ਤਾਜਾ ਖ਼ਬਰਾਂ


ਟੋਅ ਵੈਨਾਂ ਨੂੰ ਰੁਕਵਾਉਣ ਲਈ ਵਪਾਰੀਆਂ ਵਲੋਂ ਬਠਿੰਡਾ ਸ਼ਹਿਰ ਬੰਦ, ਲਾਇਆ ਧਰਨਾ
. . .  12 minutes ago
ਬਠਿੰਡਾ, 7 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲਾਣ)- ਸਥਾਨਕ ਸ਼ਹਿਰ ਦੀ ਬਹੁੁ-ਮੰਜ਼ਿਲਾਂ ਪਾਰਕਿੰਗ ਦੀਆਂ ਟੋਅ ਵੈਨਾਂ ਨੂੰ ਰੁਕਵਾਉਣ ਦੀ ਮੰਗ ਨੂੰ ਲੈ ਕੇ ਅੱਜ ਵਪਾਰੀਆਂ ਨੇ ਬਠਿੰਡਾ ਸ਼ਹਿਰ ਦੇ ਬਜ਼ਾਰ ਬੰਦ ਕਰਕੇ....
ਜੰਮੂ ਕਸ਼ਮੀਰ ਦਾ ਰਾਜ ਦਾ ਦਰਜਾ ਬਹਾਲ ਕਰਨ ਸੰਬੰਧੀ ਪਟੀਸ਼ਨ ਸੁਪਰੀਮ ਕੋਰਟ ਵਿਚ ਦਾਇਰ
. . .  13 minutes ago
ਨਵੀਂ ਦਿੱਲੀ, 7 ਅਕਤੂਬਰ- ਜੰਮੂ-ਕਸ਼ਮੀਰ ਦਾ ਰਾਜ ਦਾ ਦਰਜਾ ਦੋ ਮਹੀਨਿਆਂ ਦੇ ਅੰਦਰ ਬਹਾਲ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ ਵਿਚ ਇਕ ਅਰਜ਼ੀ ਦਾਇਰ ਕੀਤੀ....
ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰ ਪੁੱਜੇ ਮੁੱਖ ਮੰਤਰੀ ਨਾਲ ਮੀਟਿੰਗ ਲਈ
. . .  23 minutes ago
ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰ ਪੁੱਜੇ ਮੁੱਖ ਮੰਤਰੀ ਨਾਲ ਮੀਟਿੰਗ ਲਈ
ਪੰਜਾਬ ਪੁਲਿਸ ਨੇ ਜੱਗਾ ਧੂਰਕੋਟ ਗੈਂਗ ਦੇ ਸੱਤ ਮੈਂਬਰ ਕੀਤੇ ਕਾਬੂ
. . .  34 minutes ago
ਚੰਡੀਗੜ੍ਹ, 7 ਅਕਤੂਬਰ- ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੇ ਜੱਗਾ ਧੂਰਕੋਟ ਗੈਂਗ ਦੇ ਸੱਤ ਮੈਂਬਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਨੂੰ ਵਿਦੇਸ਼ੀ ਮੂਲ ਦੇ ਹੈਂਡਲਰ ਜੱਗਾ ਧੂਰਕੋਟ ਵਲੋਂ ਚਲਾਇਆ ਜਾ ਰਿਹਾ ਸੀ। ਮੁਲਜ਼ਮਾਂ ਕੋਲੋਂ 32 ਬੋਰ ਦੇ ਪੰਜ ਪਿਸਤੌਲ ਅਤੇ.....
ਡੇਰਾਬੱਸੀ ਬੀ.ਡੀ.ਪੀ.ਓ. ਦਫ਼ਤਰ ਅੱਗੇ ਕਾਂਗਰਸ ਪਾਰਟੀ ਵਲੋਂ ਹਾਈਵੇ ਜਾਮ
. . .  about 1 hour ago
ਮੋਹਾਲੀ, 7 ਅਕਤੂਬਰ (ਰਣਬੀਰ)- ਡੇਰਾਬੱਸੀ ਬੀ.ਡੀ.ਪੀ.ਓ. ਦਫ਼ਤਰ ਅੱਗੇ ਕਾਂਗਰਸ ਪਾਰਟੀ ਵਲੋਂ ਹਾਈਵੇ ਜਾਮ ਕਰ ਦਿੱਤਾ ਗਿਆ। ਉਨ੍ਹਾਂ ਪੰਚਾਂ ਸਰਪੰਚਾਂ ਦੇ ਨਾਮਜ਼ਦਗੀ ਪੇਪਰ ਰੱਦ ਕਰਨ ਦੇ ਦੋਸ਼....
ਮਹਾਦੇਵ ਐਪ ਨੂੰ ਲੈ ਕੇ ਚੰਦਰ ਅਗਰਵਾਲ ਦੇ ਘਰ ਈ.ਡੀ. ਵਲੋਂ ਛਾਪੇਮਾਰੀ
. . .  about 1 hour ago
ਜਲੰਧਰ, 7 ਅਕਤੂਬਰ- ਗੁਰੂ ਤੇਗ ਬਹਾਦਰ ਨਗਰ ’ਚ ਅੱਜ ਸਵੇਰੇ ਚੰਦਰ ਅਗਰਵਾਲ ਦੇ ਘਰ ’ਤੇ ਛਾਪਾ ਮਾਰਿਆ ਗਿਆ ਹੈ। ਸੂਤਰਾਂ ਅਨੁਸਾਰ ਚੰਦਰ ਅਗਰਵਾਲ ਮਸ਼ਹੂਰ ਸੱਟੇਬਾਜ਼ ਹਨ ਅਤੇ ਮਹਾਦੇਵ ਐਪ ਨੂੰ....
ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਪੁੱਜੇ ਕਿਸਾਨ ਮੋਰਚੇ ਦੇ ਆਗੂ
. . .  about 1 hour ago
ਚੰਡੀਗੜ੍ਹ, 7 ਅਕਤੂਬਰ- ਕਿਸਾਨ ਮੋਰਚੇ ਦੇ ਆਗੂ ਮੁੱਖ ਮੰਤਰੀ ਪੰਜਾਬ ਨਾਲ ਗੱਲਬਾਤ ਕਰਨ ਲਈ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਪਹੁੰਚੇ। ਇਸ ਦੌਰਾਨ ਪੁਲਿਸ ਵਲੋਂ ਬੈਰੀਕੇਡ ਲਗਾ ਕੇ....
ਉਦਯੋਗਿਕ ਜ਼ਮੀਨ ਨੂੰ ਰੀਅਲ ਅਸਟੇਟ ਉਦੇਸ਼ਾਂ ਲਈ ਵਰਤਣ ਦੀ ਜਾਂਚ ਕਰ ਰਹੀ ਈ.ਡੀ
. . .  about 1 hour ago
ਲੁਧਿਆਣਾ, 7 ਅਕਤੂਬਰ (ਜਗਮੀਤ ਸਿੰਘ)- ਈ.ਡੀ. ਟੀਮ ਵਲੋਂ ਲੁਧਿਆਣਾ ਵਿਚ ਰੀਅਲ ਅਸਟੇਟ ਨਾਲ ਜੁੜੇ ਹੋਏ ਆਪ ਦੇ ਸੱਤਾਧਾਰੀ ਐਮ.ਪੀ. ਸੰਜੀਵ ਅਰੋੜਾ ਦੇ ਨਾਲ ਨਾਲ ਸਾਬਕਾ ਕਾਂਗਰਸੀ ਮੰਤਰੀ ਭਾਰਤ....
ਨੌਕਰੀ ਬਦਲੇ ਜ਼ਮੀਨ ਮਾਮਲਾ: ਲਾਲੂ ਪ੍ਰਸਾਦ ਯਾਦਵ ਸਮੇਤ 9 ਨੂੰ ਮਿਲੀ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 7 ਅਕਤੂਬਰ- ਨੌਕਰੀ ਲਈ ਜ਼ਮੀਨ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਆਰ.ਜੇ.ਡੀ. ਨੇਤਾਵਾਂ ਲਾਲੂ ਪ੍ਰਸਾਦ ਯਾਦਵ, ਤੇਜ ਪ੍ਰਤਾਪ ਯਾਦਵ ਅਤੇ ਤੇਜੱਸਵੀ....
ਸੜਕ ਹਾਦਸੇ ਚ ਤਿੰਨ ਨੌਜਵਾਨਾਂ ਦੀ ਮੌ.ਤ
. . .  40 minutes ago
ਛੇਹਰਟਾ, 7 ਅਕਤੂਬਰ (ਪੱਤਰ ਪ੍ਰੇਰਕ) - ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਪਿੰਡ ਗੁਮਾਨਪੁਰਾ ਵਿਖੇ ਉਸ ਵਕਤ ਸੋਗ ਦੀ ਲਹਿਰ ਦੌੜ ਗਈ ਜਦੋਂ ਦੋਂ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ...
ਲੁਧਿਆਣਾ 'ਚ ਈ.ਡੀ. ਵਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ
. . .  about 1 hour ago
ਲੁਧਿਆਣਾ, 7 ਅਕਤੂਬਰ (ਰੂਪੇਸ਼ ਕੁਮਾਰ) - ਈ.ਡੀ. ਵਲੋਂ ਅੱਜ ਲੁਧਿਆਣਾ ਵਿਚ ਸਵੇਰ ਤੋਂ ਹੀ ਛਾਪੇਮਾਰੀ ਦਾ ਦੌਰ ਜਾਰੀ ਹੈ। ਈ.ਡੀ. ਦੀਆਂ ਕਈ ਟੀਮਾਂ ਵਲੋਂ ਲੁਧਿਆਣਾ ਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ...
ਦਿਨ ਦਿਹਾੜੇ ਅਣਪਛਾਤੇ ਹਮਲਾਵਰਾਂ ਨੇ ਮੋਬਾਈਲ ਦੀ ਦੁਕਾਨ 'ਤੇ ਚਲਾਈਆਂ ਗੋਲੀਆਂ
. . .  about 2 hours ago
ਕਪੂਰਥਲਾ, 7 ਅਕਤੂਬਰ (ਅਮਰਜੀਤ ਸਿੰਘ ਸਡਾਨਾ) - ਅੱਜ ਸਵੇਰ ਦੇ ਸਮੇਂ ਕਰੀਬ 10 ਵਜੇ ਬੱਸ ਅੱਡੇ ਤੋਂ ਥੋੜੀ ਦੂਰੀ 'ਤੇ ਸਥਿਤ ਮੋਬਾਈਲ ਦੀ ਇਕ ਬਹੁਤ ਮਸ਼ਹੂਰ ਦੁਕਾਨ 'ਤੇ ਦੋ ਅਣਪਛਾਤੇ ਵਿਅਕਤੀਆਂ ਵਲੋਂ...
ਝੋਨੇ ਦੀ ਖ਼ਰੀਦ ਸੰਬੰਧੀ ਮੁੱਖ ਮੰਤਰੀ ਵਲੋਂ ਆੜ੍ਹਤੀਆਂ ਅਤੇ ਰਾਈਸ ਮਿਲਰਜ਼ ਨਾਲ ਅੱਜ ਫਿਰ ਕੀਤੀ ਜਾਵੇਗੀ ਮੀਟਿੰਗ
. . .  about 2 hours ago
ਚੰਡੀਗੜ੍ਹ, 7 ਅਕਤੂਬਰ (ਅਜੈਬ ਸਿੰਘ) - ਆੜ੍ਹਤੀਆਂ ਅਤੇ ਰਾਈਸ ਮਿਲਰਜ਼ ਨਾਲ ਝੋਨੇ ਦੀ ਖ਼ਰੀਦ ਸੰਬੰਧੀ ਮੁੱਖ ਮੰਤਰੀ ਰਿਹਾਇਸ਼ 'ਤੇ ਮੁੜ ਮੀਟਿੰਗ ਸੱਦੀ ਗਈ ਹੈ ਜੋ ਇਕ ਵਜੇ ਦੇ ਕਰੀਬ...
ਚੇਨਈ ਏਅਰ ਸ਼ੋਅ ਦੀ ਘਟਨਾ ਲਈ ਡੀ.ਐਮ.ਕੇ. ਸਰਕਾਰ ਅਤੇ ਮੁੱਖ ਮੰਤਰੀ ਸਿੱਧੇ ਤੌਰ 'ਤੇ ਜ਼ਿੰਮੇਵਾਰ - ਪੂਨਾਵਾਲਾ
. . .  about 2 hours ago
ਨਵੀਂ ਦਿੱਲੀ, 7 ਅਕਤੂਬਰ - ਕੱਲ੍ਹ ਚੇਨਈ ਏਅਰ ਸ਼ੋਅ ਦੀ ਘਟਨਾ 'ਤੇ ਭਾਜਪਾ ਨੇਤਾ ਸ਼ਹਿਜ਼ਾਦ ਪੂਨਾਵਾਲਾ ਦਾ ਕਹਿਣਾ ਹੈ, "ਚੇਨਈ ਏਅਰ ਸ਼ੋਅ ਵਿਚ ਪੰਜ ਲੋਕਾਂ ਦੀ ਦਰਦਨਾਕ ਮੌਤ ਅਤੇ 200 ਤੋਂ ਵੱਧ ਲੋਕਾਂ ਦਾ ਹਸਪਤਾਲ...
ਨੌਕਰੀਆਂ ਲਈ ਜ਼ਮੀਨ ਦੇ ਮਾਮਲੇ 'ਚ ਰਾਉਜ਼ ਐਵੇਨਿਊ ਅਦਾਲਤ ਪਹੁੰਚੇ ਲਾਲੂ ਪ੍ਰਸਾਦ ਯਾਦਵ
. . .  about 2 hours ago
ਨਵੀਂ ਦਿੱਲੀ, 7 ਅਕਤੂਬਰ - ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੇ ਪੁੱਤਰ ਅਤੇ ਪਾਰਟੀ ਨੇਤਾ ਤੇਜ ਪ੍ਰਤਾਪ ਯਾਦਵ ਅਤੇ ਤੇਜਸਵੀ ਯਾਦਵ ਨੌਕਰੀਆਂ ਲਈ ਜ਼ਮੀਨ ਦੇ ਮਾਮਲੇ 'ਚ ਰਾਉਜ਼ ਐਵੇਨਿਊ ਅਦਾਲਤ...
ਈ.ਡੀ. ਵਲੋਂ ਜਲੰਧਰ ਤੇ ਲੁਧਿਆਣਾ ਚ ਛਾਪੇਮਾਰੀ
. . .  about 2 hours ago
ਜਲੰਧਰ, 7 ਅਕਤੂਬਰ - ਈ.ਡੀ. ਵਲੋਂ ਜਲੰਧਰ ਦੇ ਮਸ਼ਹੂਰ ਬੁੱਕੀ ਦੇ ਘਰ ਅਤੇ ਦਫ਼ਤਰ 'ਤੇ ਛਾਪੇਮਾਰੀ ਕੀਤੀ ਗਈ । ਇਸ ਤੋਂ ਇਲਾਵਾ ਈ.ਡੀ. ਵਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਜ਼ਦੀਕੀਆਂ...
ਕਰਾਚੀ ਧਮਾਕਾ : ਤਿੰਨ ਵਿਦੇਸ਼ੀ ਨਾਗਰਿਕਾਂ ਦੀ ਮੌਤ, 17 ਹੋਰ ਜ਼ਖ਼ਮੀ
. . .  about 2 hours ago
ਕਰਾਚੀ (ਪਾਕਿਸਤਾਨ), 7 ਅਕਤੂਬਰ - ਪਾਕਿਸਤਾਨ ਦੀ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ, ਕਰਾਚੀ ਦੇ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਇਕ ਵੱਡੇ ਧਮਾਕੇ ਵਿਚ ਘੱਟੋ-ਘੱਟ ਤਿੰਨ ਵਿਦੇਸ਼ੀ ਨਾਗਰਿਕਾਂ ਦੀ ਮੌਤ ਹੋ ਗਈ, ਜਦੋਂ ਕਿ...
ਆਪ ਐਮ.ਪੀ. ਅਰੋੜਾ ਦੇ ਕਾਰੋਬਾਰੀ ਟਿਕਾਣਿਆਂ 'ਤੇ ਪਹੁੰਚੀ ਈ.ਡੀ. ਦੀ ਟੀਮ
. . .  about 2 hours ago
ਲੁਧਿਆਣਾ, 7 ਅਕਤੂਬਰ (ਜਗਮੀਤ ਸਿੰਘ) - ਬੀਤੀ 3 ਅਕਤੂਬਰ ਤੋਂ ਲੁਧਿਆਣਾ ਵਿਚ ਰੀਅਲ ਅਸਟੇਟ ਕਾਰੋਬਾਰ ਦੀਆਂ ਪਰਤਾਂ ਖੰਘਾਲਣ ਵਿਚ ਲੱਗੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਟੀਮ ਅੱਜ ਤੜਕਸਾਰ ਆਮ ਆਦਮੀ ਪਾਰਟੀ...
ਮੁੰਬਈ : ਇਮਾਰਤ ਚ ਲੱਗੀ ਅੱਗ
. . .  about 4 hours ago
ਮੁੰਬਈ, 7 ਅਕਤੂਬਰ - ਮੁੰਬਈ ਦੇ ਮਹਿਮ ਇਲਾਕੇ ਵਿਚ ਸਥਿਤ ਮੋਹਿਤ ਹਾਈਟਸ ਦੀ ਇਮਾਰਤ ਵਿਚ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੈ। ਫਾਇਰ ਟੈਂਡਰ ਮੌਕੇ 'ਤੇ ਪਹੁੰਚ ਗਈ। ਹੋਰ ਵੇਰਵਿਆਂ...
ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਅੱਜ ਤੋਂ ਸ਼ੁਰੂ
. . .  about 4 hours ago
ਨਵੀਂ ਦਿੱਲੀ, 7 ਅਕਤੂਬਰ - ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੀ ਤਿੰਨ ਦਿਨਾਂ ਮੁਦਰਾ ਨੀਤੀ ਮੀਟਿੰਗ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ ਅਤੇ ਇਹ 7 ਅਕਤੂਬਰ ਤੋਂ 9 ਅਕਤੂਬਰ ਤੱਕ...
ਇਜ਼ਰਾਈਲ : ਅੱਤਵਾਦੀ ਦੁਆਰਾ ਕੀਤੀ ਗਈ ਗੋਲੀਬਾਰੀ ਚ ਇਕ ਬਾਰਡਰ ਪੁਲਿਸ ਅਧਿਕਾਰੀ ਦੀ ਮੌਤ, 10 ਜ਼ਖ਼ਮੀ
. . .  about 4 hours ago
ਬੀਰਸ਼ੇਬਾ (ਇਜ਼ਰਾਈਲ), 7 ਅਕਤੂਬਰ - ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਇਜ਼ਰਾਈਲ ਦੇ ਬੀਰਸ਼ੇਬਾ ਦੇ ਕੇਂਦਰੀ ਬੱਸ ਸਟੇਸ਼ਨ 'ਤੇ ਇਕ ਅੱਤਵਾਦੀ ਦੁਆਰਾ ਕੀਤੀ ਗਈ ਗੋਲੀਬਾਰੀ ਚ ਇਕ ਬਾਰਡਰ ਪੁਲਿਸ ਅਧਿਕਾਰੀ ਦੀ ਮੌਤ ਹੋ...
ਐਗਜ਼ਿਟ ਪੋਲ ਨੂੰ ਬਹੁਤ ਗੰਭੀਰਤਾ ਨਾਲ ਨਹੀਂ ਲੈਂਦੇ - ਸ਼ਸ਼ੀ ਥਰੂਰ
. . .  about 4 hours ago
ਨਵੀਂ ਦਿੱਲੀ, 7 ਅਕਤੂਬਰ - ਕਈ ਐਗਜ਼ਿਟ ਪੋਲਾਂ ਵਿਚ ਹਰਿਆਣਾ ਵਿਚ ਕਾਂਗਰਸ ਦੀ ਸੰਭਾਵੀ ਵਾਪਸੀ ਅਤੇ ਜੰਮੂ-ਕਸ਼ਮੀਰ ਵਿਚ ਕਾਂਗਰਸ-ਨੈਸ਼ਨਲ ਕਾਨਫ਼ਰੰਸ ਗੱਠਜੋੜ ਦੀ ਜਿੱਤ ਦੇ ਅਨੁਮਾਨ...
ਏ.ਆਈ.ਏ.ਡੀ.ਐਮ.ਕੇ. ਨੇ ਚੇਨਈ ਏਅਰ ਸ਼ੋਅ ਦੀ ਘਟਨਾ ਨੂੰ ਲੈ ਕੇ ਮੰਗਿਆ ਤਾਮਿਲਨਾਡੂ ਦੇ ਸਿਹਤ ਮੰਤਰੀ ਦਾ ਅਸਤੀਫ਼ਾ
. . .  about 4 hours ago
ਚੇਨਈ, 7 ਅਕਤੂਬਰ - ਏ.ਆਈ.ਏ.ਡੀ.ਐਮ.ਕੇ. ਨੇ ਚੇਨਈ ਏਅਰ ਸ਼ੋਅ ਦੀ ਘਟਨਾ ਨੂੰ ਲੈ ਕੇ ਤਾਮਿਲਨਾਡੂ ਦੇ ਸਿਹਤ ਮੰਤਰੀ ਮਾ ਸੁਬਰਾਮਣੀਅਮ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਏ.ਆਈ.ਏ.ਡੀ.ਐਮ.ਕੇ. ਨੇਤਾ ਕੋਵਈ ਸਤਿਆਨ...
ਪਾਕਿਸਤਾਨ : ਕਰਾਚੀ ਹਵਾਈ ਅੱਡੇ ਦੇ ਨੇੜੇ ਧਮਾਕੇ ਚ 10 ਜ਼ਖ਼ਮੀਂ
. . .  about 5 hours ago
ਕਰਾਚੀ, 7 ਅਕਤੂਬਰ - ਬੀਤੀ ਰਾਤ ਕਰਾਚੀ ਹਵਾਈ ਅੱਡੇ ਦੇ ਨੇੜੇ ਇਕ ਧਮਾਕੇ ਦੀ ਸੂਚਨਾ ਮਿਲੀ, ਜਿਸ ਵਿਚ 10 ਲੋਕ ਜ਼ਖ਼ਮੀਂ ਹੋ ਗਏ। ਧਮਾਕੇ ਦੀਆਂ ਆਵਾਜ਼ਾਂ ਵੱਖ-ਵੱਖ ਖੇਤਰਾਂ ਵਿਚ ਲੋਕਾਂ ਨੇ ਸੁਣੀਆਂ। ਪਾਕਿਸਤਾਨ...
ਰਾਜਨਾਥ ਸਿੰਘ ਅੱਜ ਦਿੱਲੀ ਚ ਕਰਨਗੇ ਡੀਕੁਨੈਕਟ 4.0 ਪ੍ਰੋਗਰਾਮਦਾ ਉਦਘਾਟਨ
. . .  about 5 hours ago
ਨਵੀਂ ਦਿੱਲੀ, 7 ਅਕਤੂਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਦਿੱਲੀ ਚ ਡੀਕੁਨੈਕਟ 4.0 ਪ੍ਰੋਗਰਾਮਦਾ ਉਦਘਾਟਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਮੱਘਰ ਸੰਮਤ 554

ਰੇਟ ਲਿਸਟ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX