13ਸੁਖਵਿੰਦਰ ਸਿੰਘ ਉਰਫ਼ ਰਾਣਾ ਦਾ ਹੋਇਆ ਐਨਕਾਊਂਟਰ
ਭੰਗਾਲਾ/ ਹੁਸ਼ਿਆਰਪੁਰ 18 ਮਾਰਚ (ਐਨ.ਐਸ. ਰਾਮਗੜ੍ਹੀਆ/ਬਲਵਿੰਦਰਜੀਤ ਸਿੰਘ ਸੈਣੀ)- ਬੀਤੇ ਦਿਨੀਂ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਨਸੂਰਪੁਰ ਵਿਖੇ ਇਕ ਪੈਰੋਲ ’ਤੇ ਆਏ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਰਾਣਾ ਪੁੱਤਰ ਜਰਨੈਲ ਸਿੰਘ ਵਾਸੀ ਮਨਸੂਰਪੁਰ ਨੂੰ ਗ੍ਰਿਫ਼ਤਾਰ ਕਰਨ ਆਈ ਆਏ ਸੀ.ਆਈ.ਏ. ਸਟਾਫ਼ ਹੁਸ਼ਿਆਰਪੁਰ ਦੀ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ, ਜਿਸ ਕਾਰਨ ਸੀ.ਏ....
... 12 hours 44 minutes ago