ਤਾਜਾ ਖ਼ਬਰਾਂ


ਸੰਵਿਧਾਨ ’ਤੇ ਹਮਲਾ ਨਹੀਂ ਹੋਣ ਦਿਆਂਗੇ- ਰਾਹੁਲ ਗਾਂਧੀ
. . .  7 minutes ago
ਨਵੀਂ ਦਿੱਲੀ, 24 ਜੂਨ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਸੰਵਿਧਾਨ ’ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਹੈ ਅਤੇ ਕਿਹਾ ਕਿ ਵਿਰੋਧੀ ਧਿਰ....
ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਗੁਰਮਤਿ ਸਮਾਗਮ
. . .  6 minutes ago
ਅੰਮ੍ਰਿਤਸਰ, 24 ਜੂਨ (ਸਟਾਫ਼ ਰਿਪੋਰਟਰ)-ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ ਜਥੇ ਨੇ....
ਨੀਟ ਮੁੱਦੇ 'ਤੇ,ਚਿਰਾਗ ਪਾਸਵਾਨ-ਦੋਸ਼ੀ ਬਖਸ਼ਿਆ ਨਹੀਂ ਜਾਵੇਗਾ
. . .  37 minutes ago
ਨਵੀਂ ਦਿੱਲੀ, 24 ਜੂਨ-ਨੀਟ ਮੁੱਦੇ 'ਤੇ, ਕੇਂਦਰੀ ਮੰਤਰੀ ਚਿਰਾਗ ਪਾਸਵਾਨ ਦਾ ਕਹਿਣਾ ਹੈ ਕਿ ਸਰਕਾਰ ਕੋਲ ਛੁਪਾਉਣ ਲਈ ਕੁਝ ਨਹੀਂ ਹੈ, ਸਰਕਾਰ ਨੇ ਇਸ ਮੁੱਦੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ। ਜਾਂਚ ਏਜੰਸੀਆਂ ਜਾਂਚ ਕਰ ਰਹੀਆਂ ਹਨ....
ਭਾਜਪਾ ਨੇ ਹਮੇਸ਼ਾ ਸੰਵਿਧਾਨ ਦਾ ਸਨਮਾਨ ਕੀਤਾ ਹੈ-ਅਰੁਣ ਗੋਵਿਲ
. . .  46 minutes ago
ਨਵੀਂ ਦਿੱਲੀ, 24 ਜੂਨ-ਮੇਰਠ ਤੋਂ ਭਾਜਪਾ ਦੇ ਸੰਸਦ ਮੈਂਬਰ ਅਰੁਣ ਗੋਵਿਲ ਨੇ ਕਿਹਾ ਕਿ ਮੇਰੇ ਲਈ ਸਭ ਕੁਝ ਨਵਾਂ ਹੈ।ਭਾਜਪਾ ਨੇ ਹਮੇਸ਼ਾ ਸੰਵਿਧਾਨ ਦਾ ਸਨਮਾਨ ਕੀਤਾ ਹੈ। ਕਾਂਗਰਸ ਦੁਆਰਾ ਸੰਕਟਕਾਲੀਨ ਲਗਾਈ ਗਈ ਸੀ....
ਤਾਮਿਲਨਾਡੂ ਵਿਚ ਹੋਈਆਂ ਮੌਤਾਂ ’ਤੇ ਜੇ.ਪੀ. ਨੱਢਾ ਨੇ ਕਾਂਗਰਸ ਪ੍ਰਧਾਨ ਨੂੰ ਲਿਖਿਆ ਪੱਤਰ
. . .  about 1 hour ago
ਨਵੀਂ ਦਿੱਲੀ, 24 ਜੂਨ- ਕੇਂਦਰੀ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਤਾਮਿਲਨਾਡੂ ਵਿਚ ਨਾਜਾਇਜ਼ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਸੰਬੰਧ ਵਿਚ ਕਾਂਗਰਸ ਪ੍ਰਧਾਨ ਮੱਲਿਕ ਅਰਜੁਨ ਖੜਗੇ ਨੂੰ ਪੱਤਰ....
ਮੁੱਖ ਮੰਤਰੀ ਪੰਜਾਬ ਪੁਲਿਸ ਨੂੰ ਕਰ ਰਹੀ ਹੈ ਬਦਨਾਮ-ਰਾਜਾ ਵੜਿੰਗ
. . .  about 1 hour ago
ਲੁਧਿਆਣਾ, 24 ਜੂਨ (ਰੂਪੇਸ਼ ਕੁਮਾਰ)-ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿਖੇ ਪ੍ਰੈੱਸ ਕਾਨਫਰੰਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਪੰਜਾਬ ਪੁਲਿਸ ਨੂੰ ਬਦਨਾਮ.....
ਰਾਹ ਜਾਂਦੇ ਬਜ਼ੁਰਗ ਜੋੜੇ 'ਤੇ ਹਮਲਾ,ਔਰਤ ਦੇ ਕੰਨ ਤੋਂ ਝਪਟੀ ਵਾਲੀ
. . .  about 2 hours ago
ਜਲੰਧਰ, 24 ਜੂਨ-ਜਲੰਧਰ ਦੇ ਮਾਡਲ ਟਾਊਨ ਵਿਖੇ ਇਕ ਲੁੱਟ ਖ਼ੋਹ ਦੀ ਘਟਨਾ ਸਾਹਮਣੇ ਆਈ ਹੈ। ਜਲੰਧਰ ਹਾਈਟ ਦੇ ਪ੍ਰਧਾਨ ਰਾਜੀਵ ਦੁੱਗਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਸਵੇਰ ਸਮੇਂ ਇਕ ਮਹਿਲਾ....
ਟੋਏ ਟ੍ਰੇਨ ’ਚੋਂ ਡਿੱਗ ਕੇ 11 ਸਾਲਾਂ ਬੱਚੇ ਦੀ ਮੌਤ
. . .  about 2 hours ago
ਚੰਡੀਗੜ੍ਹ, 24 ਜੂਨ- ਅੱਜ ਇਥੇ ਸਥਿਤ ਐਲਾਂਟੇ ਮਾਲ ਵਿਖੇ ਇਕ 11 ਸਾਲਾਂ ਬੱਚੇ ਦੀ ਖਿਡੌਣਾ ਰੇਲਗੱਡੀ (ਟੋਏ ਟ੍ਰੇਨ) ਵਿਚ ਝੂਟਾ ਲੈਂਦੇ ਸਮੇਂ ਡਿੱਗਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਬੱਚਾ....
ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ 26 ਜੂਨ ਨੂੰ ਹੋਵੇਗੀ ਸੁਣਵਾਈ- ਸੁਪਰੀਮ ਕੋਰਟ
. . .  about 2 hours ago
ਨਵੀਂ ਦਿੱਲੀ, 24 ਜੂਨ- ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਉਸ ਪਟੀਸ਼ਨ ’ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ’ਚ ਉਨ੍ਹਾਂ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਹੇਠਲੀ ਅਦਾਲਤ....
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹੋਟਲ ਬਿਲਡਿੰਗ ਨਿਰਮਾਣ ਭੱਤੇ ਦੇ ਮੁੱਦੇ 'ਤੇ ਕੀਤੀ ਮੀਟਿੰਗ
. . .  about 3 hours ago
ਲਖਨਊ (ਉੱਤਰ ਪ੍ਰਦੇਸ਼), 24 ਜੂਨ-ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ 5 ਕਾਲੀਦਾਸ ਮਾਰਗ 'ਤੇ ਹੋਟਲ ਬਿਲਡਿੰਗ ਨਿਰਮਾਣ ਭੱਤੇ ਦੇ ਮੁੱਦੇ 'ਤੇ ਮੀਟਿੰਗ ਦੀ ਪ੍ਰਧਾਨਗੀ ਕੀਤੀ....
ਅਗਰਵਾਲ ਸਭਾ ਸੰਗਰੂਰ ਦੇ ਬਦਰੀ ਜਿੰਦਲ ਪ੍ਰਧਾਨ ਅਤੇ ਅਸ਼ੋਕ ਗੋਇਲ ਬਣੇ ਉਪ ਪ੍ਰਧਾਨ
. . .  about 3 hours ago
ਸੰਗਰੂਰ, 24 ਜੂਨ (ਧੀਰਜ ਪਸ਼ੋਰੀਆ )-ਅਗਰਵਾਲ ਸਭਾ ਸੰਗਰੂਰ ਦਾ ਇਜਲਾਸ ਕਾਰਜਕਾਲ ਪੂਰਾ ਕਰ ਰਹੇ ਪ੍ਰਧਾਨ ਐਡ ਪਵਨ ਗੁਪਤਾ ਅਤੇ ਸਭਾ ਦੇ ਸਰਪ੍ਰਸਤਾਂ ਦੀ ਦੇਖ ਰੇਖ ਵਿਚ ਹੋਇਆ । ਪ੍ਰਧਾਨ ਪਵਨ ਗੁਪਤਾ ਅਤੇ ਜਨਰਲ ਸੈਕਟਰੀ ਸ਼ੋਭਿਤ.....
ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ) ਨੇ ਜਥੇਦਾਰ ਨੂੰ ਪੰਥਕ ਏਕਤਾ ਲਈ ਆਦੇਸ਼ ਜਾਰੀ ਕਰਨ ਦੀ ਕੀਤੀ ਅਪੀਲ
. . .  about 3 hours ago
ਅੰਮ੍ਰਿਤਸਰ, 24 ਜੂਨ (ਜਸਵੰਤ ਸਿੰਘ ਜੱਸ)- ਸਿੱਖ ਸਟੂਡੈਂਟਸ ਫ਼ੈਡਰੇਸ਼ਨ (ਗਰੇਵਾਲ) ਵਲੋਂ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਗੁਰਬਖਸ਼ ਸਿੰਘ ਖਾਲਸਾ ਦੀ ਅਗਵਾਈ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ
. . .  about 4 hours ago
ਅੰਮ੍ਰਿਤਸਰ, 24 ਜੂਨ (ਜਸਵੰਤ ਸਿੰਘ ਜੱਸ)-ਨਾਮਵਰ ਪੰਜਾਬੀ ਗਾਇਕ ਅਤੇ ਬਾਲੀਵੁੱਡ ਅਦਾਕਾਰ ਦਿਲਜੀਤ ਦੋਸਾਂਝ ਅਤੇ ਹੀਰੋਇਨ ਨੀਰੂ ਬਾਜਵਾ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਤੜਕਸਾਰ ਦਰਸ਼ਨ ਕਰਨ ਪੁੱਜੇ ਦਿਲਜੀਤ ਦੋਸਾਂਝ.....
ਮੋਦੀ ਜੀ ਨੇ ਕੀਤੀ ਸੰਵਿਧਾਨ ਨੂੰ ਤੋੜਨ ਦੀ ਕੋਸ਼ਿਸ਼- ਕਾਂਗਰਸ ਪ੍ਰਧਾਨ
. . .  about 4 hours ago
ਨਵੀਂ ਦਿੱਲੀ, 24 ਜੂਨ- ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸ ਵਲੋਂ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕ ਅਰਜੁਨ ਖੜਗੇ ਨੇ ਕਿਹਾ ਕਿ ਮੋਦੀ ਜੀ ਨੇ ਸੰਵਿਧਾਨ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ, ਇਸੇ ਲਈ ਅੱਜ ਸਾਰੀਆਂ ਪਾਰਟੀਆਂ ਦੇ ਨੇਤਾ ਇਕੱਠੇ....
ਕੇਂਦਰੀ ਮੰਤਰੀ ਅਮਿਤ ਸ਼ਾਹ ਨੇ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 4 hours ago
ਨਵੀਂ ਦਿੱਲੀ, 24 ਜੂਨ-ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ.....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ
. . .  about 4 hours ago
ਨਵੀਂ ਦਿੱਲੀ, 24 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਨਰਿੰਦਰ ਮੋਦੀ ਨੇ ਇਸ ਮਹੀਨੇ ਦੇ ਸ਼ੁਰੂ ਵਿਚ ਲਗਾਤਾਰ ਤੀਜੀ ਵਾਰ ਸੱਤਾ ਵਿਚ ਵਾਪਸੀ...
ਸ਼ੁਰੂ ਹੋਇਆ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ
. . .  about 4 hours ago
ਨਵੀਂ ਦਿੱਲੀ, 24 ਜੂਨ- 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਨਵੀਂ ਸੰਸਦ ਭਵਨ ਵਿਚ ਸ਼ੁਰੂ ਹੋ ਗਿਆ ਹੈ। ਨਵੇਂ ਚੁਣੇ ਗਏ...
18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ : ਸੰਸਦੀ ਲੋਕਤੰਤਰ ਚ, ਇਹ ਇਕ ਸ਼ਾਨਦਾਰ ਦਿਨ ਹੈ - ਪ੍ਰਧਾਨ ਮੰਤਰੀ ਮੋਦੀ
. . .  about 5 hours ago
ਨਵੀਂ ਦਿੱਲੀ, 24 ਜੂਨ - 18ਵੀਂ ਲੋਕ ਸਭਾ ਦੇ ਪਹਿਲੇ ਇਜਲਾਸ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਸੰਸਦੀ ਲੋਕਤੰਤਰ ਵਿਚ, ਇਹ ਇਕ ਸ਼ਾਨਦਾਰ ਦਿਨ ਹੈ... ਆਜ਼ਾਦੀ ਤੋਂ ਬਾਅਦ ਪਹਿਲੀ ਵਾਰ...
ਕੇਜਰੀਵਾਲ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਦੇ ਜਸਟਿਸ ਮਨੋਜ ਮਿਸ਼ਰਾ ਅਤੇ ਐਸ.ਵੀ.ਐਨ. ਭੱਟੀ ਦੀ ਬੈਂਚ ਕਰੇਗੀ ਸੁਣਵਾਈ
. . .  about 5 hours ago
ਨਵੀਂ ਦਿੱਲੀ, 24 ਜੂਨ - ਸੁਪਰੀਮ ਕੋਰਟ ਦੇ ਜਸਟਿਸ ਮਨੋਜ ਮਿਸ਼ਰਾ ਅਤੇ ਐਸ.ਵੀ.ਐਨ. ਭੱਟੀ ਦੀ ਬੈਂਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਕਰੇਗੀ, ਜਿਸ...
ਟੀ-20 ਵਿਸ਼ਵ ਕੱਪ : ਡੀ.ਐਲ.ਐਸ. ਵਿਧੀ ਰਾਹੀਂ ਦੱਖਣੀ ਅਫਰੀਕਾ ਨੇ 3 ਵਿਕਟਾਂ ਨਾਲ ਹਰਾਇਆ ਵੈਸਟ ਇੰਡੀਜ਼ ਨੂੰ
. . .  about 5 hours ago
ਭਾਜਪਾ ਦੇ ਸੰਸਦ ਮੈਂਬਰ ਭਰਤਰੂਹਰੀ ਮਹਿਤਾਬ ਨੇ ਪ੍ਰੋ-ਟੇਮ ਸਪੀਕਰ ਵਜੋਂ ਸਹੁੰ ਚੁੱਕੀ
. . .  about 4 hours ago
ਨਵੀਂ ਦਿੱਲੀ, 24 ਜੂਨ - ਭਾਜਪਾ ਦੇ ਸੰਸਦ ਮੈਂਬਰ ਭਰਤਰੂਹਰੀ ਮਹਿਤਾਬ ਨੇ ਪ੍ਰੋ-ਟੇਮ ਸਪੀਕਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅਹੁਦੇ ਦੀ ਸਹੁੰ...
ਭਾਰਤੀ ਸੰਸਦ ਦੇ ਇਤਿਹਾਸ ਚ ਪ੍ਰੋ-ਟੇਮ ਸਪੀਕਰ ਕਦੇ ਵੀ ਕੋਈ ਮੁੱਦਾ ਨਹੀਂ ਰਿਹਾ ਹੈ - ਕਿਰਨ ਰਿਜਿਜੂ
. . .  about 6 hours ago
ਨਵੀਂ ਦਿੱਲੀ, 24 ਜੂਨ - ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਦਾ ਕਹਿਣਾ ਹੈ, "...ਮੈਂ ਸਾਰੇ ਨੇਤਾਵਾਂ ਨੂੰ ਮਿਲਿਆ। ਹੁਣੇ ਹੀ ਮੈਂ ਡੀਐਮਕੇ ਸੰਸਦੀ ਦਲ ਦੇ ਨੇਤਾ ਟੀ. ਆਰ ਬਾਲੂ ਨੂੰ ਮਿਲਿਆ। ਹਰ ਕੋਈ...
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ
. . .  about 6 hours ago
ਸ਼ਹਿਣਾ, 24 ਜੂਨ (ਸੁਰੇਸ਼ ਗੋਗੀ) ਢਿੱਲਵਾਂ-ਸੁਖਪੁਰਾ ਲਿੰਕ ਸੜਕ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ ਧਾਰ ਹਥਿਆਰਾਂ ਨਾਲ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ 28 ਸਾਲਾਂ...
ਟੀ-20 ਵਿਸ਼ਵ ਕੱਪ : ਡੀ.ਐਲ.ਐਸ. ਵਿਧੀ ਰਾਹੀਂ ਦੱਖਣੀ ਅਫਰੀਕਾ ਨੂੰ 17 ਓਵਰਾਂ 'ਚ ਜਿੱਤਣ ਲਈ ਮਿਲਿਆ 123 ਦੌੜਾਂ ਦਾ ਟੀਚਾ
. . .  about 6 hours ago
ਏਕਤਾ ਦੇ ਪ੍ਰਤੀਕ ਵਜੋਂ ਇਕੱਠੇ ਲੋਕ ਸਭਾ ਵਿਚ ਦਾਖ਼ਲ ਹੋਣਗੇ ਇੰਡੀਆ ਗੱਠਜੋੜ ਦੇ ਸਾਰੇ ਸੰਸਦ ਮੈਂਬਰ
. . .  about 6 hours ago
ਨਵੀਂ ਦਿੱਲੀ, 24 ਜੂਨ - ਸੂਤਰਾਂ ਅਨੁਸਾਰ 18ਵੀਂ ਲੋਕ ਸਭਾ ਪਹਿਲੇ ਇਜਲਾਸ ਦੌਰਾਨ: ਏਕਤਾ ਦੇ ਪ੍ਰਤੀਕ ਵਜੋਂ, ਇੰਡੀਆ ਗੱਠਜੋੜ ਦੇ ਸਾਰੇ ਸੰਸਦ ਮੈਂਬਰ ਇਕੱਠੇ ਲੋਕ ਸਭਾ ਵਿਚ ਦਾਖ਼ਲ ਹੋਣਗੇ। ਉਹ ਉਥੇ ਇਕੱਠੇ ਹੋਣਗੇ ਜਿਥੇ ਪਹਿਲਾਂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਮੱਘਰ ਸੰਮਤ 554

ਕਿਤਾਬਾਂ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX