ਜਲੰਧਰ : ਸ਼ਨੀਵਾਰ 30 ਜੇਠ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਤਾਜ਼ਾ ਖ਼ਬਰਾਂ

ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ਵਲੋਂ ਅੱਧਾ ਖਰਚਾ ਚੁੱਕਣ ਦਾ ਭਰੋਸਾ ਦਿੱਤਾ ਹੈ। ਟਰਸਟ ਮੁਖੀ ਡਾ.ਐਸ. ਪੀ .ਉਬਰਾਏ ਨੇ ਮੁੱਖ ਮੰਤਰੀ ਨੂੰ ਟਵੀਟ ਕਰਕੇ ਕਿਹਾ ਹੈ ਕਿ ਸਰਕਾਰ ਪੰਜਾਬ ਵਿਚ ਨਵੇਂ ਆਕਸੀਜਨ ਪਲਾਂਟ ਬਣਾਉਣ ਦੀ ਯੋਜਨਾ’ਤੇ ਕੰਮ ਕਰਨ ਦੀ ਸਲਾਹ ਦਿੱਤੀ ਹੈ ਅਤੇ ਘੱਟੋ ਘੱਟ 10 ਨਵੇਂ ਸਰਕਾਰੀ ਪਲਾਂਟ ਦਾ ਖਰਚਾ ਟਰਸਟ ਵਲੋਂ ਚੁੱਕਣ ਦਾ ਵਾਅਦਾ ਕੀਤਾ ਹੈ।

 

 

ਖ਼ਬਰ ਸ਼ੇਅਰ ਕਰੋ

 

2021-05-05 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380