ਤਾਜਾ ਖ਼ਬਰਾਂ


ਜੀ.ਐਸ.ਟੀ. ਵਿਭਾਗ ਦੇ ਸਹਾਇਕ ਕਮਿਸ਼ਨਰ ਦੀ ਰੇਲਗੱਡੀ ਹੇਠਾਂ ਆਉਣ ਨਾਲ ਮੌਤ
. . .  1 minute ago
ਜਲੰਧਰ, 4 ਨਵੰਬਰ- ਪੰਜਾਬ ਵਿਚ ਜੀ.ਐਸ.ਟੀ. ਵਿਭਾਗ ਦੇ ਸਹਾਇਕ ਕਮਿਸ਼ਨਰ ਦੀ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ.....
ਜੰਮੂ ਕਸ਼ਮੀਰ: ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਹੋਇਆ ਹੰਗਾਮਾ
. . .  8 minutes ago
ਸ੍ਰੀਨਗਰ, 4 ਨਵੰਬਰ- ਜੰਮੂ-ਕਸ਼ਮੀਰ ’ਚ 10 ਸਾਲ ਬਾਅਦ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਹੋਈਆਂ ਸਨ, ਜਿਸ ਤੋਂ ਬਾਅਦ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ.....
ਪ੍ਰਧਾਨ ਮੰਤਰੀ ਟਰੂਡੋ ਧਰਮਾਂ ਵਿਚ ਫੁੱਟ ਪਵਾਉਣ ਦਾ ਕਰ ਰਹੇ ਹਨ ਕੰਮ- ਰਵਨੀਤ ਸਿੰਘ ਬਿੱਟੂ
. . .  20 minutes ago
ਨਵੀਂ ਦਿੱਲੀ, 4 ਨਵੰਬਰ- ਬ੍ਰੈਂਪਟਨ ਵਿਚ ਮੰਦਰ ’ਤੇ ਹੋਏ ਹਿੰਸਕ ਹਮਲੇ ਸੰਬੰਧੀ ਕੈਨੇਡਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦੇ ਹੋਏ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਟਰੂਡੋ....
ਅਲਮੋੜਾ ਬੱਸ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਹੋਈ 23
. . .  27 minutes ago
ਦੇਹਰਾਦੂਨ, 4 ਨਵੰਬਰ- ਪੁਲਿਸ ਹੈੱਡਕੁਆਰਟਰ ਦੇ ਬੁਲਾਰੇ ਆਈ.ਜੀ. ਨੀਲੇਸ਼ ਆਨੰਦ ਭਰਨੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਲਮੋੜਾ ਬੱਸ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ....
ਅਲਮੋੜਾ ਬੱਸ ਹਾਦਸਾ: ਮੁੱਖ ਮੰਤਰੀ ਵਲੋਂ ਮਿ੍ਤਕਾਂ ਤੇ ਜ਼ਖ਼ਮੀਆਂ ਲਈ ਆਰਥਿਕ ਮਦਦ ਦਾ ਐਲਾਨ
. . .  52 minutes ago
ਦੇਹਰਾਦੂਨ, 4 ਨਵੰਬਰ- ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅਲਮੋੜਾ ਬੱਸ ਹਾਦਸੇ ਵਿਚ ਪੌੜੀ ਅਤੇ ਅਲਮੋੜਾ ਦੇ ਸੰਬੰਧਿਤ ਖੇਤਰ ਦੇ ਏ.ਆਰ.ਟੀ.ਓ. ਇਨਫੋਰਸਮੈਂਟ ਨੂੰ ਮੁਅੱਤਲ ਕਰਨ ਦੇ....
ਟਰੱਕ ਨਾਲ ਟੱਕਰ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 1 hour ago
ਲੋਹੀਆਂ ਖਾਸ, (ਜਲੰਧਰ), 4 ਨਵੰਬਰ (ਕੁਲਦੀਪ ਸਿੰਘ ਖਾਲਸਾ)- ਪਿੰਡ ਜਲਾਲਪੁਰ ਖੁਰਦ ਦੇ ਵਸਨੀਕ ਸਾਗਰ (21) ਦੀ ਲੋਹੀਆਂ- ਮਲਸੀਆਂ ਰੋਡ ਉੱਪਰ ਇਕ ਟਰੱਕ ਨਾਲ ਸਿੱਧੀ ਟੱਕਰ ਹੋਣ ਨਾਲ....
ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਦੋ ਹਫ਼ਤਿਆਂ ਲਈ ਸੁਣਵਾਈ ਕੀਤੀ ਮੁਲਤਵੀ
. . .  about 1 hour ago
ਨਵੀਂ ਦਿੱਲੀ, 4 ਨਵੰਬਰ- ਸੁਪਰੀਮ ਕੋਰਟ ਨੇ 1995 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਫ਼ਾਂਸੀ ਦੀ ਸਜ਼ਾ ਯਾਫ਼ਤਾ ਵਾਲੇ ਕੈਦੀ ਬਲਵੰਤ ਸਿੰਘ ਰਾਜੋਆਣਾ ਦੀ.....
ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਇਕ ਪੈਕਟ ਹੈਰੋਇਨ ਬਰਾਮਦ
. . .  about 1 hour ago
ਅਜਨਾਲਾ, (ਅੰਮ੍ਰਿਤਸਰ), 4 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਬੀ.ਐਸ.ਐਫ਼. ਦੀ 117 ਬਟਾਲੀਅਨ ਵਲੋਂ ਬੀਤੀ ਦੇਰ ਇਕ ਪੈਕੇਟ ਹੈਰੋਇਨ ਬਰਾਮਦ....
ਉੱਤਰਾਖੰਡ: ਖੱਡ ਵਿਚ ਡਿੱਗੀ ਬੱਸ, 15 ਸਵਾਰੀਆਂ ਦੀ ਮੌਤ
. . .  about 1 hour ago
ਦੇਹਰਾਦੂਨ, 4 ਨਵੰਬਰ- ਉੱਤਰਾਖ਼ੰਡ ਦੇ ਅਲਮੋੜਾ ਵਿਚ ਇਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਮਾਰਕੁਲਾ ਨੇੜੇ ਇਕ ਬੱਸ ਖੱਡ ਵਿਚ ਡਿੱਗ ਗਈ। ਜਾਣਕਾਰੀ ਅਨੁਸਾਰ ਇਸ ਹਾਦਸੇ ’ਚ 15 ਲੋਕਾਂ ਦੀ ਮੌਤ ਹੋ ਗਈ.....
ਐਨ.ਸੀ. ਦੇ ਸੀਨੀਅਰ ਵਿਧਾਇਕ ਅਬਦੁਲ ਰਹੀਮ ਰਾਥਰ ਜੰਮੂ-ਕਸ਼ਮੀਰ ਵਿਧਾਨ ਸਭਾ ਦੇ ਸਪੀਕਰ ਨਿਯੁਕਤ
. . .  about 1 hour ago
ਸ੍ਰੀਨਗਰ, 4 ਨਵੰਬਰ- ਨੈਸ਼ਨਲ ਕਾਨਫ਼ਰੰਸ ਦੇ ਸੀਨੀਅਰ ਵਿਧਾਇਕ ਅਬਦੁਲ ਰਹੀਮ ਰਾਥਰ ਜੰਮੂ-ਕਸ਼ਮੀਰ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ ਹਨ। ਇਸ ਮੌਕੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਪ੍ਰੋਟੈਮ....
ਨਸ਼ਾ ਤਸਕਰੀ ਦੇ ਮਾਮਲੇ ਵਿਚ ਗੜਬੜ ਕਰਨ ਦੇ ਦੋਸ਼ਾਂ ਤਹਿਤ ਐਸ.ਟੀ.ਐਫ਼. ਦਾ ਇੰਚਾਰਜ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 4 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ਼. ਦੀ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਗੜਬੜ ਕਰਨ ਦੇ ਦੋਸ਼ਾਂ ਤਹਿਤ ਆਪਣੇ ਐਸ. ਐਚ. ਓ. ਨੂੰ ਗ੍ਰਿਫ਼ਤਾਰ....
ਓਨਟਾਰੀਓ ਸਿੱਖਸ ਐਂਡ ਗੁਰਦੁਆਰਾ ਕੌਂਸਲ ਨੇ ਹਿੰਦੂ ਮੰਦਰ ਦੇ ਬਾਹਰ ਹੋਈ ਹਿੰਸਾ ਦੀ ਕੀਤੀ ਨਿੰਦਾ
. . .  about 2 hours ago
ਕੈਨੇਡਾ, 4 ਨਵੰਬਰ- ਓਨਟਾਰੀਓ ਸਿੱਖਸ ਐਂਡ ਗੁਰਦੁਆਰਾ ਕੌਂਸਲ ਨੇ ਬਰੈਂਪਟਨ ਵਿਚ ਹਿੰਦੂ ਸਭਾ ਮੰਦਰ ਦੇ ਬਾਹਰ ਹੋਈ ਹਿੰਸਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੰਦਰ ਦੇ ਬਾਹਰ ਦੀ ਘਟਨਾ ਸਾਡੇ ਭਾਈਚਾਰੇ.....
ਸੁਪਰੀਮ ਕੋਰਟ ਅੱਜ ਕਰੇਗੀ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਣਵਾਈ
. . .  about 2 hours ago
ਨਵੀਂ ਦਿੱਲੀ, 4 ਨਵੰਬਰ- ਸੁਪਰੀਮ ਕੋਰਟ 1995 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਦੋਸ਼ੀ ਠਹਿਰਾਏ ਗਏ ਬਲਵੰਤ ਸਿੰਘ ਰਾਜੋਆਣਾ ਦੀ ਉਸ ਪਟੀਸ਼ਨ ’ਤੇ ਸੁਣਵਾਈ.....
ਯੋਗੀ ਆਦਿੱਤਿਆਨਾਥ ਨੇ ਅੱਜ ਸੱਦੀ ਕੈਬਨਿਟ ਦੀ ਮੀਟਿੰਗ
. . .  about 3 hours ago
ਲਖਨਊ, 4 ਨਵੰਬਰ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਲਖਨਊ ਵਿਚ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਮੀਟਿੰਗ ਵਿਚ 24 ਤੋਂ ਵੱਧ ਪ੍ਰਸਤਾਵ ਵਿਚਾਰੇ ਜਾਣ ਦੀ ਸੰਭਾਵਨਾ ਹੈ।
ਅਲਬਰਟਾ ਦੀ ਮੁੱਖ ਮੰਤਰੀ ਡੈਨੀਅਲ ਸਮਿੱਥ ਨੇ ਯੂ. ਸੀ. ਪੀ. ਲੀਡਰਸ਼ਿਪ ਰੀਵਿਊ ਚੋਣ ਜਿੱਤੀ
. . .  about 3 hours ago
ਕੈਲਗਰੀ, 4 ਨਵੰਬਰ (ਜਸਜੀਤ ਸਿੰਘ ਧਾਮੀ)-ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਵਲੋਂ ਰੈਡ ਡੀਅਰ ਵਿਖੇ ਡੈਲੀਗੇਟ ਇਜਲਾਸ ਦੌਰਾਨ ਅਲਬਰਟਾ ਪ੍ਰੀਮੀਅਰ ਡੈਨੀਅਲ ਸਮਿੱਥ (ਮੁੱਖ ਮੰਤਰੀ).....
ਰਾਸ਼ਟਰੀ ਰਾਜਧਾਨੀ ਵਿਚ ਬੁੱਧਵਾਰ ਤੱਕ ਹਵਾ ਰਹੇਗੀ ਬਹੁਤ ਖ਼ਰਾਬ ਸ਼੍ਰੇਣੀ ਵਿਚ- ਮੌਮਸ ਵਿਭਾਗ
. . .  about 3 hours ago
ਨਵੀਂ ਦਿੱਲੀ, 4 ਨਵੰਬਰ- ਹਵਾ ਦੀ ਦਿਸ਼ਾ ਅਤੇ ਰਫ਼ਤਾਰ ਘੱਟਣ ਤੋਂ ਬਾਅਦ ਪ੍ਰਦੂਸ਼ਣ ਦਾ ਅਸਰ ਉੱਤਰੀ ਭਾਰਤ ’ਤੇ ਦੇਖਣ ਨੂੰ ਮਿਲ ਰਿਹਾ ਹੈ। ਜ਼ਿਆਦਾਤਰ ਥਾਵਾਂ ’ਤੇ ਹਵਾ ਪ੍ਰਦੂਸ਼ਣ ਦੀ ਸਥਿਤੀ ਗੰਭੀਰ ਸ਼੍ਰੇਣੀ.....
ਅੱਜ ਤੋਂ ਸ਼ੁਰੂ ਹੋਵੇਗਾ ਜੰਮੂ-ਕਸ਼ਮੀਰ ਵਿਧਾਨ ਸਭਾ ਦਾ ਪਹਿਲਾ ਸੈਸ਼ਨ
. . .  about 4 hours ago
ਸ੍ਰੀਨਗਰ, 4 ਨਵੰਬਰ- ਜੰਮੂ-ਕਸ਼ਮੀਰ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ਹੋਵੇਗਾ। ਇਸ ਤੋਂ ਪਹਿਲਾਂ ਬੀਤੇ ਦਿਨ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਵਿਧਾਇਕ ਦਲ ਦੀ ਬੈਠਕ ਬੁਲਾਈ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਪਿਛਲੇ 10 ਸਾਲਾਂ ਵਿਚ ਅਸੀਂ ਬਹੁਤ ਮਹੱਤਵਪੂਰਨ ਤਰੱਕੀ ਕੀਤੀ ਹੈ - ਐਸ. ਜੈਸ਼ੰਕਰ
. . .  1 day ago
ਬ੍ਰਿਸਬੇਨ [ਆਸਟਰੇਲੀਆ], 3 ਨਵੰਬਰ (ਏਐਨਆਈ): ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਨੇ ਪਿਛਲੇ 10 ਸਾਲਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਮਹੱਤਵਪੂਰਨ ਤਰੱਕੀ ਕੀਤੀ ਹੈ। ਬ੍ਰਿਸਬੇਨ, ਆਸਟਰੇਲੀਆ ਵਿਚ ...
ਝਾਰਖੰਡ ਨੂੰ ਵਿਕਾਸ ਦੇ ਰਾਹ 'ਤੇ ਲੈ ਕੇ ਜਾਣਾ ਹੈ - ਸ਼ਿਵਰਾਜ ਚੌਹਾਨ
. . .  1 day ago
ਦੇਵਘਰ (ਝਾਰਖੰਡ), 3 ਨਵੰਬਰ - ਕੇਂਦਰੀ ਖੇਤੀਬਾੜੀ ਮੰਤਰੀ ਅਤੇ ਝਾਰਖੰਡ ਭਾਜਪਾ ਵਿਧਾਨ ਸਭਾ ਚੋਣ ਇੰਚਾਰਜ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਭਾਜਪਾ ਦੇ ਵਰਕਰ, ਪਾਰਟੀ ਉਮੀਦਵਾਰ, ਵਿਧਾਨ ਸਭਾ ਇੰਚਾਰਜ ...
ਪ੍ਰਸਿੱਧ ਗਾਇਕ ਰਵਿੰਦਰ ਦੀਵਾਨਾ ਦਾ ਹੋਇਆ ਦਿਹਾਂਤ
. . .  1 day ago
ਲੁਧਿਆਣਾ , 3 ਨਵੰਬਰ (ਪਰਮਿੰਦਰ ਸਿੰਘ ਆਹੂਜਾ ) - ਪੰਜਾਬੀ ਗਾਇਕ ਤੇ ਲੋਕ ਸੰਪਰਕ ਵਿਭਾਗ ਦੇ ਸੇਵਾ ਮੁਕਤ ਇੰਸਪੈਕਟਰ ਰਵਿੰਦਰ ਦੀਵਾਨਾ ਦੇ ਦਿਹਾਂਤ ਦੀ ਦੁਖਦਾਈ ਖ਼ਬਰ ਮਿਲੀ ਹੈ। ਉਹ ਪੰਜਾਬੀ ਭਵਨ ਲੁਧਿਆਣਾ ਦੀਆਂ ਸਾਹਿੱਤਕ ...
ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 3 ਨਵੰਬਰ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਦਿੱਲੀ 'ਚ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਯੋਗੀ ਨੇ ਪਹਿਲਾਂ ਪ੍ਰਧਾਨ ਮੰਤਰੀ ਮੋਦੀ ...
ਡੀ.ਏ.ਪੀ. ਦੀ ਕਮੀ ਅਤੇ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਦਿੱਤਾ ਜਾਵੇਗਾ ਧਰਨਾ
. . .  1 day ago
ਪਠਾਨਕੋਟ , 3 ਨਵੰਬਰ (ਸੰਧੂ ) -ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਫ਼ਤਰ ਬਾਹਰ 5 ਨਵੰਬਰ ਨੂੰ ਸਵੇਰੇ 11:00 ਵਜੇ ਧਰਨਾ ਤੇ ...
ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਆਸਾਮੀ ਭਾਸ਼ਾ ਦਾ ਸਨਮਾਨ ਕਰਨ ਲਈ ਭਾਸ਼ਾ ਗੌਰਵ ਹਫ਼ਤਾ ਵਿਚ ਹਿੱਸਾ ਲੈਣ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, 3 ਨਵੰਬਰ (ਏ.ਐਨ.ਆਈ.): ਭਾਸ਼ਾ ਗੌਰਵ ਹਫ਼ਤਾ , ਕੇਂਦਰ ਦੁਆਰਾ ਹਾਲ ਹੀ ਵਿਚ ਅਸਮੀਆ ਨੂੰ ਇਕ ਕਲਾਸੀਕਲ ਭਾਸ਼ਾ ਵਜੋਂ ਮਾਨਤਾ ਦੇਣ ਅਤੇ ਰਾਜ ਦੀ ਅਮੀਰ ਭਾਸ਼ਾਈ ਵਿਭਿੰਨਤਾ ਦਾ ਸਨਮਾਨ ਕਰਨ ਲਈ ...
ਬੈਂਕ ਬ੍ਰਾਂਚ ਮੈਨੇਜਰ ਦੀ ਗ਼ਲਤ ਦਵਾਈ ਖਾਣ ਕਾਰਨ ਹੋਈ ਮੌਤ
. . .  1 day ago
ਖਮਾਣੋਂ (ਫ਼ਤਹਿਗੜ੍ਹ ਸਾਹਿਬ ) , 3 ਨਵੰਬਰ (ਮਨਮੋਹਣ ਸਿੰਘ ਕਲੇਰ )- ਬਰਵਾਲੀ ਖੁਰਦ ਵਿਖੇ ਐਸ.ਬੀ.ਆਈ.ਬੈਂਕ ਦੀ ਬ੍ਰਾਂਚ ਵਿਖੇ ਬਤੌਰ ਮੈਨੇਜਰ ਇਕ ਨੌਜਵਾਨ ਦੀ ਗ਼ਲਤ ਦਵਾਈ ਖਾਣ ਨਾਲ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਮੱਘਰ ਸੰਮਤ 554

ਕਰੰਸੀ- ਸਰਾਫਾ - ਮੋਸਮ

10.2.2013

10.2.2013

ਚੰਡੀਗੜ੍ਹ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

19.3   ਸੈ:

 

---

ਘੱਟ ਤੋਂ ਘੱਟ  

12.4 ਸੈ:

 

---

ਲੁਧਿਆਣਾ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

17.8  ਸੈ:

 

---

ਘੱਟ ਤੋਂ ਘੱਟ  

7.8 ਸੈ:

 

---

ਅੰਮ੍ਰਿਤਸਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

18.6 ਸੈ:

 

---

ਘੱਟ ਤੋਂ ਘੱਟ  

8.0 ਸੈ:

 

---

ਦਿਨ ਦੀ ਲੰਬਾਈ 10 ਘੰਟੇ 51 ਮਿੰਟ

ਭਵਿਖਵਾਣੀ

 

ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਇਸ ਦੇ ਨਾਲ ਲੱਗਦੇ ਭਾਗਾਂ ਵਿਚ ਮੌਸਮ ਠੰਢਾ ਅਤੇ ਖੁਸ਼ਕ ਰਹਿਣ ਦਾ ਅਨੁਮਾਨ ਹੈ।

ਸਟੇਟ ਬੈੰਕ ਆਫ਼ ਇੰਡੀਆ ਅਨੁਸਾਰ (ਵਖ - ਵਖ) ਵਿਦੇਸ਼ੀ ਕਰੰਸੀਆਂ

ਮੁਦਰਾ   ਖਰੀਦ   ਵੇਚ 
ਅਮਰੀਕੀ ਡਾਲਰ   52.50   53.50
ਪੋਂਡ ਸਟਰਲਿੰਗ   81.95   84.00
ਯੂਰੋ   71.05   72.90
ਆਸਟ੍ਰੇਲਿਆਈ ਡਾਲਰ   54.25   55.65
ਕਨੇਡੀਅਨ ਡਾਲਰ   52.50   53.90
ਨਿਉਜਿਲੈੰਡ ਡਾਲਰ   44.10   45.45
ਯੂ ਏ ਈ ਦਰਾਮ   14.00   14.85

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX