14ਜਲੰਧਰ ਪੁਲਿਸ ਵਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲੀਆਂ 2 ਕੰਪਨੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ
ਜਲੰਧਰ, 20 ਅਪ੍ਰੈਲ (ਮਨਜੋਤ ਸਿੰਘ)-ਜ਼ਿਲ੍ਹੇ ਵਿਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਵਾਲੀਆਂ ਕੰਪਨੀਆਂ ਵਿਰੁੱਧ 2 ਐਫ.ਆਈ.ਆਰ. ਦਰਜ ਕੀਤੀਆਂ ਹਨ। ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ...
... 3 hours 26 minutes ago