਸ਼ਮੀਰ ਵਿਚ ਕਰਵਾਈਆਂ ਜਾਣ ਚੋਣਾਂ- ਸੀ.ਜੇ.ਆਈ.
. . . 25 minutes ago
-
ਨਵੀਂ ਦਿੱਲੀ, 11 ਦਸੰਬਰ- ਸੀ.ਜੇ.ਆਈ. ਨੇ ਧਾਰਾ 370 ਦੇ ਮਾਮਲੇ ਵਿਚ ਫ਼ੈਸਲਾ ਪੜ੍ਹਦਿਆਂ ਕਿਹਾ ਕਿ ਅਸੀਂ ਨਿਰਦੇਸ਼ ਦਿੰਦੇ ਹਾਂ ਕਿ ਭਾਰਤ ਦੇ ਚੋਣ ਕਮਿਸ਼ਨ ਵਲੋਂ ਜੰਮੂ ਅਤੇ ਕਸ਼ਮੀਰ ਦੀ ਵਿਧਾਨ ਸਭਾ ਦੀਆਂ ਚੋਣਾਂ 30 ਸਤੰਬਰ 2024 ਤੱਕ ਕਰਵਾਉਣ ਲਈ ਕਦਮ ਚੁੱਕੇ ਜਾਣ।
-
ਰਾਸ਼ਟਰਪਤੀ ਕਰ ਸਕਦੈ ਧਾਰਾ 370 ਨੂੰ ਹਟਾਉਣ ਦਾ ਐਲਾਨ- ਸੁਪਰੀਮ ਕੋਰਟ
. . . 55 minutes ago
-
ਨਵੀਂ ਦਿੱਲੀ, 11 ਦਸੰਬਰ- ਸੁਪਰੀਮ ਕੋਰਟ ਨੇ ਕਿਹਾ ਕਿ ਉਸ ਦਾ ਮੰਨਣਾ ਹੈ ਕਿ ਧਾਰਾ 370 ਦੀ ਹੋਂਦ ਖ਼ਤਮ ਹੋਣ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ਦੀ ਰਾਸ਼ਟਰਪਤੀ ਦੀ ਸ਼ਕਤੀ ਜੰਮੂ-ਕਸ਼ਮੀਰ ਦੀ ਸੰਵਿਧਾਨ ਸਭਾ ਦੇ ਭੰਗ ਹੋਣ ਤੋਂ....
-
ਧਾਰਾ 370 ਇਕ ਅਸਥਾਈ ਵਿਵਸਥਾ ਹੈ- ਸੁਪਰੀਮ ਕੋਰਟ
. . . about 1 hour ago
-
ਨਵੀਂ ਦਿੱਲੀ, 11 ਦਸੰਬਰ- ਸੁਪਰੀਮ ਕੋਰਟ ਵਿਚ ਧਾਰਾ 370 ਸੰਬੰਧੀ ਸੁਣਵਾਈ ਜਾਰੀ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਧਾਰਾ 370 ਇਕ ਅਸਥਾਈ ਵਿਵਸਥਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦਾ....
-
ਹਰ ਵਿਅਕਤੀ ਅਤੇ ਸੰਸਥਾ ਨੂੰ ਵਿਕਸਿਤ ਭਾਰਤ ਦਾ ਸੰਕਲਪ ਲੈ ਕੇ ਅੱਗੇ ਵਧਣਾ ਚਾਹੀਦੈ- ਪ੍ਰਧਾਨ ਮੰਤਰੀ
. . . about 1 hour ago
-
ਨਵੀਂ ਦਿੱਲੀ, 11 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਵਿਕਸਿਤ ਭਾਰਤ- 2047: ਨੌਜਵਾਨਾਂ ਦੀ ਆਵਾਜ਼’ ਵਰਕਸ਼ਾਪ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਭਾਰਤ ਦੇ ਇਤਿਹਾਸ ਵਿਚ ਇਹ ਉਹ ਦੌਰ ਹੈ ਜਦੋਂ ਦੇਸ਼ ਇਕ ਕੁਆਂਟਮ ਜੰਪ ਕਰਨ ਜਾ ਰਿਹਾ ਹੈ। ਅਜਿਹੇ ਕਈ ਦੇਸ਼ਾਂ....
-
ਸੁਪਰੀਮ ਕੋਰਟ ਨੇ ਧਾਰਾ 370 ਸੰਬੰਧੀ ਫ਼ੈਸਲਾ ਸੁਣਾਉਣਾ ਕੀਤਾ ਸ਼ੁਰੂ
. . . about 1 hour ago
-
ਨਵੀਂ ਦਿੱਲੀ, 11 ਦਸੰਬਰ- ਸੁਪਰੀਮ ਕੋਰਟ ਨੇ ਧਾਰਾ 370 ਨੂੰ ਰੱਦ ਕਰਨ ਅਤੇ ਜੰਮੂ-ਕਸ਼ਮੀਰ ਦੇ ਪੁਰਾਣੇ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਵੰਡਣ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੇ ਬੈਚ ’ਤੇ ਫ਼ੈਸਲਾ ਸੁਣਾਉਣਾ ਸ਼ੁਰੂ ਕਰ ਦਿੱਤਾ ਹੈ।
-
ਮਹਿਬੂਬਾ ਮੁਫ਼ਤੀ ਨੂੰ ਕੀਤਾ ਗਿਆ ਨਜ਼ਰਬੰਦ- ਪੀ.ਡੀ.ਪੀ.
. . . about 1 hour ago
-
ਸ੍ਰੀਨਗਰ, 11 ਦਸੰਬਰ- ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਪਹਿਲਾਂ ਪੀਪਲਜ਼ ਡੈਮੋਕ੍ਰੇਟਿਕ ਪਾਰਟੀ....
-
ਭਾਜਪਾ ਪ੍ਰਧਾਨ ਅੱਜ ਸੰਸਦ ਕੰਪਲੈਕਸ ਵਿਚ ਸੰਸਦ ਮੈਂਬਰਾਂ ਨਾਲ ਕਾਂਗਰਸ ਖ਼ਿਲਾਫ਼ ਕਰਨਗੇ ਰੋਸ ਮਾਰਚ
. . . about 1 hour ago
-
ਨਵੀਂ ਦਿੱਲੀ, 11 ਦਸੰਬਰ- ਉੜੀਸਾ ’ਚ ਕਾਂਗਰਸ ਦੇ ਸੰਸਦ ਮੈਂਬਰ ਧੀਰਜ ਸਾਹੂ ਦੇ ਘਰੋਂ 300 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਣ ਤੋਂ ਬਾਅਦ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਪਾਰਟੀ ਦੇ ਸੰਸਦ ਮੈਂਬਰਾਂ ਦੇ ਨਾਲ ਅੱਜ ਸੰਸਦ....
-
ਸੰਘਣੀ ਧੁੰਦ ਨੇ ਆਵਾਜਾਈ ਵਿਚ ਪਾਇਆ ਵਿਘਨ
. . . about 1 hour ago
-
ਸੁਰ ਸਿੰਘ, 11ਦਸੰਬਰ (ਧਰਮਜੀਤ ਸਿੰਘ)- ਸਰਦ ਰੁੱਤ ਦੀ ਅੱਜ ਪਈ ਪਹਿਲੀ ਧੁੰਦ ਨੇ ਜਿਥੇ ਆਵਾਜਾਈ ਵਿਚ ਵਿਘਨ ਪਾਇਆ, ਉਥੇ ਤਾਪਮਾਨ ਵਿਚ ਆਈ ਗਿਰਾਵਟ ਨੇ ਲੋਕਾਂ ਨੂੰ ਕੰਬਣੀ ਛੇੜ ਦਿੱਤੀ ਹੈ। ਬੇਹੱਦ ਘੱਟ ਦ੍ਰਿਸ਼ਟਤਾ ਕਾਰਨ....
-
ਰਜਵਾਹੇ ’ਚ ਪਾੜ ਪੈਣ ਕਾਰਨ ਕਣਕ ਦੇ ਖ਼ੇਤ ਪਾਣੀ ’ਚ ਡੁੱਬੇ
. . . about 1 hour ago
-
ਸੁਨਾਮ ਊਧਮ ਸਿੰਘ ਵਾਲਾ, 11 ਦਸੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨੇੜਲੇ ਪਿੰਡ ਬਖ਼ਸ਼ੀਵਾਲਾ ਵਿਖੇ ਰਜਵਾਹਾ ਟੁੱਟਣ ਕਾਰਣ ਹੁਣ ਤੱਕ ਕਰੀਬ 50 ਏਕੜ ਕਣਕ ਦੀ ਫ਼ਸਲ ਨੁਕਸਾਨੀ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਨੇ ਕਿਹਾ ਕਿ ਰਾਤ ਕਰੀਬ 12 ਵਜੇ ਪਿੰਡ ਨੇੜਿਉਂ....
-
ਕੇਂਦਰੀ ਮੰਤਰੀ ਹਰਦੀਪ ਪੁਰੀ ਅੱਜ ਕਰਨਗੇ ਵਿਕਸਿਤ ਭਾਰਤ ਦੇ ਰਾਜਦੂਤ ਦੀ ਨਿਯੁਕਤੀ
. . . about 2 hours ago
-
ਨਵੀਂ ਦਿੱਲੀ, 11 ਦਸੰਬਰ- ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਤੇ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਹਰਦੀਪ ਸਿੰਘ ਪੁਰੀ ਅੱਜ ਦੁਪਹਿਰ 1 ਵਜੇ ਵਿਕਸਿਤ ਭਾਰਤ ਦੇ ਰਾਜਦੂਤ ਦੀ ਨਿਯੁਕਤੀ ਕਰਨਗੇ। ਇਸ ਦੇ.....
-
ਝਾਰਖ਼ੰਡ: ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਈ.ਡੀ. ਨੇ ਕੀਤਾ ਤਲਬ
. . . about 2 hours ago
-
ਰਾਂਚੀ, 11 ਦਸੰਬਰ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਝਾਰਖ਼ੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਥਿਤ ਜ਼ਮੀਨ ਘੁਟਾਲੇ ਦੇ ਮਾਮਲੇ ਵਿਚ 12 ਦਸੰਬਰ ਨੂੰ ਤਲਬ ਕੀਤਾ ਹੈ।
-
ਪ੍ਰਧਾਨ ਮੰਤਰੀ ਨੇ ਮਰਹੂਮ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਜਯੰਤੀ ਮੌਕੇ ਦਿੱਤੀ ਸ਼ਰਧਾਂਜਲੀ
. . . about 2 hours ago
-
ਨਵੀਂ ਦਿੱਲੀ, 11 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਮਰਹੂਮ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਆਪਣੀ ਟਵੀਟ ਵਿਚ ਪ੍ਰਧਾਨ ਮੰਤਰੀ ਨੇ ਲਿਖਿਆ ਕਿ ਉਨ੍ਹਾਂ....
-
ਜੰਮੂ-ਕਸ਼ਮੀਰ: ਧਾਰਾ 370 ਸੰਬੰਧੀ ਪਟੀਸ਼ਨਾਂ ਦੀ ਸੁਣਵਾਈ ਤੋਂ ਪਹਿਲਾਂ ਵਧਾਈ ਸੁਰੱਖਿਆ
. . . about 2 hours ago
-
ਸ੍ਰੀਨਗਰ, 11 ਦਸੰਬਰ- ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਰੱਦ ਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੇ ਬੈਚ ’ਤੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਪਹਿਲਾਂ ਸ੍ਰੀਨਗਰ ਸਮੇਤ ਵੱਖ ਵੱਖ ਇਲਾਕਿਆਂ ’ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਅੱਜ ਇਸ ’ਤੇ ਫ਼ੈਸਲਾ ਸੁਣਾਏਗੀ।
-
ਕੈਪਟਨ ਫਾਤਿਮਾ ਵਸੀਮ ਬਣੀ ਸਿਆਚਿਨ ਗਲੇਸ਼ੀਅਰ ’ਤੇ ਆਪ੍ਰੇਸ਼ਨਲ ਪੋਸਟ ’ਤੇ ਤਾਇਨਾਤ ਹੋਣ ਵਾਲੀ ਪਹਿਲੀ ਮਹਿਲਾ ਮੈਡੀਕਲ ਅਫ਼ਸਰ
. . . about 3 hours ago
-
ਲੱਦਾਖ, 11 ਦਸੰਬਰ- ਭਾਰਤੀ ਫੌਜ ਦੀ ਫਾਇਰ ਐਂਡ ਫਿਊਰੀ ਕੋਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਆਚਿਨ ਵਾਰੀਅਰਜ਼ ਦੀ ਕੈਪਟਨ ਫਾਤਿਮਾ ਵਸੀਮ ਨੇ ਸਿਆਚਿਨ ਗਲੇਸ਼ੀਅਰ ’ਤੇ ਆਪ੍ਰੇਸ਼ਨਲ ਪੋਸਟ ’ਤੇ ਤਾਇਨਾਤ ਹੋਣ ਵਾਲੀ....
-
ਸਰਦ ਰੁੱਤ ਸੈਸ਼ਨ: ਕਾਂਗਰਸੀ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਲੋਕ ਸਭਾ ਵਿਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . . about 3 hours ago
-
ਨਵੀਂ ਦਿੱਲੀ, 11 ਦਸੰਬਰ- ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਭਾਜਪਾ ਵਿਧਾਇਕ ਅਤੇ ਸਾਬਕਾ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਬੇਟੇ ਨੂੰ ਇਕ ਮਾਈਨਿੰਗ ਕਾਰੋਬਾਰੀ ਤੋਂ ਰਿਸ਼ਵਤ ਦੇ ਪੈਸੇ ਟਰਾਂਸਫਰ...
-
ਦਿੱਲੀ ਵਿਚ ਹਵਾ ਦੀ ਗੁਣਵੱਤਾ ਮਾੜੀ ਸ਼ੇ੍ਣੀ ਵਿਚ
. . . about 3 hours ago
-
ਨਵੀਂ ਦਿੱਲੀ, 11 ਦਸੰਬਰ- ਜਾਰੀ ਹੋਏ ਤਾਜ਼ੇ ਅੰਕੜਿਆਂ ਅਨੁਸਾਰ ਦਿੱਲੀ ਵਿਚ ਹਵਾ ਦੀ ਗੁਣਵੱਤਾ ‘ਮਾੜੀ’ ਸ਼੍ਰੇਣੀ ਵਿਚ ਬਣੀ ਹੋਈ ਹੈ। ਇਸ ਦੇ ਨਾਲ ਹੀ ਧੂੰਏ ਦੀ ਪਰਤ ਨੇ ਵੀ ਰਾਜਧਾਨੀ ਨੂੰ ਆਪਣੇ ਘੇਰੇ ਵਿਚ ਲਿਆ ਹੋਇਆ ਹੈ।
-
ਜੰਮੂ ਕਸ਼ਮੀਰ ’ਚੋਂ ਧਾਰਾ 370 ਹਟਾਉਣ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਸੁਣਵਾਈ ਅੱਜ
. . . about 3 hours ago
-
ਨਵੀਂ ਦਿੱਲੀ, 11 ਦਸੰਬਰ- ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਅੱਜ ਧਾਰਾ 370 ਨੂੰ ਰੱਦ ਕਰਨ ਅਤੇ ਜੰਮੂ-ਕਸ਼ਮੀਰ ਦੇ ਪੁਰਾਣੇ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਵੰਡਣ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੇ....
-
ਅੱਜ ਰਾਜ ਸਭਾ ਵਿਚ ਅਮਿਤ ਸ਼ਾਹ ਪੇਸ਼ ਕਰਨਗੇ ਜੰਮੂ ਕਸ਼ਮੀਰ ਨਾਲ ਸੰਬੰਧਿਤ ਬਿੱਲ
. . . about 3 hours ago
-
ਨਵੀਂ ਦਿੱਲੀ, 11 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੁਪਹਿਰ ਨੂੰ ਰਾਜ ਸਭਾ ਵਿਚ ਜੰਮੂ ਅਤੇ ਕਸ਼ਮੀਰ ਰਿਜ਼ਰਵੇਸ਼ਨ (ਸੋਧ) ਬਿੱਲ, 2023 ਅਤੇ ਜੰਮੂ ਅਤੇ ਕਸ਼ਮੀਰ ਪੁਨਰਗਠਨ (ਸੋਧ) ਬਿੱਲ, 2023 ਪੇਸ਼ ਕਰਨਗੇ।
-
⭐ਮਾਣਕ-ਮੋਤੀ⭐
. . . 1 minute ago
-
⭐ਮਾਣਕ-ਮੋਤੀ⭐
-
ਭਾਰਤ ਮਨੁੱਖੀ ਅਧਿਕਾਰਾਂ ਵਿਚ ਦੁਨੀਆ ਲਈ ਰੋਲ ਮਾਡਲ ਹੈ: ਉਪ ਰਾਸ਼ਟਰਪਤੀ ਧਨਖੜ
. . . 1 day ago
-
ਨਵੀਂ ਦਿੱਲੀ, 10 ਦਸੰਬਰ (ਏ.ਐਨ.ਆਈ.): ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਹੈ ਕਿ ਭਾਰਤ ਮਨੁੱਖੀ ਅਧਿਕਾਰਾਂ ਵਿਚ ਦੁਨੀਆ ਲਈ ਰੋਲ ਮਾਡਲ ਹੈ ।
-
ਮੀਂਹ ਬਣਿਆ ਅੜਚਣ : ਭਾਰਤ-ਦੱਖਣੀ ਅਫਰੀਕਾ ਦਾ ਪਹਿਲਾ ਮੈਚ ਬਿਨਾਂ ਟਾਸ ਦੇ ਰੱਦ
. . . 1 day ago
-
- ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX