ਤਾਜਾ ਖ਼ਬਰਾਂ


ਪਾਕਿਸਤਾਨ ਦੇ ਪਟਕਥਾ ਲੇਖਕ ਖਲੀਲੁਰ ਰਹਿਮਾਨ ਕਮਰ ਨੂੰ ਲਾਹੌਰ ਵਿਚ ਅਗਵਾ ਕੀਤਾ ਅਤੇ ਲੁੱਟਿਆ
. . .  1 day ago
ਲਾਹੌਰ [ਪਾਕਿਸਤਾਨ], 21 ਜੁਲਾਈ (ਏਐਨਆਈ): ਸਥਾਨਕ ਪੁਲਿਸ ਦੀਆਂ ਰਿਪੋਰਟਾਂ ਦੇ ਅਨੁਸਾਰ, ਮਸ਼ਹੂਰ ਪਾਕਿਸਤਾਨੀ ਪਟਕਥਾ ਲੇਖਕ ਖਲੀਲੁਰ ਰਹਿਮਾਨ ਕਮਰ ਨੂੰ ਲਾਹੌਰ ਵਿਚ ਅਗਵਾ ਕਰ ਲਿਆ ਗਿਆ । ਕਮਰ ਨੂੰ ...
ਭਾਰੀ ਮੀਂਹ ਕਾਰਨ 22 ਜੁਲਾਈ ਨੂੰ ਨਾਗਪੁਰ ਜ਼ਿਲ੍ਹੇ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਰਹਿਣਗੇ
. . .  1 day ago
ਨਾਗਪੁਰ, ਮਹਾਰਾਸ਼ਟਰ ,21 ਜੁਲਾਈ - ਭਾਰੀ ਮੀਂਹ ਕਾਰਨ 22 ਜੁਲਾਈ ਨੂੰ ਨਾਗਪੁਰ ਜ਼ਿਲ੍ਹੇ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਰਹਿਣਗੇ। ਮੌਸਮ ਵਿਭਾਗ ਨੇ ਨਾਗਪੁਰ ਵਿਚ ਆਰੇਂਜ ਅਲਰਟ ਜਾਰੀ ...
ਓਮਾਨ ਦੇ ਸਮੁੰਦਰ ਚ ਸ਼ਿਪ ਹੋਇਆ ਹਾਦਸਾਗ੍ਰਸਤ , ਲਾਪਤਾ 6 ਕਰੂ ਮੈਂਬਰਾਂ 'ਚ 4 ਭਾਰਤੀਆਂ 'ਚ ਇਕ ਪਠਾਨਕੋਟ ਦਾ
. . .  1 day ago
ਪਠਾਨਕੋਟ ,21 ਜੁਲਾਈ (ਸੰਧੂ )-ਪਿਛਲੇ ਦਿਨੀ ਇਕ ਸਮੁੰਦਰੀ ਜਹਾਜ ਯੂ.ਏ.ਈ. ਤੋਂ ਯਮਨ ਦੇ ਲਈ ਰਵਾਨਾ ਹੋਇਆ ਸੀ ਜੋ ਕਿ ਓਮਾਨ ਦੇ ਸਮੁੰਦਰਾਂ ਦੇ ਵਿਚ ਦੁਰਘਟਨਾ ਗ੍ਰਸਤ ਹੋ ਗਿਆ ਜਿਸ ਦੇ ਚਲਦੇ 16 ਕਰੂ ਮੈਂਬਰ ...
ਸ਼ੰਭੂ ਬੈਰੀਅਰ 'ਤੇ ਕਿਸਾਨ ਦੀ ਹੋਈ ਅਚਾਨਕ ਮੌਤ
. . .  1 day ago
ਰਾਜਪੁਰਾ ,21 ਜੁਲਾਈ (ਰਣਜੀਤ ਸਿੰਘ) - ਸ਼ੰਭੂ ਬੈਰੀਅਰ 'ਤੇ ਅੱਜ ਕਿਸਾਨ ਆਗੂ ਹਰਜਿੰਦਰ ਸਿੰਘ ਉਮਰ ਕਰੀਬ 62 ਸਾਲ ਦੀ ਅਚਾਨਕ ਮੌਤ ਹੋ ਗਈ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਸਤਨਾਮ ਸਿੰਘ ਮਾਨੋਚਾਹਲ ...
ਪ੍ਰਧਾਨ ਮੰਤਰੀ ਵਲੋਂ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਤੋਂ ਭੱਜਣਾ ਐਨਡੀਏ ਸਰਕਾਰ ਨੂੰ ਸ਼ੋਭਦਾ ਨਹੀਂ - ਹਰਸਿਮਰਤ ਕੌਰ ਬਾਦਲ
. . .  1 day ago
ਚੰਡੀਗੜ੍ਹ,21 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੇ ਐਮਪੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਤੋਂ ਭੱਜਣਾ ਐਨਡੀਏ ਸਰਕਾਰ ਨੂੰ ...
ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਤੇ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਖਬਰ ਦੇਣ ਵਾਲਾ ਖੁਦ ਹੀ ਨਿਕਲਿਆ ਮਾਸਟਰ ਮਾਈਂਡ
. . .  1 day ago
ਪਠਾਨਕੋਟ ,21 ਜੁਲਾਈ (ਸੰਧੂ ) ਜ਼ਿਲ੍ਹਾ ਪਠਾਨਕੋਟ ਦੀ ਪੁਲਿਸ ਨੇ ਬੀਤੇ ਦਿਨੀ ਪਠਾਨਕੋਟ ਦੇ ਢਾਕੀ ਵਿਖੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਤੇ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਸੰਬੰਧੀ ਪੋਸਟਰ ਮਿਲਣ 'ਤੇ ਪੂਰੇ ਇਲਾਕੇ ਵਿਚ ...
ਬੀਕਾਮ ਛੇਵੇਂ ਸਮੈਸਟਰ ਵਿਚ ਵਿਦਿਆਰਥਣ ਰੀਤਿਕਾ ਸਿਆਲ ਨੇ ਯੂਨੀਵਰਸਿਟੀ 'ਚੋਂ ਕੀਤਾ ਪਹਿਲਾ ਸਥਾਨ ਹਾਸਿਲ
. . .  1 day ago
ਪਠਾਨਕੋਟ, 21 ਜੁਲਾਈ (ਸੰਧੂ ) - ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਬੀਕਾਮ ਛੇਵੇਂ ਸਮੈਸਟਰ ਦਾ ਨਤੀਜਾ ਐਲਾਨੀਆਂ ਗਿਆ ਜਿਸ ਵਿਚ ਆਰੀਆ ਮਹਿਲਾ ਕਾਲਜ ਪਠਾਨਕੋਟ ਦਾ ਬੀ.ਕਾਮ ਦੇ ਛੇਵੇਂ ਸਮੈਸਟਰ ਦਾ ...
ਦੋ ਵਾਹਨਾਂ ਦੀ ਆਪਸੀ ਭਿਆਨਕ ਟੱਕਰ ਚ ਮੋਟਰਸਾਈਕਲ ਸਵਾਰ ਦੀ ਦਰਦਨਾਕ ਮੌਤ, ਪਤਨੀ ਗੰਭੀਰ ਜ਼ਖ਼ਮੀ
. . .  1 day ago
ਕਟਾਰੀਂਆਂ ,21 ਜੁਲਾਈ ( ਪ੍ਰੇਮੀ ਸੰਧਵਾਂ) - ਬੰਗਾ ਬਲਾਕ ਦੇ ਪਿੰਡ ਕਟਾਰੀਆਂ- ਲਾਦੀਆਂ ਵਿਚਕਾਰ ਕਰੇਟਾ ਕਾਰ ਤੇ ਪਲਟੀਨਾ ਮੋਟਰਸਾਈਕਲ ਦੀ ਆਪਸੀ ਹੋਈ ਭਿਆਨਕ ਟੱਕਰ ਚ ਪਿੰਡ ਲਾਦੀਆਂ ਦੇ ਇਕ ਵਿਅਕਤੀ ...
ਮਹਿਲਾ ਏਸ਼ੀਆ ਕੱਪ :ਭਾਰਤ ਦੀ ਵੱਡੀ ਜਿੱਤ, ਯੂ.ਏ.ਈ. ਨੂੰ 78 ਦੌੜਾਂ ਨਾਲ ਹਰਾਇਆ
. . .  1 day ago
ਹਰਿਆਣਾ ਦੇ ਹਿੰਸਾ ਪ੍ਰਭਾਵਿਤ ਨੂਹ ਵਿਚ ਅੱਜ ਸ਼ਾਮ 6 ਵਜੇ ਤੋਂ ਸੋਮਵਾਰ ਸ਼ਾਮ 6 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ
. . .  1 day ago
ਚੰਡੀਗੜ੍ਹ, 21 ਜੁਲਾਈ - ਹਰਿਆਣਾ ਦੇ ਹਿੰਸਾ ਪ੍ਰਭਾਵਿਤ ਨੂਹ ਵਿਚ ਅੱਜ ਸ਼ਾਮ 6 ਵਜੇ ਤੋਂ ਸੋਮਵਾਰ ਸ਼ਾਮ 6 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਯਾਨੀ 21 ਜੁਲਾਈ ਤੋਂ 22 ਜੁਲਾਈ ਤੱਕ ਇੰਟਰਨੈੱਟ ਸੇਵਾਵਾਂ ...
ਮਸ਼ਹੂਰ ਅਦਾਕਾਰਾ ਜੈਸਮੀਨ ਭਸੀਨ ਦਰਦ ਨਾਲ ਹੋਈ ਬੇਹਾਲ, ਅੱਖਾਂ ਹੋਈਆਂ ਖ਼ਰਾਬ , ਦਿਸਣਾ ਹੋਇਆ ਬੰਦ !
. . .  1 day ago
ਨਵੀਂ ਦਿੱਲੀ , 21 ਜੁਲਾਈ- ਮਸ਼ਹੂਰ ਟੀਵੀ ਅਦਾਕਾਰਾ ਜੈਸਮੀਨ ਭਸੀਨ ਨੂੰ ਇਕ ਇਵੈਂਟ ‘ਚ ਅੱਖਾਂ ‘ਚ ਲੈਂਸ ਪਾਉਣ ਤੋਂ ਬਾਅਦ ਪ੍ਰੇਸ਼ਾਨੀ ਹੋਣ ਲੱਗੀ। ਇਸ ਤੋਂ ਬਾਅਦ ਉਹ ਡਾਕਟਰ ਕੋਲ ਗਈ, ਜਿੱਥੇ ਪਤਾ ਲੱਗਾ ਕਿ ਉਨ੍ਹਾਂ ...
ਗਾਇਕ Mankirt Aulakh ਦੇ ਘਰ ਗੂੰਜੀਆਂ ਕਿਲਕਾਰੀਆਂ, ਜੁੜਵਾਂ ਬੱਚਿਆਂ ਦੇ ਬਣੇ ਪਿਤਾ
. . .  1 day ago
ਚੰਡੀਗੜ੍ਹ, 21 ਜੁਲਾਈ- ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਦੇ ਘਰ ਇਰ ਵਾਰ ਫਿਰ ਕਿਲਕਾਰੀਆਂ ਗੂੰਜੀਆਂ ਹਨ। ਉਹ ਜੁੜਵਾਂ ਬੱਚਿਆਂ ਦੇ ਪਿਤਾ ਬਣੇ ਹਨ। ਇਸ ਦੀ ਜਾਣਕਾਰੀ ਗਾਇਕ ਨੇ ਸੋਸ਼ਲ ਮੀਡੀਆ ...
ਕੇਰਲ ਵਿਚ ਨਿਪਾਹ ਵਾਇਰਸ ਕਾਰਨ ਇਕ ਮਰੀਜ਼ ਦੀ ਮੌਤ
. . .  1 day ago
ਨਵੀਂ ਦਿੱਲੀ, 21 ਜੁਲਾਈ - ਕੇਰਲ ਦੇ ਮਲਪੁਰਮ ਜ਼ਿਲ੍ਹੇ ਵਿਚ ਨਿਪਾਹ ਵਾਇਰਸ ਦੇ ਇਕ ਮਰੀਜ਼ ਦੀ ਮੌਤ ਹੋ ਗਈ ਹੈ, ਜਿਸ ਦੀ ਪੁਸ਼ਟੀ ਐਨ.ਆਈ.ਵੀ. ਪੁਣੇ ਨੇ ਕੀਤੀ ਹੈ। ਕੇਸ ਦੀ ਜਾਂਚ, ਮਹਾਂਮਾਰੀ ਸੰਬੰਧੀ ਲਿੰਕਾਂ ਦੀ ਪਛਾਣ ...
ਥਾਣੇ ਦੀ ਹਵਾਲਤ ਵਿਚੋਂ ਫ਼ਰਾਰ ਹੋਏ ਨੌਜਵਾਨ ਨੇ ਡਰੇਨ ਵਿਚ ਮਾਰੀ ਛਾਲ
. . .  1 day ago
ਝਬਾਲ , 21 ਜੁਲਾਈ (ਸੁਖਦੇਵ ਸਿੰਘ) - ਥਾਣਾ ਝਬਾਲ ਦੀ ਪੁਲੀਸ ਵਲੋਂ ਚੋਰੀ ਦੇ ਮਾਮਲੇ ਵਿਚ ਕਾਬੂ ਕੀਤਾ ਗਿਆ ਨੌਜਵਾਨ ਗੇਟ 'ਤੇ ਖੜ੍ਹੇ ਸੰਤਰੀ ਤੋਂ ਅੱਖ ਬਚਾਅ ਕੇ ਫ਼ਰਾਰ ਹੋ ਗਿਆ ...
ਮਹਿਲਾ ਏਸ਼ੀਆ ਕੱਪ : ਭਾਰਤ ਨੇ ਯੂ.ਏ.ਈ. ਨੂੰ ਦਿੱਤਾ 202 ਦੌੜਾਂ ਦਾ ਟੀਚਾ
. . .  1 day ago
ਸ੍ਰੀਲੰਕਾ, 21 ਜੁਲਾਈ-ਅੱਜ ਮਹਿਲਾ ਟੀ-20 ਏਸ਼ੀਆ ਕੱਪ ਵਿਚ ਭਾਰਤ ਤੇ ਯੂ. ਏ. ਈ. ਵਿਚਾਲੇ ਮੁਕਾਬਲਾ ਹੈ। ਯੂ. ਏ. ਈ. ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕੀਤੀ ਤੇ ਭਾਰਤੀ ਟੀਮ ਨੇ 20 ਓਵਰਾਂ ਵਿਚ 5 ਵਿਕਟਾਂ ਗੁਆ...
ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਫਿਲੌਰ ਅਦਾਲਤ 'ਚ ਕੀਤਾ ਪੇਸ਼
. . .  1 day ago
ਫਿਲੌਰ, 21 ਜੁਲਾਈ-ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਦੀ 2 ਦਿਨਾਂ ਦੀ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਅਦਾਲਤ ਵਿਚ ਪੇਸ਼...
ਕਿਸਾਨਾਂ ਵਲੋਂ ਪਾਵਰਕਾਮ ਦੀ ਸਬ-ਡਵੀਜ਼ਨ ਜਸਤਰਵਾਲ ਵਿਖੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ
. . .  1 day ago
ਓਠੀਆਂ, 21 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਕਿਸਾਨ ਯੂਨੀਅਨ ਵਲੋਂ ਪਾਵਰਕਾਮ ਦੀ ਸਬ-ਡਵੀਜ਼ਨ ਜਸਤਰਵਾਲ ਵਿਖੇ ਬਿਜਲੀ ਮੁਲਾਜ਼ਮਾਂ ਸਰਕਾਰ ਖਿਲਾਫ ਪਿੱਟ ਸਿਆਪਾ ਕੀਤਾ। ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਅਧੀਨ ਪੈਂਦੀ ਪਾਵਰਕਾਮ ਦੀ ਸਬ-ਡਵੀਜ਼ਨ ਜਸਤਰਵਾਲ ਦੇ ਪਿੰਡ ਤੱਲੇ ਦੇ...
ਮਹਿਲਾ ਏਸ਼ੀਆ ਕੱਪ : ਯੂ.ਏ.ਈ. ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਫੈਸਲਾ
. . .  1 day ago
ਸ੍ਰੀਲੰਕਾ, 21 ਜੁਲਾਈ-ਅੱਜ ਮਹਿਲਾ ਟੀ-20 ਏਸ਼ੀਆ ਕੱਪ ਵਿਚ ਭਾਰਤ ਤੇ ਯੂ.ਏ.ਈ. ਵਿਚਾਲੇ ਮੁਕਾਬਲਾ ਹੈ। ਇਹ ਮੈਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਯੂ. ਏ. ਈ. ਨੇ ਟਾਸ ਜਿੱਤ...
ਪੀ.ਐਮ. ਨਰਿੰਦਰ ਮੋਦੀ ਨੇ ਐਕਸ 'ਤੇ ਓਲੰਪੀਆਡ ਟੀਮ ਦੀ ਕੀਤੀ ਤਾਰੀਫ
. . .  1 day ago
ਨਵੀਂ ਦਿੱਲੀ, 21 ਜੁਲਾਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ ਇਹ ਬਹੁਤ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿ ਭਾਰਤ ਅੰਤਰਰਾਸ਼ਟਰੀ ਗਣਿਤ ਓਲੰਪੀਆਡ ਵਿਚ ਆਪਣੇ ਹੁਣ...
ਜਲੰਧਰ : 55 ਸਾਲਾ ਵਿਅਕਤੀ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ
. . .  1 day ago
ਜਲੰਧਰ, 21 ਜੁਲਾਈ-ਇਥੇ ਇਕ 55 ਸਾਲ ਦੇ ਵਿਅਕਤੀ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਲਾਸ਼ ਨੇੜਿਓਂ ਸੁਸਾਈਡ ਨੋਟ ਵੀ ਬਰਾਮਦ...
ਨਾਜਾਇਜ਼ ਸੰਬੰਧਾਂ ਕਾਰਨ ਪਿੰਡ ਲੂਲਬਾਈ ਵਿਖੇ ਨੌਜਵਾਨ ਦਾ ਕਤਲ
. . .  1 day ago
ਸੰਗਤ ਮੰਡੀ, 21 ਜੁਲਾਈ-ਨਾਜਾਇਜ਼ ਸੰਬੰਧਾਂ ਕਾਰਨ ਪਿੰਡ ਲੂਲਬਾਈ ਵਿਖੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਨੌਜਵਾਨ ਬੀਤੀ ਰਾਤ ਆਪਣੀ ਪ੍ਰੇਮਿਕਾ ਨੂੰ ਮਿਲਣ...
ਉੱਤਰਾਖੰਡ : ਕੇਦਾਰਨਾਥ ਟ੍ਰੈਕਿੰਗ ਰੂਟ 'ਤੇ ਢਿੱਗਾਂ ਡਿੱਗਣ ਕਾਰਨ 3 ਦੀ ਮੌਤ
. . .  1 day ago
ਰੁਦਰਪ੍ਰਯਾਗ, (ਉੱਤਰਾਖੰਡ) 21 ਜੁਲਾਈ-ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ਦੇ ਕੇਦਾਰਨਾਥ ਧਾਮ ਟ੍ਰੈਕਿੰਗ ਰੂਟ 'ਤੇ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਕੁਝ ਜ਼ਖਮੀ ਹੋ ਗਏ। ਰੁਦਰਪ੍ਰਯਾਗ ਦੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਨੰਦਨ ਸਿੰਘ ਰਾਜਵਰ...
ਪੀ.ਐਮ. ਨਰਿੰਦਰ ਮੋਦੀ ਅੱਜ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 21 ਜੁਲਾਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਰਤ ਮੰਡਪਮ ਵਿਖੇ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦਾ ਉਦਘਾਟਨ...
3 ਨਸ਼ਾ ਤਸਕਰਾਂ ਤੋਂ 1.5 ਕਿਲੋ ਹੈਰੋਇਨ ਬਰਾਮਦ
. . .  1 day ago
ਚੰਡੀਗੜ੍ਹ, 21 ਜੁਲਾਈ-ਬਠਿੰਡਾ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 1.5 ਕਿਲੋ ਦੀ ਹੈਰੋਇਨ ਬਰਾਮਦ...
ਆਂਧਰਾ ਪ੍ਰਦੇਸ਼ : ਕਾਰ ਦੀ ਭਿਆਨਕ ਟੱਕਰ ਵਿਚ 2 ਦੀ ਮੌਤ
. . .  1 day ago
ਆਂਧਰਾ ਪ੍ਰਦੇਸ਼, 21 ਜੁਲਾਈ-ਕੱਲ੍ਹ ਦੇਰ ਰਾਤ ਕਾਕੀਨਾਡਾ ਦੇ ਕਲਪਨਾ ਸੈਂਟਰ ਵਿਚ ਇਕ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਕਾਕੀਨਾਡਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਮੱਘਰ ਸੰਮਤ 554

ਕਰੰਸੀ- ਸਰਾਫਾ - ਮੋਸਮ

13.2.2013

13.2.2013

ਚੰਡੀਗੜ੍ਹ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

22.6  ਸੈ:

 

---

ਘੱਟ ਤੋਂ ਘੱਟ  

8.7 ਸੈ:

 

---

ਲੁਧਿਆਣਾ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

21.5  ਸੈ:

 

---

ਘੱਟ ਤੋਂ ਘੱਟ  

7.2 ਸੈ:

 

---

ਅੰਮ੍ਰਿਤਸਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

20.4  ਸੈ:

 

---

ਘੱਟ ਤੋਂ ਘੱਟ  

4.8 ਸੈ:

 

---

ਦਿਨ ਦੀ ਲੰਬਾਈ 11 ਘੰਟੇ 00 ਮਿੰਟ

ਭਵਿਖਵਾਣੀ
ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਇਸ ਦੇ ਨਾਲ ਲੱਗਦੇ ਭਾਗਾਂ ਵਿਚ ਮੌਸਮ ਠੰਢਾ ਅਤੇ ਖੁਸ਼ਕ ਰਹਿਣ ਅਤੇ ਸਵੇਰ ਵੇਲੇ ਧੁੰਦ ਪੈਣ ਦਾ ਅਨੁਮਾਨ ਹੈ।

ਸਟੇਟ ਬੈੰਕ ਆਫ਼ ਇੰਡੀਆ ਅਨੁਸਾਰ (ਵਖ - ਵਖ) ਵਿਦੇਸ਼ੀ ਕਰੰਸੀਆਂ

ਮੁਦਰਾ   ਖਰੀਦ   ਵੇਚ 
ਅਮਰੀਕੀ ਡਾਲਰ   52.95   54.60
ਪੋਂਡ ਸਟਰਲਿੰਗ   82.90   85.60
ਯੂਰੋ   71.20   73.80
ਆਸਟ੍ਰੇਲਿਆਈ ਡਾਲਰ   52.05   56.75
ਕਨੇਡੀਅਨ ਡਾਲਰ   50.35   54.80
ਨਿਉਜਿਲੈੰਡ ਡਾਲਰ   42.35   46.20
ਯੂ ਏ ਈ ਦਰਾਮ   13.70   14.95

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX