ਜਲੰਧਰ : ਐਤਵਾਰ 31 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਤਾਜ਼ਾ ਖ਼ਬਰਾਂ

ਭੀਖੀ, 17 ਅਪ੍ਰੈਲ (ਗੁਰਿੰਦਰ ਸਿੰਘ ਔਲਖ) - ਭੀਖੀ ਨੇੜਲੇ ਪਿੰਡ ਹੀਰੋ ਖ਼ੁਰਦ ਅਤੇ ਖੀਵਾ ਮੀਂਹਾ ਸਿੰਘ ਵਾਲਾ ਵਿਖੇ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਨ ਦੇ ਰੋਸ ਵਜੋਂ ਬੀ.ਕੇ.ਯੂ. ਉਗਰਾਹਾਂ ਬਲਾਕ ਬੁਢਲਾਡਾ ਦੀ ਅਗਵਾਈ 'ਚ ਉਕਤ ਪਿੰਡ ਦੇ ਕਿਸਾਨਾਂ ਨੇ ਭੀਖੀ ਤੇ ਪਿੰਡ ਹਮੀਰਗੜ੍ਹ ਢੈਪਈ ਵਿਚਕਾਰ ਬਣੇ ਟੋਲ ਪਲਾਜ਼ਾ 'ਤੇ ਮਾਨਸਾ ਪਟਿਆਲਾ ਮੁੱਖ ਮਾਰਗ ਨੂੰ ਜਾਮ ਕਰ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

 

 

ਖ਼ਬਰ ਸ਼ੇਅਰ ਕਰੋ

 

2021-04-17 ਦੀਆਂ ਹੋਰ ਖਬਰਾਂ

 
 

Fatal error: in /home/ajitjala/public_html/beta/Connections/ajitepaper.php on line 9