ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਤਾਜ਼ਾ ਖ਼ਬਰਾਂ

ਅਮਰੀਕਾ (ਇੰਡੀਆਨਾਪੋਲਿਸ) , 17 ਅਪ੍ਰੈਲ -  ਅਮਰੀਕਾ ਦੇ ਇੰਡੀਆਨਾਪੋਲਿਸ ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮਰਨ ਵਾਲਿਆਂ 'ਚ ਚਾਰ ਭਾਰਤੀ ਸਿੱਖ ਸ਼ਾਮਿਲ, ਉਥੇ ਹੀ ਸਮਾਚਾਰ ਏਜੰਸੀ ਏ.ਐੱਨ.ਆਈ. ਦੀ ਖ਼ਬਰ ਅਨੁਸਾਰ, ਇਸ ਘਟਨਾ ਵਿਚ ਜ਼ਖਮੀ ਹੋਏ ਇਕ ਵਿਅਕਤੀ ਦੀ ਪਛਾਣ ਹਰਪ੍ਰੀਤ ਗਿੱਲ ਵਜੋਂ ਹੋਈ ਹੈ, ਜੋ ਕਿ ਇੱਕ ਅਮਰੀਕੀ ਨਾਗਰਿਕ ਹੈ,ਅਤੇ ਅਮ੍ਰਿਤਸਰ ਦੇ ਜਗਦੇਵ ਕਲਾਂ ਤੋਂ ਹੈ। ਉਸ ਦੇ ਸਿਰ ਵਿਚ ਗੋਲੀ ਲੱਗੀ , ਉਸਦੇ ਤਿੰਨ ਬੱਚੇ, ਪਤਨੀ ਅਤੇ ਇੱਕ ਮਾਂ ਹੈ |

ਗੋਲੀ ਕਾਂਡ 'ਤੇ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ, ਸਿੱਖ ਕੌਂਸਲ ਆਨ ਰਿਲਿਜਨ ਐਂਡ ਐਜੂਕੇਸ਼ਨ ਦੇ ਚੇਅਰਮੈਨ, ਡਾ.ਰਾਜਵੰਤ ਸਿੰਘ ਵਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ | ਵਾਸ਼ਿੰਗਟਨ ਡੀਸੀ ਵਿਚਲੇ ਭਾਰਤੀ ਦੂਤਘਰ ਨੇ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟਾਈ ਅਤੇ ਕਿਹਾ ਕਿ ਉਹ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰ ਰਹੇ ਹਨ |

 

ਖ਼ਬਰ ਸ਼ੇਅਰ ਕਰੋ

 

2021-04-17 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379