ਤਾਜਾ ਖ਼ਬਰਾਂ


ਯੂਨੀਟੇਕ ਮਨੀ ਲਾਂਡਰਿੰਗ ਮਾਮਲਾ: ਉਪਮਾ ਚੰਦਰਾ ਨੂੰ ਅਦਾਲਤ ਨੇ ਦਿੱਤੀ ਅਮਰੀਕਾ ਜਾਣ ਦੀ ਇਜਾਜ਼ਤ
. . .  4 minutes ago
ਨਵੀਂ ਦਿੱਲੀ, 21 ਮਈ- ਦਿੱਲੀ ਹਾਈ ਕੋਰਟ ਨੇ ਯੂਨੀਟੇਕ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਦੋਸ਼ੀ ਅਜੈ ਚੰਦਰਾ ਦੀ ਪਤਨੀ ਉਪਮਾ ਚੰਦਰਾ ਨੂੰ ਉਸ ਦੇ ਖ਼ਿਲਾਫ਼ ਲੁੱਕ ਆਊਟ ਸਰਕੂਲਰ ਨੂੰ ਮੁਅੱਤਲ ਕਰਨ ਤੋਂ ਬਾਅਦ 17 ਦਿਨਾਂ....
ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਚ ਕਾਂਗਰਸ ਦੇ ਹੱਕ ਵਿਚ ਆਏ ਬਦਲਾਅ ਦੀ ਹਾਮੀ ਭਰੀ
. . .  15 minutes ago
ਸ਼ਹਿਣਾ, 21 ਮਈ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਚ ਕਾਂਗਰਸ ਦੇ ਹੱਕ ਵਿਚ ਆਏ ਬਦਲਾਅ ਦੀ ਗੱਲ ਕਰਦਿਆਂ ਕਿਹਾ ਕਿ ਲੋਕਾਂ ਵਿਚ ਸੱਤਾਧਾਰੀ ਪਾਰਟੀ ਦਾ ਗ੍ਰਾਫ ਦੋ...
ਪੁਲਿਸ ਵਲੋ ਦੁਕਾਨ ਦੇ ਮਾਲਕ ਨੂੰ ਚਾਹ 'ਚ ਪਾਰਾ ਦੇਣ ਵਾਲਾ ਦੋਸ਼ੀ ਕਾਬੂ
. . .  21 minutes ago
ਖੇਮਕਰਨ, 21 ਮਈ(ਰਾਕੇਸ਼ ਬਿੱਲਾ)-ਖੇਮਕਰਨ 'ਚ ਬੀਤੇ ਦਿਨ ਇਕ ਬਹੁਤ ਘਟੀਆ ਤੇ ਦਿੱਲ ਕੰਬਾਊ ਹਰਕਤ ਨੂੰ ਅੰਜਾਮ ਦੇਣ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਗਿਆ ਹੈ।ਥਾਣਾ ਖੇਮਕਰਨ 'ਚ ਦਰਜ ਕਰਾਈ ਸ਼ਕਾਇੱਤ ਗੁਰਜੀਤ...
ਪੰਜਾਬ ਮਹਿਲਾ ਵਿੰਗ ਦੀ ਸੂਬਾ ਜੁਆਇੰਟ ਸੈਕਟਰੀ ਨੇ ਫੜਿਆ ਸ਼੍ਰੌਮਣੀ ਅਕਾਲੀ ਦਲ ਦਾ ਪੱਲਾ
. . .  29 minutes ago
ਨਾਭਾ,21 ਮਈ (ਜਗਨਾਰ ਸਿੰਘ ਦੁਲੱਦੀ)-ਰਿਜ਼ਰਵ ਹਲਕਾ ਨਾਭਾ ਵਿਚ ਸਤਾ ਧਿਰ ਆਮ ਆਦਮੀ ਪਾਰਟੀ ਨੂੰ ਪਿਛਲੀ ਦੇਰ ਸ਼ਾਮ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਮਹਿਲਾ ਵਿੰਗ ਦੀ ਸੂਬਾ ਜੁਆਇੰਟ ਸੈਕਟਰੀ ਜਗਜੀਤ ਕੌਰ ਜਵੰਦਾ ਨੇ....
ਜਗਬੀਰ ਸਿੰਘ ਬਰਾੜ ਭਾਜਪਾ ਵਿਚ ਹੋਏ ਸ਼ਾਮਿਲ
. . .  31 minutes ago
ਨਵੀਂ ਦਿੱਲੀ, 21 ਮਈ- ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਦਿੱਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਵਿਚ ਸ਼ਾਮਿਲ ਹੋ ਗਏ।
ਵਧਦੀ ਗਰਮੀ ਨੇ ਸੂਬੇ 'ਚ ਬਿਜਲੀ ਦੀ ਮੰਗ ਵਿਚ ਕੀਤਾ ਵਾਧਾ
. . .  43 minutes ago
ਪਟਿਆਲਾ, 21 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ 'ਚ ਗਰਮੀ ਨੇ ਜ਼ੋਰ ਫੜਦਿਆਂ ਹੀ ਤਾਪਮਾਨ 45 ਡਿਗਰੀ ਨੂੰ ਪਾਰ ਹੋ ਚੁੱਕਾ ਹੈ। ਜਿਸ ਦਾ ਸਿੱਧਾ ਅਸਰ ਸੂਬੇ ਵਿਚਲੀ ਬਿਜਲੀ ਦੀ ਮੰਗ ਤੇ ਪਿਆ ਹੈ, ਫਿਲਹਾਲ ਸੂਬੇ ਵਿਚ ਬਿਜਲੀ ਦੀ ਮੰਗ 14 ਹਜ਼ਾਰ....
ਸ਼ਹਿਰਾਂ 'ਚ ਹੀ ਨਹੀਂ ਪਿੰਡਾਂ ਵਿਚੋ ਵੀ ਭਾਜਪਾ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਰਣਦੀਪ ਸਿੰਘ ਦਿਓਲ
. . .  47 minutes ago
ਸੰਗਰੂਰ, 21 ਮਈ (ਧੀਰਜ ਪਸ਼ੌਰੀਆ )-ਇਸ ਵਾਰ ਪੰਜਾਬ ਦੇ ਸ਼ਹਿਰਾਂ 'ਚ ਹੀ ਨਹੀਂ ਪਿੰਡਾਂ ਵਿਚੋਂ ਵੀ ਭਾਜਪਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਰਣਦੀਪ ਸਿੰਘ ਦਿਓਲ ਨੇ ਕਿਹਾ ਕਿ ਹੁਣ ਪੰਜਾਬ ਵਾਸੀ....
ਚੰਡੀਗੜ੍ਹ ਦੇ ਸਕੂਲਾਂ ਵਿਚ ਵੀ ਛੁੱਟੀਆਂ ਦਾ ਐਲਾਨ
. . .  45 minutes ago
ਚੰਡੀਗੜ੍ਹ, 21 ਮਈ (ਵਿਕਰਮਜੀਤ ਸਿੰਘ ਮਾਨ) - ਵੱਧ ਰਹੀ ਗਰਮੀ ਨੂੰ ਦੇਖਦੇ ਹੋਏ ਚੰਡੀਗੜ੍ਹ ਦੇ ਸਕੂਲਾਂ ਵਿਚ ਵੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਛੁੱਟੀਆਂ 22 ਮਈ ਤੋਂ ਸ਼ੁਰੂ ਹੋ ਕੇ 30 ਜੂਨ ਤੱਕ ਰਹਿਣਗੀਆਂ।
ਸੁਖਪਾਲ ਸਿੰਘ ਖਹਿਰਾ ਨੇ ਸਮੁੱਚੇ ਪਾਰਟੀ ਵਰਕਰਾਂ ਸਮੇਤ ਕੀਤਾ ਉਦਘਾਟਨ
. . .  53 minutes ago
ਤਪਾ ਮੰਡੀ,21 ਮਈ (ਪ੍ਰਵੀਨ ਗਰਗ)-ਸੰਗਰੂਰ ਪਾਰਲੀਮਾਨੀ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵਲੋਂ ਸਮੂਹ ਵਰਕਰਾਂ ਸਮੇਤ ਤਪਾ ਵਿਚ ਰੀਬਨ ਕੱਟ ਕੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਉਪਰੰਤ ਸਾਬਕਾ ਚੇਅਰਮੈਨ....
ਅਕਾਲੀ ਆਗੂ ਸਤਪਾਲ ਸਿੰਗਲਾ ਭਾਜਪਾ ਵਿਚ ਹੋਏ ਸ਼ਾਮਿਲ
. . .  58 minutes ago
ਲਹਿਰਾਗਾਗਾ, 21 ਮਈ (ਅਸ਼ੋਕ ਗਰਗ)-ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਵਫਾਦਾਰੀਆਂ ਬਦਲਣ ਦਾ ਦੌਰ ਸ਼ੁਰੂ ਹੈ ਇਸੇ ਤਹਿਤ ਜ਼ਿਲ੍ਹਾ ਸੰਗਰੂਰ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਗਹਿਰਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਸਤਪਾਲ ਸਿੰਗਲਾ ਨੇ....
ਡਜਾਇਰ ਗੱਡੀ ਤੇ ਮੋਟਰ ਸਾਈਕਲ ਦੀ ਟੱਕਰ 'ਚ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ
. . .  about 1 hour ago
ਕੋਟਫ਼ਤੂਹੀ, 21 ਮਈ (ਅਵਤਾਰ ਸਿੰਘ ਅਟਵਾਲ)-ਬੀਤੀ ਦੇਰ ਸ਼ਾਮ ਸਥਾਨਕ ਬਾਜ਼ਾਰ 'ਚ ਇਕ ਡਜਾਇਰ ਗੱਡੀ ਤੇ ਮੋਟਰ ਸਾਈਕਲ ਦੀ ਭਿਆਨਕ ਟੱਕਰ 'ਚ ਮੋਟਰ ਸਾਈਕਲ ਚਾਲਕ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਙ ਪ੍ਰਾਪਤ ਜਾਣਕਾਰੀ ਅਨੁਸਾਰ ਕੇਨਰਾ....
ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਬੱਦ ਤੋਂ ਬੱਦਤਰ ਹੋਈ ਪ‌ਈ ਹੈ - ਸੁਖਜਿੰਦਰ ਸਿੰਘ ਰੰਧਾਵਾ
. . .  37 minutes ago
ਪਠਾਨਕੋਟ, 21 ਮਈ (ਸੰਧੂ )-ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸੀ ਉਮੀਦਵਾਰ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਪਿੰਡ ਲਮੀਨੀ ਵਿਚ ਠਾਠਾਂ ਮਾਰਦੇ ਕਾਂਗਰਸੀ ਵਰਕਰਾਂ ਦੇ ਵਿਸ਼ਾਲ ਇਕੱਠ ਨੂੰ....
ਪ੍ਰਧਾਨ ਮੰਤਰੀ ਮੋਦੀ ਵਲੋਂ 5ਵੇਂ ਪੜਾਅ 'ਚ ਵੋਟ ਪਾਉਣ ਵਾਲੇ ਸਾਰੇ ਲੋਕਾਂ ਦਾ ਧੰਨਵਾਦ
. . .  about 1 hour ago
ਨਵੀਂ ਦਿੱਲੀ, 21 ਮਈ - ਇਹ ਦਾਅਵਾ ਕਰਦੇ ਹੋਏ ਕਿ ਇੰਡੀਆ ਗੱਠਜੋੜ ਪੂਰੀ ਤਰ੍ਹਾਂ "ਬਦਨਾਮ ਅਤੇ ਨਿਰਾਸ਼" ਹੈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2024 ਦੀਆਂ ਲੋਕ ਸਭਾ ਚੋਣਾਂ ਦੇ 5ਵੇਂ ਪੜਾਅ ਵਿਚ ਵੋਟ ਪਾਉਣ ਵਾਲੇ...
ਝਾਰਖੰਡ : ਭਾਜਪਾ ਵਲੋਂ ਸਾਬਕਾ ਕੇਂਦਰੀ ਮੰਤਰੀ ਜਯੰਤ ਸਿਨਹਾ ਨੂੰ ਕਾਰਨ ਦੱਸੋ ਨੋਟਿਸ ਜਾਰੀ, 2 ਦਿਨਾਂ ਅੰਦਰ ਮੰਗਿਆ ਜਵਾਬ
. . .  about 1 hour ago
ਰਾਂਚੀ, 21 ਮਈ - ਭਾਜਪਾ ਨੇ ਸਾਬਕਾ ਕੇਦਰੀ ਮੰਤਰੀ ਅਤੇ ਸੰਸਦ ਮੈਂਬਰ ਜਯੰਤ ਸਿਨਹਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ 2 ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਹੈ। ਨੋਟਿਸ ਵਿਚ ਕਿਹਾ ਗਿਆ ਹੈ, "ਜਦੋਂ ਤੋਂ ਪਾਰਟੀ...
ਪ੍ਰਧਾਨ ਮੰਤਰੀ ਮੋਦੀ ਵਲੋਂ ਬਾਰਾਮੂਲਾ ਦੇ ਵੋਟਰਾਂ ਦੀ ਵੱਧ ਮਤਦਾਨ ਲਈ ਤਾਰੀਫ਼
. . .  about 1 hour ago
ਨਵੀਂ ਦਿੱਲੀ, 21 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਰਾਮੂਲਾ ਦੇ ਵੋਟਰਾਂ ਦੀ ਵੱਧ ਮਤਦਾਨ ਲਈ ਤਾਰੀਫ਼ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਸਰਗਰਮ ਭਾਗੀਦਾਰੀ ਇਕ ਵਧੀਆ ਰੁਝਾਨ...
ਜੋ ਕੋਈ ਅਸਤੀਫਾ ਦੇਣਾ ਚਾਹੁੰਦਾ ਹੈ, ਉਹ ਅਜਿਹਾ ਕਰ ਸਕਦਾ ਹੈ - ਤੇਜਸਵੀ ਦੇ ਰਾਜਨੀਤੀ ਤੋਂ ਸੰਨਿਆਸ ਦੇ ਬਿਆਨ 'ਤੇ ਸਮਰਾਟ ਚੌਧਰੀ
. . .  about 2 hours ago
ਪਟਨਾ, 21 ਮਈ - ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਦੇ'ਅਸੀਂ ਰਾਜਨੀਤੀ ਤੋਂ ਸੰਨਿਆਸ ਲੈ ਲਵਾਂਗੇ', ਦੇ ਬਿਆਨ 'ਤੇ ਬਿਹਾਰ ਦੇ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਕਿਹਾ, "ਇਸ ਨੂੰ ਲਿਖਤੀ...
ਸਵਾਤੀ ਮਾਲੀਵਾਲ ਵਲੋਂ ਦਿੱਲੀ ਦੇ ਮੰਤਰੀਆਂ ਅਤੇ 'ਆਪ' ਨੇਤਾਵਾਂ ਵਿਰੁੱਧ ਮੁਕੱਦਮਾ ਦਰਜ ਕਰਨ ਦੀ ਚਿਤਾਵਨੀ
. . .  about 2 hours ago
ਵਾਸ਼ਿੰਗਟਨ, 21 ਮਈ - 'ਆਪ' ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ, ਜਿਸ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਸਹਿਯੋਗੀ ਰਿਸ਼ਵ ਕੁਮਾਰ 'ਤੇ ਹਮਲੇ ਦੇ ਦੋਸ਼ ਲਗਾਏ ਹਨ, ਨੇ ਦਿੱਲੀ ਦੇ ਮੰਤਰੀਆਂ ਅਤੇ 'ਆਪ' ਨੇਤਾਵਾਂ...
ਬਾਈਡਨਨੇ ਗਾਜ਼ਾ ਚ ਇਜ਼ਰਾਈਲ ਵਿਰੁੱਧ ਨਸਲਕੁਸ਼ੀ ਦੇ ਦੋਸ਼ਾਂ ਨੂੰ ਕੀਤਾ ਰੱਦ
. . .  about 3 hours ago
ਵਾਸ਼ਿੰਗਟਨ, 21 ਮਈ - ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਇਜ਼ਰਾਈਲ ਵਿਰੁੱਧ ਨਸਲਕੁਸ਼ੀ ਦੇ ਦੋਸ਼ਾਂ ਨੂੰ ਕੀਤਾ ਰੱਦ ਕਰਦੇ ਹੋਏ ਕਿਹਾ ਕਿ ਗਾਜ਼ਾ ਵਿਚ ਜੋ ਕੁਝ ਹੋ ਰਿਹਾ ਹੈ ਉਹ ਨਸਲਕੁਸ਼ੀ...
ਦੇਰ ਰਾਤ ਚੋਰਾਂ ਨੇ ਪਟਰੋਲ ਪੰਪ ਨੂੰ ਬਣਾਇਆ ਨਿਸ਼ਾਨਾ
. . .  about 3 hours ago
ਮੰਡੀ ਘੁਬਾਇਆ, 21 ਮਈ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਂਨ ਪੈਂਦੀ ਮੰਡੀ ਘੁਬਾਇਆ 'ਚ ਚੋਰਾਂ ਵਲੋਂ ਇਕ ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਪੰਪ ਦੇ ਦਫ਼ਤਰ ਅੰਦਰ ਪਏ ਤਕਰੀਬਨ 15 ਹਜ਼ਾਰ...
ਮੇਘਾਲਿਆ ਦੇ ਉਮਰੋਈ ਵਿਚ ਭਾਰਤ-ਫਰਾਂਸ ਦਾ ਸੰਯੁਕਤ ਫ਼ੌਜੀ ਅਭਿਆਸ
. . .  about 3 hours ago
ਉਮਰੋਈ (ਮੇਘਾਲਿਆ), 21 ਮਈ - ਮੇਘਾਲਿਆ ਦੇ ਉਮਰੋਈ ਵਿਚ ਭਾਰਤ-ਫਰਾਂਸ ਦਾ ਸੰਯੁਕਤ ਫ਼ੌਜੀ ਅਭਿਆਸ (ਸ਼ਕਤੀ ਦਾ ਅਭਿਆਸ) ਚੱਲ ਰਿਹਾ...
ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 33ਵੀਂ ਬਰਸੀ ਮੌਕੇ ਖੜਗੇ, ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਵਲੋਂ ਸ਼ਰਧਾਂਜਲੀ ਭੇਟ
. . .  about 3 hours ago
ਨਵੀਂ ਦਿੱਲੀ, 21 ਮਈ - ਕਾਂਗਰਸ ਪ੍ਰਧਾਨ ਅਲਿਕਅਰਜੁਨ ਖੜਗੇ, ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਅਤੇ ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ...
ਹੈਲੀਕਾਪਟਰ ਹਾਦਸੇ ਚ ਈਰਾਨ ਦੇ ਰਾਸ਼ਟਰਪਤੀ ਦੇ ਦਿਹਾਂਤ ਤੋਂ ਬਾਅਦ ਦੇਸ਼ 'ਚ ਅੱਜ ਇਕ ਦਿਨ ਦਾ ਰਾਸ਼ਟਰੀ ਸੋਗ
. . .  about 4 hours ago
ਨਵੀਂ ਦਿੱਲੀ, 21 ਮਈ - ਹੈਲੀਕਾਪਟਰ ਹਾਦਸੇ ਵਿਚ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ, ਵਿਦੇਸ਼ ਮੰਤਰੀ ਅਤੇ ਹੋਰ ਉੱਚ ਅਧਿਕਾਰੀਆਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਅੱਜ ਇਕ ਦਿਨ ਦਾ ਰਾਸ਼ਟਰੀ ਸੋਗ...
ਆਈ.ਪੀ.ਐੱਲ. 2024 ਦਾ ਪਹਿਲਾ ਕੁਆਲੀਫਾਇਰ ਮੁਕਾਬਲਾ ਅੱਜ ਕੋਲਕਾਤਾ ਤੇ ਹੈਦਰਾਬਾਦ ਵਿਚਕਾਰ
. . .  about 4 hours ago
ਅਹਿਮਦਾਬਾਦ, 21 ਮਈ - ਆਈ.ਪੀ.ਐੱਲ. 2024 'ਚ ਦਾ ਪਹਿਲਾ ਕੁਆਲੀਫਾਇਰ ਮੁਕਾਬਲਾ ਅੱਜ ਕੋਲਕਾਤਾ ਨਾਈਟ ਰਾਈਡਰਜ਼ ਤੇ ਸਨਰਾਈਜ਼ਰਸ ਹੈਦਰਾਬਾਦ ਵਿਚਕਾਰ ਹੋਵੇਗਾ।ਅਹਿਮਦਾਬਾਦ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਅੱਗ ਦੀ ਲਪੇਟ ਵਿਚ ਆਉਣ ਨਾਲ ਪਿੰਡ ਸੂੰਢ ਮਕਸੂਦਪੁਰ ਦੇ ਗਰੀਬ ਕਿਸਾਨ ਦੀ ਦਰਦਨਾਕ ਮੌਤ
. . .  about 1 hour ago
ਕਟਾਰੀਆਂ, 20 ਮਈ (ਪ੍ਰੇਮੀ ਸੰਧਵਾਂ)-ਬੰਗਾ ਬਲਾਕ ਦੇ ਪਿੰਡ ਸੂੰਢ ਮਕਸੂਦਪੁਰ ਦਾ ਗੁਰਦੀਪ ਸਿੰਘ ਦੀਪਾ ਗਰੀਬ ਕਿਸਾਨ ਜਦੋਂ ਆਪਣੇ ਖੇਤ ਵਿਚ ਕਣਕ ਦੇ ਨਾੜ ਨੂੰ ਅਚਾਨਕ ਲੱਗੀ ਅੱਗ ਨਾਲ ਦੇ ਕਿਸੇ ਕਿਸਾਨ ਦੇ ਖੇਤ ਵਲ ਨੂੰ ਵਧਣ ਲੱਗੀ ਤਾਂ ਉਹ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਮੱਘਰ ਸੰਮਤ 554

ਕਿਤਾਬਾਂ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX