ਤਾਜਾ ਖ਼ਬਰਾਂ


ਮੈਂ ਮਾਲਦੀਵ ਨੂੰ ਦਿੱਤੀ ਗਈ ਮਦਦ ਲਈ ਪ੍ਰਧਾਨ ਮੰਤਰੀ ਮੋਦੀ ਦਾ ਕਰਦਾ ਹਾਂ ਧੰਨਵਾਦ- ਰਾਸ਼ਟਰਪਤੀ ਮੁਹੰਮਦ ਮੁਈਜ਼ੂ
. . .  2 minutes ago
ਨਵੀਂ ਦਿੱਲੀ, 7 ਅਕਤੂਬਰ- ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨੇ ਕਿਹਾ ਕਿ ਭਾਰਤ ਮਾਲਦੀਵ ਦੇ ਸਮਾਜਿਕ-ਆਰਥਿਕ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਵਿਚ ਇਕ ਪ੍ਰਮੁੱਖ ਭਾਗੀਦਾਰ ਹੈ ਅਤੇ ਜ਼ਰੂਰਤ....
ਸਿਮਰਨਜੀਤ ਕੌਰ ਸਰਬਸੰਮਤੀ ਨਾਲ ਪਿੰਡ ਫੱਤੂਵਾਲ ਦੀ ਬਣੀ ਸਰਪੰਚ
. . .  8 minutes ago
ਸੁਲਤਾਨਪੁਰ ਲੋਧੀ,(ਕਪੂਰਥਲਾ), 7 ਅਕਤੂਬਰ (ਜਗਮੋਹਨ ਸਿੰਘ ਥਿੰਦ)- ਪਿੰਡ ਫੱਤੂਵਾਲ ਦੇ ਨਗਰ ਨਿਵਾਸੀਆਂ ਨੇ ਰਾਜਨੀਤਿਕ ਸੋਚ ਤੋਂ ਉੱਪਰ ਉੱਠ ਕੇ ਤੇ ਆਪਣੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਂਦੇ ਹੋਏ ਗ੍ਰਾਮ....
ਭਾਰਤ ਤੇ ਮਾਲਦੀਵ ਦੇ ਸੰਬੰਧ ਹਨ ਸਦੀਆਂ ਪੁਰਾਣੇ- ਪ੍ਰਧਾਨ ਮੰਤਰੀ ਮੋਦੀ
. . .  31 minutes ago
ਨਵੀਂ ਦਿੱਲੀ, 7 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਭ ਤੋਂ ਪਹਿਲਾਂ, ਮੈਂ ਰਾਸ਼ਟਰਪਤੀ ਮੁਈਜ਼ੂ ਅਤੇ ਉਨ੍ਹਾਂ ਦੇ ਵਫ਼ਦ ਦਾ ਹਾਰਦਿਕ ਸਵਾਗਤ ਕਰਦਾ ਹਾਂ। ਭਾਰਤ ਅਤੇ ਮਾਲਦੀਵ ਦੇ ਸੰਬੰਧ ਸਦੀਆਂ ਪੁਰਾਣੇ.....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਲਦੀਵ ਦੇ ਰਾਸ਼ਟਰਪਤੀ ਨਾਲ ਕੀਤੀ ਵਫ਼ਦ ਪੱਧਰੀ ਗੱਲਬਾਤ
. . .  41 minutes ago
ਨਵੀਂ ਦਿੱਲੀ, 7 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹੈਦਰਾਬਾਦ ਹਾਊਸ ਵਿਚ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਦਾ ਸਵਾਗਤ ਕੀਤਾ। ਦੋਵੇਂ ਨੇਤਾਵਾਂ ਨੇ ਹੈਦਰਾਬਾਦ ਹਾਊਸ ਵਿਚ ਵਫ਼ਦ ਪੱਧਰੀ....
ਸਰਪੰਚੀ ਦੇ ਕਾਗਜ਼ ਰੱਦ ਹੋਣ ਦੇ ਵਿਰੋਧ ’ਚ ਬੀ. ਡੀ. ਪੀ. ਓ. ਦਫ਼ਤਰ ਦਾ ਘਿਰਾਓ
. . .  57 minutes ago
ਤਲਵੰਡੀ ਸਾਬੋ, (ਬਠਿੰਡਾ), 7 ਅਕਤੂਬਰ (ਰਣਜੀਤ ਸਿੰਘ ਰਾਜੂ)- ਬਲਾਕ ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ ਦੇ ਸਰਪੰਚੀ ਦੇ ਉਮੀਦਵਾਰਾਂ ਇਕਬਾਲ ਸਿੰਘ ਅਤੇ ਜਗਜੀਤ ਸਿੰਘ ਦੇ ਨਾਮਜ਼ਦਗੀ ਪਰਚੇ ਰੱਦ....
ਆਪਣੀ ਸਿਹਤ ਸੰਬੰਧੀ ਫੈਲ ਰਹੀਆਂ ਅਫ਼ਵਾਹਾਂ ਬਾਰੇ ਬੋਲੇ ਰਤਨ ਟਾਟਾ, ‘ਚਿੰਤਾ ਦੀ ਨਹੀਂ ਹੈ ਕੋਈ ਗੱਲ’
. . .  1 minute ago
ਮੁੰਬਈ, 7 ਅਕਤੂਬਰ- ਟਾਟਾ ਗਰੁੱਪ ਦੇ ਸਾਬਕਾ ਚੇਅਰਪਰਸਨ ਰਤਨ ਟਾਟਾ ਨੂੰ ਹਾਲ ਹੀ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਇਸ ਸੰਬੰਧੀ ਇੰਸਟਾਗ੍ਰਾਮ ’ਤੇ ਪਾਈ ਇਕ....
ਟੋਅ ਵੈਨਾਂ ਨੂੰ ਰੁਕਵਾਉਣ ਲਈ ਵਪਾਰੀਆਂ ਵਲੋਂ ਬਠਿੰਡਾ ਸ਼ਹਿਰ ਬੰਦ, ਲਾਇਆ ਧਰਨਾ
. . .  about 1 hour ago
ਬਠਿੰਡਾ, 7 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲਾਣ)- ਸਥਾਨਕ ਸ਼ਹਿਰ ਦੀ ਬਹੁੁ-ਮੰਜ਼ਿਲਾਂ ਪਾਰਕਿੰਗ ਦੀਆਂ ਟੋਅ ਵੈਨਾਂ ਨੂੰ ਰੁਕਵਾਉਣ ਦੀ ਮੰਗ ਨੂੰ ਲੈ ਕੇ ਅੱਜ ਵਪਾਰੀਆਂ ਨੇ ਬਠਿੰਡਾ ਸ਼ਹਿਰ ਦੇ ਬਜ਼ਾਰ ਬੰਦ ਕਰਕੇ....
ਜੰਮੂ ਕਸ਼ਮੀਰ ਦਾ ਰਾਜ ਦਾ ਦਰਜਾ ਬਹਾਲ ਕਰਨ ਸੰਬੰਧੀ ਪਟੀਸ਼ਨ ਸੁਪਰੀਮ ਕੋਰਟ ਵਿਚ ਦਾਇਰ
. . .  about 1 hour ago
ਨਵੀਂ ਦਿੱਲੀ, 7 ਅਕਤੂਬਰ- ਜੰਮੂ-ਕਸ਼ਮੀਰ ਦਾ ਰਾਜ ਦਾ ਦਰਜਾ ਦੋ ਮਹੀਨਿਆਂ ਦੇ ਅੰਦਰ ਬਹਾਲ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ ਵਿਚ ਇਕ ਅਰਜ਼ੀ ਦਾਇਰ ਕੀਤੀ....
ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰ ਪੁੱਜੇ ਮੁੱਖ ਮੰਤਰੀ ਨਾਲ ਮੀਟਿੰਗ ਲਈ
. . .  about 1 hour ago
ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰ ਪੁੱਜੇ ਮੁੱਖ ਮੰਤਰੀ ਨਾਲ ਮੀਟਿੰਗ ਲਈ
ਪੰਜਾਬ ਪੁਲਿਸ ਨੇ ਜੱਗਾ ਧੂਰਕੋਟ ਗੈਂਗ ਦੇ ਸੱਤ ਮੈਂਬਰ ਕੀਤੇ ਕਾਬੂ
. . .  about 1 hour ago
ਚੰਡੀਗੜ੍ਹ, 7 ਅਕਤੂਬਰ- ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੇ ਜੱਗਾ ਧੂਰਕੋਟ ਗੈਂਗ ਦੇ ਸੱਤ ਮੈਂਬਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਨੂੰ ਵਿਦੇਸ਼ੀ ਮੂਲ ਦੇ ਹੈਂਡਲਰ ਜੱਗਾ ਧੂਰਕੋਟ ਵਲੋਂ ਚਲਾਇਆ ਜਾ ਰਿਹਾ ਸੀ। ਮੁਲਜ਼ਮਾਂ ਕੋਲੋਂ 32 ਬੋਰ ਦੇ ਪੰਜ ਪਿਸਤੌਲ ਅਤੇ.....
ਡੇਰਾਬੱਸੀ ਬੀ.ਡੀ.ਪੀ.ਓ. ਦਫ਼ਤਰ ਅੱਗੇ ਕਾਂਗਰਸ ਪਾਰਟੀ ਵਲੋਂ ਹਾਈਵੇ ਜਾਮ
. . .  about 2 hours ago
ਮੋਹਾਲੀ, 7 ਅਕਤੂਬਰ (ਰਣਬੀਰ)- ਡੇਰਾਬੱਸੀ ਬੀ.ਡੀ.ਪੀ.ਓ. ਦਫ਼ਤਰ ਅੱਗੇ ਕਾਂਗਰਸ ਪਾਰਟੀ ਵਲੋਂ ਹਾਈਵੇ ਜਾਮ ਕਰ ਦਿੱਤਾ ਗਿਆ। ਉਨ੍ਹਾਂ ਪੰਚਾਂ ਸਰਪੰਚਾਂ ਦੇ ਨਾਮਜ਼ਦਗੀ ਪੇਪਰ ਰੱਦ ਕਰਨ ਦੇ ਦੋਸ਼....
ਮਹਾਦੇਵ ਐਪ ਨੂੰ ਲੈ ਕੇ ਚੰਦਰ ਅਗਰਵਾਲ ਦੇ ਘਰ ਈ.ਡੀ. ਵਲੋਂ ਛਾਪੇਮਾਰੀ
. . .  about 2 hours ago
ਜਲੰਧਰ, 7 ਅਕਤੂਬਰ- ਗੁਰੂ ਤੇਗ ਬਹਾਦਰ ਨਗਰ ’ਚ ਅੱਜ ਸਵੇਰੇ ਚੰਦਰ ਅਗਰਵਾਲ ਦੇ ਘਰ ’ਤੇ ਛਾਪਾ ਮਾਰਿਆ ਗਿਆ ਹੈ। ਸੂਤਰਾਂ ਅਨੁਸਾਰ ਚੰਦਰ ਅਗਰਵਾਲ ਮਸ਼ਹੂਰ ਸੱਟੇਬਾਜ਼ ਹਨ ਅਤੇ ਮਹਾਦੇਵ ਐਪ ਨੂੰ....
ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਪੁੱਜੇ ਕਿਸਾਨ ਮੋਰਚੇ ਦੇ ਆਗੂ
. . .  about 2 hours ago
ਚੰਡੀਗੜ੍ਹ, 7 ਅਕਤੂਬਰ- ਕਿਸਾਨ ਮੋਰਚੇ ਦੇ ਆਗੂ ਮੁੱਖ ਮੰਤਰੀ ਪੰਜਾਬ ਨਾਲ ਗੱਲਬਾਤ ਕਰਨ ਲਈ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਪਹੁੰਚੇ। ਇਸ ਦੌਰਾਨ ਪੁਲਿਸ ਵਲੋਂ ਬੈਰੀਕੇਡ ਲਗਾ ਕੇ....
ਉਦਯੋਗਿਕ ਜ਼ਮੀਨ ਨੂੰ ਰੀਅਲ ਅਸਟੇਟ ਉਦੇਸ਼ਾਂ ਲਈ ਵਰਤਣ ਦੀ ਜਾਂਚ ਕਰ ਰਹੀ ਈ.ਡੀ
. . .  about 2 hours ago
ਲੁਧਿਆਣਾ, 7 ਅਕਤੂਬਰ (ਜਗਮੀਤ ਸਿੰਘ)- ਈ.ਡੀ. ਟੀਮ ਵਲੋਂ ਲੁਧਿਆਣਾ ਵਿਚ ਰੀਅਲ ਅਸਟੇਟ ਨਾਲ ਜੁੜੇ ਹੋਏ ਆਪ ਦੇ ਸੱਤਾਧਾਰੀ ਐਮ.ਪੀ. ਸੰਜੀਵ ਅਰੋੜਾ ਦੇ ਨਾਲ ਨਾਲ ਸਾਬਕਾ ਕਾਂਗਰਸੀ ਮੰਤਰੀ ਭਾਰਤ....
ਨੌਕਰੀ ਬਦਲੇ ਜ਼ਮੀਨ ਮਾਮਲਾ: ਲਾਲੂ ਪ੍ਰਸਾਦ ਯਾਦਵ ਸਮੇਤ 9 ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 7 ਅਕਤੂਬਰ- ਨੌਕਰੀ ਲਈ ਜ਼ਮੀਨ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਆਰ.ਜੇ.ਡੀ. ਨੇਤਾਵਾਂ ਲਾਲੂ ਪ੍ਰਸਾਦ ਯਾਦਵ, ਤੇਜ ਪ੍ਰਤਾਪ ਯਾਦਵ ਅਤੇ ਤੇਜੱਸਵੀ....
ਸੜਕ ਹਾਦਸੇ ਚ ਤਿੰਨ ਨੌਜਵਾਨਾਂ ਦੀ ਮੌ.ਤ
. . .  about 1 hour ago
ਛੇਹਰਟਾ, 7 ਅਕਤੂਬਰ (ਪੱਤਰ ਪ੍ਰੇਰਕ) - ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਪਿੰਡ ਗੁਮਾਨਪੁਰਾ ਵਿਖੇ ਉਸ ਵਕਤ ਸੋਗ ਦੀ ਲਹਿਰ ਦੌੜ ਗਈ ਜਦੋਂ ਦੋਂ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ...
ਲੁਧਿਆਣਾ 'ਚ ਈ.ਡੀ. ਵਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ
. . .  about 2 hours ago
ਲੁਧਿਆਣਾ, 7 ਅਕਤੂਬਰ (ਰੂਪੇਸ਼ ਕੁਮਾਰ) - ਈ.ਡੀ. ਵਲੋਂ ਅੱਜ ਲੁਧਿਆਣਾ ਵਿਚ ਸਵੇਰ ਤੋਂ ਹੀ ਛਾਪੇਮਾਰੀ ਦਾ ਦੌਰ ਜਾਰੀ ਹੈ। ਈ.ਡੀ. ਦੀਆਂ ਕਈ ਟੀਮਾਂ ਵਲੋਂ ਲੁਧਿਆਣਾ ਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ...
ਦਿਨ ਦਿਹਾੜੇ ਅਣਪਛਾਤੇ ਹਮਲਾਵਰਾਂ ਨੇ ਮੋਬਾਈਲ ਦੀ ਦੁਕਾਨ 'ਤੇ ਚਲਾਈਆਂ ਗੋਲੀਆਂ
. . .  about 3 hours ago
ਕਪੂਰਥਲਾ, 7 ਅਕਤੂਬਰ (ਅਮਰਜੀਤ ਸਿੰਘ ਸਡਾਨਾ) - ਅੱਜ ਸਵੇਰ ਦੇ ਸਮੇਂ ਕਰੀਬ 10 ਵਜੇ ਬੱਸ ਅੱਡੇ ਤੋਂ ਥੋੜੀ ਦੂਰੀ 'ਤੇ ਸਥਿਤ ਮੋਬਾਈਲ ਦੀ ਇਕ ਬਹੁਤ ਮਸ਼ਹੂਰ ਦੁਕਾਨ 'ਤੇ ਦੋ ਅਣਪਛਾਤੇ ਵਿਅਕਤੀਆਂ ਵਲੋਂ...
ਝੋਨੇ ਦੀ ਖ਼ਰੀਦ ਸੰਬੰਧੀ ਮੁੱਖ ਮੰਤਰੀ ਵਲੋਂ ਆੜ੍ਹਤੀਆਂ ਅਤੇ ਰਾਈਸ ਮਿਲਰਜ਼ ਨਾਲ ਅੱਜ ਫਿਰ ਕੀਤੀ ਜਾਵੇਗੀ ਮੀਟਿੰਗ
. . .  about 3 hours ago
ਚੰਡੀਗੜ੍ਹ, 7 ਅਕਤੂਬਰ (ਅਜੈਬ ਸਿੰਘ) - ਆੜ੍ਹਤੀਆਂ ਅਤੇ ਰਾਈਸ ਮਿਲਰਜ਼ ਨਾਲ ਝੋਨੇ ਦੀ ਖ਼ਰੀਦ ਸੰਬੰਧੀ ਮੁੱਖ ਮੰਤਰੀ ਰਿਹਾਇਸ਼ 'ਤੇ ਮੁੜ ਮੀਟਿੰਗ ਸੱਦੀ ਗਈ ਹੈ ਜੋ ਇਕ ਵਜੇ ਦੇ ਕਰੀਬ...
ਚੇਨਈ ਏਅਰ ਸ਼ੋਅ ਦੀ ਘਟਨਾ ਲਈ ਡੀ.ਐਮ.ਕੇ. ਸਰਕਾਰ ਅਤੇ ਮੁੱਖ ਮੰਤਰੀ ਸਿੱਧੇ ਤੌਰ 'ਤੇ ਜ਼ਿੰਮੇਵਾਰ - ਪੂਨਾਵਾਲਾ
. . .  about 3 hours ago
ਨਵੀਂ ਦਿੱਲੀ, 7 ਅਕਤੂਬਰ - ਕੱਲ੍ਹ ਚੇਨਈ ਏਅਰ ਸ਼ੋਅ ਦੀ ਘਟਨਾ 'ਤੇ ਭਾਜਪਾ ਨੇਤਾ ਸ਼ਹਿਜ਼ਾਦ ਪੂਨਾਵਾਲਾ ਦਾ ਕਹਿਣਾ ਹੈ, "ਚੇਨਈ ਏਅਰ ਸ਼ੋਅ ਵਿਚ ਪੰਜ ਲੋਕਾਂ ਦੀ ਦਰਦਨਾਕ ਮੌਤ ਅਤੇ 200 ਤੋਂ ਵੱਧ ਲੋਕਾਂ ਦਾ ਹਸਪਤਾਲ...
ਨੌਕਰੀਆਂ ਲਈ ਜ਼ਮੀਨ ਦੇ ਮਾਮਲੇ 'ਚ ਰਾਉਜ਼ ਐਵੇਨਿਊ ਅਦਾਲਤ ਪਹੁੰਚੇ ਲਾਲੂ ਪ੍ਰਸਾਦ ਯਾਦਵ
. . .  about 3 hours ago
ਨਵੀਂ ਦਿੱਲੀ, 7 ਅਕਤੂਬਰ - ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੇ ਪੁੱਤਰ ਅਤੇ ਪਾਰਟੀ ਨੇਤਾ ਤੇਜ ਪ੍ਰਤਾਪ ਯਾਦਵ ਅਤੇ ਤੇਜਸਵੀ ਯਾਦਵ ਨੌਕਰੀਆਂ ਲਈ ਜ਼ਮੀਨ ਦੇ ਮਾਮਲੇ 'ਚ ਰਾਉਜ਼ ਐਵੇਨਿਊ ਅਦਾਲਤ...
ਈ.ਡੀ. ਵਲੋਂ ਜਲੰਧਰ ਤੇ ਲੁਧਿਆਣਾ ਚ ਛਾਪੇਮਾਰੀ
. . .  about 3 hours ago
ਜਲੰਧਰ, 7 ਅਕਤੂਬਰ - ਈ.ਡੀ. ਵਲੋਂ ਜਲੰਧਰ ਦੇ ਮਸ਼ਹੂਰ ਬੁੱਕੀ ਦੇ ਘਰ ਅਤੇ ਦਫ਼ਤਰ 'ਤੇ ਛਾਪੇਮਾਰੀ ਕੀਤੀ ਗਈ । ਇਸ ਤੋਂ ਇਲਾਵਾ ਈ.ਡੀ. ਵਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਜ਼ਦੀਕੀਆਂ...
ਕਰਾਚੀ ਧਮਾਕਾ : ਤਿੰਨ ਵਿਦੇਸ਼ੀ ਨਾਗਰਿਕਾਂ ਦੀ ਮੌਤ, 17 ਹੋਰ ਜ਼ਖ਼ਮੀ
. . .  about 3 hours ago
ਕਰਾਚੀ (ਪਾਕਿਸਤਾਨ), 7 ਅਕਤੂਬਰ - ਪਾਕਿਸਤਾਨ ਦੀ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ, ਕਰਾਚੀ ਦੇ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਇਕ ਵੱਡੇ ਧਮਾਕੇ ਵਿਚ ਘੱਟੋ-ਘੱਟ ਤਿੰਨ ਵਿਦੇਸ਼ੀ ਨਾਗਰਿਕਾਂ ਦੀ ਮੌਤ ਹੋ ਗਈ, ਜਦੋਂ ਕਿ...
ਆਪ ਐਮ.ਪੀ. ਅਰੋੜਾ ਦੇ ਕਾਰੋਬਾਰੀ ਟਿਕਾਣਿਆਂ 'ਤੇ ਪਹੁੰਚੀ ਈ.ਡੀ. ਦੀ ਟੀਮ
. . .  about 4 hours ago
ਲੁਧਿਆਣਾ, 7 ਅਕਤੂਬਰ (ਜਗਮੀਤ ਸਿੰਘ) - ਬੀਤੀ 3 ਅਕਤੂਬਰ ਤੋਂ ਲੁਧਿਆਣਾ ਵਿਚ ਰੀਅਲ ਅਸਟੇਟ ਕਾਰੋਬਾਰ ਦੀਆਂ ਪਰਤਾਂ ਖੰਘਾਲਣ ਵਿਚ ਲੱਗੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਟੀਮ ਅੱਜ ਤੜਕਸਾਰ ਆਮ ਆਦਮੀ ਪਾਰਟੀ...
ਮੁੰਬਈ : ਇਮਾਰਤ ਚ ਲੱਗੀ ਅੱਗ
. . .  about 5 hours ago
ਮੁੰਬਈ, 7 ਅਕਤੂਬਰ - ਮੁੰਬਈ ਦੇ ਮਹਿਮ ਇਲਾਕੇ ਵਿਚ ਸਥਿਤ ਮੋਹਿਤ ਹਾਈਟਸ ਦੀ ਇਮਾਰਤ ਵਿਚ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੈ। ਫਾਇਰ ਟੈਂਡਰ ਮੌਕੇ 'ਤੇ ਪਹੁੰਚ ਗਈ। ਹੋਰ ਵੇਰਵਿਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਮੱਘਰ ਸੰਮਤ 554

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX