16ਫਰੀਦਕੋਟ : ਘਰ 'ਚ ਡਾਕਟਰ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਫਰੀਦਕੋਟ, 24 ਅਪ੍ਰੈਲ (ਜਸਵੰਤ ਸਿੰਘ ਪੂਰਬਾ)-ਇਥੋਂ ਦੇ ਜੀ.ਜੀ.ਐਸ. ਮੈਡੀਕਲ ਵਿਚ ਇੰਟਰਨਸ਼ਿਪ ਪੂਰੀ ਕਰ ਚੁੱਕੀ ਡਾਕਟਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਫਰੀਦਕੋਟ ਵਿਖੇ ਆਪਣੇ ਘਰ ਵਿਚ ਡਾਕਟਰ ਦੀ ਲਾਸ਼ ਲਟਕਦੀ ਮਿਲੀ। ਮ੍ਰਿਤਕਾ ਦੀ ਪਛਾਣ ਡਾ. ਅਨੁਸ਼ਕਾ ਵਾਸੀ ਫਰੀਦਕੋਟ ਵਜੋਂ ਹੋਈ...
... 1 hours 50 minutes ago