ਤਾਜਾ ਖ਼ਬਰਾਂ


ਕੈਨੇਡਾ ਵਿਚ ਭਾਰਤੀ ਨਾਗਰਿਕਾਂ ਲਈ ਕੌਂਸਲਰ ਸੇਵਾਵਾਂ ਲਈ ਕੀਤਾ ਟਵੀਟ
. . .  about 1 hour ago
ਨਵੀਂ ਦਿੱਲੀ , 22 ਸਤੰਬਰ - ਭਾਰਤ ਦੇ ਕੌਂਸਲੇਟ ਜਨਰਲ, ਟੋਰਾਂਟੋ ਨੇ ਟਵੀਟ ਕੀਤਾ ਹੈ ਕਿ ਕੈਨੇਡਾ ਵਿਚ ਭਾਰਤੀ ਨਾਗਰਿਕਾਂ ਲਈ ਕੌਂਸਲਰ ਸੇਵਾਵਾਂ, ਜਿਵੇਂ ਕਿ ਪਾਸਪੋਰਟ ਜਾਰੀ ਕਰਨਾ, ਪਾਸਪੋਰਟ ਨਵਿਆਉਣ...
ਗਾਇਕ ਸ਼ੁਭ ਦੇ ਹੱਕ ਚ ਬੋਲੇ ਹਰਸਿਮਰਤ ਕੌਰ ਬਾਦਲ ਕਿਹਾ ਤੁਸੀਂ, ਪੰਜਾਬ ਤੇ ਭਾਰਤ ਦੀ ਸ਼ਾਨ ਹੋ
. . .  about 1 hour ago
ਚੰਡੀਗੜ੍ਹ , 22 ਸਤੰਬਰ - ਗਾਇਕ ਸ਼ੁਭ ਦੇ ਹੱਕ ਚ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਤੁਸੀਂ, ਪੰਜਾਬ ਤੇ ਭਾਰਤ ਦੀ ਸ਼ਾਨ ਹੋ ,ਅਸੀਂ ਤੁਹਾਡੇ ਨਾਲ ਖੜੇ ਹਾਂ। ਤੁਹਾਨੂੰ ਆਪਣੀ ਦੇਸ਼ ਭਗਤੀ ਸਾਬਤ ਕਰਨ ਦੀ ਲੋੜ ...
ਭਾਰਤ ਨੇ ਆਸਟ੍ਰੇਲੀਆ ਨੂੰ ਹਰਾਇਆ
. . .  about 2 hours ago
ਭਾਰਤੀ ਫੌਜ ਦੇ ਸਪੈਸ਼ਲ ਫੋਰਸਿਜ਼ ਦੇ ਜਵਾਨ ਹਰ ਸਮੇਂ ਤਿਆਰ
. . .  about 2 hours ago
ਨਵੀਂ ਦਿੱਲੀ, 22 ਸਤੰਬਰ - ਭਾਰਤੀ ਫੌਜ ਦੇ ਅਧਿਕਾਰੀ ਨੇ ਕਿਹਾ ਹੈ ਕਿ ਭਾਰਤੀ ਫੌਜ ਦੇ ਸਪੈਸ਼ਲ ਫੋਰਸਿਜ਼ ਦੇ ਜਵਾਨ ਐਮਆਈ -17 ਹੈਲੀਕਾਪਟਰ ਨਾਲ ਕਿਸੇ ਵੀ ਤਰ੍ਹਾਂ ਦੇ ਆਪ੍ਰੇਸ਼ਨ ਲਈ ਤਿਆਰ ਰਹਿਣ ਲਈ ਪੂਰੇ ਸਾਲ ...
ਭਾਰਤ ਆਸਟ੍ਰੇਲੀਆ ਮੈਚ : ਭਾਰਤ ਨੂੰ 60 ਗੇਂਦਾਂ ਵਿਚ 54 ਦੌੜਾਂ ਦੀ ਲੋੜ
. . .  about 2 hours ago
ਭਾਰਤ ਆਸਟ੍ਰੇਲੀਆ ਮੈਚ: ਭਾਰਤ 40 ਓਵਰਾਂ ਦੇ ਬਾਅਦ 223/4
. . .  about 2 hours ago
ਕੁਆਡ-ਭਾਰਤ, ਆਸਟ੍ਰੇਲੀਆ, ਜਾਪਾਨ ਅਤੇ ਅਮਰੀਕਾ ਦੇ ਵਿਦੇਸ਼ ਮੰਤਰੀਆਂ ਨੇ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 22 ਸਤੰਬਰ - ਨਿਊਯਾਰਕ 'ਚ ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਦੌਰਾਨ ਭਾਰਤ, ਆਸਟ੍ਰੇਲੀਆ, ਜਾਪਾਨ ਅਤੇ ਅਮਰੀਕਾ ਦੇ ਵਿਦੇਸ਼ ਮੰਤਰੀਆਂ ਨੇ ਮੁਲਾਕਾਤ ਕੀਤੀ । ਮੀਟਿੰਗ 'ਚ ਵਿਦੇਸ਼ ਮੰਤਰੀ ...
ਭਾਰਤ ਆਸਟ੍ਰੇਲੀਆ ਮੈਚ: ਭਾਰਤ 30 ਓਵਰਾਂ ਬਾਅਦ 178/3
. . .  about 3 hours ago
ਬਿਹਾਰ 'ਚ ਮੁੜ ਸਰਗਰਮ ਹੋ ਗਿਆ ਮਾਨਸੂਨ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ
. . .  about 3 hours ago
ਪਟਨਾ, 22 ਸਤੰਬਰ - ਬਿਹਾਰ ਵਿਚ ਮਾਨਸੂਨ ਇਕ ਵਾਰ ਫਿਰ ਸਰਗਰਮ ਹੋ ਗਿਆ ਹੈ । ਅਗਲੇ ਦੋ ਦਿਨਾਂ ਤੱਕ ਪੂਰੇ ਬਿਹਾਰ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਨੇ ਇਸ ਸੰਬੰਧੀ ਆਰੇਂਜ ਅਲਰਟ ਜਾਰੀ ...
ਰਾਹੁਲ ਗਾਂਧੀ ਅਤੇ ਕੇਸੀ ਵੇਣੂਗੋਪਾਲ ਨੇ ਬਸਪਾ ਸੰਸਦ ਮੈਂਬਰ ਦਾਨਿਸ਼ ਅਲੀ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ , 22 ਸਤੰਬਰ - ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਕੇਸੀ ਵੇਣੂਗੋਪਾਲ ਨੇ ਦਿੱਲੀ ਸਥਿਤ ਬਸਪਾ ਸੰਸਦ ਮੈਂਬਰ ਦਾਨਿਸ਼ ਅਲੀ ਨਾਲ ਮੁਲਾਕਾਤ ਕੀਤੀ ।
ਹਰ ਕੋਈ ਮਹਿਲਾ ਰਿਜ਼ਰਵੇਸ਼ਨ ਬਿੱਲ ਲਿਆਉਣਾ ਚਾਹੁੰਦਾ ਸੀ , ਪਰ ਕਿਸੇ ਨੇ ਹਿੰਮਤ ਨਹੀਂ ਕੀਤੀ - ਅਨਿਲ ਵਿਜ
. . .  about 4 hours ago
ਨਵੀਂ ਦਿੱਲੀ,22 ਸਤੰਬਰ - ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਬਿੱਲ ਨੂੰ ਲੋਕ ਸਭਾ ਅਤੇ ਰਾਜ ਸਭਾ 'ਚ ਬਹੁਮਤ ਨਾਲ ਪਾਸ ਕੀਤਾ ਗਿਆ ਹੈ ...
ਜੇਡੀਐਸ ਨੇ ਭਾਜਪਾ ਨਾਲ ਮਿਲਾਇਆ ਹੱਥ, ਕੁਮਾਰਸਵਾਮੀ ਦੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ,22 ਸਤੰਬਰ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਦੀ ਪਾਰਟੀ ਜੇਡੀਐਸ ਨੇ ਅਧਿਕਾਰਤ ਤੌਰ 'ਤੇ ਭਾਜਪਾ ਨਾਲ ਇਕ ਵਾਰ ਫਿਰ ਹੱਥ ਮਿਲਾਇਆ ਹੈ ਅਤੇ ਐਨਡੀਏ ਗੱਠਜੋੜ ਵਿਚ ਸ਼ਾਮਿਲ ਹੋ ...
ਭਾਰਤ ਆਸਟ੍ਰੇਲੀਆ ਮੈਚ : 16ਵੇਂ ਓਵਰ ਚ ਬਿਨਾਂ ਕਿਸੇ ਨੁਕਸਾਨ ਦੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  about 4 hours ago
ਸੁਨਾਮ ਦਾ ਵਿਸ਼ਾਲ ਕੁਮਾਰ ਆਸਟ੍ਰੇਲੀਅਨ ਫੌਜ ਦਾ ਬਣਿਆ ਜਵਾਨ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 22 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਦੇ ਨੌਜਵਾਨ ਵਿਸ਼ਾਲ ਕੁਮਾਰ ਨੇ ਆਸਟ੍ਰੇਲੀਆ ਫ਼ੌਜ ਵਿਚ ਭਰਤੀ ਹੋ ਕੇ ਆਪਣੇ ਮਾਤਾ-ਪਿਤਾ ਅਤੇ ਸੁਨਾਮ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ। ਵਿਸ਼ਾਲ ਦੇ ਪਿਤਾ....
ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 22 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਸ਼ਾਮ ਸੁਨਾਮ-ਲਹਿਰਾ ਸੜਕ ’ਤੇ ਸਥਾਨਕ ਨਵੀਂ ਅਨਾਜ ਮੰਡੀ ਨੇੜੇ ਹੋਏ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਪੁਲਿਸ ਚੌਂਕੀ ਨਵੀਂ ਅਨਾਜ ਮੰਡੀ ਸੁਨਾਮ ਦੇ ਇੰਚਾਰਜ ਸਬ ਇੰਸਪੈਕਟਰ....
ਪੁਲਿਸ ਤੇ ਐਕਸਾਈਜ਼ ਵਿਭਾਗ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਹਜ਼ਾਰਾਂ ਲੀਟਰ ਲਾਹਣ ਸਮੇਤ ਦੋ ਕਾਬੂ
. . .  about 5 hours ago
ਚੋਗਾਵਾਂ , 22 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਐੱਸ.ਐੱਸ.ਪੀ ਦਿਹਾਤੀ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ਾਂ ਤਹਿਤ ਡੀ.ਐਸ.ਪੀ ਅਟਾਰੀ ਗੁਰਿੰਦਰ ਸਿੰਘ ਨਾਗਰਾ ਦੀ ਅਗਵਾਈ ਹੇਠ ਪੁÇੁੁਲਸ ਥਾਣਾ ਲੋਪੋਕੇ ਦੇ ਮੁਖੀ ਯਾਦਵਿੰਦਰ ਸਿੰਘ ਤੇ ਐਕਸਾਈਜ਼...
ਭਾਰਤ ਆਸਟ੍ਰੇਲੀਆ ਮੈਚ: ਭਾਰਤ ਨੂੰ ਮਿਲਿਆ 277 ਦੌੜਾਂ ਬਨਾਉਣ ਦਾ ਟੀਚਾ
. . .  about 5 hours ago
ਐਸ. ਏ. ਐਸ. ਨਗਰ, 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਭਾਰਤ ਤੇ ਆਸਟ੍ਰੇਲੀਆ ਵਿਚਕਾਰ ਮੁਹਾਲੀ ਵਿਖੇ ਖ਼ੇਡੇ ਜਾ ਰਹੇ ਇਕ ਦਿਨਾਂ ਕ੍ਰਿਕਟ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰ ਰਹੀ ਆਸਟ੍ਰੇਲੀਆ....
ਹੜ੍ਹਾਂ ਨਾਲ ਪ੍ਰਭਾਵਿਤ ਹਿਮਾਚਲ ਨੂੰ 10 ਕਰੋੜ ਦੀ ਮਦਦ ਦੇਵੇਗੀ ਦਿੱਲੀ ਸਰਕਾਰ- ਮੁੱਖ ਮੰਤਰੀ ਦਫ਼ਤਰ
. . .  about 6 hours ago
ਨਵੀਂ ਦਿੱਲੀ, 22 ਸਤੰਬਰ- ਮੁੱਖ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਸਰਕਾਰ ਮੁੱਖ ਮੰਤਰੀ ਰਾਹਤ ਫ਼ੰਡ ਵਿਚੋਂ ਹਿਮਾਚਲ ਪ੍ਰਦੇਸ਼ ਨੂੰ 10 ਕਰੋੜ ਰੁਪਏ ਦੀ ਸਹਾਇਤਾ ਦੇਵੇਗੀ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੋਈ ਤਬਾਹੀ....
ਅਸੀਂ ਐਨ.ਡੀ.ਏ. ਵਿਚ ਜੇ. ਡੀ. ਐਸ. ਦਾ ਦਿਲੋਂ ਸਵਾਗਤ ਕਰਦੇ ਹਾਂ- ਭਾਜਪਾ ਪ੍ਰਧਾਨ
. . .  about 6 hours ago
ਬੈਂਗਲੁਰੂ, 22 ਸਤੰਬਰ- ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਜੇ.ਡੀ.ਐਸ. ਨੇਤਾ ਐਚ.ਡੀ. ਕੁਮਾਰਸਵਾਮੀ ਨੇ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਜੇ.ਡੀ.ਐਸ. ਰਸਮੀ ਤੌਰ ’ਤੇ ਰਾਸ਼ਟਰੀ ਜਮਹੂਰੀ ਗਠਜੋੜ ’ਚ ਸ਼ਾਮਿਲ ਹੋਵੇਗੀ। ਮੀਟਿੰਗ ਦੌਰਾਨ ਭਾਜਪਾ ਪ੍ਰਧਾਨ ਜੇ.ਪੀ. ਨੱਢਾ...
ਭਾਜਪਾ ਨੇ ਰਮੇਸ਼ ਬਿਧੂਰੀ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ
. . .  about 7 hours ago
ਨਵੀਂ ਦਿੱਲੀ, 22 ਸਤੰਬਰ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀ.ਐਸ.ਪੀ. ਸਾਂਸਦ ਦਾਨਿਸ਼ ਅਲੀ ਦੇ ਖ਼ਿਲਾਫ਼ ਗੈਰ-ਸੰਸਦੀ ਭਾਸ਼ਾ ਦੀ ਵਰਤੋਂ ਕਰਨ ਲਈ ਪਾਰਟੀ ਪ੍ਰਧਾਨ ਜੇ.ਪੀ. ਨੱਢਾ ਦੇ ਨਿਰਦੇਸ਼ ’ਤੇ ਭਾਜਪਾ ਨੇ ਪਾਰਟੀ....
ਰੇਲ ਮੰਤਰਾਲੇ ਨੇ ਰੇਲ ਹਾਦਸਿਆਂ ਵਿਚ ਸ਼ਿਕਾਰ ਲੋਕਾਂ ਨੂੰ ਦਿੱਤੀ ਜਾਣ ਵਾਲੀ ਐਕਸ ਗ੍ਰੇਸ਼ੀਆ ਰਾਹਤ ਰਕਮ ਵਿਚ ਕੀਤੀ ਸੋਧ
. . .  about 7 hours ago
ਨਵੀਂ ਦਿੱਲੀ, 22 ਸਤੰਬਰ- ਰੇਲ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਰੇਲ ਮੰਤਰਾਲੇ ਵਲੋਂ ਰੇਲ ਹਾਦਸਿਆਂ ਅਤੇ ਅਣਸੁਖਾਵੀਆਂ ਘਟਨਾਵਾਂ ਵਿਚ ਸ਼ਾਮਿਲ ਮ੍ਰਿਤਕਾਂ ਅਤੇ ਜ਼ਖ਼ਮੀ ਯਾਤਰੀਆਂ ਦੇ ਆਸ਼ਰਿਤਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਹਤ ਦੀ ਰਕਮ ਵਿਚ ਸੋਧ ਕੀਤੀ ਗਈ ਹੈ। ਰੇਲ ਮੰਤਰਾਲੇ ਨੇ ਕਿਹਾ....
ਸੰਯੁਕਤ ਕਿਸਾਨ ਮੋਰਚਾ ਵਿਚ ਸ਼ਾਮਿਲ ਕਿਸਾਨ ਜਥੇਬੰਦੀਆਂ ਨੇ ਡੀ. ਸੀ. ਦਫ਼ਤਰ ਸਾਹਮਣੇ ਕੀਤਾ ਮੁਜ਼ਾਹਰਾ
. . .  about 7 hours ago
ਅੰਮ੍ਰਿਤਸਰ, 22 ਸਤੰਬਰ- ਅੱਜ ਸੰਯੁਕਤ ਕਿਸਾਨ ਮੋਰਚਾ ਅੰਮ੍ਰਿਤਸਰ ਵਿਚ ਸ਼ਾਮਿਲ ਕਿਸਾਨ ਜਥੇਬੰਦੀਆਂ ਨੇ ਅੰਮ੍ਰਿਤਸਰ ਡੀ. ਸੀ. ਦਫ਼ਤਰ ਦੇ ਸਾਹਮਣੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀਆਂ ਮੰਗਾ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ। ਇਸ ਮੁਜ਼ਾਹਰੇ ਦੀ ਪ੍ਰਧਾਨਗੀ ਬਲਦੇਵ ਸਿੰਘ ਸੈਦਪੁਰ, ਲਖਬੀਰ ਸਿੰਘ ਨਿਜਾਮਪੁਰਾ, ਸਤਨਾਮ ਸਿੰਘ ਝੰਡੇਰ ਲਖਬੀਰ ਸਿੰਘ ਤੇੜਾ, ਨਿਸ਼ਾਨ ਸਿੰਘ ਨੇ ਕੀਤੀ। ਬੁਲਾਰਿਆਂ ਨੇ ਮੰਗ ਕੀਤੀ ਕਿ ਪੰਜਬ ਤੇ....
ਭਾਜਪਾ ਨਾਲ ਜੁੜੇ ਮੁਸਲਮਾਨ ਰਮੇਸ਼ ਬਿਧੂੜੀ ਦੇ ਬਿਆਨ ਨੂੰ ਕਿਵੇਂ ਬਰਦਾਸ਼ਤ ਕਰ ਸਕਦੇ ਹਨ- ਉਮਰ ਅਬਦੁੱਲਾ
. . .  about 7 hours ago
ਸ੍ਰੀਨਗਰ, 22 ਸਤੰਬਰ- ਸ੍ਰੀਨਗਰ ਭਾਜਪਾ ਦੇ ਸੰਸਦ ਮੈਂਬਰ ਰਮੇਸ਼ ਬਿਧੂੜੀ ਦੇ ‘ਅੱਤਵਾਦੀ’ ਬਿਆਨ ’ਤੇ ਨੈਸ਼ਨਲ ਕਾਨਫ਼ਰੰਸ ਦੇ ਨੇਤਾ ਉਮਰ ਅਬਦੁੱਲਾ ਨੇ ਕਿਹਾ ਕਿ ਜੇਕਰ ਉਨ੍ਹਾਂ ਨੇ ਸਿਰਫ ‘ਅੱਤਵਾਦੀ’ ਕਿਹਾ ਹੁੰਦਾ ਤਾਂ....
ਅਨੁਰਾਗ ਠਾਕੁਰ ਨੇ ਚੀਨ ਵਿਚ ਹੋਣ ਵਾਲੀਆਂ ਏਸ਼ੀਆਈ ਖ਼ੇਡਾਂ ਦਾ ਦੌਰਾ ਕੀਤਾ ਰੱਦ
. . .  about 6 hours ago
ਨਵੀਂ ਦਿੱਲੀ, 22 ਸਤੰਬਰ- ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਹਾਂਗਜ਼ੂ ਵਿਚ 19ਵੀਆਂ ਏਸ਼ੀਆਈ ਖ਼ੇਡਾਂ ਲਈ ਚੀਨ ਦਾ ਦੌਰਾ ਰੱਦ ਕਰ ਦਿੱਤਾ ਹੈ, ਕਿਉਂਕਿ ਚੀਨੀ....
ਸਿੱਖ ਆਪਣੇ ਆਪ ਨੂੰ ਖ਼ਾਲਿਸਤਾਨ ਤੋਂ ਕਰਨ ਵੱਖ- ਕੰਗਨਾ ਰੌਣਤ
. . .  about 9 hours ago
ਮਹਾਰਾਸ਼ਟਰ, 22 ਸਤੰਬਰ- ਭਾਰਤ ਤੇ ਕੈਨੇਡਾ ਵਿਚਾਲੇ ਚੱਲ ਰਹੇ ਤਣਾਅ ਦੌਰਾਨ ਕੰਗਨਾ ਰਣੌਤ ਦਾ ਬਿਆਨ ਆਇਆ ਸਾਹਮਣੇ ਆਇਆ ਹੈ। ਉਸ ਵਲੋਂ ਆਪਣੇ ਸੋਸ਼ਲ ਮੀਡੀਆ ’ਤੇ ਇਕ ਟਵੀਟ ਸਾਂਝਾ ਕੀਤਾ ਗਿਆ ਹੈ, ਜਿਸ ਵਿਚ ਉਸ ਨੇ ਕਿਹਾ ਕਿ ਸਿੱਖ ਕੌਮ ਨੂੰ ਆਪਣੇ ਆਪ ਨੂੰ ਖ਼ਾਲਿਸਤਾਨੀਆਂ ਤੋਂ ਵੱਖ ਕਰਨਾ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਮਾਘ ਸੰਮਤ 554

ਸ਼ਹਿਨਾਈਆਂ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX