ਤਾਜਾ ਖ਼ਬਰਾਂ


ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵੀ ਕੀਤੀ ਸ਼ਮੂਲੀਅਤ
. . .  1 day ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ)-ਕੈਨੈਡਾ ਵਿਚ ਪਿਛਲੇ ਵਰ੍ਹੇ ਗੋਲੀਆਂ ਮਾਰ ਕੇ ਸ਼ਹੀਦ ਕੀਤੇ ਗਏ ਭਾਈ ਹਰਦੀਪ ਸਿੰਘ ਨਿੱਜਰ ਦੀ ਪਹਿਲੀ ਬਰਸੀ ਅੱਜ ਦਲ ਖ਼ਾਲਸਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ.....
ਪੱਛਮੀ ਗਾਰੋ : ਮਾਨਸੂਨ ਨੇ ਰਾਜ ਦੇ 42 ਪਿੰਡਾਂ ਵਿਚ ਮਚਾਈ ਤਬਾਹੀ
. . .  1 day ago
ਮੇਘਾਲਿਆ, 18 ਜੂਨ - ਪੱਛਮੀ ਗਾਰੋ ਜ਼ਿਲ੍ਹਾ ਮੀਂਹ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੈ ਕਿਉਂਕਿ ਮਾਨਸੂਨ ਨੇ ਰਾਜ ਦੇ 42 ਪਿੰਡਾਂ ਵਿਚ ਤਬਾਹੀ ਮਚਾਈ ਹੈ।
ਕਿਰਨ ਚੌਧਰੀ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ, 18 ਜੂਨ - ਕਿਰਨ ਚੌਧਰੀ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਭਲਕੇ ਭਾਜਪਾ ਵਿਚ ਸ਼ਾਮਿਲ ਹੋਣਗੇ ।
ਦੇਸ਼ ਭਰ ਦੇ 41 ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਰਜ਼ੀ ਨਿਕਲੀ !
. . .  1 day ago
ਨਵੀਂ ਦਿੱਲੀ,18 ਜੂਨ - ਦੇਸ਼ ਦੇ 41 ਹਵਾਈ ਅੱਡਿਆਂ 'ਤੇ ਬੰਬ ਦੀ ਧਮਕੀ ਵਾਲੀ ਈ-ਮੇਲ ਪ੍ਰਾਪਤ ਹੋਈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਦੁਆਰਾ ਕਈ ਘੰਟੇ ਚੱਲੇ ਆਪ੍ਰੇਸ਼ਨ ਤੋਂ ਬਾਅਦ ਉਨ੍ਹਾਂ ਵਿਚੋਂ ਹਰੇਕ ਨੂੰ ਫਰਜ਼ੀ ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਝਾਰਖੰਡ ਭਾਜਪਾ ਕੋਰ ਗਰੁੱਪ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
. . .  1 day ago
ਨਵੀਂ ਦਿੱਲੀ, 18 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਦਿੱਲੀ ਵਿਚ ਭਾਜਪਾ ਦੇ ਮੁੱਖ ਦਫ਼ਤਰ ਵਿਚ ਝਾਰਖੰਡ ਭਾਜਪਾ ਕੋਰ ਗਰੁੱਪ ਦੀ ਮੀਟਿੰਗ ਦੀ ਪ੍ਰਧਾਨਗੀ ...
ਸਲਮਾਨ ਖਾਨ ਧਮਕੀ ਮਾਮਲਾ: ਦੋਸ਼ੀ 20 ਜੂਨ ਤੱਕ ਮੁੰਬਈ ਕ੍ਰਾਈਮ ਬ੍ਰਾਂਚ ਦੀ ਹਿਰਾਸਤ 'ਚ
. . .  1 day ago
ਮੁੰਬਈ (ਮਹਾਰਾਸ਼ਟਰ), 18 ਜੂਨ (ਏਜੰਸੀਆਂ) : ਅਭਿਨੇਤਾ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਅਦਾਲਤ ਨੇ ਦੋਸ਼ੀ ਬਨਵਾਰੀ ਲਾਲ ਨੂੰ 20 ਜੂਨ ਤੱਕ ਮੁੰਬਈ ਕ੍ਰਾਈਮ ਬ੍ਰਾਂਚ ਦੀ ਹਿਰਾਸਤ ਵਿਚ ਭੇਜ ...
ਥਾਣਾ ਮੁਖੀ ਗਗਨਦੀਪ ਸਿੰਘ ਨੇ ਅਹੁਦਾ ਸੰਭਾਲਿਆ
. . .  1 day ago
ਮਲੇਰਕੋਟਲਾ, 18 ਜੂਨ (ਮੁਹੰਮਦ ਹਨੀਫ਼ ਥਿੰਦ)-ਪਿਛਲੇ ਦਿਨੀ ਥਾਣਾ ਸਿਟੀ-1 ਮਲੇਰਕੋਟਲਾ ਵਿਖੇ ਥਾਣਾ ਸਦਰ ਅਹਿਮਦਗੜ੍ਹ ਤੋਂ ਬਦਲ ਕੇ ਆਏ ਸਬ ਇੰਸਪੈਕਟਰ ਪਿਆਰਾ ਸਿੰਘ ਨੂੰ ਥਾਣਾ ਸਿਟੀ-1 ਮਲੇਰਕੋਟਲਾ ਦਾ ਮੁੱਖ ...
ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਉਮੀਦਵਾਰ ਦੀ ਸਿਫਾਰਸ਼ ਕਰਨ ਲਈ ਅਕਾਲੀ ਦਲ ਵਲੋਂ ਤਿੰਨ ਮੈਂਬਰੀ ਕਮੇਟੀ ਗਠਿਤ
. . .  1 day ago
ਚੰਡੀਗੜ੍ਹ, 18 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਉਮੀਦਵਾਰ ਦੇ ਨਾਂਅ ਦੀ ਸਿਫਾਰਸ਼ ਕਰਨ ਵਾਸਤੇ ਪਾਰਟੀ ਦੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ...
ਹਰਿਆਣਾ - ਕਰਿਆਨੇ ਦੀਆਂ ਵਸਤੂਆਂ ਅਤੇ ਸਿਹਤ ਦੇਖਭਾਲ ਸਪਲਾਈ ਕਰਨ ਲਈ ਡਰੋਨ ਦੀ ਵਰਤੋਂ
. . .  1 day ago
ਚੰਡੀਗੜ੍ਹ , 18 ਜੂਨ - ਗੁਰੂਗ੍ਰਾਮ ਵਿਚ ਕਰਿਆਨੇ ਦੀਆਂ ਵਸਤੂਆਂ ਅਤੇ ਸਿਹਤ ਦੇਖਭਾਲ ਸਪਲਾਈ ਕਰਨ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਲੋਕਾਂ ਵਿਚ ਵੀ ਕਾਫੀ ਉਤਸ਼ਾਹ ਹੈ ਕਿ ਉਨ੍ਹਾਂ ਨੂੰ ਸਮੇਂ ਸਰ ਚੀਜ਼ ...
ਤੁਹਾਡਾ ਭਰੋਸਾ ਮੇਰੀ ਸਭ ਤੋਂ ਵੱਡੀ ਸੰਪਤੀ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਣਸੀ (ਉੱਤਰ ਪ੍ਰਦੇਸ਼), 18 ਜੂਨ (ਏਜੰਸੀਆਂ) : ਵਾਰਾਣਸੀ ਤੋਂ ਤੀਜੀ ਵਾਰ ਲੋਕ ਸਭਾ ਚੋਣ ਜਿੱਤਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਲੋਕ ਸਭਾ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ...
ਅਰਰੀਆ 'ਚ ਬਕਰਾ ਨਦੀ 'ਤੇ ਬਣੇ ਪੁਲ ਦਾ ਇਕ ਹਿੱਸਾ ਢਹਿ ਗਿਆ
. . .  1 day ago
ਬਿਹਾਰ, 18 ਜੂਨ - ਅਰਰੀਆ 'ਚ ਬਕਰਾ ਨਦੀ 'ਤੇ ਬਣੇ ਪੁਲ ਦਾ ਇਕ ਹਿੱਸਾ ਡਿੱਗ ਗਿਆ।
ਹਿਮਾਚਲ: ਜਲ ਸ਼ਕਤੀ ਵਿਭਾਗ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਪਾਣੀ ਦੀ ਕਿੱਲਤ ਕਾਰਨ ਸਰਕਾਰ ਨੇ ਲਿਆ ਫ਼ੈਸਲਾ
. . .  1 day ago
ਸ਼ਿਮਲਾ, 18 ਜੂਨ - ਸੂਬੇ 'ਚ ਪਾਣੀ ਦੀ ਕਮੀ ਨੂੰ ਲੈ ਕੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਸ਼ਿਮਲਾ 'ਚ ਕਿਹਾ ਕਿ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਲਾਕਿਆਂ 'ਚ ਭੇਜ ਦਿੱਤਾ ...
ਮੀਤ ਹੇਅਰ ਨੇ ਵਿਧਾਇਕ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ,18 ਜੂਨ - ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ...
ਮਹਾਦੇਵ ਔਨਲਾਈਨ ਸੱਟੇਬਾਜ਼ੀ ਮਾਮਲਾ -ਮਹਾਦੇਵ ਐਪ ਪ੍ਰਮੋਟਰਾਂ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ
. . .  1 day ago
ਮੁੰਬਈ , 18 ਜੂਨ - ਮੁੰਬਈ ਪੁਲਿਸ ਨੇ 15,000 ਕਰੋੜ ਰੁਪਏ ਦੇ ਮਹਾਦੇਵ ਔਨਲਾਈਨ ਸੱਟੇਬਾਜ਼ੀ ਮਾਮਲੇ ਵਿਚ ਮਹਾਦੇਵ ਐਪ ਪ੍ਰਮੋਟਰਾਂ ਸੌਰਭ ਚੰਦਰਾਕਰ ਅਤੇ ਰਵੀ ਉੱਪਲ ਦੇ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ ...
ਅਗਲੇ 3-4 ਦਿਨਾਂ 'ਚ ਦਿੱਲੀ 'ਚ ਮੀਂਹ ਦੀ ਸੰਭਾਵਨਾ: ਮੌਸਮ ਵਿਭਾਗ
. . .  1 day ago
ਨਵੀਂ ਦਿੱਲੀ ,18 ਜੂਨ (ਏਐਨਆਈ): ਭਾਰਤ ਦੇ ਮੌਸਮ ਵਿਭਾਗ ਨੇ ਕਿਹਾ ਕਿ ਦੇਸ਼ ਭਰ ਵਿਚ ਚੁਣੌਤੀਪੂਰਨ ਮੌਸਮ ਵਿਚਕਾਰ ਅਗਲੇ ਤਿੰਨ ਤੋਂ ਚਾਰ ਦਿਨਾਂ ਵਿਚ ਰਾਸ਼ਟਰੀ ਰਾਜਧਾਨੀ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ...
ਪ੍ਰਧਾਨ ਮੰਤਰੀ ਮੋਦੀ ਸ਼੍ਰੀਨਗਰ 'ਚ ਕਰਨਗੇ ਇਕ ਯੋਗ ਸਮਾਗਮ-ਕੇਂਦਰੀ ਮੰਤਰੀ ਜਤਿੰਦਰ ਸਿੰਘ
. . .  1 day ago
ਜੰਮੂ-ਕਸ਼ਮੀਰ, 18 ਜੂਨ-ਕੇਂਦਰੀ ਮੰਤਰੀ ਜਤਿੰਦਰ ਸਿੰਘ ਦਾ ਕਹਿਣਾ ਹੈ ਕਿ 21 ਜੂਨ ਨੂੰ, ਪ੍ਰਧਾਨ ਮੰਤਰੀ ਮੋਦੀ ਸ਼੍ਰੀਨਗਰ ਵਿਚ ਇਕ ਯੋਗ ਸਮਾਗਮ ਵਿਚ ਹਿੱਸਾ ਲੈਣਗੇ, ਜਿਸ ਵਿੱਚ ਲਗਭਗ 9,000 ਲੋਕ ਉਨ੍ਹਾਂ ਨਾਲ ਯੋਗਾ ਕਰਨਗੇ। ਜੰਮੂ-ਕਸ਼ਮੀਰ ਦੇ ਸਾਰੇ....
ਭਾਰਤ ਦੇ ਨੰਬਰ ਇਕ ਗੋਲਫਰ ਸ਼ੁਭੰਕਰ ਸ਼ਰਮਾ ਨੇ ਪੈਰਿਸ ਓਲੰਪਿਕ 2024 ਲਈ ਕੀਤਾ ਕੁਆਲੀਫਾਈ
. . .  1 day ago
ਭਾਰਤ ਦੇ ਨੰਬਰ ਇਕ ਗੋਲਫਰ ਸ਼ੁਭੰਕਰ ਸ਼ਰਮਾ ਨੇ ਪੈਰਿਸ ਓਲੰਪਿਕ 2024 ਲਈ ਕੀਤਾ ਕੁਆਲੀਫਾਈ
ਕਾਸ਼ੀ ਪੁੱਜੇ ਪ੍ਰਧਾਨ ਮੰਤਰੀ, ਔਰਤਾਂ ਨੂੰ ਕ੍ਰਿਸ਼ੀ ਸਾਖੀ ਸਰਟੀਫਿਕੇਟ ਕੀਤੇ ਪ੍ਰਦਾਨ
. . .  1 day ago
ਵਾਰਾਣਸੀ, 18 ਜੂਨ- ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਰਿੰਦਰ ਮੋਦੀ ਦੋ ਦਿਨਾਂ ਦੌਰੇ ’ਤੇ ਕਾਸ਼ੀ ਪਹੁੰਚੇ। ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸ਼ਤ ਜਾਰੀ ਕੀਤੀ ਅਤੇ....
30 ਜੂਨ ਤੋਂ ਮੁੜ ਸ਼ੁਰੂ ਹੋਵੇਗਾ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 18 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਜੂਨ ਤੋਂ ਆਪਣੇ ਮਹੀਨਾਵਾਰ ਰੇਡੀਓ ਪ੍ਰਸਾਰਣ ‘ਮਨ ਕੀ ਬਾਤ’ ਦੀ ਮੁੜ ਸ਼ੁਰੂਆਤ ਕਰਨਗੇ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਸ ਸੰਬੰਧੀ....
ਸ਼੍ਰੀਮਤੀ ਅਨੁਰਾਧਾ ਐਸ. ਚਗਤੀ ਨੇ ਸਕੱਤਰ ਪ੍ਰਾਹੁਣਚਾਰੀ,ਸਕੱਤਰ ਸਮਾਜ ਭਲਾਈ ਅਤੇ ਮਹਿਲਾ ਵਿਕਾਸ ਦਾ ਕਾਰਜਭਾਰ ਸੰਭਾਲਿਆ
. . .  1 day ago
ਚੰਡੀਗੜ੍ਹ, 18 ਜੂਨ-ਚੰਡੀਗੜ੍ਹ ਪ੍ਰਸ਼ਾਸਨ ਵਿਚ ਸ਼੍ਰੀਮਤੀ ਅਨੁਰਾਧਾ ਐਸ. ਚਗਤੀ, ਨੂੰ ਸੀ.ਐੱਸ.ਐੱਸ. ਵਿਚ ਸ਼ਾਮਿਲ ਹੋਣ ਤੇ ਉਨ੍ਹਾਂ ਨੂੰ ਸਕੱਤਰ ਪ੍ਰਾਹੁਣਚਾਰੀ,ਸਕੱਤਰ ਸਮਾਜ ਭਲਾਈ ਅਤੇ ਮਹਿਲਾ ਵਿਕਾਸ ਦਾ ਕਾਰਜਭਾਰ ਸੌਂਪਿਆ ਗਿਆ ਹੈ। ਉਨ੍ਹਾਂ ਨੂੰ...
ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ ਥੋਕ ਵਿਚ ਕੀਤੀਆਂ ਬਦਲੀਆਂ ਨਾਲ ਉਨ੍ਹਾਂ ਦੇ ਮਨੋਬਲ ਵਿਚ ਆ ਸਕਦੀ ਹੈ ਗਿਰਾਵਟ
. . .  1 day ago
ਸੰਗਰੂਰ, 18 ਜੂਨ ( ਧੀਰਜ ਪਸ਼ੋਰੀਆ )-ਪੰਜਾਬ ਵਿਚ ਦਿਨ ਪ੍ਰਤੀ ਦਿਨ ਜਿੱਥੇ ਜੁਰਮ ਵਧ ਰਿਹਾ ਹੈ ਉੱਥੇ ਹੀ ਨਸ਼ਿਆ ਦਾ ਪ੍ਰਕੋਪ ਵੀ ਅਮਰ ਵੇਲ ਵਾਂਗ ਵਧ ਰਿਹਾ ਹੈ।ਰੋਜਾਨਾ ਹੀ ਨਸ਼ੇ ਨਾਲ ਨੌਜਵਾਨਾ ਦੀਆਂ ਮੌਤਾ ਦੀਆਂ ਖਬਰਾਂ ਆ ਰਹੀਆ ਹਨ।ਨਸ਼ਿਆ ਦੇ ਸੌਦਾਗਰ ਬੇਖੌਫ ਹੋ ਕੇ ਪੰਜਾਬ ਦੀ ਜਵਾਨੀ ਨਾਲ ਖਿਲਵਾੜ ਕਰ ਰਹੇ ਹਨ। ਪੰਜਾਬ ਸਰਕਾਰ ਗਾਹੇ-ਵਗਾਹੇ ਨੀਤੀਆ ਵਿਚ ਤਬਦੀਲੀ ਕਰਕੇ ਨਸ਼ੇ ਨੂੰ ਠੱਲਣ...
ਜਲਵਾਯੂ ਤਬਦੀਲੀ ਸੰਕਟ ਚੋਂ ਨਿਕਲਣ ਲਈ ਖੇਤੀਬਾੜੀ ਦੇ ਮੌਜੂਦਾ ਰਸਾਇਣਕ ਮਾਡਲ ਨੂੰ ਬਦਲਣਾ ਪਵੇਗਾ-ਮਹਿੰਦਰ ਸਿੰਘ ਭੱਠਲ
. . .  1 day ago
ਸੰਗਰੂਰ, 18 ਜੂਨ (ਧੀਰਜ ਪਸ਼ੋਰੀਆ )-ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਦੇ ਪ੍ਰਧਾਨ ਮਹਿੰਦਰ ਸਿੰਘ ਭੱਠਲ ਨੇ ਕਿਹਾ ਕਿ ਇਸ ਵਾਰ ਵੱਧ ਰਹੀ ਤੱਪਸ ਨੇ ਲੋਕਾਂ ਨੂੰ ਮਹਿਸੂਸ ਕਰਵਾ ਦਿੱਤਾ ਹੈ ਕਿ ਜਲਵਾਯੂ ਤਬਦੀਲੀ ਸੰਕਟ ਸਾਡੀਆਂ ਬਰੂਹਾਂ ਤੇ ਪਹੁੰਚ...
ਮੰਤਰੀ ਦੀ ਜਲੰਧਰ ਰਿਹਾਇਸ਼ ਤੇ ਵੈਟਰਨਰੀ ਫਾਰਮਾਸਿਸਟ ਯੂਨੀਅਨ 25 ਤੋਂ ਲਗਾਏਗੀ ਧਰਨਾ
. . .  1 day ago
ਫ਼ਿਰੋਜਪੁਰ, 18 ਜੂਨ (ਰਾਕੇਸ਼ ਚਾਵਲਾ)-ਮਾਨ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਤੋਂ ਨਾਰਾਜ਼ ਚੱਲ ਰਹੇ ਵੈਟਰਨਰੀ ਫਾਰਮਾਸਿਸਟ (ਠੇਕਾ ਮੁਲਾਜ਼ਮ) ਨੇ ਐਲਾਨ ਕੀਤਾ ਹੈ ਕਿ ਉਹ 25 ਜੂਨ ਤੋਂ ਮੁੱਖ ਮੰਤਰੀ ਦੀ ਜਲੰਧਰ ਵਿਖੇ ਬਣਾਈ ਗਈ ਆਰਜੀ ਰਿਹਾਇਸ਼ ਸਾਹਮਣੇ ਧਰਨਾ ਲਗਾਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨਗੇ ਅਤੇ 582....
ਨਹਿਰ 'ਚ ਡੁੱਬਣ ਨਾਲ 78 ਸਾਲਾ ਬਜ਼ੁਰਗ ਦੀ ਮੌਤ
. . .  1 day ago
ਕੋਟਫ਼ਤੂਹੀ, 18 ਜੂਨ (ਅਵਤਾਰ ਸਿੰਘ ਅਟਵਾਲ)-ਪਿੰਡ ਐਮਾ ਜੱਟਾ ਦੇ ਕਰੀਬ ਬਿਸਤ ਦੁਆਬ ਨਹਿਰ ਵਿਚ 78 ਸਾਲਾ ਬਜ਼ੁਰਗ ਦੇ ਡਿੱਗਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪਾਲ ਸਿੰਘ ਪੁੱਤਰ ਜੋਗਿੰਦਰ ਸਿੰਘ ਨਿਵਾਸੀ ਜਗਤਪੁਰ....
ਐਡਵੋਕੇਟ ਧਾਮੀ ਦੀ ਅਗਵਾਈ 'ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ
. . .  1 day ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ 'ਚ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਮਾਘ ਸੰਮਤ 554

ਰਿਪੋਰਟਰ

ਇਸ਼ਤੇਹਾਰ / ਖ਼ਬਰਾਂ ਦੇਣ ਲਈ ਸਾਡੇ ਹੇਠ ਲਿਖੇ ਪਤਰਕਾਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ -

 


AMERICA (SUB OFFICE 'AJIT', SACRAMENTO, America)
  • Mr. Hussan Laroya Banga
    Mobile - 001-916-308-7997
    FAX - 001-916-258-0441
    Phone - 001-916-427-4321
    Email: apnanews@gmail.com


AMERICA (SEATTLE)

AMERICA (SEATTLE)

AMERICA (SAN FRANCISCO)

AMERICA (Chicago)
  • Mr. Kewal Goraya
  • Phone - 001-708-682-7360
  • Email:  Kewal.1471@gmail.com
 

AUSTRALIA (MELBOURNE)

AUSTRALIA (Brisbane)

AUSTRALIA (Sydney)

AUSTRALIA (Adelaide)

UNITED KINGDOM (London)
   Mr.Manpreet Singh Badhni Kalan
   Phone 07899798363
  
Fax - 02080900819
   Email: msbadhni@yahoo.co.uk

 ENGLAND (Leicester)
  • Mr. Sukhjinder Singh Dhadde
    Mobile - 0044-798-496-1005
  • Off. - 
  • Email: sukhjinder.englanduk@gmail.com
 

ENGLAND (Birmingham)
  • Mr. Parvinder Singh
    Mobile - 0044-795-646-4034
  • Off. - 0044-121-236-3891
  • Email: psingh8687@aol.com

ENGLAND (Derby)
  • Mr. Navjot Singh Jakhu
    Mobile - +919041313346
  • Off. - 0044-790-923-3262
  • Email: navjotjakhu13@gmail.com
   

Glasgow(Scotland)
   Mr.Harjit Singh dosanjh
   Phone 0044 7515 937 916
  
Fax -
   Email: jitascott@hotmail.co.uk

CANADA  

Canada (Edmonton)
  • Dr.Jatinder Sabhi (Phd)
    Mobile - +1-825-967-4447
    Email: sabhi_sports@yahoo.com 

Canada (Edmonton)

CANADA (Abbotsford B.C)

CANADA (Calgary)
CANADA (ONTARIO)

    
CANADA (SURREY,B.C.)

Brampton (Toronto)
S. Harpreet Singh Gill Jhorran
Phone  : (647) 544-1326
Email: harpreetgill1234@gmail.com

 

 
New Zealand (Auckland)
S. Harmanpreet Singh Saini
Phone : 0064-277-500009
           :  0064-225-265349
Email: harmangolia84@gmail.com

 


 ITALY (BRESCIA)  

 
ITALY (Venice)
  • Mr. Hardip Kang
    Phone - 0039-3292558439-
    Mobile - 98155-68976, 94174-06936
    Email: kangitaly@gmail.com 

 Denmark (Copenhagen)

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX