ਤਾਜਾ ਖ਼ਬਰਾਂ


ਆਜ਼ਾਦ ਵਿਧਾਇਕਾਂ ਵਲੋਂ ਕਾਂਗਰਸ ਨੂੰ ਸਮਰਥਨ ਦੇਣ ਬਾਰੇ ਨਹੀਂ ਮਿਲੀ ਕੋਈ ਸੂਚਨਾ- ਗਿਆਨ ਚੰਦ ਗੁਪਤਾ
. . .  2 minutes ago
ਚੰਡੀਗੜ੍ਹ, 8 ਮਈ- 3 ਆਜ਼ਾਦ ਵਿਧਾਇਕਾਂ ਵਲੋਂ ਭਾਜਪਾ ਤੋਂ ਹਮਾਇਤ ਵਾਪਸ ਲੈਣ ਅਤੇ ਕਾਂਗਰਸ ਨੂੰ ਸਮਰਥਨ ਦੇਣ ਬਾਰੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਕਿਹਾ ਕਿ ਮੈਨੂੰ ਅਜੇ ਤੱਕ ਇਸ....
ਜਦੋਂ ਤੋਂ ਤੇਲੰਗਾਨਾ 'ਚ ਕਾਂਗਰਸ ਸੱਤਾ 'ਚ ਆਈ, ਵਿਕਾਸ ਰੁਕ ਗਿਐ - ਪੀ.ਐਮ. ਨਰਿੰਦਰ ਮੋਦੀ
. . .  16 minutes ago
ਵਾਰੰਗਲ, (ਤੇਲੰਗਾਨਾ), 8 ਮਈ-ਤੇਲੰਗਾਨਾ ਵਿਚ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਪੀ.ਐਮ. ਨਰਿੰਦਰ ਮੋਦੀ ਨੇ ਕਿਹਾ ਕਿ ਜਦੋਂ ਤੋਂ ਕਾਂਗਰਸ ਸੱਤਾ ਵਿਚ ਆਈ ਹੈ, ਤੇਲੰਗਾਨਾ...
ਦਿੱਲੀ ਹਾਈ ਕੋਰਟ ਨੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੀ ਜਨਹਿਤ ਪਟੀਸ਼ਨ ਕੀਤੀ ਖ਼ਾਰਜ
. . .  17 minutes ago
ਨਵੀਂ ਦਿੱਲੀ, 8 ਮਈ- ਦਿੱਲੀ ਹਾਈ ਕੋਰਟ ਨੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੂੰ ਦਿੱਲੀ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਨਾਲ ਸੰਬੰਧਿਤ ਕਥਿਤ ਗੁੰਮਰਾਹਕੁੰਨ, ਸਨਸਨੀਖੇਜ਼ ਸੁਰਖੀਆਂ ਦੇ ਪ੍ਰਸਾਰਣ ਤੋਂ ਮੀਡੀਆ ਨੂੰ ਰੋਕਣ....
ਹਲਕਾ ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜੀਰਾ ਨੇ ਮੱਲਾਂਵਾਲਾ 'ਚ ਘਰ ਤੇ ਦੁਕਾਨਾਂ ਤੇ ਕੀਤਾ ਚੋਣ ਪ੍ਰਚਾਰ
. . .  33 minutes ago
ਮੱਲਾਂਵਾਲਾ, 8 ਮਈ (ਬਲਬੀਰ ਸਿੰਘ ਜੋਸਨ )-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ ਕੁਲਬੀਰ ਸਿੰਘ ਜੀਰਾ ਨੇ ਅੱਜ ਸਭ ਤਹਿਸੀਲ ਮੱਲਾਂਵਾਲਾ ਵਿਖੇ ਘਰਾਂ ਤੇ....
ਜਨਤਾ ਐਨ.ਡੀ.ਏ. ਦੇ 'ਵਿਜੇ ਰੱਥ' ਨੂੰ ਅੱਗੇ ਲਿਜਾ ਰਹੀ - ਨਰਿੰਦਰ ਮੋਦੀ
. . .  47 minutes ago
ਵਾਰੰਗਲ, (ਤੇਲੰਗਾਨਾ), 8 ਮਈ-ਵਾਰੰਗਲ ਵਿਚ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਤੀਜੇ ਪੜਾਅ ਦੀਆਂ ਚੋਣਾਂ ਤੋਂ ਬਾਅਦ ਦੋ ਗੱਲਾਂ ਸਪੱਸ਼ਟ ਹੋ ਗਈਆਂ...
ਕਿਸਾਨਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਘੇਰਨ ਲਈ ਪਾਏ ਚਾਲੇ
. . .  1 minute ago
ਪਟਿਆਲਾ, 8 ਮਈ (ਅਮਰਬੀਰ ਸਿੰਘ ਆਹਲੂਵਾਲੀਆ )-ਕਿਸਾਨ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਦੀ ਪਟਿਆਲਾ ਲੋਕ ਸਭਾ ਸੀਟ ਤੋਂ ਐਲਾਨੀ....
ਜੱਸੀ ਖੰਗੂੜਾ ਨੇ 'ਆਪ' ਤੋਂ ਅਸਤੀਫ਼ਾ ਦੇ ਕਾਂਗਰਸ 'ਚ ਕੀਤੀ ਮੁੜ ਵਾਪਸੀ
. . .  about 1 hour ago
ਚੰਡੀਗੜ੍ਹ, 8 ਮਈ-ਕਾਂਗਰਸ ਤੋਂ ਵਿਧਾਇਕ ਰਹਿ ਚੁੱਕੇ ਜੱਸੀ ਖੰਗੂੜਾ ਨੇ 'ਆਪ' ਤੋਂ ਅਸਤੀਫ਼ਾ ਦੇ ਕੇ ਇਕ ਵਾਰ ਫਿਰ ਤੋਂ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਦੀ ਮੌਜੂਦਗੀ 'ਚ ਕਾਂਗਰਸ.....
ਸ਼ਰਾਬ ਘੁਟਾਲਾ ਮਾਮਲਾ: 13 ਮਈ ਨੂੰ ਹੋਵੇਗੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ
. . .  about 1 hour ago
ਨਵੀਂ ਦਿੱਲੀ, 8 ਮਈ- ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਦਿੱਲੀ ਹਾਈ ਕੋਰਟ ਵਿਖੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਸੀ.ਬੀ.ਆਈ. ਅਤੇ ਈ.ਡੀ. ਦੋਵਾਂ ਮਾਮਲਿਆਂ ਵਿਚ ਜ਼ਮਾਨਤ ’ਤੇ ਸੁਣਵਾਈ ਹੋਈ। ਈ.ਡੀ. ਨੇ ਆਪਣੀ ਜ਼ਮਾਨਤ ਪਟੀਸ਼ਨ ਦਾ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਹੈ। ਈ.ਡੀ.....
ਏਅਰ ਇੰਡੀਆ ਐਕਸਪ੍ਰੈਸ ਨੇ 80 ਤੋਂ ਵੱਧ ਉਡਾਣਾਂ ਕੀਤੀਆਂ ਰੱਦ
. . .  about 1 hour ago
ਨਵੀਂ ਦਿੱਲੀ, 8 ਮਈ - ਏਅਰ ਇੰਡੀਆ ਐਕਸਪ੍ਰੈਸ ਨੇ 80 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਹਨ ਅਤੇ ਕਈ ਉਡਾਣਾਂ ਵਿਚ ਦੇਰੀ ਕਰ ਦਿੱਤੀ ਹੈ, ਕਿਉਂਕਿ ਕੈਬਿਨ ਕਰੂ ਮੈਂਬਰਾਂ ਦੇ ਇਕ ਹਿੱਸੇ ਨੇ ਟਾਟਾ ਸਮੂਹ ਦੀ ਮਾਲਕੀ.....
ਘੜੁੱਕੇ ਨੂੰ ਤੇਜ਼ ਰਫ਼ਤਾਰ ਟਿੱਪਰ ਵਲੋਂ ਟੱਕਰ ਮਾਰਨ ਨਾਲ ਵਾਪਰਿਆ ਹਾਦਸਾ
. . .  about 2 hours ago
ਅੱਚਲ ਸਾਹਿਬ, 8 ਮਈ (ਗੁਰਚਰਨ ਸਿੰਘ )-ਬਟਾਲਾ ਮਹਿਤਾ ਰੋਡ ਤੇ ਨਜ਼ਦੀਕ ਰੰਗਣ ਨੰਗਲ ਇਕ ਤੇਜ਼ ਰਫ਼ਤਾਰ ਟਿੱਪਰ ਨੇ ਲਕੜਾਂ ਨਾਲ ਲੱਦੇ ਘੜੁੱਕੇ ਨੂੰ ਸਾਈਡ ਮਾਰ ਦਿੱਤੀ। ਬੇਕਾਬੂ ਹੋਏ ਘੜੁੱਕੇ ਦੀ ਲਪੇਟ....
ਦਿੱਲੀ ਤੋਂ ਚਲਦੀਆਂ ਪਾਰਟੀਆਂ ਨੇ ਕਦੇ ਪੰਜਾਬ ਬਾਰੇ ਨਹੀਂ ਸੋਚਿਆ-ਨਰਦੇਵ ਸਿੰਘ ਬੌਬੀ ਮਾਨ
. . .  1 minute ago
ਗੁਰੂ ਹਰ ਸਹਾਏ,8 ਮਈ (ਹਰਚਰਨ ਸਿੰਘ ਸੰਧੂ )-ਲੋਕ ਸਭਾ ਫਿਰੋਜ਼ਪੁਰ ਤੋਂ ਸ਼ੋੑਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਨੇ ਗੁਰੂ ਹਰ ਸਹਾਏ....
ਪ੍ਰਧਾਨ ਮੰਤਰੀ ਮੋਦੀ ਵਲੋਂ ਗੁਰੂਦੇਵ ਟੈਗੋਰ ਨੂੰ ਜਯੰਤੀ ਦੇ ਮੌਕੇ 'ਤੇ ਸ਼ਰਧਾਂਜਲੀ ਭੇਟ
. . .  1 minute ago
ਨਵੀਂ ਦਿੱਲੀ, 8 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਗੁਰੂਦੇਵ ਟੈਗੋਰ ਨੂੰ ਉਨ੍ਹਾਂ ਦੀ ਜਯੰਤੀ ਦੇ ਮੌਕੇ 'ਤੇ ਸ਼ਰਧਾਂਜਲੀ ਭੇਟ ਕਰਦਾ ਹਾਂ। ਉਨ੍ਹਾਂ ਦੀ ਸਥਾਈ ਬੁੱਧੀ ਅਤੇ ਪ੍ਰਤਿਭਾ...
ਟਰੂਡੋ ਦੀ ਸਿੱਖ ਕਾਰਕੁਨਾਂ ਨਾਲ ਮੁਲਾਕਾਤ ਕਰਨ ਲਈ ਜ਼ਬਰਦਸਤੀ ਦੇ ਦਾਅਵਿਆਂ ਨੂੰ ਹਰਜੀਤ ਸਿੰਘ ਸੱਜਣ ਨੇ ਕੀਤਾ ਖ਼ਾਰਜ
. . .  about 3 hours ago
ਟੋਰਾਂਟੋ (ਕੈਨੇਡਾ), 8 ਮਈ - ਇਕ ਤਾਜ਼ਾ ਰਿਪੋਰਟ ਦੇ ਜਵਾਬ ਵਿਚ, ਜਿਸ ਵਿਚ ਦੋਸ਼ ਲਾਇਆ ਗਿਆ ਸੀ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ 2018 ਦੀ ਪੰਜਾਬ, ਭਾਰਤ ਯਾਤਰਾ ਦੌਰਾਨ ਕਥਿਤ ਤੌਰ 'ਤੇ ਸਿੱਖ ਕਾਰਕੁਨਾਂ...
ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ 'ਚ ਬੰਦ ਹਵਾਲਾਤੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
. . .  about 3 hours ago
ਫ਼ਰੀਦਕੋਟ, 8 ਮਈ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ 'ਚ ਬੰਦ ਹਵਾਲਾਤੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਉਸ ਨੇ ਜੇਲ 'ਚੋਂ ਆਪਣੇ ਕਿਸੇ ਨਜ਼ਦੀਕੀ ਵਿਅਕਤੀ ਨੂੰ ਫੋਨ...
ਹਰਦੀਪ ਸਿੰਘ ਨਿੱਝਰ ਦੀ ਹੱਤਿਆ ਚ ਭਾਰਤੀ ਏਜੰਟਾਂ ਦੇ ਸ਼ਾਮਿਲ ਹੋਣ ਦੇ ਦੋਸ਼ਾਂ 'ਤੇ ਕਾਇਮ ਹੈ ਓਟਾਵਾ - ਮੇਲਾਨੀਆ ਜੌਲੀ
. . .  about 3 hours ago
ਓਟਾਵਾ (ਕੈਨੇਡਾ), 8 ਮਈ - ਕੈਨੇਡਾ ਅਧਾਰਤ ਮੀਡੀਆ ਚੈਨਲ ਅਨੁਸਾਰ ਕੈਨੇਡਾ ਦੇ ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਨੇ ਕਿਹਾ ਹੈ ਕਿ ਓਟਾਵਾ ਭਾਰਤ ਦੇ ਮਨੋਨੀਤ ਅੱਤਵਾਦੀ ਹਰਦੀਪ ਸਿੰਘ ਨਿੱਝਰ...
ਏਅਰ ਇੰਡੀਆ ਐਕਸਪ੍ਰੈਸ ਦੀਆਂ 70 ਤੋਂ ਵੱਧ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਰੱਦ
. . .  about 3 hours ago
ਨਵੀਂ ਦਿੱਲੀ, 8 ਮਈ - ਹਵਾਬਾਜ਼ੀ ਸੂਤਰਾਂ ਅਨੁਸਾਰ ਏਅਰ ਇੰਡੀਆ ਐਕਸਪ੍ਰੈਸ ਦੀਆਂ 70 ਤੋਂ ਵੱਧ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਮੰਗਲਵਾਰ ਰਾਤ ਤੋਂ ਬੁੱਧਵਾਰ ਸਵੇਰ ਤੱਕ ਏਅਰਲਾਈਨ...
ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਵਲੋ ਰੋਸ਼ ਪ੍ਰਦਰਸ਼ਨ
. . .  about 3 hours ago
ਵੇਰਕਾ, 8 ਮਈ (ਪਰਮਜੀਤ ਸਿੰਘ ਬੱਗਾ) - ਪਿਛਲੇ 15 ਦਿਨਾਂ ਤੋਂ ਹਲਕਾ ਉੱਤਰੀ ਦੇ ਇਲਾਕੇ ਸੁੰਦਰ ਨਗਰ ਮੁਸਤਫਾਬਾਦ ਵਿਖੇ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਹੋਣ ਕਾਰਣ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਲੋਕਾਂ ਵਲੋਂ...
ਪ੍ਰਸ਼ਾਸਨ ਸਾਨੂੰ ਕੁਝ ਥਾਵਾਂ 'ਤੇ ਜਾਣ ਦੀ ਇਜਾਜ਼ਤ ਨਹੀਂ ਦੇ ਰਿਹਾ - ਮਹਿਬੂਬਾ ਮੁਫਤੀ
. . .  about 4 hours ago
ਪੁਲਵਾਮਾ (ਜੰਮੂ-ਕਸ਼ਮੀਰ), 8 ਮਈ - ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫਤੀ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਉਨ੍ਹਾਂ ਨੂੰ ਕੁਝ ਥਾਵਾਂ 'ਤੇ ਜਾਣ ਦੀ ਇਜਾਜ਼ਤ ਨਹੀਂ ਦੇ ਰਿਹਾ ਹੈ ਅਤੇ ਕਿਹਾ ਕਿ ਉਹ ਇਸ ਦੇ ਪਿੱਛੇ ਦਾ ਕਾਰਨ...
ਕੈਪਟਨ ਦੀ ਰਿਹਾਇਸ਼ ਦੇ ਬਾਹਰ ਭਾਰੀ ਗਿਣਤੀ ਚ ਪੁਲਿਸ ਫੋਰਸ ਤਾਇਨਾਤ
. . .  about 4 hours ago
ਪਟਿਆਲਾ, 8 ਮਈ (ਅਮਰਵੀਰ ਸਿੰਘ ਆਹਲੂਵਾਲੀਆ) - ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪਰਨੀਤ ਕੌਰ ਦੀ ਪਟਿਆਲਾ ਸਥਿਤ ਰਿਹਾਇਸ਼ ਦੇ ਬਾਹਰ ਵੱਡੀ ਗਿਣਤੀ ਵਿਚ ਪੁਲਿਸ ਫੋਰਸ...
ਹਰਦੀਪ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕ ਕੈਨੇਡਾ ਦੀ ਅਦਾਲਤ ਚ ਹੋਏ ਪੇਸ਼
. . .  about 4 hours ago
ਓਟਾਵਾ, 8 ਮਈ - ਕੈਨੇਡਾ ਦੀ ਇਕ ਨਿਊਜ਼ ਵੈਬਸਾਈਟ ਅਨੁਸਾਰ, ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕ ਵੀਡੀਓ ਰਾਹੀਂ ਸਰੀ ਦੀ ਅਦਾਲਤ ਵਿਚ ਪੇਸ਼ ਹੋਏ। ਬ੍ਰਿਟਿਸ਼ ਕੋਲੰਬੀਆ...
ਪੁਣਛ ਇਲਾਕੇ 'ਚ ਸਰਚ ਆਪ੍ਰੇਸ਼ਨ ਜਾਰੀ
. . .  about 4 hours ago
ਪੁਣਛ, 8 ਮਈ - 4 ਮਈ ਨੂੰ ਅੱਤਵਾਦੀਆਂ ਦੁਆਰਾ ਭਾਰਤੀ ਹਵਾਈ ਸੈਨਾ ਦੇ ਵਾਹਨਾਂ ਦੇ ਕਾਫਲੇ 'ਤੇ ਹਮਲੇ ਤੋਂ ਬਾਅਦ ਪੁਣਛ ਇਲਾਕੇ 'ਚ ਸਰਚ ਆਪ੍ਰੇਸ਼ਨ ਜਾਰੀ...
ਵਪਾਰਕ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਐਸਟਰਾਜ਼ੇਨੇਕਾ ਨੇ ਦੁਨੀਆ ਭਰ ਚ ਕੋਵਿਡ-19 ਵੈਕਸੀਨ ਲਈ ਵਾਪਸ
. . .  about 3 hours ago
ਨਵੀਂ ਦਿੱਲੀ, 8 ਮਈ -ਇਕ ਰਿਪੋਰਟ ਦੇ ਅਨੁਸਾਰ, ਫਾਰਮਾਸਿਊਟੀਕਲ ਦਿੱਗਜ ਐਸਟਰਾਜ਼ੇਨੇਕਾ ਦੀ ਕੋਵਿਡ -19 ਵੈਕਸੀਨ ਨੂੰ ਦੁਨੀਆ ਭਰ ਤੋਂ ਵਾਪਸ ਲਿਆ ਜਾ ਰਿਹਾ ਹੈ ਕਿਉਂਕਿ ਕੰਪਨੀ ਨੇ ਅਦਾਲਤ ਦੇ ਦਸਤਾਵੇਜ਼ਾਂ ਵਿਚ ਪਹਿਲੀ ਵਾਰ ਮੰਨਿਆ ਹੈ ਕਿ ਇਹ ਇਕ ਦੁਰਲੱਭ ਅਤੇ ਖਤਰਨਾਕ ਮਾੜਾ ਪ੍ਰਭਾਵ ਪੈਦਾ ਕਰ ਸਕਦਾ ਹੈ।
ਆਈ.ਪੀ.ਐਲ. 2024 ਚ ਅੱਜ ਹੈਦਰਾਬਾਦ ਦਾ ਮੁਕਾਬਲਾ ਲਖਨਊ ਨਾਲ
. . .  about 5 hours ago
ਹੈਦਰਾਬਾਦ, 8 ਮਈ - ਆਈ.ਪੀ.ਐਲ. 2024 ਦਾ 57ਵਾਂ ਮੈਚ ਅੱਜ ਸਨਰਾਈਜ਼ਰਸ ਹੈਦਰਾਬਾਦ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਹੋਵੇਗਾ। ਹੈਦਰਾਬਾਦ ਵਿਖੇ ਇਹ ਮੈਚ ਸ਼ਾਮ 7.00 ਵਜੇ ਖੇਡਿਆ...
⭐ਮਾਣਕ-ਮੋਤੀ ⭐
. . .  about 5 hours ago
⭐ਮਾਣਕ-ਮੋਤੀ ⭐
ਦਿੱਲੀ ਨੇ ਰਾਜਸਥਾਨ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਵਿਸਾਖ ਸੰਮਤ 556
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਕਰੰਸੀ- ਸਰਾਫਾ - ਮੋਸਮ

02-03-2018

02-03-2018

ਚੰਡੀਗੜ੍ਹ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

11.4  ਸੈ:

 

---

ਘੱਟ ਤੋਂ ਘੱਟ  

7.04 ਸੈ:

 

---

ਲੁਧਿਆਣਾ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

14.00  ਸੈ:

 

---

ਘੱਟ ਤੋਂ ਘੱਟ  

08.04 ਸੈ:

 

---

ਅੰਮ੍ਰਿਤਸਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

16.4  ਸੈ:

 

---

ਘੱਟ ਤੋਂ ਘੱਟ  

6.6 ਸੈ:

 

---

ਦਿਨ ਦੀ ਲੰਬਾਈ 10 ਘੰਟੇ ਮਿੰਟ

ਭਵਿਖਵਾਣੀ

ਸਟੇਟ ਬੈੰਕ ਆਫ਼ ਇੰਡੀਆ ਅਨੁਸਾਰ (ਵਖ - ਵਖ) ਵਿਦੇਸ਼ੀ ਕਰੰਸੀਆਂ

ਮੁਦਰਾ   ਖਰੀਦ   ਵੇਚ 
ਅਮਰੀਕੀ ਡਾਲਰ        
ਪੋਂਡ ਸਟਰਲਿੰਗ        
ਯੂਰੋ        
ਆਸਟ੍ਰੇਲਿਆਈ ਡਾਲਰ        
ਕਨੇਡੀਅਨ ਡਾਲਰ        
ਨਿਉਜਿਲੈੰਡ ਡਾਲਰ        
ਯੂ ਏ ਈ ਦਰਾਮ        

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX