6ਮੁਖ਼ਤਾਰ ਅੰਸਾਰੀ ਦੀ ਮੌਤ ਦੀ ਹੋਵੇਗੀ ਮੈਜਿਸਟਰੇਟ ਜਾਂਚ, ਹੁਕਮ ਜਾਰੀ
ਲਖਨਊ, 29 ਮਾਰਚ- ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦੀ ਮੌਤ ਦੀ ਤਿੰਨ ਮੈਂਬਰੀ ਟੀਮ ਮੈਜਿਸਟਰੇਟ ਜਾਂਚ ਕਰੇਗੀ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਬਾਂਦਾ ਨੇ ਨਿਆਂਇਕ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਦੋ ਡਾਕਟਰਾਂ ਦਾ ਪੈਨਲ ਪੋਸਟਮਾਰਟਮ ਕਰੇਗਾ, ਜਿਸ ਦੀ...
... 1 hours 59 minutes ago