ਤਾਜਾ ਖ਼ਬਰਾਂ


ਮੰਤਰੀ ਮੰਡਲ ਨੇ ਹਾੜ੍ਹੀ ਦੇ ਸੀਜ਼ਨ ਲਈ ਪੀ ਐਂਡ ਕੇ ਖਾਦਾਂ ’ਤੇ 24,475 ਕਰੋੜ ਰੁਪਏ ਦੀ ਸਬਸਿਡੀ ਨੂੰ ਦਿੱਤੀ ਪ੍ਰਵਾਨਗੀ
. . .  12 minutes ago
ਨਵੀਂ ਦਿੱਲੀ, 18 ਸਤੰਬਰ- ਸਰਕਾਰ ਨੇ ਅੱਜ 2024-25 ਦੇ ਹਾੜ੍ਹੀ ਸੀਜ਼ਨ ਲਈ ਫਾਸਫੇਟਿਕ ਅਤੇ ਪੋਟਾਸ਼ਿਕ (ਪੀਐਂਡਕੇ) ਖਾਦਾਂ ’ਤੇ 24,474.53 ਕਰੋੜ ਰੁਪਏ ਦੀ ਸਬਸਿਡੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਤਾਂ.....
ਮਕਾਨ ਢਹਿਣ ਦੀ ਘਟਨਾ ਵਿਚ 3 ਲੋਕਾਂ ਦੀ ਮੌਤ
. . .  24 minutes ago
ਨਵੀਂ ਦਿੱਲੀ, 18 ਸਤੰਬਰ- ਦਿੱਲੀ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਰੋਲ ਬਾਗ ਵਿਚ ਮਕਾਨ ਢਹਿਣ ਦੀ ਘਟਨਾ ਵਿਚ 3 ਲੋਕਾਂ ਦੀ ਮੌਤ ਹੋ ਗਈ ਅਤੇ 14 ਜ਼ਖ਼ਮੀ ਹੋ ਗਏ ਹਨ।
ਪੁਲਿਸ ਵਲੋਂ ਪੰਜ ਨਸ਼ਾ ਤਸਕਰਾਂ ਦੀ 2 ਕਰੋੜ ਤੋਂ ਵੱਧ ਦੀ ਪ੍ਰਾਪਰਟੀ ਫ਼੍ਰੀਜ਼
. . .  30 minutes ago
ਅਟਾਰੀ, 18 ਸਤੰਬਰ (ਗੁਰਦੀਪ ਸਿੰਘ ਅਟਾਰੀ / ਰਾਜਿੰਦਰ ਸਿੰਘ ਰੂਬੀ)- ਸ੍ਰੀ ਸਤਿੰਦਰ ਸਿੰਘ ਆਈ.ਪੀ.ਐਸ, ਡੀ.ਆਈ.ਜੀ ਬਾਰਡਰ ਰੇਂਜ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਚਰਨਜੀਤ ਸਿੰਘ ਆਈ.ਪੀ.....
ਲੁਟੇਰਿਆਂ ਨੇ ਏ.ਟੀ.ਐਮ ਭੰਨ ਕੇ 17 ਲੱਖ ਤੋਂ ਵਧੇਰੇ ਦੀ ਨਗਦੀ ਲੁੱਟੀ
. . .  40 minutes ago
ਰਾਏਕੋਟ, 18 ਸਤੰਬਰ (ਸੁਸ਼ੀਲ)- ਬੀਤੀ ਦੇਰ ਰਾਤ ਕਰੀਬੀ ਪਿੰਡ ਲੰਮੇ ਵਿਖੇ ਅਣਪਛਾਤੇ ਲੁਟੇਰਿਆਂ ਵਲੋਂ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਦੇ ਏ.ਟੀ.ਐਮ ਨੂੰ ਭੰਨ ਕੇ ਉਸ ਵਿਚੋਂ 17 ਲੱਖ ਤੋਂ ਵੱਧ ਦੀ ਵੱਡੀ ਰਕਮ ਲੁੱਟ.....
ਜੰਮੂ ਕਸ਼ਮੀਰ ਚੋਣਾਂ: ਦੁਪਹਿਰ 3 ਵਜੇ ਤੱਕ 50 ਫ਼ੀਸਦੀ ਤੋਂ ਵੱਧ ਮਤਦਾਨ
. . .  about 1 hour ago
ਸ੍ਰੀਨਗਰ, 18 ਸਤੰਬਰ- ਜੰਮੂ ਅਤੇ ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ’ਚ ਦੁਪਹਿਰ 3 ਵਜੇ ਤੱਕ 50 ਫੀਸਦੀ ਤੋਂ ਵੱਧ ਮਤਦਾਨ ਦਰਜ ਕੀਤਾ ਗਿਆ, ਇਹ ਜਾਣਕਾਰੀ ਚੋਣ ਕਮਿਸ਼ਨ ਨੇ ਸਾਂਝੀ.....
ਗਊਆਂ ਦਾ ਭਰਿਆ ਟਰੱਕ ਕਾਬੂ
. . .  about 1 hour ago
ਦਸੂਹਾ, 18 ਸਤੰਬਰ (ਕੌਸ਼ਲ)- ਦਸੂਹਾ ਵਿਖੇ ਗਊਆਂ ਨਾਲ ਭਰਿਆ ਟਰੱਕ ਪੁਲਿਸ ਵਲੋਂ ਕਾਬੂ ਕੀਤਾ ਗਿਆ। ਇਸ ਟਰੱਕ ਵਿਚ 6 ਗਊਆਂ ਤੇ ਤਿੰਨ ਬਛੜੇ ਸਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗਊਸ਼ਾਲਾ....
ਰਣਬੀਰ ਸਿੰਘ ਧਾਲੀਵਾਲ ਰੱਕੜਾਂ ਬੇਟ ਸਭਾ ਦੇ ਪ੍ਰਧਾਨ ਬਣੇ
. . .  about 1 hour ago
ਬਲਾਚੌਰ, 18 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਇਲਾਕੇ ਦੀ ਨਾਮਵਰ ਸਮਾਜ ਸੇਵੀ ਸ਼ਖ਼ਸੀਅਤ ਰਣਬੀਰ ਸਿੰਘ ਧਾਲੀਵਾਲ ਜੱਟਪੁਰ ਦੀ ਰੱਕੜਾਂ ਬੇਟ ਬਹੁਮੰਤਵੀ ਸਹਿਕਾਰੀ ਸਭਾ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ....
‘ਵਨ ਨੇਸ਼ਨ ਵਨ ਇਲੈਕਸ਼ਨ’ ਪ੍ਰਸਤਾਵ ਨੂੰ ਕੈਬਨਿਟ ਨੇ ਦਿੱਤੀ ਮਨਜ਼ੂਰੀ
. . .  about 1 hour ago
ਨਵੀਂ ਦਿੱਲੀ, 18 ਸਤੰਬਰ- ‘ਵਨ ਨੇਸ਼ਨ ਵਨ ਇਲੈਕਸ਼ਨ’ ਪ੍ਰਸਤਾਵ ਨੂੰ ਅੱਜ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਰਿਪੋਰਟ ਅਨੁਸਾਰ ਬਿੱਲ ਸਰਦ ਰੁੱਤ ਸੈਸ਼ਨ ’ਚ ਪੇਸ਼ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014...
ਅੱਜ ਤੋਂ ਆਯੁਸ਼ਮਾਨ ਭਾਰਤ ਸਕੀਮ ਤਹਿਤ ਲੋਕਾਂ ਦਾ ਮੁਫਤ ਇਲਾਜ ਨਹੀਂ ਕਰਨਗੇ ਪੰਜਾਬ ਦੇ ਜ਼ਿਆਦਾਤਰ ਪ੍ਰਾਈਵੇਟ ਹਸਪਤਾਲ
. . .  about 2 hours ago
ਲੁਧਿਆਣਾ, 18 ਸਤੰਬਰ (ਰੁਪੇਸ਼ ਕੁਮਾਰ)-ਆਯੁਸ਼ਮਾਨ ਭਾਰਤ ਸਕੀਮ ਹੇਠ ਪੰਜਾਬ ਸਰਕਾਰ ਵਲੋਂ ਅਦਾਇਗੀ ਨਾ ਕੀਤੇ ਜਾਣ ਖਿਲਾਫ ਸੂਬੇ ਦੇ ਜ਼ਿਆਦਾਤਰ ਪ੍ਰਾਈਵੇਟ ਹਸਪਤਾਲਾਂ ਨੇ ਅੱਜ ਤੋਂ ਇਸ ਯੋਜਨਾ...
ਭਾਜਪਾ ਆਪਣੇ ਜੂਨੀਅਰ ਆਗੂਆਂ ਨੂੰ ਰਾਹੁਲ ਗਾਂਧੀ ਵਿਰੁੱਧ ਟਿੱਪਣੀਆਂ ਕਰਨ ਲਈ ਕਰ ਰਹੀ ਮਜਬੂਰ - ਸੁਖਵਿੰਦਰ ਸਿੰਘ ਸੁੱਖੂ
. . .  about 2 hours ago
ਸ਼ਿਮਲਾ (ਹਿਮਾਚਲ ਪ੍ਰਦੇਸ਼), 18 ਸਤੰਬਰ-ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਬਿੱਟੂ ਵਲੋਂ ਰਾਹੁਲ ਗਾਂਧੀ 'ਤੇ ਦਿੱਤੇ ਗਏ ਬਿਆਨ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ...
ਹਰਿਆਣਾ ਚੋਣਾਂ: ਕਾਂਗਰਸ ਨੇ ਮੈਨੀਫੈਸਟੋ ਕੀਤਾ ਜਾਰੀ
. . .  about 2 hours ago
ਨਵੀਂ ਦਿੱਲੀ, 18 ਸਤੰਬਰ- ਅੱਜ ਹਰਿਆਣਾ ਚੋਣਾਂ ਲਈ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਆਪਣਾ ਮੈਨੀਫੈਸਟੋ ਜਾਰੀ ਕਰ ਦਿੱਤਾ ਗਿਆ। ਇਸ ਵਿਚ ਉਨ੍ਹਾਂ ਨੇ ਹਰਿਆਣਾ ਲਈ 7 ਗਾਰੰਟੀਆਂ ਦਾ ਜ਼ਿਕਰ ਕੀਤਾ....
ਰਿਕੀ ਪੋਟਿੰਗ ਪੰਜਾਬ ਕਿੰਗਜ਼ ਦੇ ਮੁੱਖ ਕੋਚ ਨਿਯੁਕਤ
. . .  about 2 hours ago
ਕੈਨਬਰਾ, 18 ਸਤੰਬਰ- ਆਸਟ੍ਰੇਲੀਆ ਦੇ ਮਹਾਨ ਖਿਡਾਰੀ ਰਿਕੀ ਪੋਂਟਿੰਗ ਨੂੰ ਆਈ.ਪੀ.ਐਲ. ਫਰੈਂਚਾਇਜ਼ੀ ਪੰਜਾਬ ਕਿੰਗਜ਼ ਦਾ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ।
ਜੇ ਗਾਂਧੀ ਪਰਿਵਾਰ ਨੂੰ ਮਿਲਦੀ ਹੈ ਖ਼ੁਸ਼ੀ ਤਾਂ ਖੁੱਲ੍ਹ ਕੇ ਕਰੋ ਮੇਰੇ ਖ਼ਿਲਾਫ਼ ਵਿਰੋਧ- ਰਵਨੀਤ ਸਿੰਘ ਬਿੱਟੂ
. . .  about 3 hours ago
ਨਵੀਂ ਦਿੱਲੀ, 18 ਸਤੰਬਰ- ਕਾਂਗਰਸ ਦੇ ਵਿਰੋਧ ’ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਮੈਂ ਮਲਿਕ ਅਰਜੁਨ ਖੜਗੇ ਅਤੇ ਹਰ ਕਾਂਗਰਸੀ ਵਰਕਰ ਨੂੰ ਕਹਿਣਾ ਚਾਹੁੰਦਾ ਹਾਂ ਕਿ ਜੇਕਰ ਇਸ ਨਾਲ ਗਾਂਧੀ....
ਗੱਦਾ ਫੈਕਟਰੀ ਵਿਚ ਅੱਗ ਲੱਗਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ
. . .  about 3 hours ago
ਸੰਗਤ ਮੰਡੀ, 18 ਸਤੰਬਰ (ਦੀਪਕ ਸ਼ਰਮਾ)- ਬੀਤੀ ਦੇਰ ਰਾਤ ਬਠਿੰਡਾ ਡੱਬਵਾਲੀ ਰਾਸ਼ਟਰੀ ਮਾਰਗ ’ਤੇ ਪੈਂਦੇ ਪਿੰਡ ਗਹਿਰੀ ਬੁੱਟਰ ਵਿਖੇ ਚੱਲ ਰਹੀ ਇਕ ਗੱਦਾ ਫੈਕਟਰੀ ਵਿਚ ਅਚਾਨਕ ਹੀ ਅੱਗ ਲੱਗ ਗਈ, ਜਿਸ ਕਾਰਨ....
ਜੰਮੂ ਕਸ਼ਮੀਰ ਚੋਣਾਂ: 1 ਵਜੇ ਤੱਕ ਹੋਈ 41.17 ਫ਼ੀਸਦੀ ਵੋਟਿੰਗ
. . .  about 3 hours ago
ਸ੍ਰੀਨਗਰ, 18 ਸਤੰਬਰ- ਭਾਰਤੀ ਚੋਣ ਕਮਿਸ਼ਨ ਅਨੁਸਾਰ ਜੰਮੂ ਅਤੇ ਕਸ਼ਮੀਰ ਦੇ ਪਹਿਲੇ ਪੜਾਅ ਦੀਆਂ ਵਿਧਾਨ ਸਭਾ ਚੋਣਾਂ ਵਿਚ ਦੁਪਹਿਰ 1 ਵਜੇ ਤੱਕ 41.17 ਫ਼ੀਸਦੀ ਮਤਦਾਨ ਦਰਜ ਕੀਤਾ ਗਿਆ....
ਫ਼ਿਲਮ ‘ਐਮਰਜੈਂਸੀ’ ਨੂੰ ਲੈ ਕੇ ਚੰਡੀਗੜ੍ਹ ਦੀ ਅਦਾਲਤ ਨੇ ਕੰਗਨਾ ਰਣੌਤ ਨੂੰ ਨੋਟਿਸ ਕੀਤਾ ਜਾਰੀ
. . .  about 3 hours ago
ਚੰਡੀਗੜ੍ਹ, 18 ਸਤੰਬਰ- ਇਥੋਂ ਦੀ ਇਕ ਅਦਾਲਤ ਨੇ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਅਤੇ ਹੋਰਾਂ ਨੂੰ ਆਪਣੀ ਆਉਣ ਵਾਲੀ ਫ਼ਿਲਮ ‘ਐਮਰਜੈਂਸੀ’ ਵਿਚ ਸਿੱਖਾਂ ਦੇ ਅਕਸ ਨੂੰ ਖ਼ਰਾਬ ਕਰਨ ਦੇ ਦੋਸ਼....
ਕਾਂਗਰਸ ਦਾ ਹਰ ਵਰਕਰ ਰਾਹੁਲ ਗਾਂਧੀ ਦੇ ਸਮਰਥਨ ਵਿਚ ਹੈ ਖੜ੍ਹਾ- ਦੇਵੇਂਦਰ ਯਾਦਵ
. . .  about 4 hours ago
ਨਵੀਂ ਦਿੱਲੀ, 18 ਸਤੰਬਰ- ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਹੋਰ ਭਾਜਪਾ ਨੇਤਾਵਾਂ ਵਲੋਂ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ’ਤੇ ਦਿੱਤੇ ਬਿਆਨ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ.....
ਰਾਹੁਲ ਗਾਂਧੀ ਖ਼ਿਲਾਫ਼ ਨਫ਼ਰਤੀ ਭਾਸ਼ਣ ਨੂੰ ਲੈ ਕੇ ਕਾਂਗਰਸ ਵਲੋਂ ਪ੍ਰਦਰਸ਼ਨ
. . .  about 4 hours ago
ਨਵੀਂ ਦਿੱਲੀ, 18 ਸਤੰਬਰ- ਕਾਂਗਰਸ ਨੇ ਅੱਜ ਰਾਹੁਲ ਗਾਂਧੀ ਖ਼ਿਲਾਫ਼ ਨਫ਼ਰਤ ਭਰੇ ਭਾਸ਼ਣ ਦੇਣ ਵਾਲੇ ਭਾਜਪਾ ਅਤੇ ਉਸ ਦੇ ਸਹਿਯੋਗੀ ਨੇਤਾਵਾਂ ਖ਼ਿਲਾਫ਼ ਦਿੱਲੀ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ। ਕਾਂਗਰਸੀ ਆਗੂ ਅਜੈ....
ਕਾਂਗਰਸੀਆਂ ਵਲੋਂ ਪ੍ਰਧਾਨ ਮੰਤਰੀ ਤੇ ਰੇਲ ਮੰਤਰੀ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ
. . .  about 4 hours ago
ਬਠਿੰਡਾ, 18 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਅੱਤਵਾਦੀ ਦੱਸਣ ਵਾਲੇ ਬਿਆਨ ਤੋਂ ਭੜਕੇ ਕਾਂਗਰਸੀਆਂ ਨੇ ਅੱਜ ਜ਼ਿਲ੍ਹਾ ਪ੍ਰਧਾਨ.....
ਸਰਕਾਰ ਦੀ ਐਗਰੀਕਲਚਰ ਪਾਲਿਸੀ ਦੇ ਨਤੀਜੇ ਨਿਕਲਣਗੇ ਜ਼ੀਰੋ- ਬਿਕਰਮ ਸਿੰਘ ਮਜੀਠੀਆ
. . .  about 4 hours ago
ਪਟਿਆਲਾ, 18 ਸਤੰਬਰ- ਐਡਵੋਕੇਟ ਰਾਕੇਸ਼ ਪਰਾਸ਼ਰ ਨੇ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ਕੀਤੀ, ਜੋ ਕੁਝ ਸਮਾਂ ਪਹਿਲਾਂ ਭਾਜਪਾ ਵਿਚ ਚਲੇ....
ਜੰਮੂ ਕਸ਼ਮੀਰ ਚੋਣਾਂ: ਸਵੇਰੇ 11 ਵਜੇ ਤੱਕ ਹੋਈ 26.72 ਫ਼ੀਸਦੀ ਵੋਟਿੰਗ
. . .  about 5 hours ago
ਸ੍ਰੀਨਗਰ, 18 ਸਤੰਬਰ- ਭਾਰਤੀ ਚੋਣ ਕਮਿਸ਼ਨ ਅਨੁਸਾਰ ਜੰਮੂ ਅਤੇ ਕਸ਼ਮੀਰ ਦੇ ਪਹਿਲੇ ਪੜਾਅ ਦੀਆਂ ਵਿਧਾਨ ਸਭਾ ਚੋਣਾਂ ਵਿਚ ਸਵੇਰੇ 11 ਵਜੇ ਤੱਕ 26.72% ਮਤਦਾਨ ਦਰਜ ਕੀਤਾ ਗਿਆ...
ਨਸ਼ੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  about 5 hours ago
ਮੱਲਾਂਵਾਲਾ 18 ਸਤੰਬਰ (ਬਲਬੀਰ ਸਿੰਘ ਜੋਸਨ)- ਪੁਲਿਸ ਥਾਣਾ ਮੱਲਾਵਾਲਾ ਦੇ ਨਜ਼ਦੀਕੀ ਪਿੰਡ ਆਲੇਵਾਲਾ ਵਿਖੇ ਇਕ ਨੌਜਵਾਨ ਵਲੋਂ ਨਸ਼ੇ ਦੀ ਵੱਧ ਮਾਤਰਾ ਦਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ....
ਨੌਕਰੀ ਬਦਲੇ ਜ਼ਮੀਨ ਮਾਮਲਾ: ਲਾਲੂ ਪ੍ਰਸਾਦ ਯਾਦਵ ਤੇ ਉਨ੍ਹਾਂ ਦੇ ਦੋਵਾਂ ਪੁੱਤਰਾਂ ਨੂੰ ਸੰਮਨ ਜਾਰੀ
. . .  about 6 hours ago
ਨਵੀਂ ਦਿੱਲੀ, 18 ਸਤੰਬਰ- ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਤੇ ਉਨ੍ਹਾਂ ਦੇ ਦੋਵਾਂ ਪੁੱਤਰਾਂ ਤੇਜ ਪ੍ਰਤਾਪ ਤੇ ਤੇਜੱਸਵੀ ਨੂੰ ਅਦਾਲਤ ਨੇ ਨੌਕਰੀ ਬਦਲੇ ਜ਼ਮੀਨ ਮਾਮਲੇ ਵਿਚ ਤਲਬ ਕੀਤਾ....
ਵਕਫ਼ (ਸੋਧ) ਬਿੱਲ, 2024 'ਤੇ ਸੰਯੁਕਤ ਸੰਸਦੀ ਕਮੇਟੀ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ
. . .  about 6 hours ago
ਨਵੀਂ ਦਿੱਲੀ 18 ਸਤੰਬਰ - ਵਕਫ਼ (ਸੋਧ) ਬਿੱਲ, 2024 'ਤੇ ਸੰਯੁਕਤ ਸੰਸਦੀ ਕਮੇਟੀ ਦੀ ਅੱਜ ਹੋਣ ਵਾਲੀ ਮੀਟਿੰਗ ਕੁਝ ਤਕਨੀਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀ ਗਈ ਹੈ। ਨਵੇਂ ਸ਼ਡਿਊਲ ਮੁਤਾਬਕ ਹੁਣ ਮੀਟਿੰਗ 19 ਅਤੇ 20 ਸਤੰਬਰ, 2024 ਨੂੰ...
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ: ਸਵੇਰੇ 9 ਵਜੇ ਤੱਕ 11.11 ਫ਼ੀਸਦੀ ਵੋਟਿੰਗ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਅੱਸੂ ਸੰਮਤ 554

ਤੁਹਾਡੇ ਖ਼ਤ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX