ਤਾਜਾ ਖ਼ਬਰਾਂ


ਅਜਨਾਲਾ ਪੁਲਿਸ ਵਲੋਂ 5.50 ਕਿੱਲੋ ਤੋਂ ਵੱਧ ਹੈਰੋਇਨ ਸਮੇਤ 4 ਨਸ਼ਾ ਤਸਕਰ ਕਾਬੂ
. . .  2 minutes ago
ਅਜਨਾਲਾ, 7 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਨਸ਼ਿਆਂ ਦਾ ਧੰਦਾ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 5.544 ਕਿੱਲੋ ਹੈਰੋਇਨ...
ਜਗਰਾਓਂ ਰੇਲਵੇ ਦਾ ਫਾਟਕ ਟੁੱਟਿਆ, ਵੱਡਾ ਹਾਦਸਾ ਵਾਪਰਨ ਤੋਂ ਟਲਿਆ
. . .  5 minutes ago
ਜਗਰਾਓਂ, 7 ਸਤੰਬਰ (ਕੁਲਦੀਪ ਸਿੰਘ ਲੋਹਟ)-ਜਗਰਾਓਂ ਰੇਲਵੇ ਦੀ ਵੱਡੀ ਅਣਗਹਿਲੀ ਸਾਹਮਣੇ ਆਈ ਹੈ। ਜਗਰਾਓਂ ਦੇ ਸੇਰਪਰ ਰੋਡ ਫਾਟਕਾਂ 'ਤੇ ਉਸ ਵੇਲੇ ਵੱਡੀ ਘਟਨਾ ਵਾਪਰਨ ਤੋਂ ਟਲ ਗਈ ਜਦੋਂ ਰੇਲ ਗੱਡੀ ਲੰਘਣ ਤੋਂ ਬਾਅਦ ਰੇਲਵੇ...
ਨੰਗਲ ਗੁਰੂ ਧਮਾਕੇ 'ਚ ਮਰਨ ਵਾਲੇ ਪੰਜਵੇਂ ਨਾਬਾਲਿਗ ਦੀ ਹੋਈ ਮੌਤ
. . .  12 minutes ago
ਜੰਡਿਆਲਾ ਗੁਰੂ, 7 ਸਤੰਬਰ (ਹਰਜਿੰਦਰ ਸਿੰਘ ਕਲੇਰ)-ਹਲਕਾ ਜੰਡਿਆਲਾ ਗੁਰੂ ਦੇ ਪਿੰਡ ਨੰਗਲ ਗੁਰੂ ਵਿਖੇ ਪਿਛਲੇ ਦਿਨੀਂ ਇਕ ਘਰ ਵਿਚ ਹੋਏ ਧਮਾਕੇ ਵਿਚ ਇਕ ਔਰਤ ਸਮੇਤ ਛੇ ਵਿਅਕਤੀ ਜ਼ਖਮੀ ਹੋ ਗਏ ਸਨ ਜਿਨ੍ਹਾਂ ਵਿਚੋਂ ਘਰ ਦੀ ਮਾਲਕਣ...
ਤੇਜਿੰਦਰ ਬਾਂਸਲ ਨੂੰ ਇਨਸਾਫ ਦਿਵਾਉਣ ਲਈ ਕੱਢਿਆ ਕੈਂਡਲ ਮਾਰਚ
. . .  26 minutes ago
ਸੰਗਰੂਰ, 7 ਸਤੰਬਰ (ਧੀਰਜ ਪਸ਼ੋਰੀਆ)-ਸੰਗਰੂਰ ਦਾ ਨਵ-ਵਿਆਹਿਆ ਨੌਜਵਾਨ ਜਿਸ ਦੀ ਕੁਝ ਦਿਨ ਪਹਿਲਾਂ ਸੰਗਰੂਰ ਦੇ ਇਕ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ ਸੀ, ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸ਼ਹਿਰ ਵਾਸੀਆਂ ਵਲੋਂ...
ਚੋਰੀਆਂ ਕਾਰਨ ਲੋਕਾਂ ਵਲੋਂ ਥਾਣਾ ਲੌਂਗੋਵਾਲ ਅੱਗੇ ਪੱਕੇ ਮੋਰਚੇ ਦਾ ਐਲਾਨ
. . .  35 minutes ago
ਲੌਂਗੋਵਾਲ, 7 ਸਤੰਬਰ (ਵਿਨੋਦ)-ਅੱਜ ਗੁਰਦੁਆਰਾ ਢਾਬ ਬਾਬਾ ਆਲਾ ਸਿੰਘ ਲੌਂਗੋਵਾਲ ਵਿਖੇ ਨਗਰ ਨਿਵਾਸੀਆਂ ਦਾ ਇਕੱਠ ਹੋਇਆ, ਜਿਸ ਵਿਚ ਚੋਰਾਂ ਵਲੋਂ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਕਰਨ ਅਤੇ ਕਈ ਘਰਾਂ ਵਿਚ ਚੋਰੀਆਂ ਕਰਨ ਦਾ ਮੁੱਦਾ ਚਰਚਾ...
ਕੇਂਦਰ ਸਰਕਾਰ ਨੇ ਪੂਜਾ ਖੇਡਕਰ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਕੀਤੀਆਂ ਖ਼ਤਮ-ਸੂਤਰ
. . .  about 1 hour ago
ਨਵੀਂ ਦਿੱਲੀ, 7 ਸਤੰਬਰ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਆਈ.ਏ.ਐਸ. (ਪ੍ਰੋਬੇਸ਼ਨ) ਨਿਯਮ, 1954 ਦੇ ਨਿਯਮ 12 ਦੇ ਤਹਿਤ ਪੂਜਾ ਮਨੋਰਮਾ ਦਿਲੀਪ ਖੇਡਕਰ....
8 ਮਾਮਲਿਆਂ ਵਿਚ ਲੋੜੀਂਦਾ ਨਾਮਵਰ ਸਮੱਗਲਰ ਕਾਬੂ
. . .  about 1 hour ago
ਜਲੰਧਰ, 7 ਸਤੰਬਰ- ਜਲੰਧਰ ਦਿਹਾਤੀ ਪੁਲਿਸ ਨੇ ਇਕ ਵੱਡੀ ਕਾਰਵਾਈ ਕਰਦਿਆਂ ਨਸ਼ਾ ਤਸਕਰੀ ਅਤੇ ਡਕੈਤੀ ਸਮੇਤ ਅੱਠ ਗੰਭੀਰ ਅਪਰਾਧਿਕ ਮਾਮਲਿਆਂ ਵਿਚ ਸ਼ਾਮਿਲ ਇਕ ਭਗੌੜੇ ਦੋਸ਼ੀ ਨੂੰ ਮੋਗਾ ਤੋਂ ਗ੍ਰਿਫ਼ਤਾਰ....
ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ
. . .  about 2 hours ago
ਜਲੰਧਰ, 7 ਸਤੰਬਰ- ਜਲੰਧਰ ਦੇ ਗੁਰਾਇਆਂ ਵਿਖੇ ਵਾਪਰੇ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਉਕਤ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗੁਰਾਇਆ ਸ਼ਹਿਰ ਦੇ ਪੁੱਲ ’ਤੇ.....
ਅਸੀਂ ਅਸਾਮ ਤੋਂ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਤੇਜ਼- ਮੁੱਖ ਮੰਤਰੀ
. . .  about 2 hours ago
ਦਿਸਪੁਰ, 7 ਸਤੰਬਰ- ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਟਵੀਟ ਕਰ ਕਿਹਾ ਕਿ ਅਸੀਂ ਅਸਾਮ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹਟਾਉਣ ਦੀਆਂ ਕੋਸ਼ਿਸ਼ਾਂ ਨੂੰ ਤੇਜ਼ ਕਰ ਰਹੇ....
ਨਸ਼ੀਲੀਆਂ ਗੋਲੀਆਂ ਸਮੇੇਤ ਇਕ ਨੌਜਵਾਨ ਕਾਬੂ
. . .  about 2 hours ago
ਸੜੋਆ, 7 ਸਤੰਬਰ (ਹਰਮੇਲ ਸਿੰਘ ਸਹੂੰਗੜਾ)- ਚੌਕੀ ਇੰਚਾਰਜ ਸੜੋਆ ਸਤਨਾਮ ਸਿੰਘ ਰੰਧਾਵਾ ਨੇ ਦੱਸਿਆ ਕਿ ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ....
ਅਸੀਂ ਕਦੇ ਵੀ ਹਾਰਦੇ ਨਹੀਂ ਹਾਂ, ਹਮੇਸ਼ਾ ਸਿੱਖਦੇ ਹਾਂ- ਮਨਸੁੱਖ ਮਾਂਡਵੀਆ
. . .  about 2 hours ago
ਨਵੀਂ ਦਿੱਲੀ, 7 ਸਤੰਬਰ- ਪੈਰਿਸ ਪੈਰਾ ਉਲੰਪਿਕ ਵਿਚ ਭਾਰਤ ਦੇ ਪ੍ਰਦਰਸ਼ਨ ਬਾਰੇ ਕੇਂਦਰੀ ਖੇਡ ਮੰਤਰੀ, ਮਨਸੁਖ ਮਾਂਡਵੀਆ ਨੇ ਕਿਹਾ ਕਿ ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਸਾਡੇ ਪੈਰਿਸ ਪੈਰਾ....
ਅਕਾਲੀ ਦਲ ਆਪ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਬੇਨਕਾਬ ਕਰਨ ਲਈ ਦੇਵੇਗਾ ਜ਼ਿਲ੍ਹਾ ਪੱਧਰੀ ਧਰਨੇ- ਬਲਵਿੰਦਰ ਸਿੰਘ ਭੂੰਦੜ
. . .  about 3 hours ago
ਚੰਡੀਗੜ੍ਹ, 7 ਸਤੰਬਰ- ਸ਼੍ਰੋਮਣੀ ਅਕਾਲੀ ਦਲ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਬੇਨਕਾਬ ਕਰਨ ਵਾਸਤੇ ਜ਼ਿਲ੍ਹਾ ਪੱਧਰੀ ਧਰਨੇ.....
ਫ਼ਿਰੋਜ਼ਪੁਰ ਤੀਹਰਾ ਕਤਲਕਾਂਡ: 7 ਦੋਸ਼ੀ ਗਿ੍ਫ਼ਤਾਰ
. . .  about 3 hours ago
ਫ਼ਿਰੋਜ਼ਪੁਰ, 7 ਸਤੰਬਰ (ਬਲਬੀਰ ਸਿੰਘ ਜੋਸਨ)- ਫ਼ਿਰੋਜ਼ਪੁਰ ਵਿਚ ਹੋਏ ਤੀਹਰੇ ਕਤਲ ਮਾਮਲੇ ਨੂੰ ਲੈ ਕੇ ਪੁਲਿਸ ਨੇ 7 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਦੋਸ਼ੀਆਂ ਵਲੋਂ ਦਿਨ ਦਿਹਾੜੇ....
ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ: ਭਲਕੇ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ ਰੱਖਿਆ ਮੰਤਰੀ
. . .  about 3 hours ago
ਨਵੀਂ ਦਿੱਲੀ, 7 ਸਤੰਬਰ- ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਸੰਬੰਧੀ ਰੱਖਿਆ ਮੰਤਰੀ ਰਾਜਨਾਥ ਸਿੰਘ ਭਲਕੇ 8 ਸਤੰਬਰ ਨੂੰ ਰਾਮਬਨ ਅਤੇ ਬਨਿਹਾਲ ਵਿਚ ਜਨਤਕ ਰੈਲੀਆਂ ਨੂੰ ਸੰਬੋਧਨ ਕਰਨਗੇ।
9 ਸਤੰਬਰ ਨੂੰ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਕਰਨਗੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 7 ਸਤੰਬਰ- ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਦਿੱਤੀ ਜਾਣਕਾਰੀ ਅਨੁਸਾਰ 9 ਸਤੰਬਰ ਨੂੰ, ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨਗੇ ਅਤੇ ਦੁਵੱਲੇ ਸਹਿਯੋਗ ਦੇ ਕਈ....
ਜ਼ਮੀਨ ਬਦਲੇ ਨੌਕਰੀ ਮਾਮਲਾ: 13 ਸਤੰਬਰ ਨੂੰ ਹੋਵੇਗੀ ਲਾਲੂ ਪ੍ਰਸਾਦ ਤੇ ਹੋਰਾਂ ਸੰਬੰਧੀ ਸੁਣਵਾਈ
. . .  1 minute ago
ਨਵੀਂ ਦਿੱਲੀ, 7 ਸਤੰਬਰ- ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਜ਼ਮੀਨ ਦੇ ਬਦਲੇ ਨੌਕਰੀ ਮਨੀ ਲਾਂਡਰਿੰਗ ਮਾਮਲੇ ਵਿਚ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਤੇਜੱਸਵੀ ਯਾਦਵ ਅਤੇ ਹੋਰ ਮੁਲਜ਼ਮਾਂ ਨੂੰ.....
ਤਕਨੀਕੀ ਖ਼ਰਾਬੀ ਕਾਰਨ ਬਾਬਾ ਫ਼ਰੀਦ ਯੂਨੀਵਰਸਿਟੀ ਵਿਚ ਹੋਣ ਵਾਲੀਆਂ ਸਟਾਫ਼ ਨਰਸਾਂ ਦੀ ਭਰਤੀ ਸੰਬੰਧੀ ਟੈਸਟ ਰੱਦ
. . .  about 6 hours ago
ਫਰੀਦਕੋਟ, 7 ਸਤੰਬਰ- ਤਕਨੀਕੀ ਖ਼ਰਾਬੀ ਦੇ ਕਾਰਨ ਬਾਬਾ ਫ਼ਰੀਦ ਯੂਨੀਵਸਿਟੀ ਆਫ਼ ਹੈਲਥ ਸਾਈਂਸ, ਫ਼ਰੀਦਕੋਟ ਅਧੀਨ ਸਟਾਫ਼ ਨਰਸ ਦੀਆਂ 120 ਅਸਾਮੀਆਂ ਦੀ ਭਰਤੀ ਲਈ 7.9.24 ਸਵੇਰ.....
ਕਾਂਗਰਸ ਤੇ ਨੈਸ਼ਨਲ ਕਾਨਫ਼ਰੰਸ ਘਾਟੀ ’ਚ ਫੈਲਾਉਣਾ ਚਾਹੁੰਦੇ ਹਨ ਦਹਿਸ਼ਤ- ਅਮਿਤ ਸ਼ਾਹ
. . .  about 6 hours ago
ਸ੍ਰੀਨਗਰ, 7 ਸਤੰਬਰ- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਜੰਮੂ ਦੇ ਪਲੌਰਾ ’ਚ ਜਨਤਕ ਮੀਟਿੰਗ ਕੀਤੀ। ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼ਾਹ ਦੀ ਇਹ ਪਹਿਲੀ ਰੈਲੀ ਹੈ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ’ਤੇ ਘਾਟੀ ’ਚ ਫਿਰ ਤੋਂ ਦਹਿਸ਼ਤ ਫੈਲਾਉਣ ਦਾ ਦੋਸ਼....
ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ, ਇਕ ਦੀ ਹਾਲਤ ਗੰਭੀਰ
. . .  about 7 hours ago
ਹਠੂਰ, 7 ਸਤੰਬਰ (ਜਸਵਿੰਦਰ ਸਿੰਘ ਛਿੰਦਾ)- ਬੀਤੀ ਰਾਤ ਪਿੰਡ ਮਾਣੂੰਕੇ ਤੇ ਝੋਰੜਾਂ ਵਿਚਕਾਰ ਇਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਅਤੇ ਇਕ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਉਕਤ.....
ਪੁਲਿਸ ਵਲੋਂ 9 ਵੱਖ ਵੱਖ ਮਾਮਲਿਆਂ ਵਿਚੋਂ ਪੀ. ਓ. ਵਿਅਕਤੀ ਕੀਤਾ ਕਾਬੂ
. . .  about 7 hours ago
ਪੋਜੇਵਾਲ ਸਰਾਂ, 7 ਸਤੰਬਰ (ਬੂਥਗੜ੍ਹੀਆ)- ਥਾਣਾ ਪੋਜੇਵਾਲ ਦੇ ਪੁਲਿਸ ਮੁਖੀ ਸੁਰਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪੋਜੇਵਾਲ ਪੁਲਿਸ ਦੇ ਵਲੋਂ ਪਿਛਲੇ ਤਿੰਨ ਸਾਲ ਤੋਂ ਵੱਖ ਵੱਖ ਮੁਕੱਦਮਿਆਂ ਵਿਚੋਂ ਪੀ. ਓ. ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਏ. ਐਸ. ਆਈ......
ਬਿਜਲੀ ਮੁਲਾਜ਼ਮ ਦੀ ਮੌਤ, ਸਾਥੀ ਕਰਮਚਾਰੀਆਂ ਨੇ ਕੀਤੀ ਆਵਾਜਾਈ ਠੱਪ
. . .  about 7 hours ago
ਸ੍ਰੀ ਚਮਕੌਰ ਸਾਹਿਬ,7 ਸਤੰਬਰ (ਜਗਮੋਹਣ ਸਿੰਘ ਨਾਰੰਗ)- ਬੀਤੀ ਰਾਤ ਪਿੰਡ ਬਸੀ ਗੁੱਜਰਾਂ ਵਿਖੇ ਬਿਜਲੀ ਦਾ ਨੁਕਸ ਦੂਰ ਕਰਕੇ ਵਾਪਿਸ ਸ੍ਰੀ ਚਮਕੌਰ ਸਾਹਿਬ ਪਰਤ ਰਹੇ ਕੰਟਰੈਕਟ ਕਰਮਚਾਰੀ ਯੂਨੀਅਨ....
ਰਾਊਜ਼ ਐਵੇਨਿਊ ਚ ਦੁਪਹਿਰ 2 ਵਜੇ ਲਾਲੂ ਪ੍ਰਸਾਦ ਯਾਦਵ, ਤੇਜਸਵੀ ਯਾਦਵ ਅਤੇ ਹੋਰਾਂ ਨੂੰ ਤਲਬ ਕਰਨ ਦਾ ਸੁਣਾਇਆ ਜਾਣਾ ਹੈ ਹੁਕਮ
. . .  about 9 hours ago
ਨਵੀਂ ਦਿੱਲੀ, 7 ਸਤੰਬਰ - ਦਿੱਲੀ ਦੇ ਰਾਊਜ਼ ਐਵੇਨਿਊ ਚ ਦੁਪਹਿਰ 2 ਵਜੇ ਲਾਲੂ ਪ੍ਰਸਾਦ ਯਾਦਵ, ਤੇਜਸਵੀ ਯਾਦਵ ਅਤੇ ਹੋਰਾਂ ਨੂੰ ਨੌਕਰੀ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਲੈਂਡ ਵਿਚ ਤਲਬ ਕਰਨ ਦਾ ਹੁਕਮ ਸੁਣਾਇਆ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਹੋਇਆ ਰਵਾਨਾ
. . .  about 8 hours ago
ਸ੍ਰੀ ਆਨੰਦਪੁਰ ਸਾਹਿਬ, 7 ਸਤੰਬਰ (ਜੇ.ਐਸ. ਨਿੱਕੂਵਾਲ/ਕਰਨੈਲ ਸਿੰਘ) - ਨਿਮਾਣਿਆਂ ਦੇ ਮਾਣ ਅਤੇ ਨਿਤਾਣਿਆਂ ਦੇ ਤਾਣ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ...
ਇਹ ਤਾਂ ਹੋਣਾ ਹੀ ਸੀ - ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦੇ ਕਾਂਗਰਸ 'ਚ ਸ਼ਾਮਲ ਹੋਣ 'ਤੇ ਭਾਰਤੀ ਕੁਸ਼ਤੀ ਮਹਾਸੰਘ
. . .  about 8 hours ago
ਨਵੀਂ ਦਿੱਲੀ, 7 ਸਤੰਬਰ - ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦੇ ਕਾਂਗਰਸ 'ਚ ਸ਼ਾਮਲ ਹੋਣ 'ਤੇ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊ.ਐੱਫ.ਆਈ.) ਦੇ ਪ੍ਰਧਾਨ ਸੰਜੇ ਸਿੰਘ ਦਾ ਕਹਿਣਾ ਹੈ, ''ਇਹ ਤਾਂ ਹੋਣਾ ਹੀ ਸੀ। ਇਹ ਸਾਰਾ ਦੇਸ਼ ਜਾਣਦਾ...
ਦਿੱਲੀ-ਵਾਰਾਣਸੀ ਫਲਾਈਟ 'ਚ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨ ਤੋਂ ਬਾਅਦ ਇੰਡੀਗੋ ਨੇ ਮੰਗੀ ਮਾਫ਼ੀ
. . .  about 9 hours ago
ਨਵੀਂ ਦਿੱਲੀ, 7 ਸਤੰਬਰ - ਇੰਡੀਗੋ ਏਅਰਲਾਈਨਜ਼ ਨੇ ਮਾਫ਼ੀ ਮੰਗੀ ਜਦੋਂ ਦਿੱਲੀ-ਵਾਰਾਨਸੀ ਫਲਾਈਟ 'ਚ ਸਵਾਰ ਯਾਤਰੀਆਂ ਨੂੰ ਏਅਰਕਰਾਫਟ ਦੇ ਏਅਰ ਕੰਡੀਸ਼ਨਿੰਗ ਸਿਸਟਮ 'ਚ ਖਰਾਬੀ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮਾਘ ਸੰਮਤ 554

ਕਰੰਸੀ- ਸਰਾਫਾ - ਮੋਸਮ

13.2.2013

13.2.2013

ਚੰਡੀਗੜ੍ਹ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

22.6  ਸੈ:

 

---

ਘੱਟ ਤੋਂ ਘੱਟ  

8.7 ਸੈ:

 

---

ਲੁਧਿਆਣਾ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

21.5  ਸੈ:

 

---

ਘੱਟ ਤੋਂ ਘੱਟ  

7.2 ਸੈ:

 

---

ਅੰਮ੍ਰਿਤਸਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

20.4  ਸੈ:

 

---

ਘੱਟ ਤੋਂ ਘੱਟ  

4.8 ਸੈ:

 

---

ਦਿਨ ਦੀ ਲੰਬਾਈ 11 ਘੰਟੇ 00 ਮਿੰਟ

ਭਵਿਖਵਾਣੀ
ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਇਸ ਦੇ ਨਾਲ ਲੱਗਦੇ ਭਾਗਾਂ ਵਿਚ ਮੌਸਮ ਠੰਢਾ ਅਤੇ ਖੁਸ਼ਕ ਰਹਿਣ ਅਤੇ ਸਵੇਰ ਵੇਲੇ ਧੁੰਦ ਪੈਣ ਦਾ ਅਨੁਮਾਨ ਹੈ।

ਸਟੇਟ ਬੈੰਕ ਆਫ਼ ਇੰਡੀਆ ਅਨੁਸਾਰ (ਵਖ - ਵਖ) ਵਿਦੇਸ਼ੀ ਕਰੰਸੀਆਂ

ਮੁਦਰਾ   ਖਰੀਦ   ਵੇਚ 
ਅਮਰੀਕੀ ਡਾਲਰ   52.95   54.60
ਪੋਂਡ ਸਟਰਲਿੰਗ   82.90   85.60
ਯੂਰੋ   71.20   73.80
ਆਸਟ੍ਰੇਲਿਆਈ ਡਾਲਰ   52.05   56.75
ਕਨੇਡੀਅਨ ਡਾਲਰ   50.35   54.80
ਨਿਉਜਿਲੈੰਡ ਡਾਲਰ   42.35   46.20
ਯੂ ਏ ਈ ਦਰਾਮ   13.70   14.95

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX