ਤਾਜਾ ਖ਼ਬਰਾਂ


ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਡੀ.ਐਸ.ਪੀ. ਦਫਤਰ ਗੇਟ ਮੂਹਰੇ ਧਰਨਾ
. . .  15 minutes ago
ਗੁਰੂ ਹਰਸਹਾਏ, 22 ਜੁਲਾਈ (ਕਪਿਲ ਕੰਧਾਰੀ)-ਪਿਛਲੇ ਲੰਬੇ ਸਮੇਂ ਤੋਂ ਥਾਣਾ ਗੁਰੂ ਹਰਸਹਾਏ ਵਿਖੇ ਵੱਖ-ਵੱਖ ਮਸਲਿਆਂ ਨੂੰ ਲੈ ਕੇ ਦਿੱਤੀਆਂ ਦਰਖਾਸਤਾਂ ਦਾ ਹੱਲ ਨਾ ਹੋਣ ਦੇ ਚੱਲਦਿਆਂ ਅੱਜ ਗੁਰੂ ਹਰਸਹਾਏ...
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 2:30 ਵਜੇ ਤੱਕ ਲਈ ਮੁਲਤਵੀ
. . .  21 minutes ago
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 2:30 ਵਜੇ ਤੱਕ ਲਈ ਮੁਲਤਵੀ
ਭਾਜਪਾ ਸਰਕਾਰ 'ਚ ਕਿਸੇ ਵੀ ਪੇਪਰ ਲੀਕ 'ਚ ਸ਼ਾਮਿਲ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ - ਮਨੋਜ ਤਿਹਾੜੀ
. . .  39 minutes ago
ਨਵੀਂ ਦਿੱਲੀ, 22 ਜੁਲਾਈ-ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਕਿਹਾ ਕਿ ਪੀ. ਐਮ. ਨਰਿੰਦਰ ਮੋਦੀ ਦੀ ਸਰਕਾਰ ਵਿਚ ਕਿਸੇ ਵੀ ਭ੍ਰਿਸ਼ਟ ਵਿਅਕਤੀ ਜਾਂ ਪੇਪਰ ਲੀਕ ਵਿਚ ਸ਼ਾਮਿਲ ਸ਼ਖਸ ਨੂੰ...
ਕਾਵੜ ਯਾਤਰਾ ਦੌਰਾਨ ਦੁਕਾਨਦਾਰਾਂ ਨੂੰ ਪਛਾਣ ਦੱਸਣ ਦੀ ਜ਼ਰੂਰਤ ਨਹੀਂ- ਸੁਪਰੀਮ ਕੋਰਟ
. . .  42 minutes ago
ਨਵੀਂ ਦਿੱਲੀ, 22 ਜੁਲਾਈ-ਸੁਪਰੀਮ ਕੋਰਟ ਨੇ ਕਾਵੜੀਆ ਯਾਤਰਾ ਰੂਟ ’ਤੇ ਖਾਣ-ਪੀਣ ਵਾਲੀਆਂ ਦੁਕਾਨਾਂ ’ਤੇ ਮਾਲਕਾਂ ਦੇ ਨਾਂਅ ਲਿਖਣ ਲਈ ਸਰਕਾਰਾਂ ਦੇ ਨਿਰਦੇਸ਼ਾਂ ’ਤੇ ਰੋਕ ਲਗਾ ਦਿੱਤੀ ਹੈ ਅਤੇ ਯਾਤਰਾ....
ਬਿਹਾਰ: ਗੰਗਾ ਨਦੀ ਵਿਚ ਡੁੱਬੇ ਚਾਰ ਵਿਅਕਤੀ
. . .  about 1 hour ago
ਭਾਗਲਪੁਰ (ਬਿਹਾਰ), 22 ਜੁਲਾਈ- ਬਿਹਾਰ ਦੇ ਭਾਗਲਪੁਰ ਜ਼ਿਲ੍ਹੇ ਵਿਚ ਅੱਜ ਗੰਗਾ ਨਦੀ ਵਿਚ ਨਹਾਉਂਦੇ ਸਮੇਂ 15 ਤੋਂ 20 ਸਾਲ ਦੀ ਉਮਰ ਦੇ ਚਾਰ ਵਿਅਕਤੀ ਡੁੱਬ ਗਏ। ਪੁਲਿਸ ਸੁਪਰਡੈਂਟ ਨੌਗਾਚੀਆ ਦੇ ਅਨੁਸਾਰ, ਮ੍ਰਿਤਕ...
ਕੋਹਲੀ ਨਾਲ ਮੇਰਾ ਰਿਸ਼ਤਾ ਟੀ.ਆਰ.ਪੀ. ਲਈ ਨਹੀਂ ਹੈ- ਗੌਤਮ ਗੰਭੀਰ
. . .  about 1 hour ago
ਮਹਾਰਾਸ਼ਟਰ, 22 ਜੁਲਾਈ- ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਬਣਨ ਤੋਂ ਬਾਅਦ ਗੌਤਮ ਗੰਭੀਰ ਨੇ ਪਹਿਲੀ ਵਾਰ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਮੁੱਖ ਚੋਣਕਾਰ ਅਗਰਕਰ ਨਾਲ ਕਈ ਮੁੱਦਿਆਂ ’ਤੇ ਚਰਚਾ ਕੀਤੀ। ਉਨ੍ਹਾਂ ਵਿਰਾਟ ਕੋਹਲੀ ਨਾਲ ਆਪਣੇ ਸੰਬੰਧਾਂ ਨੂੰ ਲੈ ਕੇ ਕਿਹਾ ਕਿ ਕੋਹਲੀ ਨਾਲ ਮੇਰਾ ਰਿਸ਼ਤਾ....
ਸੁੱਤੇ ਪਏ ਵਿਅਕਤੀ ਦਾ ਭੇਦਭਰੀ ਹਾਲਤ ’ਚ ਕਤਲ
. . .  about 1 hour ago
ਬੁਢਲਾਡਾ, 22 ਜੁਲਾਈ (ਸਵਰਨ ਸਿੰਘ ਰਾਹੀ)- ਇਥੋਂ ਦੇ ਨੇੜਲੇ ਪਿੰਡ ਫੁੱਲੂਵਾਲਾ ਡੋਗਰਾ ‘ਚ ਘਰ ਦੇ ਬਾਹਰ ਸੁੱਤੇ ਪਏ 56 ਸਾਲਾ ਵਿਅਕਤੀ ਦਾ ਭੇਦ ਭਰੀ ਹਾਲਤ ’ਚ ਕਤਲ ਹੋ ਜਾਣ ਦੀ ਖ਼ਬਰ ਹੈ। ਇਕੱਤਰ ਕੀਤੀ ਜਾਣਕਾਰੀ.....
ਨਿਰਮਲਾ ਸੀਤਾਰਮਨ ਨੇ ਪੇਸ਼ ਕੀਤਾ ਆਰਥਿਕ ਸਰਵੇਖਣ 2023-2024
. . .  about 1 hour ago
ਨਵੀਂ ਦਿੱਲੀ, 22 ਜੁਲਾਈ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿਚ ਆਰਥਿਕ ਸਰਵੇਖਣ 2023-2024 ਪੇਸ਼ ਕੀਤਾ। ਸੰਸਦ ਵਿਚ ਆਮ ਬਜਟ ਭਲਕੇ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਰੋਬਾਰ ਨੂੰ ਸੌਖਾ ਕਰਨ ਲਈ ਕਈ ਕਦਮ ਚੁੱਕੇ ਗਏ ਹਨ।
26 ਜੁਲਾਈ ਨੂੰ ਲੱਦਾਖ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ
. . .  about 1 hour ago
ਸ੍ਰੀਨਗਰ, 22 ਜੁਲਾਈ- ਅਧਿਕਾਰੀਆਂ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 26 ਜੁਲਾਈ ਨੂੰ ਲੱਦਾਖ ਦਾ ਦੌਰਾ ਕਰਨਗੇ। ਉਹ ਦਰਾਸ ਵਿਖੇ ਕਾਰਗਿਲ ਯੁੱਧ ਸਮਾਰਕ ਦਾ ਦੌਰਾ ਕਰਨਗੇ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ.....
ਰੌਲਾ ਪਾਉਣ ਨਾਲ ਝੂਠ ਸੱਚ ਨਹੀਂ ਬਣ ਜਾਵੇਗਾ- ਸਿੱਖਿਆ ਮੰਤਰੀ
. . .  about 2 hours ago
ਨਵੀਂ ਦਿੱਲੀ, 22 ਜੁਲਾਈ- ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੀਟ ਸੰਬੰਧੀ ਕੀਤੇ ਗਏ ਸਵਾਲਾਂ ਦਾ ਜਵਾਬ ਦਿੰਦੇ ਹੋਏ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ....
ਦਿੱਲੀ ਵਿਖੇ ਕਿਸਾਨਾਂ ਦੀ ਕਨਵੈਨਸ਼ਨ ਹੋਈ ਸ਼ੁਰੂ, ਪਹੁੰਚੇ ਵੱਡੇ ਕਿਸਾਨ ਆਗੂ
. . .  about 2 hours ago
ਨਵੀਂ ਦਿੱਲੀ, 22 ਜੁਲਾਈ (ਰੁਪਿੰਦਰਪਾਲ ਸਿੰਘ)- ਦਿੱਲੀ ਵਿਖੇ ਕਿਸਾਨਾਂ ਦੀ ਕਨਵੈਨਸ਼ਨ ਸ਼ੁਰੂ ਹੋ ਗਈ ਹੈ, ਜਿਸ ਵਿਚ ਕਈ ਵੱਡੇ ਕਿਸਾਨ ਆਗੂ ਪੁੱਜ ਚੁੱਕੇ ਹਨ।
ਨੀਟ ਯੂ.ਜੀ. ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਵਲੋਂ ਲੋਕ ਸਭਾ ਵਿਚ ਹੰਗਾਮਾ
. . .  about 2 hours ago
ਨਵੀਂ ਦਿੱਲੀ, 22 ਜੁਲਾਈ- ਨੀਟ ਯੂ.ਜੀ. ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਵਲੋਂ ਲੋਕ ਸਭਾ ਵਿਚ ਹੰਗਾਮਾ ਕੀਤਾ ਗਿਆ। ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਸੰਬੰਧਿਤ ਮੰਤਰੀ ਸਮੱਸਿਆ ਦਾ ਹੱਲ ਨਹੀਂ ਕਰ....
ਨੀਟ ਪੇਪਰ ਲੀਕ ਮਾਮਲਾ: ਸੁਪਰੀਮ ਕੋਰਟ ’ਚ ਕੀਤੀ ਜਾ ਰਹੀ ਹੈ ਸੁਣਵਾਈ
. . .  about 2 hours ago
ਨਵੀਂ ਦਿੱਲੀ, 22 ਜੁਲਾਈ- ਸੁਪਰੀਮ ਕੋਰਟ ਨੀਟ ਯੂ.ਜੀ. 2024 ਪ੍ਰੀਖਿਆ ਵਿਚ ਕਥਿਤ ਪੇਪਰ ਲੀਕ ਅਤੇ ਬੇਨਿਯਮੀਆਂ ਨਾਲ ਸੰਬੰਧਿਤ ਮਾਮਲਿਆਂ ਦੀ ਸੁਣਵਾਈ ਕਰ ਰਹੀ ਹੈ। ਪਟੀਸ਼ਨਕਰਤਾਵਾਂ-ਵਿਦਿਆਰਥੀਆਂ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਨਰਿੰਦਰ ਹੁੱਡਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ....
ਕੈਨੇਡਾ ’ਚ ਸੜਕ ਹਾਦਸੇ ਵਿਚ ਬਟਾਲਾ ਦੀ ਕੋਮਲ ਸਮੇਤ ਤਿੰਨ ਵਿਦਿਆਰਥਣਾਂ ਦੀ ਮੌਕੇ ’ਤੇ ਮੌਤ
. . .  about 2 hours ago
ਅੱਚਲ ਸਾਹਿਬ, 22 ਜੁਲਾਈ (ਗੁਰਚਰਨ ਸਿੰਘ)- ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਹੋਏ ਸੜਕ ਹਾਦਸੇ ਵਿਚ ਬਟਾਲਾ ਨਜ਼ਦੀਕ ਪੈਂਦੇ ਪਿੰਡ ਸੁੱਖਾ ਚਿੱੜਾ ਦੀ 21 ਸਾਲਾਂ ਲੜਕੀ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ....
ਬ੍ਰਜਮੰਡਲ ਜਲਾਭਿਸ਼ੇਕ ਯਾਤਰਾ: ਨੂਹ ਵਿਚ ਵਧਾਈ ਗਈ ਸੁਰੱਖਿਆ
. . .  about 2 hours ago
ਹਰਿਆਣਾ, 22 ਜੁਲਾਈ- ਅੱਜ ਸ਼ੁਰੂ ਹੋਣ ਵਾਲੀ ਬ੍ਰਜਮੰਡਲ ਜਲਾਭਿਸ਼ੇਕ ਯਾਤਰਾ ਤੋਂ ਪਹਿਲਾਂ ਨੂਹ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਨੂਹ ਜ਼ਿਲ੍ਹੇ ਵਿਚ ਮੋਬਾਈਲ ਇੰਟਰਨੈਟ ਅਤੇ ਬਲਕ ਐਸ.ਐਮ.ਐਸ. ਸੇਵਾਵਾਂ ਅੱਜ.....
ਸੰਸਦ ਦਾ ਬਜਟ ਇਜਲਾਸ ਹੋਇਆ ਸ਼ੁਰੂ
. . .  about 3 hours ago
ਸੰਸਦ ਦਾ ਬਜਟ ਇਜਲਾਸ ਹੋਇਆ ਸ਼ੁਰੂ
ਬੈਂਕ ਦਾ ਏ.ਟੀ.ਐਮ. ਲੁੱਟਣ ਦੀ ਕੋਸ਼ਿਸ਼ ਨਾਕਾਮ
. . .  about 3 hours ago
ਜੰਡਿਆਲਾ ਮੰਜਕੀ, 22 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਮੁੱਖ ਮਾਰਗ ’ਤੇ ਸਥਿਤ ਇਕ ਬੈਂਕ ਏ.ਟੀ.ਐਮ. ਪੁੱਟ ਕੇ ਲਿਜਾਣ ਦੀ ਗਸ਼ਤ ਕਰ ਰਹੀ ਪੁਲਿਸ ਪਾਰਟੀ ਨੇ ਕੋਸ਼ਿਸ਼ ਨਾਕਾਮ ਕਰ ਦਿੱਤੀ। ਇਕੱਤਰ ਕੀਤੀ ਜਾਣਕਾਰੀ....
ਹਾਰਦਿਕ ਪੰਡਯਾ ਹਨ ਸਾਡੇ ਮਹੱਤਵਪੂਰਨ ਖ਼ਿਡਾਰੀ- ਅਜੀਤ ਅਗਰਕਰ
. . .  about 3 hours ago
ਮੁੰਬਈ, 22 ਜੁਲਾਈ- ਭਾਰਤੀ ਪੁਰਸ਼ ਕ੍ਰਿਕਟ ਟੀਮ ਦੇ ਮੁੱਖ ਚੋਣਕਾਰ ਅਜੀਤ ਅਗਰਕਰ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਾਰਦਿਕ ਪੰਡਯਾ ਬਹੁਤ ਮਹੱਤਵਪੂਰਨ ਖਿਡਾਰੀ ਹਨ ਅਤੇ ਅਸੀਂ ਵਿਸ਼ਵ ਕੱਪ ....
ਦੇਸ਼ ਨੂੰ ਜੋ ਗਰੰਟੀਆਂ ਦਿੱਤੀਆਂ, ਉਹ ਪੂਰੀਆਂ ਕਰਾਂਗੇ- ਪ੍ਰਧਾਨ ਮੰਤਰੀ
. . .  about 3 hours ago
ਨਵੀਂ ਦਿੱਲੀ, 22 ਜੁਲਾਈ- ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਸੀਂ ਦੇਸ਼ ਨੂੰ ਜੋ ਗਰੰਟੀਆਂ ਦਿੱਤੀਆਂ ਹਨ, ਉਨ੍ਹਾਂ ਨੂੰ ਪੂਰਾ ਕਰਾਂਗੇ ਅਤੇ ਇਸ ਵਾਰ ਦਾ...
ਅੰਬਾਲਾ: ਇਕ ਹੀ ਪਰਿਵਾਰ ਦੇ 5 ਜੀਆਂ ਦੀ ਹੱਤਿਆ
. . .  about 3 hours ago
ਅੰਬਾਲਾ, 22 ਜੁਲਾਈ- ਅੰਬਾਲਾ ਦੇ ਨਾਰਾਇਣਗੜ੍ਹ ਵਿਖੇ ਪੀਰ ਮਾਜਰੀ ਪਿੰਡ ਵਿਚ ਬੀਤੀ ਦੇਰ ਰਾਤ ਜ਼ਮੀਨੀ ਝਗੜੇ ਨੂੰ ਲੈ ਕੇ ਇਕ ਸਾਬਕਾ ਫ਼ੌਜੀ ਨੇ ਆਪਣੀ ਮਾਂ, ਭਰਾ, ਭਰਜਾਈ ਅਤੇ ਉਨ੍ਹਾਂ ਦੇ ਦੋ ਬੱਚਿਆਂ ਦਾ ਗਲਾ....
ਆਰ.ਐਸ.ਐਸ. ਦੀਆਂ ਗਤੀਵਿਧੀਆਂ ਵਿਚ ਭਾਗ ਲੈ ਸਕਣਗੇ ਸਰਕਾਰੀ ਕਰਮਚਾਰੀ- ਕੇਂਦਰ ਸਰਕਾਰ
. . .  about 3 hours ago
ਨਵੀਂ ਦਿੱਲੀ, 22 ਜੁਲਾਈ- ਕੇਂਦਰ ਸਰਕਾਰ ਨੇ ਆਰ.ਐਸ.ਐਸ. ਦੀਆਂ ਗਤੀਵਿਧੀਆਂ ਵਿਚ ਸਰਕਾਰੀ ਕਰਮਚਾਰੀਆਂ ਦੇ ਭਾਗ ਲੈਣ ’ਤੇ ਲੱਗੀ 58 ਸਾਲ ਪੁਰਾਣੀ ਰੋਕ ਨੂੰ ਹਟਾ ਦਿੱਤਾ ਹੈ। ਹੁਣ ਸਰਕਾਰੀ ਕਰਮਚਾਰੀ....
ਵੀ. ਸਿਵਦਾਸਨ ਨੇ ‘ਸਿੱਖਸ ਫ਼ਾਰ ਜਸਟਿਸ’ ਵਲੋਂ ਧਮਕੀ ਭਰੇ ਕਾਲ ਮਿਲਣ ਸੰਬੰਧੀ ਰਾਜ ਸਭਾ ਪ੍ਰਧਾਨ ਨੂੰ ਲਿਖਿਆ ਪੱਤਰ
. . .  about 4 hours ago
ਨਵੀਂ ਦਿੱਲੀ, 22 ਜੁਲਾਈ- ਕੇਰਲਾ ਤੋਂ ਸੀ.ਪੀ.ਆਈ. (ਐਮ) ਦੇ ਰਾਜ ਸਭਾ ਮੈਂਬਰ ਵੀ. ਸਿਵਦਾਸਨ ਨੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੂੰ ‘ਸਿੱਖਸ ਫ਼ਾਰ ਜਸਟਿਸ’ ਵਲੋਂ ਉਨ੍ਹਾਂ ਨੂੰ ਧਮਕੀ...
ਜੋ ਬਾਈਡਨ ਰਹੇ ਅਮਰੀਕਾ ਦੇ ਸਭ ਤੋਂ ਪ੍ਰਭਾਵਸ਼ਾਲੀ ਰਾਸ਼ਟਰਪਤੀਆਂ ਵਿਚੋਂ ਇਕ- ਬਰਾਕ ਓਬਾਮਾ
. . .  about 4 hours ago
ਵਾਸ਼ਿੰਗਟਨ, ਡੀ.ਸੀ. , 22 ਜੁਲਾਈ- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਟਵੀਟ ਕਰ ਕਿਹਾ ਕਿ ਜੋ ਬਾਈਡਨ ਅਮਰੀਕਾ ਦੇ ਸਭ ਤੋਂ ਪ੍ਰਭਾਵਸ਼ਾਲੀ ਰਾਸ਼ਟਰਪਤੀਆਂ ਵਿਚੋਂ ਇਕ ਰਹੇ ਹਨ ਅਤੇ ਨਾਲ ਹੀ...
ਯੂ.ਪੀ.: ਦੋ ਬੱਸਾਂ ਦੀ ਆਪਸੀ ਟੱਕਰ ਵਿਚ 3 ਦੀ ਮੌਤ
. . .  about 4 hours ago
ਲਖਨਊ, 22 ਜੁਲਾਈ- ਯੂ.ਪੀ. ਦੇ ਰਾਮਪੁਰ ਜ਼ਿਲ੍ਹੇ ਵਿਖੇ ਹਾਈਵੇਅ ’ਤੇ ਦੋ ਬੱਸਾਂ ਦੀ ਆਪਸੀ ਟੱਕਰ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਤਿੰਨ ਯਾਤਰੀਆਂ ਦੀ ਮੌਤ ਹੋ ਗਈ ਅਤੇ 50 ਦੇ ਕਰੀਬ....
ਰਾਜੌਰੀ: ਫ਼ੌਜ ਦੀ ਚੌਕੀ ’ਤੇ ਅੱਤਵਾਦੀ ਹਮਲਾ
. . .  about 5 hours ago
ਸ੍ਰੀਨਗਰ, 22 ਜੁਲਾਈ- ਜੰਮੂ ਵਿਖੇ ਫ਼ੌਜ ਦੇ ਅਧਿਕਾਰੀਆਂ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਰਾਜੌਰੀ ਜ਼ਿਲੇ ਦੇ ਦੂਰ-ਦੁਰਾਡੇ ਪਿੰਡ ਖਵਾਸ ’ਚ ਫ਼ੌਜ ਦੀ ਚੌਕੀ ’ਤੇ ਹੋਏ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਮੱਘਰ ਸੰਮਤ 554

ਸ਼ਹਿਨਾਈਆਂ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX